ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਲੋਹੜੀ ਦੇ ਤਿਓਹਾਰ ਮੌਕੇ ਪਤੰਗਾਂ ਉਡਾਉਣ ਲਈ ਵਰਤੀ ਜਾ ਰਹੀ ਖ਼ੂਨੀ ਡੋਰ ਦੇ ਨਾਂਅ ਨਾਲ ਮਸ਼ਹੂਰ ਚਾਈਨਾ ਡੋਰ ਪੁਲਿਸ ਦੀ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਧੜੱਲੇ ਨਾਲ ਵਿਕੀ | ਭਾਵੇਂ ਲੋਹੜੀ ਦੇ ਦਿਨ ਭਾਰੀ ਮੀਂਹ ਕਾਰਨ ...
ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਪੰਜਾਬੀ ਵਿਰਸੇ ਨੂੰ ਮੁੱਖ ਰੱਖਦੇ ਹੋਏ ਲੋਹੜੀ ਨਾਲ ਸਬੰਧਤ ਗੀਤ, ਪੰਜਾਬੀ ਲੋਕ ਨਾਚ ਪੇਸ਼ ...
ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ...
ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਵਿਖੇ ਬੱਚਿਆਂ ਤੇ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ...
ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਿਓ-ਪੁੱਤ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਅਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...
Êਪੱਟੀ, 13 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲਕੇ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਪੱਟੀ ਡਾ. ਜਸਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਚਲਾਏ ਜਾ ਰਹੇ ...
ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਅਤੇ ਉਸ ਦੀ ਭੈਣ ਨਾਲ ਮਾਰਕੁੱਟ ਕਰਦਿਆਂ ਗੰਭੀਰ ਸੱਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਤੋਂ ਇਲਾਵਾ ਪੰਜ ...
ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਬੋਪਾਰਾਏ ਵਿਖੇ ਪਤੰਗ ਲੁੱਟਦਿਆਂ ਦਰੱਖਤ 'ਚ ਕਰੰਟ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੋਪਰਾਏ ਦੇ ਨਿਵਾਸੀ ਮੰਗਾ (22) ਪੁੱਤਰ ਸਤਨਾਮ ਸਿੰਘ ਜਦ ਦੇਰ ਸ਼ਾਮ ਦਰੱਖਤ ...
ਸੁਰ ਸਿੰਘ, 13 ਜਨਵਰੀ (ਧਰਮਜੀਤ ਸਿੰਘ)-ਸਥਾਨਕ ਪੱਤੀ ਨੰਗਲ ਕੀ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਸਾਂਝ ਕੇਂਦਰ ਭਿੱਖੀਵਿੰਡ ਵਲੋਂ ਨਸ਼ੇ ਦੇ ਬੁਰੇ ਪ੍ਰਭਾਵ ਅਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਬਲਵੀਰ ...
ਖੇਮਕਰਨ, 13 ਜਨਵਰੀ (ਰਾਕੇਸ਼ ਬਿੱਲਾ)-ਖੁਸ਼ੀਆਂ ਦਾ ਤਿਉਹਾਰ ਲੋਹੜੀ ਸਾਰੇ ਲੋਕ ਬਹੁਤ ਖੁਸ਼ੀ ਨਾਲ ਮਨਾਉਂਦੇ ਹਨ ਪਰ ਲੋਹੜੀ ਦੇ ਤਿਉਹਾਰ ਮੌਕੇ ਸਵੇਰ ਤੋਂ ਹੀ ਮੌਸਮ ਦੀ ਖਰਾਬੀ ਕਾਰਨ ਥੋੜੇ ਮੀਹ ਕਾਰਨ ਲੋਹੜੀ ਦਾ ਤਿਉਹਾਰ ਬਹੁਤ ਫਿੱਕਾ ਰਿਹਾ ਅਤੇ ਬਾਜ਼ਾਰ ਸੁੰਨਸਾਨ ...
ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਰਜਿੰਦਰਜੀਤ ਸਿੰਘ ਅਤੇ ...
ਤਰਨ ਤਾਰਨ, 13 (ਗੁਰਪ੍ਰੀਤ ਸਿੰਘ ਕੱਦਗਿੱਲ)-ਮਾਝਾ ਜਨਵਾਦੀ ਲਿਖਾਰੀ ਸਭਾ ਤਰਨ ਤਾਰਨ ਵਲੋਂ ਸਾਲ 2020 ਦਾ ਪਹਿਲਾ ਸਾਹਿਤਕ ਸਮਾਗਮ ਪ੍ਰਧਾਨ ਕੀਰਤਪ੍ਰਤਾਪ ਸਿੰਘ ਪੰਨੂੰ ਦੀ ਪ੍ਰਧਾਨਗੀ ਵਿਚ ਕਰਾਇਆ ਗਿਆ | ਇਸ ਸਮਾਗ਼ਮ ਵਿਚ ਮਜਲਸ ਦੇ ਪੰਜਾਬ ਪ੍ਰਧਾਨ ਨਵਦੀਪ ਸਿੰਘ ਬਦੇਸ਼ਾ ...
ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਲੋਹੜੀ ਦੇ ਤਿਓਹਾਰ ਮੌਕੇ 251 ਨਵ-ਜੰਮੀਆਂ ਧੀਆਂ ਨਾਲ ਲੋਹੜੀ ਦਾ ਤਿਓਹਾਰ ਮਨਾਉਣ ਲਈ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ...
ਅਮਰਕੋਟ, 13 ਜਨਵਰੀ (ਗੁਰਚਰਨ ਸਿੰਘ ਭੱਟੀ)¸ਪਿੰਡ ਘਰਿਆਲੀ ਰਾੜੀਆ ਵਿਖੇ ਬ੍ਰਹਮ ਗਿਆਨੀ ਬਾਬਾ ਪਿਛੋਰਾ ਸਿੰਘ ਦੀ ਪਵਿੱਤਰ ਯਾਦ ਵਿਚ ਬਾਬਾ ਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ 5 ਰੋਜ਼ਾ ਸਾਲਾਨਾ ਜੋੜ ਮੇਲੇ ਦੌਰਾਨ ਬਾਬਾ ਅਵਤਾਰ ਸਿੰਘ ਦੀ ਯੋਗ ਅਗਵਾਈ ਹੇਠ ਕਬੱਡੀ ਰੌਇਲ ਕਿੰਗ ਯੂ.ਐਸ.ਏ. ਤੇ ਮਾਝਾ ਅਕੈਡਮੀ ਘਰਿਆਲਾ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ | ਬਾਬਾ ਅਵਤਾਰ ਸਿੰਘ ਨੇ ਰਿਬਨ ਕੱਟ ਕੇ ਕਬੱਡੀ ਦੇ ਸ਼ੋਅ ਮੈਚ ਦੀ ਸ਼ੁਰੂਆਤ ਕੀਤੀ | ਇਸ ਮੌਕੇ ਗੁਰਸਾਹਿਬ ਸਿੰਘ ਯੂ.ਐੱਸ.ਏ., ਮਨਪ੍ਰੀਤ ਸਿੰਘ ਡਿੱਬੀਪੁਰਾ, ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਬਾਬਾ ਹਰਚਰਨ ਦਾਸ ਦੂਹਲ, ਡਾ. ਦਰਸ਼ਨ ਸਿੰਘ ਡਿੱਬੀਪੁਰ ਦਾ ਸੇਵਾ ਸਿੰਘ, ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਰਪੰਚ ਹਰਚੰਦ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਏ.ਐੱਸ.ਆਈ. ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਦੌਰਾਨ ਜੇਤੂ ਅਤੇ ਉੱਪ ਜੇਤੂ ਟੀਮ ਨੂੰ ਬਾਬਾ ਅਵਤਾਰ ਸਿੰਘ ਤੇ ਬਾਬਾ ਜੀਤ ਸਿੰਘ ਵਲੋਂ 100000 ਲੱਖ ਅਤੇ 75000 ਹਜ਼ਾਰ ਰੁਪਏ ਨਗਦ ਅਤੇ ਜੇਤੂ ਕੱਪ ਤੇ ਉੱਪ ਜੇਤੂ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਜੀਤ ਸਿੰਘ ਵਲੋਂ ਬਾਬਾ ਅਵਤਾਰ ਸਿੰਘ ਨੂੰ ਦੁਸ਼ਾਲਾ ਤੇ ਸਿਰੋਪਾਓ ਤੇ ਕੱਪ ਕੇ ਸਨਮਾਨਿਤ ਕੀਤਾ ਗਿਆ | ਕਬੱਡੀ ਮੈਚਾਂ ਦੌਰਾਨ ਪ੍ਰਸਿੱਧ ਕੰਮੈਂਟੇਟਰ ਬੂਟਾ ਉਮਰੀਆਣਾ ਤੇ ਸੁੱਗਾ ਅਤੇ ਰਣਜੀਤ ਸਿੰਘ ਰਾਣਾ ਨੇ ਸ਼ੇਅਰੋ ਸ਼ਾਇਰੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ | ਇਸ ਮੌਕੇ ਕਮਾਂਡੈਂਟ ਜਗੀਰ ਸਿੰਘ, ਪ੍ਰਧਾਨ ਜਰਮਲ ਸਿੰਘ, ਬਲਜਿੰਦਰ ਸਿੰਘ ਬੱਬ, ਜਰਨੈਲ ਸਿੰਘ ਫੌਜੀ, ਜਸਵਿੰਦਰ ਸਿੰਘ ਕਲਸੀ, ਗੁਰਬੀਰ ਸਿੰਘ ਵਲਟੋਹਾ, ਬਿਕਰਮਜੀਤ ਸਿੰਘ, ਗੁਰਸਾਹਿਬ ਸਿੰਘ, ਪ੍ਰਭਦੀਪ ਸਿੰਘ ਧਾਰੀਵਾਲ, ਸੁਖਦੇਵ ਸਿੰਘ ਨੰਬਰਦਾਰ, ਬਾਬਾ ਸੁੱਖਾ ਸਿੰਘ ਤਲਵੰਡੀ, ਸੁਖਵਿੰਦਰ ਸਿੰਘ ਵਲਟੋਹਾ, ਸਾਬਕਾ ਸਰਪੰਚ ਡਾ: ਹਰਦਿਆਲ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਤਲਵੰਡੀ, ਸਾਬਕਾ ਸਰਪੰਚ ਬਿਹਾਰੀ ਸ਼ਾਹ ਯੂ.ਕੇ., ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ ਘਰਿਆਲੀ, ਡਾ: ਮਨਜੀਤ ਸਿੰਘ ਭੋਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਘਰਿਆਲੀ ਦਾਸੂਵਾਲ, ਬਾਬਾ ਬਖ਼ਸ਼ੀਸ਼ ਸਿੰਘ, ਦਲਜੀਤ ਸਿੰਘ, ਚੇਅਰਮੈਨ ਅੰਮਿ੍ਤਬੀਰ ਸਿੰਘ ਬਿੱਟੂ ਆਸਲ, ਸਰਪੰਚ ਸੁਰਿੰਦਰਪਾਲ ਸਿੰਘ, ਸਰਪੰਚ ਹਰਚੰਦ ਸਿੰਘ, ਵਰਿੰਦਰਪਾਲ ਸਿੰਘ ਰਿੰਕੂ, ਸਰਬਜੀਤ ਸਿੰਘ ਤਰਨ ਤਾਰਨ, ਗੁਰਜਿੰਦਰ ਸਿੰਘ ਰਟੌਲ, ਸੁਖਦੇਵ ਸਿੰਘ ਆਸਟ੍ਰੇਲੀਆ, ਲੱਕੀ ਸਾਹ ਝਬਾਲ, ਸਰਪੰਚ ਅੰਗਰੇਜ਼ ਸਿੰਘ, ਸਰਪੰਚ ਸੁਖਬੀਰ ਸਿੰਘ ਠੱਠਾ, ਹਰਵਿੰਦਰ ਸਿੰਘ, ਹਰਬੰਸ ਸਿੰਘ ਬੱਬੇ ਵਾਲੇ, ਸਰਪੰਚ ਕਾਬਲ ਸਿੰਘ, ਸਰਪੰਚ ਸੁਖਦੇਵ ਸਿੰਘ, ਸੋਨਾ ਤਰਗਾ, ਸੁਖਵੰਤ ਸਿੰਘ ਮੈਂਬਰ ,ਨਿਰਮਲ ਸਿੰਘ ,ਸਾਬਕਾ ਮੈਂਬਰ ਤਰਸੇਮ ਸਿੰਘ ,ਸਾਹਿਬ ਸਿੰਘ ਕਾਲ ਦੋਧੀ,ਸਾਬਕਾ ਮੈਂਬਰ ਬਲਵੀਰ ਸਿੰਘ, ਸਵਰਨ ਸਿੰਘ ਮਹਿਦੀਪੁਰੀਏ, ਸੁਖਵਿੰਦਰ ਸਿੰਘ ਸਿੰਦਾ, ਰਵਿੰਦਰ ਸਿੰਘ ਵੇਗਲੀਆ, ਸਾਬਕਾ ਮੈਂਬਰ ਸਾਹਿਬ ਸਿੰਘ, ਡਾ. ਹਰਦਿਆਲ ਸਿੰਘ, ਗੁਰਬਖ਼ਸ਼ ਸਿੰਘ ਘਰਿਆਲੀ, ਸੁਰਜੀਤ ਸਿੰਘ ਘਰਿਆਲੀ, ਸਰਜੀਤ ਸਿੰਘ ਮੈਂਬਰ, ਸੁਰਜੀਤ ਸਿੰਘ ਜਾਖੜ, ਮੈਂਬਰ ਗੁਰਮੀਤ ਸਿੰਘ, ਸਾਬਕਾ ਸਰਪੰਚ ਨਿਸ਼ਾਨ ਸਿੰਘ,
ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਰਾਮ ਸ਼ਰਨਮ ਪੱਟੀ ਵਲੋਂ ਸ਼ਿਵਾਲਾ ਮੰਦਿਰ ਪੁਰਾਣਾ ਬਾਜ਼ਾਰ ਪੱਟੀ ਵਿਖੇ 14 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਸੰਗਤਾਂ ਨੂੰ ਕਿਹਾ ਕਿ ਰਾਮ ਨਾਮ ਜਪਣ ...
ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਪੈਨਸ਼ਨਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਬਲਦੇਵ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਲਟੋਹਾ, ਭਿੱਖੀਵਿੰਡ ਅਤੇ ਪੱਟੀ ਬਲਾਕ ਦੇ ਪੈਨਸ਼ਨਰ ਸਾਥੀਆਂ ਨੇ ਭਾਗ ਲਿਆ | ਨਵੇਂ ਸਾਲ 2020 ਦੀ ਪਹਿਲੀ ਮੀਟਿੰਗ ਲਈ ਆਏ ...
ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਇਲਾਕੇ ਅੰਦਰ ਲੋਕ ਭਲਾਈ ਦੇ ਕੰਮ ਕਰ ਰਹੀ ਅਤੇ ਲੋੜਵੰਦ ਪਰਿਵਾਰ ਦੀ ਮਦਦਗਾਰ ਬਣੀ ਬਾਬਾ ਬੁੱਢਾ ਸੇਵਾ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੀ ਯੋਗ ਉਪਰਾਲੇ ਆਰੰਭ ਕੀਤੇ ਗਏ ਹਨ | ਇਸ ਸਬੰਧੀ ਸੁਸਾਇਟੀ ਦੇ ਸੇਵਾਦਾਰ ਦਲਜੀਤ ...
ਝਬਲ, 13 ਜਨਵਰੀ (ਸੁਖਦੇਵ ਸਿੰਘ)-ਵਿਦਿਆਰਥੀਆਂ ਨੂੰ ਚੀਨੀ ਡੋਰ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਦੇ ਪਿ੍ੰਸੀਪਲ ਮਨਜਿੰਦਰ ਵਿਰਕ ਨੇ ਕਿਹਾ ਕਿ ਚੀਨੀ ਡੋਰ ਨਾ ਕੇਵਲ ਮੁੁਨੱਖੀ ਜੀਵਾਂ ਸਗੋਂ ਪਸ਼ੂ ਪੰਛੀਆਂ ਲਈ ...
ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਚੋਰੀ ਦੇ ਪੰਜ ਮੋਟਰਸਾਈਕਲਾਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਿਲ ਕੀਤੀ ਹੈ | ਮਿਲੇ ਵੇਰਵਿਆਂ ਅਨੁਸਾਰ ਥਾਣਾ ਡੀ ਡਵੀਜ਼ਨ ਦੀ ਪੁਲਿਸ ਵਲੋਂ ਕੀਤੀ ਕਾਰਵਾਈ ਤਹਿਤ ਚਾਟੀਵਿੰਡ ਚੌਾਕ 'ਚ ਪੁਲਿਸ ਨੂੰ ...
ਅਜਨਾਲਾ, 13 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਹਿਰੀ ਕਾਂਗਰਸ ਆਗੂਆਂ, ਨਗਰ ਪੰਚਾਇਤ ਦੀਆਂ 15 ਵਾਰਡਾਂ ਦੇ ਸਾਬਕਾ ਕੌਾਸਲਰਾਂ, ਕੌਾਸਲਰਾਂ, ਵਾਰਡ ਇੰਚਾਰਜਾਂ ਦੀ ਬੁਲਾਈ ਮੀਟਿੰਗ 'ਚ ਲੋਹੜੀ ਤੇ ਮਾਘੀ ...
ਅੰਮਿ੍ਤਸਰ, 13 ਜਨਵਰੀ (ਹਰਮਿੰਦਰ ਸਿੰਘ)-ਦਸੰਬਰ 2019 ਨੂੰ ਮੋਹਾਲੀ ਵਿਖੇ ਹੋਏ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਿਮਟ' ਦੌਰਾਨ ਜਪਾਨ ਦੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨੇ ਪੰਜਾਬ 'ਚ ਬਾਗ਼ਬਾਨੀ ਖੇਤਰ ਵਿਚ ਆਪਸੀ ਵਪਾਰ ਸ਼ੁਰੂ ਕਰਨ 'ਚ ...
ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਬੀਤੇ ਦਿਨੀ ਇਕ ਗੈਸਟ ਹਾਊਸ 'ਚੋਂ ਮਿਲੀ ਇਕ ਅਣਪਛਾਤੀ ਲਾਸ਼ ਦੇ ਕਤਲ ਦੀ ਗੁੱਥੀ ਸੁਲਝ ਗਈ ਹੈ, ਜਿਸ ਦੇ ਨਾਲ ਠਹਿਰੇ ਨੌਜਵਾਨ ਜੋ ਉਸ ਦੀ ਮੌਤ ਹੋਣ 'ਤੇ ਲਾਸ਼ ਨੂੰ ਖੁਰਦਬੁਰਦ ਕਰਨ ਲਈ ਛੱਡ ਕੇ ਦੌੜ ਗਏ ਸਨ, 'ਚੋਂ ਇਕ ਨੂੰ ਪੁਲਿਸ ਨੂੰ ...
ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕੈਨੇਡਾ ਦੇ ਥੰਡਰਬੇ ਹਾਈਵੇ ਨੰਬਰ 11 'ਤੇ ਹੋਏ ਭਿਆਨਕ ਟਰੱਕ ਹਾਦਸੇ ਦੌਰਾਨ ਮਾਰੇ ਗਏ ਦੋ ਪੰਜਾਬੀ ਨੌਜਵਾਨਾਂ ਦੇ ਮਿ੍ਤਕ ਸਰੀਰਾਂ ਦੀ ਸ਼ਨਾਖਤ ਕਰਨ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਾਰਤ ਤੋਂ ਕੈਨੇਡਾ ...
ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)-ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ ਦੇ ਬੱਚਿਆਂ ਅਤੇ ਅੀਧਆਪਕਾਂ ਨੇ ਮੁੱਖ ਅਧਿਆਪਕ ਨਰਿੰਦਰ ਨੂਰ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਸਕੂਲ ਦੇ ਵਿਹੜੇ 'ਚ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...
ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਰਹੱਦੀ ਲੋਕ ਸਭਾ ਹਲਕੇ ਖਡੂਰ ਸਾਹਿਬ ਦੀਆਂ ਮੁੱਖ ਲੋੜਾਂ ਲਈ ਸੰਸਦ ਵਿਚ ਸੰਘਰਸ਼ ਕਰ ਰਹੇ ਜਸਬੀਰ ਸਿੰਘ ਗਿੱਲ ਡਿੰਪਾ ਮੈਂਬਰ ਪਾਰਲੀਮੈਂਟ ਦੇ ਹੋਣਹਾਰ ਸਪੁੱਤਰ ਗੁਰਸੰਤ ਉਪਦੇਸ਼ ਸਿੰਘ ਗਿੱਲ ਨੇ ਇਕ ਪ੍ਰੈੱਸ ਵਾਰਤਾ ...
ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨ ਬਲਾਕ ਸੰਮਤੀ ਗੰਡੀਵਿੰਡ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਦੇ ਪਿਤਾ ਸਾਬਕਾ ਸਰਪੰਚ ਤਰਲੋਕ ਸਿੰਘ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਰਪੰਚ ਅਵਨ ...
ਤਰਨ ਤਾਰਨ, 13 ਜਨਵਰੀ (ਲਾਲੀ ਕੈਰੋਂ)¸ਸੂਬੇ ਅੰਦਰ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਵੱਖ ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਹਟਾ ਕੇ ਵਪਾਰਕ ਵਹੀਕਲਾਂ ਦਾ ਕੰਮਕਾਜ ਨਾਲ ਲੱਗਦੇ ਜ਼ਿਲਿ੍ਹਆਂ ਨੂੰ ਦਿੱਤੇ ਜਾਣ ਨਾਲ ਬਹੁਤੇ ਜ਼ਿਲ੍ਹੇ ਪਿਛਲੇ ਕਰੀਬ ...
ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਅੰਦਰ ਆਉਂਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨ ...
ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਸਰਹੱਦੀ ਏਰੀਏ ਅੰਦਰ ਵਿਦਿਆ ਦਾ ਚਾਨਣ ਫੈਲਾ ਰਹੇ ਮਹਾਰਾਜਾ ਰਣਜੀਤ ਸਿੰਘ ਕਾਨਵੈਂਟ ਸਕੂਲ ਰਾਜੋਕੇ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਲੋਹੜੀ ਦਾ ਤਿਉਹਾਰ ਮਨਾਉਂਦਿਆਂ ਵਿਦਿਆਰਥੀਆਂ ਨੇ ਪੰਜਾਬ ਦੇ ...
ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)¸ਪੰਜਾਬ 'ਚ ਜਦੋਂ ਦੀ ਕਾਂਗਰਸ ਬਣੀ ਉਦੋਂ ਦਾ ਹੀ ਆਮ ਆਦਮੀ 'ਤੇ ਵੱਖ ਵੱਖ ਟੈਕਸਾਂ ਰਾਹੀਂ ਭਾਰੀ ਬੋਝ ਪਾਇਆ ਜਾ ਰਿਹਾ, ਹੁਣ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿਚ ਵਾਧਾ ਕਰਕੇ ਆਮ ਆਦਮੀ ਦੀ ਜੇਬ 'ਤੇ ਹੋਰ ਬੋਝ ਪਾਇਆ ...
ਮੀਆਂਵਿੰਡ, 13 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਸਿਖਰਾਂ 'ਤੇ ਪੁੱਜ ਚੁੱਕੀ ਹੈ ਦੇਸ਼ ਦਾ ਹਰ ਨਾਗਰਿਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਿਹਾ ਹੈ | ਇਹ ਸ਼ਬਦ ਉਪਦੇਸ਼ ਸਿੰਘ ਗਿੱਲ (ਸਪੁੱਤਰ ਸੰਸਦ ਮੈਂਬਰ ਡਿੰਪਾ) ...
ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਸਥਾਨਕ 'ਦ' ਐਲਪਾਈਨ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਭੁੱਗਾ ਬਾਲਣ ਦੀ ਰਸਮ ਨਿਭਾਈ ਗਈ ਅਤੇ ਛੋਟੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ...
ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਸਬੰਧ ਵਿਚ ਇਸ ਵਾਰੀ ਇਸ ਅਸਥਾਨ ਦੀ ਕਾਰ ਸੇਵਾ ਕਰਵਾ ਰਹੇ ਹਨ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਖੇਡ ...
ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮੂਸੇ ਵਿਖੇ ਪੜ੍ਹਦੇ ਬੱਚਿਆਂ ਦੇ ਬੈਠਣ ਵਾਸਤੇ ਡਾ: ਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਨੌਜਵਾਨ ਸਭਾ ਮੂਸੇ ਦੇ ਸਮੂਹ ਸੇਵਾਦਾਰਾਂ ਵਲੋਂ 25 ਡੈਕਸ ਦਾਨ ਕੀਤੇ ਗਏ | ਸਕੂਲ ਦੇ ਮੁੱਖ ਅਧਿਆਪਕ ਮਦਨ ਲਾਲ ਅਤੇ ਸਮੂਹ ...
ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਨਵ-ਨਿਯੁਕਤ ਡਾਇਰੈਕਟਰ ਪਿ੍ਤਪਾਲ ਸਿੰਘ ਖਹਿਰਾ ਦੀ ਹੋਈ ਨਿਯੁਕਤੀ ਦੀ ਖੁਸ਼ੀ ਵਿਚ ਕਸ਼ਮੀਰ ਸਿੰਘ ਸ਼ਾਹ ਖਡੂਰ ਸਾਹਿਬ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਸ਼ਾਹ ਸਰਪੰਚ ...
ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਖੇਡ ਸਟੇਡੀਅਮ ਵਿਖੇ ਮਾ. ਮੱਖਣ ਸਿੰਘ ਅਤੇ ਮਾਤਾ ਪ੍ਰੀਤਮ ਕੌਰ ਸਪਾਰੀਵਿੰਡੀਆ ਦੀ ਯਾਦ ਵਿਚ ਚੌਥਾ ਕਬੱਡੀ ਕੱਪ ਕਰਵਾਇਆ ਗਿਆ ¢ ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ...
ਭਿੱਖੀਵਿੰਡ, 13 ਜਨਵਰੀ (ਬੌਬੀ)¸ਪੰਜਾਬ ਸਰਕਾਰ ਵਲੋਂ ਗਰੀਬਾਂ ਦੇ ਇਲਾਜ ਵਾਸਤੇ ਚਲਾਈ ਗਈ ਮੁਫ਼ਤ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗਰੀਬ ਜਨਤਾ ਆਪਣਾ ਇਲਾਜ ਕਰਵਾ ਕੇ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ | ਅੱਜ ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਵਿਖੇ ਇਕ ...
ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਨਵ-ਨਿਯੁਕਤ ਡਾਇਰੈਕਟ ਹਰਿੰਦਰਪਾਲ ਸਿੰਘ ਮੱਲ੍ਹਾ ਗੰਨ ਹਾਊਸ ਵਾਲਿਆਂ ਅਤੇ ਡਾਇਰੈਕਟਰ ਬਲਕਾਰ ਸਿੰਘ ਸੰਘਰ ਦਾ ਮੂੰਹ ਮਿੱਠਾ ਕਰਵਾਂਉਦੇ ਹੋਏ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ...
ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਾਰਨ ਪੰਜਾਬ ਦੀ ਜਨਤਾ ਨੂੰ ਕਨੂੰਨ ਪੱਖੋਂ ਲਾਵਾਰਿਸ ਸਮਝ ਕੇ ਮਾੜੀ ਬਿਰਤੀ ਦੇ ਲੋਕ ਰਾਤੋ ਰਾਤ ਅਮੀਰ ਬਣਨ ਦੀ ਲਾਲਸਾ 'ਚ ਨਿਤ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਤੇ ਖਾਸਕਰ ...
ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ 66ਕੇ.ਵੀ. ਸਬ ਸਟੇਸ਼ਨ ਨਾਰਲੀ ਵਿਖੇ ਹੋਈ | ਜਿਸ ਵਿਚ ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੰਗ ਅਨੁਸਾਰ ਪੰਜਾਬ ...
ਤਰਨ ਤਾਰਨ, 13 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਮਝੌਤੇ ਅਨੁਸਾਰ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਸਰਕਾਰ ਬਿਜਲੀ ਖਪਤਕਾਰਾਂ ਦੀ ਜੇਬ ...
ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)¸ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਭੁਸੇ 'ਚ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਮੀਤ ਸਿੰਘ ਨੇ ਕਿਹਾ ਕਿ ਹਲਕਾ ਤਰਨ ਤਾਰਨ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX