ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਵਲੋਂ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਅੱਜ ਹੋਟਲ ਵੰਝਲੀ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਵਿਚ ਵਿਧਾਇਕਾਂ ਦੇ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਸਨਅਤੀ ਸ਼ਹਿਰ ਲੁਧਿਆਣਾ 'ਚ ਲੋਹੜੀ ਦੇ ਤਿਉਹਾਰ ਦੇ ਦਿਨ ਹੋਈ ਤੇਜ਼ ਬਰਸਾਤ ਕਾਰਨ ਪਤੰਗਬਾਜ਼ਾਂ ਦੇ ਨਾਲ-ਨਾਲ ਦੁਕਾਨਦਾਰ ਵੀ ਮਾਯੂਸ ਹੋਏ | ਜ਼ਿਕਰਯੋਗ ਹੈ ਕਿ ਬੀਤੇ ਦਿਨ ਤੋਂ ਹੀ ਬੱਦਲ ...
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ਸਰੀਂਹ ਵਿਖੇ ਛਾਪੇਮਾਰੀ ਕਰਕੇ ਪੁਲਿਸ ਨੇ ਉੱਥੋਂ 3612 ਬੋਤਲਾਂ ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਸਥਾਪਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੰਸਥਾ ਵਿਚ ਤਾਇਨਾਤ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ਦਸੰਬਰ 2019 ਮਹੀਨੇ ਦੀ ਤਨਖਾਹ ਪੰਜਾਬ ਸਰਕਾਰ ਵਲੋਂ ਰੋਕ ਲੈਣ 'ਤੇ ਮੁਲਾਜ਼ਮਾਂ ਵਿਚ ਗੁੱਸੇ ਦੀ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸੋਮਵਾਰ ਨੂੰ ਹੋਈ ਬਰਸਾਤ ਕਾਰਨ ਤਾਪਮਾਨ ਵਿਚ ਕਮੀ ਆਉਣ 'ਤੇ ਠੰਢ ਵੱਧ ਗਈ ਜਦਕਿ ਸੜਕਾਂ ਤੇ ਪਾਣੀ, ਚਿੱਕੜ ਭਰ ਗਿਆ | ਕਰੀਬ 3-4 ਘੰਟਿਆਂ ਦੌਰਾਨ ਹੋਈ 14 ਐੱਮ. ਐੱਮ. ਬਰਸਾਤ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ...
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ 'ਚ ਚੋਰ ਬੀਤੀ ਰਾਤ ਇਕ ਪਾਨ ਸਟੋਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ ਜਦੋਂ ਚੋਰ ...
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੀਤੀ ਦੇਰ ਰਾਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਚਾਈਨਾ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਰਜਿੰਦਰ ਸਿੰਘ ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਸਥਾਪਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੰਸਥਾ ਵਿਚ ਤਾਇਨਾਤ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ਦਸੰਬਰ 2019 ਮਹੀਨੇ ਦੀ ਤਨਖਾਹ ਪੰਜਾਬ ਸਰਕਾਰ ਵਲੋਂ ਰੋਕ ਲੈਣ 'ਤੇ ਮੁਲਾਜ਼ਮਾਂ ਵਿਚ ਗੁੱਸੇ ਦੀ ...
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 4 ਰੈਸਟੋਰੈਂਟਾਂ ਦੇ 5 ਪ੍ਰਬੰਧਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ...
ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-1984 'ਚ ਦਿੱਲੀ ਸਮੇਤ ਹੋਰ ਥਾਂਵਾਂ 'ਤੇ ਹੋਏ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਦਾ ਮੁੱਦਾ ਕੈਨੇਡਾ ਦੀ ਸੰਸਦ 'ਚ ਉਠਾ ਕੇ ਇਸ ਨੂੰ ਸਿੱਖਾਂ ਦੀ ਨਸ਼ਲਕੁਸੀ ਕਰਾਰ ਦਿਵਾਉਣ ਵਾਲੇ ਪੰਜਾਬੀ ਮੂਲ ਦੇ ਕੈਨੇਡਾ ਤੋਂ ਸੰਸਦ ਮੈਂਬਰ ਸੱੁਖ ...
ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਹਫ਼ਤਾ ਦੇ ਤੀਸਰੇ ਦਿਨ ਅੱਜ ਖੇਤਰੀ ਟਰਾਂਸਪੋਰਟ ਅਥਾਰਿਟੀ ਵਲੋਂ ਵੱਖ-ਵੱਖ ਥਾਵਾਂ 'ਤੇ ਵਾਹਨਾਂ ਨੂੰ ਰਿਫਲੈਕਟਰ ਟੇਪਾਂ ਲਗਾਈਆਂ ਗਈਆਂ ਅਤੇ ਵਾਹਨਾਂ ਦੇ ਚਲਾਨ ਕੱਏ ਗਏ | ...
ਲੁਧਿਆਣਾ, 13 ਜਨਵਰੀ (ਬੀ.ਐਸ.ਬਰਾੜ)-ਆਲ ਇੰਡੀਆ ਸਿਵਲ ਸਰਵਿਸ ਬਾਸਕਿਟ ਬਾਲ ਟੂਰਨਾਮੈਂਟ 28 ਤੋਂ 30 ਜਨਵਰੀ ਨੂੰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਪੱਧਰੀ ਟੀਮ ਦੀ ਚੋਣ ਕੀਤੀ ਜਾਵੇਗੀ | ਟੀਮ ਦੀ ਚੋਣ ਲਈ ਟਰਾਇਲ 15 ਨੂੰ ਸਵੇਰੇ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਪੰਜਾਬੀ ਭਵਨ ਲੁਧਿਆਣਾ ਵਿਖੇ ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਹੋਈ | ਪ੍ਰਧਾਨਗੀ ਮੰਡਲ 'ਚ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ, ਪੰਜਾਬੀ ਲੇਖਕ ਸਭਾ ਦੇ ਜਨਰਲ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ ਵਿਖੇ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ...
ਇਯਾਲੀ/ਥਰੀਕੇ, 13 ਜਨਵਰੀ (ਰਾਜ ਜੋਸੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਬੱਦੋਵਾਲ (ਲੁਧਿ:) ਵਿਖੇ ਸੇਵਾ ਪੰਥੀ ਸੰਤ ਬਾਬਾ ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਅੱਖ਼ਾਂ, ਦੰਦਾਂ ਅਤੇ ਹੱਡੀਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦਾ ...
ਲੁਧਿਆਣਾ, 13 ਜਨਵਰੀ (ਭੁਪਿੰਦਰ ਸਿੰਘ ਬਸਰਾ)-ਸ੍ਰੀ ਦੀ ਇੰਡੀਅਨ ਅਵਤਾਰ ਨੇ ਪੰਜਾਬ ਵਿਚ ਆਪਣੇ ਕਾਰੋਬਾਰੀ ਵਿਸਥਾਰ ਕਰਦਿਆਂ ਲੁਧਿਆਣਾ ਵਿਚ ਦੂਜੇ ਨਵੇਂ ਸਟੋਰ ਦੀ ਸ਼ੁਰੂਆਤ ਕੀਤੀ ਜੋ ਐੱਚ. ਐੱਚ. ਆਰ. ਲਾਈਫ ਸਟਾਈਲ ਪ੍ਰਾਈਵੇਟ ਦਾ ਭਾਰਤੀ ਫ਼ੈਸ਼ਨ ਬਰਾਂਡ ਹੈ ¢ ਸਟੋਰ ਦੀ ...
ਲੁਧਿਆਣਾ, 13 ਜਨਵਰੀ (ਬੀ.ਐੱਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਵਲੋਂ 'ਗੰਨੇ ਦੇ ਰਸ ਤੋਂ ਗੁੜ ਬਣਾਉਣ ਦੀ ਸੁਰੱਖਿਅਤ ਵਿਧੀ' ਬਾਰੇ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ਪੰਜਾਬ ਦੇ ਵੱਖ-ਵੱਖ ਭਾਗਾਂ ...
ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਸਥਾਨਕ ਢਿਲੋਂ ਨਗਰ ਸਥਿਤ ਮੋਤੀ ਰਾਮ ਮਹਿਰਾ ਸਕੂਲ ਕਮੇਟੀ ਵਲੋਂ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਹਰਪ੍ਰੀਤ ਸਿੰਘ, ਬਲਦੇਵ ਸਿੰਘ ਦੁਸਾਂਝ ਦੀ ਰਹਿਨੁਮਾਈ ਹੇਠ ਮਨਾਇਆ ਗਿਆ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ...
ਡੇਹਲੋਂ, 13 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਾਇਆਂ ਵਿਖੇ ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਸੇਵਾਦਾਰ ਬਾਬਾ ਭਲਵਿੰਦਰ ਸਿੰਘ ਆਲੋਵਾਲ ਵਾਲਿਆਂ ਦੀ ਸਾਲਾਨਾ ਯਾਦ ਵਿਚ ਉਨ੍ਹਾਂ ਦੇ ਜਨਮ ਨਗਰ ਪਿੰਡ ਸਾਇਆਂ ਵਿਖੇ ਮਨਾਈ ਗਈ | ਉਨ੍ਹਾਂ ...
ਫੁੱਲਾਂਵਾਲ, 13 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਵਿਚ ਸਥਿਤ ਨਿਊਾ ਮਹਾਵੀਰ ਮਾਡਲ ਸਕੂਲ ਵਿਖੇ ਦੇਵ ਭੂਮੀ ਸਮਾਜਿਕ ਸੇਵਾ ਸੰਸਥਾ ਰਜਿਸਟਰ ਵਲੋਂ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ. ਰਘੂਬੀਰ ਸ਼ਰਮਾ ਐੱਮ. ਡੀ. ਮੈਡੀਸਨ, ...
ਲੁਧਿਆਣਾ, 13 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਖਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵਲੋਂ ਕਥਿਤ ਤੋਰ 'ਤੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਨਿਯਮਾਂ ਦੀ ...
ਲੁਧਿਆਣਾ, 13 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਖਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵਲੋਂ ਕਥਿਤ ਤੋਰ 'ਤੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਨਿਯਮਾਂ ਦੀ ...
ਹੰਬੜਾਂ, 13 ਜਨਵਰੀ (ਹਰਵਿੰਦਰ ਸਿੰਘ ਮੱਕੜ)-ਨਵੇਂ ਸਾਲ ਅਤੇ ਲੋਹੜੀ ਨੂੰ ਸਮਰਪਿਤ ਪਹਿਲਾ ਸੱਭਿਆਚਾਰਕ ਮੇਲਾ ਮਾਣ ਪੰਜਾਬ ਦਾ ਕੌਮੀ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ, ਭਾਈ ਜੈਤਾ ਜੀ ਸ਼ੋਸ਼ਲ ਅਤੇ ਵੈਲਫੇਅਰ ਸੁਸਾਇਟੀ ਤੇ ਸਮੂਹ ਇਲਾਕਾ ਵਾਸੀਆਂ ਵਲੋਂ ਪਿੰਡ ਇਆਲੀ ...
ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਜੀ. ਟੀ. ਬੀ. ਕੋ ਐਜੂਕੇਸ਼ਨ ਸਕੂਲ ਏਕਤਾ ਮਾਰਗ ਸ਼ਿਮਲਾਪੁਰੀ ਵਿਖੇ ਖੁਸ਼ੀਆਾ ਖੇੜਿਆਂ ਦਾ ਤਿਉਹਾਰ ਲੋਹੜੀ ਡਾਇਰੈਕਟਰ ਜਸਪ੍ਰੀਤ ਸਿੰਘ, ਪਿ੍ਸੀਪਲ ਮਨਿੰਦਰ ਕੌਰ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਈ ਗਈ¢ ਇਸ ਮੌਕੇ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਯੱਗ ਨਾਲ ਹਰ ਖੇਤਰ ਵਿਚ ਉੱਨਤੀ ਕਰ ਸਕਦੇ ਹਾਂ ਅਤੇ ਯੱਗ ਸੁੱਖ ਅਤੇ ਸ਼ਾਂਤੀ ਦਾ ਪ੍ਰਤੀਕ ਹੈ | ਸਨਅਤੀ ਸ਼ਹਿਰ ਲੁਧਿਆਣਾ ਵਿਚ ਹੋਣ ਵਾਲੇ ਯੱਗ ਸਿਰਫ ਇਕ ਸ਼ਹਿਰ ਲਈ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਸੁੱਖ ਸ਼ਾਂਤੀ ਲਈ ਕਰਵਾਇਆ ਜਾ ...
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਕ ਨੇੜੇ ਸਥਿਤ ਕੈਂਸਰ ਹਸਪਤਾਲ ਦੇ ਬਾਹਰ ਪਤਨੀ ਦੇ ਇਲਾਜ ਲਈ ਪੈਸੇ ਲੈ ਕੇ ਆਏ ਇਕ ਵਿਅਕਤੀ ਪਾਸੋਂ ਲੁਟੇਰਿਆਂ ਵਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ, ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਵਿਚ ਵਿਧਾਇਕਾਂ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ...
ਲੁਧਿਆਣਾ, 13 ਜਨਵਰੀ (ਬੀ. ਐੱਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਹਿਯੋਗ ਨਾਲ 'ਖੁੰਬਾਂ ਉਗਾਉਣ' ਬਾਰੇ 200 ਘੰਟਿਆਂ ਦਾ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿਚ 20 ...
ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸਕੂਲ ਕੋਟ ਮੰਗਲ ਸਿੰਘ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਰੰਗਾਰਗ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਸਕਲੂ ਚੇਅਰਮੈਨ ਸੁਖਪਾਲ ਸਿੰਘ ਸਰਾਉ ਦੀ ਅਗਵਾਈ ਹੇਠ ਪੇਸ਼ ਕੀਤਾ ¢ ਇਸ ਮੌਕੇ ਸਕੂਲ ...
ਲੁਧਿਆਣਾ, 13 ਜਨਵਰੀ (ਬੀ.ਐੱਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲ਼ੋਂ 'ਘਰੇਲੂ ਪੱਧਰ 'ਤੇ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ' ਸਬੰਧੀ 5 ਦਿਨਾ ਸਿਖਲਾਈ ਕੋਰਸ ਕਰਵਾਇਆ ਗਿਆ ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈੱਲਪਮੈਂਟ ਦੇ ਸਹਿਯੋਗੀ ...
ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਸਕੂਲ ਵਿਖੇ ਵਿਸ਼ੇਸ਼ ਸਮਾਰੋਹ ਸਕੂਲ ਡਾਇਰੈਕਟਰ ਸੁਰਿੰਦਰਪਾਲ ਗਰਗ ਦੀ ਅਗਵਾਈ ਹੇਠ ਕਰਵਾਇਆ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਿਤ ...
ਢੰਡਾਰੀ ਕਲਾਂ, 13 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪੰਜਾਬੀ ਸਾਹਿਤ ਸਭਾ ਹਰਨਾਮਪੁਰਾ ਦੀ ਮਹੀਨਾਵਾਰ ਸਾਹਿਤਕ ਮਿਲਣੀ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਮਹਾਨ ਕਵੀ ਦਰਬਾਰ 'ਚ ਨਾਮਵਰ ਕਵੀਆਂ ਨੇ ਆਪਣੀਆਂ ਰਚਨਾਵਾਂ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਮੁਲਾਜ਼ਮ, ਪੈਨਸ਼ਨਰਜ਼ ਅਤੇ ਬੁੱਧੀਜੀਵੀਆਂ ਦੀ ਸਾਂਝੀ ਜਥੇਬੰਦੀ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੇ ਸੱਦੇ 'ਤੇ ਜ਼ਿਲ੍ਹੇ ਭਰ ਦੀਆਂ 30 ਤੋਂ ਉੱਪਰ ਅਗਾਂਹਵਧੂ, ਇੰਨਕਲਾਬੀ ਤੇ ਘੱਟ ਗਿਣਤੀ ਜਥੇਬੰਦੀਆਂ ਅਤੇ ...
ਫੁੱਲਾਂਵਾਲ, 13 ਜਨਵਰੀ (ਮਨਜੀਤ ਸਿੰਘ ਦੁੱਗਰੀ)-ਫੁੱਲਾਂਵਾਲ ਸਥਿਤ ਸਿਹਤ ਸਭ ਸੈਂਟਰ ਵਿਖੇ ਹਿਊਮਨ ਰਾਈਟਸ ਸੰਰਕਸ਼ਣ ਸੰਸਥਾ ਵਲੋਂ ਉੱਥੋਂ ਦੇ ਮੁਖੀ ਡਾ. ਕਮਲਦੀਪ ਕੌਰ ਦੀ ਅਗਵਾਈ ਹੇਠ 'ਰੇਪ ਨੋ ਮੋਰ' ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਮੀਟਿੰਗ ਸੰਸਥਾ ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਸਿਵਲ ਹਸਪਤਾਲ ਅਤੇ ਮਦਰ ਐਾਡ ਚਾਈਲਡ ਵਿਭਾਗ 'ਚ ਜੇ. ਸੀ. ਆਈ. ਸੰਸਥਾ ਲੁਧਿਆਣਾ ਦੀ ਵੁਮੈਨ ਇਕਾਈ ਵਲੋਂ ਡਾ. ਭਾਰਤੀ ਉੱਪਲ ਅਤੇ ਬਲਜੀਤ ਕੌਰ ਦੀ ਅਗਵਾਈ ਹੇਠ ਐੱਸ. ਐੱਮ. ਓ. ਡਾ. ਮਲਵਿੰਦਰ ਮਾਲਾ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਵੰਡੀ ਗਈ ...
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਹਾਰਾ ਚੌਕ ਸਥਿਤ ਬਸੰਤ ਰੈਸਟੋਰੈਂਟ ਵਿਚ ਚੋਰਾਂ ਵਲੋਂ ਡੇਢ ਲੱਖ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਬਸੰਤ ਰੈਸਟੋਰੈਂਟ ਦੇ ਮੈਨੇਜਰ ਪੰਕਜ ਜੁਨੇਜਾ ਦੇ ...
ਲੁਧਿਆਣਾ, 13 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਵਿਸ਼ਵ ਬੈਂਕ ਦੀ ਟੀਮ ਅੱਜ ਸ਼ਹਿਰ ਦੇ ਦੌਰੇ 'ਤੇ ਰਹੀ ਅਤੇ ਇਸ ਦੌਰਾਨ ਵਿਸ਼ਵ ਬੈਂਕ ਦੀ ਟੀਮ ਵਲੋਂ ਨਗਰ ਨਿਗਮ ਪ੍ਰਸ਼ਾਸਨ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ ਗਈ, ਜਿਸ 'ਚ ਸ਼ਹਿਰ ਵਾਸੀਆਂ ਨੂੰ 24 ਘੰਟੇ ਸਾਫ ਸਵੱਛ ਪਾਣੀ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਾਕ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਰਾਗੀ ਜੱਥਿਆਂ ਵਲੋਂ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ ...
ਫੁੱਲਾਂਵਾਲ, 13 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪੁਰਾਤਨ ਸਮਿਆਂ ਤੋਂ ਚੱਲਿਆ ਆ ਰਿਹਾ ਪਤੰਗਬਾਜ਼ੀ ਦਾ ਸ਼ੌਾਕ ਵੀ ਆਧੁਨਿਕਤਾ ਦੀ ਇਸ ਦੌੜ ਤੋਂ ਅਛੂਤਾ ਨਹੀਂ ਰਿਹਾ | ਸਰਦੀ ਦੀ ਰੁੱਤ ਦਾ ਭੰਨਿਆ ਮਨੁੱਖ ਜਿਵੇਂ ਹੀ ਲੋਹੜੀ ਤੋਂ ਬਾਅਦ ਧੁੱਪ ਦੇ ਚਮਕਣ ਨਾਲ ਇਸ ਦੇ ਨਿੱਘ ਦਾ ...
ਢੰਡਾਰੀ ਕਲਾਂ, 13 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਲਟਕਿਆ ਆ ਰਿਹਾ ਸ਼ੇਰਪੁਰ ਪੁਲ ਦਾ ਨਿਰਮਾਣ ਕਾਰਜ ਹੁਣ ਜਲਦੀ ਹੀ ਮੁਕੰਮਲ ਹੋ ਜਾਣ ਦੀ ਸੰਭਾਵਨਾ ਹੈ | ਨੈਸ਼ਨਲ ਹਾਈਵੇਅ ਅਥਾਰਿਟੀ ਦੇ ਉੱਚ ਅਧਿਕਾਰੀ ਐੱਮ. ਐੱਲ. ਸ਼ਰਮਾ ਨੇ ਦੱਸਿਆ ਕਿ 20 ਜਨਵਰੀ ...
ਆਲਮਗੀਰ, 13 ਜਨਵਰੀ (ਜਰਨੈਲ ਸਿੰਘ ਪੱਟੀ)-ਸਮਾਜ ਸੇਵੀ ਸਰਬਜੀਤ ਸਿੰਘ ਸਰਬੀ ਦੀ ਨਿੱਘੀ ਯਾਦ ਨੂੰ ਸਮਰਪਿਤ ਦਸਮੇਸ਼ ਪਬਲਿਕ ਸਕੂਲ ਬਚਿੱਤਰ ਨਗਰ ਵਿਖੇ ਸ਼ੰਕਰਾਂ ਆਈ ਹਸਪਤਾਲ ਦੇ ਸਹਿਯੋਗ ਨਾਲ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ...
ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਪਿਛਲੇ ਕਈ ਸਾਲਾਾ ਤੋਂ ਲੋਕਾਂ ਤੇ ਬੇਜੁਬਾਨ ਪੰਛੀਆਂ ਦੀ ਜਿੰਦਗੀ ਨਾਲ ਖੇਲ ਰਹੀ ਚਾਇਨਾ ਡੋਰ ਉਰਫ਼ ਪਲਾਸਟਿਕ ਡੋਰ ਦੇ ਖਿਲਾਫ ਸੰਘਰਸ਼ ਕਰ ਰਹੀ ਸਮਾਜ ਸੇਵੀ ਸੰਸਥਾ ਐਕਸ਼ਨ ਅਗੇਂਸਟ ਕਰਪਸ਼ਨ ਦੇ ਕੌਮੀ ਪ੍ਰਧਾਨ ਚੰਦਰਕਾਂਤ ਚੱਢਾ ...
ਲੁਧਿਆਣਾ, 13 ਜਨਵਰੀ (ਬੀ. ਐਸ. ਬਰਾੜ)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਪੰਜਾਬ ਪੁਲਿਸ ਜ਼ਿਲ੍ਹਾ ਲੁਧਿਆਣਾ ਵਲੋ ਪੰਜਾਬ ਪੁਲਿਸ ਸੇਵਾਵਾਂ ਸਬੰਧੀ ਚਲਾਈ ਜਾ ਰਹੀ 'ਸ਼ਕਤੀ ਐਪ' ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਅੱਜ ਦੇ ਮਾਹੌਲ ਵਿਚ ਲੜਕੀਆਂ, ਔਰਤਾਂ ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ, ਬਾਲ ਵਿਕਾਸ ਵਿਭਾਗ ਵਲੋਂ ਸਮਾਜ ਵਿਚ ਸ਼ੁਰੂ ਕੀਤੀ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਫਸਰ ਭੁਪਿੰਦਰ ਕੌਰ ਰੂਰਲ -1 ਲੁਧਿਆਣਾ ਬਲਾਕ ਵਲੋ ...
ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਪਿੰਡ ਲੁਹਾਰਾ ਵਿਖੇ ਪਿੰਡ ਵਾਸੀਆ ਵਲੋਂ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟ ਦੇ ਚੇਅਰਮੈਨ ਚਰਨ ਸਿੰਘ ਲੁਹਾਰਾ ਨੂੰ ਗੁਰੂਘਰ ਦੀ ਦਾਤ ...
ਫੁੱਲਾਂਵਾਲ, 13 ਜਨਵਰੀ (ਮਨਜੀਤ ਸਿੰਘ ਦੁੱਗਰੀ)-ਨਿਊ ਏਕਤਾ ਮੰਚ ਖੇੜੀ ਝਮੇੜੀ ਲੁਧਿਆਣਾ ਵਲੋਂ 10ਵਾਂ ਲੋਹੜੀ ਮੇਲਾ ਧੀਆਂ ਦਾ ਪਿੰਡ ਖੇੜੀ-ਝਮੇੜੀ ਲੁਧਿਆਣਾ ਵਿਖੇ ਪ੍ਰਧਾਨ ਰਾਜਾ ਖੇੜੀ ਦੀ ਅਗਵਾਈ 'ਚ ਕਰਵਾਇਆ ਗਿਆ ¢ ਲੋਹੜੀ ਮੇਲੇ ਦੌਰਾਨ ਵੱਖ-ਵੱਖ ਖੇਤਰਾਂ 'ਚ ਨਾਮਵਰ ...
ਆਲਮਗੀਰ, 13 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਂਨ ਆਉਂਦੇ ਪਿੰਡ ਜਸਪਾਲ ਬਾਗਰ ਦੇ ਸਰਕਾਰੀ ਸਕੂਲ ਵਿਖੇੇ ਸਰਪੰਚ ਬੀਬੀ ਸਰਬਜੀਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਜੀ. ਓ. ਜੀ. ਲਖਵਿੰਦਰ ਸਿੰਘ ...
ਲੁਧਿਆਣਾ, 13 ਜਨਵਰੀ (ਬੀ.ਐੱਸ.ਬਰਾੜ)-ਕੌਮਾਂਤਰੀ ਲੇਖਕ ਮੰਚ (ਕਲਮ) ਵਲੋਂ ਦਿੱਤੇ ਜਾਂਦੇ ਸਾਲਾਨਾ ਪੁਰਸਕਾਰਾਂ ਵਿਚੋਂ ਬਾਪੂ ਜਾਗੀਰ ਸਿੰਘ ਕੰਬੋਜ ਕਲਮ ਪੁਰਸਕਾਰ ਇਸ ਸਾਲ ਬਜ਼ੁਰਗ ਸਿਰਕੱਢ ਪ੍ਰਗਤੀਸ਼ੀਲ ਕਵੀ ਫ਼ਤਹਿਜੀਤ ਸ਼ਾਹਕੋਟ ਨੂੰ ਪ੍ਰਦਾਨ ਕੀਤਾ ਜਾਵੇਗਾ ¢ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ (ਜੀ.ਐੱਚ.ਆਈ. ਬਲਾਕ) ਭਾਈ ਰਣਧੀਰ ਸਿੰਘ ਨਗਰ ਵਿਖੇ ਪ੍ਰਧਾਨ ਹਰਪ੍ਰੀਤ ਸਿੰਘ ਬੇਦੀ, ਪਰਮਜੀਤ ਸਿੰਘ ਸੈਕਟਰੀ ਤੇ ਗੁਰਦੁਆਰਾ ਕਮੇਟੀ ਦੇ ਸਾਰੇ ਅਹੁਦੇਦਾਰਾਂ ਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਕਵੀਆਂ ਨੇ ਦਸਮੇਸ਼ ਪਿਤਾ ਦੇ ਜੀਵਨ ਸਬੰਧੀ ਅਤੇ ਉਨ੍ਹਾਂ ਦੀ ਮਨੁੱਖਤਾ ਨੂੰ ਦੇਣ ਸਬੰਧੀ ਸੰਗਤ ਨੂੰ ਕਵਿਤਾਵਾਂ ਸੁਣਾਈਆਂ | ਸਰਬਜੀਤ ਸਿੰਘ ਵਿਰਦੀ ਨੇ ਸਟੇਜ ਦਾ ਸੰਚਾਲਨ ਕਰਦਿਆਂ ਗੁਰਵਿੰਦਰ ਸਿੰਘ ਸ਼ੇਰਗਿੱਲ ਨੂੰ ਕਵਿਤਾ ਬੋਲਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਦਸਮੇਸ਼ ਪਿਤਾ ਤੇ ਉਨ੍ਹਾਂ ਦੇ ਲਾਲਾਂ ਬਾਰੇ ਕਵਿਤਾ ਸੁਣਾ ਕੇ ਰੰਗ ਬੰਨਿ੍ਹਆ | ਹਰਬੰਸ ਸਿੰਘ ਘਈ ਨੇ ਵੀ ਆਪਣੀ ਵਿਲੱਖਣ ਕਵਿਤਾ ਰਾਹੀਂ ਸੰਗਤ 'ਤੇ ਗਹਿਰਾ ਪ੍ਰਭਾਵ ਪਾਇਆ | ਸ੍ਰੀਮਤੀ ਨਰਿੰਦਰ ਬੀਬਾ ਦੇ ਭਾਈ ਅਮੀਰ ਸਿੰਘ ਰਾਣਾ ਨੇ ਬੀਬਾ ਜੀ ਦਾ ਗਾਇਆ ਗੀਤ ਸੁਣਾ ਕੇ ਵਾਹ-ਵਾਹ ਖੱਟੀ | ਪਰਮਜੀਤ ਕੌਰ ਮਹਿਕ ਨੇ ਆਪਣੀ ਭਾਵ-ਭਿੰਨੀ ਕਵਿਤਾ ਰਾਹੀਂ ਸੰਗਤ ਤੋਂ ਜੈਕਾਰਿਆਂ ਦੀ ਦਾਦ ਲਈ | ਇੰਟਰਨੈਸ਼ਨਲ ਕਵੀ ਸਭਾ ਦੇ ਪ੍ਰਧਾਨ ਭਾਈ ਰਵਿੰਦਰ ਸਿੰਘ ਦੀਵਾਨਾ ਨੇ ਪਟਨੇ 'ਚ ਆ ਗਿਆ ਹੈ ਅੱਜ ਜਾਹਰਾ ਪੀਰ ਜੀ ਬੁਲੰਦ ਆਵਾਜ਼ ਵਿਚ ਗਾ ਕੇ ਸੰਗਤ 'ਚ ਜੋਸ਼ ਭਰਿਆ | ਕਵੀ ਦਰਬਾਰ ਦੀ ਅਗਵਾਈ ਕਰ ਰਹੀ ਡਾ. ਗੁਰਚਰਨ ਕੌਰ ਕੋਚਰ ਨੇ ਜਦ ਇਹ ਲਾਈਨਾਂ ਕਹੀਆਂ 'ਦੇਸ਼ ਹਿੱਤ ਕੁਰਬਾਨੀ ਦੇਣਾ ਸੀ ਉਹਦੇ ਕਿਰਦਾਰ ਵਿਚ, ਨਹੀਂ ਝੁਕਾਇਆ ਸਿਰ ਕਦੇ ਉਸ ਰਜਸੀ ਦਰਬਾਰ ਵਿਚ' ਸ਼ੇਅਰ ਬੋਲ ਕੇ ਆਪਣੀ ਪਰਪੱਕ ਕਲਮ ਦਾ ਸਬੂਤ ਦਿੱਤਾ | ਸਰਬਜੀਤ ਸਿੰਘ ਵਿਰਦੀ ਨੇ ਭਾਵਭਿੰਨੀ ਕਵਿਤਾ ਰਾਹੀਂ ਹਾਜ਼ਰੀ ਲਗਵਾਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੇਦੀ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਕਵੀ ਸਾਹਿਬਾਨਾਂ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਇੰਜੀ: ਜੇ. ਬੀ. ਸਿੰਘ ਕੋਚਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਸੰਗਤੀ ਰੂਪ ਵਿਚ ਹਾਜ਼ਰ ਸਨ |
ਇਯਾਲੀ/ਥਰੀਕੇ, 13 ਜਨਵਰੀ (ਰਾਜ ਜੋਸ਼ੀ)-ਸ੍ਰੀ ਰਘੂਨਾਥ ਹਸਪਤਾਲ ਅਗਰ ਨਗਰ ਵਲੋਂ ਮਕਰ ਸੰਕ੍ਰਾਂਤੀ ਦੇ ਦਿਹਾੜੇ 'ਤੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਇਕ ਮੁਫ਼ਤ ਡਾਕਟਰੀ ਜਾਂਚ ਅਤੇ ਇਲਾਜ ਕੈਂਪ 14 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਹਸਪਤਾਲ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਸਤਿਸੰਗ ਸਭਾ (ਲੁਧਿਆਣਾ ਇਕਾਈ) ਵਲੋਂ ਭਾਈ ਮੰਨਾ ਸਿੰਘ ਨਗਰ ਵਿਖੇ ਝੁੱਗੀਆਂ ਵਿਚ ਰਹਿੰਦੇ ਬੱਚਿਆਂ ਨਾਲ ਮਨਾਇਆ ਗਿਆ ¢ ਠਾਕੁਰ ਦਲੀਪ ਸਿੰਘ ਨਾਮਧਾਰੀ ਦੇ ਹੁਕਮ ਅਨੁਸਾਰ ...
ਭਾਮੀਆਂ ਕਲਾਂ, 13 ਜਨਵਰੀ (ਜਤਿੰਦਰ ਭੰਬੀ)-ਕਰਤਾਰ ਕਾਨਵੈਂਟ ਸਕੂਲ ਪਿ੍ੰਸ ਕਾਲੋਨੀ 33 ਫੁੱਟਾ ਰੋਡ ਮੁੰਡੀਆਂ ਕਲਾਂ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਜਿੱਥੇ ਲੋਹੜੀ ਨਾਲ ਸਬੰਧਿਤ ਗੀਤ ਗਾਏ ਗਏ, ਉੱਥੇ ਹੀ ਗਿੱਧਾ ...
ਇਯਾਲੀ/ਥਰੀਕੇ, 13 ਜਨਵਰੀ (ਰਾਜ ਜੋਸ਼ੀ)-ਇਯਾਲੀ ਕਲਾਂ ਤੇ ਇਯਾਲੀ ਖੁਰਦ ਵਿਖੇ ਸਥਿਤ ਯੂਕੋ ਬੈਂਕ ਦੀਆਂ ਸ਼ਾਖਾਵਾਂ ਵਿਖੇ ਬੈਂਕ ਦੀ 77ਵੀਂ ਵਰੇ੍ਹਗੰਢ ਨੂੰ ਸਮਰਪਿਤ ਮੁਫ਼ਤ ਡਾਕਟਰੀ ਜਾਂਚ ਕੈਂਪ ਲਾਏ ਗਏ, ਜਿਨ੍ਹਾਂ 'ਚ ਡੀ. ਐੱਮ. ਸੀ. ਦੇ ਡਾ. ਅਮਰਿੰਦਰ ਸਿੰਘ ਅਤੇ ਉਨ੍ਹਾਂ ...
ਲੁਧਿਆਣਾ, 13 ਜਨਵਰੀ (ਭੁਪਿੰਦਰ ਸਿੰਘ ਬਸਰਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਤੂੰ ਮੇਰਾ ਬਡੀ' ਪ੍ਰੋਗਰਾਮ ਤਹਿਤ ਹਿੰਦੋਸਤਾਨ ਮੈਰਿਨ ਇਲੈਕਟ੍ਰਾਨਿਕ ਆਈ.ਟੀ.ਆਈ. ਮਾਣਕਵਾਲ ਵਿਖੇ ਕੋਰਸ ਵਿਦਿਆਰਥੀਆਂ ਦੇ ਚਾਰਟ/ਮਾਡਲ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐੱਚ.ਐੱਮ.ਈ. ...
ਭਾਮੀਆਂ ਕਲਾਂ, 13 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕਡਿਆਣਾ ਕਲਾਾ ਚ ਲਖਵਿੰਦਰ ਸਿੰਘ ਮਾਾਗਟ ਵਲੋਂ ਆਪਣੇ ਸਵਰਗਵਾਸੀ ਬੇਟੇ ਪ੍ਰਭਦੀਪ ਸਿੰਘ ਮਾਾਗਟ ਦੀ ਮਿੱਠੀ ਤੇ ਨਿੱਘੀ ਯਾਦ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ...
ਲੁਧਿਆਣਾ, 13 ਜਨਵਰੀ (ਬੀ. ਐੱਸ. ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨਵੇਂ ਸਾਲ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੁਆਰਾ ਬੱਚਿਆਂ ਦਾ ਨਵੇਂ ਸਾਲ 'ਤੇ ਸਵਾਗਤ ਕੀਤਾ ਗਿਆ | ਬੱਚਿਆਂ ਨੇ ਰੰਗ-ਬਿਰੰਗੀਆਂ ਲੜੀਆਂ ਹੱਥ ਵਿਚ ਫੜ ਕੇ ਡਾਂਸ ਕੀਤਾ | ...
ਲੁਧਿਆਣਾ, 13 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੀ.ਏ.ਯੂ. ਕਿਸਾਨ ਕਮੇਟੀ ਅਤੇ ਪੀ.ਏ.ਯੂ. ਫ਼ਲ ਅਤੇ ਸਬਜ਼ੀ ਉਤਪਾਦਨ ਕਮੇਟੀ ਦੀ ਸਲਾਨਾ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ | ਡਾ. ਢਿੱਲੋਂ ਨੇ ...
ਹੰਬੜਾਂ, 13 ਜਨਵਰੀ (ਜਗਦੀਸ਼ ਸਿੰਘ ਗਿੱਲ)-ਸਾਬਕਾ ਆਈ.ਏ.ਐੱਸ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੁਬਾਈ ਆਗੂ ਸਰਪੰਚ ਬਲਜਿੰਦਰ ...
ਹੰਬੜਾਂ, 13 ਜਨਵਰੀ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 643ਵੇਂ ਪ੍ਰਕਾਸ਼ ਪੁਰਬ ਨੂੰ ਸਟੇਟ ਪੱਧਰ 'ਤੇ ਮਨਾਉਣ ਸਬੰਧੀ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਮੁੱਖ ...
ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਨਵੇਂ ਸਾਲ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਮੋਰਨਿੰਗ ਵਾਲਕ ਕਲੱਬ, ਭਾਈ ਰਣਧੀਰ ਸਿੰਘ ਨਗਰ ਵਲੋਂ ਸੀਨੀਅਰ ਸਿਟੀਜਨ ਦੇ ਪਾਰਕ ਵਿਖੇ ਸੁਖਮਨੀ ਸਾਹਿਬ ਜੀ ਦੇ ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਸ਼ਹਿਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਕਲੱਬਾਂ ਦੀ ਸੂਚੀ 'ਚ ਸ਼ਾਮਿਲ ਨਾਮੀ ਲੋਧੀ ਕਲੱਬ ਵਿਚ ਕਾਰਜਕਾਰੀ ਕਮੇਟੀ ਵਲੋਂ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਕਲੱਬ ਦੇ ਉਪ ਪ੍ਰਧਾਨ ਗੌਰਵ ਸਚਦੇਵਾ ਅਤੇ ਜਨਰਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX