ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਊਾਸੀਪਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਜਿਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਵੀ ...
ਸੈਲਾ ਖੁਰਦ, 22 ਫਰਵਰੀ (ਹਰਵਿੰਦਰ ਸਿੰਘ ਬੰਗਾ)-ਸਥਾਨਕ ਪੁਲਿਸ ਚੌਕੀ ਪਾਰਟੀ ਵਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਦੀਆਂ ਵਾਰਦਾਤਾਂ ਨਾਲ ਸਬੰਧਿਤ ਇਕ ਤੇ ਇਕ ਕਥਿਤ ਦੋਸ਼ੀ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਚੌਕੀ ਸੈਲਾ ਖ਼ੁਰਦ ਇੰਚਾਰਜ ਹਰਗੋਪਾਲ ਨੇ ...
ਕੋਟਫ਼ਤੂਹੀ, 22 ਫਰਵਰੀ (ਅਟਵਾਲ)-ਬੀਤੀ ਸ਼ਾਮ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਪਿੰਡ ਕੋਟਲਾ ਦੇ ਕਰੀਬ ਇਕ ਟਰਾਲੇ ਦੀ ਬਾਡੀ ਖੇਤ 'ਚ ਡਿੱਗਣ ਨਾਲ ਚਾਲਕ ਦੇ ਵਾਲ-ਵਾਲ ਬਚਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸ਼ਾਮ ਸਾਢੇ ਪੰਜ ਕੁ ਵਜੇ ਦੇ ਕਰੀਬ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਹਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਰਮੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸ਼ੈਲੇਂਦਰ ਠਾਕੁਰ ਇੰਚਾਰਜ ਸਿੱਖਿਆ ਸੁਧਾਰ ਟੀਮ ਦੀ ਅਗਵਾਈ 'ਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਸ਼ਹਿਰ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ ਤੇ ਹੋਰ ਵਿੱਦਿਅਕ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8323 ਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 358 ਹੋ ਗਈ ਹੈ | ਇਸ ਸਬੰਧੀ ...
ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਮੋਦੀ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਖ਼ਿਲਾਫ਼ ਧੜਾ-ਧੜ ਪਾਸ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਤੇ ਦੇਸ਼ ਦੀ ਪਬਲਿਕ ਖੇਤਰ ਦੇ ਅਦਾਰੇ ਵਿਦੇਸ਼ੀ ਬਹੁਰਾਸ਼ਟਰੀ ਨਿੱਜੀ ਕੰਪਨੀਆਂ ਨੂੰ ਵੇਚਣ ਖ਼ਿਲਾਫ਼ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ...
ਕੋਟਫ਼ਤੂਹੀ, 22 ਫਰਵਰੀ (ਅਟਵਾਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਵਾਸੀ ਪਿੰਡ ਢਾਂਡਾ ਖ਼ੁਰਦ ਵਲੋਂ ਵਿਸ਼ਾਲ ਨਗਰ ਕੀਰਤਨ 24 ਫਰਵਰੀ ਨੂੰ ਸਜਾਏ ਜਾ ਰਹੇ ਹਨ, ਜੋ ਪਿੰਡ ਖੜੋਦੀ, ਹਕੂਮਤਪੁਰ, ਕਾਲੇਵਾਲ ਫੱਤੂ, ਠੁਆਣਾ, ਕੋਟਫ਼ਤੂਹੀ, ਝੱਜ, ਢਾਂਡਾ ...
ਸ਼ਾਮਚੁਰਾਸੀ, 22 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਹੀਦ ਬਾਬਾ ਸੁੰਦਰ ਸਿੰਘ ਜਥੇਦਾਰ ਤੇ ਸਮੂਹ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਹੀਦਾਂ ਪਿੰਡ ਧੁਦਿਆਲ ਵਿਖੇ ...
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸੋਮਵਾਰ ਨੂੰ ਗੜ੍ਹਸ਼ੰਕਰ ਸ਼ਹਿਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ | ਐੱਸ. ਐੱਮ. ਓ. ਡਾ: ਚਰਨਜੀਤ ਪਾਲ ਨੇ ਦੱਸਿਆ ਕਿ 8 ਨਵੇਂ ਕੇਸ ਆਉਣ ਨਾਲ ਸ਼ਹਿਰ ਦੇ ਕੁਲ ਐਕਟਿਵ ਕੇਸਾਂ ਦੀ ਗਿਣਤੀ 27 ਹੋ ਗਈ ਹੈ | ...
ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਵਿਚਾਰ ਗੋਸ਼ਟਿ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਪੰਜਾਬੀ ਤੇ ਅੰਗਰੇਜ਼ੀ ਪੋਸਟ ਗ੍ਰੈਜੂਏਟ ਵਿਭਾਗਾਂ ਦੁਆਰਾ ਸਾਂਝੇ ਤੌਰ 'ਤੇ ਇਹ ...
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸਥਾਨਕ ਪੀ. ਡੀ. ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੀਨਾਕਸ਼ੀ ਉੱਪਲ ਨੇ ਬੱਚਿਆਂ ਨੂੰ ਮਾਸਕ ਵੰਡਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਾਓ ...
ਸੈਲਾ ਖ਼ੁਰਦ, 22 ਫਰਵਰੀ (ਹਰਵਿੰਦਰ ਸਿੰਘ ਬੰਗਾ)-ਦੋਆਬੇ ਦੀ ਉੱਘੀ ਸੰਸਥਾ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਜਿਥੇ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ, ਉਥੇ 210ਵਾਂ ਸਿਲਾਈ ਸੈਂਟਰ ਕਸਬਾ ਸੈਲਾ ਖ਼ੁਰਦ ਵਿਖੇ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਵੀਰ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਅੱਜ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਲੈਂਦਿਆਂ ਕਿਹਾ ਕਿ ਜ਼ਿਲ੍ਹੇ 'ਚ ਮਿਲਾਵਟਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ 16ਵੀਆਂ ਚੋਣਾਂ ਦੀ ਪ੍ਰਕਿਰਿਆ ਪੂਰੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਚ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਪੂਰੀ ...
ਹਰਿਆਣਾ, 22 ਫਰਵਰੀ (ਹਰਮੇਲ ਸਿੰਘ ਖੱਖ)-ਕੇਂਦਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡ ਕੋਠੇ ਜੱਟਾਂ ਵਿਖੇ ਸਵਰਨ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਭਾਕਿਯੂ (ਕਾਦੀਆਂ) ਦੀ ਅਗਵਾਈ ਹੇਠ ਇਕ ...
ਮਾਹਿਲਪੁਰ, 22 ਫਰਵਰੀ (ਰਜਿੰਦਰ ਸਿੰਘ)-ਬੀਤੀ ਰਾਤ ਫਗਵਾੜਾ ਰੋਡ ਮਾਹਿਲਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਜਨਰਲ ਸਟੋਰ ਦੀ ਦੁਕਾਨ ਦੀ ਕੰਧ ਪਾੜ ਕੇ ਨਕਦੀ ਸਮੇਤ ਸਾਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਫਗਵਾੜਾ ਰੋਡ 'ਤੇ ਪੈਂਦੀ ਮੋਹਿਤ ਜਨਰਲ ਸਟੋਰ ਦੇ ਮਾਲਕ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ...
ਟਾਂਡਾ ਉੜਮੁੜ, 22 ਫ਼ਰਵਰੀ (ਕੁਲਬੀਰ ਸਿੰਘ ਗੁਰਾਇਆ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਦੇ ਬੁੱਢੀ ਪਿੰਡ ਨਾਲ ਸਬੰਧਿਤ ਨੌਜਵਾਨ ਬਲਵਿੰਦਰ ਸਿੰਘ ਦੇ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੋਵਿਡ-19 ਟੀਕਾਕਰਨ ਦੀ ਦਫ਼ਤਰ ਸਿਵਲ ਸਰਜਨ ਦੇ ਦਫ਼ਤਰੀ ਅਮਲੇ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਅਕਾਊਾਟ ਅਫ਼ਸਰ ਅਮਨਦੀਪ ਸਿੰਘ ਤੇ ਸੁਪਰਡੈਂਟ ਮੁਖ਼ਤਿਆਰ ਸਿੰਘ ...
ਮਿਆਣੀ, 22 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਧੰਨ-ਧੰਨ ਬਾਬਾ ਪ੍ਰੇਮ ਸਿੰਘ ਜੀ ਸਪੋਰਟਸ ਐਂਡ ਚੈਰੀਟੇਬਲ ਸੁਸਾਇਟੀ ਮਿਆਣੀ ਵਲੋਂ ਪਿੰਡ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਤਿੰਨ ਦਿਨਾ ਪੇਂਡੂ ਖੇਡ ਮੇਲਾ 24, 25 ਤੇ 26 ਫਰਵਰੀ ਨੂੰ ਬਿਜਲੀ ਘਰ ਨਜ਼ਦੀਕ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਧਾਨ ਗੁਲਸ਼ਨ ਭਗਤ, ਚੇਅਰਮੈਨ ਚਰਨਜੀਤ ਸਿੰਘ ਬਿੱਲਾ, ਪੰਚ ਸਨੀ ਸਿੰਘ, ਬਾਵਾ ਹਰਭਜਨ ਸਿੰਘ ਭਜੀ, ਸਤਨਾਮ ਸਿੰਘ ਖਾਲਸਾ, ਬਲਜੀਤ ਸਿੰਘ, ਕੁਲਵੰਤ ਸਿੰਘ ਬੰਟੀ ਨੇ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਖੇਡ ਮੇਲੇ ਦਾ ਉਦਘਾਟਨ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਕਰਨਗੇ | ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਕੁੱਕੜ ਫੜਨਾ ਬਜ਼ੁਰਗਾਂ ਦੀਆਂ ਦੌੜਾਂ ਤੇ 10 ਉੱਚ ਕੋਟੀ ਦੇ ਕੁਸ਼ਤੀਆਂ ਕਰਵਾਈਆਂ ਜਾਣਗੀਆਂ | 25 ਤਰੀਕ ਨੂੰ 50 ਕਿੱਲੋ ਭਾਰ ਦੀਆਂ 8 ਟੀਮਾਂ ਦੇ ਮੈਚ ਕਰਵਾਏ ਜਾਣਗੇ ਤੇ 10 ਉੱਚ ਕੋਟੀ ਦੇ ਭਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ | 26 ਫਰਵਰੀ ਨੂੰ ਲੜਕੀਆਂ ਦੇ ਚਾਰ ਓਪਨ ਕਲੱਬ ਟੀਮਾਂ ਦੇ ਮੈਚ ਤੇ ਚਾਰ ਹੀ ਲੜਕਿਆਂ ਦੇ ਓਪਨ ਕਲੱਬ ਟੀਮਾਂ ਦੇ ਮੈਚ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਤੇ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੇ ਚੇਅਰਮੈਨ ਬਾਵਾ ਰਾਜਿੰਦਰ ਸਿੰਘ ਲਾਲੀ ਸਾਂਝੇ ਤੌਰ 'ਤੇ ਕਰਨਗੇ |
ਟਾਂਡਾ ਉੜਮੁੜ, 22 ਫਰਵਰੀ (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਨਾਮਵਰ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਬਾਜ਼ਪੁਰ ਟਾਂਡਾ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ ਖੇਤਰ 'ਚ ਆਪਣੇ ਜੌਹਰ ਦਿਖਾਉਂਦੇ ਹੋਏ ਪੰਜਾਬ ਸਟੇਟ ਸ਼ੂਟਿੰਗ ਪ੍ਰਤੀਯੋਗਤਾ ...
ਐਮਾਂ ਮਾਂਗਟ, 22 ਫਰਵਰੀ (ਗੁਰਾਇਆ)-ਗੁਰੂ ਰਵਿਦਾਸ ਜੀ ਦੇ 643ਵੇਂ ਜਨਮ ਉਤਸਵ ਨੂੰ ਸਮਰਪਿਤ ਪਿੰਡ ਟਾਂਡਾ ਰਾਮ ਸਹਾਏ ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਲਹਿੰਦੀ ਪੱਤੀ ਤੋਂ ਆਰੰਭ ਹੋਇਆ | ਨਗਰ ਕੀਰਤਨ 'ਚ ...
ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ 21 ਫਰਵਰੀ 2021 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਆਨਲਾਈਨ ਪੱਧਰ 'ਤੇ ਮਨਾਏ ਗਏ ਇਸ ਦਿਵਸ ਦੇ ਸਬੰਧ 'ਚ ਵਿਦਿਆਰਥਣਾਂ ...
ਭੰਗਾਲਾ, 22 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ | ਲੋਕ ਮਹਿੰਗਾਈ ਦੀ ਪਹਿਲਾਂ ਹੀ ਕਾਫ਼ੀ ਮਾਰ ਝੱਲ ਰਹੇ ਹਨ ਤੇ ਦੇਸ਼ 'ਚ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਸੇਵਾ ਨਿਭਾਅ ਰਹੇ ਕਾਰਜਕਾਰੀ ਪਿ੍ੰਸੀਪਲ ਡਾ: ਅਵਿਨਾਸ਼ ਕੌਰ ਤੇ ਐਸੋਸੀਏਟ ਪ੍ਰੋਫੈਸਰ ਦੇ ਤੌਰ 'ਤੇ ਕੰਮ ਕਰ ਰਹੇ ਭਾਰਤੀ ਸੇਠੀ ਨੂੰ ਉਚੇਰੀ ਸਿੱਖਿਆ ਵਿਭਾਗ ਵਲੋਂ ਤਰੱਕੀ ਦੇ ਕੇ ...
ਐਮਾਂ ਮਾਂਗਟ, 22 ਫਰਵਰੀ (ਗੁਰਾਇਆ)-ਨਗਰ ਕੌਂਸਲ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਕੌਂਸਲਰ ਸ਼ੇਰ ਸਿੰਘ ਸ਼ੇਰਾ ਦਾ ਬਾਬਾ ਹਿੰਮਤ ਸਿੰਘ ਕਾਲੋਨੀ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ੇਰ ਸਿੰਘ ਸ਼ੇਰਾ ਨੇ ਕਿਹਾ ਕਿ ਵਾਰਡ ਨੰਬਰ 12 ...
ਹੁਸ਼ਿਆਰਪੁਰ, 22 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਵਿਦੇਸ਼ ਵਿਚ ਪੜ੍ਹਣ ਤੇ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਲਈ ਪਹਿਲੇ ਰਾਊਾਡ ਦੀ ਕਾਊਾਸਿਲੰਗ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਜਾ ...
ਹਰਿਆਣਾ, 22 ਫਰਵਰੀ (ਖੱਖ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸਰਗਰਮ ਆਗੂ ਮਾ: ਗੁਰਦਿਆਲ ਸਿੰਘ ਗੋਰਾਇਆ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਇਸ ਦੁਨੀਆਂ 'ਚ ਨਹੀਂ ਰਹੇ | ਅੱਜ ਮਾਤਾ ਗੁਰਮੀਤ ਕੌਰ ਦਾ ਪਿੰਡ ਗੋਰਾਇਆ ਵਿਖੇ ...
ਅੱਡਾ ਸਰਾਂ, 22 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕੰਧਾਲਾ ਜੱਟਾਂ ਵਿਖੇ ਨਗਰ ਕੀਰਤਨ 26 ਫਰਵਰੀ ਨੂੰ ਸਜਾਇਆ ਜਾਵੇਗਾ ਤੇ ਇਸ ਸਬੰਧੀ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾ ਰਹੀਆਂ ਹਨ | ਇਸ ਸਬੰਧੀ ਕਮੇਟੀ ਪ੍ਰਧਾਨ ਕੈਪਟਨ ਗੁਰਦਿੱਤ ...
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸ਼ਾਪਕੀਪਰ ਵੈੱਲਫੇਅਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ ਇਥੇ ਵਿਸ਼ਵਕਰਮਾ ਮੰਦਰ ਵਿਖੇ ਸ਼ਾਦੀ ਲਾਲ ਚੇਅਰਮੈਨ ਦੀ ਅਗਵਾਈ ਹੇਠ ਹੋਈ, ਜਿਸ 'ਚ ਰਾਜਬਰਿੰਦਰ ਸਿੰਘ ਥਿੰਦ ਨੂੰ ਤੀਜੀ ਵਾਰ ਐਸੋਸੀਏਸ਼ਨ ਦਾ ਸਰਬਸੰਮਤੀ ...
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਵਿਖੇ ਸਰਬੱਤ ਦੇ ਭਲੇ ਤੇ ਡਿਪੂ ਦੀ ਚੜ੍ਹਦੀਕਲਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਡਿਪੂ ਦੇ ਸਮੂਹ ਮੁਲਾਜ਼ਮਾਂ ਤੇ ਹੋਰਨਾਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ...
ਟਾਂਡਾ ਉੜਮੁੜ, 22 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਹਾਲ ਹੀ 'ਚ ਹੋਈ 23ਵੀਂ ਜੂਨੀਅਰ ਸਬ ਜੂਨੀਅਰ ਤੇ ਸੀਨੀਅਰ ਓਪਨ ਸਟੇਟ ਵੁਸ਼ੂ ਚੈਂਪੀਅਨਸ਼ਿਪ ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਆਯੋਜਿਤ ਕੀਤੀ ਗਈ 'ਚ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਤੀਜਾ ਸਥਾਨ ...
ਦਸੂਹਾ, 22 ਫਰਵਰੀ (ਭੁੱਲਰ)-ਦਸੂਹਾ ਦੇ ਮੁਹੱਲਾ ਕਹਿਰਵਾਲੀ ਨਿਵਾਸੀ ਵਿਸ਼ਵਜੀਤ ਸਿੰਘ ਨੇ ਵੁਸ਼ੂ ਮੁਕਾਬਲਿਆਂ 'ਚ ਸੋਨੇ ਤੇ ਚਾਂਦੀ ਦੇ ਤਗ਼ਮੇ ਜਿੱਤ ਕੇ ਦਸੂਹਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਹਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਮਾਸਟਰ ਮਨਜੀਤ ਸਿੰਘ ਤੇ ...
ਦਸੂਹਾ, 22 ਫਰਵਰੀ (ਭੁੱਲਰ)-ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਪਿੰਡ ਮਹੱਦੀਪੁਰ ਵਿਖੇ ਮਿ੍ਤਕ ਕਿਸਾਨ ਪਿਉ-ਪੁੱਤ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਿ੍ਤਕ ਕਿਸਾਨ ਕਿਰਪਾਲ ਸਿੰਘ ਤੇ ਉਸ ਦੇ ਪੁੱਤਰ ਜਗਤਾਰ ਸਿੰਘ ਦੀ ...
ਤਲਵਾੜਾ, 22 ਫਰਵਰੀ (ਮਹਿਤਾ)-ਦਾਤਾਰਪੁਰ ਵਿਖੇ ਸਰਪੰਚ ਪ੍ਰਭਾਤ ਹੈਪੀ ਦੇ ਨਿਵਾਸ ਸਥਾਨ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ 'ਚ ਭਾਜਪਾ ਨੂੰ ਉਦੋਂ ਕਰਾਰਾ ਝਟਕਾ ਲੱਗਾ, ਜਦੋਂ ਪੁਰਾਣੀ ਭਾਜਪਾ ਆਗੂ ਬਾਬਾ ਅਭਿਲਾਸ਼ੀ ਰੱਕਣ ਮੁਹੱਲਾ ਦੇਪੁਰ ਪੰਚਾਇਤ, ਅਮਰੀਕ ...
ਦਸੂਹਾ, 22 ਫਰਵਰੀ (ਭੁੱਲਰ)-ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ ਬਾਰਡਰ ਵਿਖੇ ਲਗਾਤਾਰ ਢਾਈ ਮਹੀਨੇ ਰਹਿਣ ਵਾਲੇ ਕਿਸਾਨ ਪਰਿਵਾਰ ਦਾ ਪਿੰਡ ਜੰਡ ਵਿਖੇ ਸ਼ਹੀਦ ਭਾਈ ਦਲੀਪ ਸਿੰਘ ਮੈਮੋਰੀਅਲ ਟਰੱਸਟ ਰਜਿਸਟਰਡ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਬਾਜਵਾ, ...
ਐਮਾਂ ਮਾਂਗਟ, 22 ਫਰਵਰੀ (ਗੁਰਾਇਆ)-ਸੰਤ ਬਾਬਾ ਗੁਵਰਧਨ ਸਿੰਘ ਦੀ ਸਲਾਨਾ 67ਵੀਂ ਬਰਸੀ ਸਬੰਧੀ ਬਾਬਾ ਜੀ ਦੇ ਤਪ ਅਸਥਾਨ ਪਿੰਡ ਮਹਿੰਦੀਪੁਰ ਡੇਰੇ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ 24 ਫਰਵਰੀ ਨੂੰ ਸਵੇਰੇ 10 ਵਜੇ ਆਰੰਭ ਕੀਤੀ ਜਾ ਰਹੀ ਹੈ | ਇਸ ਸਬੰਧੀ ਮੁੱਖ ...
ਨਸਰਾਲਾ, 22 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਸੰਤਾਂ-ਮਹਾਂਪੁਰਸ਼ਾਂ ਦੇ ਅਸ਼ੀਰਵਾਦ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖ਼ਾਨਪੁਰ ਥਿਆੜਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀਆਂ ਸ਼ੁੱਭ ਅਸੀਸਾਂ ਸਦਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX