ਤਾਜਾ ਖ਼ਬਰਾਂ


ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  1 day ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਸ਼ਿਮਲਾ: ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੀਟਿਵ
. . .  1 day ago
ਪਿਸਤੌਲ ਦੀ ਨੋਕ ’ਤੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਲੁੱਟੇ 15 ਲੱਖ 35 ਹਜ਼ਾਰ ਰੁਪਏ
. . .  1 day ago
ਕਰਨਾਲ, 12 ਅਪ੍ਰੈਲ (ਗੁਰਮੀਤ ਸਿੰਘ ਸੱਗੂ ) -ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ਲਗਾਤਾਰ ਕ੍ਰਾਈਮ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਪਰ ਪੁਲਿਸ ਇਸ ਨੂੰ ਰੋਕਣ ਵਿਚ ਫੈਲ ਸਾਬਤ ਹੋ ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 222 ਦੌੜਾਂ ਦਾ ਟੀਚਾ
. . .  1 day ago
 
ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਮਮਤਾ ਬੈਨਰਜੀ ’ਤੇ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਲਗਾਈ ਰੋਕ
. . .  1 day ago
ਆਈ ਪੀ ਐੱਲ 2021: ਪੰਜਾਬ ਦੇ 3.1 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 26 ਦੌੜਾਂ
. . .  1 day ago
ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  1 day ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  1 day ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  1 day ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  1 day ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  1 day ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  1 day ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  1 day ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  1 day ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  1 day ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  1 day ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  1 day ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਰਗਾੜੀ ਬਿਹਬਲ ਕਾਂਡ ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  1 day ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਪਟਿਆਲਾ

ਪਟਿਆਲਾ 'ਚ ਵੱਖ-ਵੱਖ ਥਾੲੀਂ ਮਨਾਇਆ ਲੋਹੜੀ ਦਾ ਤਿਉਹਾਰ

ਵੇਰਕਾ ਮਿਲਕ ਪਲਾਂਟ ਵਿਖੇ ਮਨਾਈ ਲੋਹੜੀ ਪਟਿਆਲਾ, 13 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਵੇਰਕਾ ਮਿਲਕ ਪਲਾਂਟ ਵਿਖੇ ਜੀ.ਐਮ. ਗੁਰਮੇਲ ਸਿੰਘ ਦੀ ਅਗਵਾਈ 'ਚ ਸਾਰੇ ਮੁਲਾਜ਼ਮਾਂ ਵਲੋਂ ਧਾਰਮਿਕ ਰਸਮਾਂ ਨਾਲ ਲੋਹੜੀ ਬਾਲੀ ਗਈ | ਗੁਰਮੇਲ ਸਿੰਘ ਮੁਤਾਬਿਕ ਅੱਜ ਦੇ ਸਮੇਂ 'ਚ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦਾ ਮੁੱਖ ਲੇਖਾ ਅਧਿਕਾਰੀ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 13 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਟੈਕਸੀਆਂ ਦੇ ਬਿਲ ਪਾਸ ਕਰਵਾਉਣ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਪੀ.ਆਰ.ਟੀ.ਸੀ. ਦੇ ਮੁੱਖ ਲੇਖਾ ਅਧਿਕਾਰੀ ਨੂੰ ਵਿਜੀਲੈਂਸ ਬਿਊਰੋ ਵਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਧੋਖਾਧੜੀ ਮਾਮਲੇ 'ਚ ਪਤੀ-ਪਤਨੀ ਨਾਮਜ਼ਦ

ਰਾਜਪੁਰਾ, 13 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਮਾਮਲੇ 'ਚ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਅਭੀਨਵ ਵੋਹਰਾ ਵਾਸੀ ਨੇੜੇ ਪੰਚਰੰਗਾ ਚੌਕ ਰਾਜਪੁਰਾ ਨੇ ...

ਪੂਰੀ ਖ਼ਬਰ »

ਸਮਾਣਾ 'ਚ ਭਾਰੀ ਮੀਂਹ ਦੇ ਨਾਲ ਗੜੇਮਾਰੀ-ਕਿਸਾਨ ਚਿੰਤਤ

ਸਮਾਣਾ, 13 ਜਨਵਰੀ (ਸਾਹਿਬ ਸਿੰਘ)-ਸਮਾਣਾ 'ਤੇ ਆਸ-ਪਾਸ ਦੇ ਇਲਾਕੇ 'ਚ ਸੋਮਵਾਰ ਨੂੰ ਸਾਰਾ ਦਿਨ ਭਾਰੀ ਮੀਂਹ ਪਿਆ ਤੇ ਗੜੇਮਾਰੀ ਵੀ ਹੋਈ | ਖ਼ਰਾਬ ਮੌਸਮ ਤੋਂ ਕਿਸਾਨ ਚਿੰਤਤ ਹਨ | ਸੋਮਵਾਰ ਨੂੰ ਸਵੇਰੇ ਸੂਰਜ ਵਿਖਾਈ ਦਿੱਤਾ ਪਰ ਕੁਝ ਸਮੇਂ ਬਾਅਦ ਆਕਾਸ਼ 'ਚ ਸੰਘਣੇ ਬੱਦਲ ਛਾ ਗਏ ...

ਪੂਰੀ ਖ਼ਬਰ »

ਭਾਰੀ ਮੀਂਹ ਤੇ ਗੜਿਆਂ ਫ਼ਸਲਾਂ ਕੀਤੀਆਂ ਨਸ਼ਟ

ਦੇਵੀਗੜ੍ਹ, 13 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਅੱਜ ਲੋਹੜੀ ਵਾਲੇ ਦਿਨ ਸਵੇਰ ਤੋਂ ਹੀ ਭਾਰੀ ਬੱਦਲਵਾਈ ਬਣੀ ਹੋਈ ਸੀ, ਜਿਸ ਨੇ ਦੁਪਹਿਰ ਸਮੇਂ ਭਾਰੀ ਮੀਂਹ ਅਤੇ ਗੜੇ ਪਾ ਕੇ ਲੋਹੜੀ ਦੀ ਗਰਮੀ ਨੂੰ ਠੰਢ 'ਚ ਤਬਦੀਲ ਕਰ ਦਿੱਤਾ | ਦੁਪਹਿਰ 1.30 ਵਜੇ ਪਏ ਮੀਂਹ ਅਤੇ ਭਾਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਲਾਇਬ੍ਰੇਰੀ ਅੰਦਰ ਵਿਦਿਆਰਥੀਆਂ ਵਲੋਂ ਧਰਨਾ

ਪਟਿਆਲਾ, 13 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸਾਂਝਾ ਵਿਦਿਆਰਥੀ ਮੋਰਚਾ ਦੇ ਬੈਨਰ ਹੇਠ ਵਿਦਿਆਰਥੀਆਂ ਵਲੋਂ ਮੁੱਖ ਲਾਇਬ੍ਰੇਰੀ ਅੰਦਰ ਧਰਨਾ ਲਗਾਇਆ ਗਿਆ | ਇਸ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀ ਜਥੇਬੰਦੀਆਂ ...

ਪੂਰੀ ਖ਼ਬਰ »

ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਬਹਾਦਰਗੜ੍ਹ, 13 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਨੇੜਲੇ ਪਿੰਡ ਆਲਮਪੁਰ ਵਿਖੇ ਪਿਛਲੇ ਦਿਨੀਂ ਇਕ ਵਿਅਕਤੀ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ 'ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤੇ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਕੁੱਟਮਾਰ ਦੀ ਸ਼ਿਕਾਰ ਬਜ਼ੁਰਗ ਔਰਤ ਦੀ ਇਲਾਜ ਦੌਰਾਨ ਮੌਤ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਕੁੱਟਮਾਰ ਦੀ ਸ਼ਿਕਾਰ 70 ਸਾਲਾ ਬਜ਼ੁਰਗ ਔਰਤ ਦੀ ਸਰਕਾਰੀ ਰਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਸਵਰਨ ਕੌਰ (70) ਵਾਸੀ ਪਿੰਡ ਸਿੱਧੂਵਾਲ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨਾਲ ਸਮਝੌਤਾ ਸਹੀਬੱਧ

ਪਟਿਆਲਾ, 13 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨਾਲ ਇਕ ਤਿੰਨ ਧਿਰਾ ਸਮਝੌਤੇ ਉੱਪਰ ਦਸਤਖ਼ਤ ਕੀਤੇ ਗਏ ਹਨ | ਯੂਨੀਵਰਸਿਟੀ ਵਲੋਂ ਇਸ ਸਮਝੌਤੇ ਉੱਪਰ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਤੋਂ ਇਲਾਵਾ ...

ਪੂਰੀ ਖ਼ਬਰ »

ਕੂੜੇ ਦੇ ਨਿਪਟਾਰੇ ਲਈ ਟਿ੍ਬਿਊਨਲ ਦੇ ਆਦੇਸ਼ਾਂ ਦੀ ਸਖ਼ਤੀ ਨਾਲ ਹੋਵੇ ਪਾਲਣਾ-ਜਸਟਿਸ ਜਸਬੀਰ ਸਿੰਘ

ਪਟਿਆਲਾ, 13 ਜਨਵਰੀ (ਜਸਪਾਲ ਸਿੰਘ ਢਿੱਲੋਂ)-ਕੌਮੀ ਗਰੀਨ ਟਿ੍ਬਿਊਨਲ ਵਲੋਂ ਗਠਿਤ ਨਿਰੀਖਕ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਉਚ ਅਦਾਲਤ ਦੇ ਸਾਬਕਾ ਜੱਜ, ਜਸਟਿਸ ਜਸਬੀਰ ਸਿੰਘ ਨੇ ਠੋਸ ਕੂੜੇ ਦੇ ਨਿਪਟਾਰੇ ਲਈ ਕੌਮੀ ਗਰੀਨ ਟਿ੍ਬਿਊਨਲ ਵਲੋਂ ਪਾਸ ਕੀਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਵਿਦਿਆਰਥੀ ਸ਼ਾਖਾ ਨੇ ਦੀਪਿਕਾ ਪਾਦੂਕੋਣ ਦਾ ਪੁਤਲਾ ਫੂਕਿਆ

ਪਟਿਆਲਾ, 13 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪ੍ਰਦੀਪ ਵਰਮਾ ਪੰਜਾਬ ਇੰਚਾਰਜ ਹਿੰਦੁਸਤਾਨ ਵਿਦਿਆਰਥੀ ਸੈਨਾ ਸ਼ਾਖਾ ਸ਼ਿਵ ਸੈਨਾ ਹਿੰਦੁਸਤਾਨ ਦੀ ਅਗਵਾਈ 'ਚ ਜ਼ਿਲ੍ਹਾ ਪਟਿਆਲਾ ਦੇ ਵਾਈ. ਪੀ. ਐਸ. ਚੌਕ 'ਚ ਅਮਨ ਸੂਦ ਪ੍ਰਧਾਨ ਪਟਿਆਲਾ ਸ਼ਹਿਰੀ ਕਾਲਜ ਗਰੁੱਪ ਹਿੰਦੁਸਤਾਨ ...

ਪੂਰੀ ਖ਼ਬਰ »

300 ਗ੍ਰਾਮ ਅਫ਼ੀਮ ਸਮੇਤ 2 ਗਿ੍ਫ਼ਤਾਰ

ਰਾਜਪੁਰਾ, 13 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਪੁਲਿਸ ਨੇ ਇਕ ਪ੍ਰਾਈਵੇਟ ਬੱਸ 'ਚੋਂ ਉਤਰ ਕੇ ਜਾ ਰਹੇ 2 ਵਿਅਕਤੀਆਂ ਨੂੰ 300 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਥਾਣੇਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧੋਖਾਧੜੀ ਕਾਰਨ ਔਰਤ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਉੱਪਰ ਮਾਮਲਾ ਦਰਜ

ਨਾਭਾ, 13 ਜਨਵਰੀ (ਅਮਨਦੀਪ ਸਿੰਘ ਲਵਲੀ)-ਥਾਣਾ ਸਦਰ ਨਾਭਾ ਵਿਖੇ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਪਿੰਡ ਸ਼ਮਲਾ ਦੇ ਬਿਆਨਾਂ 'ਤੇ ਮਨਪ੍ਰੀਤ ਕੌਰ ਪੁੱਤਰੀ ਬੀਰ ਸਿੰਘ, ਕਾਲਾ ਸਿੰਘ ਪੁੱਤਰ ਬੀਰ ਸਿੰਘ, ਬਲਜੀਤ ਕੌਰ ਪਤਨੀ ਬੀਰ ਸਿੰਘ, ਬੀਰ ਸਿੰਘ ਵਾਸੀ ਪਿੰਡ ਡਕੋਲੀ ...

ਪੂਰੀ ਖ਼ਬਰ »

ਪਾਤੜਾਂ ਸ਼ਰਾਬ ਫ਼ੈਕਟਰੀ ਦਾ ਮਾਮਲਾ ਪੁਲਿਸ ਕੋਲ ਪੁੱਜਾ

ਪਾਤੜਾਂ, 13 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੀ ਸ਼ਰਾਬ ਫ਼ੈਕਟਰੀ ਿਖ਼ਲਾਫ਼ ਚੱਲ ਰਹੇ ਸੰਘਰਸ਼ ਨੂੰ ਲੈ ਕੇ ਮਾਮਲਾ ਪਾਤੜਾਂ ਪੁਲਿਸ ਕੋਲ ਪਹੁੰਚ ਗਿਆ ਹੈ | ਸ਼ਰਾਬ ਫ਼ੈਕਟਰੀ ਦੇ ਅਧਿਕਾਰੀਆਂ ਨੇ ਸ਼ਰਾਬ 'ਫ਼ੈਕਟਰੀ ਹਟਾਓ ਸੰਘਰਸ਼ ਕਮੇਟੀ' ਦੇ ਆਗੂਆਂ 5 ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮੌਤ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਸ਼ਹਿਰ ਦੇ ਆਲੇ ਦੁਆਲੇ ਵੱਖ-ਵੱਖ ਸੜਕਾਂ 'ਤੇ ਵਾਪਰੇ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪਹਿਲੇ ਕੇਸ 'ਚ ਅਰਬਨ ਅਸਟੇਟ ਫੇਜ-3 ਦੀਆਂ ਲਾਈਟਾਂ ਨੇੜੇ ਇਕ ਅਣਪਛਾਤੀ ਕਾਰ ਨੇ ਮੋਟਰਸਾਈਕਲ ...

ਪੂਰੀ ਖ਼ਬਰ »

19 ਸਾਲਾ ਲੜਕੀ ਲਾਪਤਾ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 19 ਸਾਲਾ ਲੜਕੀ ਪਿਛਲੇ ਦਿਨੀਂ ਘਰੋਂ ਅਰਬਨ ਅਸਟੇਟ ਵਿਖੇ ਇਕ ਸਕੂਲ 'ਚ ਬੱਚਿਆਂ ਦੀ ਸਾਂਭ ਸੰਭਾਲ ਦਾ ਕੰਮ ਕਰਨ ਗਈ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀ | ਇਸ ਸਬੰਧੀ ਲੜਕੀ ਪਿਤਾ ਨੇ ਥਾਣਾ ਅਰਬਨ ਅਸਟੇਟ 'ਚ ...

ਪੂਰੀ ਖ਼ਬਰ »

21 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਸਮਾਣਾ, 13 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੀ.ਆਈ.ਏ. ਸਟਾਫ਼ ਸਮਾਣਾ ਨੇ ਤਿੰਨ ਵਿਅਕਤੀਆਂ ਨੂੰ 21500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ. ਸਟਾਫ਼ ਦੇ ਮੁਖੀ ਇੰਸਪੈਕਟਰ ਸਵਰਨ ਗਾਂਧੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਰਨੈਲ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਕੌਰਜੀਵਾਲਾ ਵਿਖੇ ਇਕ ਵਿਅਕਤੀ 'ਤੇ ਕਹੀ ਨਾਲ ਵਾਰ ਕਰਨ ਦੇ ਨਾਲ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਪਿਓ-ਪੁੱਤਰ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 323,324, 341,506 ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਝਗੜਾ ਪੁਰਾਣੀ ਰੰਜਿਸ਼ ਕਰਕੇ ਹੋਇਆ ਦੱਸਿਆ ਜਾ ਰਿਹਾ ਹੈ | ਉਕਤ ਸ਼ਿਕਾਇਤ ਕਿ੍ਪਾਲ ਸਿੰਘ ਵਾਸੀ ਪਿੰਡ ਕੌਰਜੀਵਾਲਾ ਨੇ ਪੁਲਿਸ ਕੋਲ ਦਰਜ ਕਰਵਾਈ ਸੀ |, ਜਿਸ ਅਧਾਰ 'ਤੇ ਪੁਲਿਸ ਨੇ ਉਕਤ ਕਾਲਾ ਜਲੰਧਰੀਆ ਅਤੇ ਉਸ ਦਾ ਲੜਕਾ ਵਾਸੀਆਨ ਪਿੰਡ ਕੌਰਜੀਵਾਲਾ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਚਾਰ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਲਹਿਲ ਕਾਲੋਨੀ 'ਚ ਰਹਿਣ ਵਾਲੀ ਇਕ ਔਰਤ ਦੇ ਘਰ ਦਾਖਲ ਹੋ ਕੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਚਾਰ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਮਨਜੀਤ ਕੌਰ ਨੇ ...

ਪੂਰੀ ਖ਼ਬਰ »

ਬਾਹਰੋਂ ਸੁੱਟਿਆ ਇਕ ਹੋਰ ਪੈਕਟ ਜੇਲ੍ਹ 'ਚੋਂ ਬਰਾਮਦ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਅੰਦਰ ਬਾਹਰੋਂ ਸੁੱਟਿਆ ਇਕ ਪੈਕਟ ਬਰਾਮਦ ਹੋਇਆ ਹੈ, ਜਿਸ ਨੂੰ ਖ਼ੋਲ੍ਹ ਕੇ ਦੇਖਣ ਉਪਰੰਤ 7 ਜਰਦੇ ਦੀਆਂ ਪੁੜੀਆਂ ਅਤੇ ਇਕ ਮੋਬਾਈਲ ਬਰਾਮਦ ਹੋਣ ਦੀ ਪੁਸ਼ਟੀ ਸਹਾਇਕ ਸੁਪਰਡੈਂਟ ਤੇਜਾ ਸਿੰਘ ਨੇ ਕੀਤੀ ...

ਪੂਰੀ ਖ਼ਬਰ »

ਮੋਟਰਸਾਈਕਲ ਰੇਹੜੀ 'ਚੋਂ 26 ਪੇਟੀਆਂ ਸ਼ਰਾਬ ਬਰਾਮਦ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਨੌਰ ਦੀ ਪੁਲਿਸ ਨੇ ਗਸ਼ਤ ਦੌਰਾਨ ਚੀਕਾ ਰੋਡ 'ਤੇ ਟੁਰਨਾ ਪੈਲੇਸ ਲਾਗੇ ਇਕ ਮੋਟਰਸਾਈਕਲ ਰੇਹੜੀ ਚਾਲਕ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 26 ਪੇਟੀਆਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)- ਇੱਥੋਂ ਦੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਬੰਧ ਬਣਾਉਣ ਅਤੇ ਬਾਅਦ 'ਚ ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਅਚਾਨਕ ਗੋਲੀ ਚੱਲਣ ਕਾਰਨ ਵਿਅਕਤੀ ਦੀ ਮੌਤ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਟਰੱਕ ਆਪ੍ਰੇਟਰ ਅਮਰਿੰਦਰ ਸਿੰਘ (47) ਵਾਸੀ ਗਿੱਲ ਇਨਕਲੇਵ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਨਾਭਾ 'ਚ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਕਾਰਵਾਈ ਸ਼ੁਰੂ

ਨਾਭਾ, 13 ਜਨਵਰੀ (ਕਰਮਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਖਿਆ ਕਿ ਉਨ੍ਹਾਂ ਕੁੱਝ ਦਿਨ ਪਹਿਲਾਂ ਨਾਭਾ ਸ਼ਹਿਰ ਨੂੰ ਆਵਾਜਾਈ ਦੀ ...

ਪੂਰੀ ਖ਼ਬਰ »

ਸਨੌਰ 'ਚ ਲੱਗੇਗਾ 4 ਐਮ. ਐਲ. ਡੀ. ਦਾ ਸੀਵਰੇਜ ਟਰੀਟਮੈਂਟ ਪਲਾਂਟ-ਡਿਪਟੀ ਕਮਿਸ਼ਨਰ

ਪਟਿਆਲਾ, 13 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਦੇ ਨਾਲ ਲਗਦੇ ਸਨੌਰ ਕਸਬੇ ਦੇ ਪ੍ਰਦੂਸ਼ਿਤ ਪਾਣੀ ਨੂੰ ਸਿੱਧੇ ਹੀ ਵੱਡੀ ਨਦੀ 'ਚ ਪਾਉਣ ਦੀ ਬਜਾਏ ਆਉਣ ਵਾਲੇ ਦਿਨਾਂ 'ਚ ਇਸ ਪਾਣੀ ਨੂੰ ਟਰੀਟਮੈਂਟ ਕਰਨ ਤੋਂ ਬਾਅਦ ਨਦੀ 'ਚ ਛੱਡਿਆ ਜਾਵੇਗਾ ਤਾਂਕਿ ਖੇਤੀਬਾੜੀ ਤੇ ...

ਪੂਰੀ ਖ਼ਬਰ »

ਭੁਨਰਹੇੜੀ 'ਚ ਆਵਾਜਾਈ ਸਬੰਧੀ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਭੁੱਨਰਹੇੜੀ, 13 ਜਨਵਰੀ (ਧਨਵੰਤ ਸਿੰਘ)-31ਵਾਂ ਕੌਮੀ ਸੜਕ ਸੁਰੱਖਿਆ ਹਫ਼ਤੇ ਸਬੰਧੀ ਭੁਨਰਹੇੜੀ 'ਚ ਪ੍ਰੋਗਰਾਮ ਹੋਇਆ | ਇਸ ਮੌਕੇ ਟ੍ਰੈਫਿਕ ਨਾਲ ਸਬੰਧਿਤ ਨਿਯਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਸਥਾਨਕ ਆਵਾਜਾਈ ਮੁਖੀ ਜਗਵਿੰਦਰ ਸਿੰਘ ਬੁੱਟਰ ਦੇ ਉਪਰਾਲੇ ਤਹਿਤ ...

ਪੂਰੀ ਖ਼ਬਰ »

ਦੇਵੀਗੜ੍ਹ 'ਚ ਆਵਾਜਾਈ ਦੇ ਮਾੜੇ ਹਾਲਾਤ ਕਾਰਨ ਲੋਕ ਪੇ੍ਰਸ਼ਾਨ

ਦੇਵੀਗੜ੍ਹ, 13 ਜਨਵਰੀ (ਰਾਜਿੰਦਰ ਸਿੰਘ ਮੌਜੀ)-ਇਕ ਪਾਸੇ ਟਰੈਫਿਕ ਪੁਲਿਸ ਵਲੋਂ 31ਵਾਂ ਕੌਮੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਦੂਜੇ ਪਾਸੇ ਕਸਬਾ ਦੇਵੀਗੜ੍ਹ 'ਚ ਆਵਾਜਾਈ ਦਾ ਏਨਾ ਮਾੜਾ ਹਾਲ ਹੈ ਕਿ ਲੋਕ ਬੇਹੱਦ ਪੇ੍ਰਸ਼ਾਨ ਹੋ ਰਹੇ ਹਨ | ਇੱਥੇ ਆਵਾਜਾਈ ਦਾ ਇਹ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਪਟਿਆਲਾ, 13 ਜਨਵਰੀ (ਜਸਪਾਲ ਸਿੰਘ ਢਿੱਲੋਂ)-ਦਿਲੀ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਰਕਰਾਂ ਦੀ ਇਕ ਬੈਠਕ 'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤਜਿੰਦਰ ਮਹਿਤਾ ਅਤੇ ਦਿਹਾਤੀ ਪ੍ਰਧਾਨ ਚੇਤਨ ਸਿੰਘ ਜੌੜੇ ਮਾਜਰਾ ਦੀ ਪ੍ਰਧਾਨਗੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਵੇਰ ਤੋਂ ਹੀ ਕਿਣਮਿਣ ਨੇ ਸੜਕ ਕਿਨਾਰੇ ਬੈਠੇ ਗ਼ਰੀਬਾਂ ਦੇ ਚੁੱਲ੍ਹੇ ਕੀਤੇ ਠੰਢੇ

ਪਟਿਆਲਾ, 13 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਤੇ ਆਸ ਪਾਸ ਦੇ ਖੇਤਰਾਂ 'ਚ ਸਵੇਰ ਤੋਂ ਹੀ ਕਿਣ-ਮਿਣ ਕਣੀ ਜਾਰੀ ਰਹੀ | ਰੁਕ-ਰੁਕ ਕੇ ਪੈਂਦੀ ਇਸ ਬਰਸਾਤ ਨੇ ਜਿੱਥੇ ਮੁੜ ਕਰੜੀ ਠੰਢ ਦਾ ਨਜ਼ਾਰਾ ਦਿੱਤਾ, ਉੱਥੇ ਬਾਜ਼ਾਰਾਂ 'ਚ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਲਈ ਮੈਡੀਕਲ ਕੈਂਪ ਅੱਜ ਤੋਂ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਅੰਗਹੀਣ ਵਿਅਕਤੀਆਂ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਉੱਤਰੀ ਖੇਤਰ ਪਾਈਪ ਲਾਇਨ, ਨਾਭਾ) ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ...

ਪੂਰੀ ਖ਼ਬਰ »

ਨਗਰ ਨਿਗਮ ਨੇ ਪਗਡੰਡੀਆਂ 'ਤੇ ਰਹਿਣ ਵਾਲਿਆਂ ਨੂੰ ਰੈਣ ਬਸੇਰਿਆਂ 'ਚ ਪਹੁੰਚਾਇਆ

ਪਟਿਆਲਾ, 13 ਜਨਵਰੀ (ਜਸਪਾਲ ਸਿੰਘ ਢਿੱਲੋਂ)- ਇਸ ਮੌਕੇ ਚੱਲ ਰਹੀ ਠੰਢ 'ਚ ਸ਼ਹਿਰ ਦੀਆਂ ਪਗਡੰਡੀਆਂ 'ਤੇ ਇਕ 40 ਸਾਲਾ ਵਿਅਕਤੀ ਦੀ ਮੌਤ ਨੇ ਬੇਘਰਿਆਂ ਲਈ ਨਿਗਮ ਨੂੰ ਹੋਰ ਚੌਕਸ ਕਰ ਦਿੱਤਾ ਹੈ | ਸੱਚਾਈ ਇਹ ਹੈ ਕਿ ਫੁੱਟਪਾਥ ਦੇ ਰਹਿਣ ਵਾਲੇ ਲੋਕ ਦਾਨੀ ਸੱਜਣਾਂ ਵਲੋਂ ਦਿੱਤੇ ...

ਪੂਰੀ ਖ਼ਬਰ »

ਵਿਦੇਸ਼ੀ ਪੰਜਾਬੀਆਂ ਨੇ ਸਰਕਾਰੀ ਸਕੂਲ ਰਣਵੀਰਪੁਰਾ ਨੂੰ 1 ਲੱਖ 45 ਹਜ਼ਾਰ ਦੀ ਦਿੱਤੀ ਸਹਾਇਤਾ

ਪਟਿਆਲਾ, 13 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਦੇਸ਼ਾਂ 'ਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡਣ ਵਾਲੇ ਪੰਜਾਬੀ ਅਤੇ ਪੰਜਾਬ ਲਈ ਫ਼ਿਕਰਮੰਦ ਲੋਕ ਅਜੇ ਵੀ ਆਪਣੀ ਜਨਮ-ਭੂਮੀ ਨਾਲ ਦਿਲੋਂ ਜੁੜੇ ਹੋਏ ਹਨ | ਪਟਿਆਲਾ ਦੇ ਨੇੜਲੇ ਪਿੰਡ ਰਣਬੀਰਪੁਰਾ ਵਿਖੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮੁੱਖ ਮੰਤਰੀ ਹਰਿਆਣਾ ਨੇ ਵੀਡੀਓ ਕਾਨਫ਼ਰੰਸ ਰਾਹੀਂ ਯੁਵਾ ਵਰਗ ਨੂੰ ਦਿੱਤਾ ਸੰਦੇਸ਼

ਗੁਹਲਾ ਚੀਕਾ, 13 ਜਨਵਰੀ (ਓ.ਪੀ. ਸੈਣੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਵਾਮੀ ਵਿਵੇਕਾਨੰਦ ਜੈਅੰਤੀ ਦੇ ਮੌਕੇ 'ਤੇ ਕਰਵਾਏ ਰਾਸ਼ਟਰੀ ਯੁਵਾ ਦਿਵਸ ਦੇ ਤਹਿਤ ਯੁਵਾ ਸੰਵਾਦ 'ਚ ਵੀਡੀਓ ਕਾਨਫ਼ਰੰਸ ਦੇ ਰਾਹੀਂ ਯੁਵਾ ਵਰਗ ਨੂੰ ਐਲਾਨ ਕੀਤਾ ਕਿ ਉਹ ਚਰਿੱਤਰਵਾਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX