ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਮੀਨਦੋਜ਼ ਪਾਣੀ ਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜ਼ਿਲ੍ਹੇ 'ਚ ਜਿਨ੍ਹਾਂ ਇਤਿਹਾਸਕ ਕੰਮਾਂ ਦੀ ਅੱਜ ਆਨਲਾਈਨ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਜਿੱਥੇ ਸ਼ਹਿਰ ਦੇ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆਂ ਵਲੋਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ 'ਚ ਯਾਦਦਾਸ਼ਤ ਵਧਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਬਦਾਮ ਵੰਡਣ ਦਾ ਐਲਾਨ ਕੀਤਾ ਹੈ ਜਿਸ ...
ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਦੇ ਮਕਸਦ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਹੋਈ, ਜਿਸ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ...
ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਸਿੱਖ ਯੂਥ ਪਾਵਰ ਆਫ ਪੰਜਾਬ ਤੇ ਜਥਾ ਸਿਰਲੱਖ ਖ਼ਾਲਸਾ ਵਲੋਂ ਦੀਪ ਸਿੱਧੂ ਤੇ ਨੌਦੀਪ ਕੌਰ ਸਮੇਤ ਜੇਲ੍ਹਾਂ 'ਚ ਬੇਕਸੂਰ ਨਜ਼ਰਬੰਦ ਕਿਸਾਨਾਂ ਤੇ ਕਿਸਾਨ ਸਮਰਥਕਾਂ ਦੀ ਰਿਹਾਈ ਨੂੰ ਲੈ ਕੇ ਤੇ ਕਿਸਾਨ ਮੋਰਚੇ ਦੀ ਚੜਦੀ ਕਲਾ ਲਈ ...
ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਬੀਤੇ 24 ਘੰਟਿਆਂ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਅੰਮਿ੍ਤਸਰ 'ਚ ਤੇਜ਼ ਦੇਖਣ ਨੂੰ ਮਿਲਿਆ ਹੈ | ਅੱਜ ਇਥੇ ਇਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ ਜਦ ਕਿ 37 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਜਾਰੀ ...
ਟਾਂਗਰਾ/ਤਰਸਿੱਕਾ 22 ਫਰਵਰੀ (ਹਰਜਿੰਦਰ ਸਿੰਘ ਕਲੇਰ, ਅਤਰ ਸਿੰਘ)ਟਾਂਗਰਾ ਦੇ ਨੇੜਲੇ ਪਿੰਡ ਜੱਬੋਵਾਲ ਵਿਖੇ ਛੋਟੇ ਜਿਹੇ ਜ਼ਮੀਨੀ ਪਲਾਟ ਨੂੰ ਲੈ ਕੇ ਦੋ ਧਿਰਾਂ 'ਚ ਆਪਸੀ ਹੋਏ ਝਗੜੇ ਦੌਰਾਨ ਗੋਲੀ ਚੱਲੀ ਹੈ | ਗੋਲੀ ਲੱਗਣ ਨਾਲ ਇੱਕ ਵਿਅਕਤੀ ਦੇ ਫੱਟੜ ਹੋਣ ਦਾ ਸਮਾਚਾਰ ...
ਚੌਕ ਮਹਿਤਾ, 22 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦਾ ਵਸਨੀਕ ਤੇ ਦੁਬਈ ਵਿਚ ਟਰਾਂਸਪੋਰਟ ਦਾ ਕਾਰੋਬਾਰ ਕਰਨ ਵਾਲਾ ਸੁਖਜਿੰਦਰ ਸਿੰਘ ਜੋ ਉਥੇ ਕੁਝ ਦਿਨ ਬੀਮਾਰ ਰਹਿ ਕੇ ਅਕਾਲ ਚਲਾਣਾ ਕਰ ਗਿਆ ਸੀ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਜੀ. ਐਸ. ਟੀ. ਨਿਯਮਾਂ 'ਚ ਤਬਦੀਲੀਆਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਤੋਂ ਇਸ ਬਾਰੇ ਤੁਰੰਤ ਨੋਟਿਸ ਲੈਣ ਦੀ ਮੰਗ ਕੀਤੀ ਹੈ | ...
ਸੁਲਤਾਨਵਿੰਡ, 22 ਫਰਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਦੇ ਇਲਾਕਾ ਨਿਊ ਅੰਮਿ੍ਤਸਰ ਬੀ ਬਲਾਕ ਸਥਿਤ ਗੁਲਮੋਹਰ ਪਾਰਕ ਦਾ ਵਿਕਾਸ ਨਾ ਹੋਣ ਕਰਕੇ ਪਾਰਕ ਦੀ ਹਾਲਤ ਬਦਤਰ ਹੋ ਚੁੱਕੀ ਹੈ, ਜਿਸ ਕਰਕੇ ਇਲਾਕਾ ਵਾਸੀਆਂ 'ਚ ਪ੍ਰਸ਼ਾਸਨ ਪ੍ਰਤੀ ਕਾਫੀ ਨਿਰਾਸ਼ਾ ਪਾਈ ਜਾ ...
ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)-ਇਥੇ ਕੇਂਦਰੀ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਚੇਤੰਨ ਕਰਨ ਦੀ ਮੁਹਿੰਮ ਵਿੱਢਣ ਤਹਿਤ ਕਾਂਗਰਸ ਵਰਕਰਾਂ ਤੇ ਆਗੂਆਂ ਦੀ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...
ਅੰਮਿ੍ਤਸਰ, 22 ਫ਼ਰਵਰੀ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧਾਂ ਅਧੀਨ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਲਾਨਾ 'ਅਰਦਾਸ ਦਿਵਸ' ਸਮਾਗਮ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਸਕੂਲ ਵਿਖੇ ਰਖਵਾਏ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸਰਗਰਮ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ (73) ਦਿਲ ਦਾ ਦੌਰਾ ...
ਅਜਨਾਲਾ, 22 ਫਰਵਰੀ (ਐਸ.ਪ੍ਰਸ਼ੋਤਮ)-ਅੱਜ ਇੱਥੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਸ਼ਹਿਰੀ ਤੇ ਦਿਹਾਤੀ ਆਗੂਆਂ ਸਮੇਤ ਸਰਗਰਮ ਕਾਰਕੁੰਨਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸ. ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਅਕਾਲੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 'ਚ ਸੱਤਾਧਾਰੀ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਬੂਥ ਪੱਧਰ 'ਤੇ ਵੋਟਰਾਂ ਨੂੰ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਹਿੱਤ ਲਾਮਬੰਦ ਕਰਨ ਲਈ ਕਮਰਕੱਸੇ ਕੀਤੇ ਜਾਣ | ਇਸ ਮੌਕੇ 'ਤੇ ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਭਾਈ ਪਾਲ ਸਿੰਘ ਨਿੱਜਰ, ਕੌਂਸਲਰ ਬਲਜਿੰਦਰ ਸਿੰਘ ਮਾਹਲ, ਸ਼ਿਵਦੀਪ ਸਿੰਘ ਚਾਹਲ, ਡਾ. ਦੀਪਕ ਸਰਪਾਲ, ਬਿਕਰਮ ਬੇਦੀ, ਹੈਪੀ ਗਿੱਲ, ਦੀਪੂ ਅਰੋੜਾ, ਅਮਰਜੀਤ ਸਿੰਘ ਨੰਗਲ, ਸੁਖਦੇਵ ਸਿੰਘ ਗੌਰੇਨੰਗਲ, ਵਲੈਤ ਮਸੀਹ ਬੰਟੀ, ਹਰਜੀਤ ਸਿੰਘ ਨਿੱਜਰ ਗੁਰਾਲਾ, ਪ੍ਰਗਟ ਸਿੰਘ ਚੱਕਬਾਲਾ, ਨਵਤੇਜ ਸਿੰਘ ਸੁੱਗਾ, ਕਾਕੂ ਕਸ਼ਮੀਰ ਸਿੰਘ, ਵਿਪਨ ਖੱਤਰੀ, ਬਾਬਾ ਬਿੱਲੂ ਸ਼ਾਹ, ਲੱਕੀ ਬੇਦੀ, ਯੁੱਧਵੀਰ ਬੇਦੀ, ਕੁਲਵੰਤ ਸਿੰਘ ਵੰਝਾਂਵਾਲਾ, ਸੋਨੂੰ ਕਲੱਬ ਆਦਿ ਹਾਜ਼ਰ ਸਨ |
ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਡਾ: ਸੰਤਸੇਵਕ ਸਿੰਘ ਸਰਕਾਰੀਆ ਤੇ ਸੰਜੀਵ ਕਾਲੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ...
ਗੁਰਵਿੰਦਰ ਸਿੰਘ ਛੀਨਾ 78883-60037 ਓਠੀਆਂ : ਅਜਨਾਲਾ-ਚੋਗਾਵਾਂ ਰੋਡ 'ਤੇ ਓਠੀਆਂ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਵੱਸਿਆ ਪਿੰਡ ਮਾਨਾਂਵਾਲਾ ਰਾਮਤੀਰਥ ਮੰਦਰ ਦੇ ਬਾਬਾ ਗਿਆਨ ਨਾਥ ਦੇ ਜਨਮ ਅਸਥਾਨ ਕਰਕੇ ਇਲਾਕੇ 'ਚ ਬਹੁਤ ਮਸ਼ਹੂਰ ਪਿੰਡ ਹੈ | ਪਿੰਡ 'ਚ ਉਨ੍ਹਾਂ ਦੇ ਨਾਂਅ 'ਤੇ ...
ਰਮਦਾਸ, 22 ਫਰਵਰੀ (ਜਸਵੰਤ ਸਿੰਘ ਵਾਹਲਾ)-ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਧਰੁਵ ਦਹੀਆ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ ਸੀ | ਜਿਸ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਸਖ਼ਤ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ...
ਛੇਹਰਟਾ, 22 ਫਰਵਰੀ (ਵਡਾਲੀ)ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਾਨਪੁਰਾ ਵਿਖੇ ਬੱਚਿਆਂ ਦਾ ਖਾਣਾ ਬਣਾਉਣ ਵਾਲੀ ਮਿਡ ਡੇ ਮੀਲ ਹੈਲਪਰ ਕੰਮ ਕੁੱਕ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਮਰਾਨ ਸਰਕਾਰ ਵਲੋਂ ਮਸਜਿਦਾਂ ਅਤੇ ਮਦਰਸਿਆਂ ਨੂੰ ਆਪਣੇ ਅਧਿਕਾਰ 'ਚ ਲੈਣ ਲਈ ਸ਼ੁਰੂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਮੌਲਵੀਆਂ ਅਤੇ ਕੱਟੜਪੰਥੀਆਂ ਦੁਆਰਾ ਵਿਰੋਧ ਕੀਤਾ ਗਿਆ ਹੈ | ਇਸ ਬਾਰੇ ਕੀਤੀ ਗਈ ਇਕ ...
ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਦੀ ਬਸੇਰਾ ਸਕੀਮ ਤਹਿਤ ਸਲੱਮ ਖੇਤਰਾਂ 'ਚ ਰਹਿੰਦੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਲਈ ਚਲਾਈ ਜਾ ਰਹੀ ਯੋਜਨਾ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਤਿੰਨ ਸਲੱਮ ...
ਜੰਡਿਆਲਾ ਗੁਰੂ, 22 ਫਰਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਸਮਾਜ ਸੇਵਕ ਡਾ: ਹਰਜਿੰਦਰ ਸਿੰਘ ਧੰਜਲ ਦੇ ਧਰਮ ਪਤਨੀ ਡਾ: ਸਤਿੰਦਰਜੀਤ ਕੌਰ ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਗਊਸ਼ਾਲਾ ਰੋਡ ਸਥਿਤ ਸ਼ਮਸ਼ਾਨ ਘਾਟ, ...
ਅੰਮਿ੍ਤਸਰ, 22 ਫ਼ਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਛੇਹਰਟਾ ਦੇ ਕਿ੍ਸ਼ਨਾ ਇਨਕਲੇਵ 'ਚ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ...
ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਆਪਣੇ ਸਮੂਹ ਵਿਦਿਅਕ ਤੇ ਸਮਾਜ ਸੇਵੀ ਅਦਾਰਿਆਂ 'ਚ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਸ਼ਤਾਬਦੀ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨਾਂ ਤੋਂ ਸਰਕਾਰੀ ਸਕੂਲਾਂ 'ਚ ਕੋਵਿਡ-19 ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਤੋਂ ਬਾਅਦ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ...
ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਆਉਂਦੇ ਇਲਾਕਾ ਨਿੱਕਾ ਸਿੰਘ ਕਲੋਨੀ ਦੇ ਕੇਬਲ ਦੀ ਕਲੈਕਸ਼ਨ ਕਰਨ ਵਾਲੇ ਵਿਵੇਕ ਨਾਮਕ ਇਕ ਵਿਅਕਤੀ ਦੇ ਨਾਲ ਕੁੱਝ ਵਿਅਕਤੀਆਂ ਵਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ | ...
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ, ਜਿਥੇ ਨਿੱਤ ਜਾਮ ਲੱਗਿਆ ਰਹਿੰਦਾ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਬੈਸਟ ਪ੍ਰਾਈਜ਼, ਮਾਨਾਂਵਾਲਾ ਵਾਲੇ ਚੌਂਕ ਵਿਚ 18 ਟਾਇਰੀ ਇੱਟਾਂ ਨਾਲ ਭਰੇ ...
ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਵੱਧ ਰਹੀ ਮਹਿੰਗਾਈ ਤੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਤੇ ਕਿਸਾਨਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਭਾਜਪਾ ਆਗੂ ਪੱਤਰਕਾਰਾਂ ਵਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਦੇਣ ਨੂੰ ਟਾਲਾ ਵੱਟਦੇ ਨਜ਼ਰ ਆ ਰਹੇ ਹਨ | ...
ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਕਿ੍ਸ਼ਨਾ ਇਨਕਲੇਵ ਜੰਡ ਪੀਰ ਖੰਡਵਾਲਾ ਵਿਖੇ ਇਕ ਖਾਲੀ ਪਲਾਟ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਸਮਾਚਾਰ ਸਾਹਮਣੇ ਆਇਆ ਹੈ | ਗੁਟਕਾ ਸਾਹਿਬ ਦੀ ਬੇਅਦਬੀ ਦੀ ਸੂਚਨਾ ...
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ, ਜਿਥੇ ਨਿੱਤ ਜਾਮ ਲੱਗਿਆ ਰਹਿੰਦਾ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਬੈਸਟ ਪ੍ਰਾਈਜ਼, ਮਾਨਾਂਵਾਲਾ ਵਾਲੇ ਚੌਂਕ ਵਿਚ 18 ਟਾਇਰੀ ਇੱਟਾਂ ਨਾਲ ਭਰੇ ...
ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇੱਥੇ ਕਿਸਾਨ ਸੰਯੁਕਤ ਮੋਰਚੇ 'ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਇਕਾਈ ਦੀ ਹੋਈ ਮੀਟਿੰਗ ਉਪਰੰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਮੋਦੀ ਸਰਕਾਰ ਦੇ ਤਿੰਨੇ ...
ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਦੇ ਪਾਸ਼ ਇਲਾਕੇ ਲਾਰੰਸ ਰੋਡ ਸਥਿਤ ਸ਼ਾਸਤਰੀ ਵਿਹਾਰ 'ਚ ਇਕ ਘਰ 'ਚੋਂ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਘਰ ਦੇ ਮਾਲਕ ਜੋਤੀ ਪ੍ਰਕਾਸ਼ ਮਹਿਰਾ ਨੇ ਦੱਸਿਆ ਕਿ ਉਸ ਦੀ ਪਤਨੀ ਅੱਜ ...
ਵੇਰਕਾ, 22 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ ਦੁਆਰਾ ਪਿੰਡ ਜਹਾਂਗੀਰ ਦੇ ਵਿਕਾਸ ਲਈ ਲਗਾਤਾਰ ਜਾਰੀ ਕੀਤੀਆ ਜਾ ਰਹੀਆਂ ਵਿਕਾਸ ਸਬੰਧੀ ਗ੍ਰਾਂਟਾ ਦਾ ਇਕ ਇਕ ਪੈਸਾ ਖਰਚ ਕਰਕੇ ਪਿੰਡ ਦੀ ਵਿਕਾਸ ਪੱਖੋਂ ਟੌਹਰ ਕੱਢਣ 'ਚ ਕੋਈ ...
ਬਾਬਾ ਬਕਾਲਾ ਸਾਹਿਬ, 22 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਜਸਬੀਰ ਕੌਰ ਐਲ. ਐਚ. ਵੀ. ਬਾਬਾ ਬਕਾਲਾ ਸਾਹਿਬ (ਸੁਪਤਨੀ ਕੁਲਬੀਰ ਸਿੰਘ ਹੁੰਦਲ) ਨੂੰ ਸਟਾਫ ਵਲੋਂ ਸੇਵਾ ਮੁਕਤੀ ਮੌਕੇ ...
ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਵਾਲੀ ਸ਼ਖ਼ਸੀਅਤ ਸਮਾਜ ਸੇਵਕਾ ਮੈਡਮ ਮਮਤਾ ਰਾਣੀ ਦੀਆਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ...
ਚੱਬਾ, 22 ਫਰਵਰੀ (ਜੱਸਾ ਅਨਜਾਣ)-ਪੰਜਾਬ ਸਰਕਾਰ ਦੀ ਯੋਜਨਾ ਤਹਿਤ ਹੋਣ ਵਾਲੇ ਛੱਪੜਾਂ ਦੇ ਸੁੰਦਰੀਕਰਨ ਕਾਰਜਾਂ ਬਾਰੇ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਅੰਮਿ੍ਤਸਰ ...
ਜੰਡਿਆਲਾ ਗੁਰੂ, 22 ਫਰਵਰੀ (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਖੇਤੀ ਮੰਡੀ ਢਾਂਚੇ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ...
ਮਜੀਠਾ, 22 ਫਰਵਰੀ (ਸਹਿਮੀ)-ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ ਸਾਲਾਨਾ ਬਰਸੀ 23 ਫਰਵਰੀ ਨੂੰ ਅੱਜ ਮਜੀਠਾ ਵਿਖੇ ਮਨਾਈ ਜਾਵੇਗੀ | ਇਸ ਦੀ ਜਾਣਕਾਰੀ ਦਿੰਦਿਆਂ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਦੇ ਚਾਚਾ ਤੇ ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ...
ਨਵਾਂ ਪਿੰਡ, 22 ਫਰਵਰੀ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਸੜਕ ਨੂੰ ਚੌੜਿਆਂ ਕੀਤੇ ਜਾਣ ਲਈ ਰਾਸ਼ਟਰੀ ਮੁੱਖ ਮਾਰਗ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਾਪਤ ਕੀਤੀ ਗਈ ਜ਼ਮੀਨ ਮਾਲਕਾਂ ਦੀ ਅਹਿਮ ਮੀਟਿੰਗ ਪਿੰਡ ਛਾਪਾ ਰਾਮ ਸਿੰਘ ਵਿਖੇ ਮਹਿਲ ਸਿੰਘ ਦੇ ਗ੍ਰਹਿ ਹੋਈ | ਇਸ ...
ਹਰਸਾ ਛੀਨਾ/ ਰਾਜਾਸਾਂਸੀ 22 ਫਰਵਰੀ (ਕੜਿਆਲ, ਖੀਵਾ, ਹੇਰ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 16ਵਾਂ ਸਾਲਾਨਾ ਗੁਰਮਤਿ ਸਮਾਗਮ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੀਨਾ ਪਰਿਵਾਰ ...
ਰਈਆ, 22 ਫਰਵਰੀ (ਕੰਗ)-ਬੀਤੇ ਦਿਨੀਂ ਨਗਰ ਪੰਚਾਇਤ ਰਈਆ ਦੀਆਂ ਚੋਣਾਂ ਵਿਚ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਕੇ.ਕੇ. ਸ਼ਰਮਾ ਦੀ ਅਗਵਾਈ ਹੇਠ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ...
ਚੱਬਾ, 22 ਫਰਵਰੀ (ਜੱਸਾ ਅਨਜਾਣ)-ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੀਤ ਜਥੇਦਾਰ ਅਮਰ ਸ਼ਹੀਦ ਬਾਬਾ ਨੋਧ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਬਾਬਾ ਬਕਾਲਾ ਸਾਹਿਬ ਤੇ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ...
ਰਮਦਾਸ, 22 ਫਰਵਰੀ (ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਦੌਰਾਨ ਵਾਰਡ ਨੰ: 2 ਤੋਂ ਕਾਂਗਰਸੀ ਉਮੀਦਵਾਰ ਰਕੇੇਸ਼ ਚੰਦਰ ਕਾਠੀਆ ਦੀ ਜਿੱਤ ਦੀ ਖੁਸ਼ੀ 'ਚ ਅੱਜ ਆਰੀਆ ਸਮਾਜ ਮੰਦਿਰ ਰਮਦਾਸ ਵਿਖੇ ਵੋਟਰਾਂ ਤੇ ਵਰਕਰਾਂ ਦਾ ਧੰਨਵਾਦ ਕਰਨ ਲਈ ਵਿਧਾਇਕ ਸ: ...
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਮਨੁੱਖ ਨੂੰ ਗਲੇ ਦਾ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ, ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਦਾ ਇਲਾਜ ਸੰਭਵ ਹੈ | ਇਹ ਜਾਣਕਾਰੀ ਈ. ਐੱਨ. ਟੀ ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ...
ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੱੁਪ ਆਫ ਕਾਲਜਿਸ ਵੱਲੋਂ ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪਹਿਲੇ ਪੜਾਅ 'ਚ ਏ.ਜੀ.ਸੀ. ਦੇ ਜੈਵਿਕ ਐਗਰੋ ਫਾਰਮ, ਮਾਨਾਂਵਾਲਾ ਵਿਖੇ ਜੈਵਿਕ ਖੇਤੀ ਆਰੰਭ ਕੀਤੀ ਗਈ ਹੈ ਉਥੇ ਇਸ ਦੇ ਦੂਜੇ ਪੜਾਅ ਤਹਿਤ ਹਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX