ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਇਕ ਛੱਤ ਥੱਲੇ ਸੁਵਿਧਾਵਾਂ ਦੇਣ ਦੀ ਯੋਜਨਾ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਤੇ ਉਨ੍ਹਾਂ ਦਾ ਸਮੁੱਚਾ ਅਮਲਾ ਮਿੰਨੀ ਸਕੱਤਰੇਤ ਦੀ ਇਮਾਰਤ 'ਚ ਤਬਦੀਲ ਹੋ ਗਿਆ ਹੈ | ...
ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਨੂੰ ਸੇਲਫ਼ ਸਮਾਰਟ ਸਕੂਲ ਬਣਾਉਣ ਦੇ ਯਤਨਾਂ ਵਜੋਂ ਹਰਮਨਪ੍ਰੀਤ ਸਿੰਘ ਯੂ. ਐੱਸ. ਏ. ਨੇ ਮੁੱਖ ਗੇਟ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ...
ਮੁਕੰਦਪੁਰ, 22 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ 'ਤੇ ਉਸ ਦੀ ਬੇਟੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਥਾਣਾ ...
ਸੰਧਵਾਂ, 22 ਫਰਵਰੀ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਫਰਵਰੀ ਨੂੰ ਸਵੇਰੇ 11 ਵਜੇ ਕੀਰਤਨ ਸਜਾਇਆ ਜਾ ਰਿਹਾ ਹੈ | ਜਥੇਦਾਰ ਹਰਜੀਤ ਸਿੰਘ ਸੰਧੂ, ਕਸ਼ਮੀਰ ਸਿੰਘ ਸੰਧੂ ਆਦਿ ਸੇਵਾਦਾਰਾਂ ਨੇ ਦੱਸਿਆ ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 32 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਬਲਾਕ ਨਵਾਂਸ਼ਹਿਰ 'ਚ 3, ਬਲਾਕ ਰਾਹੋਂ 'ਚ 4, ਬਲਾਕ ਬੰਗਾ 'ਚ 5, ਬਲਾਕ ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਜ਼ਿਲ੍ਹੇ 'ਚ ਕੋਵਿਡ ਦੀ ਸਥਿਤੀ ਦਾ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਐੱਸ. ਐੱਸ. ਪੀ. ਅਲਕਾ ਮੀਨਾ ਤੇ ਵਿਸ਼ਵ ਸਿਹਤ ਸੰਗਠਨ ਦੇ ...
ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਵਿਖੇ ਪਹਿਲੀ ਪੈਨਸਿਕ ਸਿਲਾਟ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ ਮੁੱਖ ਮਹਿਮਾਨ ਵਜੋਂ ਕਮਲੇਸ਼ ਕੁਮਾਰੀ ਸ਼ਾਮਿਲ ਹੋਏ | ਪ੍ਰਧਾਨਗੀ ਗੁਰਨਾਮ ਰਾਮ, ਜਤਿੰਦਰ ...
ਮਜਾਰੀ/ਸਾਹਿਬਾ, 22 ਫਰਵਰੀ (ਚਾਹਲ)-ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਸਬੰਧੀ ਪਿੰਡ ਸਾਹਿਬਾ ਵਿਖੇ ਧਾਰਮਿਕ ਸਮਾਗਮ 25 ਫਰਵਰੀ ਤੋਂ ਸ਼ੁਰੂ ਹੋ ਰਹੇ ਹਨ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ 25 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 26 ਫਰਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਤੇ 27 ਫਰਵਰੀ ਨੂੰ ਭੋਗ ਪੈਣ ਉਪਰੰਤ ਕੀਰਤਨੀ ਜਥੇ ਸੰਗਤਾਂ ਨਾਲ ਕੀਰਤਨ ਦੁਆਰਾ ਸਾਂਝ ਪਾਉਣਗੇ | ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ |
ਬੰਗਾ, 22 ਫਰਵਰੀ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾਂ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪਹਿਲੀ 'ਇੰਗਲਿਸ਼ ਲੈਬ ਦਾ ਉਦਘਾਟਨ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ: ਜਗਜੀਤ ਸਿੰਘ ਨੇ ਕੀਤਾ | ਉਨ੍ਹਾਂ ਦੇ ਨਾਲ ...
ਔੜ, 22 ਫਰਵਰੀ (ਜਰਨੈਲ ਸਿੰਘ ਖੁਰਦ)-ਪਿੰਡ ਗੜੀ ਭਾਰਟੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਸ਼ਰਧਾ ਨਾਲ 26 ...
ਭੱਦੀ, 22 ਫਰਵਰੀ (ਨਰੇਸ਼ ਧੌਲ)-ਸ਼ਹੀਦ ਤੀਰਥ ਰਾਮ ਸਟੇਡੀਅਮ ਪਿੰਡ ਉਧਨਵਾਲ ਵਿਖੇ 'ਆਵਾਜ਼' ਸਮਾਜ ਸੇਵੀ ਸੰਸਥਾ ਵਲੋਂ ਸਵ: ਸਰਵਣ ਸਿੰਘ ਕਿਸਾਣਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ...
ਪੋਜੇਵਾਲ ਸਰਾਂ, 22 ਫਰਵਰੀ (ਨਵਾਂਗਰਾਈਾ)-ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ 'ਤੇ ਕਈ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਘਰਾਂ ਦਾ ਪਾਣੀ ਪੱਕੀ ਸੜਕ ਦੇ ਨਾਲ-ਨਾਲ ਪਾਇਆ ਹੋਇਆ ਹੈ ਜਿਸ ਨਾਲ ਇਕ ਤਾਂ ਸੜਕ ਟੁੱਟ ਰਹੀ ਹੈ ਤੇ ਦੂਜਾ ਹਰ ਵੇਲੇ ...
ਮਜਾਰੀ/ਸਾਹਿਬਾ, 22 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਵਿਸ਼ਵ ਸ਼ਾਂਤੀ ਲਈ 33 ਸਾਲ ਤੋਂ ਅਖੰਡ ਜੋਤੀ ਲੈ ਕੇ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਨੰਗੇ ਪੈਰ ਪੈਦਲ ਯਾਤਰਾ ਕਰ ਕੇ ਦੁਨੀਆ ਦਾ ਭਲਾ ਮੰਗ ਰਹੇ 75 ਸਾਲਾ ਯੋਗੀ ਹਰਬੰਸ ਨਾਥ ਨਿਰਾਹਾਰ ਦਾ ਪਿੰਡ ਚਣਕੋਆ ਦੀ ...
ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਬੰਗਾ ਦੇ ਜੇਤੂ 15 ਉਮੀਦਵਾਰਾਂ ਨੂੰ ਐਸ. ਡੀ. ਐਮ. ਵਿਰਾਜ ਤਿੜਕੇ ਵਲੋਂ ਜਿੱਤ ਦੇ ਪ੍ਰਮਾਣ ਪੱਤਰ ਭੇਟ ਕੀਤੇ ਗਏ | ਸ੍ਰੀ ਤਿੜਕੇ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਸ਼ਹਿਰ ਦੇ ਵਿਕਾਸ ਲਈ ਲਗਨ ਤੇ ਇਮਾਨਦਾਰੀ ...
ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਮਿਸ਼ਨ ਸੱਤ ਪ੍ਰਤੀਸ਼ਤ ਸਬੰਧੀ ਜ਼ਿਲ੍ਹੇ ਦੀ ਯੋਜਨਾਬੰਦੀ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਅਮਰੀਕ ਸਿੰਘ ਦੀ ਅਗਵਾਈ 'ਚ ਜ਼ਿਲ੍ਹੇ ਦੇ ਬਲਾਕ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜ਼ਿਲ੍ਹੇ ਦਾ ਇਸ ...
ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਨਰਿੰਦਰ ਕੁਮਾਰ ਟਿੰਕੂ ਘਈ ਜਿਥੇ ਬਲਾਚੌਰ ਦੀ ਕਾਇਆ ਕਲਪ ਕਰਨ ਤੇ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਹਿਤ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਪੂਰੀ ਤਰ੍ਹਾਂ ...
ਜਾਡਲਾ, 22 ਫਰਵਰੀ (ਬੱਲੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ, ਸਰਕਾਰ ਵਲੋਂ ਸੰਘਰਸ਼ ਕਰ ਰਹੇ ਨਿਰਦੋਸ਼ ਕਿਸਾਨਾਂ ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਚੋਣ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮੱਖਣ ਸਿੰਘ ਵਾਹਿਦਪੁਰੀ, ਕੁਲਦੀਪ ਸਿੰਘ ਦੌੜਕਾ ਜਨਰਲ ਸਕੱਤਰ ਜੀ. ਟੀ. ...
ਮਜਾਰੀ/ਸਾਹਿਬਾ, 22 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਦੇਸ਼ ਨੂੰ ਆਜ਼ਾਦ ਹੋਇਆ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰਾਂ ਤੋਂ ਬਹੁਤੇ ਪਿੰਡਾਂ ਵਿਚ ਲੋਕਾਂ ਨੂੰ ਚੱਜ ਹਾਲ ਦੀਆਂ ਗਲੀਆਂ ਵੀ ਨਹੀਂ ਬਣਾ ਕੇ ਦੇ ਹੋਈਆਂ | ਇਸ ਬਾਰੇ ਬਲਾਕ ਸੜੋਆ ਦੇ ਪਿੰਡ ਕਾਰਵਰ ...
ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਥਾਨਕ ਮੰਢਾਲੀ ਭਵਨ ਵਿਖੇ ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਸੀਟੂ ਦੀ ਸਾਂਝੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਲਜੀਤ ਸਿੰਘ ਗੁਣਾਚੌਰ, ਜੋਗਿੰਦਰ ਲੜੋਆ ਤੇ ਬਲਵਿੰਦਰ ਬੰਗਾ ਨੇ ਕੀਤੀ | ਸਟੇਜ ...
ਕਾਠਗੜ੍ਹ/ਰੈਲਮਾਜਰਾ, 22 ਫਰਵਰੀ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਂਸਾ)-ਕਿਸਾਨਾਂ ਵਲੋਂ ਖੇਤੀ ਵਿਰੁੱਧ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਸ਼ੁਰੂ ਕੀਤੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਕਾਰਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ...
ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾਣ ਵਾਲੀਆਂ 8ਵੀਂ, ਦਸਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਾਸਤੇ ਜਿਨ੍ਹਾਂ ਅਧਿਆਪਕਾਂ, ਬੀ. ਐਮ., ਲੈਕਚਰਾਰ ਤੇ ਪਿ੍ੰਸੀਪਲ ਸਾਹਿਬਾਨ ਵਲੋਂ ਮਿਸ਼ਨ ਸ਼ਤ ਪ੍ਰਤੀਸ਼ਤ ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਪੈਨਸ਼ਨਰਜ਼ ਯੂਨੀਅਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਦਵਿੰਦਰ ਸਿੰਘ ਥਾਂਦੀ ਦੀ ਪ੍ਰਧਾਨਗੀ ਹੇਠ ਕੀਤੀ | ਮੀਟਿੰਗ 'ਚ ਵਿਛੜੇ ਸੀਨੀਅਰ ਸਾਥੀ ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਇਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ 'ਚ ਕੋਵਿਡ-19 ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਿੱਖ ਜਥੇਬੰਦੀਆਂ ਵਲੋਂ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਉਪਰੰਤ ਚੰਡੀਗੜ੍ਹ ਚੌਕ ਵਿਖੇ ਕਿਸਾਨੀ ਅੰਦੋਲਨ 'ਚ ਝੂਠੇ ਪਰਚੇ ਦਰਜ ਕਰਨ ਖ਼ਿਲਾਫ਼ ਆਗੂਆਂ ਵਲੋਂ ...
ਬਲਾਚੌਰ, 22 ਫਰਵਰੀ (ਸ਼ਾਮ ਸੁੰਦਰ ਮੀਲੂ)-ਗੁਰੂ ਰਵਿਦਾਸ ਜੀ ਦੇ 644ਵੇਂ ਅਵਤਾਰ ਦਿਵਸ ਨੂੰ ਸਮਰਪਿਤ ਕਾਸ਼ੀ (ਬਨਾਰਸ) ਵਿਖੇ ਤਿੰਨ ਰੋਜ਼ਾ 12ਵੇਂ ਸਾਲਾਨਾ ਲੰਗਰ ਭੰਡਾਰਾ ਤੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਸ੍ਰੀ ਗੁਰੂ ਰਵਿਦਾਸ ਲੰਗਰ ਕਮੇਟੀ ਖਰੋੜ ਦੇ ਪ੍ਰਧਾਨ ਭਜਨ ...
ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ)-ਕੋਰੋਨਾ ਕਾਲ ਦੌਰਾਨ ਵਿਆਹ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਕਾਰਡ/ਡੱਬਿਆਂ ਦੀ ਛਪਾਈ ਦਾ ਕੰਮ ਮੰਦੀ ਦਾ ਸ਼ਿਕਾਰ ਹੋ ਚੁੱਕਾ ਸੀ | ਹੁਣ ਕਿਸਾਨ ਅੰਦੋਲਨ ਦੇ ਚਲਦਿਆਂ ਝੰਡਿਆਂ, ਬੈਨਰਾਂ ਤੇ ਹੋਰ ਸਮੱਗਰੀ ਦੀ ਛਪਾਈ ਛਾਪੇ ...
ਭੱਦੀ, 22 ਫਰਵਰੀ (ਨਰੇਸ਼ ਧੌਲ)-ਬੀਤੀ ਰਾਤ ਲਗਪਗ 7 ਵਜੇ ਭੱਦੀ ਬਲਾਚੌਰ ਮੁੱਖ ਸੜਕ 'ਤੇ ਪਿੰਡ ਜੋਗੇਵਾਲ ਦੇ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨ ਪਰਮਜੀਤ ਪੰਮਾ ਪੁੱਤਰ ...
ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਨਾਲ-ਨਾਲ ਅੰਗਰੇਜ਼ੀ ਬੋਲਣ ਦੇ ਕੌਸ਼ਲਾਂ 'ਚ ਸੁਧਾਰ ਹਿਤ ਸਥਾਪਤ ਕੀਤੇ ਇੰਗਲਿਸ਼ ਬੂਸ਼ਟਰ ਕਲੱਬਾਂ ਨਾਲ ਵਿਦਿਆਰਥੀਆ 'ਚ ਅੰਗਰੇਜ਼ੀ ਵਿਸ਼ੇ ਵਿਚ ਕਾਫ਼ੀ ...
ਮੁਕੰਦਪੁਰ, 22 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਸਥਾਨਕ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਉਤਸਵ 27 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਪ੍ਰਭਾਤ ...
ਔੜ/ਝਿੰਗੜਾਂ, 22 ਫਰਵਰੀ (ਕੁਲਦੀਪ ਸਿੰਘ ਝਿੰਗੜ)-ਬ੍ਰਹਮ ਗਿਆਨੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਛਪੜੀ ਸਾਹਿਬ ਪਿੰਡ ਝਿੰਗੜਾਂ ਦੇ ਮੁੱਖ ਸੇਵਾਦਾਰ ਬੀਬੀ ਰੇਸ਼ਮੋ ਦੀ ਰਹਿਨੁਮਾਈ ਹੇਠ ਰਾਜਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਦੇ ...
ਬਲਾਚੌਰ, 22 ਫਰਵਰੀ (ਸ਼ਾਮ ਸੁੰਦਰ ਮੀਲੂ)-ਸਬ ਡਵੀਜ਼ਨ ਬਲਾਚੌਰ ਦੇ ਪਿੰਡ ਮਾਣੇਵਾਲ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਟੇਟ ਬੈਂਕ ਆਫ਼ ਇੰਡੀਆ ਸਮੁੰਦੜਾ ਬਰਾਂਚ ਦੇ ਮੈਨੇਜਰ ਆਸ਼ੂਤੋਸ਼ ਚੋਪੜਾ ਦੀ ਅਗਵਾਈ ਹੇਠ ਐਸ. ਬੀ. ਆਈ. ਦੀ ਟੀਮ ਨੇ ਵਿੱਤੀ ਸਹਾਇਤਾ ਤੇ ਨਵੇਂ ...
ਰਾਹੋਂ, 22 ਫਰਵਰੀ (ਬਲਬੀਰ ਸਿੰਘ ਰੂਬੀ)-ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਕੋਵਿਡ-19 ਟੀਕਾਕਰਨ ਐਸ. ਐਮ. ਓ. ਡਾ: ਗੀਤਾਂਜਲੀ ਸਿੰਘ ਸਮੇਤ 24 ਹੈਲਥ ਕੇਅਰ ਵਰਕਰਾਂ ਨੂੰ ਟੀਕੇ ਲਾਏ ਗਏ | ਸੀਨੀਅਰ ਮੈਡੀਕਲ ਅਫ਼ਸਰ ਡਾ: ਊਸ਼ਾ ਕਿਰਨ ਨੇ ...
ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਆਏ ਦਿਨ ਵੱਧ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਹਲਕਾ ਬਲਾਚੌਰ ਦੇ ਪ੍ਰਧਾਨ ...
ਬਹਿਰਾਮ, 22 ਫਰਵਰੀ (ਨਛੱਤਰ ਸਿੰਘ ਬਹਿਰਾਮ)-ਪਿੰਡ ਬਹਿਰਾਮ ਤੋਂ ਸੰਧਵਾਂ ਜਾ ਰਹੀ ਸੜਕ ਥਾਂ-ਥਾਂ ਤੋਂ ਟੁੱਟੀ ਹੋਈ ਹੋਣ ਕਾਰਨ ਜਿਸ 'ਚ ਨਿੱਤ ਕੋਈ ਨਾ ਕੋਈ ਹਾਦਸਾ ਵਾਪਰਿਆ ਹੀ ਰਹਿੰਦਾ ਹੈ | ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਕਟਾਰੀਆਂ ਤੋਂ ਸੰਧਵਾਂ ਤੱਕ ਟੁੱਟੀ ਹੋਈ ...
ਉੜਾਪੜ/ਲਸਾੜਾ, 22 ਫਰਵਰੀ (ਲਖਵੀਰ ਸਿੰਘ ਖ਼ੁਰਦ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਪਿੰਡ ਬਖਲੌਰ ਵਿਖੇ ਗਲੀਆਂ ਨਾਲੀਆਂ, ਸੋਲਰ ਲਾਈਟਾਂ, ਜਿੰਮ, ਖੇਡ ਪਾਰਕ, ਵਾਟਰ ਰਿਚਾਰਜਿੰਗ ਸਟਰਾਕਚਰ ਆਦਿ ਦਾ ਕਰੀਬ 47 ਲੱਖ ਰੁਪਏ ...
ਸੜੋਆ, 22 ਫਰਵਰੀ (ਨਾਨੋਵਾਲੀਆ)-ਗਰਾਮ ਪੰਚਾਇਤ ਵਲੋਂ ਪਿੰਡ ਅਟਾਲ ਮਜਾਰਾ ਵਿਖੇ ਇਕ ਰੋਜ਼ਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਦਿਆਂ ਗੁਰਬਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਜੋ ਵੀ ਆਮ ਲੋਕਾਂ ਨੂੰ ...
ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਪੂਨਾ ਰਾਣੀ ਜੀਤਪੁਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX