ਤਾਜਾ ਖ਼ਬਰਾਂ


ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕੇਸਗੜ੍ਹ ਸਾਹਿਬ ਵਿਖੇ ਪਾਠ ਸਾਹਿਬ ਦੇ ਭੋਗ ਪਾਏ ਗਏ
. . .  5 minutes ago
ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਨਿੱਕੂਵਾਲ ਤੇ ਕਰਨੈਲ ਸਿੰਘ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕੇਸਗੜ੍ਹ ਸਾਹਿਬ ਵਿਖੇ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ...
ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ
. . .  14 minutes ago
ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਨਿੱਕੂਵਾਲ ਤੇ ਕਰਨੈਲ ਸਿੰਘ) ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਇਸ...
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
. . .  10 minutes ago
ਜਲੰਧਰ, 13 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ...
ਕੋਰੋਨਾ ਵੈਕਸੀਨੇਸ਼ਨ ਦੀ ਆਨਲਾਈਨ ਰਜਿਸਟ੍ਰੇਸ਼ਨ ਨੈੱਟਵਰਕ ਦੀ ਪ੍ਰੇਸ਼ਾਨੀ ਕਰ ਕੇ ਹੋਈ ਠੱਪ
. . .  39 minutes ago
ਫ਼ਿਰੋਜਪੁਰ,13 ਅਪ੍ਰੈਲ (ਕੁਲਬੀਰ ਸਿੰਘ ਸੋਢੀ) ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਲੱਗ ਰਹੀ ਕੋਰੋਨਾ ਵੈਕਸੀਨੇਸ਼ਨ ...
18 ਅਪ੍ਰੈਲ ਦੀ ਮਹਾਂ ਰੈਲੀ ਦੀ ਤਿਆਰੀ ਨੂੰ ਲੈ ਕੇ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਕਨਵੈੱਨਸ਼ਨ
. . .  44 minutes ago
ਜੰਡਿਆਲਾ ਗੁਰੂ, 13 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਪ੍ਰੈੱਸ ਸਕੱਤਰ ਗੁਰਬਚਨ ਸਿੰਘ ਚੱਬਾ...
 
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਪੂਰਨ ਸਿੰਘ ਜੋਸਨ ਨਹੀਂ ਰਹੇ
. . .  59 minutes ago
ਫ਼ਿਰੋਜ਼ਪੁਰ, 13 ਅਪ੍ਰੈਲ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਪੂਰਨ ਸਿੰਘ ਜੋਸਨ ਅੱਜ ਅਕਾਲ ਚਲਾਣਾ ਕਰ ਗਏ। ਉਹ 72 ਸਾਲ ਦੇ...
ਵਿਧਾਇਕ ਅਮਿਤ ਵਿਜ ਨੇ ਕੀਤਾ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ
. . .  about 1 hour ago
ਪਠਾਨਕੋਟ, 13 ਅਪ੍ਰੈਲ (ਸੰਧੂ) - ਅੱਜ ਵਿਧਾਇਕ ਪਠਾਨਕੋਟ ਸ੍ਰੀ ਅਮਿਤ ਵਿਜ ਨੇ ਵਾਰਡ ਨੰਬਰ 32 ਵਿਚ ਸਲਾਰੀਆ ਨਗਰ ਬਾਬਾ ਬਾਲਕ ਨਾਥ ਮੰਦਿਰ ਵਿਖੇ ਰਾਜੀਵ ਮਹਾਜਨ ਬੰਟੀ ਦੀ ਪ੍ਰਧਾਨਗੀ ਹੇਠ...
ਦਿੱਲੀ ਦੇ ਮੁੱਖ ਮੰਤਰੀ ਦੀ ਕੇਂਦਰ ਨੂੰ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਬੇਨਤੀ
. . .  about 1 hour ago
ਨਵੀਂ ਦਿੱਲੀ, 13 ਅਪ੍ਰੈਲ - ਦਿੱਲੀ ਵਿਚ 6 ਲੱਖ ਬੱਚੇ ਸੀ.ਬੀ.ਐੱਸ.ਈ. ਦੀ ਪ੍ਰੀਖਿਆ ਲਿਖਣ ਜਾ ਰਹੇ ਹਨ, ਤਕਰੀਬਨ 1 ਲੱਖ ਅਧਿਆਪਕ ਇਸ ਦਾ ਹਿੱਸਾ...
ਸੰਨ੍ਹ 1978 ਦੀ ਵਿਸਾਖੀ ਦੇ 13 ਸ਼ਹੀਦ ਸਿੰਘਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ ਤੱਕ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਮਾਰਚ' ਕੱਢਿਆ
. . .  about 1 hour ago
ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ) - ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਵਲੋਂ ਅੰਮ੍ਰਿਤਸਰ ਦੀ ਧਰਤੀ 'ਤੇ ਸੰਨ੍ਹ 1978 ਦੀ ਵਿਸਾਖੀ ਵਾਲੇ ਦਿਨ ਵਾਪਰੇ ਸ਼ਹੀਦੀ ਸਾਕੇ...
ਦਰਦਨਾਕ ਸੜਕ ਹਾਦਸੇ 'ਚ ਇੱਕ ਦੀ ਮੌਤ
. . .  about 1 hour ago
ਰਾਜਾਸਾਂਸੀ, 13 ਅਪ੍ਰੈਲ (ਹਰਦੀਪ ਸਿੰਘ ਖੀਵਾ) - ਰਾਜਾਸਾਂਸੀ ਨੇੜੇ ਅੱਜ ਤੜਕੇ ਹੋਏ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ...
ਭਾਰਤੀ ਚੋਣ ਕਮਿਸ਼ਨ ਦੇ ਵਿਰੋਧ ਵਜੋਂ ਮਮਤਾ ਬੈਨਰਜੀ ਗਾਂਧੀ ਮੂਰਤੀ ਵਿਖੇ ਧਰਨੇ 'ਤੇ ਬੈਠੇ
. . .  about 1 hour ago
ਕੋਲਕਾਤਾ - ਪੱਛਮੀ ਬੰਗਾਲ ਦੀ ਸੀ.ਐੱਮ. ਮਮਤਾ ਬੈਨਰਜੀ ਗਾਂਧੀ ਮੂਰਤੀ ਵਿਖੇ ਵਿਰੋਧ ਵਜੋਂ ਧਰਨੇ 'ਤੇ ਬੈਠੇ ਹਨ , ਕਿਉਂਕਿ ਉਨ੍ਹਾਂ ਦੇ ਚੋਣ ਪ੍ਰਚਾਰ ਉੱਤੇ...
ਮਲੋਟ 'ਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ
. . .  about 2 hours ago
ਮਲੋਟ, 13 ਅਪ੍ਰੈਲ (ਅਜਮੇਰ ਸਿੰਘ ਬਰਾੜ ) - ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਚੱਲ ਰਹੇ ਅਖੰਡ ਪਾਠਾਂ ਦੀ ਲੜੀ ਦੇ...
ਰੇਲ ਮੰਤਰੀ ਪਿਯੂਸ਼ ਗੋਇਲ ਦਾ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਟਵੀਟ
. . .  about 2 hours ago
ਨਵੀਂ ਦਿੱਲੀ, 13 ਅਪ੍ਰੈਲ - ਰੇਲ ਮੰਤਰੀ ਪਿਯੂਸ਼ ਗੋਇਲ ਨੇ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਟਵੀਟ ਕਰ ਕੇ ਕਿਹਾ ਕਿ - ਪੰਜਾਬ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ...
ਤੜਕਸਾਰ ਹੋਏ ਸੜਕ ਹਾਦਸੇ 'ਚ ਕਾਰ ਚਾਲਕ ਗੰਭੀਰ ਜ਼ਖ਼ਮੀ
. . .  about 3 hours ago
ਚੱਬਾ, 13 ਅਪ੍ਰੈਲ (ਜੱਸਾ ਅਨਜਾਣ) - ਤਰਨਤਾਰਨ ਰੋਡ ਸਥਿਤ ਬਾਬਾ ਟਾਹਲਾ ਸਾਹਿਬ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਟਰੈਕਟਰ ਅਤੇ ਕਾਰ ਦੀ ਹੋਈ ਸਿੱਧੀ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
. . .  about 3 hours ago
ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜੋੜ ਮੇਲੇ ਦੌਰਾਨ, ...
ਪਿਛਲੇ 24 ਘੰਟਿਆਂ ਵਿਚ ਭਾਰਤ 'ਚ 1,61,736 ਨਵੇਂ ਮਾਮਲੇ ,879 ਮੌਤਾਂ
. . .  about 3 hours ago
ਨਵੀਂ ਦਿੱਲੀ, 13 ਅਪ੍ਰੈਲ - ਪਿਛਲੇ 24 ਘੰਟਿਆਂ ਵਿਚ ਭਾਰਤ 'ਚ 1,61,736 ਨਵੇਂ ਮਾਮਲੇ ਆਏ ...
ਰੂਸ ਦੇ ਟੀਕੇ ਸਪੁਤਨਿਕ-ਵੀ ਨੂੰ ਮਿਲੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ, 13 ਅਪ੍ਰੈਲ - ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਰੂਸ ਦੇ ਟੀਕੇ ਸਪੁਤਨਿਕ-ਵੀ ਦੇ ਐਮਰਜੈਂਸੀ ਵਰਤੋਂ ਲਈ...
ਵਿਸਾਖੀ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਿਖੇ ਪਹੁੰਚੇ
. . .  about 4 hours ago
ਬਰਗਾੜੀ (ਫ਼ਰੀਦਕੋਟ),13 ਅਪ੍ਰੈਲ - ਵਿਸਾਖੀ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਬੁਰਜ ਜਵਾਹਰ...
ਮੁੰਬਈ: ਐਨ.ਸੀ.ਬੀ.ਵਲੋਂ ਦੋ ਨਸ਼ਾ ਤਸਕਰ ਕਾਬੂ
. . .  about 4 hours ago
ਮੁੰਬਈ, 13 ਅਪ੍ਰੈਲ - ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਕੇਸ ਦੇ ਸੰਬੰਧ ਵਿਚ ਮੁੰਬਈ ਐਨ.ਸੀ.ਬੀ. ਵਲੋਂ ਬੀਤੀ ਰਾਤ ਮਲਾਡ ਪਰਲ...
ਵਿਸਾਖੀ ਦੇ ਮੌਕੇ 'ਤੇ ਸੈਂਕੜੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ
. . .  about 4 hours ago
ਅੰਮ੍ਰਿਤਸਰ, 13 ਅਪ੍ਰੈਲ - ਵਿਸਾਖੀ ਦੇ ਮੌਕੇ 'ਤੇ ਸੈਂਕੜੇ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ...
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਨਰਾਤੇ ਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ
. . .  37 minutes ago
ਨਵੀਂ ਦਿੱਲੀ, 13 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਰਾਤੇ ਤੇ ਵਿਸਾਖੀ ...
ਤਾਮਿਲਨਾਡੂ 'ਚ ਫਿਜ਼ਿਓਥੈਰੇਪੀਸਟ ਦੇ ਘਰ 'ਚੋਂ ਕਰੋੜਾਂ ਦੇ ਪੁਰਾਣੇ ਨੋਟ ਬਰਾਮਦ।
. . .  about 5 hours ago
ਚੇਨਈ, 13 ਅਪ੍ਰੈਲ - ਤਾਮਿਲਨਾਡੂ ਦੇ ਸ਼ਿਵ ਗੰਗਾ ਜ਼ਿਲ੍ਹੇ 'ਚ ਇਕ ਫਿਜ਼ਿਓਥੈਰੇਪੀਸਟ ਦੇ ਘਰ ਚੋਂ ਪੁਲਿਸ ਨੂੰ ਲਗ-ਪਗ 4.5 ਕਰੋੜ ਰੁਪਏ ਬਰਾਮਦ...
ਫਰਾਂਸ ਦੇ ਵਿਦੇਸ਼ ਮੰਤਰੀ ਲੇ-ਡਰੀਅਨ ਭਾਰਤ ਪਹੁੰਚੇ
. . .  about 5 hours ago
ਨਵੀਂ ਦਿੱਲੀ,13 ਅਪ੍ਰੈਲ - ਫਰਾਂਸ ਦੇ ਵਿਦੇਸ਼ ਮੰਤਰੀ ਲੇ-ਡਰੀਅਨ ਭਾਰਤ ਪਹੁੰਚੇ। ਫਰਾਂਸ ਦੇ ਹਿੰਦ ਮਹਾਂਸਾਗਰ ਦੀ ਪਹਿਲ ਵਿਚ ਸ਼ਾਮਲ ...
ਤਰਨਤਾਰਨ: ਪਹਿਲੇ ਨਵਰਾਤਰੇ ਮੰਦਰਾਂ ਵਿਚ ਲੱਗੀਆਂ ਰੌਣਕਾਂ
. . .  about 5 hours ago
ਤਰਨਤਾਰਨ,13 ਅਪ੍ਰੈਲ (ਵਿਕਾਸ ਮਰਵਾਹਾ) ਪੰਜਾਬ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਣ ਵਾਲਾ ਤਿਉਹਾਰ ਵਿਸਾਖੀ ਦੇ ਮੌਕੇ 'ਤੇ ਅੱਜ ਚੇਤਰ ਦਾ ਮਹੀਨਾ ਸ਼ੁਰੂ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਹੁਸ਼ਿਆਰਪੁਰ / ਮੁਕੇਰੀਆਂ

ਮੁੱਖ ਮੰਤਰੀ ਵਲੋਂ ਕੀਤੇ ਵਰਚੂਅਲ ਸਮਾਗਮ ਨੂੰ ਜ਼ਿਲ੍ਹੇ ਦੇ 59 ਸਥਾਨਾਂ 'ਤੇ ਦਿਖਾਇਆ-ਏ. ਡੀ. ਸੀ.

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਊਾਸੀਪਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਜਿਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਵੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 2 ਕਾਬੂ

ਸੈਲਾ ਖੁਰਦ, 22 ਫਰਵਰੀ (ਹਰਵਿੰਦਰ ਸਿੰਘ ਬੰਗਾ)-ਸਥਾਨਕ ਪੁਲਿਸ ਚੌਕੀ ਪਾਰਟੀ ਵਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਦੀਆਂ ਵਾਰਦਾਤਾਂ ਨਾਲ ਸਬੰਧਿਤ ਇਕ ਤੇ ਇਕ ਕਥਿਤ ਦੋਸ਼ੀ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਚੌਕੀ ਸੈਲਾ ਖ਼ੁਰਦ ਇੰਚਾਰਜ ਹਰਗੋਪਾਲ ਨੇ ...

ਪੂਰੀ ਖ਼ਬਰ »

ਟਰਾਲਾ ਖੇਤ 'ਚ ਡਿਗਾ, ਚਾਲਕ ਵਾਲ-ਵਾਲ ਬਚਿਆ

ਕੋਟਫ਼ਤੂਹੀ, 22 ਫਰਵਰੀ (ਅਟਵਾਲ)-ਬੀਤੀ ਸ਼ਾਮ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਪਿੰਡ ਕੋਟਲਾ ਦੇ ਕਰੀਬ ਇਕ ਟਰਾਲੇ ਦੀ ਬਾਡੀ ਖੇਤ 'ਚ ਡਿੱਗਣ ਨਾਲ ਚਾਲਕ ਦੇ ਵਾਲ-ਵਾਲ ਬਚਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸ਼ਾਮ ਸਾਢੇ ਪੰਜ ਕੁ ਵਜੇ ਦੇ ਕਰੀਬ ...

ਪੂਰੀ ਖ਼ਬਰ »

ਡੀ. ਈ. ਓ. ਨੇ ਰੇਲਵੇ ਮੰਡੀ ਸਕੂਲ 'ਚ ਦਾਖ਼ਲਿਆਂ ਸਬੰਧੀ ਆਟੋ ਰਿਕਸ਼ਾ ਝੰਡੀ ਦੇ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਹਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਰਮੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸ਼ੈਲੇਂਦਰ ਠਾਕੁਰ ਇੰਚਾਰਜ ਸਿੱਖਿਆ ਸੁਧਾਰ ਟੀਮ ਦੀ ਅਗਵਾਈ 'ਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ 'ਚ 26 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਸ਼ਹਿਰ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ ਤੇ ਹੋਰ ਵਿੱਦਿਅਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8323 ਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 358 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖ਼ਿਲਾਫ਼ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਮੋਦੀ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਖ਼ਿਲਾਫ਼ ਧੜਾ-ਧੜ ਪਾਸ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਤੇ ਦੇਸ਼ ਦੀ ਪਬਲਿਕ ਖੇਤਰ ਦੇ ਅਦਾਰੇ ਵਿਦੇਸ਼ੀ ਬਹੁਰਾਸ਼ਟਰੀ ਨਿੱਜੀ ਕੰਪਨੀਆਂ ਨੂੰ ਵੇਚਣ ਖ਼ਿਲਾਫ਼ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਧਮਾਈ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਢਾਂਡਾ ਖੁਰਦ ਵਲੋਂ ਨਗਰ ਕੀਰਤਨ ਕੱਲ੍ਹ

ਕੋਟਫ਼ਤੂਹੀ, 22 ਫਰਵਰੀ (ਅਟਵਾਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਵਾਸੀ ਪਿੰਡ ਢਾਂਡਾ ਖ਼ੁਰਦ ਵਲੋਂ ਵਿਸ਼ਾਲ ਨਗਰ ਕੀਰਤਨ 24 ਫਰਵਰੀ ਨੂੰ ਸਜਾਏ ਜਾ ਰਹੇ ਹਨ, ਜੋ ਪਿੰਡ ਖੜੋਦੀ, ਹਕੂਮਤਪੁਰ, ਕਾਲੇਵਾਲ ਫੱਤੂ, ਠੁਆਣਾ, ਕੋਟਫ਼ਤੂਹੀ, ਝੱਜ, ਢਾਂਡਾ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਸ਼ਾਮਚੁਰਾਸੀ, 22 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਹੀਦ ਬਾਬਾ ਸੁੰਦਰ ਸਿੰਘ ਜਥੇਦਾਰ ਤੇ ਸਮੂਹ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਹੀਦਾਂ ਪਿੰਡ ਧੁਦਿਆਲ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਇਆ ਗਿਆ, ਜਿਸ 'ਚ ਪੰਥ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ ਮਾਤਾ ਕੌਲਾ ਅੰਮਿ੍ਤਸਰ ਵਾਲੇ, ਇੰਟਰਨੈਸ਼ਨਲ ਢਾਡੀ ਜਥਾ ਭਾਈ ਸੁਰਜੀਤ ਸਿੰਘ ਵਾਰਸ ਤੇ ਕਵੀਸ਼ਰੀ ਜਥਾ ਬੀਬੀ ਸੁਪਿੰਦਰ ਕੌਰ, ਬੀਬੀ ਕਰਮਨਜੋਤ ਕੌਰ ਅਤੇ ਸੁਖਮੀਤ ਕੌਰ ਨੇ ਸੰਗਤ ਨੂੰ ਸ਼ਬਦ ਕੀਰਤਨ, ਕਵੀਸ਼ਰੀ ਤੇ ਸ਼ਹੀਦੀ ਵਾਰਾਂ ਸਰਵਣ ਕਰਵਾਈਆਂ | ਹੈੱਡ ਗ੍ਰੰਥੀ ਤੇ ਪ੍ਰਚਾਰਕ ਭਾਈ ਸਰਵਣ ਸਿੰਘ ਨੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸੰਖੇਪ ਜਾਣਕਾਰੀ ਤੇ ਚਾਨਣਾ ਪਾਇਆ | ਸਮਾਗਮ ਤੋਂ ਇਕ ਦਿਨ ਪਹਿਲਾਂ ਪਿੰਡ ਪੱਧਰ 'ਤੇ ਨਗਰ ਕੀਰਤਨ ਵੀ ਸ਼ਹੀਦਾਂ ਦੀ ਯਾਦ ਵਿਚ ਸਜਾਏ ਗਏ | ਆਖਿਰ 'ਚ ਪ੍ਰਬੰਧਕ ਕਮੇਟੀ ਨੇ ਸਹਿਯੋਗੀਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਖ਼ਬਰ ਸ਼ੇਅਰ ਕਰੋ

 

ਗੜ੍ਹਸ਼ੰਕਰ 'ਚ ਕੋਰੋਨਾ ਦੇ 8 ਹੋਰ ਮਾਮਲੇ ਸਾਹਮਣੇ ਆਏ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸੋਮਵਾਰ ਨੂੰ ਗੜ੍ਹਸ਼ੰਕਰ ਸ਼ਹਿਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ | ਐੱਸ. ਐੱਮ. ਓ. ਡਾ: ਚਰਨਜੀਤ ਪਾਲ ਨੇ ਦੱਸਿਆ ਕਿ 8 ਨਵੇਂ ਕੇਸ ਆਉਣ ਨਾਲ ਸ਼ਹਿਰ ਦੇ ਕੁਲ ਐਕਟਿਵ ਕੇਸਾਂ ਦੀ ਗਿਣਤੀ 27 ਹੋ ਗਈ ਹੈ | ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਵਿਚਾਰ ਗੋਸ਼ਟਿ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਪੰਜਾਬੀ ਤੇ ਅੰਗਰੇਜ਼ੀ ਪੋਸਟ ਗ੍ਰੈਜੂਏਟ ਵਿਭਾਗਾਂ ਦੁਆਰਾ ਸਾਂਝੇ ਤੌਰ 'ਤੇ ਇਹ ...

ਪੂਰੀ ਖ਼ਬਰ »

ਪੀ. ਡੀ. ਬੇਦੀ ਸਕੂਲ 'ਚ ਜਾਗਰੂਕਤਾ ਸੈਮੀਨਾਰ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸਥਾਨਕ ਪੀ. ਡੀ. ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੀਨਾਕਸ਼ੀ ਉੱਪਲ ਨੇ ਬੱਚਿਆਂ ਨੂੰ ਮਾਸਕ ਵੰਡਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਾਓ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਨੇ ਸੈਲਾ ਖ਼ੁਰਦ 'ਚ ਸਿਲਾਈ ਸੈਂਟਰ ਖੋਲਿ੍ਹਆ

ਸੈਲਾ ਖ਼ੁਰਦ, 22 ਫਰਵਰੀ (ਹਰਵਿੰਦਰ ਸਿੰਘ ਬੰਗਾ)-ਦੋਆਬੇ ਦੀ ਉੱਘੀ ਸੰਸਥਾ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਜਿਥੇ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ, ਉਥੇ 210ਵਾਂ ਸਿਲਾਈ ਸੈਂਟਰ ਕਸਬਾ ਸੈਲਾ ਖ਼ੁਰਦ ਵਿਖੇ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਮਿਲਾਵਟਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜ਼ਿਲ੍ਹਾ ਸਿਹਤ ਅਫ਼ਸਰ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਵੀਰ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਅੱਜ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਲੈਂਦਿਆਂ ਕਿਹਾ ਕਿ ਜ਼ਿਲ੍ਹੇ 'ਚ ਮਿਲਾਵਟਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ...

ਪੂਰੀ ਖ਼ਬਰ »

ਪਿ੍ੰ: ਅਮਨਦੀਪ ਸ਼ਰਮਾ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ 16ਵੀਆਂ ਚੋਣਾਂ ਦੀ ਪ੍ਰਕਿਰਿਆ ਪੂਰੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਚ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਪੂਰੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਸਬੰਧੀ ਪਿੰਡ ਕੋਠੇ ਜੱਟਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

ਹਰਿਆਣਾ, 22 ਫਰਵਰੀ (ਹਰਮੇਲ ਸਿੰਘ ਖੱਖ)-ਕੇਂਦਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡ ਕੋਠੇ ਜੱਟਾਂ ਵਿਖੇ ਸਵਰਨ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਭਾਕਿਯੂ (ਕਾਦੀਆਂ) ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਦੁਕਾਨ ਦੀ ਕੰਧ ਪਾੜ ਕੇ ਨਕਦੀ ਤੇ ਸਾਮਾਨ ਚੋਰੀ

ਮਾਹਿਲਪੁਰ, 22 ਫਰਵਰੀ (ਰਜਿੰਦਰ ਸਿੰਘ)-ਬੀਤੀ ਰਾਤ ਫਗਵਾੜਾ ਰੋਡ ਮਾਹਿਲਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਜਨਰਲ ਸਟੋਰ ਦੀ ਦੁਕਾਨ ਦੀ ਕੰਧ ਪਾੜ ਕੇ ਨਕਦੀ ਸਮੇਤ ਸਾਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਫਗਵਾੜਾ ਰੋਡ 'ਤੇ ਪੈਂਦੀ ਮੋਹਿਤ ਜਨਰਲ ਸਟੋਰ ਦੇ ਮਾਲਕ ...

ਪੂਰੀ ਖ਼ਬਰ »

'ਆਪ' 21 ਮਾਰਚ ਨੂੰ ਬਾਘਾ ਪੁਰਾਣਾ 'ਚ ਕਰਵਾਏਗੀ ਮਹਾਂ ਕਿਸਾਨ ਸੰਮੇਲਨ-ਮਾਨ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਸੋਢੀ ਮੁੜ 'ਆਪ' 'ਚ ਸ਼ਾਮਿਲ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਵਲੋਂ ਤਿਹਾੜ ਜੇਲ੍ਹ 'ਚੋਂ ਰਿਹਾਅ ਹੋ ਕੇ ਆਏ ਕਿਸਾਨ ਦਾ ਸਨਮਾਨ

ਟਾਂਡਾ ਉੜਮੁੜ, 22 ਫ਼ਰਵਰੀ (ਕੁਲਬੀਰ ਸਿੰਘ ਗੁਰਾਇਆ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਦੇ ਬੁੱਢੀ ਪਿੰਡ ਨਾਲ ਸਬੰਧਿਤ ਨੌਜਵਾਨ ਬਲਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਦਫ਼ਤਰੀ ਅਮਲੇ ਦਾ ਕੀਤਾ ਟੀਕਾਕਰਨ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੋਵਿਡ-19 ਟੀਕਾਕਰਨ ਦੀ ਦਫ਼ਤਰ ਸਿਵਲ ਸਰਜਨ ਦੇ ਦਫ਼ਤਰੀ ਅਮਲੇ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਅਕਾਊਾਟ ਅਫ਼ਸਰ ਅਮਨਦੀਪ ਸਿੰਘ ਤੇ ਸੁਪਰਡੈਂਟ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਮਿਆਣੀ ਦਾ ਪਹਿਲਾ ਤਿੰਨ ਦਿਨਾਂ ਪੇਂਡੂ ਖੇਡ ਮੇਲਾ ਕੱਲ੍ਹ ਤੋਂ

ਮਿਆਣੀ, 22 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਧੰਨ-ਧੰਨ ਬਾਬਾ ਪ੍ਰੇਮ ਸਿੰਘ ਜੀ ਸਪੋਰਟਸ ਐਂਡ ਚੈਰੀਟੇਬਲ ਸੁਸਾਇਟੀ ਮਿਆਣੀ ਵਲੋਂ ਪਿੰਡ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਤਿੰਨ ਦਿਨਾ ਪੇਂਡੂ ਖੇਡ ਮੇਲਾ 24, 25 ਤੇ 26 ਫਰਵਰੀ ਨੂੰ ਬਿਜਲੀ ਘਰ ਨਜ਼ਦੀਕ ਕਰਵਾਇਆ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਦੇ 7 ਬੱਚਿਆਂ ਨੇ ਪੰਜਾਬ ਸ਼ੂਟਿੰਗ ਪ੍ਰੀ ਨੈਸ਼ਨਲ ਪ੍ਰਤੀਯੋਗਤਾ 'ਚ ਕੀਤਾ ਕੁਆਲੀਫਾਈਡ

ਟਾਂਡਾ ਉੜਮੁੜ, 22 ਫਰਵਰੀ (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਨਾਮਵਰ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਬਾਜ਼ਪੁਰ ਟਾਂਡਾ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ ਖੇਤਰ 'ਚ ਆਪਣੇ ਜੌਹਰ ਦਿਖਾਉਂਦੇ ਹੋਏ ਪੰਜਾਬ ਸਟੇਟ ਸ਼ੂਟਿੰਗ ਪ੍ਰਤੀਯੋਗਤਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐਮਾਂ ਮਾਂਗਟ, 22 ਫਰਵਰੀ (ਗੁਰਾਇਆ)-ਗੁਰੂ ਰਵਿਦਾਸ ਜੀ ਦੇ 643ਵੇਂ ਜਨਮ ਉਤਸਵ ਨੂੰ ਸਮਰਪਿਤ ਪਿੰਡ ਟਾਂਡਾ ਰਾਮ ਸਹਾਏ ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਲਹਿੰਦੀ ਪੱਤੀ ਤੋਂ ਆਰੰਭ ਹੋਇਆ | ਨਗਰ ਕੀਰਤਨ 'ਚ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਮਨਾਇਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ 21 ਫਰਵਰੀ 2021 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਆਨਲਾਈਨ ਪੱਧਰ 'ਤੇ ਮਨਾਏ ਗਏ ਇਸ ਦਿਵਸ ਦੇ ਸਬੰਧ 'ਚ ਵਿਦਿਆਰਥਣਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਤੇਲ ਤੇ ਗੈਸ ਦੀਆਂ ਵਧਦੀਆਂ ਦਰਾਂ ਨੇ ਲੋਕਾਂ ਦਾ ਕੱਢਿਆ ਕਚੂਮਰ-ਮੁਲਤਾਨੀ

ਭੰਗਾਲਾ, 22 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ | ਲੋਕ ਮਹਿੰਗਾਈ ਦੀ ਪਹਿਲਾਂ ਹੀ ਕਾਫ਼ੀ ਮਾਰ ਝੱਲ ਰਹੇ ਹਨ ਤੇ ਦੇਸ਼ 'ਚ ...

ਪੂਰੀ ਖ਼ਬਰ »

ਪਿ੍ੰ. ਡਾ: ਅਵਿਨਾਸ਼ ਕੌਰ ਦਾ ਸਵਾਗਤ ਤੇ ਪਿ੍ੰ: ਭਾਰਤੀ ਸੇਠੀ ਨੂੰ ਵਿਦਾਇਗੀ ਦਿੱਤੀ ਪਾਰਟੀ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਸੇਵਾ ਨਿਭਾਅ ਰਹੇ ਕਾਰਜਕਾਰੀ ਪਿ੍ੰਸੀਪਲ ਡਾ: ਅਵਿਨਾਸ਼ ਕੌਰ ਤੇ ਐਸੋਸੀਏਟ ਪ੍ਰੋਫੈਸਰ ਦੇ ਤੌਰ 'ਤੇ ਕੰਮ ਕਰ ਰਹੇ ਭਾਰਤੀ ਸੇਠੀ ਨੂੰ ਉਚੇਰੀ ਸਿੱਖਿਆ ਵਿਭਾਗ ਵਲੋਂ ਤਰੱਕੀ ਦੇ ਕੇ ...

ਪੂਰੀ ਖ਼ਬਰ »

ਸ਼ੇਰ ਸਿੰਘ ਸ਼ੇਰਾ ਦਾ ਸਨਮਾਨ

ਐਮਾਂ ਮਾਂਗਟ, 22 ਫਰਵਰੀ (ਗੁਰਾਇਆ)-ਨਗਰ ਕੌਂਸਲ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਕੌਂਸਲਰ ਸ਼ੇਰ ਸਿੰਘ ਸ਼ੇਰਾ ਦਾ ਬਾਬਾ ਹਿੰਮਤ ਸਿੰਘ ਕਾਲੋਨੀ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ੇਰ ਸਿੰਘ ਸ਼ੇਰਾ ਨੇ ਕਿਹਾ ਕਿ ਵਾਰਡ ਨੰਬਰ 12 ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਣ ਤੇ ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਮੁਫ਼ਤ ਕਾਊਾਸਿਲੰਗ ਲਈ 25 ਤੱਕ ਕਰਵਾਉਣ ਰਜਿਸਟ੍ਰੇਸ਼ਨ

ਹੁਸ਼ਿਆਰਪੁਰ, 22 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਵਿਦੇਸ਼ ਵਿਚ ਪੜ੍ਹਣ ਤੇ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਲਈ ਪਹਿਲੇ ਰਾਊਾਡ ਦੀ ਕਾਊਾਸਿਲੰਗ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਜਾ ...

ਪੂਰੀ ਖ਼ਬਰ »

ਮਾ: ਗੁਰਦਿਆਲ ਸਿੰਘ ਗੋਰਾਇਆ ਨੂੰ ਸਦਮਾ, ਮਾਤਾ ਦਾ ਦਿਹਾਂਤ

ਹਰਿਆਣਾ, 22 ਫਰਵਰੀ (ਖੱਖ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸਰਗਰਮ ਆਗੂ ਮਾ: ਗੁਰਦਿਆਲ ਸਿੰਘ ਗੋਰਾਇਆ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਇਸ ਦੁਨੀਆਂ 'ਚ ਨਹੀਂ ਰਹੇ | ਅੱਜ ਮਾਤਾ ਗੁਰਮੀਤ ਕੌਰ ਦਾ ਪਿੰਡ ਗੋਰਾਇਆ ਵਿਖੇ ...

ਪੂਰੀ ਖ਼ਬਰ »

ਕੰਧਾਲਾ ਜੱਟਾਂ 'ਚ ਨਗਰ ਕੀਰਤਨ 26 ਨੂੰ

ਅੱਡਾ ਸਰਾਂ, 22 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕੰਧਾਲਾ ਜੱਟਾਂ ਵਿਖੇ ਨਗਰ ਕੀਰਤਨ 26 ਫਰਵਰੀ ਨੂੰ ਸਜਾਇਆ ਜਾਵੇਗਾ ਤੇ ਇਸ ਸਬੰਧੀ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾ ਰਹੀਆਂ ਹਨ | ਇਸ ਸਬੰਧੀ ਕਮੇਟੀ ਪ੍ਰਧਾਨ ਕੈਪਟਨ ਗੁਰਦਿੱਤ ...

ਪੂਰੀ ਖ਼ਬਰ »

ਰਾਜਬਰਿੰਦਰ ਸਿੰਘ ਥਿੰਦ ਤੀਜੀ ਵਾਰ ਸ਼ਾਪਕੀਪਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸ਼ਾਪਕੀਪਰ ਵੈੱਲਫੇਅਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ ਇਥੇ ਵਿਸ਼ਵਕਰਮਾ ਮੰਦਰ ਵਿਖੇ ਸ਼ਾਦੀ ਲਾਲ ਚੇਅਰਮੈਨ ਦੀ ਅਗਵਾਈ ਹੇਠ ਹੋਈ, ਜਿਸ 'ਚ ਰਾਜਬਰਿੰਦਰ ਸਿੰਘ ਥਿੰਦ ਨੂੰ ਤੀਜੀ ਵਾਰ ਐਸੋਸੀਏਸ਼ਨ ਦਾ ਸਰਬਸੰਮਤੀ ...

ਪੂਰੀ ਖ਼ਬਰ »

ਰੋਡਵੇਜ਼ ਡਿਪੂ ਹੁਸ਼ਿਆਰਪੁਰ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਵਿਖੇ ਸਰਬੱਤ ਦੇ ਭਲੇ ਤੇ ਡਿਪੂ ਦੀ ਚੜ੍ਹਦੀਕਲਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਡਿਪੂ ਦੇ ਸਮੂਹ ਮੁਲਾਜ਼ਮਾਂ ਤੇ ਹੋਰਨਾਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਰਾਜ ਪੱਧਰੀ ਵੁਸੂ ਚੈਂਪੀਅਨ 'ਚ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਮਿਲਿਆ ਤੀਜਾ ਸਥਾਨ

ਟਾਂਡਾ ਉੜਮੁੜ, 22 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਹਾਲ ਹੀ 'ਚ ਹੋਈ 23ਵੀਂ ਜੂਨੀਅਰ ਸਬ ਜੂਨੀਅਰ ਤੇ ਸੀਨੀਅਰ ਓਪਨ ਸਟੇਟ ਵੁਸ਼ੂ ਚੈਂਪੀਅਨਸ਼ਿਪ ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਆਯੋਜਿਤ ਕੀਤੀ ਗਈ 'ਚ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਤੀਜਾ ਸਥਾਨ ...

ਪੂਰੀ ਖ਼ਬਰ »

ਦਸੂਹਾ ਦੇ ਵਿਸ਼ਵਜੀਤ ਸਿੰਘ ਨੇ ਵੁਸ਼ੂ ਮੁਕਾਬਲਿਆਂ 'ਚ ਜਿੱਤੇ ਸੋਨੇ ਤੇ ਚਾਂਦੀ ਦੇ ਤਗ਼ਮੇ

ਦਸੂਹਾ, 22 ਫਰਵਰੀ (ਭੁੱਲਰ)-ਦਸੂਹਾ ਦੇ ਮੁਹੱਲਾ ਕਹਿਰਵਾਲੀ ਨਿਵਾਸੀ ਵਿਸ਼ਵਜੀਤ ਸਿੰਘ ਨੇ ਵੁਸ਼ੂ ਮੁਕਾਬਲਿਆਂ 'ਚ ਸੋਨੇ ਤੇ ਚਾਂਦੀ ਦੇ ਤਗ਼ਮੇ ਜਿੱਤ ਕੇ ਦਸੂਹਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਹਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਮਾਸਟਰ ਮਨਜੀਤ ਸਿੰਘ ਤੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਮਿ੍ਤਕ ਕਿਸਾਨ ਪਿਉ-ਪੁੱਤ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ

ਦਸੂਹਾ, 22 ਫਰਵਰੀ (ਭੁੱਲਰ)-ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਪਿੰਡ ਮਹੱਦੀਪੁਰ ਵਿਖੇ ਮਿ੍ਤਕ ਕਿਸਾਨ ਪਿਉ-ਪੁੱਤ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਿ੍ਤਕ ਕਿਸਾਨ ਕਿਰਪਾਲ ਸਿੰਘ ਤੇ ਉਸ ਦੇ ਪੁੱਤਰ ਜਗਤਾਰ ਸਿੰਘ ਦੀ ...

ਪੂਰੀ ਖ਼ਬਰ »

ਦਾਤਾਰਪੁਰ ਵਿਖੇ ਭਾਜਪਾ ਨੂੰ ਝਟਕਾ, ਕਈ ਆਗੂ ਕਾਂਗਰਸ 'ਚ ਸ਼ਾਮਿਲ

ਤਲਵਾੜਾ, 22 ਫਰਵਰੀ (ਮਹਿਤਾ)-ਦਾਤਾਰਪੁਰ ਵਿਖੇ ਸਰਪੰਚ ਪ੍ਰਭਾਤ ਹੈਪੀ ਦੇ ਨਿਵਾਸ ਸਥਾਨ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ 'ਚ ਭਾਜਪਾ ਨੂੰ ਉਦੋਂ ਕਰਾਰਾ ਝਟਕਾ ਲੱਗਾ, ਜਦੋਂ ਪੁਰਾਣੀ ਭਾਜਪਾ ਆਗੂ ਬਾਬਾ ਅਭਿਲਾਸ਼ੀ ਰੱਕਣ ਮੁਹੱਲਾ ਦੇਪੁਰ ਪੰਚਾਇਤ, ਅਮਰੀਕ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਢਾਈ ਮਹੀਨੇ ਬਾਰਡਰ 'ਤੇ ਰਹਿਣ ਵਾਲੇ ਪਰਿਵਾਰ ਦਾ ਸਨਮਾਨ

ਦਸੂਹਾ, 22 ਫਰਵਰੀ (ਭੁੱਲਰ)-ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ ਬਾਰਡਰ ਵਿਖੇ ਲਗਾਤਾਰ ਢਾਈ ਮਹੀਨੇ ਰਹਿਣ ਵਾਲੇ ਕਿਸਾਨ ਪਰਿਵਾਰ ਦਾ ਪਿੰਡ ਜੰਡ ਵਿਖੇ ਸ਼ਹੀਦ ਭਾਈ ਦਲੀਪ ਸਿੰਘ ਮੈਮੋਰੀਅਲ ਟਰੱਸਟ ਰਜਿਸਟਰਡ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਬਾਜਵਾ, ...

ਪੂਰੀ ਖ਼ਬਰ »

ਸੰਤ ਗੁਵਰਧਨ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਕੱਲ੍ਹ ਹੋਣਗੇ ਆਰੰਭ-ਭਾਈ ਸਰਬਜੀਤ ਸਿੰਘ

ਐਮਾਂ ਮਾਂਗਟ, 22 ਫਰਵਰੀ (ਗੁਰਾਇਆ)-ਸੰਤ ਬਾਬਾ ਗੁਵਰਧਨ ਸਿੰਘ ਦੀ ਸਲਾਨਾ 67ਵੀਂ ਬਰਸੀ ਸਬੰਧੀ ਬਾਬਾ ਜੀ ਦੇ ਤਪ ਅਸਥਾਨ ਪਿੰਡ ਮਹਿੰਦੀਪੁਰ ਡੇਰੇ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ 24 ਫਰਵਰੀ ਨੂੰ ਸਵੇਰੇ 10 ਵਜੇ ਆਰੰਭ ਕੀਤੀ ਜਾ ਰਹੀ ਹੈ | ਇਸ ਸਬੰਧੀ ਮੁੱਖ ...

ਪੂਰੀ ਖ਼ਬਰ »

ਖ਼ਾਨਪੁਰ ਥਿਆੜਾ ਵਿਖੇ ਕਰਵਾਇਆ ਮਹਾਨ ਕੀਰਤਨ ਦਰਬਾਰ

ਨਸਰਾਲਾ, 22 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਸੰਤਾਂ-ਮਹਾਂਪੁਰਸ਼ਾਂ ਦੇ ਅਸ਼ੀਰਵਾਦ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖ਼ਾਨਪੁਰ ਥਿਆੜਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀਆਂ ਸ਼ੁੱਭ ਅਸੀਸਾਂ ਸਦਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX