JALANDHAR WEATHER

ਜਹਾਜ਼ ਨਾਲ ਟਕਰਾਉਣ ਤੋਂ ਬਾਅਦ 40 ਫਲੇਮਿੰਗੋ ਦੀ ਮੌਤ

ਮਹਾਰਾਸ਼ਟਰ, 21 ਮਈ- ਨਗਰ ਨਿਗਮ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੁੰਬਈ ਦੇ ਘਾਟਕੋਪਰ ਇਲਾਕੇ ’ਚ ਕਈ ਥਾਵਾਂ ’ਤੇ 40 ਫਲੇਮਿੰਗੋ ਮਰੇ ਹੋਏ ਪਾਏ ਗਏ। ਜਾਣਕਾਰੀ ਅਨੁਸਾਰ ਮੁੰਬਈ ਵਿਚ ਐਮੀਰੇਟਸ ਦੇ ਇਕ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਫਲੇਮਿੰਗੋ ਦੀ ਮੌਤ ਹੋ ਗਈ। ਮ੍ਰਿਤਕ ਪੰਛੀਆਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਘਟਨਾ ਤੋਂ ਬਾਅਦ ਜਹਾਜ਼ ਨੂੰ ਸੁਰੱਖਿਅਤ ਉਤਰਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ