ਮੁੱਲਾਂਪੁਰ-ਦਾਖਾ, 22 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸਾਂਝੀ ਕਿਸਾਨ-ਮਜ਼ਦੂਰ ਜਥੇਬੰਦੀ ਮੁੱਲਾਂਪੁਰ ਦਾਖਾ ਵੱਲੋਂ ਕੇਂਦਰ ਦੁਅਰਾ ਤਿੰਨੇਂ ਖੇਤੀ ਕਾਨੂੰਨਾਂ ਦਾ 3 ਮਹੀਨੇ ਤੋਂ ਵਿਰੋਧ ਨਿਰੰਤਰ ਜਾਰੀ ਹੈ | ਜਥੇਬੰਦੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਖੇਤੀ ...
ਰਾਏਕੋਟ, 22 ਫ਼ਰਵਰੀ (ਸੁਸ਼ੀਲ)-ਬੀਤੇ ਦਿਨੀਂ ਵਿਸ਼ਵਕਰਮਾਂ ਮੋਟਰ ਗੈਰਿਜ ਦੱਧਾਹੂਰ 'ਚ ਹੋਈ ਚੋਰੀ ਦੀ ਘਟਨਾ ਦੇ ਸਬੰਧ 'ਚ ਪਿੰਡ ਪੰਡੋਰੀ ਦੇ ਕਥਿਤ 4 ਸ਼ੱਕੀ ਨੌਜਵਾਨਾਂ ਦੀ ਪੁਲਿਸ ਵਲੋਂ ਪੁੱਛਗਿੱਛ ਦੌਰਾਨ ਕੀਤੀ ਗਈ ਕਥਿਤ ਕੁੱਟਮਾਰ ਦੇ ਰੋਸ ਵਜੋਂ ਅੱਜ ਪਿੰਡ ਪੰਡੋਰੀ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਰਾਏਕੋਟ ਕਮੇਟੀ ਦੀ ਮੀਟਿੰਗ ਪਿੰਡ ਅੱਚਰਵਾਲ ਵਿਖੇ ਕੀਤੀ, ਜਿਸ ਨੂੰ ਜ਼ਿਲ੍ਹਾ ਸਕੱਤਰ ਸਾਧੂ ਸਿੰਘ ...
ਜਗਰਾਉਂ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਕੱਚਾ ਮਕਲ ਰੋਡ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਪੈਂਦੇ ਪਿੰਡ ਦੱਧਾਹੂਰ ਦੇ ਨਜ਼ਦੀਕ ਇਕ ਸਵਿੱਫਟ ਕਾਰ ਅਤੇ ਪੰਜਾਬ ਪੁਲਿਸ ਦੀ ਬੱਸ ਵਿਚਕਾਰ ਜਬਰਦਸਤ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਂਕੀ ਜਲਾਲਦੀਵਾਲ ਵਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਡੋਰੀ ਵਿਖੇ ਨੌਜਵਾਨਾਂ ਦੇ ਘਰਾਂ 'ਚ ਛਾਪੇਮਾਰੀ ਕੀਤੇ ਜਾਣ ਦੇ ਰੋਸ ਵਜੋਂ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਲੋਕਾਂ ਨੇ ਚੱਕਾ ਜਾਮ ਕੀਤਾ | ਦੱਸਣਯੋਗ ਹੈ ...
ਜੋਧਾਂ, 22 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਗੁੱਜਰਵਾਲ ਵਿਖੇ ਇਕ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮਾਜ ਸੇਵੀ ਮਹਿਲਾ ਗੁਰਪਿੰਦਰ ਕੌਰ ਰੰਧਾਵਾ ਵਲੋਂ ਆਪਣੇ ਪਰਿਵਾਰ ਰਾਹੀ ਸਕੂਲ ਦੀ ਕੰਪਿਊਟਰ ਲੈਬ ਲਈ ਬੈਟਰੀਆਂ ਅਤੇ ...
ਜੋਧਾਂ, 22 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਗੁਰੂ ਰਵਿਦਾਸ ਨੌਜਵਾਨ ਪ੍ਰਬੰਧਕ ਕਮੇਟੀ ਗੁੱਜਰਵਾਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਦੇ ਕਿਸਾਨ ਸਮਸ਼ੇਰ ਸਿੰਘ ਗਿੱਲ ਜੋ 16 ਫਰਵਰੀ ਨੂੰ ਦਿੱਲੀ ਦੇ ਟਿਕਰੀ ਬਾਰਡਰ 'ਤੇ ਸ਼ਹਾਦਤ ਦਾ ਜਾਮ ਪੀ ਗਿਆ ਸੀ, ਜਿਸ ਦੀ ਮੌਤ 'ਤੇ ਜਥੇ. ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਘਰ ...
ਹੰਬੜਾਂ, 22 ਫਰਵਰੀ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਕਾਲੋਨੀਆਂ 'ਚ ਸਥਿਤ ਬਾਬਾ ਵਡਭਾਗ ਸਿੰਘ ਦੇ ਅਸਥਾਨ 'ਤੇ ਇਲਾਕੇ ਦੀ ਸੰਗਤ ਵਲੋਂ ਅੱਜ ਮਿਲ ਕੇ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸ੍ਰੀ ਅਖੰਡ ਪਾਠਾਂ ...
ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਪਿੰਡ ਗਾਲਿਬ ਕਲਾਂ ਵਿਖੇ ਤਲਵੰਡੀ ਰੋਡ 'ਤੇ ਜਸਮਿੰਦਰ ਸਿੰਘ ਗਿੱਲ ਦੀ ਯਾਦ 'ਚ ਇਕ ਗੇਟ ਬਣਾਇਆ ਜਾਵੇਗਾ | ਇਸ ਯਾਦਗਾਰੀ ਗੇਟ ਦਾ ਨੀਂਹ ਪੱਥਰ ਅੱਜ ਜਸਮਿੰਦਰ ਸਿੰਘ ਗਿੱਲ ਦੀ ਮਾਤਾ ਸਮਾਜ ਸੇਵੀ ਬੀਬੀ ਅਮਰਜੀਤ ਕੌਰ ਕੈਨੇਡਾ, ਸਰਪੰਚ ...
ਚੌਂਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਾਜੋਆਣਾ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ...
ਜਗਰਾਉਂ/ਹਠੂਰ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਤੇਰਾਂ ਮੰਜ਼ਿਲਾਂ ਨਾਨਕਸਰ ਪਿੰਡ ਝੋਰੜਾਂ ਵਿਖੇ ਸਰੋਵਰ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਅਤੇ ਸੰਤ ਬਾਬਾ ...
ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਸਥਾਨਕ ਰੇਲ ਪਾਰਕ ਵਿਖੇ ਧਰਨੇ ਦੇ 145ਵੇਂ ਦਿਨ ਪਿੰਡ ਚਚਰਾੜੀ ਦੇ ਕਿਸਾਨ ਭੁੱਖ ਹੜਤਾਲ 'ਤੇ ਬੈਠੇ, ਜਿਨ੍ਹਾਂ 'ਚ ਪਰਵਿੰਦਰ ਸਿੰਘ, ਮੇਜਰ ਸਿੰਘ, ਬਹਾਦਰ ਸਿੰਘ, ਚਮਕੌਰ ਸਿੰਘ, ਅਜੀਤ ਸਿੰਘ ਸ਼ਾਮਿਲ ਸਨ | ਇਸ ਸਮੇਂ ਸਭ ਤੋਂ ਪਹਿਲਾਂ ...
ਚੌਂਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਵਿਖੇ ਸਖੀ ਸਰਵਰ ਲੱਖ ਦਾਤਾ ਲਾਲਾ ਵਾਲੀ ਸਰਕਾਰ ਦਾ ਸਾਲਾਨਾ ਭੰਡਾਰਾ ਤੇ ਸੱਭਿਆਚਾਰਕ ਮੇਲਾ 25 ਫਰਵਰੀ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ...
ਜੋਧਾਂ, 22 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਗੁੱਜਰਵਾਲ ਵਿਖੇ ਇਕ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮਾਜ ਸੇਵੀ ਮਹਿਲਾ ਗੁਰਪਿੰਦਰ ਕੌਰ ਰੰਧਾਵਾ ਵਲੋਂ ਆਪਣੇ ਪਰਿਵਾਰ ਰਾਹੀ ਸਕੂਲ ਦੀ ਕੰਪਿਊਟਰ ਲੈਬ ਲਈ ਬੈਟਰੀਆਂ ਅਤੇ ਯੂ. ਪੀ. ਐੱਸ. ਭੇਟ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਐਜੂਕੇਸ਼ਨਲ ਪਾਰਕ ਦਾ ਉਦਘਾਟਨ ਕੀਤਾ | ਇਸ ਮੌਕੇ ਕੈਪਟਨ ਸੰਧੂ ਨੇ ਬੀਬੀ ਗੁਰਮਿੰਦਰ ਕੌਰ ਰੰਧਾਵਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੰਪਿਊਟਰ ਲੈਬ ਲਈ ਦਿੱਤੇ ਸਾਮਾਨ ਦੀ ਸ਼ਲਾਘਾ ਕਰਦਿਆ ਕਿਹਾ ਕਿ ਕਾਂਗਰਸ ਦੀ ਕੈਪਟਨ ਸਰਕਾਰ ਸਰਕਾਰੀ ਸਕੂਲਾਂ 'ਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ | ਸਕੂਲ ਪਿ੍ੰਸੀਪਲ ਹਰਮਿੰਦਰ ਸਿੰਘ ਨੇ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਹਰਕੇਵਲ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਪਿ੍ਤਪਾਲ ਸਿੰਘ, ਹਰਜੋਤ ਸਿੰਘ, ਬਲਤੇਜ ਸਿੰਘ, ਯੂਥ ਆਗੂ ਗੁਰਪ੍ਰੀਤ ਸਿੰਘ ਗਰੇਵਾਲ ਤੋਂ ਇਲਾਵਾ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਜੋਧਾਂ, 22 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਗੁਰੂ ਰਵਿਦਾਸ ਨੌਜਵਾਨ ਪ੍ਰਬੰਧਕ ਕਮੇਟੀ ਗੁੱਜਰਵਾਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਦੇ ਕਿਸਾਨ ਸਮਸ਼ੇਰ ਸਿੰਘ ਗਿੱਲ ਜੋ 16 ਫਰਵਰੀ ਨੂੰ ਦਿੱਲੀ ਦੇ ਟਿਕਰੀ ਬਾਰਡਰ 'ਤੇ ਸ਼ਹਾਦਤ ਦਾ ਜਾਮ ਪੀ ਗਿਆ ਸੀ, ਜਿਸ ਦੀ ਮੌਤ 'ਤੇ ਜਥੇ. ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਘਰ ...
ਹੰਬੜਾਂ, 22 ਫਰਵਰੀ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਕਾਲੋਨੀਆਂ 'ਚ ਸਥਿਤ ਬਾਬਾ ਵਡਭਾਗ ਸਿੰਘ ਦੇ ਅਸਥਾਨ 'ਤੇ ਇਲਾਕੇ ਦੀ ਸੰਗਤ ਵਲੋਂ ਅੱਜ ਮਿਲ ਕੇ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸ੍ਰੀ ਅਖੰਡ ਪਾਠਾਂ ...
ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਪਿੰਡ ਗਾਲਿਬ ਕਲਾਂ ਵਿਖੇ ਤਲਵੰਡੀ ਰੋਡ 'ਤੇ ਜਸਮਿੰਦਰ ਸਿੰਘ ਗਿੱਲ ਦੀ ਯਾਦ 'ਚ ਇਕ ਗੇਟ ਬਣਾਇਆ ਜਾਵੇਗਾ | ਇਸ ਯਾਦਗਾਰੀ ਗੇਟ ਦਾ ਨੀਂਹ ਪੱਥਰ ਅੱਜ ਜਸਮਿੰਦਰ ਸਿੰਘ ਗਿੱਲ ਦੀ ਮਾਤਾ ਸਮਾਜ ਸੇਵੀ ਬੀਬੀ ਅਮਰਜੀਤ ਕੌਰ ਕੈਨੇਡਾ, ਸਰਪੰਚ ...
ਚੌਂਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ...
ਜਗਰਾਉਂ/ਹਠੂਰ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਤੇਰਾਂ ਮੰਜ਼ਿਲਾਂ ਨਾਨਕਸਰ ਪਿੰਡ ਝੋਰੜਾਂ ਵਿਖੇ ਸਰੋਵਰ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਅਤੇ ਸੰਤ ਬਾਬਾ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਾਜੋਆਣਾ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ...
ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਸਥਾਨਕ ਰੇਲ ਪਾਰਕ ਵਿਖੇ ਧਰਨੇ ਦੇ 145ਵੇਂ ਦਿਨ ਪਿੰਡ ਚਚਰਾੜੀ ਦੇ ਕਿਸਾਨ ਭੁੱਖ ਹੜਤਾਲ 'ਤੇ ਬੈਠੇ, ਜਿਨ੍ਹਾਂ 'ਚ ਪਰਵਿੰਦਰ ਸਿੰਘ, ਮੇਜਰ ਸਿੰਘ, ਬਹਾਦਰ ਸਿੰਘ, ਚਮਕੌਰ ਸਿੰਘ, ਅਜੀਤ ਸਿੰਘ ਸ਼ਾਮਿਲ ਸਨ | ਇਸ ਸਮੇਂ ਸਭ ਤੋਂ ਪਹਿਲਾਂ ...
ਚੌਂਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ...
ਜਗਰਾਉਂ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵਲੋਂ 141ਵਾਂ ਸਵ. ਸੰਸਾਰ ਚੰਦ ਵਰਮਾ ਯਾਦਗਾਰੀ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਆੜ੍ਹਤੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਕੌੜਾ ਖਾਨਦਾਨ ਦੇ 25ਵੇਂ ਸਲਾਨਾ ਸਮਾਗਮ ਦੇ ਮੌਕੇ 'ਤੇ ਸਤੀ ਧਾਮ ਪਿੰਡ ਤਲਵੰਡੀ ਰਾਏ ਨੇੜੇ ਰਾਏਕੋਟ ਵਿਖੇ ਝੰਡੇ ਦੀ ਰਸਮ ਰਵਿੰਦਰ ਕਿ੍ਸ਼ਨ ਕੌੜਾ ਚੰਡੀਗੜ੍ਹ ਵਲੋਂ ਕੀਤੀ ਗਈ | ਇਸ ਮੌਕੇ ਰਮੇਸ਼ ਕੌੜਾ ਨੇ ਦੱਸਿਆ ਕਿ ਇਸ ਸਤੀ ...
ਹੰਬੜਾਂ, 22 ਫਰਵਰੀ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਜਿੱਥੇ ਹੋਰਾਂ ਪਿੰਡਾਂ ਨੂੰ ਵਿਕਾਸ ਲਈ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ, ਉੱਥੇ ਪਿੰਡ ਮਲਕਪੁਰ ਬੇਟ ਨੂੰ ਵਿਕਾਸ ਦੇ ਕੰਮਾਂ ਲਈ ਵਿਧਾਇਕ ਵੈਦ ਵਲੋਂ ਵੱਡੀਆਂ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ ਕਾਲਜ ਰਾਏਕੋਟ ਵਿਖੇ ਕੰਪਿਊਟਰ ਵਿਭਾਗ ਵਲੋਂ ਵਿਦਿਆਰਥੀਆਂ ਦੀ ਪ੍ਰੋਗਰਾਮਿੰਗ ਸਕਿੱਲ ਨੂੰ ਉਤਸ਼ਾਹਿਤ ਕਰਨ ਲਈ ਡਿੱਬਗਿੰਗ ਮੁਕਾਬਲੇ ਕਰਵਾਏ, ਜਿਸ 'ਚ ਕਾਲਜ ਦੀਆਂ 22 ਵਿਦਿਆਰਥਣਾਂ ਨੇ ...
ਰਾਏਕੋਟ, 22 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਬਰਨਾਲਾ ਰੋਡ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਅਤੇ 12ਵੀਂ ਜਮਾਤ ਤੱਕ ਸੀ. ਬੀ. ਐੱਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਹੋਈ | ਇਸ ਮੌਕੇ ਬਡਿੰਗ ਬਰੇਨਜ਼ ...
ਮੁੱਲਾਂਪੁਰ-ਦਾਖਾ, 22 ਫਰਵਰੀ (ਨਿਰਮਲ ਸਿੰਘ ਧਾਲੀਵਾਲ)-20ਵੀਂ ਸਦੀ ਦੇ ਸ਼ੁਰੂ 'ਚ ਸਿੱਖ ਲਹਿਰ ਗੁਰਦੁਆਰਾ ਸੁਧਾਰ ਲਹਿਰ ਬਣੀ, ਇਸ ਲਹਿਰ ਨੇ ਗੁਰਦੁਆਰਿਆਂ 'ਤੇ ਸਥਾਪਿਤ ਹੋ ਚੁੱਕੇ ਮਹੰਤ ਕਬਜ਼ਾਧਾਰੀਆਂ ਨੂੰ ਪਹਿਲਾਂ ਸੁਚੇਤ ਫਿਰ ਇਨ੍ਹਾਂ ਮਹੰਤਾਂ ਤੋਂ ਗੁਰਦੁਆਰਿਆਂ ...
ਚੌਂਕੀਮਾਨ, 22 ਫਰਵਰੀ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵੁਮੈੱਨ ਸਿੱਧਵਾਂ ਖੁਰਦ (ਲੁਧਿਆਣਾ) ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ-ਸੰਯੋਗ 2021 ਕਰਵਾਈ ਗਈ | ਇਸ ਵਿਚ ਡਾ. ਗੁਰਨਾਮ ਸਿੰਘ ਡੀਨ ਪਰਫੋਰਮਿੰਗ ਅਤੇ ਵਿਜੂਅਲ ...
ਮੁੱਲਾਂਪੁਰ-ਦਾਖਾ, 22 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵਲੋਂ ਸਰਕਾਰ ਦੁਆਰਾ ਤਿੰਨੇਂ ਖੇਤੀ ਕਾਨੂੰਨ ਵਾਪਸ ਨਾ ਲੈਣ ਬਾਰੇ ਸਰਕਾਰ ਦਾ 2 ਟੁੱਕ ਜਵਾਬ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨਕਾਰੀ ...
ਜਗਰਾਉਂ, 22 ਫਰਵਰੀ (ਜੋਗਿੰਦਰ ਸਿੰਘ)-ਦਿੱਲੀ ਪੁਲਿਸ ਵਲੋਂ ਕਿਸਾਨੀ ਸੰਘਰਸ਼ ਲੜ ਰਹੇ ਨੌਜਵਾਨਾਂ ਵਿਰੁੱਧ ਦਰਜ ਕੀਤੇ ਮਾਮਲਿਆਂ ਦੇ ਵਿਰੋਧ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਮਹਿਰਾਜ (ਬਠਿੰਡਾ) ਵਿਖੇ 23 ਫਰਵਰੀ ਨੂੰ ਕੀਤੀ ਜਾਣ ਵਾਲੀ ਨੌਜਵਾਨ ਕਿਸਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX