ਘੁਮਾਣ, 13 ਜਨਵਰੀ (ਬੰਮਰਾਹ, ਬਾਵਾ)- ਸ਼ੋ੍ਰਮਣੀ ਭਗਤ ਨਾਮਦੇਵ ਦੇ 670ਵੇਂ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਇਲਾਕੇ ਦੀ ਸੰਗਤ ਵਲੋਂ ਪਿਛਲੇ ਦੋ ਦਿਨਾਂ ਤੋਂ ਧਾਰਮਿਕ ਸਮਾਗਮ ਕਰਵਾਏ ...
ਬਟਾਲਾ, 13 ਜਨਵਰੀ (ਕਾਹਲੋਂ)-ਆਈ.ਸੀ.ਐਸ.ਈ. ਅਧੀਨ ਸਥਾਨਕ ਗੋਖੂਵਾਲ ਬਾਈਪਾਸ ਰਾਸ਼ਟਰੀ ਮਾਰਗ 'ਤੇ ਨਵੇਂ ਖੁੱਲ੍ਹੇ ਮਿਆਰੀ ਸਕੂਲ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਲੋਹੜੀ ਦਾ ਤਿਉਹਾਰ ਬੜੇ ਚਾਵਾਂ ਅਤੇ ਉਮੰਗਾਂ ਨਾਲ ਮਨਾਇਆ ਗਿਆ, ਜਿਸ ਦੀ ਅਗਵਾਈ ਉਘੇ ...
ਕਿਲ੍ਹਾ ਲਾਲ ਸਿੰਘ, 13 ਜਨਵਰੀ (ਬਲਬੀਰ ਸਿੰਘ)- ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋਣ 'ਤੇ ਇੱਕ ਵਿਅਕਤੀ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਕਿਲ੍ਹਾ ਲਾਲ ਸਿੰਘ ਵਿਖੇ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਬਿੰਦਰ ਮਸੀਹ ਪੁੱਤਰ ...
ਡਮਟਾਲ, 13 ਜਨਵਰੀ (ਰਾਕੇਸ਼ ਕੁਮਾਰ)- ਥਾਣਾ ਫ਼ਤਿਹਪੁਰ ਦੀ ਟੀਮ ਨੇ ਇਲਾਕੇ ਵਿਚ ਫੈਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਚਿੱਟੇ ਦੇ ਕਾਰੋਬਾਰੀਆਂ ਨੂੰ ਫੜਨ ਲਈ ਦਿਨ-ਰਾਤ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਫ਼ਤਿਹਪੁਰ ਪੁਲਿਸ ਦੀ ਟੀਮ ਨੇ ਜਸੂਰ-ਤਲਵਾੜਾ ਰੋਡ ...
ਬਟਾਲਾ, 13 ਜਨਵਰੀ (ਹਰਦੇਵ ਸਿੰਘ ਸੰਧੂ)-ਬੀਤੀ ਸ਼ਾਮ ਬਟਾਲਾ 'ਚ ਹੋਏ ਝਗੜੇ ਨੂੰ ਲੈ ਕੇ 4 ਵਿਅਕਤੀਆਂ 'ਤੇ ਮਾਮਲਾ ਦਰਜ ਹੋਣ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਟੀ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਤੇ ਤਫਤੀਸ਼ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਹਾਥੀ ਗੇਟ ਚੌਕ ...
ਗੁਰਦਾਸਪੁਰ, 13 ਜਨਵਰੀ (ਆਲਮਬੀਰ ਸਿੰਘ)- ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਦੁਕਾਨਾਂ 'ਤੇ ਵੇਚੀ ਜਾ ਰਹੀ ਚਾਈਨਾ ਡੋਰ ਨੰੂ ਭਾਰੀ ਜੱਦੋ ਜਹਿਦ ਦੇ ਬਾਅਦ ਵੀ ਪ੍ਰਸ਼ਾਸਨ ਬੰਦ ਨਹੀਂ ਕਰਵਾ ਸਕਿਆ | ਇਸ ਵਾਰ ਫਿਰ ਲੋਹੜੀ ਦੇ ਤਿਉਹਾਰ 'ਤੇ ਚਾਈਨਾ ਡੋਰ ਸ਼ਹਿਰਾਂ ਅਤੇ ਪਿੰਡਾਂ ...
ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਅੱਜ ਭਾਜਪਾ ਗੁਰਦਾਸਪੁਰ ਇਕਾਈ ਵਲੋਂ ਪੰਜਾਬ ਵਿਚ ਨਾਗਰਿਕਤਾ ਸੋਧ ਐਕਟ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ...
ਕਾਹਨੂੰਵਾਨ, 13 ਜਨਵਰੀ (ਹਰਜਿੰਦਰ ਸਿੰਘ ਜੱਜ)-ਜੀ.ਟੀ. ਰੋਡ ਗੁਰਦਾਸਪੁਰ ਦੇ ਨਾਲ ਲਗਦੇ ਨਹਿਰੀ ਵਿਭਾਗ ਦੇ ਰੈਸਟ ਹਾਊਸ ਸਠਿਆਲੀ ਦੇੇ ਨਜ਼ਦੀਕ ਘਰਾਂ ਅਤੇ ਦੁਕਾਨਾਂ ਕੋਲ ਪਿਛਲੇ ਡੇਢ ਸਾਲ ਤੋਂ ਟੁੱਟੇ ਹੋਏ ਬਿਜਲੀ ਦੇ ਖੰਬੇ ਨੂੰ ਨਾ ਠੀ ਕਰਨ 'ਤੇ ਬਿਜਲੀ ਅਧਿਕਾਰੀਆਂ ...
ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਅੱਜ ਸਵੇਰ ਤੋਂ ਹੋ ਪੈ ਰਹੇ ਲਗਾਤਾਰ ਮੀਂਹ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ | ਉੱਥੇ ਲੋਹੜੀ ਦੇ ਪਵਿੱਤਰ ਤਿਉਹਾਰ 'ਤੇ ਲੋਕਾਂ ਦੇ ਸਧਰਾਂ ਅਤੇ ਚਾਵਾਂ 'ਤੇ ਪਾਣੀ ਫੇਰ ਦਿੱਤਾ ਕਿਉਂਕਿ ਤਕਰੀਬਨ ਹਰ ਘਰ ਵਿਚ ...
ਕੋਟਲੀ ਸੂਰਤ ਮੱਲ੍ਹੀ, 13 ਜਨਵਰੀ (ਕੁਲਦੀਪ ਸਿੰਘ ਨਾਗਰਾ)- ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਸੰਸਥਾ ਦੇ ਐਮ.ਡੀ. ਪ੍ਰੀਤਮ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਬੁਲੰਦੀਆਂ ਛੂਹ ਰਿਹਾ ਹੈ ਤੇ ਸਕੂਲ 'ਚ ਇਲਾਕੇ ਦੇ ਬੱਚਿਆਂ ਨੂੰ ਆਧੁਨਿਕ ...
ਬਹਿਰਾਮਪੁਰ, 13 ਜਨਵਰੀ (ਬਲਬੀਰ ਸਿੰਘ ਕੋਲਾ)-ਨੌਜਵਾਨਾਂ ਨੰੂ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਸਭਾ ਦੇ ਪ੍ਰਧਾਨ ਵਿਜੇ ਸਲਾਰੀਆ ਦੀ ਅਗਵਾਈ ਹੇਠ ਲੜਕਿਆਂ ਦੀ 5 ਕਿੱਲੋਮੀਟਰ ਅਤੇ ਲੜਕੀਆਂ ਦੀ 3 ਕਿੱਲੋਮੀਟਰ ਦੌੜ ਪ੍ਰਤੀਯੋਗਤਾ ...
ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਨੌਜਵਾਨਾਂ ਵਿਚ ਖੇਡਾਂ ਨੰੂ ਉਤਸ਼ਾਹਿਤ ਕਰਨ ਦੇ ਮਕਸਦ ਅਤੇ ਨੌਜਵਾਨਾਂ ਨੰੂ ਨਸ਼ਿਆਂ ਤੋਂ ਬਚੇ ਰਹਿਣ ਲਈ ਪਿੰਡ ਖੁਦਾਦਪੁਰ ਦੇ ਨੌਜਵਾਨ ਸਰਪੰਚ ਵਲੋਂ ਲੋਹੜੀ ਦੇ ਤਿਉਹਾਰ 'ਤੇ ਆਪਣੇ ਪਿੰਡ ਦੇ ਨੌਜਵਾਨਾਂ ਨੰੂ ...
ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਭਾਰਤੀ ਸੈਨਾ ਹਰ ਸਾਲ 15 ਜਨਵਰੀ ਨੂੰ ਸੈਨਾ ਦਿਵਸ ਦੇ ਤੌਰ 'ਤੇ ਮਨਾਉਂਦੀ ਹੈ | 15 ਜਨਵਰੀ 1949 ਨੂੰ ਭਾਰਤੀ ਸੈਨਾ ਨੇ ਅੰਗਰੇਜ਼ ਸਰਕਾਰ ਦੇ ਆਖ਼ਰੀ ਕਮਾਂਡਰ ਇਨ ਚੀਫ਼ ਜਨਰਲ ਸਰ ਫਰਾਂਸਿਸ ਬੁਚਰ ਤੋਂ ਭਾਰਤੀ ਸੈਨਾ ਦੇ ਪ੍ਰਮੁੱਖ ...
ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਕਾਹਨੂੰਵਾਨ ਰੋਡ ਸਥਿਤ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਨ.ਐੱਸ.ਐੱਸ., ਯੂਥ ਕਲੱਬ, ਸੈਂਟਰਲ ਐਸੋਸੀਏਸ਼ਨ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ ...
ਗੁਰਦਾਸਪੁਰ, 13 ਜਨਵਰੀ (ਗੁਰਪ੍ਰਤਾਪ ਸਿੰਘ)-ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਦੀਆਂ ਅਣਦੇਖੀਆਂ ਕਾਰਨ ਸ਼ਹਿਰ ਅੰਦਰ ਕਈ ਸਰਕਾਰੀ ਇਮਾਰਤਾਂ ਖੰਡਰ ਦਾ ਰੂਪ ਧਾਰਨ ਕਰ ਚੁੱਕੀਆਂ ਹਨ ਅਤੇ ਕਈ ਨਵੀਆਂ ਬਣੀਆਂ ਇਮਾਰਤਾਂ ਵੀ ਖੰਡਰ ਬਣਨ ਦੀ ਤਿਆਰੀ ਵਿਚ ਹਨ | ਇਸ ਦੀ ...
ਬਟਾਲਾ, 13 ਜਨਵਰੀ (ਕਾਹਲੋਂ)- ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਖੁੱਲੇ੍ਹ ਵਿਹੜੇ ਵਿਚ ਬੱਚੇ, ਮਾਪੇ ਅਤੇ ਸਟਾਫ਼ ਵਲੋਂ ਰਲ ਮਿਲ ਕੇ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਟੋਲੀਆਂ ਬਣਾ ਕੇ ਲੋਹੜੀ ਦੇ ਰਵਾਇਤੀ ਗੀਤ ਗਾਏ | ਇਸ ...
ਬਟਾਲਾ, 13 ਜਨਵਰੀ (ਕਾਹਲੋਂ)- ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਬੱਚੇ ਲੋਹੜੀ ਦੇ ਗੀਤ ਗਾਉਂਦੇ ਨਜ਼ਰ ਆਏ ਅਤੇ ਸਕੂਲ ਦਾ ਸਟਾਫ਼ ਵੀ ਬੋਲੀਆਂ ਪਾ ਕੇ ਸਾਡੇ ...
ਘੁਮਾਣ, 13 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਦੇ ਪ੍ਰਲੋਕ ਦਿਵਸ ਮੌਕੇ ਉਨ੍ਹਾਂ ਨੂੰ ਕੋਟਨ-ਕੋਟ ਪ੍ਰਣਾਮ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਅੰਮੂ ਨੇ ਦੇਸ਼-ਵਿਦੇਸ਼ਾਂ ਤੋਂ ਇਸ ਪਵਿੱਤਰ ਧਰਤੀ 'ਤੇ ਪਹੰੁਚਣ 'ਤੇ ...
ਘੁਮਾਣ, 13 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਲੋਕ ਗਮਨ ਦਿਵਸ ਅਤੇ ਮੇਲਾ ਮਾਘੀ ਘੁਮਾਣ ਵਿਖੇ ਪੁੱਜੀਆਂ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਦਾ ਹਾਰਦਿਕ ਸਵਾਗਤ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪਾਲ ਸਿੰਘ ਘੁਮਾਣ ...
ਘੁਮਾਣ, 13 ਜਨਵਰੀ (ਬੰਮਰਾਹ)- ਨਜ਼ਦੀਕੀ ਪਿੰਡ ਬੋਲੇਵਾਲ ਵਿਖੇ ਸਰਪੰਚ ਪਰਮਜੀਤ ਸਿੰਘ ਬੋਲੇਵਾਲ ਦੀ ਅਗਵਾਈ 'ਚ ਪਿੰਡ ਦੀਆਂ ਗਲੀਆਂ ਨੂੰ ਇੰਟਰਲਾਕ ਇੱਟਾਂ ਨਾਲ ਬਣਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਸਰਪੰਚ ਪਰਮਜੀਤ ਸਿੰਘ ਬੋਲੇਵਾਲ ਨੇ ਦੱਸਿਆ ਕਿ ...
ਹਰਚੋਵਾਲ, 13 ਜਨਵਰੀ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਲ ਹਰਚੋਵਾਲ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਥਾਨਕ ਬਲਾਕ ਇਲਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਹ ਚੋਣ ਸੂਬਾ ਮੀਤ ਪ੍ਰਧਾਨ ਡਾ. ਅਵਤਾਰ ...
ਬਟਾਲਾ, 13 ਜਨਵਰੀ (ਬੁੱਟਰ)-ਸੰਸਕ੍ਰਿਤੀ ਸਾਹਨੀ ਸਕੂਲ 'ਚ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਅਮਲਾ ਸਾਹਨੀ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ਬੱਚਿਆਂ ਤੇ ਸਟਾਫ਼ ਵਲੋਂ ਲੋਹੜੀ ਦਾ ਭੁੱਗਾ ਬਾਲ ਕੇ ਲੋਹੜੀ ਦੇ ਗੀਤਾਂ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ...
ਵਡਾਲਾ ਬਾਂਗਰ, 13 ਜਨਵਰੀ (ਭੁੰਬਲੀ, ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਵਡਾਲਾ ਬਾਂਗਰ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ...
ਦੀਨਾਨਗਰ, 13 ਜਨਵਰੀ (ਸੰਧੂ/ਸੋਢੀ/ਸ਼ਰਮਾ)-ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕਾਂਗਰਸ ਪਾਰਟੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੀਆਂ ਹਨ | ਇਸ ਬਿੱਲ ਦੇ ਲਾਗੂ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ ਤੇ ਆਪਸੀ ...
ਧਾਰੀਵਾਲ, 13 ਜਨਵਰੀ (ਜੇਮਸ ਨਾਹਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦੇ 7ਵੀਂ ਤੋਂ 9ਵੀਂ ਤੱਕ ਦੇ ਵਿੱਦਿਆਰਥੀਆਂ ਸਕੂਲ ਪਿੰ੍ਰਸੀਪਲ ਗਗਨਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਕਲਿਆਣਪੁਰ ...
ਘਰੋਟਾ, 13 ਜਨਵਰੀ (ਸੰਜੀਵ ਗੁਪਤਾ)-ਘਰੋਟਾ-ਨਾਲਾ ਮੋੜ 'ਤੇ ਆਦਮ ਕੱਦ ਬੁੱਤ ਅਤੇ ਚੌਕ ਦਾ ਨਾਂਅ ਮਹਾਰਾਣਾ ਪ੍ਰਤਾਪ ਰੱਖਣ ਦੀ ਮੰਗ ਨੰੂ ਲੈ ਕੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਾਜ਼ਰ 25 ਪਿੰਡਾਂ ਦੇ ਰਾਜਪੂਤ ਬਰਾਦਰੀ ਨਾਲ ਸਬੰਧਿਤ ਲੋਕਾਂ ਨੇ ਦਸਖਤ ...
ਕਾਦੀਆਂ, 13 ਜਨਵਰੀ (ਗੁਰਪ੍ਰੀਤ ਸਿੰਘ)- ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਰਜਿ: 31 ਦੀ ਵਿਸ਼ੇਸ਼ ਬੈਠਕ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਕਮੇਟੀ ਦੇ ਸੀਨੀ: ਮੀਤ ਪ੍ਰਧਾਨ ਜਗਰੂਪ ਸਿੰਘ ਕੋਟਲਾ ਸੂਬਾ ਸਿੰਘ ਦੀ ਅਗਵਾਈ ਹੇਠ ਕਾਦੀਆਂ ਬੱਸ ਸਟੈਂਡ ...
ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)- ਯੂਥ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਮਿਲਕ ਪਲਾਂਟ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ਪੰਜਾਬ ਜਨਰਲ ਸਕੱਤਰ ਯੂਥ ਕਾਂਗਰਸ ਕੇ.ਪੀ. ਪਾਹੜਾ ਦੀ ਅਗਵਾਈ ਵਿਚ ਸੁਆਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ | ਇਸ ...
ਨਿੱਕੇ ਘੁੰਮਣ, 13 ਜਨਵਰੀ (ਸਤਬੀਰ ਸਿੰਘ ਘੁੰਮਣ)-ਨੇੜਲੇ ਪਿੰਡ ਭਾਈ ਕਾ ਪਿੰਡ ਵਿਖੇ ਨਗਰ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਸੁੰਦਰ ਇਮਾਰਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ...
ਦੋਰਾਂਗਲਾ, 13 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)- ਅੱਜ ਪੈ ਰਹੇ ਬੇਮੌਸਮੇ ਮੀਂਹ ਕਾਰਨ ਦੋਰਾਂਗਲਾ ਖੇਤਰ ਅੰਦਰ ਪਹਿਲਾਂ ਹੀ ਪਏ ਮੀਂਹ ਕਾਰਨ ਮੁੱਕਣ ਕਿਨਾਰੇ ਪਹੰੁਚੀਆਂ ਕਣਕ ਦੀਆਂ ਫ਼ਸਲਾਂ ਇਸ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ | ਜ਼ਿਕਰਯੋਗ ਹੈ ਕਿ ...
ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਚ ਤੀਸਜੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਡਾ: ਜੇ.ਪੀ. ਸ਼ੂਰ ਡਾਇਰੈਕਟਰ ਪਬਲਿਕ ...
ਪਠਾਨਕੋਟ, 13 ਜਨਵਰੀ (ਚੌਹਾਨ)- ਸ਼ਹੀਦ ਜਵਾਨ ਸਿਪਾਹੀ ਮੱਖਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 14 ਜਨਵਰੀ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ ਨੇ ਦੱਸਿਆ ਕਿ ਸਿਪਾਹੀ ਮੱਖਣ ਸਿੰਘ ਦਾ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)- ਲਗਪਗ 40 ਵਰਿ੍ਹਆਂ ਤੋਂ ਮੱਧ ਪ੍ਰਦੇਸ਼ 'ਚ ਰਹਿ ਰਹੇ 12 ਸਿੱਖ ਪਰਿਵਾਰਾਂ ਨੂੰ ਬੇਘਰ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਸਮੂਹ ਸਿੱਖਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਸ਼ੋ੍ਰਮਣੀ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)-ਏ.ਐਾਡ.ਐਮ. ਗਰੁੱਪ ਆਫ਼ ਇੰਸਟੀਚਿਊਟ ਪਠਾਨਕੋਟ ਵਿਖੇ ਕਾਲਜ ਦੀ ਡਾਇਰੈਕਟਰ ਡਾ: ਰੇਣੂਕਾ ਮਹਾਜਨ ਅਤੇ ਡਾਇਰੈਕਟਰ ਡਾ: ਅਜੈ ਪਠਾਣੀਆ ਦੀ ਦੇਖਰੇਖ ਹੇਠ ਕਾਲਜ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...
ਬਹਿਰਾਮਪੁਰ, 13 ਜਨਵਰੀ (ਬਲਬੀਰ ਸਿੰਘ ਕੋਲਾ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦਸਮੇਸ਼ ਯੂਥ ਕਲੱਬ ਮੱਲ੍ਹੀਆਂ ਵਲੋਂ ਨੈਸ਼ਨਲ ਯੁਵਾ ਦਿਵਸ ਮਨਾਇਆ ਗਿਆ | ਯੂਥ ਕਲੱਬ ਪ੍ਰਧਾਨ ਵਲੋਂ ਸਵਾਮੀ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)- ਹਰ ਸਾਲ ਲੋਹੜੀ ਦੇ ਤਿਉਹਾਰ ਮੌਕੇ ਸ਼ਰੇਆਮ ਪਲਾਸਟਿਕ ਦੀ ਖ਼ਤਰਨਾਕ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਮਨੁੱਖੀ ਅਤੇ ਪੰਛੀਆਂ ਲਈ ਜਾਨਲੇਵਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...
ਪਠਾਨਕੋਟ, 13 ਜਨਵਰੀ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਲੱਸ ਪੋਲੀਓ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਸਮੂਹ ਸੀਨੀਅਰ ਮੈਡੀਕਲ, ਨੋਡਲ ਅਫ਼ਸਰ, ਬਲਾਕ ਐਕਸਟੈਨਸ਼ਨ ਐਜੂਕੇਟਰ, ਐਲ.ਐੱਚ.ਵੀ. ਅਤੇ ...
ਬਟਾਲਾ, 13 ਜਨਵਰੀ (ਕਾਹਲੋਂ)-ਸਥਾਨਕ ਨਾਗਰਿਕ ਸੁਰੱਖਿਆ ਪੋਸਟ ਨੰ: 1 ਤੇ 8 ਵਲੋਂ ਨਵੇਂ ਵਰ੍ਹੇ 2020 ਦਾ ਕੈਲੰਡਰ ਸ: ਬਲਵਿੰਦਰ ਸਿੰਘ ਉਪ ਮੰਡਲ ਮੈਜਿਸਟ੍ਰੇਟ ਅਤੇ ਡਿਪਟੀ ਕੰਟਰੋਲਰ ਸਿਵਲ ਡਿਫੈਂਸ ਬਟਾਲਾ ਵਲੋਂ ਜਾਰੀ ਕੀਤਾ | ਉਨ੍ਹਾਂ ਨੇ ਦੱਸਿਆ ਕਿ ਇਸ ਕੈਲੰਡਰ 'ਚ ...
ਦੀਨਾਨਗਰ, 13 ਜਨਵਰੀ (ਸੰਧੂ/ਸੋਢੀ/ਸ਼ਰਮਾ)-ਸਹਿਕਾਰੀ ਸ਼ੂਗਰ ਮਿੱਲ ਪਨਿਆੜ ਵਿਖੇ ਆਰ.ਟੀ.ਓ ਗੁਰਦਾਸਪੁਰ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ 31ਵਾਂ ਰਾਸ਼ਟਰੀ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਮੌਕੇ ਰੱਖੇ ਸਮਾਗਮ ਦੌਰਾਨ ਮਿੱਲ ਦੇ ਜੀ.ਐਮ ਦਲਜੀਤ ਸਿੰਘ ਵਿਸ਼ੇਸ਼ ...
ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਕਾਲਾ ਨੰਗਲ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)- ਅੱਜ ਪਏ ਭਾਰੀ ਮੀਂਹ ਨਾਲ ਜਿੱਥੇ ਪੂਰਾ ਜਨ-ਜੀਵਨ ਪ੍ਰਭਾਵਿਤ ਹੋਇਆ, ਉੱਥੇ ਪਤੰਗਬਾਜ਼ੀ ਦੇ ਸ਼ੌਕੀਨ ਨੌਜਵਾਨਾਂ ਨੂੰ ਘਰਾਂ ਅੰਦਰ ਬੈਠਣ ਲਈ ਮਜਬੂਰ ਹੋਣਾ ਪਿਆ | ਤਿਉਹਾਰ ਦੇ ਚੱਲਦੇ ਮੀਂਹ ਕਾਰਨ ਦੁਕਾਨਦਾਰਾਂ ਨੂੰ ਇਸ ਦਾ ਭਾਰੀ ...
ਕਿਲ੍ਹਾ ਲਾਲ ਸਿੰਘ, 13 ਜਨਵਰੀ (ਬਲਬੀਰ ਸਿੰਘ)-ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਡੇਰਾ ਬਾਬਾ ਨਾਨਕ ਰੋਡ ਕਿਲ੍ਹਾ ਲਾਲ ਸਿੰਘ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਸੇਵਾ ਮੁਕਤ ਪਿ੍ੰਸੀਪਲ ਕਮਲਜੀਤ ਵਲੋਂ ਸਕੂਲ ...
ਕਲਾਨੌਰ, 13 ਜਨਵਰੀ (ਸਤਵੰਤ ਸਿੰਘ ਕਾਹਲੋਂ)-ਸਬ ਡਵੀਜ਼ਨ ਕਲਾਨੌਰ ਅਧੀਨ ਵੱਖ-ਵੱਖ ਪਿੰਡਾਂ ਵਿਚ 13 ਸੇਵਾ ਕੇਂਦਰ ਸਥਾਪਤ ਕੀਤੇ ਗਏ ਸਨ | ਕਾਂਗਰਸ ਦੀ ਕੈਪਟਨ ਸਰਕਾਰ ਨੇ ਕਲਾਨੌਰ ਸਬ ਡਵੀਜ਼ਨ ਅਧੀਨ 11 ਕੇਂਦਰ ਬੰਦ ਕਰ ਦਿੱਤੇ ਹਨ ਅਤੇ ਹੁਣ ਕਲਾਨੌਰ ਅਤੇ ਸਰਹੱਦੀ ਪਿੰਡ ...
ਦੋਰਾਂਗਲਾ, 13 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪ੍ਰਸਿੱਧ ਗਾਇਕ ਰਜਿੰਦਰ ਸਰਗਮ ਵਲੋਂ ਗਾਏ ਗੀਤ 'ਪਿਆਰ ਭਰਾਵਾਂ' ਦਾ ਸਿੰਗਲ ਟਰੈਕ ਸ਼ੋ੍ਰਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ...
ਘਰੋਟਾ, 13 ਜਨਵਰੀ (ਸੰਜੀਵ ਗੁਪਤਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਖਿਰ ਬਲਾਕ ਹੈੱਡ ਕੁਆਟਰ ਘਰੋਟਾ ਦੇ ਸੇਵਾ ਕੇਂਦਰ ਵਿਖੇ ਆਧਾਰ ਕਾਰਡ ਬਣਾਉਣ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਹੈ | ਇਸ ਨਾਲ 2 ਸਾਲਾਂ ਤੋਂ ਕਸਬੇ ਦੇ ਹਜ਼ਾਰਾਂ ਲੋਕਾਂ ਅਤੇ ਨਜ਼ਦੀਕੀ 50 ਪਿੰਡਾਂ ਦੀ ...
ਕਾਹਨੂੰਵਾਨ, 13 ਜਨਵਰੀ (ਹਰਜਿੰਦਰ ਸਿੰਘ ਜੱਜ)- ਬਲਾਕ ਕਾਹਨੂੰਵਾਨ ਅਧੀਨ ਪੈਂਦੇ ਬਾਬਾ ਫ਼ਰੀਦ ਮਾਡਰਨ ਹਾਈ ਸਕੂਲ ਵਿਖੇ ਸਕੂਲ ਦੇ ਵਿਦਿਆਰਥੀਆਂ ਦੀਆਂ ਦੋ ਰੋਜ਼ਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਚੇਅਰਮੈਨ ਦਰਬਾਗ ਸਿੰਘ ...
ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਸਥਾਨਕ ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਮਿਸ਼ਨ ਸਕੂਲ ਵਿਖੇ ਨਗਰ ਕੌਾਸਲ ਧਾਰੀਵਾਲ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਮਾਗਮ ਕੀਤਾ ਗਿਆ, ਜਿਸ ਵਿਚ ਨਗਰ ਕੌਾਸਲ ਪ੍ਰਧਾਨ ਅਸਵਨੀ ਦੁੱਗਲ ਨੇ ਵਿਦਿਆਰਥੀਆਂ ਨੂੰ ਸਫਾਈ ਦੀ ...
ਪੁਰਾਣਾ ਸ਼ਾਲਾ, 13 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)- ਦਰਿਆ ਬਿਆਸ ਦੀ ਬੁੱਕਲ 'ਚ ਘੁੱਗ ਵਸਦੇ ਕਸਬਾ ਪੁਰਾਣਾ ਸ਼ਾਲਾ ਅਤੇ ਪੰਡੋਰੀ ਸਰਕਲ 'ਤੇ ਸਰਕਾਰਾਂ ਦੀ ਸਵੱਲੀ ਨਜ਼ਰ ਨਾ ਪੈਣ ਕਾਰਨ ਇੱਥੋਂ ਦੀ ਕਿਸਾਨੀ ਸਮੇਤ ਆਮ ਲੋਕ ਅਨੇਕਾਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ...
ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)-ਪਿੰਡ ਅਮੀਪੁਰ ਵਿਖੇ ਸਥਿਤ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਟ੍ਰੈਫ਼ਿਕ ਸੈੱਲ ਦੇ ਇੰਚਾਰਜ ਗੁਲਜ਼ਾਰ ਸਿੰਘ ਦੀ ਟੀਮ ਵਲੋਂ ਬੱਚਿਆਂ ...
ਦੀਨਾਨਗਰ, 13 ਜਨਵਰੀ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਦਯਾਨੰਦ ਮੱਠ ਦੇ ਸੰਸਥਾਪਕ ਸਵਾਮੀ ਸਵਤੰਤਰਾ ਨੰਦ ਜੀ ਦੇ ਜਨਮ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਡਾਇਰੈਕਟਰ ਡਾ: ਜੇ.ਕੇ. ...
ਕਾਦੀਆਂ, 13 ਜਨਵਰੀ (ਗੁਰਪ੍ਰੀਤ ਸਿੰਘ)-ਪਿਛਲੇ ਇਕ ਸਾਲ ਤੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਟੇਸ਼ਨ ਤੁਗਲਵਾਲਾ ਵਿਖੇ ਉਪ ਮੰਡਲ ਅਫ਼ਸਰ ਨਾ ਹੋਣ ਕਰਕੇ ਅਤੇ ਖ਼ਾਲੀ ਪਈਆਂ ਆਸਾਮੀਆਂ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰੰਧੀ ਸਰਕਾਰ ...
ਪੁਰਾਣਾ ਸ਼ਾਲਾ 13 ਜਨਵਰੀ (ਅਸ਼ੋਕ ਸ਼ਰਮਾ)- ਫੋਕਲ ਪੁਆਇੰਟ ਪੁਰਾਣਾ ਸ਼ਾਲਾ 'ਚ ਸਰਕਾਰੀ ਦਫ਼ਤਰਾਂ ਦੀ ਹਾਲਤ ਬੇਹੱਦ ਖ਼ਸਤਾ ਹੋਈ ਪਈ ਹੈ ਅਤੇ ਕਮਰਿਆਂ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਕਿਸੇ ਸਮੇਂ ਵੀ ਢਹਿ-ਢੇਰੀ ਹੋਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਡਰ ਬਣਿਆ ...
ਡੇਰਾ ਬਾਬਾ ਨਾਨਕ, 13 ਜਨਵਰੀ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵਲੋਂ ...
ਦੀਨਾਨਗਰ, 13 ਜਨਵਰੀ (ਸੰਧੂ/ਸੋਢੀ/ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਦੀਨਾਨਗਰ ਮਨਜੀਤ ਸਿੰਘ ਨੂੰ ਦਿੱਤਾ | ਦੀਨਾਨਗਰ ਬਲਾਕ ਪ੍ਰਧਾਨ ਪ੍ਰੇਮ ਲਤਾ ਦੀ ਅਗਵਾਈ ਵਿਚ ...
ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਸਥਾਨਿਕ ਕਸਬੇ ਅੰਦਰ ਸੰਪਰਕ ਸੜਕ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਮੀਂਹ ਦੇ ਦਿਨਾਂ ਵਿਚ ਸੜਕ ਨੇ ਚਿੱਕੜ ਦਾ ਰੂਪ ਧਾਰਨ ਕਰ ਲਿਆ ਹੈ | ਜਿਸ ਕਾਰਨ ਲੋਕਾਂ ਨੰੂ ਲੰਘਣ ਵੇਲੇ ਭਾਰੀ ਮੁਸ਼ਕਿਲ ਪੇਸ਼ ਆਰ ਹੀ ਹੈ | ਇਸ ਸਬੰਧੀ ਸਬੰਧਿਤ ...
ਬਟਾਲਾ, 13 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਤੌਰ ਲੈਕ: ਸੇਵਾ ਨਿਭਾਅ ਰਹੇ ਸਟੇਟ ਐਵਾਰਡੀ ਸਤਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਦੇ ਬੈਠਣ ਲਈ ਡੈਸਕ ਦਾਨ ਕੀਤੇ ਹਨ | ਲੈਕਚਾਰ ਸਤਿੰਦਰ ਕੌਰ ਅਨੁਸਾਰ ਉਹ ਸਾਰੀਆਂ ਕਲਾਸਾਂ ਨੂੰ ਡੈਸਕ ...
ਗੁਰਦਾਸਪੁਰ, 13 ਜਨਵਰੀ (ਆਰਿਫ਼)-ਸੁਰੇਸ਼ ਕਸ਼ਯਪ ਵਲੋਂ ਅੱਜ ਬਿਜਲੀ ਬੋਰਡ ਗੁਰਦਾਸਪੁਰ ਦੇ ਐਕਸੀਅਨ ਵਜੋਂ ਅਹੁਦਾ ਸੰਭਾਲਿਆ ਗਿਆ ਹੈ, ਜਿਨ੍ਹਾਂ ਦਾ ਮੁਲਾਜ਼ਮਾਂ ਵਲੋਂ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸੁਰੇਸ਼ ਕਸ਼ਯਪ ਇਸ ਤੋਂ ਪਹਿਲਾਂ ...
ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਸਥਾਨਕ ਸ਼ਹਿਰ ਵਿਚ ਸਥਿਤ ਗਰਮ ਕੱਪੜਾ ਬਣਾਉਣ ਵਾਲੀ 'ਦੀ ਨਿਊ ਇਜਰਟਨ ਵੂਲਨ ਮਿੱਲ' ਦੇ ਮੁਲਾਜ਼ਮਾਂ ਨੂੰ ਪਿਛਲੇ 27 ਮਹੀਨੇ ਦੀਆਂ ਤਨਖਾਹਾਂ ਨਾ ਮਿਲਣ ਨੂੰ ਲੈ ਕੇ ਭਾਜਪਾ ਮੰਡਲ ਧਾਰੀਵਾਲ ਪ੍ਰਧਾਨ ਨਵਨੀਤ ਵਿੱਜ ਦੀ ਅਗਵਾਈ ਵਿਚ ਇਕ ...
ਅਲੀਵਾਲ, 13 ਜਨਵਰੀ (ਅਵਤਾਰ ਸਿੰਘ ਰੰਧਾਵਾ)- ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ (ਰਾਸਾ) ਵਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਦਾਖ਼ਲਾ ਫ਼ੀਸਾਂ ਅਤੇ ਹੋਰ ਕਈ ਮਾਮਲਿਆਂ 'ਚ ਨਿੱਜੀ ਸਕੂਲਾਂ ਨਾਲ ਸਰਕਾਰ ਵਲੋਂ ਕੀਤੇ ਜਾਂਦੇ ਵਿਤਕਰਿਆਂ ਦੇ ਵਿਰੋਧ ਵਿਚ ਸੂਬਾ ਪੱਧਰੀ ...
ਡੇਰਾ ਬਾਬਾ ਨਾਨਕ, 13 ਜਨਵਰੀ (ਵਿਜੇ ਸ਼ਰਮਾ)- ਆਲ ਇੰਡਿਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰਧਾਨ ਬਾਜਵਾ ਵਲੋਂ ਨਵੀਆਂ ਨਿਯੁਕਤੀਆਂ ਕਰਦਿਆਂ ਬੀਬੀ ਰੀਨਾ ਪੱਖੋਕੇ ਨੂੰ ਮੀਤ ...
ਡੇਰਾ ਬਾਬਾ ਨਾਨਕ, 13 ਜਨਵਰੀ (ਮਾਂਗਟ, ਸ਼ਰਮਾ)-ਉਪ ਮੰਡਲ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੇ ਕਸਬਾ ਡੇਰਾ ਬਾਬਾ ਨਾਨਕ ਦੇ ਬਿਜਲੀ ਖ਼ਪਤਕਾਰਾਂ ਦੇ ਰਹਿੰਦੇ ਬਕਾਇਆ ਬਿੱਲਾਂ ਨੂੰ ਲੈ ਕੇ ਪਾਵਰਕਾਮ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਗੁਰਨਾਮ ਸਿੰਘ ...
ਭੈਣੀ ਮੀਆਂ ਖਾਂ, 13 ਜਨਵਰੀ (ਜਸਬੀਰ ਸਿੰਘ)-ਪੰਜਾਬ ਕਾਂਗਰਸ ਵਲੋਂ ਠਾਕੁਰ ਉੱਤਮ ਸਿੰਘ ਨੂੰ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਚੇਅਰਮੈਨ ਥਾਪਿਆ ਗਿਆ | ਉਨ੍ਹਾਂ ਦੇ ਜੱਦੀ ਪਿੰਡ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ...
ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਸਥਾਨਕ ਪਾਵਰਕਾਮ ਉਪ ਮੰਡਲ ਦਫ਼ਤਰ ਧਾਰੀਵਾਲ ਤੋਂ ਸੇਵਾ ਮੁਕਤ ਹੋਏ ਸਹਾਇਕ ਲੇਖਾਕਾਰ ਰੈਵਨਿਊ ਦਲਬੀਰ ਸਿੰਘ ਓਹਸਾਨ ਸੂਬਾ ਵਿੱਤ ਸਕੱਤਰ ਕਮਰਚਾਰੀ ਦਲ ਪੰਜਾਬ ਦੀ ਸੇਵਾ ਮੁਕਤੀ ਉਪਰੰਤ ਵਿਦਾਇਗੀ ਪਾਰਟੀ ਕੀਤੀ ਹੈ, ਜਿਸ ਵਿਚ ਸ੍ਰੀ ...
ਬਟਾਲਾ, 13 ਜਨਵਰੀ (ਬੁੱਟਰ)-ਭਾਰਤ ਸਰਕਾਰ ਵਲੋਂ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਸਪਤਾਹ, ਜੋ 18 ਜਨਵਰੀ ਤੱਕ ਚੱਲੇਗਾ, ਦੇ ਤਹਿਤ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਜਨਰਲ ਮੈਨੇਜਰ ਡਾ. ਐਸ.ਪੀ. ਸਿੰਘ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਆਵਾਜਾਈ ...
ਊਧਨਵਾਲ, 13 ਜਨਵਰੀ (ਪਰਗਟ ਸਿੰਘ)-ਅੱਡਾ ਧੰਦੋਈ ਵਿਖੇ ਲਾਡੀ ਗਰੁੱਪ ਸੇਵਾ ਸੁਸਾਇਟੀ ਰਜਿ: ਆਲ ਪੰਜਾਬ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਸਿੰਘ ਲਾਡੀ ਅਤੇ ਚੇਅਰਮੈਨ ਮੇਜਰ ਸਿੰਘ ਬਰਾੜ ਨੇ ਦੱਸਿਆ ...
ਧਾਰੀਵਾਲ, 13 ਜਨਵਰੀ (ਜੇਮਸ ਨਾਹਰ)-ਭਾਜਪਾ ਘੱਟ ਗਿਣਤੀ ਸੈੱਲ ਦੇ ਸੂਬਾ ਮੀਤ ਪ੍ਰਧਾਨ ਥੋਮਸ ਮਸੀਹ ਵਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੰਗਠਨ ਮੰਤਰੀ ਦਿਨੇਸ਼ ਕੁਮਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਦਿਆਂ ਨਵੇਂ ਸਾਲ ਦੀਆਂ ...
ਵਡਾਲਾ ਗ੍ਰੰਥੀਆਂ, 13 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਅਤੇ ਸਿੱਖ ਨੌਜਵਾਨ ਦੀ ਹੋਈ ਹੱਤਿਆ ਦੇ ਸਬੰਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਰੌਸ਼ਨ ਜੌਸ਼ਫ ਦੀ ਪ੍ਰਧਾਨਗੀ ਵਿਚ ਮੀਟਿੰਗ ...
ਕਾਹਨੂੰਵਾਨ, 13 ਜਨਵਰੀ (ਹਰਜਿੰਦਰ ਸਿੰਘ ਜੱਜ)-ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਸਾਲਾਨਾ ਇਨਾਮ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ, ਐਮ.ਡੀ. ਹਰਸਿਮਰਨ ਰਿਆੜ, ਪਿ੍ੰ: ਹਰਪ੍ਰੀਤ ਸਿੰਘ ਨੇ ਕੀਤੀ | ...
ਬਹਿਰਾਮਪੁਰ, 13 ਜਨਵਰੀ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਸਿੰਘ ਸਭਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਨੰੂ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਬਹਿਰਾਮਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ...
ਦੀਨਾਨਗਰ, 13 ਜਨਵਰੀ (ਸੋਢੀ/ਸੰਧੂ/ਸ਼ਰਮਾ)- ਦਯਾਨੰਦ ਮੱਠ ਦੀਨਾਨਗਰ ਵਿਖੇ ਮੱਠ ਦੇ ਸੰਸਥਾਪਕ ਸਵਾਮੀ ਸਵਤੰਤਰਾ ਨੰਦ ਦਾ ਜਨਮ ਦਿਵਸ ਮਨਾਇਆ ਗਿਆ | ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਵਿਚ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਰੀਆ ਸਿੱਖਿਆ ...
ਅਲੀਵਾਲ, 13 ਜਨਵਰੀ (ਅਵਤਾਰ ਸਿੰਘ ਰੰਧਾਵਾ)-ਮੈਰੀਗੋਲਡ ਪਬਲਿਕ ਸਕੂਲ ਵਿਚ ਵਿਗਿਆਨ ਮੇਲਾ ਲਗਾਇਆ ਗਿਆ, ਜਿਸ ਮੈਰੀਗੋਲਡ ਦੇ 320 ਬੱਚਿਆਂ ਨੇ ਭਾਗ ਲਿਆ ਅਤੇ ਲਗਪਗ 120 ਤਗਮੇ ਬੱਚਿਆਂ ਵਲੋਂ ਪ੍ਰਦਰਸ਼ਨੀ ਲਈ ਤਿਆਰ ਕੀਤੇ ਗਏ | ਇਹ ਸਾਇੰਸ ਮੇਲਾ ਸਕੂਲ ਦੇ ਅਧਿਆਪਕ ਵਿਕਾਸ ...
ਬਟਾਲਾ, 13 ਜਨਵਰੀ (ਬੁੱਟਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਤੇ ਅਠਵੀਂ ਦੀ ਪ੍ਰੀਖਿਆ ਫ਼ੀਸ ਲੈਣ ਦੇ ਮਾਮਲੇ ਨੂੰ ਲੈ ਕੇ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਵਲੋਂ ਸਕੱਤਰ ਜਗਤਪਾਲ ਮਹਾਜਨ ਦੀ ਅਗਵਾਈ ਵਿਚ ਵੱਖ-ਵੱਖ ਸਕੂਲਾਂ ਦੇ ...
ਘਰੋਟਾ, 13 ਜਨਵਰੀ (ਸੰਜੀਵ ਗੁਪਤਾ)-ਘਰੋਟਾ ਦੇ ਵਾਰਡ ਨੰਬਰ 7 ਦੀ ਫਿਰਨੀ ਨਜ਼ਦੀਕ ਪੈਂਦੀ ਪੁਲੀ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਜਿਸ ਨਾਲ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਲੰਮੇ ਸਮੇਂ ਤੋਂ ਕਈ ਆਗੂ ਇਸ ਨੰੂ ਬਣਾਉਣ ਦੇ ਭਰੋਸੇ ਦਿੰਦੇ ਰਹੇ | ਪਰ ਕਿਸੇ ਨੇ ਵੀ ...
ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ-ਬਹਿਰਾਮਪੁਰ ਰੋਡ 'ਤੇ ਸਥਿਤ ਰਜਿੰਦਰਾ ਗਾਰਡਨ ਕਾਲੋਨੀ ਵਿਖੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਸ਼ਾਮ ਪੈਂਦਿਆਂ ਹੀ ਘੁੱਪ ਹਨੇਰਾ ਛਾ ਜਾਂਦਾ ਹੈ ਜਿਸ ਕਾਰਨ ਕਾਲੋਨੀ ਵਾਸੀਆਂ ਨੰੂ ਭਾਰੀ ਪ੍ਰੇਸ਼ਾਨੀ ਦਾ ...
ਪੁਰਾਣਾ ਸ਼ਾਲਾ 13 ਜਨਵਰੀ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਇਲਾਕੇ ਅੰਦਰ ਅਵਾਰਾ ਪਸ਼ੂ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਉਜਾੜਾ ਕਰ ਰਹੇ ਹਨ, ਜਿਸ ਨਾਲ ਕਿਸਾਨ ਕਾਫ਼ੀ ਚਿੰਤਤ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਫ਼ੀ ਖ਼ਫ਼ਾ ਹਨ | ਇਸ ਸਬੰਧੀ ਲਖਵਿੰਦਰ ਸਿੰਘ, ਤਰਸੇਮ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)- ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕਾਰਜਕਾਰੀ ਪਿ੍ੰ. ਡਾ: ਸੁਨੀਤਾ ਡੋਗਰਾ ਦੀ ਪ੍ਰਧਾਨਗੀ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਦੌਰਾਨ ਡਾ: ਸੁਨੀਤਾ ਡੋਗਰਾ, ਸਟਾਫ਼ ਅਤੇ ਵਿਦਿਆਰਥਣਾਂ ਅੱਗ ਬਾਲ ਕੇ ਉਸ ਵਿਚ ...
ਪਠਾਨਕੋਟ, 13 ਜਨਵਰੀ (ਆਰ.ਸਿੰਘ)-ਵਿਧਾਇਕ ਅਮਿਤ ਵਿਜ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਤਰੱਕੀ ਦੀਆਂ ਲੀਹਾਂ ਵੱਲ ਵਧ ਰਿਹਾ ਹੈ | ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਅਮਿਤ ਵਿਜ ਨੇ ਹਲਕੇ ਦੀਆਂ 36 ਪੰਚਾਇਤਾਂ ਨੂੰ 95 ਲੱਖ ਰੁਪਏ ਦੇ ਚੈੱਕ ਵੰਡੇ ...
ਪਠਾਨਕੋਟ, 13 ਜਨਵਰੀ (ਸੰਧੂ)-ਜ਼ਿਲ੍ਹਾ ਖੇਡ ਵਿਭਾਗ ਪਠਾਨਕੋਟ ਵਲੋਂ ਲੋਹੜੀ ਦੇ ਤਿਉਹਾਰ ਤੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰੋਗਰਾਮ ਜ਼ਿਲ੍ਹਾ ਖੇਡ ਅਫ਼ਸਰ ਸ. ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤਾ ਗਿਆ | ਇਸ ਮੌਕੇ ...
ਨਰੋਟ ਮਹਿਰਾ, 13 ਜਨਵਰੀ (ਰਾਜ ਕੁਮਾਰੀ)- ਵਿਧਾਨ ਸਭਾ ਹਲਕਾ ਭੋਆ ਵਿਚ ਭਾਜਪਾ ਅਤੇ ਕਾਂਗਰਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਜਿਸ ਕਾਰਨ ਲੋਕਾਂ ਨੇ 'ਆਪ' ਦਾ ਪੱਲਾ ਫੜਨਾ ਸ਼ੁਰੂ ਕਰ ਦਿੱਤਾ ਹੈ | ਪਿੰਡ ਰਾਜਪਰੂਰਾ ਮੇਘਾ ਦੇ ਡੇਰਿਆਂ ਵਿਚ ਪਾਰਟੀ ਦੇ ਸਰਕਲ ਪ੍ਰਧਾਨ ...
ਪਠਾਨਕੋਟ, 13 ਜਨਵਰੀ (ਚੌਹਾਨ)-ਗਰੀਨਲੈਂਡ ਪਬਲਿਕ ਸਕੂਲ ਵਿਖੇ ਸਕੂਲ ਦੇ ਸਭਾਪਤੀ ਤੇ ਚੇਅਰਮੈਨ ਰਣਵੀਰ ਸਿੰਘ, ਮੁੱਖ ਅਧਿਆਪਕ ਅਨੁਮੀਤ ਕੌਰ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਭਾਸ਼ਣ ਨਾਲ ...
ਪਠਾਨਕੋਟ, 13 ਜਨਵਰੀ (ਚੌਹਾਨ)- ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਗਰੁੱਪ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਅਤੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)- ਸ੍ਰੀ ਸਾੲੀਂ ਕਾਲਜ ਦੇ ਕੰਪਲੈਕਸ ਵਿਚ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਅਤੇ ਲਾਇਨਜ਼ ਕਲੱਬ ਪਠਾਨਕੋਟ ਦੇ ਵਿਚਕਾਰ ਮੈਚ ਖੇਡਿਆ ਗਿਆ, ਜਿਸ 'ਚ ਮੁੱਖ ਮਹਿਮਾਨ ਪੁੱਜੇ ਪ੍ਰੋਜੈਕਟ ਚੇਅਰਮੈਨ ਸਾਬਕਾ ਗਵਰਨਰ ਐਸ.ਕੇ. ਪੁੰਜ, ਸਾਬਕਾ ...
ਸ਼ਾਹਪੁਰ ਕੰਢੀ, 13 ਜਨਵਰੀ (ਰਣਜੀਤ ਸਿੰਘ)-ਸਰਕਾਰੀ ਹਾਈ ਮਾਡਲ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਿ੍ੰ. ਕਿਰਨ ਜੋਤੀ ਦੀ ਅਗਵਾਈ ਹੇਠ ਲੜਕੀਆਂ ਨੰੂ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰ. ਕਿਰਨ ਜੋਤੀ ਨੇ ਕਿਹਾ ਕਿ ਸਮਾਜ ਦੇ ਨਿਰਮਾਣ ਵਿਚ ਲੜਕੀਆਂ ...
ਨਰੋਟ ਮਹਿਰਾ, 13 ਜਨਵਰੀ (ਰਾਜ ਕੁਮਾਰੀ)- ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਚ ਬੱਚਿਆਂ ਅਤੇ ਸਕੂਲ ਤਿਉਹਾਰ ਮਨਾਇਆ ਗਿਆ | ਸਕੂਲ ਦੇ ਛੋਟੀ ਜਮਾਤ ਦੇ ਬੱਚਿਆਂ ਨੇ ਲੋਹੜੀ ਦੇ ਗੀਤਾਂ ਰਾਹੀਂ ਸਕੂਲ ਵਿਚ ਲੋਹੜੀ ਮੰਗੀ | ਬੱਚਿਆਂ ਵਿਚ ਪਹਿਲਾਂ ਇਕ ਲਿਖਤੀ ਪ੍ਰਤੀਯੋਗਤਾ ਵੀ ਕਰਵਾਈ ਗਈ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਪਹਿਲਾਂ ਪਿੰਡਾਂ ਵਿਚ ਬੱਚੇ ਘਰ-ਘਰ ਜਾ ਕੇ ਲੋਹੜੀ ਮੰਗਦੇ ਸਨ ਅਤੇ ਲੋਹੜੀ ਦੇ ਗੀਤਾਂ ਰਾਹੀਂ ਲੋਹੜੀ ਮੰਗ ਜਾਂਦੀ ਸੀ, ਪਰ ਅੱਜ ਦੇ ਸਮੇਂ ਵਿਚ ਲੋਹੜੀ ਮੰਗਣ ਦਾ ਰਿਵਾਜ਼ ਬਹੁਤ ਹੀ ਘੱਟ ਗਿਆ ਹੈ | ਇਸ ਮੌਕੇ ਸਕੂਲ ਦੇ ਬੱਚਿਆਂ ਵਿਚ ਮੂੰਗਫਲੀ, ਰਿਉੜੀਆਂ, ਗੱਚਕ ਅਤੇ ਹੋਰ ਕਈ ਤਰ੍ਹਾਂ ਦੇ ਡਰਾਈ ਫਰੂਟ ਵੰਡੇ ਗਏ | ਇਸ ਮੌਕੇ ਰਮਨਦੀਪ, ਉਪਾਸਨਾ, ਤਾਨੀਆ, ਮਿਨਾਕਸ਼ੀ, ਅਨੀਤਾ ਅਤੇ ਆਰਤੀ ਮੌਜੂਦ ਸਨ |
ਪਠਾਨਕੋਟ, 13 ਜਨਵਰੀ (ਆਰ. ਸਿੰਘ)- ਜ਼ਿਲੇ੍ਹ ਦੀਆਂ ਸਵੈ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ. ਡਾ: ਭੁਪਿੰਦਰ ਸਿੰਘ ਨਾਲ ਮੀਟਿੰਗ ਕੀਤੀ | ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਵਿਭਾਗ ਵਲੋਂ 19 ਜਨਵਰੀ ਤੋਂ ਲੈ ਕੇ 21 ਜਨਵਰੀ ਤੱਕ ਚਲਾਏ ...
ਪਠਾਨਕੋਟ, 13 ਜਨਵਰੀ (ਆਰ. ਸਿੰਘ)-ਨਲਵਾ ਨਾਲੇ ਤੋਂ ਮੁਕੀਮਪੁਰ-ਮਿਰਜਾਪੁਰ ਕਰਾਸਿੰਗ ਰੋਡ 'ਤੇ 87 ਮੀਟਰ ਲੰਬਾ ਹਾਈ ਲੈਵਲ ਬਿ੍ਜ 4.90 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਠਾਨਕੋਟ ਅਮਿਤ ਵਿਜ ਨੇ ਕੀਤਾ | ਉਨ੍ਹਾਂ ਕਿਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX