ਤਾਜਾ ਖ਼ਬਰਾਂ


ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  about 1 hour ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਸ਼ਿਮਲਾ: ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੀਟਿਵ
. . .  1 day ago
ਪਿਸਤੌਲ ਦੀ ਨੋਕ ’ਤੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਲੁੱਟੇ 15 ਲੱਖ 35 ਹਜ਼ਾਰ ਰੁਪਏ
. . .  1 day ago
ਕਰਨਾਲ, 12 ਅਪ੍ਰੈਲ (ਗੁਰਮੀਤ ਸਿੰਘ ਸੱਗੂ ) -ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ਲਗਾਤਾਰ ਕ੍ਰਾਈਮ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਪਰ ਪੁਲਿਸ ਇਸ ਨੂੰ ਰੋਕਣ ਵਿਚ ਫੈਲ ਸਾਬਤ ਹੋ ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 222 ਦੌੜਾਂ ਦਾ ਟੀਚਾ
. . .  1 day ago
 
ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਮਮਤਾ ਬੈਨਰਜੀ ’ਤੇ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਲਗਾਈ ਰੋਕ
. . .  1 day ago
ਆਈ ਪੀ ਐੱਲ 2021: ਪੰਜਾਬ ਦੇ 3.1 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 26 ਦੌੜਾਂ
. . .  1 day ago
ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  1 day ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  1 day ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  1 day ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  1 day ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  1 day ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  1 day ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  1 day ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  1 day ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  1 day ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  1 day ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  1 day ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਰਗਾੜੀ ਬਿਹਬਲ ਕਾਂਡ ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  1 day ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਤਰਨਤਾਰਨ

ਸਰਪੰਚ ਸੋਨੂੰ ਚੀਮਾ ਨੇ ਵਿਧਾਇਕ ਅਗਨੀਹੋਤਰੀ 'ਤੇ ਲਗਾਏ ਗੰਭੀਰ ਦੋਸ਼

ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)- ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਚੀਮਾ ਦੇ ਭਰਾਤਾ ਅੱਡਾ ਝਬਾਲ ਤੋਂ ਸਰਪੰਚ ਅਵਨ ਕਮਾਰ ਸੋਨੂੰ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਬਲਾਕ ਗੰਡੀਵਿੰਡ 'ਚ ਧਰਨਾ ਲਗਾ ਕੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਖਿਲਾਫ਼ ਕੱਢੀ ਭੜਾਸ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਸਰਪੰਚ ਸੋਨੂੰ ਚੀਮਾ ਨੇ ਕਿਹਾ ਕਿ ਹਲਕਾ ਵਿਧਾਇਕ ਦਾ ਹਰ ਪਿੰਡ ਵਿਚ ਜਾਣ ਤੇ ਕਾਲੀਆ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ | 15 ਫਰਵਰੀ ਨੂੰ ਬਲਾਕ ਦੇ ਇਕ ਸੈਕਟਰੀ ਨਾਲ ਹੋਏ ਝਗੜੇ ਸੰਬੰਧੀ ਬਲਾਕ 'ਚ ਲਗਾਏ ਧਰਨੇ ਦੌਰਾਨ ਆਪਣੇ ਹਾਂ ਪੱਖੀ ਸਰਪੰਚਾਂ ਤੇ ਮੁਹਤਬਰ ਵਿਅਕਤੀਆਂ ਨਾਲ ਸੈਕਟਰੀ ਦੀ ਬਦਲੀ ਨੂੰ ਲੈ ਕੇ ਲਗਾਏ ਧਰਨੇ ਦੌਰਾਨ ਸਰਪੰਚ ਸੋਨੂੰ ਚੀਮਾ ਵਲੋਂ ਵਿਧਾਇਕ ਤੇ ਦੋਸ਼ ਲਗਾੳਾੁਦਿਆਂ ਕਿਹਾ ਕਿ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਸੈਕਟਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਆਪਣੇ ਚਹੇਤਿਆਂ ਕੋਲੋਂ ਪਿੰਡ ਵਿਚ ਵਿਕਾਸ ਕਾਰਜ ਕਰਨ ਲਈ ਸਾਮਾਨ ਖ੍ਰੀਦ ਕਰਨ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਰਾਹੀਂ ਆਪਣਾ ਹਿੱਸਾ ਲਿਆ ਜਾ ਸਕੇ, ਜੋ ਪਿੰਡਾਂ ਵਿਚ ਇੰਟਰਲਾਕਿੰਗ ਟਾਇਲ ਲਗਾਈਆਂ ਜਾ ਰਹੀਆਂ ਹਨ, ਉਹ ਵਿਧਾਇਕ ਦੇ ਕਹਿਣ 'ਤੇ ਸੈਕਟਰੀ ਪਿੰਡਾਂ 'ਚ ਟਾਈਲਾਂ ਮੰਗਵਾ ਰਹੇ ਹਨ, ਜਿਸ ਦੇ ਵਿਰੋਧ ਵਿਚ ਉਹ 15 ਫਰਵਰੀ ਨੂੰ ਉਹ ਬਲਾਕ ਵਿਚ ਬੀ.ਡੀ.ਪੀ.ਓ. ਕੋਲ ਮੀਟਿੰਗ ਕਰ ਰਹੇ ਸੀ ਕਿ ਸੈਕਟਰੀ ਪਰਮੀਤ ਸਿੰਘ ਉੱਥੇ ਮੌਜੂਦ ਇਕ ਦਲਿਤ ਵਿਅਕਤੀ ਨੂੰ ਜਾਤੀਸੂਚਕ ਸ਼ਬਦ ਵਰਤਦਿਆਂ ਹੱਥੋਪਾਈ ਹੋਣ ਲੱਗ ਪਿਆ, ਜਿਸ ਕਰਕੇ ਵਿਧਾਇਕ ਦੀ ਮਿਲੀ ਭੁਗਤ ਨਾਲ ਉਨ੍ਹਾਂ 'ਤੇ ਨਾਜਾਇਜ਼ ਪਰਚਾ ਦਰਜ ਕਰਵਾਉਣ ਲਈ ਜ਼ੋਰ ਲਗਾ ਰਿਹਾ ਹੈ ਪਰ ਉਹ ਵਿਧਾਇਕ ਦੀਆ ਇਨ੍ਹਾਂ ਧਮਕੀਆਂ ਤੋਂ ਕਦੇ ਵੀ ਡਰਨ ਵਾਲੇ ਨਹੀਂ | ਉਨ੍ਹਾਂ ਨੇ ਧਰਨੇ ਦੌਰਾਨ ਵਿਧਾਇਕ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਾਮਾਨ ਆਉਣ 'ਤੇ ਉਹ ਕਿਸੇ ਪੁਲਿਸ ਅਧਿਕਾਰੀ ਨੂੰ ਕਹਿਣ ਦੀ ਬਜਾਏ ਖੁਦ ਵਿਧਾਇਕ ਨੂੰ ਗੁੱਟ ਤੋਂ ਫੜ ਕੇ ਅੰਦਰ ਲੈ ਕੇ ਜਾਣਗੇ |
ਇਸ ਸਬੰਧੀ ਜਦੋਂ ਸੰਬਧਤ ਸੈਕਟਰੀ ਪਰਮੀਤ ਸਿੰਘ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾ ਕਿਹਾ ਕਿ ਮੇਰੀ ਪੱਗ ਲਾਹ ਕੇ ਮੇਰੇ ਕੇਸਾਂ ਦੀ ਬੇਅਦਬੀ ਕੀਤੀ ਗਈ ਤੇ ਕਈ ਵਿਅਕਤੀਆਂ ਨੇ ਰਲ ਕੇ ਮੇਰੀ ਕੁੱਟਮਾਰ ਕੀਤੀ | ਉਨ੍ਹਾਂ ਦੱਸਿਆ ਕਿ ਉਹ ਪਿੰਡ ਵਿਚ ਸੀ, ਵਿਕਾਸ ਦੇ ਕੰਮ ਦੇਖ ਰਿਹਾ ਸੀ ਤਾਂ ਉਨ੍ਹਾਂ ਨੂੰ ਬੀ.ਡੀ.ਪੀ.ਓ. ਸ਼ੁਕਲਾ ਦੇਵੀ ਨੇ ਸੱਦਿਆ ਕੇ ਜਲਦੀ ਦਫ਼ਤਰ ਆਓ | ਜਦੋਂ ਉਹ ਦਫ਼ਤਰ ਪਹੰੁਚਿਆ ਤਾਂ ਉੱਥੇ ਪਹਿਲਾਂ ਹੀ ਸਾਜਿਸ਼ ਬਣਾ ਕੇ ਬੈਠੇ ਸਰਪੰਚ ਸੋਨੂੰ ਚੀਮਾ ਤੇ ਇਸ ਦੇ ਸਾਥੀਆਂ ਨੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਦੀ ਪੱਗ ਲਾਹ ਕੇ ਉਸੇ ਕੇਸਾਂ ਤੋਂ ਫ਼ੜ ਕੇ ਧੂਹ ਘਸੀਟ ਕੀਤੀ ਜਿਸ ਸਬੰਧੀ ਉਸ ਨੇ ਕਾਰਵਾਈ ਲਈ ਆਪਣੇ ਉੱਚ ਅਧਿਕਾਰੀਆਂ ਰਾਹੀ ਥਾਣੇ ਦਰਖਾਸਤ ਦਿਤੀ ਸੀ ਜਿਸ ਦੇ ਵਿਰੋਧ 'ਚ ਜਿਥੇ ਇਨ੍ਹਾਂ ਨੇ ਆਪਣੇ ਆਪ ਨੂੰ ਸਹੀ ਸਾਬਿਤ ਕਰਨ ਲਈ ਧਰਨਾ ਲਗਾਇਆ ਉੱਥੇ ਬਿਨ੍ਹਾਂ ਵਜ੍ਹਾ ਹੀ ਜਾਤੀਸੂਚਕ ਵਰਤਣ ਦੇ ਦੋਸ਼ ਲਗਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ 'ਤੇ ਕੋਈ ਕਾਰਵਾਈ ਨਾ ਹੋਵੇ |
ਇਸ ਸਬੰਧੀ ਜਦੋਂ ਹਲਕਾ ਵਿਦਾਇਕ ਡਾ: ਧਰਮਬੀਰ ਅਗਨੀਹੋਤਰੀ ਨਾਲ ਗੱਲ ਕੀਤੀ ਤੇ ਉਨ੍ਹਾਂ ਕਿਹਾ ਕਿ ਉਨ੍ਹਾ ਇਹੋ ਜਿਹੀ ਕੋਈ ਵਡਿੀਓ ਨਹੀਂ ਦੇਖੀ ਜਦੋਂ ਉਹ ਕੋਈ ਆਪਣੇ ਖਿਲਾਫ਼ ਬੋਲਣ ਦੀ ਵੀਡੀਓ ਦੇਖਣਗੇ ਉਸ ਤੋਂ ਬਾਅਦ ਹੀ ਕੋਈ ਗੱਲ ਮੀਡੀਏ ਵਿਚ ਕਹਿਣਗੇ |
ਪੰਚਾਇਤ ਸਕੱਤਰ ਦੀ ਕੁੱਟਮਾਰ ਕਰਨ 'ਤੇ ਬਲਾਕ ਸੰਮਤੀ ਮੈਂਬਰ, ਸਰਪੰਚ ਸਮੇਤ 15 ਵਿਅਕਤੀਆਂ 'ਤੇ ਕੇਸ ਦਰਜ
ਪੰਚਾਇਤ ਸਕੱਤਰ ਪਰਮੀਤ ਸਿੰਘ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿਚ ਇਕ ਬਲਾਕ ਸੰਮਤੀ ਮੈਂਬਰ, ਇਕ ਸਰਪੰਚ, ਇਕ ਪੰਚਾਇਤ ਮੈਂਬਰ ਤੇ 10-12 ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਇੰਸ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਮੀਤ ਸਿੰਘ ਨੇ ਸੋਨੂੰ ਸ਼ਾਘਣੀਆ ਵਾਸੀ ਸਰਾਏ ਅਮਾਨਤ ਖਾਂ, ਮੈਂਬਰ ਪੰਚਾਇਤ ਮਿਲਾਪ ਸਿੰਘ ਤੇ ਅਵਨ ਕੁਮਾਰ ਸੋਨੂੰ ਚੀਮਾ ਤੇ 10 ਤੋਂ 12 ਅਣਪਛਾਤੇ ਵਿਅਕਤੀਆ ਵਲੋਂ ਗਾਲੀ ਗਲੋਚ ਕਰਨ, ਪੱਗ ਉਤਾਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਸ਼ਿਕਾਇਤ ਦਿੱਤੀ ਸੀ ਜਿਸ ਤਹਿਤ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਕਤ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਮੋਦੀ ਹਕੂਮਤ ਵੱਡੇ ਘਰਾਣਿਆਂ ਦਾ ਹੱਥ ਠੋਕਾ ਬਣੀ-ਬ੍ਰਹਮਪੁਰਾ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਸਾਰੇ ਕੋਝੇ ਹਥਿਆਰ ਅਪਨਾਉਣ ਬਾਅਦ ਮੋਦੀ ਸਰਕਾਰ ...

ਪੂਰੀ ਖ਼ਬਰ »

ਵਿਅਕਤੀ ਨੂੰ ਅਗਵਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸ਼ਸ਼ੀ ਕੋਸਲ ਪਤਨੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਭੱਦੀ ਸ਼ਬਦਾਵਲੀ ਵਰਤਣ ਵਾਲੇ ਖਿਲਾਫ਼ ਰੋਸ ਪ੍ਰਦਰਸ਼ਨ

ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ੋਸਲ ਮੀਡੀਆ 'ਤੇ ਵੀਡੀਓ ਪਾ ਕੇ ਰੰਘਰੇਟੇ ਸਿੰਘਾਂ ਨੂੰ ਭੱਦੀ ਸ਼ਬਦਾਵਲੀ ਵਰਤਣ ਵਾਲੇ ਵਿਆਕਤੀ ਖਿਲਾਫ਼ ਸਖਤ ਕਾਰਵਾਈ ਕਰਵਾਉਣ ਸਬੰਧੀ ਵਾਲਮੀਕ ਆਸ਼ਰਮ ਧੂਣਾ ਸਾਹਿਬ ਮਾਝਾ ਜ਼ੋਨ ਦੇ ਚੇਅਰਮੈਨ ਹਰਚੰਦ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ ਤੇ ਇਮੀਗ੍ਰੇਸ਼ਨ ਤੋਂ ਕੋਚਿੰਗ ਲੈ ਕੇ ਵਿਦਿਆਰਥੀਆਂ ਨੇ ਮਨਚਾਹੇ ਬੈਂਡ ਹਾਸਲ ਕੀਤੇ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਅੱਜ ਕੱਲ੍ਹ ਹੋਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਇਛੁੱਕ ਹੈ ਅਤੇ ਇਸ ਲੋੜ ਨੂੰ ਪੂਰਾ ਕਰਨ ਲਈ ਵਿਦਿਆਰਥੀ ਆਪਣੀ ਮੁਢਲੀ ਸਿੱਖਿਆ ਪੂਰੀ ਕਰਕੇ ਵੱਖਰੇ ਵੱਖਰੇ ਆਈਲੈਟਸ ਸੈਂਟਰਾਂ ਵਲੋਂ ਮੁੱਖ ਕਰਦੇ ਹਨ ਪਰ ਸਹੀ ਮਾਰਗ ...

ਪੂਰੀ ਖ਼ਬਰ »

ਅਗਵਾ ਕਰ ਕੇ ਕਤਲ ਦੇ ਮਾਮਲੇ 'ਚ ਨਾਮਜ਼ਦ 2 ਵਿਅਕਤੀ ਅਦਾਲਤ ਵਲੋਂ ਬਰੀ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਾਲ 2016 ਵਿਚ ਪਿੰਡ ਫੈਲੋਕੇ ਵਿਖੇ ਇਕ ਨੌਜਵਾਨ ਨੂੰ ਨਸ਼ੇ ਦਾ ਲਾਲਚ ਦੇ ਕੇ ਅਗਵਾ ਕਰਨ ਤੋਂ ਬਾਅਦ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ 'ਤੇ ਦਰਜ ਕੀਤੇ ਗਏ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਖੇਮਕਰਨ, 22 ਫਰਵਰੀ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਫੈਡਰੇਸ਼ਨ ਆਫ ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਜਿਹੜੇ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦੀ ਮਿ੍ਤਕ ਦੇਹ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਿੱਖਿਆ ਸਕੱਤਰ ਕਿ੍ਸ਼ਨ ਕਾਂਤ ਨੇ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ

ਚੋਹਲਾ ਸਾਹਿਬ, 22 ਫਰਵਰੀ (ਬਲਵਿੰਦਰ ਸਿੰਘ)-ਸਰਕਾਰੀ ਸਕੂਲਾਂ ਵਿਚ ਵੀ ਅਧਿਆਪਕਾਂ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੀਤੇ ਜਾ ਰਹੇ ਕੰਮ ਦੀ ਮਿਸਾਲ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ (ਵੇਈਪੂਈਾ) ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ-ਇੰਚਾਰਜ ਗੱਜਣ ਸਿੰਘ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਤਰਨ ਤਾਰਨ ਬੱਸ ਸਟੈਂਡ ਚੌਂਕੀ ਦੇ ਇੰਚਾਰਜ਼ ਏ.ਐੱਸ.ਆਈ. ਗੱਜਣ ਸਿੰਘ ਨੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਨਾਕਾਬੰਦੀ ਕੀਤੀ ਗਈ ਜਿਸ ਵਿਚ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਵੀਂ ਆਈ ਗੱਡੀ ਵਿਧਾਇਕ ਅਗਨੀਹੋਤਰੀ ਵਲੋਂ ਰਵਾਨਾ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਕੌਂਸਲ ਤਰਨ ਤਾਰਨ ਵਲੋਂ ਲਿਆਂਦੀ ਗਈ ਨਵੀਂ ਗੱਡੀ ਨੂੰ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਗੱਡੀ ਹਰ ਵਾਰਡ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਹਫ਼ਤੇ ਦੀ ਸ਼ੁਰੂਆਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫ਼ਤੇ ਦੀ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਦੇ ਮਿਊਾਸੀਪਲ ਪ੍ਰਾਜੈਕਟਾਂ ਦੀ ਆਨਲਾਈਨ ਸ਼ੁਰੂਆਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸੁਖਦੇਵ ਸਿੰਘ ਭੈਲ ਗੋਇੰਦਵਾਲ ਟਰੱਕ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਗੋਇੰਦਵਾਲ ਸਾਹਿਬ, 22 ਫਰਵਰੀ (ਸਕੱਤਰ ਸਿੰਘ ਅਟਵਾਲ)- ਸਥਾਨਕ ਕਸਬੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਟਰੱਕ ਆਪਰੇਟਰ ਯੂਨੀਅਨ ਦਾ ਇਕੱਠ ਕੀਤਾ ਗਿਆ ਜਿਸ ਵਿਚ ਇਕੱਤਰ ਹੋਏ ਟਰੱਕ ਅਪਰੇਟਰਾਂ ਵਲੋਂ ਟਰੱਕ ਯੂਨੀਅਨ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

25 ਦੀ ਮਹਾਂਰੈਲੀ ਸਰਕਾਰ ਲਈ ਬਣੇਗੀ ਚਿੰਤਾ ਦਾ ਵਿਸ਼ਾ-ਸਭਰਾ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੀ ਮੀਟਿੰਗ ਪਿੰਡ ਦੁੱਬਲੀ ਦੇ ਗੁਰਦੁਆਰਾ ਧੰਨ ਧੰਨ ਬਾਬਾ ਸੰਤ ਖਾਲਸਾ ਜੀ ਦੇ ਸਥਾਨ 'ਤੇ ਗੁਰਭੇਜ ਸਿੰਘ ਧਾਰੀਵਾਲ, ਦਿਲਬਾਗ ਸਿੰਘ ਸਭਰਾ ਅਤੇ ਤਰਸੇਮ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਥਾਨਕ ਗਾਂਧੀ ਪਾਰਕ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਗਏ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ...

ਪੂਰੀ ਖ਼ਬਰ »

ਲੱਕੀ ਪਾਂਧੀ ਜ਼ਿਲ੍ਹਾ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਨਿਯੁਕਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਸੀਨੀਅਰ ਕਾਂਗਰਸੀ ਆਗੂ ਲੱਕੀ ਪਾਂਧੀ ਨੂੰ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਕਾਂਗਰਸ ਸੈੱਲ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਗੱਲਬਾਤ ਦੌਰਾਨ ਲੱਕੀ ...

ਪੂਰੀ ਖ਼ਬਰ »

ਜਨ ਸੰਗਰਾਮ ਬਣ ਚੁੱਕੇ ਕਿਸਾਨ ਘੋਲ ਨੂੰ ਲੀਹੋਂ ਲਾਹੁਣ ਦੀਆਂ ਮੋਦੀ ਸਰਕਾਰ ਦੀਆਂ ਚਾਲਾਂ ਨਾਕਾਮ ਕਰੋ-ਪਾਸਲਾ, ਹਰਭਜਨ

ਤਰਨ ਤਾਰਨ, 22 ਫ਼ਰਵਰੀ (ਹਰਿੰਦਰ ਸਿੰਘ)- ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਿਚ ਸ਼ਾਮਿਲ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀਆਂ ਤਰਨ ਤਾਰਨ ਜ਼ਿਲ੍ਹਾ ਕਮੇਟੀਆਂ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਪਵਨ ਕੁਮਾਰ ਭਿੱਖੀਵਿੰਡ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਦੁਕਾਨ ਤੋਂ 4 ਐੱਲ. ਈ. ਡੀ. ਚੋਰੀ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੁਕਾਨ ਅੰਦਰ ਦਾਖਲ ਹੋ ਕੇ ਐੱਲ.ਈ.ਡੀ. ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਪੰਜਾਬ ਨੂੰ ਗੈਂਗਸਟਰਾਂ ਦੇ ਖੌਫ਼ ਤੋਂ ਮੁਕਤ ਕਰਵਾਏ ਪੁਲਿਸ ਪ੍ਰਸ਼ਾਸਨ-ਜੋਸ਼ੀ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਪੰਜਾਬ 'ਚ ਗੈਂਗਸਟਰਾਂ ਦਾ ਖੌਫ਼ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਫੇਲ੍ਹ ਸਾਬਿਤ ਹੋ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਫ਼ਰੀਦਕੋਟ ਵਿਖੇ ਯੂਥ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਲੋਕ ਹਿੱਤ 'ਚ ਨਹੀਂ ਮੋਦੀ ਸਰਕਾਰ ਦੀਆਂ ਨੀਤੀਆਂ-ਅਰੋੜਾ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ ਇਹ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਸਬ ਡਵੀਜ਼ਨ ਦੀ ਚੋਣ ਹੋਈ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸਬ ਡਵੀਜ਼ਨ ਗੋਹਲਵੜ ਵਿਖੇ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦਾ ਝੰਡਾ ਲਹਿਰਾਇਆ ਗਿਆ ਤੇ ਸਬ ਡਵੀਜ਼ਨ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਸਰਪ੍ਰਸਤ ਜੇ.ਈ. ਗੁਰਬਚਨ ਸਿੰਘ, ਪ੍ਰਧਾਨ ਕੁਲਦੀਪ ਸਿੰਘ ਠਰੂ, ਜਨਰਲ ਸਕੱਤਰ ...

ਪੂਰੀ ਖ਼ਬਰ »

ਪਿੰਡ ਗੋਧਰਪੁਰ ਦੇ ਸ਼ਹੀਦੀ ਸਾਕੇ 'ਚ ਸ਼ਾਮਿਲ ਹੋਈ ਹਲਕੇ ਦੀ ਸੰਗਤ ਦੀ ਤਹਿ ਦਿਲੋਂ ਧੰਨਵਾਦੀ ਹਾਂ-ਰੁਪਿੰਦਰ ਕੌਰ ਬ੍ਰਹਮਪੁਰਾ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੋਰਖਪੁਰ ਵਿਖੇ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ...

ਪੂਰੀ ਖ਼ਬਰ »

ਸਮਾਗਮਾਂ 'ਚ ਗੋਲੀਆਂ ਚਲਾਉਣ ਵਾਲੇ ਨੂੰ ਫਾਹੇ ਲਾਇਆ ਜਾਵੇ-ਭਰੋਵਾਲ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਜੋ ਕਦੀ ਆਪਣੇ ਅਮੀਰ ਵਿਰਸੇ ਕਾਰਨ ਸੰਸਾਰ ਭਰ 'ਚ ਪ੍ਰਸਿੱਧ ਸੀ ਪਰ ਪੈਸੇ ਦੀ ਚਕਾਚੌਂਧ ਤੇ ਝੂਠੀ ਸ਼ੋਹਰਤ ਨੇ ਜਿੱਥੇ ਸਭ ਕੁਝ ਖੋਖਲਾ ਕਰ ਦਿੱਤਾ ਹੈ ਉੱਥੇ ਕੁਝ ਦਿਸ਼ਾਹੀਣ ਲੋਕ ਸਿਰਫ਼ ਤੇ ਸਿਰਫ਼ ਆਪਣੀ ਚੌਧਰ ...

ਪੂਰੀ ਖ਼ਬਰ »

ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵੈਰੋਵਾਲ ਵਿਖੇ ਸ਼ਿਕਾਇਤ ਦਾ ਨਿਪਟਾਰਾ ਕਰਨ ਪੁੱਜੇ

ਖਡੂਰ ਸਾਹਿਬ, 22 ਫਰਵਰੀ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਦੀਪਕ ਕੁਮਾਰ ਵੇਰਕਾ, ਨਵਪ੍ਰੀਤ ਮਹਿਮੀ ਵੈਰੋਵਾਲ (ਕੀੜੀ ਸ਼ਾਹੀ) ਵਿਖੇ ਇਕ ਦਲਿਤ ਵਿਅਕਤੀ ਦੀ ਸ਼ਿਕਾਇਤ ਦਾ ਨਿਪਟਾਰਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 5363 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 5363 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ | ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਅਤੇ ਮੈਡੀਕਲ ਸਪੈਸ਼ਲਿਸਟ ਡਾ. ਸਮਸ਼ੇਰ ਸਿੰਘ ਨੇ ਸਿਵਲ ...

ਪੂਰੀ ਖ਼ਬਰ »

ਅਥਲੈਟਿਕਸ ਖਿਡਾਰਨਾਂ ਦੀ ਵਿੰਗ ਲਈ ਚੋਣ ਪਹੂਵਿੰਡ ਵਿਖੇ 24 ਨੂੰ

ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ਹੀਦ ਬਾਬਾ ਦੀਪ ਸਿੰਘ ਅਥਲੈਟਿਕ ਅਕੈਡਮੀ ਪਹੂਵਿੰਡ ਵਿਖੇ 24 ਫਰਵਰੀ ਨੂੰ ਖਿਡਾਰਨਾਂ ਦੇ ਟਰਾਇਲ ਹੋਣਗੇ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਜੀਤ ਕਰ ਅਸਮਾਨ ਕੋ ਛੂਹਨਾ' ਸਕੀਮ ਅਧੀਨ ਸ਼ਹੀਦ ਬਾਬਾ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਤੋਂ ਘਬਰਾਈ ਕੇਂਦਰ ਸਰਕਾਰ ਤੇਲ, ਗੈਸ ਦੀਆਂ ਕੀਮਤਾਂ ਵਧਾ ਕੇ ਆਪਣਾ ਗੁੱਸਾ ਕੱਢ ਰਹੀ-ਪੱਖੋਕੇ

ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਖੇਤੀ ਦੇ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਉਲਟਾ ਦੇਸ਼ ਦੀ ਜਨਤਾ 'ਤੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਬੇਲੋੜਾ ਤੇ ਜਾਣ ਬੁੱਝ ਕੇ ਬੋਝ ਪਾ ਰਹੀ ਹੈ | ਇਹ ...

ਪੂਰੀ ਖ਼ਬਰ »

ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਮੇਲਾ ਕਰਵਾਇਆ

ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਜੱਗ ਮੇਲਾ ਨਾਥਾਂ ਦੀ ਕੁਟੀਆ 'ਚ ਕਰਵਾਇਆ | ਇਸ ਮੌਕੇ ਹਰਦੁਆਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਸਾਧੂ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਤਿਹਾਸਕ ਜਿੱਤ-ਆਗੂ

ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਥਾਨਕ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਨੂੰ ਦਿੱਤੀ ਟੱਕਰ ਨੌਜਵਾਨਾਂ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਦਾ ਨਤੀਜਾ ਹੈ | ਇਹ ਸ਼ਬਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...

ਪੂਰੀ ਖ਼ਬਰ »

ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 26 ਤੋਂ 28 ਫਰਵਰੀ ਤੱਕ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਸਮਾਗਮ 26 ਤੋਂ 28 ਫਰਵਰੀ ਤੱਕ ਗੁਰਦੁਆਰਾ ਬੀਬੀ ਰਜਨੀ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਬੜੀ ਸ਼ਰਧਾ ਤੇ ਧੂੰਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਲੋਕਲ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਪੰਜਾਬ ਇਸਤਰੀ ਸਭਾ ਦੀ ਮੀਟਿੰਗ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਜਾਬ ਇਸਤਰੀ ਸੂਬਾਈ ਜਨਰਲ ਸਕੱਤਰ ਰਾਜਿੰਦਰਪਾਲ ਕੌਰ ਅਤੇ ਤਰਨ ਤਾਰਨ ਜ਼ਿਲ੍ਹੇ ਦੀ ਸਕੱਤਰ ...

ਪੂਰੀ ਖ਼ਬਰ »

ਬਲਬੀਰ ਸਿੰਘ ਸੈਕਟਰੀ ਦੀ ਮੌਤ 'ਤੇ ਅਕਾਲੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 22 ਫਰਵਰੀ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਗੁਲਾਲੀਪੁਰ ਦੇ ਵਸਨੀਕ ਬਲਬੀਰ ਸਿੰਘ ਸੈਕਟਰੀ (67) ਜਿਨ੍ਹਾਂ ਦਾ ਬੀਤੇ ਸਨਿਚਰਵਾਰ ਨੂੰ ਸਵਰਗਵਾਸ ਹੋ ਗਿਆ ਸੀ, ਦੇ ਪੁੱਤਰ ਗੁਰਵਰਿਆਮ ਸਿੰਘ ਸੈਕਟਰੀ ਅਤੇ ਗੁਰਲਾਲ ਸਿੰਘ ਨਾਲ ਸ਼੍ਰੋਮਣੀ ਅਕਾਲੀ ਦੇ ਆਗੂ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜ ਰਹੀ-ਰਣਜੀਤ

ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)¸ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਤੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਜਦਕਿ ਇਸ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲ ਕਰਨ ਦੀ ਜਗ੍ਹਾ ਇਕ ਤੋਂ ਵਧ ਕੇ ਇਕ ਬੋਝ ਪਾ ਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਝਬਾਲ ਵਿਖੇ ਕਿਸਾਨਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਵੰਡੇ

ਝਬਾਲ, 22 ਫਰਵਰੀ (ਸਰਬਜੀਤ ਸਿੰਘ)-ਝਬਾਲ ਵਿਖੇ ਮਾਰਕਿਟ ਕਮੇਟੀ ਝਬਾਲ ਦੇ ਸਮੂਹ ਸਟਾਫ਼ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏੇ ਗਏ | ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ 'ਤੇ ਬੈਠੈ ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸਰਬਤ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਸੇਵਕ ਦਲ ਵਲੋਂ ਮੰਦਰ ਵਿਖੇ ਨਵਾਂ ਸੋਲਰ ਸਿਸਟਮ ਲਗਾਉਣ ਦਾ ਕਾਰਜ ਆਰੰਭ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ) - ਸ੍ਰੀ ਗਣੇਸ਼ ਸੇਵਕ ਦਲ ਵਲੋਂ ਸ੍ਰੀ ਠਾਕੁਰ ਦਵਾਰਾ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਬਿਜਲੀ ਬਚਾਉਣ ਲਈ ਨਵਾਂ ਸੋਲਰ ਸਿਸਟਮ ਲਗਾਉਣ ਦੇ ਕਾਰਜ ਨੂੰ ਸ਼੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਲਜੀਤ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖੁਵਾਸਪੁਰ ਦੇ ਉੱਘੇ ਸਮਾਜ ਸੇਵਕ ਬਿਜੈ ਸਿੰਘ ਢਿੱਲੋਂ ਖੁਵਾਸਪੁਰ ਦੇ ਸਪੁੱਤਰ ਬਲਜੀਤ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ | ਭਾਈ ਮੰਗਲ ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਨੂੰ ਕਥਾ ਕਰਦਿਆਂ ਪਿੰਡ ਦੇ ਵਿਅਕਤੀ ਵਲੋਂ ਜਾਤੀ ਸੂਚਕ ਸ਼ਬਦ ਬੋਲਣ 'ਤੇ ਹੋਇਆ ਹੰਗਾਮਾ

ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)¸ ਪਿੰਡ ਗੰਡੀਵਿੰਡ ਵਿਚ ਪਿਛਲੇ ਦਿਨੀਂ ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਗੁਰਦੁਆਰਾ ਸੰਤਪੁਰੀ ਕਲਾਂ ਬਾਬਾ ਹੀਰਾ ਦਾਸ 'ਚ ਕਥਾ ਕਰਦਿਆਂ ਹੀ ਪਿੰਡ ਦੇ ਇਕ ਵਿਅਕਤੀ ਵਲੋਂ ...

ਪੂਰੀ ਖ਼ਬਰ »

ਪੰਜਾਬ ਦਾ ਪੁਰਾਣਾ ਖੇਤੀ ਮੰਡੀ ਢਾਂਚਾ ਟੁੱਟਾ ਤਾਂ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਵੀ ਟੋਲ ਪਲਾਜ਼ੇ ਲੱਗ ਜਾਣਗੇ-ਦੁਗਲਵਾਲਾ, ਪਿੱਦੀ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਆਗੂ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਸੁਪਰੀਮ ਸਿੰਘ ਪਿੱਦੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਕਾਲੇ ਖੇਤੀ ਕਾਨੂੰਨਾਂ ਤਹਿਤ ਕਾਰਪੋਰੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX