ਤਾਜਾ ਖ਼ਬਰਾਂ


ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 188 ਦੌੜਾਂ ਦਾ ਟੀਚਾ
. . .  1 day ago
ਅਮਰਜੀਤ ਸਿੰਘ ਜੀਤੀ ਸਿੱਧੂ ਬਣੇ ਮੁਹਾਲੀ ਦੇ ਨਵੇਂ ਮੇਅਰ
. . .  11 minutes ago
ਐੱਸ. ਏ .ਐੱਸ. ਨਗਰ, 12 ਅਪ੍ਰੈਲ (ਕੇ. ਐਸ. ਰਾਣਾ) - ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ...
'ਮਹਾਕੁੰਭਟ' ਦੇ ਦੂਜੇ 'ਸ਼ਾਹੀ ਇਸ਼ਨਾਨ ' ਦੌਰਾਨ ਸ਼ਰਧਾਲੂਆਂ ਦਾ ਸੈਲਾਬ
. . .  23 minutes ago
ਹਰਿਦੁਆਰ (ਉੱਤਰਾਖੰਡ),12 ਅਪ੍ਰੈਲ - ਨਿਰੰਜਨੀ ਅਖਾੜਾ ਦੇ ਸਾਧੂਆਂ ਨੇ ਉੱਤਰਾਖੰਡ ਦੇ ਹਰਿਦੁਆਰ ਵਿਚ 'ਹਰ ਕਿ ਪਉੜੀ' ਘਾਟ ਉੱਤੇ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,68,912 ਨਵੇਂ ਮਾਮਲੇ ,904 ਮੌਤਾਂ
. . .  about 1 hour ago
ਨਵੀਂ ਦਿੱਲੀ, 12 ਅਪ੍ਰੈਲ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,68,912 ਨਵੇਂ ਮਾਮਲੇ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਇਕ ਮੀਟਿੰਗ
. . .  35 minutes ago
ਨਵੀਂ ਦਿੱਲੀ,12 ਅਪ੍ਰੈਲ - ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਇਕ ਮੀਟਿੰਗ ...
ਐੱਸ.ਸੀ. ਜੱਜ ਅੱਜ ਆਪਣੇ-ਆਪਣੇ ਨਿਵਾਸ ਸਥਾਨਾਂ ਤੋਂ ਕਰਨਗੇ ਸੁਣਵਾਈ
. . .  about 1 hour ago
ਨਵੀਂ ਦਿੱਲੀ,12 ਅਪ੍ਰੈਲ - ਸੁਪਰੀਮ ਕੋਰਟ ਦੇ ਬਹੁਤ ਸਾਰੇ ਸਟਾਫ਼ ਮੈਂਬਰ ਕੋਵਿਡ-19 ਤੋਂ ਸੰਕਰ ਮਿਤ ਹਨ। ਇਸ ਲਈ ਐੱਸ.ਸੀ. ਜੱਜ ...
ਖ਼ਾਲਸਾ ਸਾਜਣਾ ਦਿਵਸ (ਵੈਸਾਖੀਂ) ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਐੱਸ.ਜੀ.ਪੀ.ਸੀ. ਮੁੱਖ ਦਫ਼ਤਰ ਤੋਂ ਰਵਾਨਾ
. . .  about 2 hours ago
ਅੰਮ੍ਰਿਤਸਰ, 12 ਅਪ੍ਰੈਲ (ਰਾਜੇਸ਼ ਕੁਮਾਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀਂ) ਪੁਰਬ ਮਨਾਉਣ ਲਈ
ਪੁਲਿਸ ਬੜੂੰਦੀ ਕਤਲ ਕਾਂਡ ਤੋਂ ਅੱਜ ਚੁੱਕ ਸਕਦੀ ਹੈ ਪਰਦਾ
. . .  about 2 hours ago
ਲੋਹਟਬੱਦੀ, 12 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਚੌਕੀ ਲੋਹਟਬੱਦੀ ਅਧੀਨ ਪਿੰਡ ਬੜੂੰਦੀ ਵਿਖੇ ਇਕ ਡੇਅਰੀ ਮਾਲਕ ਰਾਜਿੰਦਰ ਸਿੰਘ...
ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  about 2 hours ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ ਇਕ ਵੱਡਾ ਫ਼ੈਸਲਾ ਲੈ...
ਪ੍ਰਧਾਨ ਮੰਤਰੀ ਅੱਜ ਪੱਛਮੀ ਬੰਗਾਲ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 2 hours ago
ਪੱਛਮੀ ਬੰਗਾਲ,12 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਵਿਚ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 188 ਦੌੜਾਂ ਦਾ ਟੀਚਾ
. . .  1 day ago
ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਵਿਰਾਸਤ-ਏ- ਖ਼ਾਲਸਾ 20 ਅਪ੍ਰੈਲ ਤੱਕ ਹੋਇਆ ਮੁੜ ਬੰਦ
. . .  1 day ago
ਸ੍ਰੀ ਅਨੰਦਪੁਰ ਸਾਹਿਬ , 11 ਅਪ੍ਰੈਲ {ਨਿੱਕੂਵਾਲ ,ਕਰਨੈਲ ਸਿੰਘ}- ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ- ਖ਼ਾਲਸਾ ਨੂੰ ਹੋਰ ਅਜਾਇਬ ਘਰਾਂ ਦੇ ...
ਹਸਪਤਾਲ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ
. . .  1 day ago
ਅਜਨਾਲਾ , 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੇ.ਡੀ ਹਸਪਤਾਲ ਅੰਮ੍ਰਿਤਸਰ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ ਭਿੱਖੀਵਿੰਡ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ ਤੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਵੀ ਸੂਚਨਾ ਮਿਲੀ ਹੈ ...
ਆਈ. ਪੀ. ਐਲ. 2021: ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਕੋਲਕਾਤਾ ਨਾਈਟ ਰਾਈਡਰ ਨੂੰ ਪਹਿਲਾਂ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
ਟਿਕਰੀ ਸਰਹੱਦ 'ਤੇ ਪਿੰਡ ਧੌਲ ਖੁਰਦ ਦਾ 36 ਸਾਲਾ ਨੌਜਵਾਨ ਸ਼ਹੀਦ
. . .  1 day ago
ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ (36 ਸਾਲ) ਪੁੱਤਰ ਜਸਪਾਲ ਸਿੰਘ ਦੀ ਮੌਤ ਹੋਣ ਦਾ ਦੁਖਦ ...
ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ , 11 ਅਪ੍ਰੈਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਂ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ...
ਜੀਵਨ ਰੱਖਿਅਕ ਰੇਮਡੇਸਿਵਰ ਟੀਕੇ ਦੇ ਨਿਰਯਾਤ 'ਤੇ ਰੋਕ
. . .  1 day ago
ਨਵੀਂ ਦਿੱਲੀ, 11 ਅਪ੍ਰੈਲ - ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ ਦਾ ਮੁਕਾਬਲਾ ਕਰਨ ਲਈ ਰੇਮਡੇਸਿਵਰ ਟੀਕੇ, ਜੋ ਜ਼ਿੰਦਗੀ ਬਚਾਉਣ ਵਾਲੀ ਕਿਹਾ ਜਾਂਦਾ ਹੈ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਹੈ। ਭਾਰਤ ਸਰਕਾਰ ਨੇ ਦੇਸ਼ ਵਿਚ ...
ਪੈਟਰੋਲ ਪੰਪ ਦੇ ਕਰਿੰਦੇ ਤੋਂ 3 ਨਕਾਬਪੋਸ਼ ਗੋਲੀ ਮਾਰ ਕੇ ਨਕਦੀ ਖੋਹ ਕੇ ਹੋਏ ਫਰਾਰ
. . .  1 day ago
ਕੁਹਾੜਾ {ਲੁਧਿਆਣਾ} ,11 ਅਪ੍ਰੈਲ {ਸੰਦੀਪ ਸਿੰਘ ਕੁਹਾੜਾ } - ਸਾਹਨੇਵਾਲ ਰੋਡ ਕੁਹਾੜਾ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਪਲੈਂਡਰ ਮੋਟਰਸਾਈਕਲ’ਤੇ ਸਵਾਰ ਤਿੰਨ ਨਕਾਬਪੋਸ਼ ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਮਿਲੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ 10, ਜ਼ਿਲ੍ਹਾ ਜੇਲ੍ਹ ...
ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15219 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ...
ਨੋਇਡਾ ਫੇਜ਼ -3 ਦੇ ਬਹਿਲੋਲਪੁਰ ਝੁੱਗੀਆਂ ਵਿਚ ਅੱਗ, 2 ਮਾਸੂਮਾਂ ਦੀ ਮੌਤਾਂ
. . .  1 day ago
ਗੁਰੂ ਹਰ ਸਹਾਏ ਦੀਆਂ ਮੰਡੀਆਂ 'ਚ ਕਣਕ ਦਾ ਕੋਈ ਖ਼ਰੀਦਦਾਰ ਨਹੀਂ
. . .  1 day ago
ਗੁਰੂ ਹਰ ਸਹਾਏ, 11 ਅਪ੍ਰੈਲ( ਹਰਚਰਨ ਸਿੰਘ ਸੰਧੂ) -ਕੇਂਦਰ ਦੀ ਮੋਦੀ ਸਰਕਾਰ ਨਾਲ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਢਾ ਲਾਈ ਬੈਠੇ ਕਿਸਾਨ ਵਰਗ ਨੇ ਹੁਣ ਕਣਕ ਦੀ ਕਟਾਈ ਕਰਕੇ ਮੰਡੀਆਂ 'ਚ ਲਿਆਉਣੀ ਸ਼ੁਰੂ ਕਰ...
ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਬੇਰੁਜ਼ਗਾਰਾਂ 'ਤੇ ਲਾਠੀਚਾਰਜ, ਦੂਜੇ ਪਾਸੇ ਬੇਰੁਜ਼ਗਾਰਾਂ ਨੇ ਨੌਕਰੀ ਲਈ ਭਾਖੜਾ ਵਿਚ ਮਾਰੀਆਂ ਛਾਲਾਂ
. . .  1 day ago
ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪ੍ਰਦਰਸ਼ਨ ਕੀਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਤਰਨਤਾਰਨ

ਸਰਪੰਚ ਸੋਨੂੰ ਚੀਮਾ ਨੇ ਵਿਧਾਇਕ ਅਗਨੀਹੋਤਰੀ 'ਤੇ ਲਗਾਏ ਗੰਭੀਰ ਦੋਸ਼

ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)- ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਚੀਮਾ ਦੇ ਭਰਾਤਾ ਅੱਡਾ ਝਬਾਲ ਤੋਂ ਸਰਪੰਚ ਅਵਨ ਕਮਾਰ ਸੋਨੂੰ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਬਲਾਕ ਗੰਡੀਵਿੰਡ 'ਚ ਧਰਨਾ ਲਗਾ ਕੇ ਹਲਕਾ ...

ਪੂਰੀ ਖ਼ਬਰ »

ਮੋਦੀ ਹਕੂਮਤ ਵੱਡੇ ਘਰਾਣਿਆਂ ਦਾ ਹੱਥ ਠੋਕਾ ਬਣੀ-ਬ੍ਰਹਮਪੁਰਾ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਸਾਰੇ ਕੋਝੇ ਹਥਿਆਰ ਅਪਨਾਉਣ ਬਾਅਦ ਮੋਦੀ ਸਰਕਾਰ ...

ਪੂਰੀ ਖ਼ਬਰ »

ਵਿਅਕਤੀ ਨੂੰ ਅਗਵਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸ਼ਸ਼ੀ ਕੋਸਲ ਪਤਨੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਭੱਦੀ ਸ਼ਬਦਾਵਲੀ ਵਰਤਣ ਵਾਲੇ ਖਿਲਾਫ਼ ਰੋਸ ਪ੍ਰਦਰਸ਼ਨ

ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ੋਸਲ ਮੀਡੀਆ 'ਤੇ ਵੀਡੀਓ ਪਾ ਕੇ ਰੰਘਰੇਟੇ ਸਿੰਘਾਂ ਨੂੰ ਭੱਦੀ ਸ਼ਬਦਾਵਲੀ ਵਰਤਣ ਵਾਲੇ ਵਿਆਕਤੀ ਖਿਲਾਫ਼ ਸਖਤ ਕਾਰਵਾਈ ਕਰਵਾਉਣ ਸਬੰਧੀ ਵਾਲਮੀਕ ਆਸ਼ਰਮ ਧੂਣਾ ਸਾਹਿਬ ਮਾਝਾ ਜ਼ੋਨ ਦੇ ਚੇਅਰਮੈਨ ਹਰਚੰਦ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ ਤੇ ਇਮੀਗ੍ਰੇਸ਼ਨ ਤੋਂ ਕੋਚਿੰਗ ਲੈ ਕੇ ਵਿਦਿਆਰਥੀਆਂ ਨੇ ਮਨਚਾਹੇ ਬੈਂਡ ਹਾਸਲ ਕੀਤੇ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਅੱਜ ਕੱਲ੍ਹ ਹੋਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਇਛੁੱਕ ਹੈ ਅਤੇ ਇਸ ਲੋੜ ਨੂੰ ਪੂਰਾ ਕਰਨ ਲਈ ਵਿਦਿਆਰਥੀ ਆਪਣੀ ਮੁਢਲੀ ਸਿੱਖਿਆ ਪੂਰੀ ਕਰਕੇ ਵੱਖਰੇ ਵੱਖਰੇ ਆਈਲੈਟਸ ਸੈਂਟਰਾਂ ਵਲੋਂ ਮੁੱਖ ਕਰਦੇ ਹਨ ਪਰ ਸਹੀ ਮਾਰਗ ...

ਪੂਰੀ ਖ਼ਬਰ »

ਅਗਵਾ ਕਰ ਕੇ ਕਤਲ ਦੇ ਮਾਮਲੇ 'ਚ ਨਾਮਜ਼ਦ 2 ਵਿਅਕਤੀ ਅਦਾਲਤ ਵਲੋਂ ਬਰੀ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਾਲ 2016 ਵਿਚ ਪਿੰਡ ਫੈਲੋਕੇ ਵਿਖੇ ਇਕ ਨੌਜਵਾਨ ਨੂੰ ਨਸ਼ੇ ਦਾ ਲਾਲਚ ਦੇ ਕੇ ਅਗਵਾ ਕਰਨ ਤੋਂ ਬਾਅਦ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ 'ਤੇ ਦਰਜ ਕੀਤੇ ਗਏ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਖੇਮਕਰਨ, 22 ਫਰਵਰੀ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਫੈਡਰੇਸ਼ਨ ਆਫ ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਜਿਹੜੇ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦੀ ਮਿ੍ਤਕ ਦੇਹ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਿੱਖਿਆ ਸਕੱਤਰ ਕਿ੍ਸ਼ਨ ਕਾਂਤ ਨੇ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ

ਚੋਹਲਾ ਸਾਹਿਬ, 22 ਫਰਵਰੀ (ਬਲਵਿੰਦਰ ਸਿੰਘ)-ਸਰਕਾਰੀ ਸਕੂਲਾਂ ਵਿਚ ਵੀ ਅਧਿਆਪਕਾਂ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੀਤੇ ਜਾ ਰਹੇ ਕੰਮ ਦੀ ਮਿਸਾਲ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ (ਵੇਈਪੂਈਾ) ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ-ਇੰਚਾਰਜ ਗੱਜਣ ਸਿੰਘ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਤਰਨ ਤਾਰਨ ਬੱਸ ਸਟੈਂਡ ਚੌਂਕੀ ਦੇ ਇੰਚਾਰਜ਼ ਏ.ਐੱਸ.ਆਈ. ਗੱਜਣ ਸਿੰਘ ਨੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਨਾਕਾਬੰਦੀ ਕੀਤੀ ਗਈ ਜਿਸ ਵਿਚ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਵੀਂ ਆਈ ਗੱਡੀ ਵਿਧਾਇਕ ਅਗਨੀਹੋਤਰੀ ਵਲੋਂ ਰਵਾਨਾ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਕੌਂਸਲ ਤਰਨ ਤਾਰਨ ਵਲੋਂ ਲਿਆਂਦੀ ਗਈ ਨਵੀਂ ਗੱਡੀ ਨੂੰ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਗੱਡੀ ਹਰ ਵਾਰਡ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਹਫ਼ਤੇ ਦੀ ਸ਼ੁਰੂਆਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫ਼ਤੇ ਦੀ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਦੇ ਮਿਊਾਸੀਪਲ ਪ੍ਰਾਜੈਕਟਾਂ ਦੀ ਆਨਲਾਈਨ ਸ਼ੁਰੂਆਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸੁਖਦੇਵ ਸਿੰਘ ਭੈਲ ਗੋਇੰਦਵਾਲ ਟਰੱਕ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਗੋਇੰਦਵਾਲ ਸਾਹਿਬ, 22 ਫਰਵਰੀ (ਸਕੱਤਰ ਸਿੰਘ ਅਟਵਾਲ)- ਸਥਾਨਕ ਕਸਬੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਟਰੱਕ ਆਪਰੇਟਰ ਯੂਨੀਅਨ ਦਾ ਇਕੱਠ ਕੀਤਾ ਗਿਆ ਜਿਸ ਵਿਚ ਇਕੱਤਰ ਹੋਏ ਟਰੱਕ ਅਪਰੇਟਰਾਂ ਵਲੋਂ ਟਰੱਕ ਯੂਨੀਅਨ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

25 ਦੀ ਮਹਾਂਰੈਲੀ ਸਰਕਾਰ ਲਈ ਬਣੇਗੀ ਚਿੰਤਾ ਦਾ ਵਿਸ਼ਾ-ਸਭਰਾ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੀ ਮੀਟਿੰਗ ਪਿੰਡ ਦੁੱਬਲੀ ਦੇ ਗੁਰਦੁਆਰਾ ਧੰਨ ਧੰਨ ਬਾਬਾ ਸੰਤ ਖਾਲਸਾ ਜੀ ਦੇ ਸਥਾਨ 'ਤੇ ਗੁਰਭੇਜ ਸਿੰਘ ਧਾਰੀਵਾਲ, ਦਿਲਬਾਗ ਸਿੰਘ ਸਭਰਾ ਅਤੇ ਤਰਸੇਮ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਥਾਨਕ ਗਾਂਧੀ ਪਾਰਕ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਗਏ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ...

ਪੂਰੀ ਖ਼ਬਰ »

ਲੱਕੀ ਪਾਂਧੀ ਜ਼ਿਲ੍ਹਾ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਨਿਯੁਕਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਸੀਨੀਅਰ ਕਾਂਗਰਸੀ ਆਗੂ ਲੱਕੀ ਪਾਂਧੀ ਨੂੰ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਕਾਂਗਰਸ ਸੈੱਲ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਗੱਲਬਾਤ ਦੌਰਾਨ ਲੱਕੀ ...

ਪੂਰੀ ਖ਼ਬਰ »

ਜਨ ਸੰਗਰਾਮ ਬਣ ਚੁੱਕੇ ਕਿਸਾਨ ਘੋਲ ਨੂੰ ਲੀਹੋਂ ਲਾਹੁਣ ਦੀਆਂ ਮੋਦੀ ਸਰਕਾਰ ਦੀਆਂ ਚਾਲਾਂ ਨਾਕਾਮ ਕਰੋ-ਪਾਸਲਾ, ਹਰਭਜਨ

ਤਰਨ ਤਾਰਨ, 22 ਫ਼ਰਵਰੀ (ਹਰਿੰਦਰ ਸਿੰਘ)- ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਿਚ ਸ਼ਾਮਿਲ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀਆਂ ਤਰਨ ਤਾਰਨ ਜ਼ਿਲ੍ਹਾ ਕਮੇਟੀਆਂ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਪਵਨ ਕੁਮਾਰ ਭਿੱਖੀਵਿੰਡ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਦੁਕਾਨ ਤੋਂ 4 ਐੱਲ. ਈ. ਡੀ. ਚੋਰੀ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੁਕਾਨ ਅੰਦਰ ਦਾਖਲ ਹੋ ਕੇ ਐੱਲ.ਈ.ਡੀ. ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਪੰਜਾਬ ਨੂੰ ਗੈਂਗਸਟਰਾਂ ਦੇ ਖੌਫ਼ ਤੋਂ ਮੁਕਤ ਕਰਵਾਏ ਪੁਲਿਸ ਪ੍ਰਸ਼ਾਸਨ-ਜੋਸ਼ੀ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਪੰਜਾਬ 'ਚ ਗੈਂਗਸਟਰਾਂ ਦਾ ਖੌਫ਼ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਫੇਲ੍ਹ ਸਾਬਿਤ ਹੋ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਫ਼ਰੀਦਕੋਟ ਵਿਖੇ ਯੂਥ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਲੋਕ ਹਿੱਤ 'ਚ ਨਹੀਂ ਮੋਦੀ ਸਰਕਾਰ ਦੀਆਂ ਨੀਤੀਆਂ-ਅਰੋੜਾ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ ਇਹ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਸਬ ਡਵੀਜ਼ਨ ਦੀ ਚੋਣ ਹੋਈ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸਬ ਡਵੀਜ਼ਨ ਗੋਹਲਵੜ ਵਿਖੇ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦਾ ਝੰਡਾ ਲਹਿਰਾਇਆ ਗਿਆ ਤੇ ਸਬ ਡਵੀਜ਼ਨ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਸਰਪ੍ਰਸਤ ਜੇ.ਈ. ਗੁਰਬਚਨ ਸਿੰਘ, ਪ੍ਰਧਾਨ ਕੁਲਦੀਪ ਸਿੰਘ ਠਰੂ, ਜਨਰਲ ਸਕੱਤਰ ...

ਪੂਰੀ ਖ਼ਬਰ »

ਪਿੰਡ ਗੋਧਰਪੁਰ ਦੇ ਸ਼ਹੀਦੀ ਸਾਕੇ 'ਚ ਸ਼ਾਮਿਲ ਹੋਈ ਹਲਕੇ ਦੀ ਸੰਗਤ ਦੀ ਤਹਿ ਦਿਲੋਂ ਧੰਨਵਾਦੀ ਹਾਂ-ਰੁਪਿੰਦਰ ਕੌਰ ਬ੍ਰਹਮਪੁਰਾ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੋਰਖਪੁਰ ਵਿਖੇ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ...

ਪੂਰੀ ਖ਼ਬਰ »

ਸਮਾਗਮਾਂ 'ਚ ਗੋਲੀਆਂ ਚਲਾਉਣ ਵਾਲੇ ਨੂੰ ਫਾਹੇ ਲਾਇਆ ਜਾਵੇ-ਭਰੋਵਾਲ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਜੋ ਕਦੀ ਆਪਣੇ ਅਮੀਰ ਵਿਰਸੇ ਕਾਰਨ ਸੰਸਾਰ ਭਰ 'ਚ ਪ੍ਰਸਿੱਧ ਸੀ ਪਰ ਪੈਸੇ ਦੀ ਚਕਾਚੌਂਧ ਤੇ ਝੂਠੀ ਸ਼ੋਹਰਤ ਨੇ ਜਿੱਥੇ ਸਭ ਕੁਝ ਖੋਖਲਾ ਕਰ ਦਿੱਤਾ ਹੈ ਉੱਥੇ ਕੁਝ ਦਿਸ਼ਾਹੀਣ ਲੋਕ ਸਿਰਫ਼ ਤੇ ਸਿਰਫ਼ ਆਪਣੀ ਚੌਧਰ ...

ਪੂਰੀ ਖ਼ਬਰ »

ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵੈਰੋਵਾਲ ਵਿਖੇ ਸ਼ਿਕਾਇਤ ਦਾ ਨਿਪਟਾਰਾ ਕਰਨ ਪੁੱਜੇ

ਖਡੂਰ ਸਾਹਿਬ, 22 ਫਰਵਰੀ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਦੀਪਕ ਕੁਮਾਰ ਵੇਰਕਾ, ਨਵਪ੍ਰੀਤ ਮਹਿਮੀ ਵੈਰੋਵਾਲ (ਕੀੜੀ ਸ਼ਾਹੀ) ਵਿਖੇ ਇਕ ਦਲਿਤ ਵਿਅਕਤੀ ਦੀ ਸ਼ਿਕਾਇਤ ਦਾ ਨਿਪਟਾਰਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 5363 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 5363 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ | ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਅਤੇ ਮੈਡੀਕਲ ਸਪੈਸ਼ਲਿਸਟ ਡਾ. ਸਮਸ਼ੇਰ ਸਿੰਘ ਨੇ ਸਿਵਲ ...

ਪੂਰੀ ਖ਼ਬਰ »

ਅਥਲੈਟਿਕਸ ਖਿਡਾਰਨਾਂ ਦੀ ਵਿੰਗ ਲਈ ਚੋਣ ਪਹੂਵਿੰਡ ਵਿਖੇ 24 ਨੂੰ

ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ਹੀਦ ਬਾਬਾ ਦੀਪ ਸਿੰਘ ਅਥਲੈਟਿਕ ਅਕੈਡਮੀ ਪਹੂਵਿੰਡ ਵਿਖੇ 24 ਫਰਵਰੀ ਨੂੰ ਖਿਡਾਰਨਾਂ ਦੇ ਟਰਾਇਲ ਹੋਣਗੇ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਜੀਤ ਕਰ ਅਸਮਾਨ ਕੋ ਛੂਹਨਾ' ਸਕੀਮ ਅਧੀਨ ਸ਼ਹੀਦ ਬਾਬਾ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਤੋਂ ਘਬਰਾਈ ਕੇਂਦਰ ਸਰਕਾਰ ਤੇਲ, ਗੈਸ ਦੀਆਂ ਕੀਮਤਾਂ ਵਧਾ ਕੇ ਆਪਣਾ ਗੁੱਸਾ ਕੱਢ ਰਹੀ-ਪੱਖੋਕੇ

ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਖੇਤੀ ਦੇ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਉਲਟਾ ਦੇਸ਼ ਦੀ ਜਨਤਾ 'ਤੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਬੇਲੋੜਾ ਤੇ ਜਾਣ ਬੁੱਝ ਕੇ ਬੋਝ ਪਾ ਰਹੀ ਹੈ | ਇਹ ...

ਪੂਰੀ ਖ਼ਬਰ »

ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਮੇਲਾ ਕਰਵਾਇਆ

ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਜੱਗ ਮੇਲਾ ਨਾਥਾਂ ਦੀ ਕੁਟੀਆ 'ਚ ਕਰਵਾਇਆ | ਇਸ ਮੌਕੇ ਹਰਦੁਆਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਸਾਧੂ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਤਿਹਾਸਕ ਜਿੱਤ-ਆਗੂ

ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਥਾਨਕ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਨੂੰ ਦਿੱਤੀ ਟੱਕਰ ਨੌਜਵਾਨਾਂ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਦਾ ਨਤੀਜਾ ਹੈ | ਇਹ ਸ਼ਬਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...

ਪੂਰੀ ਖ਼ਬਰ »

ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 26 ਤੋਂ 28 ਫਰਵਰੀ ਤੱਕ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਸਮਾਗਮ 26 ਤੋਂ 28 ਫਰਵਰੀ ਤੱਕ ਗੁਰਦੁਆਰਾ ਬੀਬੀ ਰਜਨੀ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਬੜੀ ਸ਼ਰਧਾ ਤੇ ਧੂੰਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਲੋਕਲ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਪੰਜਾਬ ਇਸਤਰੀ ਸਭਾ ਦੀ ਮੀਟਿੰਗ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਜਾਬ ਇਸਤਰੀ ਸੂਬਾਈ ਜਨਰਲ ਸਕੱਤਰ ਰਾਜਿੰਦਰਪਾਲ ਕੌਰ ਅਤੇ ਤਰਨ ਤਾਰਨ ਜ਼ਿਲ੍ਹੇ ਦੀ ਸਕੱਤਰ ...

ਪੂਰੀ ਖ਼ਬਰ »

ਬਲਬੀਰ ਸਿੰਘ ਸੈਕਟਰੀ ਦੀ ਮੌਤ 'ਤੇ ਅਕਾਲੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 22 ਫਰਵਰੀ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਗੁਲਾਲੀਪੁਰ ਦੇ ਵਸਨੀਕ ਬਲਬੀਰ ਸਿੰਘ ਸੈਕਟਰੀ (67) ਜਿਨ੍ਹਾਂ ਦਾ ਬੀਤੇ ਸਨਿਚਰਵਾਰ ਨੂੰ ਸਵਰਗਵਾਸ ਹੋ ਗਿਆ ਸੀ, ਦੇ ਪੁੱਤਰ ਗੁਰਵਰਿਆਮ ਸਿੰਘ ਸੈਕਟਰੀ ਅਤੇ ਗੁਰਲਾਲ ਸਿੰਘ ਨਾਲ ਸ਼੍ਰੋਮਣੀ ਅਕਾਲੀ ਦੇ ਆਗੂ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜ ਰਹੀ-ਰਣਜੀਤ

ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)¸ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਤੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਜਦਕਿ ਇਸ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲ ਕਰਨ ਦੀ ਜਗ੍ਹਾ ਇਕ ਤੋਂ ਵਧ ਕੇ ਇਕ ਬੋਝ ਪਾ ਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਝਬਾਲ ਵਿਖੇ ਕਿਸਾਨਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਵੰਡੇ

ਝਬਾਲ, 22 ਫਰਵਰੀ (ਸਰਬਜੀਤ ਸਿੰਘ)-ਝਬਾਲ ਵਿਖੇ ਮਾਰਕਿਟ ਕਮੇਟੀ ਝਬਾਲ ਦੇ ਸਮੂਹ ਸਟਾਫ਼ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏੇ ਗਏ | ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ 'ਤੇ ਬੈਠੈ ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸਰਬਤ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਸੇਵਕ ਦਲ ਵਲੋਂ ਮੰਦਰ ਵਿਖੇ ਨਵਾਂ ਸੋਲਰ ਸਿਸਟਮ ਲਗਾਉਣ ਦਾ ਕਾਰਜ ਆਰੰਭ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ) - ਸ੍ਰੀ ਗਣੇਸ਼ ਸੇਵਕ ਦਲ ਵਲੋਂ ਸ੍ਰੀ ਠਾਕੁਰ ਦਵਾਰਾ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਬਿਜਲੀ ਬਚਾਉਣ ਲਈ ਨਵਾਂ ਸੋਲਰ ਸਿਸਟਮ ਲਗਾਉਣ ਦੇ ਕਾਰਜ ਨੂੰ ਸ਼੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਲਜੀਤ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖੁਵਾਸਪੁਰ ਦੇ ਉੱਘੇ ਸਮਾਜ ਸੇਵਕ ਬਿਜੈ ਸਿੰਘ ਢਿੱਲੋਂ ਖੁਵਾਸਪੁਰ ਦੇ ਸਪੁੱਤਰ ਬਲਜੀਤ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ | ਭਾਈ ਮੰਗਲ ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਨੂੰ ਕਥਾ ਕਰਦਿਆਂ ਪਿੰਡ ਦੇ ਵਿਅਕਤੀ ਵਲੋਂ ਜਾਤੀ ਸੂਚਕ ਸ਼ਬਦ ਬੋਲਣ 'ਤੇ ਹੋਇਆ ਹੰਗਾਮਾ

ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)¸ ਪਿੰਡ ਗੰਡੀਵਿੰਡ ਵਿਚ ਪਿਛਲੇ ਦਿਨੀਂ ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਗੁਰਦੁਆਰਾ ਸੰਤਪੁਰੀ ਕਲਾਂ ਬਾਬਾ ਹੀਰਾ ਦਾਸ 'ਚ ਕਥਾ ਕਰਦਿਆਂ ਹੀ ਪਿੰਡ ਦੇ ਇਕ ਵਿਅਕਤੀ ਵਲੋਂ ...

ਪੂਰੀ ਖ਼ਬਰ »

ਪੰਜਾਬ ਦਾ ਪੁਰਾਣਾ ਖੇਤੀ ਮੰਡੀ ਢਾਂਚਾ ਟੁੱਟਾ ਤਾਂ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਵੀ ਟੋਲ ਪਲਾਜ਼ੇ ਲੱਗ ਜਾਣਗੇ-ਦੁਗਲਵਾਲਾ, ਪਿੱਦੀ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਆਗੂ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਸੁਪਰੀਮ ਸਿੰਘ ਪਿੱਦੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਕਾਲੇ ਖੇਤੀ ਕਾਨੂੰਨਾਂ ਤਹਿਤ ਕਾਰਪੋਰੇਟ ਘਰਾਣਿਆਂ ਵਲੋਂ ਪੰਜਾਬ ਦੇ ਪੁਰਾਣੇ ਮੰਡੀ ਢਾਂਚੇ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਨ ਲਈ ਪੰਜਾਬ 'ਚ 18 ਸਾਇਲੋ ਗੁਦਾਮ ਉਸਾਰੇ ਜਾ ਚੁੱਕੇ ਹਨ, ਇਨ੍ਹਾਂ ਸਾਇਲੋ ਗੁਦਾਮਾਂ ਨੂੰ ਰੇਲ ਪਟੜੀਆਂ ਦੇ ਬਿਲਕੁਲ ਨਾਲ ਬਣਾਇਆ ਜਾ ਰਿਹਾ ਹੈ ਤਾਂ ਅਨਾਜ਼ ਦੀ ਢੋਆ ਢੁਆਈ ਅਸਾਨ ਕੀਤੀ ਜਾ ਸਕੇ | ਕੇਂਦਰ ਸਰਕਾਰ ਵਲੋਂ ਅਨਾਜ ਦੀ ਖਰੀਦ ਲਈ ਇਨ੍ਹਾਂ ਘਰਾਣਿਆਂ ਨੂੰ ਮੰਡੀ ਫੀਸ ਬਿਲਕੁਲ ਮੁਆਫ਼ ਕੀਤੀ ਜਾਵੇਗੀ ਜਦਕਿ ਪੰਜਾਬ ਦੇ ਪੁਰਾਣੇ ਮੰਡੀ ਢਾਂਚੇ ਵਿਚ 6 ਫੀਸਦੀ ਮੰਡੀ ਫੀਸ ਵਪਾਰੀਆਂ ਕੋਲੋਂ ਲਈ ਜਾਂਦੀ ਹੈ ਜਿਸ ਮੰਡੀ ਫੀਸ ਨਾਲ਼ ਮੰਡੀ ਬੋਰਡ ਅਦਾਰੇ ਦੀ ਆਮਦਨ ਬਣਦੀ ਹੈ, ਜੋ ਆਮਦਨ ਸਾਲਾਨਾ ਕੋਈ 3500 ਕਰੋੜ ਦੇ ਲਗਪਗ ਬਣਦੀ ਹੈ | ਮੰਡੀ ਬੋਰਡ ਇਸ ਆਮਦਨ ਨਾਲ ਮੰਡੀ ਦੇ ਪ੍ਰਬੰਧ ਨਵੀਆਂ ਮੰਡੀਆਂ, ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਪਿੰਡਾਂ ਵਿਚ ਨਵੀਆਂ ਲਿੰਕ ਸੜਕਾਂ ਬਣਾਉਣ ਦੇ ਨਾਲ-ਨਾਲ ਜੇਕਰ ਕਿਸਾਨਾਂ ਮਜ਼ਦੂਰਾਂ ਨੂੰ ਖੇਤੀ ਕਰਦਿਆਂ ਕੋਈ ਹਾਦਸਾ ਪੇਸ਼ ਆ ਜਾਵੇ ਤਾਂ ਉਨ੍ਹਾਂ ਕਿਸਾਨਾਂ ਦੀ ਆਰਥਿਕ ਮਦਦ ਵੀ ਕਰਦਾ ਹੈ | ਪਿੰਡਾਂ, ਸ਼ਹਿਰਾਂ ਤੇ ਵੱਡੇ ਕਸਬਿਆਂ ਵਿਚ ਹਜ਼ਾਰਾਂ ਏਕੜ ਜ਼ਮੀਨਾਂ ਦੀ ਮਾਲਕੀ ਇਸ ਮੰਡੀ ਬੋਰਡ ਕੋਲ ਹੈ ਤੇ ਮੰਡੀ ਬੋਰਡ ਸਰਕਾਰ ਦਾ ਕਮਾਉ ਅਦਾਰਾ ਹੈ | ਜੇਕਰ ਕਾਰਪੋਰੇਟ ਸੈਕਟਰ ਨਵੇਂ ਖੇਤੀ ਕਾਨੂੰਨਾਂ ਤਹਿਤ ਫਸਲਾਂ ਦੀ ਖਰੀਦ ਪ੍ਰਣਾਲੀ 'ਚ ਆ ਗਿਆ ਤਾਂ ਇਸ ਅਦਾਰੇ ਵਿਚ ਲੱਖਾਂ ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ | ਮੰਡੀ ਬੋਰਡ ਦਾ ਸਾਰਾ ਢਾਂਚਾ ਤਹਿਸ ਨਹਿਸ ਹੋ ਜਾਵੇਗਾ ਤੇ ਕੌਡੀਆਂ ਦੇ ਭਾਅ ਹਜ਼ਾਰਾਂ ਏਕੜ ਜ਼ਮੀਨਾਂ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ | ਪਿੰਡਾਂ ਨੂੰ ਲਿੰਕ ਕਰਨ ਵਾਲੀਆਂ ਸੜਕਾਂ ਜੋ ਮੰਡੀ ਬੋਰਡ ਬਣਾਉਂਦਾ ਹੈ ਤੇ ਮੁਰੰਮਤ ਕਰਦਾ ਉਨ੍ਹਾਂ ਦਾ ਬੁਰੀ ਹਾਲ ਹੋ ਜਾਵੇਗਾ ਤੇ ਪਿੰਡਾਂ ਦੇ ਰਸਤੇ ਕੱਚੇ ਰਸਤਿਆਂ ਤੋਂ ਵੀ ਮਾੜੇ ਹੋ ਜਾਣਗੇ | ਵੱਡੇ ਹਾਈਵੇਅ ਦੀ ਤਰਜ਼ 'ਤੇ ਪਿੰਡਾਂ ਦੀਆਂ ਸੜਕਾਂ 'ਤੇ ਟੋਲ ਲਗਾਏ ਜਾਣਗੇ ਤਾਂ ਹੀ ਪਿੰਡਾਂ ਦੀਆਂ ਸੜਕਾਂ ਬਣਗੀਆਂ | ਨਿੱਜੀ ਕੰਪਨੀਆਂ ਵੱਡੀਆਂ ਸੜਕਾਂ ਦੀ ਤਰ੍ਹਾਂ ਪੇਂਡੂ ਸੜਕਾਂ ਤੋਂ ਵੀ ਕਮਾਈ ਕਰਨਗੀਆਂ ਤੇ ਇਨ੍ਹਾਂ ਸੜਕਾਂ 'ਤੇ ਕੰਪਨੀਆਂ ਦੇ ਕਰਮਚਾਰੀਆਂ ਦੀਆਂ ਮਨਮਾਨੀਆਂ ਵੀ ਆਮ ਲੋਕਾਂ ਨੂੰ ਝੱਲਣੀਆਂ ਪੈਣਗੀਆਂ | ਜੇਕਰ ਨਵੇਂ ਖੇਤੀ ਕਾਨੂੰਨ ਲਾਗੂ ਹੁੰਦੇ ਹਨ ਤਾਂ ਪਿਛਲੇ ਸਮੇਂ ਵਿਚ ਵਿਕਸਤ ਹੋਏ ਮੰਡੀ ਬੋਰਡ ਦੇ ਢਾਂਚੇ ਦੇ ਨਾਲ ਨਾਲ ਪਿੰਡਾਂ ਦੇ ਵਿਕਾਸ ਦਾ ਢਾਂਚਾ ਵੀ ਨਿੱਜੀ ਕੰਪਨੀਆਂ ਦੇ ਜਬਰ ਦਾ ਸ਼ਿਕਾਰ ਹੋਵੇਗਾ | ਇਸ ਲਈ ਪੰਜਾਬ ਵਾਸੀਆਂ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੇਨਤੀ ਹੈ ਕਿ ਪੰਜਾਬ ਤੇ ਪੰਜਾਬੀਆਂ ਦੀ ਆਨ ਬਾਨ ਤੇ ਸ਼ਾਨ ਖਾਤਿਰ ਤੇ ਮੰਡੀ ਬੋਰਡ ਬਚਾਉਣ ਵਾਸਤੇ ਪੰਜਾਬ ਦੇ ਹਰ ਪਿੰਡ ਵਿਚੋਂ ਹਰ ਇਕ ਪਰਿਵਾਰ ਦਾ ਇਕ ਜੀਅ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਜ਼ਰੂਰ ਹਿੱਸਾ ਪਾਵੇ ਤੇ 25 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਹੋ ਰਹੀ ਮਹਾਂ ਪੰਚਾਇਤ ਵਿਚ ਜ਼ਿਲ੍ਹੇ ਭਰ ਦੇ ਪਿੰਡਾਂ ਵਿਚੋਂ ਲੋਕ ਪਰਿਵਾਰਾਂ ਸਮੇਤ ਆਪਣੀ ਹਾਜ਼ਰੀ ਲਗਵਾਉਣ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX