ਤਾਜਾ ਖ਼ਬਰਾਂ


ਆਈ. ਪੀ. ਐੱਲ. 2021: ਬੈਂਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾਇਆ
. . .  1 day ago
ਆਈ. ਪੀ. ਐੱਲ. 2021: ਬੈਂਗਲੌਰ ਨੇ ਹੈਦਰਾਬਾਦ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਢੱਡੇ ਵਿਖੇ ਬਿਜਲੀ ਸਪਾਰਕਿੰਗ ਕਾਰਨ 4 ਏਕੜ ਕਣਕ ਦੀ ਫ਼ਸਲ ਸੜਕੇ ਸਵਾਹ
. . .  1 day ago
ਬਾਲਿਆਂਵਾਲੀ {ਬਠਿੰਡਾ }, 14 ਅਪ੍ਰੈਲ (ਕੁਲਦੀਪ ਮਤਵਾਲਾ)- ਪਿੰਡ ਢੱਡੇ ਵਿਖੇ ਬਿਜਲੀ ਸਪਾਰਕਿੰਗ ਹੋਣ ਕਾਰਨ ਕਿਸਾਨ ਗੁਰਮੇਲ ਸਿੰਘ ਦੀ ਪੱਕੀ ਪਕਾਈ ਖੜੀ ਕਣਕ ਦੀ ਫ਼ਸਲ ਰਾਖ ਦੀ ਢੇਰ ਬਣਨ ਦੀ ਮੰਦਭਾਗੀ ਖ਼ਬਰ ਮਿਲੀ ਹੈ। ਗੁਰਮੇਲ ਸਿੰਘ ...
ਰਾਜਸਥਾਨ ਸਰਕਾਰ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ
. . .  1 day ago
ਜੈਪੁਰ, 14 ਅਪ੍ਰੈਲ - ਰਾਜਸਥਾਨ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ 10 ਵੀਂ ਅਤੇ 12 ਵੀਂ ਦੀਆਂ ਸਟੇਟ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕਲਾਸ 8, 9 ਅਤੇ 11 ਵੀਂ ਜਮਾਤ ਦੇ ...
ਤਕਨੀਕੀ ਨੁਕਸ ਹੋਣ ਕਾਰਨ 8 ਘੰਟਿਆਂ ਤੋਂ 400 ਤੋਂ ਵਧੇਰੇ ਪਿੰਡਾਂ ਦੀ ਬਿਜਲੀ ਸਪਲਾਈ ਠੱਪ
. . .  1 day ago
ਅਜਨਾਲਾ ,14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਫ਼ਤਿਹਗੜ੍ਹ ਚੂੜੀਆਂਤੋਂ ਸਰਹੱਦੀ ਖੇਤਰ ਨੂੰ ਆਉਂਦੀਆਂ ਹਾਈ ਵੋਲਟੇਜ ਤਾਰਾਂ ਵਿਚ ਤਕਨੀਕੀ ਨੁਕਸ ਪੈਣ ਕਰਕੇ ਸਰਹੱਦੀ ਖੇਤਰ 'ਚ ਪੈਂਦੇ ਤਿੰਨ ਬਿਜਲੀ ਘਰਾਂ ਅਜਨਾਲਾ, ਚੱਕ ਡੋਗਰ ਅਤੇ ...
 
ਜਲਾਲਾਬਾਦ ਤੋਂ ਲਗਪਗ 2 ਕਿਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ
. . .  1 day ago
ਜਲਾਲਾਬਾਦ { ਫ਼ਾਜ਼ਿਲਕਾ},14 ਅਪ੍ਰੈਲ ( ਜਤਿੰਦਰ ਪਾਲ ਸਿੰਘ)- ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਸਟਾਫ ਵੱਲੋਂ ਜਲਾਲਾਬਾਦ ਤੋਂ ਦੋ ਕਿਲੋ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਹਿਮਾਚਲ ਸਰਕਾਰ ਨੇ 10 ਵੀਂ, 12 ਵੀਂ ਅਤੇ ਅੰਡਰ ਗ੍ਰੈਜੂਏਟ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ
. . .  1 day ago
ਸ਼ਿਮਲਾ, 14 ਅਪ੍ਰੈਲ - ਦੇਸ਼ ਭਰ ਵਿਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਕਾਰਨ, ਹੁਣ ਹਿਮਾਚਲ ਸਰਕਾਰ ਨੇ ਹਿਮਾਚਲ ਬੋਰਡ ਦੀਆਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ 17 ਮਈ ਤੱਕ ਮੁਲਤਵੀ ਕਰ...
ਆਈ.ਪੀ.ਐਲ. 2021: ਹੈਦਰਾਬਾਦ ਨੇ ਟਾਸ ਜਿੱਤਿਆ, ਵਿਰਾਟ ਕੋਹਲੀ ਦੀ ਆਰ.ਸੀ.ਬੀ. ਪਹਿਲਾਂ ਕਰੇਗੀ ਬੱਲੇਬਾਜ਼ੀ
. . .  1 day ago
ਜ਼ਮੀਨ ਦੇ ਵਿਵਾਦ 'ਚ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ , 14 ਅਪ੍ਰੈਲ {ਹਰਚਰਨ ਸਿੰਘ ਸੰਧੂ } -ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ 'ਚ ਇਕ ਵਿਅਕਤੀ ਦੇ ਗੋਲੀ ਮਾਰਨ ਦੀ ਖ਼ਬਰ ਹੈ । ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ...
ਨਸ਼ਾ ਤਸਕਰ ਗਿਰੋਹ ਦੇ 6 ਮੈਂਬਰ ਕਾਬੂ, 40 ਹਜ਼ਾਰ ਲੀਟਰ ਕੈਮੀਕਲ ਸਪਿਰਿਟ ਬਰਾਮਦ
. . .  1 day ago
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਟੈਂਕਰਾਂ ’ਚੋਂ ਸਪਿਰਿਟ ਚੋਰੀ ਕਰਕੇ ਪਲਾਸਟਿਕ ਦੇ ਕੈਨਾਂ ’ਚ ਪਾਉਂਦੇ ਹੋਏ 6 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ...
ਹੁਸ਼ਿਆਰਪੁਰ ਜ਼ਿਲ੍ਹੇ ’ਚ 178 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ’ਚ 178 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15629 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 649 ਹੋ ...
ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 316 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ,14 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 316 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਗਿਣਤੀ 25147...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਪੀੜਿਤ 4 ਵਿਅਕਤੀਆਂ ਦੀ ਮੌਤ, 55 ਨਵੇਂ ਮਾਮਲੇ
. . .  1 day ago
ਫ਼ਾਜ਼ਿਲਕਾ, 14 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 51 ਹੋਰ ਨਵੇਂ ਮਾਮਲੇ
. . .  1 day ago
ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ, ਅਤੇ ਜ਼ਿਲ੍ਹੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਨਾਲ 4 ਮੌਤਾਂ
. . .  1 day ago
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ 4 ਮੌਤਾਂ ਹੋ ਗਈਆਂ ਹਨ, 2 ਜਲਾਲਾਬਾਦ...
ਅਨੰਦਪੁਰ ਸਾਹਿਬ ਗਏ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ
. . .  1 day ago
ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਿਸੱਕਾ ) - ਵਿਸਾਖੀ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੀ ਅਨੰਦਪੁਰ ਸਾਹਿਬ ਗਏ ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 104 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 14 ਅਪ੍ਰੈਲ (ਆਸ਼ੀਸ਼ ਸ਼ਰਮਾ) ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 104 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ...
ਬੀਬੀ ਜਗੀਰ ਕੌਰ ਵਲੋਂ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 14 ਅਪ੍ਰੈਲ (ਜੱਸ)-ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਇਜ਼ਹਾਰ ਕੀਤਾ ...
ਪਿੰਡ ਚੱਕ ਖੇੜੇ ਵਾਲਾ ਅਨਾਜ ਮੰਡੀ ਅੰਦਰ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਪੰਜਵੇਂ ਦਿਨ ਵੀ ਨਹੀਂ ਹੋਈ ਕਣਕ ਦੀ ਖ਼ਰੀਦ
. . .  1 day ago
ਮੰਡੀ ਲਾਧੂਕਾ{ ਫ਼ਾਜ਼ਿਲਕਾ}, 14 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਦਾ ਫ਼ੈਸਲਾ ਕੀਤਾ ਸੀ, ਪਰ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਨਹੀਂ ਕੀਤੀ ਗਈ ਜਿਸ ਦੇ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਰਵਾਨਾ
. . .  1 day ago
ਅੰਮ੍ਰਿਤਸਰ, 14 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ...
ਚੇਅਰਮੈਨ ਗਿੱਲ ਅਤੇ ਪ੍ਰਧਾਨ ਬਿੱਟੂ ਮਿੱਤਲ ਨੇ ਪਿੰਡ ਥਰਾਜ ਵਿਖੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ
. . .  1 day ago
ਠੱਠੀ ਭਾਈ -ਮੋਗਾ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਪਿੰਡ ਥਰਾਜ ਵਿਖੇ ਪਨਸਪ ਇੰਸਪੈਕਟਰ ਨੀਰਜ ਅਤੇ ਮਾਰਕਫੈੱਡ ਇੰਸਪੈਕਟਰ ਗੁਰਚਰਨ ਸਿੰਘ...
ਪਿੰਡ ਸੁਖਾਨੰਦ ਵਿਖੇ ਕਣਕ ਨੂੰ ਲੱਗੀ ਅੱਗ
. . .  1 day ago
ਠੱਠੀ ਭਾਈ -ਮੋਗਾ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਢਾਈ ਏਕੜ ਖੜ੍ਹੀ ਕਣਕ ਸੜ...
ਇੰਦੌਰਾ ਦੇ ਪਿੰਡ ਸਨੌਰ ਵਿਚ ਟਰੈਕਟਰ ਦੇ ਟਾਇਰ ਹੇਠਾਂ ਆਉਣ ਨਾਲ ਚਾਲਕ ਦੀ ਮੌਤ
. . .  1 day ago
ਡਮਟਾਲ, 14 ਅਪ੍ਰੈਲ - (ਰਾਕੇਸ਼ ਕੁਮਾਰ) - ਬਲਾਕ ਇੰਦੌਰਾ ਦੇ ਪਿੰਡ ਮੰਡ ਸਨੌਰ ਵਿਖੇ ਇਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ...
ਦਾਣਾ ਮੰਡੀ ਕਿੜਿਆਵਾਲੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਦੀ ਹੋਈ ਸ਼ੁਰੂਆਤ
. . .  1 day ago
ਮੰਡੀ ਲਾਧੂਕਾ, 14 ਅਪ੍ਰੈਲ ( ਮਨਪ੍ਰੀਤ ਸਿੰਘ ਸੈਣੀ ) - ਦਾਣਾ ਮੰਡੀ ਕਿੜਿਆਵਾਲੀ ਵਿਚ ਕਣਕ ਦੀ ਸਰਕਾਰੀ ...
60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 14 ਅਪ੍ਰੈਲ (ਗੁਰਿੰਦਰ ਸਿੰਘ) - ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਪ੍ਰੈਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਤਰਨਤਾਰਨ

ਪੁਲਿਸ ਦੀ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਧੜੱਲੇ ਨਾਲ ਵਿਕੀ ਜ਼ਿਲ੍ਹੇ 'ਚ ਚਾਈਨਾ ਡੋਰ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਲੋਹੜੀ ਦੇ ਤਿਓਹਾਰ ਮੌਕੇ ਪਤੰਗਾਂ ਉਡਾਉਣ ਲਈ ਵਰਤੀ ਜਾ ਰਹੀ ਖ਼ੂਨੀ ਡੋਰ ਦੇ ਨਾਂਅ ਨਾਲ ਮਸ਼ਹੂਰ ਚਾਈਨਾ ਡੋਰ ਪੁਲਿਸ ਦੀ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਧੜੱਲੇ ਨਾਲ ਵਿਕੀ | ਭਾਵੇਂ ਲੋਹੜੀ ਦੇ ਦਿਨ ਭਾਰੀ ਮੀਂਹ ਕਾਰਨ ...

ਪੂਰੀ ਖ਼ਬਰ »

ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਪੰਜਾਬੀ ਵਿਰਸੇ ਨੂੰ ਮੁੱਖ ਰੱਖਦੇ ਹੋਏ ਲੋਹੜੀ ਨਾਲ ਸਬੰਧਤ ਗੀਤ, ਪੰਜਾਬੀ ਲੋਕ ਨਾਚ ਪੇਸ਼ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਵਿਖੇ ਬੱਚਿਆਂ ਤੇ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰਕੁੱਟ ਕਰਨ ਤੇ ਭੰਨਤੋੜ ਕਰਨ 'ਤੇ 6 ਖਿਲਾਫ਼ ਕੇਸ ਦਰਜ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਿਓ-ਪੁੱਤ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਅਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ-ਡਾ. ਭੁਪਿੰਦਰ ਸਿੰਘ ਏ. ਡੀ. ਓ.

Êਪੱਟੀ, 13 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲਕੇ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਪੱਟੀ ਡਾ. ਜਸਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਭੁਪਿੰਦਰ ਸਿੰਘ ਏ. ਡੀ. ਓ. ਡਾ. ਸੰਦੀਪ ਸਿੰਘ ਏ. ਡੀ. ਓ. ਅਤੇ ਖੇਤੀ ਉਪ-ਨਿਰੀਖਕ ਅਮਨਦੀਪ ਸਿੰਘ ਨੇ ਪਿੰਡ ਕੋਟ ਨੋ ਆਬਾਦ ਅਤੇ ਕੋਟ ਬੁੱਢਾ ਵਿਖੇ ਫਸਲ ਦਾ ਨਿਰੀਖਣ ਕੀਤਾ | ਇਸ ਮੌਕੇ ਉੱਦਮੀ ਕਿਸਾਨ ਸੁਖਵੰਤ ਸਿੰਘ ਵਾਈਸ ਚੇਅਰਮੈਨ, ਮਾਰਕੀਟ ਕਮੇਟੀ ਪੱਟੀ ਅਤੇ ਪ੍ਰਧਾਨ ਕਿਰਤੀ ਕਿਸਾਨ ਸੈਲਫ ਹੈਲਪ ਗਰੁੱਪ ਦੇ ਫਾਰਮ 'ਤੇ ਇਕੱਤਰ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਅਤੇ ਫਸਲ ਨੂੰ ਖੁਰਾਕੀ ਤੱਤਾਂ ਦੀ ਲੋੜ ਮੁਤਾਬਕ ਵਰਤੋਂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਵਾਈਸ ਚੇਅਰਮੈਨ ਸੁਖਵੰਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਨੇ ਪਿਛਲੇ ਸਾਲ ਸੁਪਰ ਐੱਸ. ਐੱਮ. ਐੱਸ. ਕੰਬਾਈਨ ਨਾਲ ਝੋਨੇ, ਬਾਸਮਤੀ ਦੀ ਕਟਾਈ ਕਰਕੇ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਸੀ | ਇਸ ਰੁੱਤੇ ਪਰਾਲੀ ਪ੍ਰਬੰਧਨ ਕਰਕੇ ਜਿੱਥੇ 07 ਏਕੜ ਚੁਕੰਦਰ ਦੀ ਖੇਤੀ ਕੀਤੀ ਹੈ, ਉੱਥੇ 15 ਏਕੜ ਕਣਕ ਦੀ ਬਿਜ਼ਾਈ ਹੈਪੀ ਸੀਡਰ ਅਤੇ 18 ਏਕੜ ਕਣਕ ਦੀ ਬਿਜਾਈ ਤਵੀਆਂ, ਰੋਟਾਵੇਟਰ, ਪਲਾਓ ਨਾਲ ਖੇਤ ਤਿਆਰ ਕਰਕੇ ਡਰਿਲ ਨਾਲ ਕੀਤੀ ਹੈ | ਪਰਾਲੀ ਪ੍ਰਬੰਧਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਿਆ ਹੈ, ਉੱਥੇ ਫਸਲ ਰਵਾਇਤੀ ਬਿਜਾਈ ਦੇ ਮੁਕਾਬਲੇ ਚੰਗੀ ਹੈ ਅਤੇ ਹੈਪੀ ਸੀਡਰ ਖੇਤਾਂ ਵਿਚ ਨਦੀਨ ਨਾ-ਮਾਤਰ ਹਨ | ਖੇਤ ਨਿਰੀਖਣ ਦੌਰਾਨ ਦਰਪੇਸ਼ ਮੁਸ਼ਕਿਲਾਂ ਸਬੰਧੀ ਡਾ. ਭੁਪਿੰਦਰ ਸਿੰਘ ਏ.ਡੀ.ਓ. ਨੇ ਇਕੱਤਰ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਕਣਕ ਦੇ ਪੀਲਾ ਪੈਣ ਦਾ ਕਾਰਨ ਖੁਰਾਕੀ ਤੱਤਾਂ ਦੀ ਘਾਟ, ਖਰਾਬ ਮੌਸਮ, ਪਾਣੀ ਦੀ ਘੱਟ ਨਿਕਾਸੀ ਜਾਂ ਨਦੀਨ ਨਾਸ਼ਕ ਜ਼ਹਿਰਾਂ ਦੀ ਗੈਰ ਸਿਫਾਰਸ਼ ਲੋੜ ਤੋਂ ਵੱਧ ਵਰਤੋਂ ਹੋ ਸਕਦਾ ਹੈ | ਇਸ ਸਬੰਧੀ ਜਾਣਕਾਰੀ ਦੀ ਘਾਟ ਕਾਰਨ ਵੇਖੋ-ਵੇਖੀ ਬੇਲੋੜੀ ਯੂਰੀਆ ਜਾ ਬਾਇਓ ਖਾਦ ਪਾਉਣ ਨਾਲ ਫਾਇਦਾ ਹੋਣ ਦੀ ਬਿਜਾਏ ਫਸਲ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਦਾ ਖਦਸ਼ਾ ਵੱਧ ਜਾਂਦਾ ਹੈ | ਇਸ ਲਈ ਸਿਫਾਰਸ਼ 90 ਕਿਲੋ ਯੂਰੀਆ ਤੋਂ ਵੱਧ ਖਾਦ ਨਾ ਪਾਈ ਜਾਵੇ | ਉਨ੍ਹਾਂ ਤੱਤਾਂ ਦੀ ਘਾਟ ਬਾਰੇ ਦੱਸਿਆ ਕਿ ਨਵੇਂ ਪੱਤਿਆਂ ਦਾ ਪੀਲਾਪਣ ਗੰਧਕ ਦੀ ਘਾਟ ਅਤੇ ਪੁਰਾਣੇ ਪੱਤਿਆਂ ਵਿਚ ਇਹ ਨਿਸ਼ਾਨੀ ਨਾਈਟ੍ਰੋਜ਼ਨ ਦੀ ਘਾਟ ਕਰਕੇ ਆ ਸਕਦੀ ਹੈ | ਜੇਕਰ ਨਾਈਟ੍ਰੋਜ਼ਨ ਦੀ ਘਾਟ ਸਿਫਾਰਸ਼ ਮਾਤਰਾ ਬਾਅਦ ਵੀ ਹੋਵੇ ਤਾਂ 3 ਕਿਲੋ ਯੂਰੀਏ ਦੇ ਛਿੜਕਾਅ ਨਾਲ ਇਸ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ | ਇਸ ਮੌਕੇ ਮੈਂਬਰ ਪੰਚਾਇਤ ਅਵਤਾਰ ਸਿੰਘ, ਸ਼ਿੰਦਰ ਸਿੰਘ, ਸ਼ਿੰਦਾ ਸਿੰਘ, ਸਰਪੰਚ ਅੰਗਰੇਜ ਸਿੰਘ ਜੱਲੋਕੇ, ਬਲਜੀਤ ਸਿੰਘ, ਜਰਨੈਲ ਸਿੰਘ, ਰਸਾਲ ਸਿੰਘ ਸੀਤੋ ਮਹਿ ਝੁੱਗੀਆਂ, ਹਰਮੋਹਿੰਦਰ ਸਿੰਘ ਡੂਮਨੀਵਾਲਾ, ਪ੍ਰਗਟ ਸਿੰਘ ਭੋਲਾ ਇਲਾਕੇ ਦੇ ਕਿਸਾਨ ਅਤੇ ਫੀਲਡ ਵਰਕਰ ਨਿਸ਼ਾਨ ਸਿੰਘ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ |

ਖ਼ਬਰ ਸ਼ੇਅਰ ਕਰੋ

 

ਮਾਰਕੁੱਟ ਤੇ ਮੋਟਰਸਾਈਕਲ ਚੋਰੀ ਕਰਨ 'ਤੇ 10 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਅਤੇ ਉਸ ਦੀ ਭੈਣ ਨਾਲ ਮਾਰਕੁੱਟ ਕਰਦਿਆਂ ਗੰਭੀਰ ਸੱਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਤੋਂ ਇਲਾਵਾ ਪੰਜ ...

ਪੂਰੀ ਖ਼ਬਰ »

ਪਤੰਗ ਉਤਾਰਦਿਆਂ ਦਰੱਖਤ 'ਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਬੋਪਾਰਾਏ ਵਿਖੇ ਪਤੰਗ ਲੁੱਟਦਿਆਂ ਦਰੱਖਤ 'ਚ ਕਰੰਟ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੋਪਰਾਏ ਦੇ ਨਿਵਾਸੀ ਮੰਗਾ (22) ਪੁੱਤਰ ਸਤਨਾਮ ਸਿੰਘ ਜਦ ਦੇਰ ਸ਼ਾਮ ਦਰੱਖਤ ...

ਪੂਰੀ ਖ਼ਬਰ »

ਨਸ਼ੇ ਦੇ ਬੁਰੇ ਪ੍ਰਭਾਵ ਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਸੁਰ ਸਿੰਘ, 13 ਜਨਵਰੀ (ਧਰਮਜੀਤ ਸਿੰਘ)-ਸਥਾਨਕ ਪੱਤੀ ਨੰਗਲ ਕੀ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਸਾਂਝ ਕੇਂਦਰ ਭਿੱਖੀਵਿੰਡ ਵਲੋਂ ਨਸ਼ੇ ਦੇ ਬੁਰੇ ਪ੍ਰਭਾਵ ਅਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਬਲਵੀਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮੌਸਮ ਦੀ ਖਰਾਬੀ ਕਾਰਨ ਫਿੱਕਾ ਰਿਹਾ

ਖੇਮਕਰਨ, 13 ਜਨਵਰੀ (ਰਾਕੇਸ਼ ਬਿੱਲਾ)-ਖੁਸ਼ੀਆਂ ਦਾ ਤਿਉਹਾਰ ਲੋਹੜੀ ਸਾਰੇ ਲੋਕ ਬਹੁਤ ਖੁਸ਼ੀ ਨਾਲ ਮਨਾਉਂਦੇ ਹਨ ਪਰ ਲੋਹੜੀ ਦੇ ਤਿਉਹਾਰ ਮੌਕੇ ਸਵੇਰ ਤੋਂ ਹੀ ਮੌਸਮ ਦੀ ਖਰਾਬੀ ਕਾਰਨ ਥੋੜੇ ਮੀਹ ਕਾਰਨ ਲੋਹੜੀ ਦਾ ਤਿਉਹਾਰ ਬਹੁਤ ਫਿੱਕਾ ਰਿਹਾ ਅਤੇ ਬਾਜ਼ਾਰ ਸੁੰਨਸਾਨ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਰਜਿੰਦਰਜੀਤ ਸਿੰਘ ਅਤੇ ...

ਪੂਰੀ ਖ਼ਬਰ »

ਮਾਝਾ ਜਨਵਾਦੀ ਲਿਖਾਰੀ ਸਭਾ ਨੇ ਸਾਲ ਦਾ ਪਹਿਲਾ ਸਾਹਿਤਕ ਸਮਾਗਮ ਕਰਾਇਆ

ਤਰਨ ਤਾਰਨ, 13 (ਗੁਰਪ੍ਰੀਤ ਸਿੰਘ ਕੱਦਗਿੱਲ)-ਮਾਝਾ ਜਨਵਾਦੀ ਲਿਖਾਰੀ ਸਭਾ ਤਰਨ ਤਾਰਨ ਵਲੋਂ ਸਾਲ 2020 ਦਾ ਪਹਿਲਾ ਸਾਹਿਤਕ ਸਮਾਗਮ ਪ੍ਰਧਾਨ ਕੀਰਤਪ੍ਰਤਾਪ ਸਿੰਘ ਪੰਨੂੰ ਦੀ ਪ੍ਰਧਾਨਗੀ ਵਿਚ ਕਰਾਇਆ ਗਿਆ | ਇਸ ਸਮਾਗ਼ਮ ਵਿਚ ਮਜਲਸ ਦੇ ਪੰਜਾਬ ਪ੍ਰਧਾਨ ਨਵਦੀਪ ਸਿੰਘ ਬਦੇਸ਼ਾ ...

ਪੂਰੀ ਖ਼ਬਰ »

251 ਨਵ-ਜੰਮੀਆਂ ਧੀਆਂ ਨਾਲ ਲੋਹੜੀ ਮਨਾਉਣ ਲਈ ਖਡੂਰ ਸਾਹਿਬ ਕਾਲਜ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਲੋਹੜੀ ਦੇ ਤਿਓਹਾਰ ਮੌਕੇ 251 ਨਵ-ਜੰਮੀਆਂ ਧੀਆਂ ਨਾਲ ਲੋਹੜੀ ਦਾ ਤਿਓਹਾਰ ਮਨਾਉਣ ਲਈ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਪਿਛੌਰਾ ਸਿੰਘ ਦੀ ਯਾਦ 'ਚ 5 ਰੋਜ਼ਾ ਸਾਲਾਨਾ ਜੋੜ ਮੇਲਾ ਸ਼ੁਰੂ

ਅਮਰਕੋਟ, 13 ਜਨਵਰੀ (ਗੁਰਚਰਨ ਸਿੰਘ ਭੱਟੀ)¸ਪਿੰਡ ਘਰਿਆਲੀ ਰਾੜੀਆ ਵਿਖੇ ਬ੍ਰਹਮ ਗਿਆਨੀ ਬਾਬਾ ਪਿਛੋਰਾ ਸਿੰਘ ਦੀ ਪਵਿੱਤਰ ਯਾਦ ਵਿਚ ਬਾਬਾ ਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ 5 ਰੋਜ਼ਾ ਸਾਲਾਨਾ ਜੋੜ ਮੇਲੇ ਦੌਰਾਨ ਬਾਬਾ ਅਵਤਾਰ ਸਿੰਘ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਰਾਮ ਸ਼ਰਨਮ ਪੱਟੀ ਵਲੋਂ ਸ਼ਿਵਾਲਾ ਮੰਦਿਰ ਪੁਰਾਣਾ ਬਾਜ਼ਾਰ ਪੱਟੀ ਵਿਖੇ 14 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਸੰਗਤਾਂ ਨੂੰ ਕਿਹਾ ਕਿ ਰਾਮ ਨਾਮ ਜਪਣ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਪੈਨਸ਼ਨਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਬਲਦੇਵ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਲਟੋਹਾ, ਭਿੱਖੀਵਿੰਡ ਅਤੇ ਪੱਟੀ ਬਲਾਕ ਦੇ ਪੈਨਸ਼ਨਰ ਸਾਥੀਆਂ ਨੇ ਭਾਗ ਲਿਆ | ਨਵੇਂ ਸਾਲ 2020 ਦੀ ਪਹਿਲੀ ਮੀਟਿੰਗ ਲਈ ਆਏ ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ-ਦਲਜੀਤ ਐਮਾ

ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਇਲਾਕੇ ਅੰਦਰ ਲੋਕ ਭਲਾਈ ਦੇ ਕੰਮ ਕਰ ਰਹੀ ਅਤੇ ਲੋੜਵੰਦ ਪਰਿਵਾਰ ਦੀ ਮਦਦਗਾਰ ਬਣੀ ਬਾਬਾ ਬੁੱਢਾ ਸੇਵਾ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੀ ਯੋਗ ਉਪਰਾਲੇ ਆਰੰਭ ਕੀਤੇ ਗਏ ਹਨ | ਇਸ ਸਬੰਧੀ ਸੁਸਾਇਟੀ ਦੇ ਸੇਵਾਦਾਰ ਦਲਜੀਤ ...

ਪੂਰੀ ਖ਼ਬਰ »

ਚੀਨੀ ਡੋਰ ਦੀ ਵਰਤੋਂ ਨਾ ਕਰਨ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਝਬਲ, 13 ਜਨਵਰੀ (ਸੁਖਦੇਵ ਸਿੰਘ)-ਵਿਦਿਆਰਥੀਆਂ ਨੂੰ ਚੀਨੀ ਡੋਰ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਦੇ ਪਿ੍ੰਸੀਪਲ ਮਨਜਿੰਦਰ ਵਿਰਕ ਨੇ ਕਿਹਾ ਕਿ ਚੀਨੀ ਡੋਰ ਨਾ ਕੇਵਲ ਮੁੁਨੱਖੀ ਜੀਵਾਂ ਸਗੋਂ ਪਸ਼ੂ ਪੰਛੀਆਂ ਲਈ ...

ਪੂਰੀ ਖ਼ਬਰ »

ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ, ਇਕ ਕਾਬੂ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਚੋਰੀ ਦੇ ਪੰਜ ਮੋਟਰਸਾਈਕਲਾਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਿਲ ਕੀਤੀ ਹੈ | ਮਿਲੇ ਵੇਰਵਿਆਂ ਅਨੁਸਾਰ ਥਾਣਾ ਡੀ ਡਵੀਜ਼ਨ ਦੀ ਪੁਲਿਸ ਵਲੋਂ ਕੀਤੀ ਕਾਰਵਾਈ ਤਹਿਤ ਚਾਟੀਵਿੰਡ ਚੌਾਕ 'ਚ ਪੁਲਿਸ ਨੂੰ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 13 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਹਿਰੀ ਕਾਂਗਰਸ ਆਗੂਆਂ, ਨਗਰ ਪੰਚਾਇਤ ਦੀਆਂ 15 ਵਾਰਡਾਂ ਦੇ ਸਾਬਕਾ ਕੌਾਸਲਰਾਂ, ਕੌਾਸਲਰਾਂ, ਵਾਰਡ ਇੰਚਾਰਜਾਂ ਦੀ ਬੁਲਾਈ ਮੀਟਿੰਗ 'ਚ ਲੋਹੜੀ ਤੇ ਮਾਘੀ ...

ਪੂਰੀ ਖ਼ਬਰ »

ਜਾਪਾਨੀ ਕੰਪਨੀਆਂ ਵਲੋਂ ਬਾਗ਼ਬਾਨੀ ਖੇਤਰ 'ਚ ਆਪਸੀ ਵਪਾਰ ਸ਼ੁਰੂ ਕਰਨ 'ਚ ਦਿਖਾਈ ਦਿਲਚਸਪੀ

ਅੰਮਿ੍ਤਸਰ, 13 ਜਨਵਰੀ (ਹਰਮਿੰਦਰ ਸਿੰਘ)-ਦਸੰਬਰ 2019 ਨੂੰ ਮੋਹਾਲੀ ਵਿਖੇ ਹੋਏ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਿਮਟ' ਦੌਰਾਨ ਜਪਾਨ ਦੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨੇ ਪੰਜਾਬ 'ਚ ਬਾਗ਼ਬਾਨੀ ਖੇਤਰ ਵਿਚ ਆਪਸੀ ਵਪਾਰ ਸ਼ੁਰੂ ਕਰਨ 'ਚ ...

ਪੂਰੀ ਖ਼ਬਰ »

ਗੈਸਟ ਹਾਊਸ 'ਚ ਠਹਿਰੇ ਨੌਜਵਾਨ ਦੀ ਹੋਈ ਸ਼ਨਾਖਤ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਬੀਤੇ ਦਿਨੀ ਇਕ ਗੈਸਟ ਹਾਊਸ 'ਚੋਂ ਮਿਲੀ ਇਕ ਅਣਪਛਾਤੀ ਲਾਸ਼ ਦੇ ਕਤਲ ਦੀ ਗੁੱਥੀ ਸੁਲਝ ਗਈ ਹੈ, ਜਿਸ ਦੇ ਨਾਲ ਠਹਿਰੇ ਨੌਜਵਾਨ ਜੋ ਉਸ ਦੀ ਮੌਤ ਹੋਣ 'ਤੇ ਲਾਸ਼ ਨੂੰ ਖੁਰਦਬੁਰਦ ਕਰਨ ਲਈ ਛੱਡ ਕੇ ਦੌੜ ਗਏ ਸਨ, 'ਚੋਂ ਇਕ ਨੂੰ ਪੁਲਿਸ ਨੂੰ ...

ਪੂਰੀ ਖ਼ਬਰ »

ਟਰੱਕ ਹਾਦਸੇ 'ਚ ਮਰਨ ਵਾਲੇ ਨੌਜਵਾਨਾਂ ਦੇ ਮਿ੍ਤਕ ਸਰੀਰਾਂ ਦੀ ਸ਼ਨਾਖਤ ਕਰਨ ਲਈ ਕੈਨੇਡਾ ਜਾਣਗੇ ਪਰਿਵਾਰਕ ਮੈਂਬਰ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕੈਨੇਡਾ ਦੇ ਥੰਡਰਬੇ ਹਾਈਵੇ ਨੰਬਰ 11 'ਤੇ ਹੋਏ ਭਿਆਨਕ ਟਰੱਕ ਹਾਦਸੇ ਦੌਰਾਨ ਮਾਰੇ ਗਏ ਦੋ ਪੰਜਾਬੀ ਨੌਜਵਾਨਾਂ ਦੇ ਮਿ੍ਤਕ ਸਰੀਰਾਂ ਦੀ ਸ਼ਨਾਖਤ ਕਰਨ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਾਰਤ ਤੋਂ ਕੈਨੇਡਾ ...

ਪੂਰੀ ਖ਼ਬਰ »

ਸ਼ੁਕਰਚੱਕ ਚੀਮਾ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)-ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ ਦੇ ਬੱਚਿਆਂ ਅਤੇ ਅੀਧਆਪਕਾਂ ਨੇ ਮੁੱਖ ਅਧਿਆਪਕ ਨਰਿੰਦਰ ਨੂਰ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਸਕੂਲ ਦੇ ਵਿਹੜੇ 'ਚ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਦੀ ਬਦੌਲਤ ਜਲਦੀ ਹੀ ਵੱਡੀਆਂ ਸਹੂਲਤਾਂ ਨਾਲ ਲੈੱਸ ਹੋਵੇਗਾ ਹਲਕਾ ਖਡੂਰ ਸਾਹਿਬ-ਉਪਦੇਸ਼ ਗਿੱਲ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਰਹੱਦੀ ਲੋਕ ਸਭਾ ਹਲਕੇ ਖਡੂਰ ਸਾਹਿਬ ਦੀਆਂ ਮੁੱਖ ਲੋੜਾਂ ਲਈ ਸੰਸਦ ਵਿਚ ਸੰਘਰਸ਼ ਕਰ ਰਹੇ ਜਸਬੀਰ ਸਿੰਘ ਗਿੱਲ ਡਿੰਪਾ ਮੈਂਬਰ ਪਾਰਲੀਮੈਂਟ ਦੇ ਹੋਣਹਾਰ ਸਪੁੱਤਰ ਗੁਰਸੰਤ ਉਪਦੇਸ਼ ਸਿੰਘ ਗਿੱਲ ਨੇ ਇਕ ਪ੍ਰੈੱਸ ਵਾਰਤਾ ...

ਪੂਰੀ ਖ਼ਬਰ »

ਸੋਨੂੰ ਚੀਮਾ ਨੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨਾਲ ਦੁੱਖ ਪ੍ਰਗਟਾਇਆ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨ ਬਲਾਕ ਸੰਮਤੀ ਗੰਡੀਵਿੰਡ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਦੇ ਪਿਤਾ ਸਾਬਕਾ ਸਰਪੰਚ ਤਰਲੋਕ ਸਿੰਘ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਰਪੰਚ ਅਵਨ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਵਪਾਰਕ ਵਾਹਨਾਂ ਦੇ ਕੰਮ-ਕਾਜਾਂ ਲਈ ਲੋਕ ਪਿਛਲੇ ਤਿੰਨਾਂ ਸਾਲਾਂ ਤੋਂ ਹੋ ਰਹੇ ਖੱਜਲ ਖੁਆਰ

ਤਰਨ ਤਾਰਨ, 13 ਜਨਵਰੀ (ਲਾਲੀ ਕੈਰੋਂ)¸ਸੂਬੇ ਅੰਦਰ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਵੱਖ ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਹਟਾ ਕੇ ਵਪਾਰਕ ਵਹੀਕਲਾਂ ਦਾ ਕੰਮਕਾਜ ਨਾਲ ਲੱਗਦੇ ਜ਼ਿਲਿ੍ਹਆਂ ਨੂੰ ਦਿੱਤੇ ਜਾਣ ਨਾਲ ਬਹੁਤੇ ਜ਼ਿਲ੍ਹੇ ਪਿਛਲੇ ਕਰੀਬ ...

ਪੂਰੀ ਖ਼ਬਰ »

ਖਡੂਰ ਸਾਹਿਬ ਹਲਕੇ ਅੰਦਰ ਵਿਕਾਸ ਦੀ ਕੋਈ ਕਸਰ ਨਹੀਂ ਛੱਡਾਂਗਾ-ਡਿੰਪਾ

ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਅੰਦਰ ਆਉਂਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਨਵੈਂਟ ਸਕੂਲ ਰਾਜੋਕੇ 'ਚ ਲੋਹੜੀ ਦਾ ਤਿਉਹਾਰ ਮਨਾਇਆ

ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਸਰਹੱਦੀ ਏਰੀਏ ਅੰਦਰ ਵਿਦਿਆ ਦਾ ਚਾਨਣ ਫੈਲਾ ਰਹੇ ਮਹਾਰਾਜਾ ਰਣਜੀਤ ਸਿੰਘ ਕਾਨਵੈਂਟ ਸਕੂਲ ਰਾਜੋਕੇ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਲੋਹੜੀ ਦਾ ਤਿਉਹਾਰ ਮਨਾਉਂਦਿਆਂ ਵਿਦਿਆਰਥੀਆਂ ਨੇ ਪੰਜਾਬ ਦੇ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਕੀਤੇ ਵਾਧੇ ਤਰੁੰਤ ਵਾਪਸ ਲਏ ਜਾਣ-ਦਵਿੰਦਰ ਸਿੰਘ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)¸ਪੰਜਾਬ 'ਚ ਜਦੋਂ ਦੀ ਕਾਂਗਰਸ ਬਣੀ ਉਦੋਂ ਦਾ ਹੀ ਆਮ ਆਦਮੀ 'ਤੇ ਵੱਖ ਵੱਖ ਟੈਕਸਾਂ ਰਾਹੀਂ ਭਾਰੀ ਬੋਝ ਪਾਇਆ ਜਾ ਰਿਹਾ, ਹੁਣ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿਚ ਵਾਧਾ ਕਰਕੇ ਆਮ ਆਦਮੀ ਦੀ ਜੇਬ 'ਤੇ ਹੋਰ ਬੋਝ ਪਾਇਆ ...

ਪੂਰੀ ਖ਼ਬਰ »

ਮਹਿੰਗਾਈ ਸਿਖ਼ਰਾਂ 'ਤੇ ਪੁੱਜੀ-ਉਪਦੇਸ਼ ਗਿੱਲ

ਮੀਆਂਵਿੰਡ, 13 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਸਿਖਰਾਂ 'ਤੇ ਪੁੱਜ ਚੁੱਕੀ ਹੈ ਦੇਸ਼ ਦਾ ਹਰ ਨਾਗਰਿਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਿਹਾ ਹੈ | ਇਹ ਸ਼ਬਦ ਉਪਦੇਸ਼ ਸਿੰਘ ਗਿੱਲ (ਸਪੁੱਤਰ ਸੰਸਦ ਮੈਂਬਰ ਡਿੰਪਾ) ...

ਪੂਰੀ ਖ਼ਬਰ »

'ਦ' ਐਲਪਾਈਨ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਸਥਾਨਕ 'ਦ' ਐਲਪਾਈਨ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਭੁੱਗਾ ਬਾਲਣ ਦੀ ਰਸਮ ਨਿਭਾਈ ਗਈ ਅਤੇ ਛੋਟੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਾਘੀ ਦੇ ਮੇਲੇ ਸਬੰਧੀ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਸਬੰਧ ਵਿਚ ਇਸ ਵਾਰੀ ਇਸ ਅਸਥਾਨ ਦੀ ਕਾਰ ਸੇਵਾ ਕਰਵਾ ਰਹੇ ਹਨ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਖੇਡ ...

ਪੂਰੀ ਖ਼ਬਰ »

ਸਕੂਲ ਨੂੰ 25 ਡੈਸਕ ਦਾਨ ਕੀਤੇ

ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮੂਸੇ ਵਿਖੇ ਪੜ੍ਹਦੇ ਬੱਚਿਆਂ ਦੇ ਬੈਠਣ ਵਾਸਤੇ ਡਾ: ਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਨੌਜਵਾਨ ਸਭਾ ਮੂਸੇ ਦੇ ਸਮੂਹ ਸੇਵਾਦਾਰਾਂ ਵਲੋਂ 25 ਡੈਕਸ ਦਾਨ ਕੀਤੇ ਗਏ | ਸਕੂਲ ਦੇ ਮੁੱਖ ਅਧਿਆਪਕ ਮਦਨ ਲਾਲ ਅਤੇ ਸਮੂਹ ...

ਪੂਰੀ ਖ਼ਬਰ »

ਡਾਇਰੈਕਟਰ ਪਿ੍ਤਪਾਲ ਸਿੰਘ ਖਹਿਰਾ ਦਾ ਸਨਮਾਨ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਨਵ-ਨਿਯੁਕਤ ਡਾਇਰੈਕਟਰ ਪਿ੍ਤਪਾਲ ਸਿੰਘ ਖਹਿਰਾ ਦੀ ਹੋਈ ਨਿਯੁਕਤੀ ਦੀ ਖੁਸ਼ੀ ਵਿਚ ਕਸ਼ਮੀਰ ਸਿੰਘ ਸ਼ਾਹ ਖਡੂਰ ਸਾਹਿਬ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਸ਼ਾਹ ਸਰਪੰਚ ...

ਪੂਰੀ ਖ਼ਬਰ »

ਮਾ. ਮੱਖਣ ਸਿੰਘ ਸਪਾਰੀਵਿੰਡੀਆ ਯਾਦਗਾਰੀ ਕਬੱਡੀ ਕੱਪ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਖੇਡ ਸਟੇਡੀਅਮ ਵਿਖੇ ਮਾ. ਮੱਖਣ ਸਿੰਘ ਅਤੇ ਮਾਤਾ ਪ੍ਰੀਤਮ ਕੌਰ ਸਪਾਰੀਵਿੰਡੀਆ ਦੀ ਯਾਦ ਵਿਚ ਚੌਥਾ ਕਬੱਡੀ ਕੱਪ ਕਰਵਾਇਆ ਗਿਆ ¢ ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਮੁਫ਼ਤ ਗੁਰਦੇ ਦੀ ਪੱਥਰੀ ਦਾ ਆਪ੍ਰੇਸ਼ਨ ਕੀਤਾ

ਭਿੱਖੀਵਿੰਡ, 13 ਜਨਵਰੀ (ਬੌਬੀ)¸ਪੰਜਾਬ ਸਰਕਾਰ ਵਲੋਂ ਗਰੀਬਾਂ ਦੇ ਇਲਾਜ ਵਾਸਤੇ ਚਲਾਈ ਗਈ ਮੁਫ਼ਤ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗਰੀਬ ਜਨਤਾ ਆਪਣਾ ਇਲਾਜ ਕਰਵਾ ਕੇ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ | ਅੱਜ ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਵਿਖੇ ਇਕ ...

ਪੂਰੀ ਖ਼ਬਰ »

ਸਰਕਾਰ ਦੀਆਂ ਸਹੂਲਤਾਂ ਲੋਕਾਂ ਤੱਕ ਪੁਜਦਾ ਕਰਨਾ ਮੇਰਾ ਮੁੱਢਲਾ ਫ਼ਰਜ਼-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਨਵ-ਨਿਯੁਕਤ ਡਾਇਰੈਕਟ ਹਰਿੰਦਰਪਾਲ ਸਿੰਘ ਮੱਲ੍ਹਾ ਗੰਨ ਹਾਊਸ ਵਾਲਿਆਂ ਅਤੇ ਡਾਇਰੈਕਟਰ ਬਲਕਾਰ ਸਿੰਘ ਸੰਘਰ ਦਾ ਮੂੰਹ ਮਿੱਠਾ ਕਰਵਾਂਉਦੇ ਹੋਏ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ...

ਪੂਰੀ ਖ਼ਬਰ »

ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਿੱਤ ਵਰਤੋਂ ਦੀਆਂ ਚੀਜ਼ਾਂ 'ਚ ਮਿਲਾਵਟ ਕਰਨ ਵਾਲੇ ਲੋਕਾਂ ਦੀ ਸਿਹਤ ਨਾਲ ਕਰ ਰਹੇ ਖਿਲਵਾੜ-ਭਰੋਵਾਲ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਾਰਨ ਪੰਜਾਬ ਦੀ ਜਨਤਾ ਨੂੰ ਕਨੂੰਨ ਪੱਖੋਂ ਲਾਵਾਰਿਸ ਸਮਝ ਕੇ ਮਾੜੀ ਬਿਰਤੀ ਦੇ ਲੋਕ ਰਾਤੋ ਰਾਤ ਅਮੀਰ ਬਣਨ ਦੀ ਲਾਲਸਾ 'ਚ ਨਿਤ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਤੇ ਖਾਸਕਰ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ 66ਕੇ.ਵੀ. ਸਬ ਸਟੇਸ਼ਨ ਨਾਰਲੀ ਵਿਖੇ ਹੋਈ | ਜਿਸ ਵਿਚ ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੰਗ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਬਿਜਲੀ ਦਰ 1 ਰੁਪਏ ਯੂਨਿਟ ਕਰਨ ਦੀ ਮੰਗ

ਤਰਨ ਤਾਰਨ, 13 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਮਝੌਤੇ ਅਨੁਸਾਰ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਸਰਕਾਰ ਬਿਜਲੀ ਖਪਤਕਾਰਾਂ ਦੀ ਜੇਬ ...

ਪੂਰੀ ਖ਼ਬਰ »

ਪਿੰਡ ਭੁੱਸੇ 'ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)¸ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਭੁਸੇ 'ਚ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਮੀਤ ਸਿੰਘ ਨੇ ਕਿਹਾ ਕਿ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX