ਤਾਜਾ ਖ਼ਬਰਾਂ


ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  1 day ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਸ਼ਿਮਲਾ: ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੀਟਿਵ
. . .  1 day ago
ਪਿਸਤੌਲ ਦੀ ਨੋਕ ’ਤੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਲੁੱਟੇ 15 ਲੱਖ 35 ਹਜ਼ਾਰ ਰੁਪਏ
. . .  1 day ago
ਕਰਨਾਲ, 12 ਅਪ੍ਰੈਲ (ਗੁਰਮੀਤ ਸਿੰਘ ਸੱਗੂ ) -ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ਲਗਾਤਾਰ ਕ੍ਰਾਈਮ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਪਰ ਪੁਲਿਸ ਇਸ ਨੂੰ ਰੋਕਣ ਵਿਚ ਫੈਲ ਸਾਬਤ ਹੋ ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 222 ਦੌੜਾਂ ਦਾ ਟੀਚਾ
. . .  1 day ago
 
ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਮਮਤਾ ਬੈਨਰਜੀ ’ਤੇ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਲਗਾਈ ਰੋਕ
. . .  1 day ago
ਆਈ ਪੀ ਐੱਲ 2021: ਪੰਜਾਬ ਦੇ 3.1 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 26 ਦੌੜਾਂ
. . .  1 day ago
ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  1 day ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  1 day ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  1 day ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  1 day ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  1 day ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  1 day ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  1 day ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  1 day ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  1 day ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  1 day ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  1 day ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਰਗਾੜੀ ਬਿਹਬਲ ਕਾਂਡ ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  1 day ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਫਾਜ਼ਿਲਕਾ / ਅਬੋਹਰ

ਬਜਟ ਸੈਸ਼ਨ ਦੌਰਾਨ ਕਾਂਗਰਸ ਸਰਕਾਰ ਨੂੰ ਘੇਰੇਗੀ 'ਆਪ'- ਚੀਮਾ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਥਾਨਕ ਵਿਭਾਗਾਂ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਕੇ ਇਹ ਫ਼ੈਸਲਾ ਕੀਤਾ ਹੈ ਕਿ ਜਥੇਬੰਦੀ ਵਲੋਂ ਬਜਟ ਸੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਕੀਤਾ ਨਿਰੀਖਣ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ 'ਚ ਚੱਲ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ ਲਗਾਇਆ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਕਰੀਬ 100 ਵਿਅਕਤੀਆਂ ਦੀ ਜਾਂਚ ਕੀਤੀ ਗਈ | ਜਾਣਕਾਰੀ ਦਿੰਦਿਆਂ ਸੇਵਾ ਭਾਰਤੀ ਫ਼ਾਜ਼ਿਲਕਾ ਦੇ ਪ੍ਰੈੱਸ ਸਕੱਤਰ ਸੋਨੂੰ ਵਰਮਾ, ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਪੰਜਾਬੀ ਅਧਿਆਪਕ ਅਮਰਜੀਤ ਸਿੰਘ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਮਾਂ ਬੋਲੀ ਪੰਜਾਬੀ ਦੀ ਪਹਿਚਾਣ ਨੂੰ ਬਰਕਰਾਰ ਰੱਖਣ ਲਈ ਵਿਦਿਆਰਥੀਆਂ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਅਣਪਛਾਤੇ ਕਾਰ ਚਾਲਕ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਪੱਤਰ ਸੁਭਾਸ਼ ਵਾਸੀ ਢਾਣੀ ਬਿਸ਼ੇਸ਼ਰਨਾਥ ਨੇ ਪੁਲਿਸ ...

ਪੂਰੀ ਖ਼ਬਰ »

ਗੱਡੀ 'ਤੇ ਕਿਸਾਨੀ ਝੰਡਾ ਲਗਾ ਲਾੜੀ ਵਿਆਹੁਣ ਗਿਆ ਨੌਜਵਾਨ

ਮੰਡੀ ਘੁਬਾਇਆ, 22 ਫਰਵਰੀ (ਅਮਨ ਬਵੇਜਾ)-ਹਰੇਕ ਵਰਗ ਦੇ ਲੋਕ ਆਪਣੇ ਆਪਣੇ ਤਰੀਕੇ ਨਾਲ ਕਿਸਾਨੀ ਅੰਦੋਲਨ 'ਚ ਸ਼ਿਰਕਤ ਕਰ ਰਹੇ ਹਨ, ਇਸੇ ਤਰ੍ਹਾਂ ਹੀ ਆਪਣੀ ਜ਼ਿੰਦਗੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਪਿੰਡ ਬੋੜਾ ਦੇ ਲਾੜੇ ਗੁਰਵਿੰਦਰ ਸਿੰਘ ਨੇ ਲੋਕਾਂ ਨੂੰ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਪਿੰਡ ਤਰਮਾਲਾ ਵਿਖੇ ਪ੍ਰੀਤ ਮਲਟੀਮੋਲ ਦੀ ਹੋਈ ਸ਼ੁਰੂਆਤ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਪਿੰਡ ਤਰਮਾਲਾ ਵਿਖੇ ਪ੍ਰੀਤ ਮਲਟੀਮੋਲ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਰੱਖੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਪਿੰਡ ਦੇ ਸਰਪੰਚ ਵਿਕਰਮ ਕੁਮਾਰ ਸਨ | ਉਨ੍ਹਾਂ ਆਪਣੇ ਸੰਬੋਧਨ ਵਿਚ ਦੱਸਿਆ ਕਿ ਇੱਥੇ ਲੱਗਣ ਵਾਲੇ ...

ਪੂਰੀ ਖ਼ਬਰ »

ਆਈਰੈਕਸ ਸਕੂਲ ਆਫ਼ ਕੰਪੀਟੀਸ਼ਨ ਨੇ ਸਕਾਲਰਸ਼ਿਪ ਟੈੱਸਟ ਕਰਵਾਇਆ

ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਆਈਰੈਕਸ ਸਕੂਲ ਆਫ਼ ਕੰਪੀਟੀਸ਼ਨ ਵਲੋਂ ਪਹਿਲੇ ਪੜਾਅ ਦਾ ਸਕਾਲਰਸ਼ਿਪ ਟੈੱਸਟ 2021-22 ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮੈਡਮ ਕਵਿਤਾ ਤੇ ਰੀਤਿਕਾ ਸਿੰਗਲਾ ਨੇ ਦੱਸਿਆ ਕਿ ਮੁਕਾਬਲੇ ਦਾ ਉਦੇਸ਼ ਸਰਹੱਦੀ ਖੇਤਰ ਵਿਚ ਰਹਿਣ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦਾ ਆਇਆ ਇਕ ਕੇਸ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਨਾਲ ਪੀੜਤ ਅੱਜ ਇਕ ਵਿਅਕਤੀ ਆਇਆ ਹੈ | ਜਦੋਂਕਿ ਇਕ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਿਆ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਨੇ ਈ. ਓ. ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 22 ਫ਼ਰਵਰੀ(ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ-24 ਤੋਂ ਦੂਜੇ ਸਥਾਨ 'ਤੇ ਰਹੇ ਸਾਬਕਾ ਕੌਂਸਲਰ ਨਰਿੰਦਰ ਪ੍ਰਣਾਮੀ ਨੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਨੂੰ ਮੰਗ ਪੱਤਰ ਸੌਂਪ ਕੇ ਪਹਿਲੇ ਕਾਰਜਕਾਲ ਵਿਚ ਪਾਸ ਮਤਿਆਂ ਦੇ ਕੰਮ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਸਿਆਸੀ ਆਧਾਰ 'ਤੇ ਕੀਤੀਆਂ ਬਦਲੀਆਂ ਵਿਰੁੱਧ ਰੋਸ ਰੈਲੀ

ਅਬੋਹਰ, 22 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਿਆਸੀ ਆਧਾਰ 'ਤੇ ਕੀਤੀਆਂ ਬਦਲੀਆਂ ਦੇ ਖ਼ਿਲਾਫ਼ ਅੱਜ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਖ਼ੁਸ਼ਹਾਲ ਚੰਦ ਤੇ ਮਨਜੀਤ ਸਿੰਘ ਦੀ ਬਦਲੀ ਬਿਨਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 22 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ ਨੌਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਅਮੀਰ ਖ਼ਾਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਬਗ਼ੀਚਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਮੈਡਮ ਅੰਜੂ ਸੇਠੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਲਾਧੂਕਾ, ਸਰਕਾਰੀ ਪ੍ਰਾਇਮਰੀ ਸਕੂਲ ਤਰੋਬੜੀ, ਸਰਕਾਰੀ ਪ੍ਰਾਇਮਰੀ ਸਕੂਲ ਹਮੀਦ ਸੈਦੋ ਕੇ ਅਤੇ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ 'ਤੇ ਸ਼ੂਟਿੰਗ ਬਾਲ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਦਾ ਸਕੂਲ ਵਲੋਂ ਸਨਮਾਨ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਰੈਡਰੋਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੇ ਵਿਦਿਆਰਥੀ ਪਿੰ੍ਰਸ ਕੁਮਾਰ ਦੇ ਰਾਸ਼ਟਰੀ ਸ਼ੂਟਿੰਗ ਬਾਲ ਮੁਕਾਬਲੇ ਵਿਚ ਹਿੱਸਾ ਲੈਣ ਉਪਰੰਤ ਵਾਪਸ ਸਕੂਲ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਸੰਜੀਵ ਮਾਰਸ਼ਲ ਅਗਰਵਾਲ ਸਭਾ ਦੇ ਪ੍ਰਧਾਨ ਬਣੇ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਅਗਰਵਾਲ ਸਮਾਜ ਦੀ ਇਕ ਮੀਟਿੰਗ ਸਥਾਨਕ ਅਗਰਵਾਲ ਕਮਿਊਨਿਟੀ ਹਾਲ ਵਿਚ ਹੋਈ, ਜਿਸ ਵਿਚ ਐਡਵੋਕੇਟ ਸੰਜੀਵ ਮਾਰਸ਼ਲ ਨੂੰ ਸਰਵਸੰਮਤੀ ਨਾਲ ਸ੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਦਾ ਪ੍ਰਧਾਨ ਬਣਾਇਆ ਗਿਆ | ਨਾਲ ਹੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਛੇੜਨ ਤੇ ਭਰਾ ਦੀ ਕੁੱਟਮਾਰ ਕਰਨ 'ਤੇ 5 ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 22 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਨਾਬਾਲਗ ਲੜਕੀ ਨੂੰ ਛੇੜਨ ਅਤੇ ਭਰਾ ਦੀ ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਬਲਕਾਰ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਨੇ ਦਰਖਾਸਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਚੋਰ ਕਾਬੂ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵੰਤ ਸਿੰਘ ਨਾਕਾਬੰਦੀ ਦੌਰਾਨ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਆਦਿ ਹੈ | ਪੁਲਿਸ ਨੂੰ ਮਿਲੀ ਗੁਪਤ ਸੂਚਨਾ ਆਧਾਰ ਪੁਲਿਸ ਵਲੋਂ ਪਿੰਡ ਬੁਰਜ ਮੁਹਾਰ ਦੇ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਇਕ ਨੰਬਰੀ ਮੋਟਰਸਾਈਕਲ 'ਤੇ ਆਉਂਦੇ ਸ਼ੱਕੀ ਵਿਅਕਤੀ ਨੂੰ ਰੋਕ ਕੇ ਮੋਟਰਸਾਈਕਲ ਬਾਰੇ ਪੁੱਛ-ਗਿੱਛ ਕੀਤੀ ਤਾਂ ਉਸ ਨੂੰ ਕੋਈ ਉੱਤਰ ਨਾ ਆਇਆ ਜਿਸ 'ਤੇ ਪੁਲਿਸ ਨੇ ਉਸ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗਗਨ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ | ਪੁਲਿਸ ਇਸ ਖ਼ਿਲਾਫ਼ ਧਾਰਾ 379, 411 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ ਮਨਾਇਆ ਜਾਵੇਗਾ 'ਪਗੜੀ ਸੰਭਾਲ ਦਿਵਸ'

ਜਲਾਲਾਬਾਦ, 22 ਫਰਵਰੀ (ਜਤਿੰਦਰ ਪਾਲ ਸਿੰਘ)-23 ਫਰਵਰੀ ਦਿਨ ਮੰਗਲਵਾਰ ਨੂੰ ਭਾਰਤੀ ਕਿਸਾਨ ਸੰਯੁਕਤ ਮੋਰਚੇ ਵਲੋਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਚਾਚਾ ਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਮੌਕੇ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਦੀ ਚੋਣ ਹੋਈ

ਅਬੋਹਰ,22 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਪਿੰਡ ਝੋਰੜਖੇੜਾ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਤਹਿਤ ਸੁਖਮੰਦਰ ਸਿੰਘ ਨੂੰ ਪ੍ਰਧਾਨ, ਨਿਸ਼ਾਨ ਸਿੰਘ ਨੂੰ ਜਨਰਲ ਸਕੱਤਰ, ਗੁਰਪਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 1087 ਕਰੋੜ ਦੇ ਮਿਊਾਸੀਪਲ ਪ੍ਰਾਜੈਕਟਾਂ ਦੀ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ

ਫਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸ਼ਰਾਬ ਫ਼ੈਕਟਰੀ ਮੁੱਦੇ 'ਤੇ ਸਿਆਸੀ ਆਗੂ ਆਪਸ 'ਚ ਮਿਲੇ ਹੋਏ ਹਨ- ਮੰਨਾ

ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਹੀਰਾਂ ਵਾਲੀ ਵਿਖੇ ਲਗਾਈ ਜਾ ਰਹੀ ਸ਼ਰਾਬ ਫ਼ੈਕਟਰੀ ਦੇ ਵਿਰੋਧ ਵਿਚ ਨੈਸ਼ਨਲ ਹਾਈਵੇ 'ਤੇ ਲਗਾਏ ਜਾ ਰਹੇ ਧਰਨੇ ਵਿਚ ਸਿਆਸੀ ਆਗੂਆਂ ਦੀ ਲਾਪ੍ਰਵਾਹੀਆਂ ਤੇ ਉਨ੍ਹਾਂ ਨੂੰ ਲੰਬੇ ਹੱਥੀ ਲੈਣ ਵਾਲੇ ਸਮਾਜਸੇਵੀ ਮਨਦੀਪ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਬੰਦ ਬੰਨ੍ਹਾਂ ਵਾਲਾ ਦੇ ਦੋ ਨੌਜਵਾਨਾਂ ਨੂੰ ਮਿਲੀ ਜ਼ਮਾਨਤ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-26 ਜਨਵਰੀ ਦਿੱਲੀ ਕਿਸਾਨ ਸਘੰਰਸ਼ ਮਾਮਲੇ ਤੋਂ ਬਾਅਦ ਦਿੱਲੀ ਪੁਲਿਸ ਥਾਣਾ ਪੱਛਮੀ ਵਿਹਾਰ ਵਲੋਂ ਪਿੰਡ ਬੰਨਾ ਵਾਲਾ ਦੇ ਗਿ੍ਫ਼ਤਾਰ ਕੀਤੇ ਦੋਵੇਂ ਨੌਜਵਾਨਾਂ ਨੂੰ ਤਿਹਾੜ ਜੇਲ੍ਹ ਵਿਚੋਂ ਜ਼ਮਾਨਤ 'ਤੇ ਰਿਹਾਅ ਕਰਨ ਦਾ ...

ਪੂਰੀ ਖ਼ਬਰ »

ਬੂੜ ਸਿੰਘ ਨੇ ਤੀਜਾ ਸਥਾਨ ਕੀਤਾ ਪ੍ਰਾਪਤ

ਅਬੋਹਰ, 22 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਵਲੋਂ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਚ ਕਰਵਾਏ ਗਏ ਦੋ ਰੋਜ਼ਾ ਰਾਜ ਪੱਧਰੀ ਮਾਸਟਰ ਅਥਲੈਟਿਕਸ ਮੀਟ ਵਿਚ ਅਥਲੀਟ ਬੂੜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ ਅਮਿੱਟ ਯਾਦਾਂ ਛੱਡ ਗਿਆ ਨੁਹਾਰ-ਏ-ਵਿਰਾਸਤ-2 ਮੇਲਾ

ਫ਼ਾਜ਼ਿਲਕਾ, 22 ਫ਼ਰਵਰੀ(ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਵਿਚ ਪੰਜਾਬ ਦੀ ਵਿਰਾਸਤ ਦੀਆਂ ਝਲਕਾਂ ਮਾਰਦਾ ਤੇ ਪੁਰਾਣੇ ਪੇਂਡੂ ਜੀਵਨ ਨੂੰ ਮੁੜ ਸੁਰਜੀਤ ਕਰਦਾ ਹੋਇਆ ਨੁਹਾਰ-ਏ-ਵਿਰਾਸਤ- 2 ਮੇਲੇ ਦਾ ਆਯੋਜਨ ਕੀਤਾ ਗਿਆ | ਜੋ ਲੋਕ ਹਿਰਦਿਆਂ ਨੂੰ ਪੁਰਾਣੇ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾੳਾੂਡੇਸ਼ਨ ਨੇ ਬੂਟੇ ਵੰਡੇ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸੰਤ ਨਿਰੰਕਾਰੀ ਫਾੳਾੂਡੇਸ਼ਨ ਚੈਰੀਟੇਬਲ ਅਬੋਹਰ ਬਰਾਂਚ ਪਿੰਡ ਘੁੜਿਆਣਾ ਵਲੋਂ ਸੰਤ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਜਨਮ ਦਿਨ ਦੇ ਸਬੰਧ ਵਿਚ ਸਾਰੀ ਸਾਧ ਸੰਗਤ ਤੇ ਸੇਵਾਦਾਰਾਂ ਵਲੋਂ ਪਿੰਡ ਦੇ ਸਾਰੇ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ ਲਗਾਇਆ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰੇਮ ਸਿੰਘ , ਸੇਵਾਦਾਰ ਬਾਬਾ ਸੋਹਣ ਸਿੰਘ ਤੇ ਬਾਬਾ ਮੋਹਣ ਸਿੰਘ ਦੀ ਪ੍ਰੇਰਨਾ ਸਦਕਾ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 16 ਮਾਰਚ ਤੱਕ ਕਰ ਸਕਦੇ ਹਨ ਅਪਲਾਈ- ਡੀ. ਸੀ.

ਫਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫ਼ੌਜ ਵਿਚ ਭਰਤੀ ਚੋਣ ਦੇ ਚਾਹਵਾਨਾਂ ਲਈ ਆਰਮੀ ਵਲੋਂ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸੁਖਰਾਜ ਸਿੰਘ ਦੀ ਰਿਹਾਈ ਕਰਵਾਉਣ ਦਿੱਲੀ ਪਹੁੰਚੇ ਯੂਥ ਅਕਾਲੀ ਆਗੂ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-26 ਜਨਵਰੀ ਨੂੰ ਲਾਲ ਕਿਲ੍ਹੇ ਤੋਂ ਗਿ੍ਫ਼ਤਾਰ ਕੀਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੌਂਗੋਦੇਵਾ (ਜ਼ੀਰਾ) ਦੇ ਨੌਜਵਾਨ ਸੁਖਰਾਜ ਸਿੰਘ ਦੀ ਜ਼ਮਾਨਤ ਹੋਣ ਉਪਰੰਤ ਰਿਹਾਈ ਕਰਵਾਉਣ ਲਈ ਯੂਥ ਅਕਾਲੀ ਆਗੂ ਸਾਥੀਆਂ ਸਮੇਤ ...

ਪੂਰੀ ਖ਼ਬਰ »

ਵਿਵੇਕਾਨੰਦ ਸਕੂਲ ਦੇ 5 ਵਿਦਿਆਰਥੀ ਪ੍ਰੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਕਰਨਗੇ ਪੰਜਾਬ ਦੀ ਪ੍ਰਤੀਨਿਧਤਾ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਸਥਾਨਕ ਵਿਵੇਕਾਨੰਦ ਵਰਲਡ ਸਕੂਲ ਦੀ ਸ਼ੂਟਿੰਗ ਰੇਂਜ ਦੇ 5 ਵਿਦਿਆਰਥੀ 23 ਮਾਰਚ ਤੋਂ 6 ਅਪ੍ਰੈਲ ਤੱਕ ਜੈਪੁਰ ਵਿਖੇ ਹੋਣ ਜਾ ਰਹੀ ਪ੍ਰੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ | ਇਸ ਸਬੰਧੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 'ਤੇ ਕਰਵਾਏ ਮੁਕਾਬਲੇ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਚ ਪਿ੍ੰਸੀਪਲ ਡਾ. ਰਮਣੀਤਾ ਸ਼ਾਰਦਾ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਸਬੰਧੀ ਆਨਲਾਈਨ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਪੀ. ਐੱਸ. ਐੱਮ. ਐੱਸ. ਯੂ. ਦੀ ਚੋਣ ਹੋਈ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਹੋਈ | ਪੀ.ਐੱਸ.ਐਮ.ਐੱਸ.ਯੂ. ਦੀ ਸੂਬਾ ਕਮੇਟੀ ਦੀ ਚੋਣ ਲਈ 7 ਮੈਂਬਰੀ ਚੋਣ ਕਮੇਟੀ ਗਠਿਤ ਕੀਤੀ ਗਈ, ਜੋ ਬਾਕੀ ਕਮੇਟੀ ਦਾ ਕੋਰਮ ...

ਪੂਰੀ ਖ਼ਬਰ »

ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ, ਏਕਤਾ-ਇਤਫ਼ਾਕ ਤੇ ਸਮੂਹ ਨਜ਼ਰਬੰਦ ਸ਼ਖ਼ਸੀਅਤਾਂ ਦੀ ਰਿਹਾਈ ਲਈ ਕਿਸਾਨੀ ਸੰਘਰਸ਼ ਦੇ ਯੋਧਿਆਂ ਦੀ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਸਮਾਗਮ ਲਈ ਰਾਣਾ ਸੋਢੀ ਨੇ ਭੇਜੀ 21 ਹਜ਼ਾਰ ਦੀ ਰਾਸ਼ੀ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਪਣੇ ਹਲਕੇ ਗੁਰੂਹਰਸਹਾਏ ਦੇ ਲੋੜਵੰਦ ਲੋਕਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਪਿੰਡ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ 4 ਨੂੰ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਕੇ ਇਹ ਫ਼ੈਸਲਾ ਕੀਤਾ ਹੈ ਕਿ ਜਥੇਬੰਦੀ ਵਲੋਂ ਬਜਟ ਸੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੱਢੀ ਟਰੈਕਟਰ ਜਾਗਰੂਕਤਾ ਰੈਲੀ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਆਜ਼ਾਦ ਕਿਸਾਨ ਮੋਰਚਾ ਵਲੋਂ ਦਿੱਲੀ ਵਿਖੇ ਰਹੇ ਚੱਲ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਤੇ ਖੇਤੀ ਕਾਨੂੰਨਾਂ ਰੱਦ ਕਰਵਾਉਣ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ ਵਲੋਂ ਟਰੈਕਟਰ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਹਨੂਮਾਨਗੜ੍ਹ ਰੋਡ 'ਤੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਕੀਤਾ ਨਿਰੀਖਣ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਹਨੂਮਾਨਗੜ੍ਹ ਰੋਡ ਨੂੰ ਫੋਰ ਲਾਈਨ ਕਰਨ ਲਈ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਚੌਧਰੀ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਰੋਟਰੀ ਕਲੱਬ ਵਲੋਂ ਪੰਜ ਵੀਲ੍ਹ ਚੇਅਰ ਤੇ ਮਰੀਜ਼ਾਂ ਲਈ ਦੋ ਬੈੱਡ ਭੇਟ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਮਿਡ ਟਾਊਨ ਵਲੋਂ ਦਿਵਿਆਂਗਾਂ ਅਤੇ ਮਰੀਜ਼ਾਂ ਦੇ ਲਈ ਪੰਜ ਵਹੀਲ ਚੇਅਰ ਤੇ ਮਰੀਜ਼ਾਂ ਲਈ ਦੋ ਬੈੱਡ ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸੰਮਤੀ ਅਤੇ ਨਰ ਸੇਵਾ ਨਰਾਇਣ ਸੰਮਤੀ ਦੇ ਸਹਿਯੋਗ ਨਾਲ ਨਾਲ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਲੋਂ ਸ੍ਰੀ ਗੁਰੂ ਰਵੀ ਦਾਸ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਯੂਥ ਹੈਲਪਰਜ਼ ਸੰਸਥਾ ਫ਼ਾਜ਼ਿਲਕਾ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਗਊ ਧਨ ਭਲਾਈ ਕੈਂਪ ਲਗਾਇਆ

ਫਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪਸ਼ੂ ਪਾਲਨ ਵਿਭਾਗ ਨੇ ਸਰਕਾਰੀ ਕੈਟਲ ਪੌਂਡ ਸਲੇਮਸ਼ਾਹ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਟਲ ਪੌਂਡ ਦੇ ਕੇਅਰ ਟੇਕਰ ਸੋਨੰੂ ਕੁਮਾਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX