ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਕਾਲੀਆਂ ਘਟਾਵਾਂ ਚੜ੍ਹਨ ਉਪਰੰਤ ਹੋਈ ਬੇਮੌਸਮੀ ਭਾਰੀ ਬਾਰਿਸ਼ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਮਾਘੀ ਜੋੜ ਮੇਲੇ 'ਤੇ ਆ ਰਹੀਆਂ ਸੰਗਤਾਂ ਅਤੇ ਦੂਰ-ਦੁਰਾਡੇ ਤੋਂ ਆ ਕੇ ਸੜਕਾਂ ਕਿਨਾਰੇ ਦੁਕਾਨਾਂ ...
ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)- ਐੱਨ.ਆਰ.ਸੀ. (ਕੌਮੀ ਨਾਗਰਿਕਤਾ ਰਜਿਸਟਰ), ਐੱਨ.ਪੀ.ਆਰ. (ਕੌਮੀ ਜਨਸੰਖਿਆ ਰਜਿਸਟਰ) ਅਤੇ ਕੌਮੀ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਸਥਾਨਕ ਏ.ਆਈ.ਐੱਸ.ਐੱਫ਼. ਅਤੇ ਜੈ ਭੀਮ ਲਾਲ ਸਲਾਮ ਗਰੁੱਪ ਨੇ ਸਾਂਝੇ ਤੌਰ 'ਤੇ ਸਥਾਨਕ ...
ਕੋਟਕਪੂਰਾ, 13 ਜਨਵਰੀ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਇਕ ਵਿਅਕਤੀ ਨੂੰ ਦੜ੍ਹਾ ਸੱਟਾ ਲਾਉਂਦਿਆਂ ਨਗਦੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਬੀੜ ਸੁਸਾਇਟੀ ਵਲੋਂ 40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਸਵੀਰਾਂ ਅਤੇ ਵਾਤਾਵਰਨ ਚੇਤਨਾ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਔਰਤ ਤੇ ਬੱਚਾ ਭਲਾਈ ਸੰਸਥਾ ਪੰਜਾਬ ਵਲੋਂ ਸੰਸਥਾ ਦੀ ਚੇਅਰਪਰਸਨ ਹਰਗੋਬਿੰਦ ਕੌਰ ਸਰਾਂ ਦੀ ਅਗਵਾਈ ਹੇਠ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਲੋਹੜੀ ਦਾ ...
ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)-ਸਵੇਰ ਤੋਂ ਪੈ ਰਹੀ ਬਾਰਸ਼ ਕਾਰਨ ਸਥਾਨਕ ਬਾਬਾ ਦੀਪ ਸਿੰਘ ਨਗਰ ਵਾਰਡ ਨੰਬਰ 8 ਵਿਖੇ ਦੁਪਹਿਰ ਦੇ ਸਮੇਂ ਇੱਕ ਮੁਨਿਆਰੀ ਦੀ ਦੁਕਾਨ ਦੀ ਛੱਤ ਡਿੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਪ੍ਰੰਤੂ ਜਾਨੀ ਨੁਕਸਾਨ ਹੋਣ ਤੋਂ ਬਚਾਅ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸਵੇਰੇ ਕਰੀਬ 7 ਵਜੋਂ ਤੋਂ ਸ਼ੁਰੂ ਹੋਈ ਭਾਰੀ ਬਾਰਸ਼ ਨੇ ਸ਼ਹਿਰ ਨੂੰ ਜਲ-ਥਲ ਕਰਕੇ ਰੱਖ ਦਿੱਤਾ ਹੈ | ਅੱਜ ਤੋਂ ਹੀ ਸ਼ੁਰੂ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮਾਘੀ ਜੋੜ ਮੇਲੇ ਕਾਰਨ ਦੇਸ਼-ਵਿਦੇਸ਼ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਅੱਜ ਕਾਂਗਰਸੀ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ...
ਗਿੱਦੜਬਾਹਾ, 13 ਜਨਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਸ਼ੇਖ਼ ਦੇ ਆਂਗਣਵਾੜੀ ਸੈਂਟਰ ਵਿਚ ਅੱਜ ਆਂਗਣਵਾੜੀ ਵਰਕਰ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਪੁਰਾਣੇ ਸੱਭਿਆਚਾਰ ਨੂੰ ਮੁੜ ਤੋਂ ਉਜਾਗਰ ਕਰਦਿਆਂ ਪਿੰਡ ਦੀਆਂ ਬਜ਼ੁਰਗ ...
ਗਿੱਦੜਬਾਹਾ, (ਬਲਦੇਵ ਸਿੰਘ ਘੱਟੋਂ)- ਸਥਾਨਕ ਪ੍ਰਸਿੱਧ ਸਮਾਜਸੇਵੀ ਸੰਸਥਾ 'ਇਨ੍ਹਰਵੀਲ ਕਲੱਬ' ਵਲੋਂ ਕਲੱਬ ਪ੍ਰਧਾਨ ਸ੍ਰੀਮਤੀ ਗੀਤਾ ਬਾਂਸਲ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਪਿੰਡ ਭਾਰੂ ਵਿਖੇ ਲੋਹੜੀ ਦਾ ਤਿਉਹਾਰ ਵਿਦਿਆਰਥੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗ੍ਰਤਿ ਸੰਸਥਾਨ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਤੁਲਨ ਕੰਨਿਆ ਭਰੂਣ ਹੱਤਿਆ ਦੇ ਵਿਰੁੱਧ ਮੁਹਿੰਮ ਤਹਿਤ ਇੱਥੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਾਚ, ਭਜਨ, ਕੀਰਤਨ ਤੇ ਨਾਟਕ ਦੁਆਰਾ ...
ਮਲੋਟ, 13 ਜਨਵਰੀ (ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਯੂਥ ਕੋਆਰਡੀਨੇਟਰ ਹਰਸ਼ਰਨ ਸਿੰਘ ਅਤੇ ਲੇਖਾਕਾਰ ਅਫ਼ਸਰ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਦਸਮੇਸ਼ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸਕਿੱਲ ...
ਦੋਦਾ, 13 ਜਨਵਰੀ (ਰਵੀਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਕਮੇਟੀ ਪੱਧਰ 'ਤੇ ਲੋਹੜੀ ਵਾਲੇ ਦਿਨ ਪਿੰਡ ਭੁੱਟੀਵਾਲਾ ਵਿਖੇ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਦੀ ਅਗਵਾਈ ਹੇਠ ਕਾਲੀਆਂ ਝੰਡੀਆਂ ਹੱਥਾ 'ਚ ਫੜ ਕੇ ਕੈਪਟਨ ਸਰਕਾਰ ਿਖ਼ਲਾਫ਼ ਗਲੀਆਂ 'ਚ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਪੁਲਿਸ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 300 ਤੋਂ ਵੱਧ ਵਾਹਨਾਂ 'ਤੇ ਰਿਫ਼ਲੈਕਟਰ ਲਾਏ ਗਏ | ਇਸ ਮੌਕੇ ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਤਹਿਤ ਕੁਲਵੰਤ ਰਾਏ ਐੱਸ.ਪੀ. (ਪੀ.ਬੀ.ਆਈ.) ਦੀ ...
ਵੱਖ-ਵੱਖ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਸਬੰਧੀ ਮਨਾਏ ਜਾ ਰਹੇ ਸਪਤਾਹ ਦੇ ਤਹਿਤ ਮਲੋਟ ਉਪਮੰਡਲ ਮੈਜਿਸਟੇ੍ਰਟ ਦੀ ਪ੍ਰਧਾਨਗੀ ਹੇਠ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਹੋਈ ਅਤੇ ਇਸ ਮੌਕੇ ...
ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਸੰਸਥਾਨ ਦੇ ਕੰਨਿਆ ਭਰੂਣ ਹੱਤਿਆ ਵਿਰੁੱਧ ਉਤਰਾਯਨ ਮੁਹਿੰਮ ਸੰਤੁਲਨ ਪ੍ਰਾਜੈਕਟ ਦੇ ਤਹਿਤ 'ਧੀਆਂ ਦੀ ਲੋਹੜੀ' ਦੇ ਰੂਪ ਵਿਚ ਮਨਾਇਆ ਗਿਆ ...
ਮੰਡੀ ਬਰੀਵਾਲਾ, 13 ਜਨਵਰੀ (ਨਿਰਭੋਲ ਸਿੰਘ)-ਸੁਖਚੈਨ ਸਿੰਘ ਰੌਾਤਾ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਸਕੱਤਰ ਵਜੋਂ ਮਾਰਕਿਟ ਕਮੇਟੀ ਦਫ਼ਤਰ ਸਿੰਘ ਅਹੁਦਾ ਸੰਭਾਲਿਆ | ਇਸ ਸਮੇਂ ਸ. ਰੌਾਤਾ ਨੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣੇ | ...
ਫ਼ਰੀਦਕੋਟ, 13 ਜਨਵਰੀ (ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਹੋਣਹਾਰ ਬੱਚਿਆਂ ਲਈ ਅੱਗੇ ਵੱਧਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਿਹਾ ਹੈ | ਇਸੇ ਤਹਿਤ ਵਿਦਿਅਕ ਸਾਲ 2020-21 ਲਈ ਸਕਾਲਰਸ਼ਿਪ ਟੈਸਟ ਕਰਵਾਇਆ ਜਾ ਰਿਹਾ ਹੈ ਜੋ 19 ਜਨਵਰੀ 2020 ਦਿਨ ਐਤਵਾਰ ਨੂੰ ਸਵੇਰੇ 11 ਵਜੇ ...
ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਸਕੂਲ ਵਲੋਂ ਲੋਹੜੀ, ਮਕਰ ਸੰਕ੍ਰਾਂਤੀ ਅਤੇ ਸਵਾਮੀ ਵਿਵੇਕਾਨੰਦ ਜੈਯੰਤੀ ਰਾਸ਼ਟਰੀ ਯੁਵਾ ਦਿਵਸ ਦੇ ਰੂਪ ਵਿਚ ਮਨਾਈ ਗਈ | ਪ੍ਰੋਗਰਾਮ ਦੀ ਅਗਵਾਈ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਨੇ ਕੀਤੀ | ...
ਮੰਡੀ ਕਿੱਲਿਆਂਵਾਲੀ, 13 ਜਨਵਰੀ (ਸ਼ਾਂਤ)-ਪੰਜਾਬੀ ਮਾਂ ਬੋਲੀ ਦੇ ਨਾਂਅ 'ਤੇ ਸਿਰਜੀ ਗਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਦੇ ਸ਼ਬਦ ਵੀ ਹੁਣ ਸਮਝ ਤੋਂ ਪਰ੍ਹੇ ਦੀ ਗੱਲ ਹੋ ਗਏ ਹਨ | ਬੀਤੇ ਪਰਸੋਂ 11 ਜਨਵਰੀ ਨੂੰ ਐੱਮ.ਏ. ਪੰਜਾਬੀ (ਸਮੈਸਟਰ ਤੀਜਾ) ਦੇ 'ਭਾਸ਼ਾ ਵਿਗਿਆਨ ਅਤੇ ਪੰਜਾਬੀ ਭਾਸ਼ਾ' ਦੀ ਪ੍ਰੀਖਿਆ ਵਿਚ ਖ਼ਾਮੀਆਂ ਦੇ ਢਿੱਗ ਨੇ ਵਿਦਿਆਰਥੀਆਂ ਅਤੇ ਪ੍ਰੀਖਿਆ ਸੈਂਟਰਾਂ ਦੇ ਅਮਲੇ ਨੂੰ ਸਿਰ ਫੜ੍ਹਨ ਲਈ ਮਜਬੂਰ ਕਰ ਦਿੱਤਾ, ਜਿਨ੍ਹਾਂ 'ਚ ਸ਼ਬਦਿਕ ਦਰੁਸਤੀ ਲਈ ਕਾਫ਼ੀ ਕੋਸ਼ਿਸ਼ਾਂ ਬਾਅਦ ਵੀ ਪ੍ਰੀਖਿਆ ਅਮਲਾ ਬੇਵੱਸ ਜਾਪਿਆ | ਵਿਦਿਆਰਥੀਆਂ ਅਨੁਸਾਰ ਇਸ ਪੇਪਰ ਦੇ ਭਾਗ-(ੲ) 'ਚ ਸੰਖੇਪ ਨੋਟ ਵਾਲੇ 12 ਪ੍ਰਸ਼ਨ ਵਿਚੋਂ ਨੰਬਰ 2,5,6 ਅਤੇ 9 ਪ੍ਰਸ਼ਨ ਪੂਰੀ ਤਰ੍ਹਾਂ ਗ਼ਲਤ ਸਨ ਜਿਨ੍ਹਾਂ ਦੀ ਵਿਦਿਆਰਥੀਆਂ ਨੂੰ ਬਿਲਕੁਲ ਸਮਝ ਨਹੀਂ ਆਈ, ਜਿਸ ਕਰਕੇ ਇਹ ਪ੍ਰਸ਼ਨ ਹੱਲ ਕਰਨ ਤੋਂ ਵਾਂਝੇ ਰਹਿ ਗਏ | ਪ੍ਰੀਖਿਆ ਪੇਪਰ 'ਚ ਕਈ ਨਿੱਕੀਆਂ-ਨਿੱਕੀਆਂ ਗ਼ਲਤੀਆਂ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਭਾਸ਼ਾ ਪੱਖੋਂ ਕੰਗਾਲੀ ਨੂੰ ਉਜਾਗਰ ਕਰ ਰਹੀਆਂ ਸਨ | ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਤਕਨੀਕੀ ਖ਼ਾਮੀ ਕਾਰਨ ਉਨ੍ਹਾਂ ਦਾ ਸੱਤ-ਅੱਠ ਨੰਬਰ ਦਾ ਨੁਕਸਾਨ ਹੋਣ ਦਾ ਫ਼ਿਕਰ ਜ਼ਾਹਰ ਕਰਦਿਆਂ ਆਖਿਆ ਕਿ ਇਹ ਖ਼ਾਮੀ ਭਰਿਆ ਪੇਪਰ ਮਾਂ-ਬੋਲੀ ਪ੍ਰਤੀ ਸੁਹਿਰਦਤਾ ਅਤੇ ਵਚਨਬੱਧਤਾ ਦੀ ਪ੍ਰਤੀਕ ਪੰਜਾਬੀ ਯੂਨੀਵਰਸਿਟੀ ਦੇ ਸੰਜੀਦਗੀ ਭਰੇ ਦਾਮਨ 'ਤੇ ਧੱਬੇ ਸਮਾਨ ਹੈ | ਉਨ੍ਹਾਂ ਕਿਹਾ ਕਿ ਪੇਪਰ 'ਚ ਖ਼ਾਮੀਆਂ ਤੋਂ ਇਹ ਪ੍ਰੀਖਿਆ ਕਿਸੇ ਰਾਜਸਥਾਨੀ ਜਾਂ ਹੋਰਨਾਂ ਗੈਰ ਪੰਜਾਬੀ ਭਾਸ਼ਾਈ ਸੂਬੇ ਦੀ ਯੂਨੀਵਰਸਿਟੀ ਵੱਲੋਂ ਲਈ ਗਈ ਜਾਪਦੀ ਸੀ ਜਿਸ ਨਾਲ ਉੱਥੋਂ ਦਾ ਸਟਾਫ਼ ਵੀ ਮਾਂ-ਬੋਲੀ ਨਾਲ ਖਿਲਵਾੜ ਪ੍ਰਤੀ ਮਾਯੂਸ ਵਿਖਾਈ ਦਿੱਤਾ | ਪੰਜਾਬੀ ਯੂਨੀਵਰਸਿਟੀ ਦੀ ਇਸ ਖ਼ਾਮੀ ਨਾਲ ਸਾਰੇ ਵਿਦਿਆਰਥੀਆਂ ਨੂੰ ਘੱਟੋ-ਘੱਟ ਸਿੱਧੇ ਤੌਰ 'ਤੇ ਸੱਤ-ਅੱਠ ਅੰਕਾਂ ਦਾ ਨੁਕਸਾਨ ਹੋਇਆ ਹੈ | ਇਸ ਨਾਲ ਪ੍ਰੀਖਿਆ ਦੇ ਨਤੀਜੇ 'ਤੇ ਵੱਡਾ ਅਸਰ ਪਵੇਗਾ | ਅਜਿਹੇ 'ਚ ਵਿਦਿਆਰਥੀਆਂ ਵਿਚ ਗ੍ਰੇਸ ਅੰਕਾਂ ਦੀ ਮੰਗ ਉੱਠ ਰਹੀ ਹੈ | ਉੱਥੇ ਦੇ ਮਾਂ-ਬੋਲੀ ਦੇ ਹਿਤੈਸ਼ੀਆਂ ਨੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਉੱਪ ਕੁਲਪਤੀ ਤੋਂ ਇਸ ਪ੍ਰੀਖਿਆ 'ਚ ਖ਼ਾਮੀਆਂ ਦੀ ਵੱਡੇ ਪੱਧਰ 'ਤੇ ਪੜਤਾਲ ਦੀ ਕੀਤੀ ਹੈ |
ਮਲੋਟ, 13 ਜਨਵਰੀ (ਮੱਕੜ)-ਸਥਾਨਕ ਬਾਬਾ ਦੀਪ ਸਿੰਘ ਨਗਰ ਦੇ 3 ਆਂਗਣਵਾੜੀ ਸੈਂਟਰਾਂ ਵਿਚ ਸਰਦੀ ਤੋਂ ਬਚਾਅ ਲਈ 50 ਬੱਚਿਆਂ ਨੂੰ ਕੋਟੀਆਂ ਅਤੇ ਬੈਠਣ ਲਈ ਟਾਟ ਦਿੱਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਨਗਰ ...
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਹਰਮਹਿੰਦਰ ਪਾਲ)-ਮੇਲਾ ਮਾਘੀ ਕਰਕੇ ਸ੍ਰੀ ਮੁਕਤਸਰ ਸਾਹਿਬ ਖੇਤਰ 'ਚ ਵਿਕਣ ਲਈ ਆਈ ਨਾਜਾਇਜ਼ ਸ਼ਰਾਬ ਨੰੂ ਲੈ ਕੇ ਅੱਜ ਦੇਰ ਸ਼ਾਮ ਡਿਪਟੀ ਕਮਿਸ਼ਨਰ ਦਫ਼ਤਰ ਸਥਿਤ ਸਥਾਨਕ ਠੇਕੇਦਾਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵਿਚਕਾਰ ...
ਮੀਂਹ ਕਾਰਨ ਜਗ੍ਹਾ ਬਦਲੀ, ਨਵੀਂ ਜਗ੍ਹਾ ਦਾ ਲਿਆ ਜਾਇਜ਼ਾ ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਮਾਘੀ ਜੋੜ ਮੇਲੇ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਸਬੰਧੀ ਉਸ ਸਮੇਂ ਮੁਸ਼ਕਿਲ ਭਰੀ ਸਥਿਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX