JALANDHAR WEATHER

ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਮੁੰਕਮਲ ਬੰਦ

ਚੰਡੀਗੜ੍ਹ, 21 ਮਈ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਪੰਜਾਬ ਡਾਇਰੈਕਟਰ ਜਨਰਲ ਆਫ਼ ਪੁਲਿਸ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ