ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)- ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਚੀਮਾ ਦੇ ਭਰਾਤਾ ਅੱਡਾ ਝਬਾਲ ਤੋਂ ਸਰਪੰਚ ਅਵਨ ਕਮਾਰ ਸੋਨੂੰ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਬਲਾਕ ਗੰਡੀਵਿੰਡ 'ਚ ਧਰਨਾ ਲਗਾ ਕੇ ਹਲਕਾ ...
ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਸਾਰੇ ਕੋਝੇ ਹਥਿਆਰ ਅਪਨਾਉਣ ਬਾਅਦ ਮੋਦੀ ਸਰਕਾਰ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸ਼ਸ਼ੀ ਕੋਸਲ ਪਤਨੀ ...
ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ੋਸਲ ਮੀਡੀਆ 'ਤੇ ਵੀਡੀਓ ਪਾ ਕੇ ਰੰਘਰੇਟੇ ਸਿੰਘਾਂ ਨੂੰ ਭੱਦੀ ਸ਼ਬਦਾਵਲੀ ਵਰਤਣ ਵਾਲੇ ਵਿਆਕਤੀ ਖਿਲਾਫ਼ ਸਖਤ ਕਾਰਵਾਈ ਕਰਵਾਉਣ ਸਬੰਧੀ ਵਾਲਮੀਕ ਆਸ਼ਰਮ ਧੂਣਾ ਸਾਹਿਬ ਮਾਝਾ ਜ਼ੋਨ ਦੇ ਚੇਅਰਮੈਨ ਹਰਚੰਦ ਸਿੰਘ ਗਿੱਲ ਦੀ ਅਗਵਾਈ ਹੇਠ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਅੱਜ ਕੱਲ੍ਹ ਹੋਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਇਛੁੱਕ ਹੈ ਅਤੇ ਇਸ ਲੋੜ ਨੂੰ ਪੂਰਾ ਕਰਨ ਲਈ ਵਿਦਿਆਰਥੀ ਆਪਣੀ ਮੁਢਲੀ ਸਿੱਖਿਆ ਪੂਰੀ ਕਰਕੇ ਵੱਖਰੇ ਵੱਖਰੇ ਆਈਲੈਟਸ ਸੈਂਟਰਾਂ ਵਲੋਂ ਮੁੱਖ ਕਰਦੇ ਹਨ ਪਰ ਸਹੀ ਮਾਰਗ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਾਲ 2016 ਵਿਚ ਪਿੰਡ ਫੈਲੋਕੇ ਵਿਖੇ ਇਕ ਨੌਜਵਾਨ ਨੂੰ ਨਸ਼ੇ ਦਾ ਲਾਲਚ ਦੇ ਕੇ ਅਗਵਾ ਕਰਨ ਤੋਂ ਬਾਅਦ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ 'ਤੇ ਦਰਜ ਕੀਤੇ ਗਏ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ ...
ਖੇਮਕਰਨ, 22 ਫਰਵਰੀ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਫੈਡਰੇਸ਼ਨ ਆਫ ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਜਿਹੜੇ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦੀ ਮਿ੍ਤਕ ਦੇਹ ਦਾ ...
ਚੋਹਲਾ ਸਾਹਿਬ, 22 ਫਰਵਰੀ (ਬਲਵਿੰਦਰ ਸਿੰਘ)-ਸਰਕਾਰੀ ਸਕੂਲਾਂ ਵਿਚ ਵੀ ਅਧਿਆਪਕਾਂ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੀਤੇ ਜਾ ਰਹੇ ਕੰਮ ਦੀ ਮਿਸਾਲ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ (ਵੇਈਪੂਈਾ) ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ...
ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਤਰਨ ਤਾਰਨ ਬੱਸ ਸਟੈਂਡ ਚੌਂਕੀ ਦੇ ਇੰਚਾਰਜ਼ ਏ.ਐੱਸ.ਆਈ. ਗੱਜਣ ਸਿੰਘ ਨੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਨਾਕਾਬੰਦੀ ਕੀਤੀ ਗਈ ਜਿਸ ਵਿਚ ਨਾਕਾਬੰਦੀ ਦੌਰਾਨ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਕੌਂਸਲ ਤਰਨ ਤਾਰਨ ਵਲੋਂ ਲਿਆਂਦੀ ਗਈ ਨਵੀਂ ਗੱਡੀ ਨੂੰ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਗੱਡੀ ਹਰ ਵਾਰਡ ਵਿਚ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫ਼ਤੇ ਦੀ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ...
ਗੋਇੰਦਵਾਲ ਸਾਹਿਬ, 22 ਫਰਵਰੀ (ਸਕੱਤਰ ਸਿੰਘ ਅਟਵਾਲ)- ਸਥਾਨਕ ਕਸਬੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਟਰੱਕ ਆਪਰੇਟਰ ਯੂਨੀਅਨ ਦਾ ਇਕੱਠ ਕੀਤਾ ਗਿਆ ਜਿਸ ਵਿਚ ਇਕੱਤਰ ਹੋਏ ਟਰੱਕ ਅਪਰੇਟਰਾਂ ਵਲੋਂ ਟਰੱਕ ਯੂਨੀਅਨ ਗੋਇੰਦਵਾਲ ਸਾਹਿਬ ...
ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੀ ਮੀਟਿੰਗ ਪਿੰਡ ਦੁੱਬਲੀ ਦੇ ਗੁਰਦੁਆਰਾ ਧੰਨ ਧੰਨ ਬਾਬਾ ਸੰਤ ਖਾਲਸਾ ਜੀ ਦੇ ਸਥਾਨ 'ਤੇ ਗੁਰਭੇਜ ਸਿੰਘ ਧਾਰੀਵਾਲ, ਦਿਲਬਾਗ ਸਿੰਘ ਸਭਰਾ ਅਤੇ ਤਰਸੇਮ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਥਾਨਕ ਗਾਂਧੀ ਪਾਰਕ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਗਏ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਸੀਨੀਅਰ ਕਾਂਗਰਸੀ ਆਗੂ ਲੱਕੀ ਪਾਂਧੀ ਨੂੰ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਕਾਂਗਰਸ ਸੈੱਲ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਗੱਲਬਾਤ ਦੌਰਾਨ ਲੱਕੀ ...
ਤਰਨ ਤਾਰਨ, 22 ਫ਼ਰਵਰੀ (ਹਰਿੰਦਰ ਸਿੰਘ)- ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਿਚ ਸ਼ਾਮਿਲ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀਆਂ ਤਰਨ ਤਾਰਨ ਜ਼ਿਲ੍ਹਾ ਕਮੇਟੀਆਂ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਪਵਨ ਕੁਮਾਰ ਭਿੱਖੀਵਿੰਡ, ...
ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...
ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੁਕਾਨ ਅੰਦਰ ਦਾਖਲ ਹੋ ਕੇ ਐੱਲ.ਈ.ਡੀ. ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...
ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਪੰਜਾਬ 'ਚ ਗੈਂਗਸਟਰਾਂ ਦਾ ਖੌਫ਼ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਫੇਲ੍ਹ ਸਾਬਿਤ ਹੋ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਫ਼ਰੀਦਕੋਟ ਵਿਖੇ ਯੂਥ ਕਾਂਗਰਸ ਪ੍ਰਧਾਨ ...
ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ ਇਹ ...
ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸਬ ਡਵੀਜ਼ਨ ਗੋਹਲਵੜ ਵਿਖੇ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦਾ ਝੰਡਾ ਲਹਿਰਾਇਆ ਗਿਆ ਤੇ ਸਬ ਡਵੀਜ਼ਨ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਸਰਪ੍ਰਸਤ ਜੇ.ਈ. ਗੁਰਬਚਨ ਸਿੰਘ, ਪ੍ਰਧਾਨ ਕੁਲਦੀਪ ਸਿੰਘ ਠਰੂ, ਜਨਰਲ ਸਕੱਤਰ ...
ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੋਰਖਪੁਰ ਵਿਖੇ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ...
ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਜੋ ਕਦੀ ਆਪਣੇ ਅਮੀਰ ਵਿਰਸੇ ਕਾਰਨ ਸੰਸਾਰ ਭਰ 'ਚ ਪ੍ਰਸਿੱਧ ਸੀ ਪਰ ਪੈਸੇ ਦੀ ਚਕਾਚੌਂਧ ਤੇ ਝੂਠੀ ਸ਼ੋਹਰਤ ਨੇ ਜਿੱਥੇ ਸਭ ਕੁਝ ਖੋਖਲਾ ਕਰ ਦਿੱਤਾ ਹੈ ਉੱਥੇ ਕੁਝ ਦਿਸ਼ਾਹੀਣ ਲੋਕ ਸਿਰਫ਼ ਤੇ ਸਿਰਫ਼ ਆਪਣੀ ਚੌਧਰ ...
ਖਡੂਰ ਸਾਹਿਬ, 22 ਫਰਵਰੀ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਦੀਪਕ ਕੁਮਾਰ ਵੇਰਕਾ, ਨਵਪ੍ਰੀਤ ਮਹਿਮੀ ਵੈਰੋਵਾਲ (ਕੀੜੀ ਸ਼ਾਹੀ) ਵਿਖੇ ਇਕ ਦਲਿਤ ਵਿਅਕਤੀ ਦੀ ਸ਼ਿਕਾਇਤ ਦਾ ਨਿਪਟਾਰਾ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 5363 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ | ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਅਤੇ ਮੈਡੀਕਲ ਸਪੈਸ਼ਲਿਸਟ ਡਾ. ਸਮਸ਼ੇਰ ਸਿੰਘ ਨੇ ਸਿਵਲ ...
ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ਹੀਦ ਬਾਬਾ ਦੀਪ ਸਿੰਘ ਅਥਲੈਟਿਕ ਅਕੈਡਮੀ ਪਹੂਵਿੰਡ ਵਿਖੇ 24 ਫਰਵਰੀ ਨੂੰ ਖਿਡਾਰਨਾਂ ਦੇ ਟਰਾਇਲ ਹੋਣਗੇ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਜੀਤ ਕਰ ਅਸਮਾਨ ਕੋ ਛੂਹਨਾ' ਸਕੀਮ ਅਧੀਨ ਸ਼ਹੀਦ ਬਾਬਾ ...
ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਖੇਤੀ ਦੇ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਉਲਟਾ ਦੇਸ਼ ਦੀ ਜਨਤਾ 'ਤੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਬੇਲੋੜਾ ਤੇ ਜਾਣ ਬੁੱਝ ਕੇ ਬੋਝ ਪਾ ਰਹੀ ਹੈ | ਇਹ ...
ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਜੱਗ ਮੇਲਾ ਨਾਥਾਂ ਦੀ ਕੁਟੀਆ 'ਚ ਕਰਵਾਇਆ | ਇਸ ਮੌਕੇ ਹਰਦੁਆਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਸਾਧੂ ...
ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਥਾਨਕ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਨੂੰ ਦਿੱਤੀ ਟੱਕਰ ਨੌਜਵਾਨਾਂ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਦਾ ਨਤੀਜਾ ਹੈ | ਇਹ ਸ਼ਬਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...
ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਸਮਾਗਮ 26 ਤੋਂ 28 ਫਰਵਰੀ ਤੱਕ ਗੁਰਦੁਆਰਾ ਬੀਬੀ ਰਜਨੀ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਬੜੀ ਸ਼ਰਧਾ ਤੇ ਧੂੰਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਲੋਕਲ ਕਮੇਟੀ ਪ੍ਰਧਾਨ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਜਾਬ ਇਸਤਰੀ ਸੂਬਾਈ ਜਨਰਲ ਸਕੱਤਰ ਰਾਜਿੰਦਰਪਾਲ ਕੌਰ ਅਤੇ ਤਰਨ ਤਾਰਨ ਜ਼ਿਲ੍ਹੇ ਦੀ ਸਕੱਤਰ ਰੁਪਿੰਦਰ ਕੌਰ ਮਾੜੀਮੇਘਾ ਨੇ ਕਿਹਾ ਕਿ ਇਸ ਵਾਰ ਕੌਮਾਂਤਰੀ ਇਸਤਰੀ ਦਿਹਾੜੇ 'ਤੇ 8 ਮਾਰਚ ਨੂੰ ਮਾਝੇ-ਮਾਲਵੇ ਨੂੰ ਜੋੜਨ ਵਾਲੀ ਪ੍ਰਸਿੱਧ ਜਰਨੈਲੀ ਸੜਕ ਤੇ ਹਰੀਕੇ ਡੈਮ ਸਥਿਤ ਕਸਬੇ ਹਰੀਕੇ ਵਿਖੇ ਜ਼ਿਲ੍ਹਾ ਪੱਧਰ 'ਤੇ ਇਸਤਰੀ ਦਿਹਾੜਾ ਕਿਸਾਨ ਸੰਘਰਸ਼ ਨੂੰ ਸਮਰਪਿਤ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਅਮਨ ਸ਼ਾਂਤੀ ਦੀਆਂ ਚਾਹਵਾਨ ਔਰਤਾਂ ਨੇ ਦੁਨੀਆਂ ਭਰ ਵਿਚ ਸ਼ਾਂਤੀ ਤੇ ਸਮਾਜ ਤਰੱਕੀ ਦੀ ਕਾਮਨਾ ਵਜੋਂ ਲੋਕ ਭਲਾਈ ਲਈ ਅਜਿਹੇ ਕ੍ਰਾਂਤੀਕਾਰੀ ਕਾਰਜ ਕੀਤੇ ਹਨ ਕਿ ਉਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਅੱਜ ਵੀ ਔਰਤਾਂ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਪਿੱਛੇ ਨਹੀਂ ਹਨ, ਉਹ ਜਥਿਆਂ ਦੇ ਜਥੇ ਲੈ ਕੇ ਦਿੱਲੀ ਦੀਆਂ ਬਰੂਹਾਂ 'ਤੇ ਫਾਸ਼ੀਵਾਦੀ ਮੋਦੀ ਸਰਕਾਰ ਨਾਲ ਲੋਹਾ ਲੈਣ ਲਈ ਤਿਆਰ ਬਰ ਤਿਆਰ ਹੋ ਰਹੀਆਂ ਹਨ ਅਤੇ ਇਕੋਂ ਹੀ ਮੰਗ ਹੈ ਕਿ ਕਿਸਾਨ-ਮਜ਼ਦੂਰ ਤੇ ਲੋਕ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਔਰਤਾਂ ਵੀ ਜਿੰਦਗੀ ਮੌਤ ਦੀ ਲੜਾਈ ਬਣ ਕੇ ਕਿਸਾਨ ਸੰਘਰਸ਼ ਨੂੰ ਸਿਖਰਾਂ 'ਤੇ ਪਹੁੰਚਾਉਣਗੀਆਂ | ਇਸ ਮੌਕੇ ਕਿਰਨਜੀਤ ਕੌਰ ਵਲਟੋਹਾ, ਹਰਜਿੰਦਰ ਕੌਰ ਅਲਗੋਂ, ਬਰਜਿੰਦਰ ਕੌਰ ਡਿਆਲ, ਹਰਜੀਤ ਕੌਰ ਫਤਿਆਬਾਦ ਆਦਿ ਹਾਜ਼ਰ ਸਨ |
ਸ਼ਾਹਬਾਜ਼ਪੁਰ, 22 ਫਰਵਰੀ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਗੁਲਾਲੀਪੁਰ ਦੇ ਵਸਨੀਕ ਬਲਬੀਰ ਸਿੰਘ ਸੈਕਟਰੀ (67) ਜਿਨ੍ਹਾਂ ਦਾ ਬੀਤੇ ਸਨਿਚਰਵਾਰ ਨੂੰ ਸਵਰਗਵਾਸ ਹੋ ਗਿਆ ਸੀ, ਦੇ ਪੁੱਤਰ ਗੁਰਵਰਿਆਮ ਸਿੰਘ ਸੈਕਟਰੀ ਅਤੇ ਗੁਰਲਾਲ ਸਿੰਘ ਨਾਲ ਸ਼੍ਰੋਮਣੀ ਅਕਾਲੀ ਦੇ ਆਗੂ ਤੇ ...
ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)¸ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਤੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਜਦਕਿ ਇਸ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲ ਕਰਨ ਦੀ ਜਗ੍ਹਾ ਇਕ ਤੋਂ ਵਧ ਕੇ ਇਕ ਬੋਝ ਪਾ ਕੇ ...
ਝਬਾਲ, 22 ਫਰਵਰੀ (ਸਰਬਜੀਤ ਸਿੰਘ)-ਝਬਾਲ ਵਿਖੇ ਮਾਰਕਿਟ ਕਮੇਟੀ ਝਬਾਲ ਦੇ ਸਮੂਹ ਸਟਾਫ਼ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏੇ ਗਏ | ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ 'ਤੇ ਬੈਠੈ ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸਰਬਤ ...
ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ) - ਸ੍ਰੀ ਗਣੇਸ਼ ਸੇਵਕ ਦਲ ਵਲੋਂ ਸ੍ਰੀ ਠਾਕੁਰ ਦਵਾਰਾ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਬਿਜਲੀ ਬਚਾਉਣ ਲਈ ਨਵਾਂ ਸੋਲਰ ਸਿਸਟਮ ਲਗਾਉਣ ਦੇ ਕਾਰਜ ਨੂੰ ਸ਼੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ...
ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖੁਵਾਸਪੁਰ ਦੇ ਉੱਘੇ ਸਮਾਜ ਸੇਵਕ ਬਿਜੈ ਸਿੰਘ ਢਿੱਲੋਂ ਖੁਵਾਸਪੁਰ ਦੇ ਸਪੁੱਤਰ ਬਲਜੀਤ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ | ਭਾਈ ਮੰਗਲ ...
ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)¸ ਪਿੰਡ ਗੰਡੀਵਿੰਡ ਵਿਚ ਪਿਛਲੇ ਦਿਨੀਂ ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਗੁਰਦੁਆਰਾ ਸੰਤਪੁਰੀ ਕਲਾਂ ਬਾਬਾ ਹੀਰਾ ਦਾਸ 'ਚ ਕਥਾ ਕਰਦਿਆਂ ਹੀ ਪਿੰਡ ਦੇ ਇਕ ਵਿਅਕਤੀ ਵਲੋਂ ...
ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਆਗੂ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਸੁਪਰੀਮ ਸਿੰਘ ਪਿੱਦੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਕਾਲੇ ਖੇਤੀ ਕਾਨੂੰਨਾਂ ਤਹਿਤ ਕਾਰਪੋਰੇਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX