ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਥਾਨਕ ਵਿਭਾਗਾਂ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ...
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਕੇ ਇਹ ਫ਼ੈਸਲਾ ਕੀਤਾ ਹੈ ਕਿ ਜਥੇਬੰਦੀ ਵਲੋਂ ਬਜਟ ਸੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ...
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ 'ਚ ਚੱਲ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ...
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਕਰੀਬ 100 ਵਿਅਕਤੀਆਂ ਦੀ ਜਾਂਚ ਕੀਤੀ ਗਈ | ਜਾਣਕਾਰੀ ਦਿੰਦਿਆਂ ਸੇਵਾ ਭਾਰਤੀ ਫ਼ਾਜ਼ਿਲਕਾ ਦੇ ਪ੍ਰੈੱਸ ਸਕੱਤਰ ਸੋਨੂੰ ਵਰਮਾ, ...
ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਪੰਜਾਬੀ ਅਧਿਆਪਕ ਅਮਰਜੀਤ ਸਿੰਘ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਮਾਂ ਬੋਲੀ ਪੰਜਾਬੀ ਦੀ ਪਹਿਚਾਣ ਨੂੰ ਬਰਕਰਾਰ ਰੱਖਣ ਲਈ ਵਿਦਿਆਰਥੀਆਂ ...
ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਅਣਪਛਾਤੇ ਕਾਰ ਚਾਲਕ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਪੱਤਰ ਸੁਭਾਸ਼ ਵਾਸੀ ਢਾਣੀ ਬਿਸ਼ੇਸ਼ਰਨਾਥ ਨੇ ਪੁਲਿਸ ...
ਮੰਡੀ ਘੁਬਾਇਆ, 22 ਫਰਵਰੀ (ਅਮਨ ਬਵੇਜਾ)-ਹਰੇਕ ਵਰਗ ਦੇ ਲੋਕ ਆਪਣੇ ਆਪਣੇ ਤਰੀਕੇ ਨਾਲ ਕਿਸਾਨੀ ਅੰਦੋਲਨ 'ਚ ਸ਼ਿਰਕਤ ਕਰ ਰਹੇ ਹਨ, ਇਸੇ ਤਰ੍ਹਾਂ ਹੀ ਆਪਣੀ ਜ਼ਿੰਦਗੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਪਿੰਡ ਬੋੜਾ ਦੇ ਲਾੜੇ ਗੁਰਵਿੰਦਰ ਸਿੰਘ ਨੇ ਲੋਕਾਂ ਨੂੰ ਕਿਸਾਨੀ ਸੰਘਰਸ਼ ...
ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਪਿੰਡ ਤਰਮਾਲਾ ਵਿਖੇ ਪ੍ਰੀਤ ਮਲਟੀਮੋਲ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਰੱਖੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਪਿੰਡ ਦੇ ਸਰਪੰਚ ਵਿਕਰਮ ਕੁਮਾਰ ਸਨ | ਉਨ੍ਹਾਂ ਆਪਣੇ ਸੰਬੋਧਨ ਵਿਚ ਦੱਸਿਆ ਕਿ ਇੱਥੇ ਲੱਗਣ ਵਾਲੇ ...
ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਆਈਰੈਕਸ ਸਕੂਲ ਆਫ਼ ਕੰਪੀਟੀਸ਼ਨ ਵਲੋਂ ਪਹਿਲੇ ਪੜਾਅ ਦਾ ਸਕਾਲਰਸ਼ਿਪ ਟੈੱਸਟ 2021-22 ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮੈਡਮ ਕਵਿਤਾ ਤੇ ਰੀਤਿਕਾ ਸਿੰਗਲਾ ਨੇ ਦੱਸਿਆ ਕਿ ਮੁਕਾਬਲੇ ਦਾ ਉਦੇਸ਼ ਸਰਹੱਦੀ ਖੇਤਰ ਵਿਚ ਰਹਿਣ ...
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਨਾਲ ਪੀੜਤ ਅੱਜ ਇਕ ਵਿਅਕਤੀ ਆਇਆ ਹੈ | ਜਦੋਂਕਿ ਇਕ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਿਆ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ...
ਫ਼ਾਜ਼ਿਲਕਾ, 22 ਫ਼ਰਵਰੀ(ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ-24 ਤੋਂ ਦੂਜੇ ਸਥਾਨ 'ਤੇ ਰਹੇ ਸਾਬਕਾ ਕੌਂਸਲਰ ਨਰਿੰਦਰ ਪ੍ਰਣਾਮੀ ਨੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਨੂੰ ਮੰਗ ਪੱਤਰ ਸੌਂਪ ਕੇ ਪਹਿਲੇ ਕਾਰਜਕਾਲ ਵਿਚ ਪਾਸ ਮਤਿਆਂ ਦੇ ਕੰਮ ...
ਅਬੋਹਰ, 22 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਿਆਸੀ ਆਧਾਰ 'ਤੇ ਕੀਤੀਆਂ ਬਦਲੀਆਂ ਦੇ ਖ਼ਿਲਾਫ਼ ਅੱਜ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਖ਼ੁਸ਼ਹਾਲ ਚੰਦ ਤੇ ਮਨਜੀਤ ਸਿੰਘ ਦੀ ਬਦਲੀ ਬਿਨਾਂ ...
ਜਲਾਲਾਬਾਦ, 22 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ ਨੌਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਅਮੀਰ ਖ਼ਾਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਬਗ਼ੀਚਾ ਸਿੰਘ ਨੇ ਦੱਸਿਆ ਕਿ ...
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਮੈਡਮ ਅੰਜੂ ਸੇਠੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਲਾਧੂਕਾ, ਸਰਕਾਰੀ ਪ੍ਰਾਇਮਰੀ ਸਕੂਲ ਤਰੋਬੜੀ, ਸਰਕਾਰੀ ਪ੍ਰਾਇਮਰੀ ਸਕੂਲ ਹਮੀਦ ਸੈਦੋ ਕੇ ਅਤੇ ...
ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਰੈਡਰੋਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੇ ਵਿਦਿਆਰਥੀ ਪਿੰ੍ਰਸ ਕੁਮਾਰ ਦੇ ਰਾਸ਼ਟਰੀ ਸ਼ੂਟਿੰਗ ਬਾਲ ਮੁਕਾਬਲੇ ਵਿਚ ਹਿੱਸਾ ਲੈਣ ਉਪਰੰਤ ਵਾਪਸ ਸਕੂਲ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ...
ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਅਗਰਵਾਲ ਸਮਾਜ ਦੀ ਇਕ ਮੀਟਿੰਗ ਸਥਾਨਕ ਅਗਰਵਾਲ ਕਮਿਊਨਿਟੀ ਹਾਲ ਵਿਚ ਹੋਈ, ਜਿਸ ਵਿਚ ਐਡਵੋਕੇਟ ਸੰਜੀਵ ਮਾਰਸ਼ਲ ਨੂੰ ਸਰਵਸੰਮਤੀ ਨਾਲ ਸ੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਦਾ ਪ੍ਰਧਾਨ ਬਣਾਇਆ ਗਿਆ | ਨਾਲ ਹੀ ...
ਜਲਾਲਾਬਾਦ, 22 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਨਾਬਾਲਗ ਲੜਕੀ ਨੂੰ ਛੇੜਨ ਅਤੇ ਭਰਾ ਦੀ ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਬਲਕਾਰ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਨੇ ਦਰਖਾਸਤ ...
ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵੰਤ ਸਿੰਘ ਨਾਕਾਬੰਦੀ ਦੌਰਾਨ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਮੋਟਰਸਾਈਕਲ ...
ਜਲਾਲਾਬਾਦ, 22 ਫਰਵਰੀ (ਜਤਿੰਦਰ ਪਾਲ ਸਿੰਘ)-23 ਫਰਵਰੀ ਦਿਨ ਮੰਗਲਵਾਰ ਨੂੰ ਭਾਰਤੀ ਕਿਸਾਨ ਸੰਯੁਕਤ ਮੋਰਚੇ ਵਲੋਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਚਾਚਾ ਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਮੌਕੇ ...
ਅਬੋਹਰ,22 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਪਿੰਡ ਝੋਰੜਖੇੜਾ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਤਹਿਤ ਸੁਖਮੰਦਰ ਸਿੰਘ ਨੂੰ ਪ੍ਰਧਾਨ, ਨਿਸ਼ਾਨ ਸਿੰਘ ਨੂੰ ਜਨਰਲ ਸਕੱਤਰ, ਗੁਰਪਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ...
ਫਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ...
ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਹੀਰਾਂ ਵਾਲੀ ਵਿਖੇ ਲਗਾਈ ਜਾ ਰਹੀ ਸ਼ਰਾਬ ਫ਼ੈਕਟਰੀ ਦੇ ਵਿਰੋਧ ਵਿਚ ਨੈਸ਼ਨਲ ਹਾਈਵੇ 'ਤੇ ਲਗਾਏ ਜਾ ਰਹੇ ਧਰਨੇ ਵਿਚ ਸਿਆਸੀ ਆਗੂਆਂ ਦੀ ਲਾਪ੍ਰਵਾਹੀਆਂ ਤੇ ਉਨ੍ਹਾਂ ਨੂੰ ਲੰਬੇ ਹੱਥੀ ਲੈਣ ਵਾਲੇ ਸਮਾਜਸੇਵੀ ਮਨਦੀਪ ...
ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-26 ਜਨਵਰੀ ਦਿੱਲੀ ਕਿਸਾਨ ਸਘੰਰਸ਼ ਮਾਮਲੇ ਤੋਂ ਬਾਅਦ ਦਿੱਲੀ ਪੁਲਿਸ ਥਾਣਾ ਪੱਛਮੀ ਵਿਹਾਰ ਵਲੋਂ ਪਿੰਡ ਬੰਨਾ ਵਾਲਾ ਦੇ ਗਿ੍ਫ਼ਤਾਰ ਕੀਤੇ ਦੋਵੇਂ ਨੌਜਵਾਨਾਂ ਨੂੰ ਤਿਹਾੜ ਜੇਲ੍ਹ ਵਿਚੋਂ ਜ਼ਮਾਨਤ 'ਤੇ ਰਿਹਾਅ ਕਰਨ ਦਾ ਫ਼ੈਸਲਾ ਅਦਾਲਤ ਵਲੋਂ ਸੁਣਾਇਆ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਯਾਦਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਮਾਨਯੋਗ ਅਦਾਲਤ ਵਲੋਂ 20 ਫਰਵਰੀ ਦੀ ਸ਼ਾਮ ਨੂੰ ਨੌਜਵਾਨ ਯਾਦਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਨੂੰ ਜ਼ਮਾਨਤ 'ਤੇ ਰਿਹਾਅ ਕੀਤੇ ਜਾਣ ਲਈ ਕਿਹਾ ਸੀ | ਮਾਨ ਨੇ ਦੱਸਿਆ ਕਿ ਅਦਾਲਤ ਕੋਲ ਗੁਰਪ੍ਰੀਤ ਸਿੰਘ ਅਤੇ ਯਾਦਵਿੰਦਰ ਸਿੰਘ ਨੂੰ ਰਿਹਾਅ ਕਰਵਾਉਣ ਮੁਚੱਲਕਾ ਭਰ ਕੇ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਸੰਭਵ ਹੈ | ਮਾਨ ਨੇ ਦੱਸਿਆ ਕਿ ਦੋਵੇਂ ਨੌਜਵਾਨ ਰਿਹਾਈ ਮਗਰੋਂ ਆਪਣੇ ਜੱਦੀ ਪਿੰਡ ਬੰਨਾ ਵਾਲਾ ਵਿਖੇ ਪੁੱਜਣਗੇ | ਕਿਸਾਨ ਆਗੂ ਯਾਦਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਦੋਵੇਂ ਨੌਜਵਾਨ ਵਿਦਿਆਰਥੀ ਸਨ ਅਤੇ ਉਹ ਸਘੰਰਸ਼ ਵਿਚ ਸ਼ਾਮਿਲ ਹੋਣ ਲਈ ਦਿੱਲੀ ਵਿਖੇ ਗਏ ਸਨ, ਪਰ ਦਿੱਲੀ ਪੁਲਿਸ ਵਲੋਂ ਦੋਵੇਂ ਨੌਜਵਾਨਾਂ 'ਤੇ ਝੂਠਾ ਮਾਮਲਾ ਦਰਜ ਕਰ ਦਿੱਤਾ ਗਿਆ ਸੀ | ਕਿਸਾਨ ਆਗੂ ਨੇ ਕਿਹਾ ਕਿ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਿਸਾਨਾਂ ਵਿਚ ਫ਼ਾਜ਼ਿਲਕਾ ਜ਼ਿਲੇ੍ਹ ਨਾਲ ਸਬੰਧ ਰੱਖਣ ਵਾਲੇ ਸਿਰਫ਼ ਇਹ ਦੋਵੇਂ ਨੌਜਵਾਨ ਸਨ ਅਤੇ ਉਨ੍ਹਾਂ ਦੀ ਗਿ੍ਫ਼ਤਾਰੀ ਮਗਰੋਂ ਪਿੰਡ ਦੇ ਕਿਸਾਨਾਂ ਵਿਚ ਸਰਕਾਰ ਖ਼ਿਲਾਫ਼ ਹੋਰ ਰੋਸ ਵਧਿਆ ਹੈ | ਦੋਵੇਂ ਨੌਜਵਾਨਾਂ ਦੇ ਪਿਤਾ ਤੇ ਦਰਜਨਾਂ ਪਿੰਡ ਵਾਸੀ ਲਗਾਤਾਰ ਸਘੰਰਸ਼ ਵਿਚ ਇਸ ਘਟਨਾ ਤੋਂ ਬਾਅਦ ਸ਼ਾਮਿਲ ਹੋ ਰਹੇ ਹਨ |
ਅਬੋਹਰ, 22 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਵਲੋਂ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਚ ਕਰਵਾਏ ਗਏ ਦੋ ਰੋਜ਼ਾ ਰਾਜ ਪੱਧਰੀ ਮਾਸਟਰ ਅਥਲੈਟਿਕਸ ਮੀਟ ਵਿਚ ਅਥਲੀਟ ਬੂੜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ...
ਫ਼ਾਜ਼ਿਲਕਾ, 22 ਫ਼ਰਵਰੀ(ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਵਿਚ ਪੰਜਾਬ ਦੀ ਵਿਰਾਸਤ ਦੀਆਂ ਝਲਕਾਂ ਮਾਰਦਾ ਤੇ ਪੁਰਾਣੇ ਪੇਂਡੂ ਜੀਵਨ ਨੂੰ ਮੁੜ ਸੁਰਜੀਤ ਕਰਦਾ ਹੋਇਆ ਨੁਹਾਰ-ਏ-ਵਿਰਾਸਤ- 2 ਮੇਲੇ ਦਾ ਆਯੋਜਨ ਕੀਤਾ ਗਿਆ | ਜੋ ਲੋਕ ਹਿਰਦਿਆਂ ਨੂੰ ਪੁਰਾਣੇ ...
ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸੰਤ ਨਿਰੰਕਾਰੀ ਫਾੳਾੂਡੇਸ਼ਨ ਚੈਰੀਟੇਬਲ ਅਬੋਹਰ ਬਰਾਂਚ ਪਿੰਡ ਘੁੜਿਆਣਾ ਵਲੋਂ ਸੰਤ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਜਨਮ ਦਿਨ ਦੇ ਸਬੰਧ ਵਿਚ ਸਾਰੀ ਸਾਧ ਸੰਗਤ ਤੇ ਸੇਵਾਦਾਰਾਂ ਵਲੋਂ ਪਿੰਡ ਦੇ ਸਾਰੇ ...
ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰੇਮ ਸਿੰਘ , ਸੇਵਾਦਾਰ ਬਾਬਾ ਸੋਹਣ ਸਿੰਘ ਤੇ ਬਾਬਾ ਮੋਹਣ ਸਿੰਘ ਦੀ ਪ੍ਰੇਰਨਾ ਸਦਕਾ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ...
ਫਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫ਼ੌਜ ਵਿਚ ਭਰਤੀ ਚੋਣ ਦੇ ਚਾਹਵਾਨਾਂ ਲਈ ਆਰਮੀ ਵਲੋਂ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ...
ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-26 ਜਨਵਰੀ ਨੂੰ ਲਾਲ ਕਿਲ੍ਹੇ ਤੋਂ ਗਿ੍ਫ਼ਤਾਰ ਕੀਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੌਂਗੋਦੇਵਾ (ਜ਼ੀਰਾ) ਦੇ ਨੌਜਵਾਨ ਸੁਖਰਾਜ ਸਿੰਘ ਦੀ ਜ਼ਮਾਨਤ ਹੋਣ ਉਪਰੰਤ ਰਿਹਾਈ ਕਰਵਾਉਣ ਲਈ ਯੂਥ ਅਕਾਲੀ ਆਗੂ ਸਾਥੀਆਂ ਸਮੇਤ ...
ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਸਥਾਨਕ ਵਿਵੇਕਾਨੰਦ ਵਰਲਡ ਸਕੂਲ ਦੀ ਸ਼ੂਟਿੰਗ ਰੇਂਜ ਦੇ 5 ਵਿਦਿਆਰਥੀ 23 ਮਾਰਚ ਤੋਂ 6 ਅਪ੍ਰੈਲ ਤੱਕ ਜੈਪੁਰ ਵਿਖੇ ਹੋਣ ਜਾ ਰਹੀ ਪ੍ਰੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ | ਇਸ ਸਬੰਧੀ ...
ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਚ ਪਿ੍ੰਸੀਪਲ ਡਾ. ਰਮਣੀਤਾ ਸ਼ਾਰਦਾ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਸਬੰਧੀ ਆਨਲਾਈਨ ਪੋਸਟਰ ਮੇਕਿੰਗ ...
ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਹੋਈ | ਪੀ.ਐੱਸ.ਐਮ.ਐੱਸ.ਯੂ. ਦੀ ਸੂਬਾ ਕਮੇਟੀ ਦੀ ਚੋਣ ਲਈ 7 ਮੈਂਬਰੀ ਚੋਣ ਕਮੇਟੀ ਗਠਿਤ ਕੀਤੀ ਗਈ, ਜੋ ਬਾਕੀ ਕਮੇਟੀ ਦਾ ਕੋਰਮ ...
ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ, ਏਕਤਾ-ਇਤਫ਼ਾਕ ਤੇ ਸਮੂਹ ਨਜ਼ਰਬੰਦ ਸ਼ਖ਼ਸੀਅਤਾਂ ਦੀ ਰਿਹਾਈ ਲਈ ਕਿਸਾਨੀ ਸੰਘਰਸ਼ ਦੇ ਯੋਧਿਆਂ ਦੀ ...
ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਪਣੇ ਹਲਕੇ ਗੁਰੂਹਰਸਹਾਏ ਦੇ ਲੋੜਵੰਦ ਲੋਕਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਪਿੰਡ ...
ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਕੇ ਇਹ ਫ਼ੈਸਲਾ ਕੀਤਾ ਹੈ ਕਿ ਜਥੇਬੰਦੀ ਵਲੋਂ ਬਜਟ ਸੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ...
ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਆਜ਼ਾਦ ਕਿਸਾਨ ਮੋਰਚਾ ਵਲੋਂ ਦਿੱਲੀ ਵਿਖੇ ਰਹੇ ਚੱਲ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਤੇ ਖੇਤੀ ਕਾਨੂੰਨਾਂ ਰੱਦ ਕਰਵਾਉਣ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ ਵਲੋਂ ਟਰੈਕਟਰ ਜਾਗਰੂਕਤਾ ਰੈਲੀ ਕੱਢੀ ...
ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਹਨੂਮਾਨਗੜ੍ਹ ਰੋਡ ਨੂੰ ਫੋਰ ਲਾਈਨ ਕਰਨ ਲਈ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਚੌਧਰੀ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...
ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਮਿਡ ਟਾਊਨ ਵਲੋਂ ਦਿਵਿਆਂਗਾਂ ਅਤੇ ਮਰੀਜ਼ਾਂ ਦੇ ਲਈ ਪੰਜ ਵਹੀਲ ਚੇਅਰ ਤੇ ਮਰੀਜ਼ਾਂ ਲਈ ਦੋ ਬੈੱਡ ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸੰਮਤੀ ਅਤੇ ਨਰ ਸੇਵਾ ਨਰਾਇਣ ਸੰਮਤੀ ਦੇ ਸਹਿਯੋਗ ਨਾਲ ਨਾਲ ...
ਫ਼ਾਜ਼ਿਲਕਾ, 22 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਲੋਂ ਸ੍ਰੀ ਗੁਰੂ ਰਵੀ ਦਾਸ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਯੂਥ ਹੈਲਪਰਜ਼ ਸੰਸਥਾ ਫ਼ਾਜ਼ਿਲਕਾ ਦੇ ਵਿਸ਼ੇਸ਼ ਸਹਿਯੋਗ ਨਾਲ ...
ਫਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪਸ਼ੂ ਪਾਲਨ ਵਿਭਾਗ ਨੇ ਸਰਕਾਰੀ ਕੈਟਲ ਪੌਂਡ ਸਲੇਮਸ਼ਾਹ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਟਲ ਪੌਂਡ ਦੇ ਕੇਅਰ ਟੇਕਰ ਸੋਨੰੂ ਕੁਮਾਰ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX