JALANDHAR WEATHER

ਛੱਤੀਸਗੜ੍ਹ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਹੋਈ 19

ਛੱਤੀਸਗੜ੍ਹ, 20 ਮਈ-ਕਾਵਰਧਾ ਦੇ ਐਸ.ਪੀ. ਅਭਿਸ਼ੇਕ ਪੱਲਵ ਨੇ ਦੱਸਿਆ ਕਿ ਅੱਜ ਪਿਕਅੱਪ ਗੱਡੀ ਖੱਡ ਵਿਚ ਡਿੱਗਣ ਕਾਰਨ ਹੁਣ ਤੱਕ ਕੁੱਲ 19 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਲੋਕ ਜ਼ਖ਼ਮੀ ਹਨ। ਗੱਡੀ ਵਿਚ ਕੁੱਲ 36 ਲੋਕ ਸਫ਼ਰ ਕਰ ਰਹੇ ਸਨ। ਮਾਮਲਾ ਦਰਜ ਕਰ ਲਿਆ ਹੈ ਤੇ ਪੁਲਿਸ ਜਾਂਚ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ