ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕਿ੍ਸ਼ਨਾ ਪਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਕਿ੍ਸ਼ਨਾ ਪਾਰਕ, ਨਿਊ ਮਹਾਵੀਰ ਨਗਰ, ਗਣੇਸ਼ ਨਗਰ, ਓਲਡ ਮਹਾਵੀਰ ਨਗਰ ਦੀ ਸੰਗਤ ਨੇ ...
ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਇਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ, ਅਤੇ ਇਸ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਕੋਰ ਕਮੇਟੀ ਦੀ ਬੈਠਕ ਕੀਤੀ | ਦਿੱਲੀ ਚੋਣਾਂ ਲਈ ਉਮੀਦਵਾਰਾਂ ਦੇ ਨਾਂਅ 'ਤੇ ਫੈਸਲਾ ਲੈਣ ਲਈ ...
ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਜੇਕਰ ਕੇਂਦਰ 'ਚ ਵਜ਼ਾਰਤ ਨਾ ਲਈ ਹੁੰਦੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਬਾਦਲ ਦੇ ਕੋਲ ਜਾ ਕੇ ਪੁੱਛਣਾ ਸੀ ਕਿ ਦੱਸੋ ਕਿਹੜੇ-ਕਿਹੜੇ ਸਿੱਖ ਮਸਲੇ ਹੱਲ ਕਰਵਾਉਣੇ ਹਨ? ਉਪਰੋਕਤ ...
ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ 'ਚ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਇਕ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਐਾਕਰ ਅਵਨੀਤ ਕੌਰ ਭਾਟੀਆ ਵਲੋਂ ਲਗਾਤਾਰ ਦੂਜੇ ਸਾਲ ਕਰਵਾਏ ਗਏ ਇਸ ਪ੍ਰੋਗਰਾਮ 'ਚ ਢਾਈ ਸੌ ਤੋਂ ਵੱਧ ਪੰਜਾਬਣਾਂ ਨੇ ਹਿੱਸਾ ਲਿਆ ਤੇ ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣ ਵਾਲੀਆਂ ਜ਼ਿਆਦਾਤਰ ਪੰਜਾਬਣਾਂ ਆਪਣੀਆਂ ਧੀਆਂ ਨੂੰ ਵੀ ਨਾਲ ਹੀ ਲੈ ਕੇ ਆਈਆਂ ਸਨ | ਭਾਟੀਆ ਨੇ ਦੱਸਿਆ ਕਿ ਇਹ ਪ੍ਰੋਗਰਾਮ ਧੀਆਂ ਦੀ ਲੋਹੜੀ ਨੂੰ ਸਮਰਪਿਤ ਸੀ, ਇਸ ਕਰਕੇ ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣ ਵਾਲੀਆਂ ਤਕਰੀਬਨ ਛੋਟੀਆਂ ਧੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ 'ਚ ਗਿੱਧਾ, ਟੱਪੇ ਤੇ ਲੋਹੜੀ ਨਾਲ ਸਬੰਧਿਤ ਗੀਤ ਵੀ ਪੇਸ਼ ਕੀਤੇ ਗਏ, ਜਿਸ ਦੀ ਤਿਆਰੀ ਲਗਪਗ 2 ਮਹੀਨੇ ਪਹਿਲਾਂ ਤੋਂ ਕੀਤੀ ਜਾ ਰਹੀ ਸੀ | ਸ੍ਰੀਮਤੀ ਭਾਟੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿਛਲੇ ਸਾਲ ਵੀ ਧੀਆਂ ਦੀ ਲੋਹੜੀ ਮੌਕੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਸੀ ਅਤੇ ਇਸ ਦੇ ਨਾਲ ਹੀ ਤੀਆਂ ਦੇ ਤਿਉਹਾਰ ਮੌਕੇ ਵੀ ਉਚੇਚੇ ਤੌਰ 'ਤੇ ਪ੍ਰੋਗਰਾਮ ਕਰਵਾਇਆ ਸੀ | ਉਨ੍ਹਾਂ ਕਿਹਾ ਕਿ ਹੁਣ ਧੀਆਂ ਦੀ ਲੋਹੜੀ ਮੌਕੇ ਸਾਫ਼ ਸੁਥਰਾ ਸਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਰਵਾਇਤ ਨੂੰ ਅੱਗੇ ਤੋਰਿਆ ਹੈ |ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਦਿੱਲੀ 'ਚ ਜ਼ਿਆਦਾ ਤੋਂ ਜ਼ਿਆਦਾ ਪੰਜਾਬਣਾਂ ਨੂੰ ਆਪਣੇ ਸਭਿਆਚਾਰ ਤੇ ਵਿਰਾਸਤ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣ ਦੇ ਯਤਨ ਜਾਰੀ ਰੱਖੇ ਜਾਣਗੇ |
ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿਚ ਅਪ੍ਰੈਲ 2020 ਤੋਂ ਪੂਰੇ ਸਾਲ ਸਮਾਗਮ ਕਰਵਾਏ ਜਾਣਗੇ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਅੱਜ ਇਥੇ ਅਕਾਲੀ ਦਲ 1920 ਦੇ ਪ੍ਰਧਾਨ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਕਿਹਾ ਕਿ ਰੇਤਾ, ਟਰਾਂਸਪੋਰਟ, ਸ਼ਰਾਬ, ਕੇਬਲ ਮਾਫ਼ੀਆ ਆਦਿ ਬਾਰੇ ਸੁਣਿਆ ਦੇਖਿਆ ਤਾਂ ਸੀ, ਪਰ ਬਾਦਲ ਪਰਿਵਾਰ ਨੇ ਤਾਂ ਆਪਣੇ ਵਪਾਰ ਨੂੰ ਵਧਾਉਣ ...
ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...
ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸਥਿਤੀ ਏਦਾਂ ਦੀ ਬਣ ਰਹੀ ਹੈ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ | ਅੱਜ ...
ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮ ਜਥੇਬੰਦੀ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ' ਦੀ ਮੀਟਿੰਗ ਲੁਧਿਆਣਾ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਸਕੱਤਰ ਜਨਰਲ ਰਣਜੀਤ ...
ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇਥੇ ਉਪ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...
ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...
ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇਥੇ ਕੋਟ ਮੰਗਲ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 1993 'ਚ ਬਾਬਾ ਚਰਨ ਸਿੰਘ ਤੇ ਹੋਰਨਾਂ ਦੇ ਝੂਠੇ ਮੁਕਾਬਲੇ ਲਈ ਜ਼ਿੰਮੇਵਾਰ ਤੇ ਮੁੱਖ ਮੰਤਰੀ ...
ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...
ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦਿਹਾੜੇ 'ਤੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ...
ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰਾਸੈਸਿੰਗ ਟੈਕਨਾਲੋਜੀ (ਆਈ. ਆਈ. ਐੱਫ. ਪੀ. ਟੀ.) ਸੰਪਰਕ ਦਫ਼ਤਰ, ਬਠਿੰਡਾ ਨੇ ਅੱਜ ਪੰਜਾਬ ਅਤੇ ਹਰਿਆਣਾ ਖੇਤਰ ਦੀਆਂ 8 ਵੱਖ-ਵੱਖ ਉੱਘੀਆਂ ਸੰਸਥਾਵਾਂ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ...
ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)- ਤੁਗਲਕਾਬਾਦ (ਦਿੱਲੀ) ਵਿਖੇ ਗੁੁਰੂ ਰਵਿਦਾਸ ਦਾ ਇਤਿਹਾਸਕ ਤੀਰਥ ਅਸਥਾਨ ਜੋ ਡੀ.ਡੀ.ਏ. ਵਲੋਂ ਢਾਹਿਆ ਗਿਆ ਸੀ, ਨੂੰ ਨਵੇਂ ਸਿਰੇ ਤੋਂ ਬਨਾਉਣ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵੀ ਆਦੇਸ਼ ਦੇ ਚੁੱਕੀ ਹੈ | ਪਰ ਅਫਸੋਸ ਦੀ ਗੱਲ ਇਹ ...
ਜਲੰਧਰ, 13 ਜਨਵਰੀ (ਸ਼ੈਲੀ)-ਥਾਣਾ 5 ਦੀ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਵਿਅਕਤੀ ਨੂੰ ਚਾਈਨਾ ਡੋਰ ਦੇ ਗਟੂਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗਗਨਦੀਪ ਉਰਫ ਗੋਰੀ ਪੁੱਤਰ ਓਮ ਪ੍ਰਕਾਸ਼ ਨਿਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ | ਮਾਮਲੇ ਦੀ ਜਾਣਕਾਰੀ ...
ਜਲੰਧਰ, 13 ਜਨਵਰੀ (ਸਾਬੀ)-ਤੀਸਰੀਆਂ ਖੇਲੋ ਇੰਡੀਆ ਯੂਥ ਗੇਮਜ਼ 2020 ਗੁਹਾਟੀ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਅੰਡਰ 17 ਦੇ +81 ਕਿੱਲੋ ਭਾਰ ਵਰਗ ਵਿਚੋਂ ਜਲੰਧਰ ਦੇ ਹੈਵਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦੀ ਲਾਜ ਰੱਖੀ | ਪਲਟਨ ਬਜਾਰ ਦੇ ਸਾਈ ਸੈਂਟਰ ...
ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜਾਰ ਬਸਤੀ ਦਾਨਿਸ਼ਮੰਦਾ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ¢ ਜਿਸ 'ਚ ਭਾਈ ਪ੍ਰੀਤਮ ਸਿੰਘ ਸ਼ੀਤਲ, ਬਾਬਾ ਗੁਰਚਰਨ ਸਿੰਘ, ...
ਲਾਂਬੜਾ, 13 ਜਨਵਰੀ (ਕੁਲਜੀਤ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਅਤੇ ਬਾਲ ਪ੍ਰਾਜੈਕਟ ਅਫ਼ਸਰ ਜਲੰਧਰ ਈਸਟ ਅਮਰੀਕ ਸਿੰਘ ਦੀ ਅਗਵਾਈ ਹੇਠ ...
ਜਲੰਧਰ, 13 ਜਨਵਰੀ (ਜਸਪਾਲ ਸਿੰਘ)-ਗੁਰਪਤਵੰਤ ਪੰਨੂ ਵਲੋਂ 26 ਜਨਵਰੀ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਭਾਰਤੀ ਸੰਵਿਧਾਨ ਸਾੜਨ ਦੇ ਐਲਾਨ ਨੂੰ ਬਹੁਜਨ ਫ਼ਰੰਟ ਪੰਜਾਬ ਦੇ ਆਗੂ ਸੁਖਵਿੰਦਰ ਕੋਟਲੀ ਅਤੇ ਰਮੇਸ਼ ਚੋਹਕਾਂ ਨੇ ਮੰਦਭਾਗਾ ਕਰਾਰ ਦਿੱਤਾ ਹੈ | ਸੁਖਵਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX