ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਡੇਂਗੂ, ਚਿਕਨ ਗੁਣੀਆ ਤੇ ਤਪਦਿਕ ਦੀਆਂ ਬਿਮਾਰੀਆਂ ਨੂੰ ਜਿੱਥੇ ਖ਼ਤਰਨਾਕ ਮੰਨਿਆਂ ਜਾਂਦਾ ਹੈ | ਹੁਣ ਪਿਛਲੇ ਕਈ ਸਾਲਾਂ ਤੋਂ ਸਵਾਈਨ ਫਲੂ ਦੀ ਬਿਮਾਰੀ ਵੀ ਅੱਤ ਖ਼ਤਰਨਾਕ ਮੰਨੀ ਜਾਂਦੀ ਹੈ, ਕਿਉਂਕਿ ਇਹ ਬਿਮਾਰੀ ...
ਧਰਮਕੋਟ, 13 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਐੱਸ.ਓ.ਆਈ. ਨੂੰ ਹੋਰ ਮਜ਼ਬੂਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ...
ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਾਹ ਵਾਲਾ ਰੋਡ ਜ਼ੀਰਾ ਪੰਜਾਬ ਰੋਡਵੇਜ਼ ਮੋਗਾ ਡੀਪੂ ਦੀ ਬੱਸ ਦਾ ਡਰਾਈਵਰ ਹੈ | ਉਹ 10 ਜਨਵਰੀ ਨੂੰ ਬਾਅਦ ਦੁਪਹਿਰ ਪੌਣੇ 5 ਵਜੇ ਦੇ ਕਰੀਬ ਆਪਣੀ ਬੱਸ ਕੋਲ ਮੋਗਾ ਦੇ ਬੱਸ ਅੱਡੇ ਵਿਚ ...
ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਤੋਂ ਜ਼ੀਰਾ ਰੋਡ 'ਤੇ ਸਥਿਤ ਪਿੰਡ ਮਨਾਵਾਂ ਦੇ ਅੱਡੇ ਨਜ਼ਦੀਕ ਮੇਨ ਰੋਡ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਚਾਰ ਗੰਭੀਰ ਜ਼ਖ਼ਮੀ ਹੋ ਗਏ¢ ਜਾਣਕਾਰੀ ...
ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਵਿਚ ਇੰਟਕ ਦਾ ਘੇਰਾ ਵਿਸ਼ਾਲ ਕਰਦਿਆਂ ਅਤੇ ਅਣਥੱਕ ਵਰਕਰਾਂ ਨੂੰ ਬਣਨ ਦਾ ਮਾਨ ਸਨਮਾਨ ਦਿੰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਸੱਤਪਾਲ ਸਿੰਘ ਭਾਗੀਕੇ ਨੂੰ ਇੰਟਕ ਦਾ ਜ਼ਿਲ੍ਹਾ ਸੀਨੀਅਰ ...
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੋਗਾ ਪੁਲਿਸ ਵਲੋਂ ਆਮ ਜਨਤਾ ਵਿਚ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 17 ਜਨਵਰੀ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਵਿਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...
ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸਾਹੋਕੇ, ਅੰਮਿ੍ਤਪਾਲ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਫੂਲੇ ਵਾਲਾ ਤੇ ਬਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸਾਹੋਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ...
ਬਾਘਾ ਪੁਰਾਣਾ,13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਵਾਲੇ ਬਾਜ਼ਾਰ ਵਿਚ ਸਥਿਤ ਰਿੰਕੂ ਰੈਡੀਮੇਡ ਅਤੇ ਗਾਰਮੈਂਟਸ ਸਟੋਰ ਦੀ ਦੁਕਾਨ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਸ਼ਟਰ ਨੂੰ ਲੱਗੇ ਦੋਵੇਂ ਤਾਲੇ ਕਿਸੇ ਤਰ੍ਹਾਂ ਖ਼ੋਲ ਕੇ ...
ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਹਰਸਿਮਰਨ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਧਰਮ ਸਿੰਘ ਵਾਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ਼ ਕਰਵਾਈ ਕਿ 11 ਜਨਵਰੀ ਨੂੰ ਸ਼ਾਮ ਸਮੇਂ ਰਣਜੋਧ ਸਿੰਘ ਪੁੱਤਰ ਬੈਜਨਾਥ ਵਾਸੀ ਖੰਭਾਂ ਆਪਣੇ ਮੋਟਰਸਾਈਕਲ ਸੀ.ਡੀ.-100 ਬਿਨਾਂ ਨੰਬਰ 'ਤੇ ਸਵਾਰ ਹੋ ਕੇ ਪਿੰਡ ਪੰਡੋਰੀ ਜੱਟਾਂ (ਫ਼ਿਰੋਜ਼ਪੁਰ) ਤੋਂ ਕੋਟ ਈਸੇ ਖਾਂ ਨੂੰ ਜਾ ਰਿਹਾ ਸੀ ਉਹ ਜਦੋਂ ਪਿੰਡ ਮੰਦਰ ਕੋਲ ਪੁੱਜਿਆਂ ਤਾਂ ਅਣਪਛਾਤੀ ਕਾਰ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਚਲਾ ਕੇ ਰਣਜੋਧ ਸਿੰਘ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਟੱਕਰ ਨਾਲ ਰਣਜੋਧ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਤੇ ਮੋਟਰਸਾਈਕਲ ਦਾ ਨੁਕਸਾਨ ਹੋ ਗਿਆ | ਰਣਜੋਧ ਸਿੰਘ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਭੇਜਿਆ ਗਿਆ ਜਿੱਥੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਰੈਫ਼ਰ ਕੀਤਾ ਗਿਆ, ਪਰ 12 ਜਨਵਰੀ ਨੂੰ ਜਦੋਂ ਉਹ ਇਲਾਜ ਅਧੀਨ ਸੀ ਤਾਂ ਉਸ ਦੀ ਮੌਤ ਹੋ ਗਈ | ਇਸ ਸਬੰਧ ਵਿਚ ਕਾਨੰੂਨੀ ਕਾਰਵਾਈ ਕਰਨ ਲਈ ਮੇਜਰ ਸਿੰਘ ਨੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮੁਕੱਦਮਾ ਦਰਜ ਕਰ ਲਿਆ ਹੈ |
ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਵਿਚ ਸੱਤਾ ਤਬਦੀਲੀ ਨੂੰ ਭਾਵੇਂ ਢਾਈ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਮੌਜੂਦਾ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ ਨੂੰ ਅਜੇ ਤੱਕ ਇਹ ਇਲਮ ਵੀ ਨਹੀਂ ਹੋਇਆ ਕਿ ਸੂਬੇ ਵਿਚ ਸਰਕਾਰ ਨਾਂਅ ...
ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ ਗਿਆ | ਇਹ ਧਾਰਮਿਕ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਲੁਧਿਆਣਾ ਵਲੋਂ ...
ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਮੋਗਾ ਦੇ ਅਹੁਦੇਦਾਰ ਹਰ ਸਾਲ ਵਾਂਗ ਲੋਹੜੀ ਤੇ ਮਾਘੀ 'ਤੇ ਘੁਮਾਣ ਸਾਹਿਬ ਵਿਖੇ 49ਵਾਂ ਲੰਗਰ ਲਗਾਉਣ ਲਈ ਅੱਜ 4 ਗੱਡੀਆਂ ਦਾ ਕਾਫ਼ਲਾ ਲੈ ਕੇ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਤੋਂ ਰਵਾਨਾ ...
ਬਿਲਾਸਪੁਰ, 13 ਜਨਵਰੀ (ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਉੱਘੀ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਬਿਲਾਸਪੁਰ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ 12ਵੀਂ ਦਾ ਉਚੇਚਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ...
ਮੋਗਾ, 13 ਜਨਵਰੀ (ਅਮਰਜੀਤ ਸਿੰਘ ਸੰਧੂ)-ਅੱਜ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਪ੍ਰਬੰਧ ਚਲਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ...
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਪਿੰਡ ਸਲੀਣਾ ਵਿਖੇ ਕਿਸਾਨ ਅਜੇ ਸੂਦ ਦੇ ਖੇਤਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਬਰੌਕਲੀ ਵਿਚ ਕੈਂਸਰ ਨੂੰ ਘਟਾਉਣ ਵਾਲਾ ਤੱਤ ...
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਐਸ.ਐਸ.ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ...
ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ (ਮੋਗਾ) ਦੇ ਵਿਦਿਆਰਥੀ ਵਿਸ਼ਾਲ ਗਿਆਰ੍ਹਵੀਂ ਕਾਮਰਸ ਦੀ ਚੋਣ ਭਾਰਤ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਦੇ ਅਧੀਨ ਪੰਜਾਬ ਦੀ ...
ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਪਿੰਦਰ ...
ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਐੱਸ. ਓ. ਆਈ. ਹਰਮਨ ਬਰਾੜ ਖੋਟੇ ਵਲੋਂ ਐੱਸ. ਓ. ਆਈ. ...
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ...
ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰੀ ਹਸਪਤਾਲ ਬੱਧਨੀ ਕਲਾਂ ਦੇ ਓਟ ਸੈਂਟਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹਸਪਤਾਲ 'ਚ ਨਵੇਂ ਆਏ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਮਰੀਜ਼ਾਂ ਨੂੰ ...
ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜਿੱਥੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਉੱਥੇ ਪੁਰਾਤਨ ਵਿਰਸੇ ਨੂੰ ...
ਕੋਟ ਈਸੇ ਖਾਂ, 13 ਜਨਵਰੀ (ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੁਧਾਰਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਭਾਰਤ ਸਰਕਾਰ ਵਲੋਂ ਜੋ ਹਰ ਸਾਲ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ 'ਤੇ ਮਨਾਉਣ ਲਈ ਐਲਾਨ ਕੀਤਾ ਹੋਇਆ ਹੈ, ਉਸੇ ਹੀ ਲੜੀ ਤਹਿਤ ਸ੍ਰੀ ਹੇਮਕੁੰਟ ...
ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਪੰਕਜ ਪੁੱਤਰ ਰਜਿੰਦਰ ਕੁਮਾਰ ਵਾਸੀ ਮਜੀਠੀਆ ਚੌਕ ਮੋਗਾ ਦਾ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 29 ਯੂ 0215, 3 ਜਨਵਰੀ ਨੂੰ ਦਿਨੇ 11 ਵਜੇ ਦੇ ਕਰੀਬ ਉਸ ਦੇ ਘਰ ਦੇ ਸਾਹਮਣਿਓਾ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਸੀ | ਇਸ ਸਬੰਧ ...
ਸਮਾਲਸਰ, 13 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਦੇਸ਼ ਭਰ ਵਿਚ ਅਨੇਕਾਂ ਕੀਮਤੀ ਜਾਨਾਂ ਸੜਕ ਹਾਦਸਿਆਂ ਵਿਚ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਉਲੀਕੇ ...
ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਬਾਘਾ ਪੁਰਾਣਾ ਤੋਂ ਵਾਇਆ ਬੁੱਧ ਸਿੰਘ ਵਾਲਾ, ਚੰਨੂਵਾਲਾ, ਸੰਗਤਪੁਰਾ, ਕੋਟਲਾ ਰਾਏਕਾ, ਥਰਾਜ ਭਗਤੇ ਵਾਲੀ ਸੜਕ ਥਾਂ-ਥਾਂ ਤੋਂ ਬੁਰੀ ਤਰਾਂ ਤਹਿਸ ਨਹਿਸ ਹੋ ਕੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ...
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਵਲੋਂ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਮੋਗਾ ਡਿਪੂ ਵਿਚੋਂ ਸੇਵਾ-ਮੁਕਤ ਹੋਏ ਚਾਰ ਸਾਥੀਆਂ ਦੇ ਸਨਮਾਨ ਵਿਚ ਸ਼ਾਨਦਾਰ ਵਿਦਾਇਗੀ ...
ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ...
ਨਿਹਾਲ ਸਿੰਘ ਵਾਲਾ, 13 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਰਾਲੀ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਦਿਨਾਂ ਧਰਨੇ 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ...
ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਆਗੂ ਸੁਖਜਿੰਦਰ ਸਿੰਘ ਤੇ ਨਵਦੀਪ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ...
ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਸਭ ਨੂੰ ਮੂੰਗਫਲੀ ਤੇ ਰਿਉੜੀਆਂ ਵੰਡੀਆਂ | ਸਕੂਲ ਪਿ੍ੰਸੀਪਲ ਅਤੇ ...
ਅਜੀਤਵਾਲ, 13 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-ਇਲੈਕਟਰੋਹੋਮਿਉਪੈਥੀ ਦੇ ਜਨਮ ਦਾਤਾ ਡਾ. ਕਾਉਂਟ ਸੀਜਰ ਮੈਟੀ ਦਾ ਜਨਮ ਦਿਨ ਪਬਲਿਕ ਇਲੈਕਟ੍ਰੋਹੋਮਿਓਪੈਥੀ ਕਲੀਨਿਕ ਅਜੀਤਵਾਲ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ...
ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾਂ ਨੇ ਮੋਗਾ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਆੜ੍ਹਤੀਆਂ ਵਰਗ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...
ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਜੀ ਸਨੇਰ੍ਹਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ 'ਚ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ¢ ਇਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX