ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਆਨਲਾਈਨ ਵੀਡੀਓ ਕਾਨਫ਼ਰੰਸ ਰਾਹੀਂ ਜੁੜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਭਾਰਤ ਭੂਸ਼ਣ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਆਪਣੇ ਹੱਕਾਂ ਦੀ ਰਾਖੀ ਲਈ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਮੋਰਚਾ ਚਲਾ ਰਹੇ ਦੇਸ਼ ਦੇ ਲੱਖਾਂ ਕਿਸਾਨਾਂ ਦੇ ਹੱਕ 'ਚ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਨ, ਜੇਲ੍ਹਾਂ 'ਚ ਕੈਦ ਕੀਤੇ ਗਏ ਬੇਹਗੁਨਾਹ ਕਿਸਾਨਾਂ ਦੀ ਤੁਰੰਤ ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਮਾਲ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਅਮਰਜੀਤ ਬੈਂਸ ਨੇ ਜ਼ਿਲ੍ਹੇ ਦੇ ਸਾਰੇ ਮਾਲ ...
ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੱੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਸਿਹਤ ...
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ-2 'ਚ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਐੱਸ.ਐੱਚ.ਓ. ਸੁਰਿੰਦਰ ਚੌਪੜਾ ਨੇ ਦੱਸਿਆ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨ-ਬ-ਦਿਨ ਕੀਤੇ ਜਾ ਰਹੇ ਪੈਟਰੋਲੀਅਮ ਪਦਾਰਥਾਂ 'ਚ ਵਾਧੇ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਹੇਠ ...
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਕੁਲਬੀਰ ਸਿੰਘ ਵਾਸੀ ਪਿੰਡ ਬੌਂਕੜ ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ 'ਪਸ਼ੂ ਧਨ ਪੌਸ਼ਟਿਕਤਾ ਜਾਗਰੂਕਤਾ ਹਫ਼ਤਾ' ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕੀਤਾ ਅਤੇ ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਮਾਂਗਟ ਕਾਨੂੰਗੋ ਅਧੀਨ ਪੈਂਦੇ ਸ਼ਹਿਰੀ ਇਲਾਕੇ ਤਰਫ਼ ਸੈਦਾ, ਤਰਫ਼ ਜੋਧੇਵਾਲ ਅਤੇ ਤਰਫ਼ ਗਹਿਲੇਵਾਲ ਨੂੰ ਸਬ ਰਜਿਸਟਰਾਰ ਦਫ਼ਤਰ ਲੁਧਿਆਣਾ ਪੂਰਬੀ ਦੀ ਥਾਂ 'ਤੇ ਸਾਹਨੇਵਾਲ ਨਾਲ ਜੋੜਨ ਦੇ ਵਿਰੋਧ ਵਿਚ ਅੱਜ ਇਕ ਵਫ਼ਦ ਵਲੋਂ ਪੰਜਾਬ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨ-ਬ-ਦਿਨ ਕੀਤੇ ਜਾ ਰਹੇ ਪੈਟਰੋਲੀਅਮ ਪਦਾਰਥਾਂ 'ਚ ਵਾਧੇ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਹੇਠ ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਕਾਂਗਰਸ ਪਾਰਟੀ ਦੀ ਅਮਰੀਕਾ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪੰਜਾਬ ਰਾਜ ਲਘੂ ਉਦਯੋਗ ਵਿਕਾਸ ਨਿਗਮ ਕ੍ਰਿਸ਼ਨ ਕੁਮਾਰ ਬਾਵਾ ਨੇ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ, ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ...
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ ਪਤਨੀ ਅਤੇ ਪੁੱਤਰ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਸਪ੍ਰੀਤ ਸਿੰਘ ਪੁੱਤਰ ...
ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਬੁੱਧੀਜੀਵੀ ਆਗੂ ਜਸਵੰਤ ਜੀਰਖ ਦੀ ਜੀਵਨ ਸਾਥਣ ਸਮਾਜ ਸੇਵਕਾ ਸ੍ਰੀਮਤੀ ਸ਼ੇਰ ਕੌਰ ( ਮੁੱਖ ਅਧਿਆਪਕਾ) ਦੀ ਯਾਦ 'ਚ ਤੀਸਰਾ ਮੁਫ਼ਤ ਡਾਕਟਰੀ ਕੈਂਪ ਪਿੰਡ ਜੀਰਖ (ਲੁਧਿਆਣਾ) ਵਿਖੇ 28 ਫਰਵਰੀ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਕੈਂਪ 'ਚ ...
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸੰਧੂ ਨਗਰ 'ਚ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਅੱਜ ਉਸ ਵੇਲੇ ਵਾਪਰੀ, ...
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਤੁਲਸੀ ਰਾਣੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 35 ਸਾਲ ਦੇ ਕਰੀਬ ਸੀ | ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ...
ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਕੀਤੀ ਗਈ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਰੰਗਾਰੰਗ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕੀਤੇ | ਸਕੂਲ ਪਿ੍ੰਸੀਪਲ ...
ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਨੂੰ ਐੱਸ. ਐੱਮ. ਸੀ. ਵਲੋਂ ਸਮਾਰਟ ਐੱਲ. ਈ. ਡੀ. ਭੇਟ ਕੀਤੀ ਗਈ | ਇਸ ਸਮਾਗਮ ਵਿਚ ਸ਼੍ਰੀਮਤੀ ਸੁਖਿਵੰਦਰ ਕੌਰ ਸਰਪੰਚ ਅਤੇ ਚੇਅਰਮੈਨ ਐੱਸ. ਐੱਮ. ਸੀ ਲਲਤੋਂ ਕਲਾਂ ਮੁੱਖ ...
ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਕਲਗੀਧਰ ਖਾਲਸਾ ਗਲਰਜ਼ ਸੀਨੀਅਰ ਸੈਕੰਡਰੀ ਸਕੂਲ ਕਾਮਰਾਨ ਰੋਡ ਫੀਲਡ ਗੰਜ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆ ਇਮਤਿਹਾਨ ਦੀ ਸਫ਼ਲਤਾ ਲਈ ਸਕੂਲ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ਼੍ਰੀ ਸੁਖਮਨੀ ਸਾਹਿਬ, ਚੋਪਈ ਸਾਹਿਬ ਅਤੇ ਅਨੰਦ ਸਾਹਿਬ ਜੀ ਦੇ ਪਾਠ ਉਪਰੰਤ ਬੱਚਿਆਂ ਦੀ ਸਫ਼ਲਤਾ ਅਤੇ ਸਰਬੱਤ ਦੇ ਭਲੇ ਲਹੀ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਬੱਚਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਦੇ ਹੈਡ ਗ੍ਰੰਥੀ ਗਿਆਨੀ ਬੇਅੰਤ ਸਿੰਘ ਵਲੋਂ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਇਮਤਿਹਾਨਾਂ ਦੀ ਤਿਆਰ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਜਥੇ: ਹੀਰਾ ਸਿੰਘ ਗਾਬੜੀਆ, ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ, ਸਕੂਲ ਦੇ ਮੈਨੇਜਰ ਮਨਮੋਹਨ ਸਿੰਘ, ਸਤਪਾਲ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਗੁਰਚਰਨ ਸਿੰਘ ਚੰਨ, ਪਵਿੱਤਰ ਸਿੰਘ, ਜਸਬੀਰ ਸਿੰਘ ਨਰੂਲਾ, ਮਹਿੰਦਰ ਸਿੰਘ, ਤਜਿੰਦਰ ਸਿੰਘ ਡੰਗ, ਬਲਜੀਤ ਸਿੰਘ ਬਿੰਦਾ, ਤਰਲੋਚਨ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਦੀ ਪੰਚਾਇਤ ਅਧੀਨ ਆਉਂਦੇ ਮੁਹੱਲਾ ਗੁਰੂ ਰਾਮਦਾਸ ਨਗਰ ਵਿਖੇ ਬਲਾਕ ਸੰਮਤੀ-2 ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਭਵਨਪ੍ਰੀਤ ...
ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਪੰਜਾਬ ਮਨਿਸਟੀਰੀਅਲ ਸਟਾਫ ਸਰਵਿਸਿਜ਼ ਐਸੋਸੀਏਸ਼ਨ ਨੇ ਪੰਜਾਬ ਕੈਬਨਿਟ ਵਲੋਂ ਸਰਕਾਰੀ ਸਕੂਲਾਂ ਅਤੇ ਦਫਤਰਾਂ 'ਚ ਕੰਮ ਕਰਦੇ 5 ਹਜ਼ਾਰ ਦੇ ਕਰੀਬ ਕਲਰਕਾਂ ਤੋਂ ਅਧਿਆਪਕਾਂ ਬਣਾਏ ਜਾਣ ਦਾ 1 ਫ਼ੀਸਦੀ ਰਾਖਵਾਂ ਕੋਟਾ ਬਹਾਲ ਕੀਤੇ ਜਾਣ ...
ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਘੁੰਮਦੇ ਅਵਾਰਾ ਜਾਨਵਰਾਂ ਨੂੰ ਫੜਕੇ ਮਾਛੀਵਾੜਾ ਨਜਦੀਕ ਸਥਿਤ ਬੁਰਜ ਪਵਾਤ ਵਿਚ ਮੌਜੂਦ ਗਊਸ਼ਾਲਾ ਵਿਚ ਪਹੁੰਚਾਉਣ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਧਿਆਨ ਫਾਊਾਡੇਸ਼ਨ ਨਾਲ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਮਤਿ ਸੰਗੀਤ ਦੇ ਅਚਾਰੀਆ ਦੇ ਤੌਰ 'ਤੇ ਜਾਣੇ ਜਾਂਦੇ ਪ੍ਰੋ. ਕਰਤਾਰ ਸਿੰਘ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਨਮਾਨ ਸਮਾਗਮ ...
ਲਾਢੋਵਾਲ, 22 ਫਰਵਰੀ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਦੇ ਪ੍ਰਾਇਮਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਡੀ. ਈ. ਓ. ਰਾਜਿੰਦਰ ਕੌਰ, ਬੀ. ਪੀ. ਓ. ਭੁਪਿੰਦਰ ਕੌਰ ਅਤੇ ਡਿਪਟੀ ਡੀ. ਈ. ਓ. ਕੁਲਦੀਪ ਸਿੰਘ ਸੈਣੀ ਆਦਿ ਨੇ ਸਾਂਝੇ ਤੌਰ 'ਤੇ ਆਪਣੇ ਕਰ ਕਮਲਾਂ ਨਾਲ ਕੀਤਾ | ...
ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਵਿਚ ਸੀ. ਆਰ./19 ਤਹਿਤ ਭਰਤੀ ਹੋਏ ਕਲੈਰੀਕਲ ਸਟਾਫ ਵਲੋਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ, ਮਲਟੀਪਰਪਜ਼ ਹਾਲ ਸਰਾਭਾ ਨਗਰ ਵਿਖੇ ਹੋਏ ਕੇਂਦਰੀ ਜੋਨ ਦੇ ਸਮਾਗਮ ਚੀਫ ਇੰਜੀਨੀਅਰ ਭੁਪਿੰਦਰ ਖੋਸਲਾ ਨੇ ਨਵੇਂ ਕਲੈਰੀਕਲ ...
ਲੁਧਿਆਣਾ, 22 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ 'ਚ ਕਿਸੇ ਤੋਂ ਵੀ ਪਿਛੇ ਨਹੀਂ ਹਨ | ਸਾਨੂੰ ਲੜਕੀ ਅਤੇ ...
ਲੁਧਿਆਣਾ, 22 ਫਰਵਰੀ (ਬੱਤਰਾ)-ਹੁਸ਼ਿਆਰਪੁਰ ਤੋਂ ਡੀ.ਈ.ਓ. ਸੈਕੰਡਰੀ ਹਰਜੀਤ ਸਿੰਘ ਲੁਧਿਆਣਾ ਤਬਦੀਲ ਹੋ ਕੇ ਆਏ ਹਨ, ਨੇ ਬੀਤੇ ਦਿਨ 19 ਫਰਵਰੀ ਦਿਨ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਡੀ.ਈ.ਓ. ਦਫ਼ਤਰ ਦੇ ਸਟਾਫ, ਪਿ੍ੰਸੀਪਲਾਂ, ਮੁੱਖ ਅਧਿਆਪਕਾਂ ...
ਲੁਧਿਆਣਾ, 22 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਦੇ ਮਨਾਂ 'ਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਉੱਪਰ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਐੱਨ. ਜੀ. ਓ. ਵਾਹਿਗੁਰੂ ਬਲੱਡ ਸੇਵਾ ਵਲੋਂ ਇੰਦਰ ਵਿਹਾਰ ਕਾਲੋਨੀ ਚੰਦਰ ਨਗਰਨੇੜੇ ਮੱਲ੍ਹੀ ਫਾਰਮ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਔਰਤਾਂ ਨੇ ਵੀ ਖੂਨਦਾਨ ਕੀਤਾ | ਇਹ ਜਾਣਕਾਰੀ ਦਿੰਦਿਆਂ ਲੱਕੀ ਭਾਟੀਆ ਨੇ ਦੱਸਿਆ ਕਿ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਦਿਨੋ-ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਲੁਧਿਆਣਾ 'ਚ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ 'ਆਪ' ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਲੰਟੀਅਰਾਂ ਨੇ ਕਾਂਗਰਸ ਦੀ ਸੂਬਾ ...
ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਭਾਮੀਆਂ ਕਲਾਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ) ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਯੂਥ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਦੀ ਪਾਰਟੀ ਪ੍ਰਤੀ ਮਿਹਨਤ ਤੇ ਲਗਨ ਨੂੰ ਦੇਖਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ 'ਸਟੂਡੈਂਟ ...
ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਦਾਦ ਵਿਖੇ ਸਥਿਤ ਗੁਰਦੁਆਰਾ ਭਾਈ ਬਾਲਾ ਜੀ ਜਿੱਥੇ ਹਰ ਸਾਲ ਫੱਗਣ ਮਹੀਨੇ ਦੀ ਦਸਵੀਂ ਦੇ ਦਿਹਾੜੇ ਵਾਲੇ ਦਿਨ ਭਾਈ ਬਾਲਾ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ...
ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਵਿਖੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਤੇ ਸਮੂਹ ਸਟਾਫ਼ ਦੀ ਪਿਛਲੇ 6 ਮਹੀਨੇ ਦੀ ਮਿਹਨਤ ਰੰਗ ਲਿਆਉਣ ਲੱਗੀ ਹੈ | ਕੁਝ ਹੀ ਸਮੇਂ ਵਿਚ ਸਕੂਲ ਦੀ ਕਾਰਗੁਜ਼ਾਰੀ, ਸਕੂਲ ਦੀ ਦਿੱਖ ਮਾਪਿਆਂ ...
ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸਮਾਜ 'ਚ ਲੋਕਾਂ ਨੂੰ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ 'ਚ ਥਾਂ-ਥਾਂ ਪ੍ਰਚਾਰ ਕੀਤਾ ਜਾ ਰਿਹਾ ਹੈ | ...
ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਕੌਨਵੈਂਟ ਸਕੂਲ ਗਲੀ ਨੰ. 33 ਕੋਟ ਮੰਗਲ ਸਿੰਘ, ਗੁਰੂ ਅੰਗਦ ਕਾਲੋਨੀ ਵਿਖੇ ਬੱਚਿਆਂ ਦੀ ਵਿਦਿਆਰਥੀ ਪਾਰਟੀ ਕੀਤੀ ਗਈ | ਇਸ ਮੌਕੇ ਪੂਜਾ, ਹਰਪ੍ਰੀਤ ਕੌਰ, ਕੋਮਲ, ਜੈਸਮੀਨ ਕੌਰ, ਲਵਪ੍ਰੀਤ ਕੌਰ, ਸੋਨਾਲੀ ਤੇ ਹੋਰ ...
ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਸਥਾਨਕ ਸਿਵਲ ਹਸਪਤਾਲ 'ਚ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਅੰਨ ਜਲ ਸੇਵਾ ਟਰੱਸਟ ਵਲੋਂ ਦਿਨ-ਰਾਤ ਮੁਫ਼ਤ ਲੰਗਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਉੱਘੇ ਸਮਾਜ ਸੇਵਕ ਸ਼ਿਵਰਾਮ ...
ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਕੋਵਿਡ-19 ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਸਾਲਾਨਾ ਪ੍ਰੀਖਿਆ ਲਈ ਸਾਰੀਆਂ ਕਲਾਸਾਂ ਦਾ ਸਿਲੇਬਸ ਘੱਟ ਕਰਨ ਦੇ ਦਿੱਤੇ ਨਿਰਦੇਸ਼ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦਾ ...
ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਪਿੰਡ ਭਗਤ ਸਿੰਘ ਨਗਰ ਦੀ ਗਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ 'ਚ ਸ਼ਮੂਲੀਅਤ ...
ਆਲਮਗੀਰ, 22 ਫਰਵਰੀ (ਜਰਨੈਲ ਸਿੰਘ ਪੱਟੀ)-23ਵੀਂ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ | ਕੋਚ ਨਗਿੰਦਰ ਸਿੰਘ ਨੇਗੀ ਨੇ ਦੱਸਿਆ ਕਿ ਵੱਖ ਵੱਖ ਕੈਟਾਗਰੀਆਂ 'ਚ 05, 5-7, 7-9 ਅਤੇ 9-11 ਸਾਲ ਦੇ ਖਿਡਾਰੀਆਂ ਦੇ ਗਰੁੱਪ ਬਣਾਏ ਗਏ ਸਨ, ...
ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਦੇ ਪਿੰਡ ਠੱਕਰਵਾਲ ਸਥਿਤ ਪੜ੍ਹਾਈ ਤੇ ਖੇਡਾਂ 'ਚ ਮੋਹਰੀ ਭੁਮਿਕਾ ਅਦਾ ਕਰਨ ਵਾਲਾ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਛੇਵੇਂ ...
ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਬਿੰਦਰਾ ਮੂਵ ਲੈਂਡ ਕਾਮਨ ਸੇਵਾ ਸੈਂਟਰ ਵਿਖੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)- ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਗੁਰੂ ਨਾਨਕ ਭਵਨ ਵਿਖੇ ਚੁਣੇ ਹੋਏ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਉਡਾਣ ਮੀਡੀਆ ਤੇ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਅਤੇ ਚੈਂਬਰ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਲੋਂ ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ ਅਤੇ ਆਟੋ ਪਾਰਟਸ ਮੈਨੂਫੈਕਚਰਰ ...
ਲਾਢੋਵਾਲ, 22 ਫਰਵਰੀ (ਬਲਬੀਰ ਸਿੰਘ ਰਾਣਾ)- ਸਥਾਨਕ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੂੰ ਘੱਟ ਸਫ਼ਲਤਾ ਮਿਲਣੀ ਜ਼ਾਹਿਰ ਕਰਦੀ ਹੈ ਕਿ ਇਸ ਉੱਪਰ ਕਿਸਾਨਾਂ ਦੇ ਅੰਦੋਲਨ ਦਾ ਸਿੱਧਾ ਅਸਰ ਪਿਆ ਹੈ, ਜਿਸ ਕਰਕੇ ਭਾਜਪਾ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ | ਉਕਤ ...
ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਰਵਿਦਾਸ ਜੀ ਹਰਕਿਸ਼ਨ ਨਗਰ ਸਿਮਲਾਪੁਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX