ਤਾਜਾ ਖ਼ਬਰਾਂ


ਸੰਨ੍ਹ 1978 ਦੀ ਵਿਸਾਖੀ ਦੇ 13 ਸ਼ਹੀਦ ਸਿੰਘਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ ਤੱਕ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਮਾਰਚ' ਕੱਢਿਆ
. . .  1 minute ago
ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ) - ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਵਲੋਂ ਅੰਮ੍ਰਿਤਸਰ ਦੀ ਧਰਤੀ 'ਤੇ ਸੰਨ੍ਹ 1978 ਦੀ ਵਿਸਾਖੀ ਵਾਲੇ ਦਿਨ ਵਾਪਰੇ ਸ਼ਹੀਦੀ ਸਾਕੇ...
ਦਰਦਨਾਕ ਸੜਕ ਹਾਦਸੇ 'ਚ ਇੱਕ ਦੀ ਮੌਤ
. . .  8 minutes ago
ਰਾਜਾਸਾਂਸੀ, 13 ਅਪ੍ਰੈਲ (ਹਰਦੀਪ ਸਿੰਘ ਖੀਵਾ) - ਰਾਜਾਸਾਂਸੀ ਨੇੜੇ ਅੱਜ ਤੜਕੇ ਹੋਏ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ...
ਭਾਰਤੀ ਚੋਣ ਕਮਿਸ਼ਨ ਦੇ ਵਿਰੋਧ ਵਜੋਂ ਮਮਤਾ ਬੈਨਰਜੀ ਗਾਂਧੀ ਮੂਰਤੀ ਵਿਖੇ ਧਰਨੇ 'ਤੇ ਬੈਠੇ
. . .  13 minutes ago
ਕੋਲਕਾਤਾ - ਪੱਛਮੀ ਬੰਗਾਲ ਦੀ ਸੀ.ਐੱਮ. ਮਮਤਾ ਬੈਨਰਜੀ ਗਾਂਧੀ ਮੂਰਤੀ ਵਿਖੇ ਵਿਰੋਧ ਵਜੋਂ ਧਰਨੇ 'ਤੇ ਬੈਠੇ ਹਨ , ਕਿਉਂਕਿ ਉਨ੍ਹਾਂ ਦੇ ਚੋਣ ਪ੍ਰਚਾਰ ਉੱਤੇ...
ਮਲੋਟ 'ਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ
. . .  17 minutes ago
ਮਲੋਟ, 13 ਅਪ੍ਰੈਲ (ਅਜਮੇਰ ਸਿੰਘ ਬਰਾੜ ) - ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਚੱਲ ਰਹੇ ਅਖੰਡ ਪਾਠਾਂ ਦੀ ਲੜੀ ਦੇ...
ਰੇਲ ਮੰਤਰੀ ਪਿਯੂਸ਼ ਗੋਇਲ ਦਾ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਟਵੀਟ
. . .  45 minutes ago
ਨਵੀਂ ਦਿੱਲੀ, 13 ਅਪ੍ਰੈਲ - ਰੇਲ ਮੰਤਰੀ ਪਿਯੂਸ਼ ਗੋਇਲ ਨੇ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਟਵੀਟ ਕਰ ਕੇ ਕਿਹਾ ਕਿ - ਪੰਜਾਬ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ...
 
ਤੜਕਸਾਰ ਹੋਏ ਸੜਕ ਹਾਦਸੇ 'ਚ ਕਾਰ ਚਾਲਕ ਗੰਭੀਰ ਜ਼ਖ਼ਮੀ
. . .  about 1 hour ago
ਚੱਬਾ, 13 ਅਪ੍ਰੈਲ (ਜੱਸਾ ਅਨਜਾਣ) - ਤਰਨਤਾਰਨ ਰੋਡ ਸਥਿਤ ਬਾਬਾ ਟਾਹਲਾ ਸਾਹਿਬ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਟਰੈਕਟਰ ਅਤੇ ਕਾਰ ਦੀ ਹੋਈ ਸਿੱਧੀ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
. . .  about 1 hour ago
ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜੋੜ ਮੇਲੇ ਦੌਰਾਨ, ...
ਪਿਛਲੇ 24 ਘੰਟਿਆਂ ਵਿਚ ਭਾਰਤ 'ਚ 1,61,736 ਨਵੇਂ ਮਾਮਲੇ ,879 ਮੌਤਾਂ
. . .  about 2 hours ago
ਨਵੀਂ ਦਿੱਲੀ, 13 ਅਪ੍ਰੈਲ - ਪਿਛਲੇ 24 ਘੰਟਿਆਂ ਵਿਚ ਭਾਰਤ 'ਚ 1,61,736 ਨਵੇਂ ਮਾਮਲੇ ਆਏ ...
ਰੂਸ ਦੇ ਟੀਕੇ ਸਪੁਤਨਿਕ-ਵੀ ਨੂੰ ਮਿਲੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ, 13 ਅਪ੍ਰੈਲ - ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਰੂਸ ਦੇ ਟੀਕੇ ਸਪੁਤਨਿਕ-ਵੀ ਦੇ ਐਮਰਜੈਂਸੀ ਵਰਤੋਂ ਲਈ...
ਵਿਸਾਖੀ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਿਖੇ ਪਹੁੰਚੇ
. . .  about 2 hours ago
ਬਰਗਾੜੀ (ਫ਼ਰੀਦਕੋਟ),13 ਅਪ੍ਰੈਲ - ਵਿਸਾਖੀ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਬੁਰਜ ਜਵਾਹਰ...
ਮੁੰਬਈ: ਐਨ.ਸੀ.ਬੀ.ਵਲੋਂ ਦੋ ਨਸ਼ਾ ਤਸਕਰ ਕਾਬੂ
. . .  about 2 hours ago
ਮੁੰਬਈ, 13 ਅਪ੍ਰੈਲ - ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਕੇਸ ਦੇ ਸੰਬੰਧ ਵਿਚ ਮੁੰਬਈ ਐਨ.ਸੀ.ਬੀ. ਵਲੋਂ ਬੀਤੀ ਰਾਤ ਮਲਾਡ ਪਰਲ...
ਵਿਸਾਖੀ ਦੇ ਮੌਕੇ 'ਤੇ ਸੈਂਕੜੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ
. . .  about 3 hours ago
ਅੰਮ੍ਰਿਤਸਰ, 13 ਅਪ੍ਰੈਲ - ਵਿਸਾਖੀ ਦੇ ਮੌਕੇ 'ਤੇ ਸੈਂਕੜੇ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ...
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਨਰਾਤੇ ਤੇ ਵਿਸਾਖੀ ਦੀਆਂ ਦਿੱਤਿਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 13 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਰਾਤੇ ਤੇ ਵਿਸਾਖੀ ...
ਤਾਮਿਲਨਾਡੂ 'ਚ ਫਿਜ਼ਿਓਥੈਰੇਪੀਸਟ ਦੇ ਘਰ 'ਚੋਂ ਕਰੋੜਾਂ ਦੇ ਪੁਰਾਣੇ ਨੋਟ ਬਰਾਮਦ।
. . .  about 3 hours ago
ਚੇਨਈ, 13 ਅਪ੍ਰੈਲ - ਤਾਮਿਲਨਾਡੂ ਦੇ ਸ਼ਿਵ ਗੰਗਾ ਜ਼ਿਲ੍ਹੇ 'ਚ ਇਕ ਫਿਜ਼ਿਓਥੈਰੇਪੀਸਟ ਦੇ ਘਰ ਚੋਂ ਪੁਲਿਸ ਨੂੰ ਲਗ-ਪਗ 4.5 ਕਰੋੜ ਰੁਪਏ ਬਰਾਮਦ...
ਫਰਾਂਸ ਦੇ ਵਿਦੇਸ਼ ਮੰਤਰੀ ਲੇ-ਡਰੀਅਨ ਭਾਰਤ ਪਹੁੰਚੇ
. . .  about 3 hours ago
ਨਵੀਂ ਦਿੱਲੀ,13 ਅਪ੍ਰੈਲ - ਫਰਾਂਸ ਦੇ ਵਿਦੇਸ਼ ਮੰਤਰੀ ਲੇ-ਡਰੀਅਨ ਭਾਰਤ ਪਹੁੰਚੇ। ਫਰਾਂਸ ਦੇ ਹਿੰਦ ਮਹਾਂਸਾਗਰ ਦੀ ਪਹਿਲ ਵਿਚ ਸ਼ਾਮਲ ...
ਤਰਨਤਾਰਨ: ਪਹਿਲੇ ਨਵਰਾਤਰੇ ਮੰਦਰਾਂ ਵਿਚ ਲੱਗੀਆਂ ਰੌਣਕਾਂ
. . .  about 3 hours ago
ਤਰਨਤਾਰਨ,13 ਅਪ੍ਰੈਲ (ਵਿਕਾਸ ਮਰਵਾਹਾ) ਪੰਜਾਬ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਣ ਵਾਲਾ ਤਿਉਹਾਰ ਵਿਸਾਖੀ ਦੇ ਮੌਕੇ 'ਤੇ ਅੱਜ ਚੇਤਰ ਦਾ ਮਹੀਨਾ ਸ਼ੁਰੂ ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ...
ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  1 day ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਸ਼ਿਮਲਾ: ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੀਟਿਵ
. . .  1 day ago
ਪਿਸਤੌਲ ਦੀ ਨੋਕ ’ਤੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਲੁੱਟੇ 15 ਲੱਖ 35 ਹਜ਼ਾਰ ਰੁਪਏ
. . .  1 day ago
ਕਰਨਾਲ, 12 ਅਪ੍ਰੈਲ (ਗੁਰਮੀਤ ਸਿੰਘ ਸੱਗੂ ) -ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ਲਗਾਤਾਰ ਕ੍ਰਾਈਮ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਪਰ ਪੁਲਿਸ ਇਸ ਨੂੰ ਰੋਕਣ ਵਿਚ ਫੈਲ ਸਾਬਤ ਹੋ ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 222 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਮਮਤਾ ਬੈਨਰਜੀ ’ਤੇ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਲਗਾਈ ਰੋਕ
. . .  1 day ago
ਆਈ ਪੀ ਐੱਲ 2021: ਪੰਜਾਬ ਦੇ 3.1 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 26 ਦੌੜਾਂ
. . .  1 day ago
ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  1 day ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਮੋਗਾ

ਵਧ ਰਹੀ ਸਰਦੀ ਤੇ ਬੇਮੌਸਮੇ ਮੀ ਾਹ ਨਾਲ ਸਵਾਈਨ ਫਲੂ ਦਾ ਖ਼ਤਰਾ ਵਧਣ ਲੱਗਾ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਡੇਂਗੂ, ਚਿਕਨ ਗੁਣੀਆ ਤੇ ਤਪਦਿਕ ਦੀਆਂ ਬਿਮਾਰੀਆਂ ਨੂੰ ਜਿੱਥੇ ਖ਼ਤਰਨਾਕ ਮੰਨਿਆਂ ਜਾਂਦਾ ਹੈ | ਹੁਣ ਪਿਛਲੇ ਕਈ ਸਾਲਾਂ ਤੋਂ ਸਵਾਈਨ ਫਲੂ ਦੀ ਬਿਮਾਰੀ ਵੀ ਅੱਤ ਖ਼ਤਰਨਾਕ ਮੰਨੀ ਜਾਂਦੀ ਹੈ, ਕਿਉਂਕਿ ਇਹ ਬਿਮਾਰੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਿੱਧੂ ਐੱਸ. ਓ. ਆਈ. ਦੇ ਪ੍ਰਧਾਨ ਨਿਯੁਕਤ

ਧਰਮਕੋਟ, 13 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਐੱਸ.ਓ.ਆਈ. ਨੂੰ ਹੋਰ ਮਜ਼ਬੂਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਾਹ ਵਾਲਾ ਰੋਡ ਜ਼ੀਰਾ ਪੰਜਾਬ ਰੋਡਵੇਜ਼ ਮੋਗਾ ਡੀਪੂ ਦੀ ਬੱਸ ਦਾ ਡਰਾਈਵਰ ਹੈ | ਉਹ 10 ਜਨਵਰੀ ਨੂੰ ਬਾਅਦ ਦੁਪਹਿਰ ਪੌਣੇ 5 ਵਜੇ ਦੇ ਕਰੀਬ ਆਪਣੀ ਬੱਸ ਕੋਲ ਮੋਗਾ ਦੇ ਬੱਸ ਅੱਡੇ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਚਾਰ ਜ਼ਖ਼ਮੀ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਤੋਂ ਜ਼ੀਰਾ ਰੋਡ 'ਤੇ ਸਥਿਤ ਪਿੰਡ ਮਨਾਵਾਂ ਦੇ ਅੱਡੇ ਨਜ਼ਦੀਕ ਮੇਨ ਰੋਡ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਚਾਰ ਗੰਭੀਰ ਜ਼ਖ਼ਮੀ ਹੋ ਗਏ¢ ਜਾਣਕਾਰੀ ...

ਪੂਰੀ ਖ਼ਬਰ »

ਸੱਤਪਾਲ ਸਿੰਘ ਜ਼ਿਲ੍ਹਾ ਇੰਟਕ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਵਿਚ ਇੰਟਕ ਦਾ ਘੇਰਾ ਵਿਸ਼ਾਲ ਕਰਦਿਆਂ ਅਤੇ ਅਣਥੱਕ ਵਰਕਰਾਂ ਨੂੰ ਬਣਨ ਦਾ ਮਾਨ ਸਨਮਾਨ ਦਿੰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਸੱਤਪਾਲ ਸਿੰਘ ਭਾਗੀਕੇ ਨੂੰ ਇੰਟਕ ਦਾ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ- ਡੀ. ਐੱਸ. ਪੀ.

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੋਗਾ ਪੁਲਿਸ ਵਲੋਂ ਆਮ ਜਨਤਾ ਵਿਚ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 17 ਜਨਵਰੀ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਵਿਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਕਰਾਉਣ ਦੇ ਝਾਂਸੇ ਅਧੀਨ ਚਾਰ ਲੱਖ ਦੀ ਠੱਗੀ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸਾਹੋਕੇ, ਅੰਮਿ੍ਤਪਾਲ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਫੂਲੇ ਵਾਲਾ ਤੇ ਬਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸਾਹੋਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ 'ਚੋਂ 30 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ

ਬਾਘਾ ਪੁਰਾਣਾ,13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਵਾਲੇ ਬਾਜ਼ਾਰ ਵਿਚ ਸਥਿਤ ਰਿੰਕੂ ਰੈਡੀਮੇਡ ਅਤੇ ਗਾਰਮੈਂਟਸ ਸਟੋਰ ਦੀ ਦੁਕਾਨ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਸ਼ਟਰ ਨੂੰ ਲੱਗੇ ਦੋਵੇਂ ਤਾਲੇ ਕਿਸੇ ਤਰ੍ਹਾਂ ਖ਼ੋਲ ਕੇ ...

ਪੂਰੀ ਖ਼ਬਰ »

ਅਣਪਛਾਤੇ ਕਾਰ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਹਰਸਿਮਰਨ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਧਰਮ ਸਿੰਘ ਵਾਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ਼ ਕਰਵਾਈ ਕਿ 11 ਜਨਵਰੀ ਨੂੰ ਸ਼ਾਮ ਸਮੇਂ ਰਣਜੋਧ ਸਿੰਘ ਪੁੱਤਰ ਬੈਜਨਾਥ ਵਾਸੀ ਖੰਭਾਂ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਬਿਜਲੀ ਦੇ ਵਧਦੇ ਰੇਟਾਂ ਨੇ ਸੂਬੇ ਦੇ ਲੋਕਾਂ ਦਾ ਲੱਕ ਤੋੜਿਆ-ਲੁਹਾਰਾ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਵਿਚ ਸੱਤਾ ਤਬਦੀਲੀ ਨੂੰ ਭਾਵੇਂ ਢਾਈ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਮੌਜੂਦਾ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ ਨੂੰ ਅਜੇ ਤੱਕ ਇਹ ਇਲਮ ਵੀ ਨਹੀਂ ਹੋਇਆ ਕਿ ਸੂਬੇ ਵਿਚ ਸਰਕਾਰ ਨਾਂਅ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ ਗਿਆ | ਇਹ ਧਾਰਮਿਕ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਘੁਮਾਣ ਸਾਹਿਬ ਵਿਖੇ ਲੰਗਰ ਲਗਾਉਣ ਲਈ ਸੰਗਤ ਰਵਾਨਾ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਮੋਗਾ ਦੇ ਅਹੁਦੇਦਾਰ ਹਰ ਸਾਲ ਵਾਂਗ ਲੋਹੜੀ ਤੇ ਮਾਘੀ 'ਤੇ ਘੁਮਾਣ ਸਾਹਿਬ ਵਿਖੇ 49ਵਾਂ ਲੰਗਰ ਲਗਾਉਣ ਲਈ ਅੱਜ 4 ਗੱਡੀਆਂ ਦਾ ਕਾਫ਼ਲਾ ਲੈ ਕੇ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਤੋਂ ਰਵਾਨਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਸਨਮਾਨਿਤ

ਬਿਲਾਸਪੁਰ, 13 ਜਨਵਰੀ (ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਉੱਘੀ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਬਿਲਾਸਪੁਰ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ 12ਵੀਂ ਦਾ ਉਚੇਚਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ...

ਪੂਰੀ ਖ਼ਬਰ »

ਪਿੰਡ ਕਪੂਰੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਿਆ ਸਮਾਰਟ ਸਕੂਲ

ਮੋਗਾ, 13 ਜਨਵਰੀ (ਅਮਰਜੀਤ ਸਿੰਘ ਸੰਧੂ)-ਅੱਜ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਪ੍ਰਬੰਧ ਚਲਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਬਰੋਕਲੀ ਵਿਚ ਕੈਂਸਰ ਤੇ ਕਲੈਸਟਰੋਲ ਘਟਾਉਣ ਵਾਲੇ ਤੱਤ ਹੁੰਦੇ ਹਨ-ਡਾ. ਬਰਾੜ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਪਿੰਡ ਸਲੀਣਾ ਵਿਖੇ ਕਿਸਾਨ ਅਜੇ ਸੂਦ ਦੇ ਖੇਤਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਬਰੌਕਲੀ ਵਿਚ ਕੈਂਸਰ ਨੂੰ ਘਟਾਉਣ ਵਾਲਾ ਤੱਤ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਇਆ ਟਰੈਫ਼ਿਕ ਨਿਯਮਾਂ ਲਈ ਜਾਗਰੂਕਤਾ ਸੈਮੀਨਾਰ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਐਸ.ਐਸ.ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਸੰਤ ਮੀਹਾਂ ਸਿੰਘ ਸਕੂਲ ਦੇ ਵਿਦਿਆਰਥੀ ਦੀ ਨੈਸ਼ਨਲ ਖੇਡਾਂ ਲਈ ਚੋਣ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ (ਮੋਗਾ) ਦੇ ਵਿਦਿਆਰਥੀ ਵਿਸ਼ਾਲ ਗਿਆਰ੍ਹਵੀਂ ਕਾਮਰਸ ਦੀ ਚੋਣ ਭਾਰਤ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਦੇ ਅਧੀਨ ਪੰਜਾਬ ਦੀ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਪਿੰਦਰ ...

ਪੂਰੀ ਖ਼ਬਰ »

ਬਲਵੀਰ ਮੌੜ ਤੇ ਤੇਜ ਸੰਧੂ ਐੱਸ. ਓ. ਆਈ. ਕਾਲਜਾਂ ਦੇ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਐੱਸ. ਓ. ਆਈ. ਹਰਮਨ ਬਰਾੜ ਖੋਟੇ ਵਲੋਂ ਐੱਸ. ਓ. ਆਈ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਓਟ ਸੈਂਟਰ ਬੱਧਨੀ ਕਲਾਂ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰੀ ਹਸਪਤਾਲ ਬੱਧਨੀ ਕਲਾਂ ਦੇ ਓਟ ਸੈਂਟਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹਸਪਤਾਲ 'ਚ ਨਵੇਂ ਆਏ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਦੀਆਂ ਪੁਰਾਤਨ ਖੇਡਾਂ ਤੋਂ ਵਾਂਝੀ ਹੁੰਦੀ ਜਾ ਰਹੀ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜਿੱਥੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਉੱਥੇ ਪੁਰਾਤਨ ਵਿਰਸੇ ਨੂੰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਕੋਟ ਈਸੇ ਖਾਂ, 13 ਜਨਵਰੀ (ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੁਧਾਰਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਭਾਰਤ ਸਰਕਾਰ ਵਲੋਂ ਜੋ ਹਰ ਸਾਲ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ 'ਤੇ ਮਨਾਉਣ ਲਈ ਐਲਾਨ ਕੀਤਾ ਹੋਇਆ ਹੈ, ਉਸੇ ਹੀ ਲੜੀ ਤਹਿਤ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਦਾ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਪੰਕਜ ਪੁੱਤਰ ਰਜਿੰਦਰ ਕੁਮਾਰ ਵਾਸੀ ਮਜੀਠੀਆ ਚੌਕ ਮੋਗਾ ਦਾ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 29 ਯੂ 0215, 3 ਜਨਵਰੀ ਨੂੰ ਦਿਨੇ 11 ਵਜੇ ਦੇ ਕਰੀਬ ਉਸ ਦੇ ਘਰ ਦੇ ਸਾਹਮਣਿਓਾ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਸੀ | ਇਸ ਸਬੰਧ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਤੋਂ ਬਚਣ ਲਈ ਲੋਕ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ-ਗੁਰਜੀਤ ਸਿੰਘ ਏ.ਡੀ.ਸੀ.

ਸਮਾਲਸਰ, 13 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਦੇਸ਼ ਭਰ ਵਿਚ ਅਨੇਕਾਂ ਕੀਮਤੀ ਜਾਨਾਂ ਸੜਕ ਹਾਦਸਿਆਂ ਵਿਚ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਉਲੀਕੇ ...

ਪੂਰੀ ਖ਼ਬਰ »

ਬਾਘਾ ਪੁਰਾਣਾ-ਭਗਤਾ ਭਾਈ ਵਾਲੀ ਸੜਕ ਨਵੇਂ ਸਿਰਿਓਾ ਬਣਾਉਣ ਦੀ ਮੰਗ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਬਾਘਾ ਪੁਰਾਣਾ ਤੋਂ ਵਾਇਆ ਬੁੱਧ ਸਿੰਘ ਵਾਲਾ, ਚੰਨੂਵਾਲਾ, ਸੰਗਤਪੁਰਾ, ਕੋਟਲਾ ਰਾਏਕਾ, ਥਰਾਜ ਭਗਤੇ ਵਾਲੀ ਸੜਕ ਥਾਂ-ਥਾਂ ਤੋਂ ਬੁਰੀ ਤਰਾਂ ਤਹਿਸ ਨਹਿਸ ਹੋ ਕੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਸੇਵਾ-ਮੁਕਤ ਸਾਥੀਆਂ ਦਾ ਸਨਮਾਨ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਵਲੋਂ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਮੋਗਾ ਡਿਪੂ ਵਿਚੋਂ ਸੇਵਾ-ਮੁਕਤ ਹੋਏ ਚਾਰ ਸਾਥੀਆਂ ਦੇ ਸਨਮਾਨ ਵਿਚ ਸ਼ਾਨਦਾਰ ਵਿਦਾਇਗੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਅੱਗੇ ਪਰਾਲੀ ਦੇ ਮੁੱਦੇ 'ਤੇ ਤਿੰਨ ਦਿਨਾ ਧਰਨੇ ਦਿੱਤੇ ਜਾਣਗੇ-ਜੋਗਿੰਦਰ ਸਿੰਘ

ਨਿਹਾਲ ਸਿੰਘ ਵਾਲਾ, 13 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਰਾਲੀ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਦਿਨਾਂ ਧਰਨੇ 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਆਗੂ ਸੁਖਜਿੰਦਰ ਸਿੰਘ ਤੇ ਨਵਦੀਪ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ਗੁਰਪ੍ਰੀਤ ਰੂਪਰਾ ਤੇ ਸੁਨੀਲ ਮੋਹਾਲੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਗੁਰਪ੍ਰੀਤ ਰੂਪਰਾ ਨੇ ਐਸੋਸੀਏਸ਼ਨ ਦੇ ਪਿਛਲੇ ਡੇਢ ਸਾਲ ਦੌਰਾਨ ਕੀਤੇ ਕੰਮਾਂ ਬਾਰੇ ਤੇ ਭਵਿੱਖ ਦੀ ਰਣਨੀਤੀ ਬਾਰੇ ਦੱਸਿਆ | ਸੁਨੀਲ ਮੋਹਾਲੀ ਨੇ ਐਸੋਸੀਏਸ਼ਨ ਬਣਾਉਣ ਦੇ ਮੁੱਖ ਉਦੇਸ਼ਾਂ ਬਾਰੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕੀਤੇ | ਅਧਿਆਪਕਾਂ ਨੇ ਮੰਗ ਕੀਤੀ ਕਿ ਜਦੋਂ ਰੈਗੂਲਰ ਕਰਨ ਮੌਕੇ 8886 ਅਧਿਆਪਕਾਂ ਦੀ ਸੀਨੀਅਰਤਾ 1.4.18 ਤੋਂ ਗਿਣੀ ਗਈ ਹੈ ਅਤੇ ਉਸ ਤੋਂ ਪਹਿਲਾਂ ਦੀ ਸੇਵਾ ਦਾ ਲਾਭ ਨਹੀਂ ਦਿੱਤਾ ਜਾ ਰਿਹਾ ਤਾਂ ਉਨ੍ਹਾਂ ਦੀ ਰੈਸ਼ਨੇਲਈਜੇਸ਼ਨ ਮੌਕੇ ਸਕੂਲਾਂ ਵਿਚ ਠਹਿਰ ਵੀ 1.4.18 ਤੋਂ ਹੀ ਗਿਣੀ ਜਾਵੇ | ਅਧਿਆਪਕਾਂ ਨੇ ਦੱਸਿਆ ਕਿ ਉਹ ਸਿਰਫ਼ ਆਪਣੀਆਂ ਮੰਗਾਂ ਲਈ ਹੀ ਨਹੀਂ ਸਗੋਂ ਸਰਕਾਰੀ ਸਿੱਖਿਆ ਦੀ ਬਿਹਤਰੀ ਲਈ ਵੀ ਲਗਾਤਾਰ ਕੰਮ ਕਰ ਰਹੇ ਹਨ | ਇਸ ਮੌਕੇ ਮੀਟਿੰਗ ਵਿਚ ਸਮੂਹ ਅਧਿਆਪਕਾਂ ਵਲੋਂ ਪਹੁੰਚੇ ਸੂਬਾਈ ਆਗੂਆਂ ਨੂੰ 8886 ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਲਈ ਕੀਤੇ ਅਣਥੱਕ ਯਤਨਾਂ ਲਈ ਅਤੇ 3582 ਤੋਂ ਦੁਬਾਰਾ 8886 ਭਰਤੀ ਵਿਚ ਅਧਿਆਪਕਾਂ ਦੀ ਵਾਪਸੀ ਕਰਵਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਿੰਪਲ, ਚਰਨਜੀਤ ਕੌਰ, ਰਮਨਦੀਪ ਕਪਿਲ, ਮਨਦੀਪ ਸ਼ਰਮਾ, ਹਰਮੇਲ ਦਾਸ, ਕਰਮਜੀਤ ਸਿੰਘ, ਲਖਵੀਰ ਰਾਮ, ਬਲਕਰਨ ਸਿੰਘ, ਬਲਜਿੰਦਰ ਸਿੰਘ, ਜਸਵੰਤ ਕੜਿਆਲ, ਚਮਕੌਰ ਸਿੰਘ ਤੇ ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਪਰਿੰਗ ਫ਼ੀਲਡ ਸਕੂਲ ਵਿਖੇ ਲੋਹੜੀ ਮਨਾਈ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਸਭ ਨੂੰ ਮੂੰਗਫਲੀ ਤੇ ਰਿਉੜੀਆਂ ਵੰਡੀਆਂ | ਸਕੂਲ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਡਾ. ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ

ਅਜੀਤਵਾਲ, 13 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-ਇਲੈਕਟਰੋਹੋਮਿਉਪੈਥੀ ਦੇ ਜਨਮ ਦਾਤਾ ਡਾ. ਕਾਉਂਟ ਸੀਜਰ ਮੈਟੀ ਦਾ ਜਨਮ ਦਿਨ ਪਬਲਿਕ ਇਲੈਕਟ੍ਰੋਹੋਮਿਓਪੈਥੀ ਕਲੀਨਿਕ ਅਜੀਤਵਾਲ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆੜ੍ਹਤੀਆ ਵਰਗ ਨਾਲ ਧ੍ਰੋਹ ਕਮਾ ਰਹੀ ਹੈ-ਰਵਿੰਦਰ ਸਿੰਘ ਚੀਮਾ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾਂ ਨੇ ਮੋਗਾ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਆੜ੍ਹਤੀਆਂ ਵਰਗ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਜੀ ਸਨੇਰ੍ਹਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ 'ਚ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ¢ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX