ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਘਰੇਲੂ ਸਮਾਨ ਦੀਆਂ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ...
ਮੰਡੀ ਗੋਬਿੰਦਗੜ੍ਹ, 22 ਫਰਵਰੀ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਵਿਚ ਧੋਖਾਧੜੀ ਅਤੇ ਲੁੱਟ ਦੇ ਮਾਮਲੇ ਦਿਨੋਂ ਦਿਨ ਵਧਦੇ ਨਜ਼ਰ ਆ ਰਹੇ ਹਨ, ਪ੍ਰੰਤੂ ਪੁਲਿਸ ਵਲੋਂ ਇਸ ਪਾਸੇ ਧਿਆਨ ਨਾ ਦੇਣ ਕਾਰਨ ਅਜਿਹੀਆਂ ਵਾਰਦਾਤਾਂ ਨੰੂ ਅੰਜਾਮ ਦੇਣ ਵਾਲੇ ਲੁਟੇਰਿਆਂ ਦੇ ਹੌਸਲੇ ...
ਮੰਡੀ ਗੋਬਿੰਦਗੜ੍ਹ, 22 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਬੀ.ਸੀ. ਵਿੰਗ ਦੇ ਚੇਅਰਮੈਨ ਅਨੰਦ ਪਨੇਸਰ ਅਤੇ ਉਪ ਚੇਅਰਮੈਨ ਅਮਰੀਕ ਸਿੰਘ ਮੰਡੇਰ ਦੀ ਅਗਵਾਈ ਹੇਠ ਅੱਜ ਸਥਾਨਕ ਅਮਲੋਹ ਰੋਡ ਸਥਿਤ ਦਫ਼ਤਰ ਵਿਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 20 ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਵਲੋਂ ਸਾਲਾਨਾ ਜਾਂਚ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸਬ-ਡਵੀਜ਼ਨਾਂ ਦੀ ਦੌਰਾ ਕਰਕੇ ਰਿਕਾਰਡ ਅਤੇ ਰਿਪੋਰਟਾਂ ਦੀ ਪੜਤਾਲ ਕੀਤੀ ਗਈ | ਦੌਰੇ ਮੌਕੇ ਸ੍ਰੀ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਕਾਰਜਕਾਰੀ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਨੇ ਨੌਜਵਾਨਾਂ ਨੂੰ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਘੁਮੰਡਗੜ੍ਹ, ਪ੍ਰਾਇਮਰੀ ਸਕੂਲ ਬਹੇੜ ਅਤੇ ਪ੍ਰਾਇਮਰੀ ਸਕੂਲ ਭੰਗੂਆਂ ਦੀ ਮੋਨੀਟਰਿੰਗ ਕੀਤੀ ਗਈ | ਮੋਨੀਟਰਿੰਗ ਦੌਰਾਨ ...
ਬਸੀ ਪਠਾਣਾਂ, 22 ਫਰਵਰੀ (ਗੁਰਬਚਨ ਸਿੰਘ ਰੁਪਾਲ)-12 ਫਰਵਰੀ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ ਸਮਾਗਮ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ 26 ਜਨਵਰੀ ਦੇ ਸਬੰਧ ਵਿਚ ਗਿ੍ਫ਼ਤਾਰ ਕੀਤੇ ਗਏ ਦੀਪ ਸਿੱਧੂ, ਕਥਾ ਵਾਚਕ ਇਕਬਾਲ ਸਿੰਘ, ਬੀਬੀ ਨੌਦੀਪ ਕੌਰ, ...
ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਵਲੋਂ ਬ੍ਰਾਹਮਣ ਸਮਾਜ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਲਈ ਜਾਗੋ ਲਹਿਰ ਦੀ ਲੜੀ ਨੂੰ ਅੱਗੇ ਤੋਰਦਿਆਂ ਮਹੀਨਾਵਾਰ ਹਵਨਯੱਗ ਪਰਸ਼ੂਰਾਮ ਵਾਟਿਕਾ ਵਿਖੇ ਹਵਨ ਯੱਗ ਵਿਚ ਵੈਦਿਕ ...
ਸਨੌਰ, 22 ਫਰਵਰੀ (ਸੋਖਲ)-ਪਟਿਆਲਾ ਸਨੌਰ ਰੋਡ 'ਤੇ ਇਕ ਤੇਜ ਸਪੀਡ 'ਤੇ ਆ ਰਹੀ ਆਲਟੋ ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ ਅਤੇ ਜਿਸ ਨਾਲ ਮੋਟਰਸਾਈਕਲ ਸਵਾਰ ਨੂੰ ਜ਼ਖਮੀ ਹਾਲਤ 'ਚ ਨਜ਼ਦੀਕ ਦੇ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ | ਜਿੱਥੇ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਇਥੋਂ ਦੇ ਪਿੰਡ ਬੀਬੀਪੁਰ ਲਾਗੇ ਇਕ ਕਾਰ ਚਾਲਕ ਵਲੋਂ ਅਚਾਨਕ ਬਰੇਕ ਲਗਾਉਣ ਕਾਰਨ ਉਸ ਪਿੱਛੇ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਦੀ ਕਾਰ ਨਾਲ ਟੱਕਰ ਵੱਜਣ ਉਪਰੰਤ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ...
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਤੁਰ ਫਿਰ ਕੇ ਸੱਟਾ ਲਾਉਣ ਦੇ ਦੋਸ਼ ਹੇਠ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ...
ਪਟਿਆਲਾ, 22 ਫਰਵਰੀ (ਅ.ਸ. ਆਹਲੂਵਾਲੀਆ)-ਇੰਜ ਜਾਪ ਰਿਹਾ ਹੈ ਜਿਵੇਂ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਸਬ-ਡਿਵੀਜ਼ਨ, ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਪਕੜ ਤੋਂ ਬਾਹਰ ਹੋ ਚੁੱਕੀ ਹੈ ਸ਼ਾਇਦ ਇਸੇ ਕਾਰਨ ਇਸ ਖ਼ਿੱਤੇ ਵਿਚ ਲੰਬੇ ਸਮੇਂ ਤੋਂ ਕਾਨੰੂਨ ਵਿਰੋਧੀ ਤੱਤਾਂ ਦਾ ...
ਪਟਿਆਲਾ, 22 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਨੇ ਕੇਂਦਰ ਸਰਕਾਰ ਦੀ ਭਰਵੇਂ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਗੈਸ ਅਤੇ ਤੇਲ ਦੀਆਂ ਕੀਮਤਾਂ ਵਿਚ ਵੱਡੇ ਪੱਧਰ 'ਤੇ ਵਾਧਾ ਕੀਤਾ ...
ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਿੱਖ ਬੁੱਧੀਜੀਵੀ ਕੌਂਸਲ ਵਲੋਂ ਸਾਕਾ ਨਨਕਾਣਾ ਸਾਹਿਬ ਦੇ 100 ਸਾਲ ਪੂਰੇ ਹੋਣ 'ਤੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਮਨਾਉਣ ਲਈ 700 ਸਿੰਘਾਂ ਦੇ ਜਥੇ ਨੂੰ ਮੋਦੀ ਸਰਕਾਰ ਵਲੋਂ ਆਗਿਆ ਨਾ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ...
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਰਾਜ ਅੰਦਰ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟ ਮਿਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਹੋ ਜਾਣਗੇ | ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਨਾਲਾਇਕੀ ਕਰਕੇ 10 ਸਾਲਾਂ ਅੰਦਰ ਸ਼ਹਿਰੀ ਵਿਕਾਸ 'ਚ ਖੜੋਤ ਆਈ ਹੋਈ ਸੀ | ਹੁਣ ਮੌਜੂਦਾ ...
ਸਮਾਣਾ, 22 ਫਰਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਨੂੰ ਸ਼ਰਾਬ ਤੋਂ ਹੋਣ ਵਾਲੀ ਆਮਦਨ ਬਾਰੇ ਤਾਂ ਤੁਸੀਂ ਸੁਣਿਆ ਹੋਵੇਗਾ | ਜਿਸ ਨਾਲ ਸਰਕਾਰ ਦਾ ਖ਼ਜ਼ਾਨਾ ਭਰਦਾ ਹੈ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਵਾਲੀ ਗੱਡੀ ਘੁੰਮਦੀ ਹੈ ਪਰ ਸ਼ਰਾਬ ਤੋਂ ਟੈਕਸ ਦੇ ਰੂਪ 'ਚ ਬਲਾਕ ਸੰਮਤੀਆਂ ਨੂੰ ਕਰੋੜਾਂ ਰੁਪਏ ਤਨਖ਼ਾਹਾਂ ਦੇਣ ਲਈ ਵੀ ਮਿਲਦੇ ਹਨ | ਇਹ ਵੱਖਰੀ ਕਿਸਮ ਦਾ ਮਾਮਲਾ ਸੁਣ ਕੇ ਪੇਂਡੂ ਖੇਤਰ ਦੇ ਲੋਕਾਂ ਨੂੰ ਹੈਰਾਨੀ ਹੀ ਨਹੀਂ ਹੋਵੇਗੀ ਸਗੋਂ ਇਹ ਜਾਣ ਕੇ ਦੁੱਖ ਵੀ ਹੋਵੇਗਾ ਕਿ ਤੁਹਾਡੇ ਵਲੋਂ ਪੀਤੀ ਜਾ ਰਹੀ ਸ਼ਰਾਬ ਤੋਂ ਹੋਣ ਵਾਲੀ ਆਮਦਨ ਨੂੰ ਤੁਹਾਡੇ ਪਿੰਡਾਂ 'ਚ ਖ਼ਰਚ ਕਰਨ ਦੀ ਬਜਾਏ ਬਲਾਕ ਸੰਮਤੀ ਵਲੋਂ ਆਪਣੇ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਤਨਖ਼ਾਹਾਂ 'ਤੇ ਖ਼ਰਚ ਕੀਤੀ ਜਾਂਦੀ ਹੈ | ਮਤਲਬ ਕਿ ਪੰਚਾਇਤਾਂ ਚੁਣੇ ਜਾਣ ਤੋਂ ਬਾਅਦ ਬੀ.ਡੀ.ਪੀ.ਓ. ਦਫ਼ਤਰ ਦੇ ਅਮਲੇ ਨੂੰ ਤਨਖ਼ਾਹਾਂ ਵੀ ਪਿੰਡਾਂ ਵਾਲੇ ਲੋਕ ਹੀ ਦਿੰਦੇ ਹਨ | ਬਲਾਕ ਸੰਮਤੀ ਸਮਾਣਾ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ਼ਰਾਬ ਤੋਂ ਹੋਈ 2 ਕਰੋੜ 27 ਲੱਖ 1517 ਰੁਪਏ ਦੀ ਆਮਦਨ ਦਾ ਸਾਰਾ ਹਿੱਸਾ ਆਪਣੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਹੋਰ ਦਫ਼ਤਰੀ ਖ਼ਰਚਿਆਂ 'ਤੇ ਲਗਾ ਦਿੱਤਾ ਹੈ | ਅਜਿਹਾ ਖ਼ੁਲਾਸਾ ਮੰਗੀ ਗਈ ਇੱਕ ਸੂਚਨਾ 'ਚ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਜਾਗਰਿਤ ਮੰਚ ਦੇ ਸੂਬਾ ਪ੍ਰਧਾਨ ਅਤੇ ਆਰ.ਟੀ.ਆਈ ਮਾਹਿਰ ਬਿ੍ਸ ਭਾਨ ਬੁਜਰਕ ਨੇ ਦੱਸਿਆ ਕਿ ਬਲਾਕ ਸੰਮਤੀ ਸਮਾਣਾ ਕੋਲੋਂ ਸੂਚਨਾ ਅਧਿਕਾਰ ਐਕਟ 2005 ਤਹਿਤ ਸੰਮਤੀ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਸ਼ਰਾਬ ਦੇ ਟੈਕਸ ਤੋਂ ਹੋਈ ਆਮਦਨ ਅਤੇ ਕੀਤੇ ਗਏ ਖ਼ਰਚ ਸਬੰਧੀ ਪੱੁਛਿਆ ਗਿਆ ਸੀ | ਜਿਸ ਦੇ ਜਵਾਬ 'ਚ ਲੋਕ ਸੂਚਨਾ ਅਧਿਕਾਰੀ ਵਲੋਂ ਦੱਸਿਆ ਗਿਆ ਹੈ ਕਿ ਸਾਲ 2015-16 ਦੌਰਾਨ ਸ਼ਰਾਬ ਦਾ ਟੈਕਸ 56 ਲੱਖ 70 ਹਜ਼ਾਰ ਰੁਪਏ ਮਿਲੇ ਸਨ | ਸਾਲ 2016-17 'ਚ 58 ਲੱਖ 35 ਹਜ਼ਾਰ 298 ਰੁਪਏ, ਸਾਲ 2017-18 'ਚ 39 ਲੱਖ 43 ਹਜ਼ਾਰ 117 ਰੁਪਏ, ਸਾਲ 2018-19 ਦੌਰਾਨ ਸ਼ਰਾਬ ਟੈਕਸ ਦਾ ਕੋਈ ਵੀ ਪੈਸਾ ਨਹੀਂ ਮਿਲਿਆ ਅਤੇ ਸਾਲ 2019-20 ਦੌਰਾਨ 32 ਲੱਖ 77 ਹਜ਼ਾਰ 598 ਰੁਪਏ ਸ਼ਰਾਬ ਟੈਕਸ ਦੇ ਰੂਪ 'ਚ ਮਿਲੇ ਅਤੇ ਦਸੰਬਰ 2020 ਤੱਕ 39 ਲੱਖ 78 ਹਜ਼ਾਰ 503 ਰੁਪਏ ਸ਼ਰਾਬ ਟੈਕਸ ਤੋਂ ਪ੍ਰਾਪਤ ਹੋਏ | ਬਿ੍ਸ ਭਾਨ ਬੁਜਰਕ ਨੇ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਕੁੱਲ 2 ਕਰੋੜ 27 ਲੱਖ 1517 ਰੁਪਏ ਸ਼ਰਾਬ ਦੇ ਟੈਕਸ ਵਜੋਂ ਬਲਾਕ ਸੰਮਤੀ ਸਮਾਣਾ ਕੋਲ ਇਕੱਠੇ ਹੋਏ | ਇਸ ਰਕਮ ਨੂੰ ਸੰਮਤੀ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਸੀ.ਪੀ.ਐਫ. ਦੀ ਅਦਾਇਗੀ ਕਰਨ 'ਤੇ ਖ਼ਰਚ ਕਰ ਦਿੱਤਾ ਗਿਆ | ਜਦੋਂ ਕਿ ਕਰਮਚਾਰੀਆਂ ਨੂੰ ਤਨਖ਼ਾਹਾਂ ਦੇਣ ਲਈ ਪੇਂਡੂ ਖੇਤਰਾਂ ਦੀਆਂ ਪੰਚਾਇਤਾਂ ਜ਼ਮੀਨਾਂ ਦੀ ਹੋਣ ਵਾਲੀ ਬੋਲੀ 'ਚੋਂ ਵੀ ਕੁਝ ਹਿੱਸਾ ਕੱਟਿਆ ਜਾਂਦਾ ਹੈ | ਮਤਲਬ ਕਿ ਪਿੰਡਾਂ ਵਾਲੇ ਲੋਕਾਂ ਵਲੋਂ ਪੀਤੀ ਗਈ ਦਾਰੂ ਤੋਂ ਹੋਣ ਵਾਲੀ ਆਮਦਨ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਖ਼ਰਚ ਕਰਨ ਦੀ ਬਜਾਏ ਸੰਮਤੀ ਨੇ ਤਨਖ਼ਾਹਾਂ ਦੇਣ 'ਤੇ ਹੀ ਤਕਰੀਬਨ ਕਰੋੜਾਂ ਰੁਪਏ ਦੀ ਰਕਮ ਖ਼ਰਚ ਕਰ ਦਿੱਤੀ | ਜਿਹੜਾ ਪਿੰਡਾਂ ਵਾਲੇ ਲੋਕਾਂ ਨਾਲ ਕੀਤਾ ਗਿਆ ਧੋਖਾ ਹੈ ਕਿਉਂਕਿ ਪਿੰਡਾਂ 'ਚ ਸਰਪੰਚਾਂ ਨੂੰ ਜਿਤਾਉਣ ਤੋਂ ਬਾਅਦ ਸੰਮਤੀ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਦੇਣ ਦਾ ਬੰਦੋਬਸਤ ਵੀ ਲੋਕ ਹੀ ਕਰ ਰਹੇ ਹਨ |
ਭੁਨਰਹੇੜੀ, 22 ਫਰਵਰੀ (ਧਨਵੰਤ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਲਿਆਂਦੇ ਤਿੰਨ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇਸ ਦੀ ਰਾਜਧਾਨੀ ਦਿੱਲੀ ਦੀ ਹੱਦ ਉਪਰ ਸੰਘਰਸ਼ ਨੂੰ ਸਥਾਨਕ ਖੇਤਰ ਤੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ | ਕਿਸਾਨ ਅੰਦੋਲਨ ਪ੍ਰਤੀ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਰਿਹਾਈ ਅਤੇ ਝੂਠੇ ਮੁਕੱਦਮੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਿੱਖ ਯੂਥ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਵਲੋਂ ਭਗਤ ਰਵਿਦਾਸ ਦੇ ਚਰਨ ਛੋਹ ਅਸਥਾਨ ਖੁਰਾਲਗੜ੍ਹ ਸਾਹਿਬ ਸਮੇਤ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਦੀਦਾਰਿਆਂ ਲਈ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਬੱਸਾਂ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਦਿਹਾਤੀ ਖੇਤਰ ਦੇ ਬਾਸ਼ਿੰਦਿਆਂ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦਿਹਾਤੀ ਖੇਤਰ ਦੇ ਬਾਸ਼ਿੰਦਿਆਂ ...
ਅਮਲੋਹ, 22 ਫਰਵਰੀ (ਰਿਸ਼ੂ ਗੋਇਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਅਮਲੋਹ ਦੀ ਮੀਟਿੰਗ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਹੋਈ, ਜਿਸ ਵਿਚ ਯੂਨੀਅਨ ਦਾ ਸਰਬਸੰਮਤੀ ਨਾਲ ਸੁਖਵਿੰਦਰ ਸਿੰਘ ਸੌਂਟੀ ਨੂੰ ਬਲਾਕ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ...
ਜਖਵਾਲੀ, 22 ਫਰਵਰੀ (ਨਿਰਭੈ ਸਿੰਘ)-ਪਿੰਡ ਸੰਗਤਪੁਰ ਸੋਢੀਆਂ ਦੇ ਵਾਸੀ ਅਵਤਾਰ ਸਿੰਘ ਕਰੀਬ 38 ਸਾਲ 4 ਮਹੀਨੇ ਦੀ ਵੈਟਰਨਰੀ ਇੰਸਪੈਕਟਰ ਵਜੋਂ ਸਰਕਾਰੀ ਸਰਵਿਸ ਕਰਨ ਤੋਂ ਬਾਅਦ ਸੇਵਾ ਮੁਕਤੀ ਮੌਕੇ ਜਿੱਥੇ ਵਿਭਾਗ ਵਲੋਂ ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਨਿਵਾਜਿਆ ...
ਮੰਡੀ ਗੋਬਿੰਦਗੜ੍ਹ, 22 ਫਰਵਰੀ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਇੰਜੀਨੀਅਰਿੰਗ, ਅਪਲਾਈਡ ਸਾਇੰਸਜ਼ ਅਤੇ ਆਈ.ਈ.ਈ.ਈ. ਵਿਦਿਆਰਥੀ ਸ਼ਾਖਾ ਵਲੋਂ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਹਫ਼ਤੇ ਦੌਰਾਨ ਵੱਖ-ਵੱਖ ...
ਖਮਾਣੋਂ, 22 ਫਰਵਰੀ (ਮਨਮੋਹਣ ਸਿੰਘ ਕਲੇਰ)-ਦੇਸ਼ ਭਰ 'ਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਰੋਜ਼ਾਨਾ ਵਧਦੀਆਂ ਕੀਮਤਾਂ ਨੇ ਆਮ ਖਪਤਕਾਰ ਦੀਆਂ ਮੁਸ਼ਕਿਲਾਂ 'ਚ ਅਥਾਹ ਵਾਧਾ ਕਰ ਦਿੱਤਾ ਹੈ | ਜਿਸ ਕਰਕੇ ਆਮ ਵਿਅਕਤੀ ਲਈ ਆਪਣਾ ਘਰ ਚਲਾਉਣਾ ਮੋਦੀ ਰਾਜ 'ਚ ਮੁਸ਼ਕਿਲ ਹੋ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਰਾਜਿੰਦਰ ਸਿੰਘ)-ਸਥਾਨਕ ਅਫ਼ਸਰ ਕਾਲੋਨੀ ਜਿੱਥੇ ਵੱਖ-ਵੱਖ ਅਫ਼ਸਰਾਂ ਦੀਆਂ ਕੋਠੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੁਆਟਰ ਹਨ, ਇੱਥੇ ਡੀ.ਸੀ. ਕੋਠੀ ਤੋਂ ਸਰਹਿੰਦ ਸ਼ਹਿਰ ਨੂੰ ਜਾਂਦੀ ਸੜਕ 'ਤੇ ਕੁਆਟਰ ਨੰਬਰ ਸੀ-33 ਦੇ ਨਜ਼ਦੀਕ ...
ਬਸੀ ਪਠਾਣਾਂ, 22 ਫਰਵਰੀ (ਗੁਰਬਚਨ ਸਿੰਘ ਰੁਪਾਲ)-'ਜੈ ਜਵਾਨ, ਜੈ ਕਿਸਾਨ ਪਾਰਟੀ' ਦੇ ਕੌਮੀ ਪ੍ਰਧਾਨ ਡਾ. ਬਲਜੀਤ ਸਿੰਘ ਔਲਖ ਨੇ ਕਿਹਾ ਹੈ ਕਿ ਕਿਸੇ ਵੀ ਕੌਮ, ਦੇਸ਼ ਜਾਂ ਸੰਸਥਾ ਵਿਚ ਨੌਜਵਾਨੀ ਹੀ ਇਨਕਲਾਬ ਲਿਆਉਣ ਦੀ ਸਮਰੱਥਾ ਰੱਖਦੀ ਹੈ | ਅੱਜ ਇੱਥੇ ਖਰੜ ਰੋਡ ਤੇ ਸਥਿਤ ...
ਅਮਲੋਹ, 22 ਫਰਵਰੀ (ਰਿਸ਼ੂ ਗੋਇਲ)-ਹਲਕਾ ਅਮਲੋਹ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਮੀਟਿੰਗ ਅੱਜ ਪੰਚਾਇਤ ਸੰਮਤੀ ਅਮਲੋਹ ਵਿਖੇ ਹਲਕਾ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਲਕੇ ਦੇ ਸਰਪੰਚਾਂ, ਪੰਚਾਂ ਤੇ ਪੰਚਾਇਤ ...
ਅਮਲੋਹ, 22 ਫਰਵਰੀ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਮਾਨਗੜ੍ਹ ਦੇ ਸਰਪੰਚ ਨੰਬਰਦਾਰ ਰਣਧੀਰ ਸਿੰਘ ਤੇ ਪੰਚਾਇਤ ਮੈਂਬਰਾਂ ਵਲੋਂ ਆਪਣੀ ਮਿਹਨਤ ਸਦਕਾ ਪਿੰਡ ਵਾਸੀਆਂ ਨੂੰ ਸਹੂਲਤਾਂ ਦੇਣ ਲਈ 13 ਲੱਖ 64 ਹਜ਼ਾਰ ਦੀ ਰਾਸ਼ੀ ਨਾਲ ਪਿੰਡ ਵਿਚ ਇੰਟਰਲਾਕਿੰਗ ...
ਜਖ਼ਵਾਲੀ, 22 ਫਰਵਰੀ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਸੰਗਤਪੁਰ ਸੋਢੀਆਂ ਵਿਖੇ ਡਾ. ਮੰਜੂ ਬਾਲਾ (ਏ.ਐਮ.ਓ.) ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੂੰ ਸਰਕਾਰ ਦੀਆਂ ਨਵੀਆਂ ਹਦਾਇਤਾਂ ਦੀ ਜਾਣਕਾਰੀ ਦਿੱਤੀ ਗਈ | ਡਾ. ਮੰਜੂ ਬਾਲਾ ਨੇ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਅਪਲਾਇਡ ਸਾਇੰਸ ਵਿਭਾਗ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਅਤੇ ਤਕਨਾਲੋਜੀ ਵਲੋਂ ਸਾਂਝੇ ਤੌਰ 'ਤੇ ਕਾਲਜ ਵਿਚ ਰਾਸ਼ਟਰੀ ਸੰਮੇਲਨ ਕਰਵਾਏ ਗਏ | ਇਸ ਮੌਕੇ ਕਾਲਜ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਸਰਕਾਰੀ ਹਾਈ ਸਕੂਲ ਗੰਢੂਆਂ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਥਾਬਲਾਂ ਦੀ ਮੋਨੀਟਰਿੰਗ ਕੀਤੀ ਗਈ | ਇਸ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜ਼ੀਦਪੁਰ ਨੋਗਾਵਾਂ ...
ਚੁੰਨ੍ਹੀ, 22 ਫ਼ਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਕਾਲਜ ਆਫ਼ ਐਜੂਕੇਸ਼ਨ ਪਿੰਡ ਸਰਕੱਪੜਾ (ਚੁੰਨ੍ਹੀ ਕਲਾਂ) ਵਿਖੇ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ 'ਪੰਜਾਬੀ ਬੋਲੋ, ਪੰਜਾਬੀ ਪੜ੍ਹੋ ਅਤੇ ਪੰਜਾਬੀ ਲਿਖੋ' ਵਿਸ਼ੇ ਤਹਿਤ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਧੰਨ-ਧੰਨ ਮਾਤਾ ਗੁਜਰੀ ਜੀ ਖ਼ੂਨਦਾਨ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਟੇਟ ਐਵਾਰਡੀ ਡਾ. ਅਮਰੀਕ ਸਿੰਘ ਨਾਗਰਾ ਦੀ ਅਗਵਾਈ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਸ਼੍ਰੋਮਣੀ ...
ਖਮਾਣੋਂ, 22 ਫਰਵਰੀ (ਮਨਮੋਹਣ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਹਲਕਾ ਬਸੀ ਪਠਾਣਾਂ ਦੀਆਂ ਸਥਾਨਕ ਚੋਣਾਂ ਦੇ ਸਬੰਧ ਵਿਚ ਸਮੀਖਿਆ ਮੀਟਿੰਗ ਹਲਕਾ ਕੋਆਰਡੀਨੇਟਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਦੀ ਅਗਵਾਈ ਵਿਚ ਖਮਾਣੋਂ ਵਿਖੇ ਹੋਈ, ਜਿਸ ਸਮੁੱਚੀ ਚੋਣ ਸਬੰਧੀ ਚਰਚਾ ...
ਬਸੀ ਪਠਾਣਾਂ, 22 ਫਰਵਰੀ (ਰਵਿੰਦਰ ਮੌਦਗਿਲ)-ਸਾਂਝੇ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਵੱਖ-ਵੱਖ ਪਿੰਡਾਂ ਵਿਚ ਅਰਦਾਸਾਂ ਦਾ ਸਿਲਸਿਲਾ ਜਾ ਰਹੀ ਹੈ | ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮੀਟਿੰਗ ਪੈਨਸ਼ਨ ਭਵਨ ਵਿਖੇ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸੂਬਾ ...
ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਬਲਜਿੰਦਰ ਸਿੰਘ)-ਸ਼ੋ੍ਰਮਣੀ ਸ਼ਹੀਦ ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਪੇ੍ਰਮ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਭਾਈ ਸੰਗਤ ਸਿੰਘ ਜੀ ਦੇ ਸੀਸ ਸਸਕਾਰ ਅਸਥਾਨ, ਨੇੜੇ ਰੇਲਵੇ ਫਾਟਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX