ਬਟਾਲਾ, 22 ਫਰਵਰੀ (ਕਾਹਲੋਂ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇਕ ਹੋਰ ਉਪਲਬਧੀ ਹਾਸਲ ਕਰ ਲਈ ਹੈ | ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਨੇ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਦੇ ...
ਗੁਰਦਾਸਪੁਰ, 22 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਕਾਲੇ ਕਾਨੰੂਨਾਂ ਖ਼ਿਲਾਫ਼ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 145ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ 62ਵਾਂ ਜਥਾ ਭੁੱਖ ਹੜਤਾਲ 'ਤੇ ਬੈਠਾ | ਜਿਸ ਵਿਚ ਜਮਹੂਰੀ ਕਿਸਾਨ ਸਭਾ ਤਿੱਬੜ ਤੋਂ ...
ਬਟਾਲਾ, 22 ਫਰਵਰੀ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਕਾਦੀਆਂ ਵਿਖੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਵਿਚ ਬਾਰ੍ਹਵੀਂ ਕਲਾਸ ਦੀ ਵਿਦਾਇਗੀ ਪਾਰਟੀ ਕਰਵਾਈ ਗਈ, ਜਿਸ ਵਿਚ 11ਵੀਂ ਦੇ ਵਿਦਿਆਰਥੀਆਂ ਨੇ 12ਵੀਂ ਦੇ ਵਿਦਿਆਰਥੀਆਂ ...
ਗੁਰਦਾਸਪੁਰ, 22 ਫਰਵਰੀ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਨਜ਼ਦੀਕੀ ਪੈਂਦੇ ਪਿੰਡ ਅਬੁਲਖੈਰ ਵਿਖੇ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਇਕ ਔਰਤ ਛੱਤ ਤੋਂ ਲੰਘਦੀਆਂ ਹਾਈ ਵੋਲਟੇਜ 11 ਕੇ.ਵੀ. ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਈ | ਇਸ ...
ਬਟਾਲਾ, 22 ਫਰਵਰੀ (ਕਾਹਲੋਂ)-ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੇ ਉੱਘੇ ਸਮਾਜ ਸੇਵਕ ਅਤੇ ਜਨ-ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਨੇ ਲੋਕ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਲੱਤਾਂ ਤੋਂ ਅਪਾਹਜ ਵਿਅਕਤੀ ...
ਘਰੋਟਾ, 22 ਫਰਵਰੀ (ਸੰਜੀਵ ਗੁਪਤਾ)-ਫਿਲਮੀ ਅਦਾਕਾਰ ਦੇਵ ਆਨੰਦ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਉਨ੍ਹਾਂ ਦੇ ਜੱਦੀ ਪਿੰਡ ਘਰੋਟਾ ਵਿਖੇ ਸਫ਼ਲਤਾ ਨਾਲ ਸਮਾਪਤ ਹੋਇਆ | ਜਿਸ ਵਿਚ 2 ਦਰਜਨ ਤੋਂ ਜ਼ਿਆਦਾ ਟੀਮਾਂ ਨੇ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕੀਤਾ | ਪ੍ਰਧਾਨਗੀ ਆਯੋਜਕ ...
ਦੀਨਾਨਗਰ, 22 ਫਰਵਰੀ (ਸੰਧੂ/ਸੋਢੀ)-ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਵਲੋਂ ਸਥਾਨਕ ਚੌਧਰੀ ਜੈਮੁਨੀ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਕੂਲ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਵਿਚ ਸਕੂਲ ਵਿਚ ਬਣੀ 'ਪੰਜਾਬੀ ਸੱਥ' ਵਿਖੇ ...
ਗੁਰਦਾਸਪੁਰ, 22 ਫਰਵਰੀ (ਆਰਿਫ਼)-ਫਾਸੀ ਹਮਲਿਆਂ ਵਿਰੋਧੀ ਮੋਰਚਾ ਪੰਜਾਬ ਵਲੋਂ ਸਥਾਨਿਕ ਰਾਮ ਸਿੰਘ ਦੱਤ ਦੇਸ਼ ਭਗਤ ਹਾਲ ਵਿਖੇ ਇਕ ਵਿਸ਼ਾਲ ਕਨਵੈੱਨਸ਼ਨ ਕੀਤੀ ਗਈ | ਜਿਸ ਦੀ ਪ੍ਰਧਾਨਗੀ ਖੱਬੇ ਪੱਖੀ ਜਥੇਬੰਦੀਆਂ ਦੇ ਆਗੂ ਸੰਤੋਖ ਸਿੰਘ ਔਲਖ, ਪਰਮਜੀਤ ਸਿੰਘ, ਅਸ਼ਵਨੀ ...
ਡੇਰਾ ਬਾਬਾ ਨਾਨਕ, 22 ਫਰਵਰੀ (ਵਿਜੇ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੀ 4 ਸਾਲ ਦੀ ਸੱਤਾ ਦੌਰਾਨ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਾ ਕੇਵਲ ਵਿਕਾਸਮੁਖੀ ਯੋਜਨਾਵਾਂ ਅਮਲ 'ਚ ਲਿਆਂਦੀਆਂ, ਸਗੋਂ ਪੰਜਾਬ ਦੇ ਲੋਕਾਂ ਨਾਲ ਕੀਤੇ ...
ਫਤਹਿਗੜ੍ਹ ਚੂੜੀਆਂ, 22 ਫਰਵਰੀ (ਧਰਮਿੰਦਰ ਸਿੰਘ ਬਾਠ)-ਜੈ ਰਾਣੀ ਗਿਰਜਾ ਘਰ ਫਤਹਿਗੜ੍ਹ ਚੂੜੀਆਂ ਦੇ ਡੀਨ ਫਾਦਰ ਪੌਲ ਅਗਵਾਈ ਹੇਠ ਧਾਰਮਿਕ ਮਸੀਹ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਲੰਧਰ ਡਾਓਸਿਸ ਦੇ ਪਾਸਬਾਨ ਬਿਸਪ ਅਗਨਾਲੋ ਰਫੀਨੋ ਗਿ੍ਸੀਅਸ ਵਲੋਂ ਵਿਸ਼ੇਸ਼ ਤੌਰ 'ਤੇ ...
ਫਤਹਿਗੜ੍ਹ ਚੂੜੀਆਂ, 22 ਫਰਵਰੀ (ਧਰਮਿੰਦਰ ਸਿੰਘ ਬਾਠ)-ਜੈ ਰਾਣੀ ਗਿਰਜਾ ਘਰ ਫਤਹਿਗੜ੍ਹ ਚੂੜੀਆਂ ਦੇ ਡੀਨ ਫਾਦਰ ਪੌਲ ਅਗਵਾਈ ਹੇਠ ਧਾਰਮਿਕ ਮਸੀਹ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਲੰਧਰ ਡਾਓਸਿਸ ਦੇ ਪਾਸਬਾਨ ਬਿਸਪ ਅਗਨਾਲੋ ਰਫੀਨੋ ਗਿ੍ਸੀਅਸ ਵਲੋਂ ਵਿਸ਼ੇਸ਼ ਤੌਰ 'ਤੇ ...
ਡੇਰਾ ਬਾਬਾ ਨਾਨਕ, 22 ਫਰਵਰੀ (ਵਿਜੇ ਸ਼ਰਮਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਡੇਰਾ ਬਾਬਾ ਨਾਨਕ ਵਿਖੇ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਲਈ ਲੰਗਰ, ...
ਕਾਲਾ ਅਫਗਾਨਾ, 22 ਫਰਵਰੀ (ਅਵਤਾਰ ਸਿੰਘ ਰੰਧਾਵਾ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਕਸਬਾ ਕਾਲਾ ਅਫਗਾਨਾ ਅੰਦਰ ਨਿਰੰਤਰ ਚੱਲ ਰਹੀਆਂ ਚੋਰੀਆਂ ਦੀ ਲੜੀ ਤਹਿਤ ਬੀਤੀ ਰਾਤ ਵੀ ਦੋ ਮੈਡੀਕਲ ਸਟੋਰਾਂ ਅਤੇ ਇਕ ਕਰਿਆਨੇ ਦੀ ਦੁਕਾਨ ਤੋਂ ਚੋਰੀ ਉਪਰੰਤ ਸਮੁੱਚੇ ਦੁਕਾਨਦਾਰਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਥਾਨਕ ਦੁਕਾਨਦਾਰਾਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਮੈਡੀਕਲ ਸਟੋਰ ਤੋਂ ਰਾਤ ਸਮੇਂ ਸ਼ਟਰ ਭੰਨ ਕੇ ਅੰਦਰੋਂ ਕਰੀਬ 15 ਹਜ਼ਾਰ ਰੁਪਏ ਚੋਰੀ ਕਰ ਲਏ ਅਤੇ ਨੇੜੇ ਪੈਂਦੀ ਰਾਜਨ ਕਰਿਆਨਾ ਸਟੋਰ ਦਾ ਸ਼ਟਰ ਵੀ ਤੋੜਿਆ | ਇਸੇ ਤਰ੍ਹਾਂ ਹਰਪਾਲ ਨਿਊ ਮੈਡੀਕਲ ਸਟੋਰ ਦੇ ਮਾਲਕ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਅੰਦਰੋਂ ਕਰੀਬ 16 ਹਜ਼ਾਰ ਰੁਪਏ ਅਤੇ ਦਵਾਈਆਂ ਚੋਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਹੋ ਰਹੀਆਂ ਚੋਰੀਆਂ ਦਾ ਪੁਲਿਸ ਵਲੋਂ ਹਾਲੇ ਤੱਕ ਕੋਈ ਵੀ ਥਹੁ-ਪਤਾ ਨਹੀਂ ਲੱਗਾ, ਜਿਸ ਕਰ ਕੇ ਚੋਰਾਂ ਦੇ ਹੌਸਲੇ ਬੁਲੰਦ ਹਨ | ਉਨ੍ਹਾਂ ਕਿਹਾ ਕਿ ਸਥਾਨਕ ਪੁਲਿਸ ਚੌਕੀ ਅੰਦਰ ਲੋੜੀਂਦੇ ਮੁਲਾਜ਼ਮਾਂ ਦੀ ਗਿਣਤੀ ਬਹੁਤ ਘੱਟ ਹੋਣ ਕਰ ਕੇ ਚੋਰ ਬੇਖੌਫ਼ ਘੁੰਮਦੇ ਹਨ | ਉਨ੍ਹਾਂ ਪ੍ਰਸ਼ਾਸਨ ਅੱਗੇ ਮੰਗ ਕੀਤੀ ਕਿ ਨਿੱਤ ਦਿਹਾੜੇ ਹੋ ਰਹੀਆਂ ਚੋਰੀਆਂ ਨੇ ਇਲਾਕੇ 'ਚ ਸਹਿਮ ਫ਼ੈਲਾਇਆ ਹੋਇਆ ਹੈ, ਰਾਤਰੀ ਗਸ਼ਤ ਵਧਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨਾਲ ਗੱਲ ਹੋਈ ਤਾਂ ਉਸ ਨੇ ਕਿਹਾ ਕਿ ਮੈਂ ਇੱਥੇ ਕੁਝ ਦਿਨ ਪਹਿਲਾਂ ਹੀ ਡਿਊਟੀ ਸੰਭਾਲੀ ਹੈ, ਉਨ੍ਹਾਂ ਭਰੋਸਾ ਦਿਵਾਇਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾ ਕੇ ਪਬਲਿਕ ਦੇ ਸਾਥ ਨਾਲ ਸਾਮਾਜਿਕ ਕੁਰੀਤੀਆਂ ਦਾ ਖ਼ਾਤਮਾ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ |
ਘੱਲੂਘਾਰਾ ਸਾਹਿਬ, 22 ਫਰਵਰੀ (ਮਿਨਹਾਸ)-ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਭਰੋ ਹਾਰਨੀ, ਸਹਾਏਪੁਰ, ਸੁਲਤਾਨਪੁਰ ਅਤੇ ਲੰਗਰ ਕੋਟ ਵਿਖੇ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਦਿੱਲੀ ਬਾਰਡਰਾਂ 'ਤੇ ਚੱਲ ਰਹੇ ਸੰਘਰਸ਼ ਨੂੰ ਸਫ਼ਲ ...
ਨੌਸ਼ਹਿਰਾ ਮੱਝਾ ਸਿੰਘ, 22 ਫਰਵਰੀ (ਤਰਸੇਮ ਸਿੰਘ ਤਰਾਨਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਰਜਿ: ਸਬ-ਡਵੀਜ਼ਨ ਨੌਸ਼ਹਿਰਾ ਮੱਝਾ ਸਿੰਘ ਦੀ ਇਕੱਤਰਤਾ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਉਪ-ਮੰਡਲ ਦਫ਼ਤਰ ਵਿਖੇ ਹੋਈ, ਜਿਸ ਵਿਚ ਬਿਜਲੀ ਮੁਲਾਜ਼ਮਾਂ ...
ਅਲੀਵਾਲ, 22 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)-ਪੰਜਾਬ ਪਾਵਰ ਕਾਰਪੋਰੇਸ਼ਨ ਪੰਜਾਬ ਆਮ ਖ਼ਪਤਕਾਰਾਂ, ਉਦਯੋਗਾਂ, ਕਿਸਾਨੀ ਅਤੇ ਵਪਾਰਕ ਅਦਾਰਿਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾ ਰਿਹਾ ਹੈ | ਸਮੂਹ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਇਸ ਮੰਤਵ ਲਈ ਆਪਣਾ ...
ਡੇਰਾ ਬਾਬਾ ਨਾਨਕ, 22 ਫਰਵਰੀ (ਅਵਤਾਰ ਸਿੰਘ ਰੰਧਾਵਾ)-ਸਮੂਹ ਹਲਕਾ ਡੇਰਾ ਬਾਬਾ ਨਾਨਕ ਅੰਦਰਲੇ ਪਿੰਡਾਂ 'ਚ ਹੋ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਵਿਕਾਸ ਤੇ ...
ਬਟਾਲਾ, 22 ਫਰਵਰੀ (ਕਾਹਲੋਂ)-ਪੇਂਡੂ ਖੇਤਰ ਵਿਚ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਬੈਠਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮੱਲਿਆਂਵਾਲ (ਸੀ.ਬੀ.ਐਸ.ਈ. ਐਫਲੀਏਟਿਡ) ਵਿਚ ਪੜ੍ਹ ਰਹੇ ਵਿਦਿਆਰਥੀ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ ...
ਬਟਾਲਾ, 22 ਫਰਵਰੀ (ਕਾਹਲੋਂ)-ਪੰਜਾਬ ਅਥਲੈਟਿਕਸ ਸੰਸਥਾ ਵਲੋਂ ਪਿਛਲੇ ਦਿਨੀਂ ਸੰਗਰੂਰ ਵਿਖੇ ਕਰਵਾਈ ਗਈ ਸੂਬਾ ਪੱਧਰੀ 41ਵੀਂ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀਆਂ ਦੌੜਾਂ ਹੋਈਆਂ | ਇਨ੍ਹਾਂ ਦੌੜਾਂ ਵਿਚ ਸੇਵਾ-ਮੁਕਤ ...
ਸ੍ਰੀ ਹਰਿਗੋਬਿੰਦਪੁਰ, 22 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਬਟਾਲਾ ਰੋਡ ਵਾਲੀ ਸੜਕ 'ਤੇ ਸਿਉਂਕ ਵਾਲੀ ਖੂਹੀ ਤੋਂ ਪਹਿਲਾਂ ਆਉਂਦੇ ਮੋੜ 'ਤੇ ਸੜਕ ਕਿਨਾਰੇ ਲੱਗੀਆਂ ਲੋਹਾਂ ਦੀਆਂ ਰੋਕਾਂ ਨੂੰ ਬੀਤੀ ਰਾਤ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ ...
ਗੁਰਦਾਸਪੁਰ, 22 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ਪਾਜ਼ੀਟਿਵ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 369883 ਕੋਰੋਨਾ ਦੇ ਸ਼ੱਕੀ ...
ਗੁਰਦਾਸਪੁਰ, 22 ਫਰਵਰੀ (ਪੰਕਜ ਸ਼ਰਮਾ)-ਸਿੱਖ ਯੂਥ ਪਾਵਰ ਆਫ਼ ਪੰਜਾਬ ਵਲੋਂ ਦੀਪ ਸਿੱਧੂ, ਦੀਸ਼ਾ, ਰਵੀ, ਨੌਦੀਪ ਕੌਰ, ਰਣਜੀਤ ਸਿੰਘ ਦੀ ਰਿਹਾਈ ਅਤੇ ਲੱਖਾ ਸਿਧਾਣਾ 'ਤੇ ਹੋਏ ਝੂਠੇ ਪਰਚੇ ਰੱਦ ਕਰਨ ਲਈ ਗੁਰਦਾਸਪੁਰ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ਜਿਸ ਦੀ ਅਗਵਾਈ ...
ਗੁਰਦਾਸਪੁਰ, 22 ਫਰਵਰੀ (ਆਰਿਫ਼)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ 'ਤੇ ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਮੰਗਾਂ ਨੰੂ ਲੈ ਕੇ ਬਲਾਕ ਪ੍ਰਧਾਨ ਸੁਨਿਰਮਲ ਕੌਰ ਦੀ ਅਗਵਾਈ ਹੇਠ ...
ਗੁਰਦਾਸਪੁਰ, 22 ਫਰਵਰੀ (ਆਰਿਫ਼)-ਸਾਲ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਦੀਆਂ ਚੋਣਾਂ ਸਾਰੇ ਹੀ ਸਿਆਸੀ ਆਗੂਆਂ ਲਈ ਇਕ ਗੁੰਝਲਦਾਰ ਸਵਾਲ ਬਣਿਆ ਹੋਇਆ ਹੈ | ਹੁਣੇ-ਹੁਣੇ ਆਏ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸਿਆਸੀ ਮਾਹਿਰਾਂ ਦੇ ਦੰਦਾਂ ਥੱਲੇ ਉਂਗਲੀਆਂ ਲਿਆ ...
ਦੋਰਾਂਗਲਾ, 22 ਫਰਵਰੀ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਕੀਤੀ ਇਕ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਏ.ਐਸ.ਆਈ. ਤਰਨਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ...
ਗੁਰਦਾਸਪੁਰ, 22 ਫਰਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਐਪਿਕ, ਇਲੈੱਕਟ੍ਰਾਨਿਕ ਵੋਟਰ ਫ਼ੋਟੋ ਪਹਿਚਾਣ ਪੱਤਰ ਹਾਸਲ ਕਰਨਾ ਸੁਖਾਲਾ ਹੋ ਗਿਆ ਅਤੇ ਵੋਟਰ ਹੁਣ ਘਰ ਬੈਠੇ ਹੀ ਵੋਟਰ ਕਾਰਡ ਹਾਸਲ ਕਰ ਸਕਦੇ ...
ਭੈਣੀ ਮੀਆਂ ਖਾਂ, 22 (ਜਸਬੀਰ ਸਿੰਘ ਬਾਜਵਾ)-ਕ੍ਰਿਸ਼ਚੀਅਨ ਨੈਸ਼ਨਲ ਫ਼ਰੰਟ ਵਲੋਂ ਰੋਕਾ ਮਸੀਹ ਪਿੰਡ ਡਡਵਾਂ ਦੇ ਕਾਤਲਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ 25 ਫਰਵਰੀ ਨੂੰ ਐਸ.ਐਸ.ਪੀ. ਗੁਰਦਾਸਪੁਰ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ | ਇਸ ਐਲਾਨ ਦੇ ਸਮਰਥਨ ਵਿਚ ਅੱਜ ...
ਪੁਰਾਣਾ ਸ਼ਾਲਾ, 22 ਫਰਵਰੀ (ਅਸ਼ੋਕ ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਰਣਜੀਤ ਬਾਗ਼ ਅੰਦਰ ਪੈਂਦੇ ਪਿੰਡਾਂ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਕੈਂਪ ਲਗਾਏ ਗਏ ਹਨ | ਇਸ ਸਬੰਧੀ ਡਾ: ਮੰਨਾ ...
ਤਿੱਬੜ, 22 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪ.ਸ.ਪ.ਕ.ਲ.) ਦੀ ਉਪ ਮੰਡਲ ਦਫ਼ਤਰ ਤਿੱਬੜ ਦੇ ਭੁੰਬਲੀ ਫੀਡਰ ਵਿਚ ਪੈਂਦੇ ਪਿੰਡਾਂ ਵਿਚ ਘਰੇਲੂ ਖਪਤਕਾਰਾਂ ਨੰੂ ਸਪਲਾਈ ਦੇਣ ਵਾਲੇ ਮੀਟਰ ਬਕਸਿਆਂ ਦੀ ਹਾਲਤ ਕਾਫ਼ੀ ਖਸਤਾ ਦੇਖਣ ...
ਘੱਲੂਘਾਰਾ ਸਾਹਿਬ, 22 ਫਰਵਰੀ (ਮਿਨਹਾਸ)-ਛੋਟਾ ਘੱਲੂਘਾਰਾ ਸਮਾਰਕ ਛੰਭ ਕਾਹਨੂੰਵਾਨ ਵਿਖੇ 'ਸ਼ਹੀਦ ਪਰਿਵਾਰ ਸਨਮਾਨ ਸਮਾਰੋਹ' ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮÏਕੇ ਡਿਪਟੀ ...
ਅਲੀਵਾਲ, 22 ਫਰਵਰੀ (ਸੱੁਚਾ ਸਿੰਘ ਬੁੱਲੋਵਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਦਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ 'ਚ ਬੀ.ਜੇ.ਪੀ. ਦੀ ਸਰਕਾਰ ਨੇ ਮਹਿੰਗਾਈ ਕਰ ਕੇ ਮੱਧ ਵਰਗ ਅਤੇ ਗਰੀਬ ਵਰਗ ਦਾ ਕਚੂੰਬਰ ਕੱਢ ਦਿੱਤਾ ਹੈ | ਡੀਜ਼ਲ ਅਤੇ ਪੈਟਰੋਲ ...
ਡੇਹਰੀਵਾਲ ਦਰੋਗਾ, 22 ਫਰਵਰੀ (ਹਰਦੀਪ ਸਿੰਘ ਸੰਧੂ)-ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਨੇ ਵਿਸ਼ੇਸ਼ ਬੈਠਕ ਪਿੰਡ ਡੇਹਰੀਵਾਲ ਦਰੋਗਾ ਵਿਚ ਕੀਤੀ | ਇਸ ਮÏਕੇ ਸਰਬਜੀਤ ...
ਕਲਾਨੌਰ, 22 ਫਰਵਰੀ (ਪੁਰੇਵਾਲ)-ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਭਗਵਾਨ ਸਿੰਘ ਬਰੀਲ੍ਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵਲੋਂ 'ਜੇ' ਫ਼ਾਰਮ ਧਾਰਕ, ਗੰਨਾ ਪਰਚੀ ਧਾਰਕ ਕਿਸਾਨਾਂ ਸਮੇਤ ਉਨ੍ਹਾਂ 'ਤੇ ਨਿਰਭਰ ਰਹਿਣ ਵਾਲੇ ਪਰਿਵਾਰਕ ਜੀਆਂ ...
ਕਲਾਨੌਰ, 22 ਫਰਵਰੀ (ਪੁਰੇਵਾਲ)-ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਭਗਵਾਨ ਸਿੰਘ ਬਰੀਲ੍ਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵਲੋਂ 'ਜੇ' ਫ਼ਾਰਮ ਧਾਰਕ, ਗੰਨਾ ਪਰਚੀ ਧਾਰਕ ਕਿਸਾਨਾਂ ਸਮੇਤ ਉਨ੍ਹਾਂ 'ਤੇ ਨਿਰਭਰ ਰਹਿਣ ਵਾਲੇ ਪਰਿਵਾਰਕ ਜੀਆਂ ...
ਫਤਹਿਗੜ੍ਹ ਚੂੜੀਆਂ, 22 ਫਰਵਰੀ (ਐਮ.ਐਸ. ਫੁੱਲ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਭੋਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਤੇ ਅਕਾਲ ਤਖ਼ਤ ਸਾਹਿਬ ਜੀ ਵਲੋਂ ਜੋ ਸਿੱਖ ਕÏਮ ਦਾ ਨਾਨਕਸ਼ਾਹੀ ਕੈਲੰਡਰ ਤਿਆਰ ਕੀਤਾ ਗਿਆ ਹੈ, ...
ਗੁਰਦਾਸਪੁਰ, 22 ਫਰਵਰੀ (ਆਰਿਫ਼)-ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਸ਼ੂ ਪਾਲਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਡਾਇਰੈਕਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX