ਤਾਜਾ ਖ਼ਬਰਾਂ


ਆਈ. ਪੀ. ਐੱਲ. 2021: ਬੈਂਗਲੌਰ ਨੇ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾਇਆ
. . .  1 day ago
ਆਈ. ਪੀ. ਐੱਲ. 2021: ਬੈਂਗਲੌਰ ਨੇ ਹੈਦਰਾਬਾਦ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਢੱਡੇ ਵਿਖੇ ਬਿਜਲੀ ਸਪਾਰਕਿੰਗ ਕਾਰਨ 4 ਏਕੜ ਕਣਕ ਦੀ ਫ਼ਸਲ ਸੜਕੇ ਸਵਾਹ
. . .  1 day ago
ਬਾਲਿਆਂਵਾਲੀ {ਬਠਿੰਡਾ }, 14 ਅਪ੍ਰੈਲ (ਕੁਲਦੀਪ ਮਤਵਾਲਾ)- ਪਿੰਡ ਢੱਡੇ ਵਿਖੇ ਬਿਜਲੀ ਸਪਾਰਕਿੰਗ ਹੋਣ ਕਾਰਨ ਕਿਸਾਨ ਗੁਰਮੇਲ ਸਿੰਘ ਦੀ ਪੱਕੀ ਪਕਾਈ ਖੜੀ ਕਣਕ ਦੀ ਫ਼ਸਲ ਰਾਖ ਦੀ ਢੇਰ ਬਣਨ ਦੀ ਮੰਦਭਾਗੀ ਖ਼ਬਰ ਮਿਲੀ ਹੈ। ਗੁਰਮੇਲ ਸਿੰਘ ...
ਰਾਜਸਥਾਨ ਸਰਕਾਰ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ
. . .  1 day ago
ਜੈਪੁਰ, 14 ਅਪ੍ਰੈਲ - ਰਾਜਸਥਾਨ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ 10 ਵੀਂ ਅਤੇ 12 ਵੀਂ ਦੀਆਂ ਸਟੇਟ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕਲਾਸ 8, 9 ਅਤੇ 11 ਵੀਂ ਜਮਾਤ ਦੇ ...
ਤਕਨੀਕੀ ਨੁਕਸ ਹੋਣ ਕਾਰਨ 8 ਘੰਟਿਆਂ ਤੋਂ 400 ਤੋਂ ਵਧੇਰੇ ਪਿੰਡਾਂ ਦੀ ਬਿਜਲੀ ਸਪਲਾਈ ਠੱਪ
. . .  1 day ago
ਅਜਨਾਲਾ ,14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਫ਼ਤਿਹਗੜ੍ਹ ਚੂੜੀਆਂਤੋਂ ਸਰਹੱਦੀ ਖੇਤਰ ਨੂੰ ਆਉਂਦੀਆਂ ਹਾਈ ਵੋਲਟੇਜ ਤਾਰਾਂ ਵਿਚ ਤਕਨੀਕੀ ਨੁਕਸ ਪੈਣ ਕਰਕੇ ਸਰਹੱਦੀ ਖੇਤਰ 'ਚ ਪੈਂਦੇ ਤਿੰਨ ਬਿਜਲੀ ਘਰਾਂ ਅਜਨਾਲਾ, ਚੱਕ ਡੋਗਰ ਅਤੇ ...
 
ਜਲਾਲਾਬਾਦ ਤੋਂ ਲਗਪਗ 2 ਕਿਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ
. . .  1 day ago
ਜਲਾਲਾਬਾਦ { ਫ਼ਾਜ਼ਿਲਕਾ},14 ਅਪ੍ਰੈਲ ( ਜਤਿੰਦਰ ਪਾਲ ਸਿੰਘ)- ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਸਟਾਫ ਵੱਲੋਂ ਜਲਾਲਾਬਾਦ ਤੋਂ ਦੋ ਕਿਲੋ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਹਿਮਾਚਲ ਸਰਕਾਰ ਨੇ 10 ਵੀਂ, 12 ਵੀਂ ਅਤੇ ਅੰਡਰ ਗ੍ਰੈਜੂਏਟ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ
. . .  1 day ago
ਸ਼ਿਮਲਾ, 14 ਅਪ੍ਰੈਲ - ਦੇਸ਼ ਭਰ ਵਿਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਕਾਰਨ, ਹੁਣ ਹਿਮਾਚਲ ਸਰਕਾਰ ਨੇ ਹਿਮਾਚਲ ਬੋਰਡ ਦੀਆਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ 17 ਮਈ ਤੱਕ ਮੁਲਤਵੀ ਕਰ...
ਆਈ.ਪੀ.ਐਲ. 2021: ਹੈਦਰਾਬਾਦ ਨੇ ਟਾਸ ਜਿੱਤਿਆ, ਵਿਰਾਟ ਕੋਹਲੀ ਦੀ ਆਰ.ਸੀ.ਬੀ. ਪਹਿਲਾਂ ਕਰੇਗੀ ਬੱਲੇਬਾਜ਼ੀ
. . .  1 day ago
ਜ਼ਮੀਨ ਦੇ ਵਿਵਾਦ 'ਚ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ , 14 ਅਪ੍ਰੈਲ {ਹਰਚਰਨ ਸਿੰਘ ਸੰਧੂ } -ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ 'ਚ ਇਕ ਵਿਅਕਤੀ ਦੇ ਗੋਲੀ ਮਾਰਨ ਦੀ ਖ਼ਬਰ ਹੈ । ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ...
ਨਸ਼ਾ ਤਸਕਰ ਗਿਰੋਹ ਦੇ 6 ਮੈਂਬਰ ਕਾਬੂ, 40 ਹਜ਼ਾਰ ਲੀਟਰ ਕੈਮੀਕਲ ਸਪਿਰਿਟ ਬਰਾਮਦ
. . .  1 day ago
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਟੈਂਕਰਾਂ ’ਚੋਂ ਸਪਿਰਿਟ ਚੋਰੀ ਕਰਕੇ ਪਲਾਸਟਿਕ ਦੇ ਕੈਨਾਂ ’ਚ ਪਾਉਂਦੇ ਹੋਏ 6 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ...
ਹੁਸ਼ਿਆਰਪੁਰ ਜ਼ਿਲ੍ਹੇ ’ਚ 178 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ’ਚ 178 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15629 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 649 ਹੋ ...
ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 316 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ,14 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 316 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਗਿਣਤੀ 25147...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਪੀੜਿਤ 4 ਵਿਅਕਤੀਆਂ ਦੀ ਮੌਤ, 55 ਨਵੇਂ ਮਾਮਲੇ
. . .  1 day ago
ਫ਼ਾਜ਼ਿਲਕਾ, 14 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 51 ਹੋਰ ਨਵੇਂ ਮਾਮਲੇ
. . .  1 day ago
ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ, ਅਤੇ ਜ਼ਿਲ੍ਹੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਨਾਲ 4 ਮੌਤਾਂ
. . .  1 day ago
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ 4 ਮੌਤਾਂ ਹੋ ਗਈਆਂ ਹਨ, 2 ਜਲਾਲਾਬਾਦ...
ਅਨੰਦਪੁਰ ਸਾਹਿਬ ਗਏ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ
. . .  1 day ago
ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਿਸੱਕਾ ) - ਵਿਸਾਖੀ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੀ ਅਨੰਦਪੁਰ ਸਾਹਿਬ ਗਏ ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 104 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 14 ਅਪ੍ਰੈਲ (ਆਸ਼ੀਸ਼ ਸ਼ਰਮਾ) ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 104 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ...
ਬੀਬੀ ਜਗੀਰ ਕੌਰ ਵਲੋਂ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 14 ਅਪ੍ਰੈਲ (ਜੱਸ)-ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਇਜ਼ਹਾਰ ਕੀਤਾ ...
ਪਿੰਡ ਚੱਕ ਖੇੜੇ ਵਾਲਾ ਅਨਾਜ ਮੰਡੀ ਅੰਦਰ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਪੰਜਵੇਂ ਦਿਨ ਵੀ ਨਹੀਂ ਹੋਈ ਕਣਕ ਦੀ ਖ਼ਰੀਦ
. . .  1 day ago
ਮੰਡੀ ਲਾਧੂਕਾ{ ਫ਼ਾਜ਼ਿਲਕਾ}, 14 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਦਾ ਫ਼ੈਸਲਾ ਕੀਤਾ ਸੀ, ਪਰ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਨਹੀਂ ਕੀਤੀ ਗਈ ਜਿਸ ਦੇ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਰਵਾਨਾ
. . .  1 day ago
ਅੰਮ੍ਰਿਤਸਰ, 14 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ...
ਚੇਅਰਮੈਨ ਗਿੱਲ ਅਤੇ ਪ੍ਰਧਾਨ ਬਿੱਟੂ ਮਿੱਤਲ ਨੇ ਪਿੰਡ ਥਰਾਜ ਵਿਖੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ
. . .  1 day ago
ਠੱਠੀ ਭਾਈ -ਮੋਗਾ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਪਿੰਡ ਥਰਾਜ ਵਿਖੇ ਪਨਸਪ ਇੰਸਪੈਕਟਰ ਨੀਰਜ ਅਤੇ ਮਾਰਕਫੈੱਡ ਇੰਸਪੈਕਟਰ ਗੁਰਚਰਨ ਸਿੰਘ...
ਪਿੰਡ ਸੁਖਾਨੰਦ ਵਿਖੇ ਕਣਕ ਨੂੰ ਲੱਗੀ ਅੱਗ
. . .  1 day ago
ਠੱਠੀ ਭਾਈ -ਮੋਗਾ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਢਾਈ ਏਕੜ ਖੜ੍ਹੀ ਕਣਕ ਸੜ...
ਇੰਦੌਰਾ ਦੇ ਪਿੰਡ ਸਨੌਰ ਵਿਚ ਟਰੈਕਟਰ ਦੇ ਟਾਇਰ ਹੇਠਾਂ ਆਉਣ ਨਾਲ ਚਾਲਕ ਦੀ ਮੌਤ
. . .  1 day ago
ਡਮਟਾਲ, 14 ਅਪ੍ਰੈਲ - (ਰਾਕੇਸ਼ ਕੁਮਾਰ) - ਬਲਾਕ ਇੰਦੌਰਾ ਦੇ ਪਿੰਡ ਮੰਡ ਸਨੌਰ ਵਿਖੇ ਇਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ...
ਦਾਣਾ ਮੰਡੀ ਕਿੜਿਆਵਾਲੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਦੀ ਹੋਈ ਸ਼ੁਰੂਆਤ
. . .  1 day ago
ਮੰਡੀ ਲਾਧੂਕਾ, 14 ਅਪ੍ਰੈਲ ( ਮਨਪ੍ਰੀਤ ਸਿੰਘ ਸੈਣੀ ) - ਦਾਣਾ ਮੰਡੀ ਕਿੜਿਆਵਾਲੀ ਵਿਚ ਕਣਕ ਦੀ ਸਰਕਾਰੀ ...
60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 14 ਅਪ੍ਰੈਲ (ਗੁਰਿੰਦਰ ਸਿੰਘ) - ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਪ੍ਰੈਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਲੁਧਿਆਣਾ

ਕੈਬਨਿਟ ਮੰਤਰੀ ਆਸ਼ੂ ਵਲੋਂ ਸਮਾਰਟ ਸਿਟੀ ਤੇ ਏ. ਐੱਮ. ਆਰ. ਯੂ. ਟੀ. ਤਹਿਤ ਲੁਧਿਆਣਾ ਲਈ 64.60 ਕਰੋੜ ਰੁਪਏ ਵਾਲੇ 3 ਮੈਗਾ ਪ੍ਰਾਜੈਕਟਾਂ ਦੀ ਸ਼ੁਰੂਆਤ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਆਨਲਾਈਨ ਵੀਡੀਓ ਕਾਨਫ਼ਰੰਸ ਰਾਹੀਂ ਜੁੜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਭਾਰਤ ਭੂਸ਼ਣ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਲਗਾਇਆ ਰੋਸ ਧਰਨਾ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਆਪਣੇ ਹੱਕਾਂ ਦੀ ਰਾਖੀ ਲਈ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਮੋਰਚਾ ਚਲਾ ਰਹੇ ਦੇਸ਼ ਦੇ ਲੱਖਾਂ ਕਿਸਾਨਾਂ ਦੇ ਹੱਕ 'ਚ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਨ, ਜੇਲ੍ਹਾਂ 'ਚ ਕੈਦ ਕੀਤੇ ਗਏ ਬੇਹਗੁਨਾਹ ਕਿਸਾਨਾਂ ਦੀ ਤੁਰੰਤ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਨੂੰ ਏ. ਡੀ. ਸੀ. ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਨਿਰਧਾਰਿਤ ਟੀਚੇ ਪੂਰੇ ਕਰਨ ਲਈ ਆਖਿਆ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਮਾਲ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਅਮਰਜੀਤ ਬੈਂਸ ਨੇ ਜ਼ਿਲ੍ਹੇ ਦੇ ਸਾਰੇ ਮਾਲ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 5 ਵਿਦਿਆਰਥੀਆਂ ਤੇ 2 ਅਧਿਆਪਕਾਂ ਸਮੇਤ 47 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੱੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਅਕਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ-2 'ਚ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਐੱਸ.ਐੱਚ.ਓ. ਸੁਰਿੰਦਰ ਚੌਪੜਾ ਨੇ ਦੱਸਿਆ ...

ਪੂਰੀ ਖ਼ਬਰ »

ਅੱਕੜ ਬੱਕੜ ਬੰਬੇ ਬੋ ਪੈਟਰੋਲ ਹੋ ਗਿਆ ਪੂਰਾ 100
ਵੱਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਰੁਧ 'ਲਿਪ' ਨੇ ਕੀਤਾ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨ-ਬ-ਦਿਨ ਕੀਤੇ ਜਾ ਰਹੇ ਪੈਟਰੋਲੀਅਮ ਪਦਾਰਥਾਂ 'ਚ ਵਾਧੇ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਕੁਲਬੀਰ ਸਿੰਘ ਵਾਸੀ ਪਿੰਡ ਬੌਂਕੜ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਿਖੇ 'ਪਸ਼ੂ ਧਨ ਪੌਸ਼ਟਿਕਤਾ ਜਾਗਰੂਕਤਾ ਹਫ਼ਤਾ' ਸ਼ੁਰੂ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ 'ਪਸ਼ੂ ਧਨ ਪੌਸ਼ਟਿਕਤਾ ਜਾਗਰੂਕਤਾ ਹਫ਼ਤਾ' ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕੀਤਾ ਅਤੇ ...

ਪੂਰੀ ਖ਼ਬਰ »

ਮਾਂਗਟ ਕਾਨੂੰਗੋ ਅਧੀਨ ਪੈਂਦੇ ਸ਼ਹਿਰੀ ਖੇਤਰ ਨੂੰ ਸਾਹਨੇਵਾਲ ਤਬਦੀਲ ਕਰਨ ਤੋਂ ਰੋਕਣ ਲਈ ਭੋਲਾ ਨੇ ਆਸ਼ੂ ਨੂੰ ਮੰਗ ਪੱਤਰ ਸੌਂਪਿਆ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਮਾਂਗਟ ਕਾਨੂੰਗੋ ਅਧੀਨ ਪੈਂਦੇ ਸ਼ਹਿਰੀ ਇਲਾਕੇ ਤਰਫ਼ ਸੈਦਾ, ਤਰਫ਼ ਜੋਧੇਵਾਲ ਅਤੇ ਤਰਫ਼ ਗਹਿਲੇਵਾਲ ਨੂੰ ਸਬ ਰਜਿਸਟਰਾਰ ਦਫ਼ਤਰ ਲੁਧਿਆਣਾ ਪੂਰਬੀ ਦੀ ਥਾਂ 'ਤੇ ਸਾਹਨੇਵਾਲ ਨਾਲ ਜੋੜਨ ਦੇ ਵਿਰੋਧ ਵਿਚ ਅੱਜ ਇਕ ਵਫ਼ਦ ਵਲੋਂ ਪੰਜਾਬ ...

ਪੂਰੀ ਖ਼ਬਰ »

ਵੱਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਰੁਧ 'ਲਿਪ' ਨੇ ਕੀਤਾ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨ-ਬ-ਦਿਨ ਕੀਤੇ ਜਾ ਰਹੇ ਪੈਟਰੋਲੀਅਮ ਪਦਾਰਥਾਂ 'ਚ ਵਾਧੇ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਮਰੀਕਾ ਕਾਂਗਰਸ ਇਕਾਈ ਦੇ ਪ੍ਰਧਾਨ ਗਿੱਲ ਤੇ ਚੇਅਰਮੈਨ ਬਾਵਾ ਵਲੋਂ ਹਰੀਸ਼ ਰਾਵਤ ਨਾਲ ਮੁਲਾਕਾਤ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਕਾਂਗਰਸ ਪਾਰਟੀ ਦੀ ਅਮਰੀਕਾ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪੰਜਾਬ ਰਾਜ ਲਘੂ ਉਦਯੋਗ ਵਿਕਾਸ ਨਿਗਮ ਕ੍ਰਿਸ਼ਨ ਕੁਮਾਰ ਬਾਵਾ ਨੇ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ, ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਤੇ ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ ਪਤਨੀ ਅਤੇ ਪੁੱਤਰ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਸਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਮਾਜ ਸੇਵਿਕਾ ਸ਼ੇਰ ਕੌਰ ਦੀ ਯਾਦ 'ਚ ਤੀਸਰਾ ਡਾਕਟਰੀ ਕੈਂਪ 28 ਨੂੰ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਬੁੱਧੀਜੀਵੀ ਆਗੂ ਜਸਵੰਤ ਜੀਰਖ ਦੀ ਜੀਵਨ ਸਾਥਣ ਸਮਾਜ ਸੇਵਕਾ ਸ੍ਰੀਮਤੀ ਸ਼ੇਰ ਕੌਰ ( ਮੁੱਖ ਅਧਿਆਪਕਾ) ਦੀ ਯਾਦ 'ਚ ਤੀਸਰਾ ਮੁਫ਼ਤ ਡਾਕਟਰੀ ਕੈਂਪ ਪਿੰਡ ਜੀਰਖ (ਲੁਧਿਆਣਾ) ਵਿਖੇ 28 ਫਰਵਰੀ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਕੈਂਪ 'ਚ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸੰਧੂ ਨਗਰ 'ਚ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਅੱਜ ਉਸ ਵੇਲੇ ਵਾਪਰੀ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਤੁਲਸੀ ਰਾਣੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 35 ਸਾਲ ਦੇ ਕਰੀਬ ਸੀ | ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ...

ਪੂਰੀ ਖ਼ਬਰ »

ਸ਼ਾਰਪ ਮਾਡਲ ਸਕੂਲ ਵਿਖੇ ਵਿਦਾਇਗੀ ਪਾਰਟੀ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਕੀਤੀ ਗਈ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਰੰਗਾਰੰਗ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕੀਤੇ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਲਲਤੋਂ ਕਲਾਂ ਦੇ ਸਰਕਾਰੀ ਸਕੂਲ ਨੂੰ ਐੱਸ. ਐੱਮ. ਸੀ. ਵਲੋਂ ਸਮਾਰਟ ਐੱਲ. ਈ. ਡੀ. ਭੇਟ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਨੂੰ ਐੱਸ. ਐੱਮ. ਸੀ. ਵਲੋਂ ਸਮਾਰਟ ਐੱਲ. ਈ. ਡੀ. ਭੇਟ ਕੀਤੀ ਗਈ | ਇਸ ਸਮਾਗਮ ਵਿਚ ਸ਼੍ਰੀਮਤੀ ਸੁਖਿਵੰਦਰ ਕੌਰ ਸਰਪੰਚ ਅਤੇ ਚੇਅਰਮੈਨ ਐੱਸ. ਐੱਮ. ਸੀ ਲਲਤੋਂ ਕਲਾਂ ਮੁੱਖ ...

ਪੂਰੀ ਖ਼ਬਰ »

ਕਲਗੀਧਰ ਖਾਲਸਾ ਗਰਲਜ਼ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਕਲਗੀਧਰ ਖਾਲਸਾ ਗਲਰਜ਼ ਸੀਨੀਅਰ ਸੈਕੰਡਰੀ ਸਕੂਲ ਕਾਮਰਾਨ ਰੋਡ ਫੀਲਡ ਗੰਜ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆ ਇਮਤਿਹਾਨ ਦੀ ਸਫ਼ਲਤਾ ਲਈ ਸਕੂਲ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਬੀਬੀ ਬਿੱਟੀ ਦੇ ਯਤਨਾਂ ਸਦਕਾ ਚੱਲ ਰਹੇ ਨੇ ਵਿਕਾਸ ਕਾਰਜ-ਮਾਹਲਾ

ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਦੀ ਪੰਚਾਇਤ ਅਧੀਨ ਆਉਂਦੇ ਮੁਹੱਲਾ ਗੁਰੂ ਰਾਮਦਾਸ ਨਗਰ ਵਿਖੇ ਬਲਾਕ ਸੰਮਤੀ-2 ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਭਵਨਪ੍ਰੀਤ ...

ਪੂਰੀ ਖ਼ਬਰ »

ਪੰਜਾਬ ਮਨਿਸਟੀਰੀਅਲ ਸਟਾਫ ਸਰਵਿਸਿਜ਼ ਐਸੋਸੀਏਸ਼ਨ ਵਲੋਂ 5 ਹਜ਼ਾਰ ਕਲਰਕਾਂ ਨੂੰ ਅਧਿਆਪਕ ਬਣਾਉਣ ਲਈ ਲਏ ਫ਼ੈਸਲੇ ਦੀ ਸ਼ਲਾਘਾ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਪੰਜਾਬ ਮਨਿਸਟੀਰੀਅਲ ਸਟਾਫ ਸਰਵਿਸਿਜ਼ ਐਸੋਸੀਏਸ਼ਨ ਨੇ ਪੰਜਾਬ ਕੈਬਨਿਟ ਵਲੋਂ ਸਰਕਾਰੀ ਸਕੂਲਾਂ ਅਤੇ ਦਫਤਰਾਂ 'ਚ ਕੰਮ ਕਰਦੇ 5 ਹਜ਼ਾਰ ਦੇ ਕਰੀਬ ਕਲਰਕਾਂ ਤੋਂ ਅਧਿਆਪਕਾਂ ਬਣਾਏ ਜਾਣ ਦਾ 1 ਫ਼ੀਸਦੀ ਰਾਖਵਾਂ ਕੋਟਾ ਬਹਾਲ ਕੀਤੇ ਜਾਣ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਅਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਸਬੰਧੀ ਨਗਰ ਨਿਗਮ ਨੇ ਧਿਆਨ ਫਾਊਾਡੇਸ਼ਨ ਨਾਲ ਕੀਤਾ ਇਕਰਾਰਨਾਮਾ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਘੁੰਮਦੇ ਅਵਾਰਾ ਜਾਨਵਰਾਂ ਨੂੰ ਫੜਕੇ ਮਾਛੀਵਾੜਾ ਨਜਦੀਕ ਸਥਿਤ ਬੁਰਜ ਪਵਾਤ ਵਿਚ ਮੌਜੂਦ ਗਊਸ਼ਾਲਾ ਵਿਚ ਪਹੁੰਚਾਉਣ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਧਿਆਨ ਫਾਊਾਡੇਸ਼ਨ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਲੋਂ ਪ੍ਰੋ. ਕਰਤਾਰ ਸਿੰਘ ਦਾ ਸਨਮਾਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਮਤਿ ਸੰਗੀਤ ਦੇ ਅਚਾਰੀਆ ਦੇ ਤੌਰ 'ਤੇ ਜਾਣੇ ਜਾਂਦੇ ਪ੍ਰੋ. ਕਰਤਾਰ ਸਿੰਘ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਨਮਾਨ ਸਮਾਗਮ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਜੱਸੀਆਂ ਦੀ ਨਵੀਂ ਬਣੀ ਰਸੋਈ ਤੇ ਕਮਰੇ ਦਾ ਡੀ. ਈ. ਓ. ਵਲੋਂ ਉਦਘਾਟਨ

ਲਾਢੋਵਾਲ, 22 ਫਰਵਰੀ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਦੇ ਪ੍ਰਾਇਮਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਡੀ. ਈ. ਓ. ਰਾਜਿੰਦਰ ਕੌਰ, ਬੀ. ਪੀ. ਓ. ਭੁਪਿੰਦਰ ਕੌਰ ਅਤੇ ਡਿਪਟੀ ਡੀ. ਈ. ਓ. ਕੁਲਦੀਪ ਸਿੰਘ ਸੈਣੀ ਆਦਿ ਨੇ ਸਾਂਝੇ ਤੌਰ 'ਤੇ ਆਪਣੇ ਕਰ ਕਮਲਾਂ ਨਾਲ ਕੀਤਾ | ...

ਪੂਰੀ ਖ਼ਬਰ »

ਪਾਵਰਕਾਮ ਦੇ ਚੀਫ ਇੰਜੀਨੀਅਰ ਨੇ ਸਟਾਫ ਨੂੰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਵਿਚ ਸੀ. ਆਰ./19 ਤਹਿਤ ਭਰਤੀ ਹੋਏ ਕਲੈਰੀਕਲ ਸਟਾਫ ਵਲੋਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ, ਮਲਟੀਪਰਪਜ਼ ਹਾਲ ਸਰਾਭਾ ਨਗਰ ਵਿਖੇ ਹੋਏ ਕੇਂਦਰੀ ਜੋਨ ਦੇ ਸਮਾਗਮ ਚੀਫ ਇੰਜੀਨੀਅਰ ਭੁਪਿੰਦਰ ਖੋਸਲਾ ਨੇ ਨਵੇਂ ਕਲੈਰੀਕਲ ...

ਪੂਰੀ ਖ਼ਬਰ »

ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ 'ਚ ਲੜਕੀਆਂ ਅੱਜ ਕਿਸੇ ਤੋਂ ਪਿੱਛੇ ਨਹੀਂ-ਬਿੰਦਰਾ

ਲੁਧਿਆਣਾ, 22 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ 'ਚ ਕਿਸੇ ਤੋਂ ਵੀ ਪਿਛੇ ਨਹੀਂ ਹਨ | ਸਾਨੂੰ ਲੜਕੀ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਲੁਧਿਆਣਾ, 22 ਫਰਵਰੀ (ਬੱਤਰਾ)-ਹੁਸ਼ਿਆਰਪੁਰ ਤੋਂ ਡੀ.ਈ.ਓ. ਸੈਕੰਡਰੀ ਹਰਜੀਤ ਸਿੰਘ ਲੁਧਿਆਣਾ ਤਬਦੀਲ ਹੋ ਕੇ ਆਏ ਹਨ, ਨੇ ਬੀਤੇ ਦਿਨ 19 ਫਰਵਰੀ ਦਿਨ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਡੀ.ਈ.ਓ. ਦਫ਼ਤਰ ਦੇ ਸਟਾਫ, ਪਿ੍ੰਸੀਪਲਾਂ, ਮੁੱਖ ਅਧਿਆਪਕਾਂ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ 'ਤੇ ਮਹਿੰਗਾਈ ਦਾ ਬੋਝ ਪੈ ਰਿਹੈ-ਮੱਕੜ

ਲੁਧਿਆਣਾ, 22 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਦੇ ਮਨਾਂ 'ਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਉੱਪਰ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਐੱਨ. ਜੀ. ਓ. ਵਾਹਿਗੁਰੂ ਬਲੱਡ ਸੇਵਾ ਵਲੋਂ ਇੰਦਰ ਵਿਹਾਰ ਕਾਲੋਨੀ ਚੰਦਰ ਨਗਰਨੇੜੇ ਮੱਲ੍ਹੀ ਫਾਰਮ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਔਰਤਾਂ ਨੇ ਵੀ ਖੂਨਦਾਨ ਕੀਤਾ | ਇਹ ਜਾਣਕਾਰੀ ਦਿੰਦਿਆਂ ਲੱਕੀ ਭਾਟੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤੇਲ 'ਤੇ ਸੂਬੇ ਦਾ ਵਾਧੂ ਟੈਕਸ ਲਗਾ ਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਬਾਂਹ ਫੜ•ਨ ਕੈਪਟਨ-ਮੋਹੀ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਦਿਨੋ-ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹ•ਾ ਲੁਧਿਆਣਾ 'ਚ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ 'ਆਪ'’ ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਲੰਟੀਅਰਾਂ ਨੇ ਕਾਂਗਰਸ ਦੀ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਹਾਇਕ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ ਅਤੇ ਲੋਕ ਆਰਥਿਕ ਮਾਰ ਝੱਲ ਰਹੇ ਹਨ | ਇਸ ਦੌਰਾਨ ਪੰਜਾਬ ਦੀ ਸੂਬਾ ਕੈਪਟਨ ਸਰਕਾਰ ਆਪਣੇ ਖਜ਼ਾਨੇ ਭਰਨ ਲਈ ਤੇਲ ਉੱਤੇ ਵਾਧੂ ਟੈਕਸ ਲਗਾ ਕੇ ਲੋਕਾਂ ਉੱਤੇ ਹੋਰ ਆਰਥਿਕ ਬੋਝ ਪਾ ਰਹੀ ਹੈ | ਉਨ੍ਹ•ਾਂ ਕਿਹਾ ਕਿ ਰਾਜ ਸਰਕਾਰ ਪੰਜਾਬ ਦੇ ਲੋਕਾਂ ਦੀ ਬਾਂਹ ਫੜ•ਨ ਦੀ ਬਜਾਏ ਤੇਲ ਉੱਤੇ ਟੈਕਸ ਲਗਾ ਕੇ ਉਨ੍ਹ•ਾਂ ਨੂੰ ਹੋਰ ਲੁੱਟ ਰਹੀ ਹੈ | ਉਨ•ਾਂ ਕਿਹਾ ਕਿ ਉਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿਚ ਬੈਠੇ ਹਨ ਪਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਹੈ | ਸ਼ਹਿਰੀ ਪ੍ਰਧਾਨ ਸੁਰੇਸ਼ ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ 'ਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ | ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹ•ਾਂ-ਤਰ੍ਹ•ਾਂ ਦੇ ਜ਼ੁਲਮ ਕਰ ਰਹੀ ਹੈ, ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ•ਨ ਦੀ ਬਜਾਏ ਤੇਲ 'ਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚੁੰਮਰ ਕੱਢ ਰਹੇ ਹਨ | ਉਨ੍ਹ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀ ਬਾਂਹ ਫੜ•ਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਹੇਠ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰਦੇ ਹੋਏ ਲੋਕਾਂ ਉੱਤੇ ਵਾਧੂ ਟੈਕਸ ਲਗਾ ਕੇ ਆਰਥਿਕ ਬੋਝ ਪਾ ਰਹੇ ਹਨ | ਉਨ੍ਹ•ਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੈਕਸ ਘੱਟ ਕਰਕੇ ਤੇਲ ਦੀਆਂ ਕੀਮਤਾਂ ਘੱਟ ਕਰੇ | ਇਸ ਦੌਰਾਨ ਐੱਸ. ਸੀ. ਵਿੰਗ ਪੰਜਾਬ ਉੱਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ, ਜ਼ਿਲ•ਾ ਸਕੱਤਰ ਸ਼ਰਨਪਾਲ ਸਿੰਘ ਮੱਕੜ, ਉੱਪ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਦਫਤਰ ਇੰਚਾਰਜ ਮਾਸਟਰ ਹਰੀ ਸਿੰਘ, ਮੀਡੀਆ ਇੰਚਾਰਜ ਦੁਪਿੰਦਰ ਸਿੰਘ, ਈਵੈਂਟ ਇੰਚਾਰਜ ਰਾਜਨ ਮਲਹੋਤਰਾ, ਸੋਸ਼ਲ ਮੀਡੀਆ ਇੰਚਾਰਜ ਗੋਬਿੰਦ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਤਰਸੇਮ ਸਿੰਘ ਭਿੰਡਰ, ਜਗਤਾਰ ਸਿੰਘ ਦਿਆਲਪੁਰ, ਲਛਮਣ ਸਿੰਘ, ਰਵਿੰਦਰ ਪਾਲ ਸਿੰਘ ਪਾਲੀ, ਡਾ. ਐੱਸ. ਐੱਸ. ਗਿੱਲ, ਹਰਨੇਕ ਸਿੰਘ ਸੇਖੋਂ, ਪਰਮਪਾਲ ਸਿੰਘ ਬਾਵਾ, ਕੁਲਦੀਪ ਸਿੰਘ ਫੌਜੀ, ਗੁਰਪ੍ਰੀਤ ਸਿੰਘ, ਕੁਨਾਲ ਗੁਲਾਟੀ, ਕਮਲ ਮੀਗਲਾਨੀ, ਅਮਰਜੀਤ ਸਿੰਘ, ਧਰਮਜੀਤ ਸਿੰਘ ਫੌਜੀ, ਸੁਨੀਲ, ਦਸ਼ਮੇਸ਼ ਸਿੰਘ, ਹਰਪ੍ਰੀਤ ਸਿੰਘ, ਤਰਨਜੀਤ ਸਿੰਘ, ਬਲਜੀਤ ਸਿੰਘ ਗਰੇਵਾਲ, ਰਵਿੰਦਰ ਸਿੰਘ, ਚੰਦਨ ਬਤਰਾ ਤੇ ਹੋਰ ਸੈਂਕੜੇ ਵਲੰਟੀਅਰ ਸਾਥੀ ਹਾਜਿਰ ਰਹੇ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਭਾਮੀਆਂ ਕਲਾਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਹਰਜਾਪ ਗਿੱਲ ਲੋਕ ਇਨਸਾਫ ਪਾਰਟੀ ਸਟੂਡੈਂਟ ਵਿੰਗ ਦੇ ਬਣੇ ਪੰਜਾਬ ਪ੍ਰਧਾਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ) ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਯੂਥ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਦੀ ਪਾਰਟੀ ਪ੍ਰਤੀ ਮਿਹਨਤ ਤੇ ਲਗਨ ਨੂੰ ਦੇਖਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ 'ਸਟੂਡੈਂਟ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਬਾਲਾ ਜੀ ਵਿਖੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਦਾਦ ਵਿਖੇ ਸਥਿਤ ਗੁਰਦੁਆਰਾ ਭਾਈ ਬਾਲਾ ਜੀ ਜਿੱਥੇ ਹਰ ਸਾਲ ਫੱਗਣ ਮਹੀਨੇ ਦੀ ਦਸਵੀਂ ਦੇ ਦਿਹਾੜੇ ਵਾਲੇ ਦਿਨ ਭਾਈ ਬਾਲਾ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਨੂੰ ਮਾਤ ਪਾ ਰਿਹੈ ਮੋਤੀ ਨਗਰ ਦਾ ਸਰਕਾਰੀ ਪ੍ਰਾਇਮਰੀ ਸਕੂਲ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਵਿਖੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਤੇ ਸਮੂਹ ਸਟਾਫ਼ ਦੀ ਪਿਛਲੇ 6 ਮਹੀਨੇ ਦੀ ਮਿਹਨਤ ਰੰਗ ਲਿਆਉਣ ਲੱਗੀ ਹੈ | ਕੁਝ ਹੀ ਸਮੇਂ ਵਿਚ ਸਕੂਲ ਦੀ ਕਾਰਗੁਜ਼ਾਰੀ, ਸਕੂਲ ਦੀ ਦਿੱਖ ਮਾਪਿਆਂ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਬਾਰੇ ਵੈਨ ਦੇ ਜ਼ਰੀਏ ਕੀਤਾ ਜਾ ਰਿਹੈ ਜਾਗਰੂਕ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸਮਾਜ 'ਚ ਲੋਕਾਂ ਨੂੰ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ 'ਚ ਥਾਂ-ਥਾਂ ਪ੍ਰਚਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰੂ ਸਹਾਏ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਗਮ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਕੌਨਵੈਂਟ ਸਕੂਲ ਗਲੀ ਨੰ. 33 ਕੋਟ ਮੰਗਲ ਸਿੰਘ, ਗੁਰੂ ਅੰਗਦ ਕਾਲੋਨੀ ਵਿਖੇ ਬੱਚਿਆਂ ਦੀ ਵਿਦਿਆਰਥੀ ਪਾਰਟੀ ਕੀਤੀ ਗਈ | ਇਸ ਮੌਕੇ ਪੂਜਾ, ਹਰਪ੍ਰੀਤ ਕੌਰ, ਕੋਮਲ, ਜੈਸਮੀਨ ਕੌਰ, ਲਵਪ੍ਰੀਤ ਕੌਰ, ਸੋਨਾਲੀ ਤੇ ਹੋਰ ...

ਪੂਰੀ ਖ਼ਬਰ »

ਵੱਖ-ਵੱਖ ਸ਼ਖਸੀਅਤਾਂ ਵਲੋਂ ਅੰਨ-ਜਲ ਸੇਵਾ ਟਰੱਸਟ ਦੇ ਪ੍ਰਬੰਧਕਾਂ ਵਲੋਂ ਮਰੀਜ਼ਾਂ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਸਥਾਨਕ ਸਿਵਲ ਹਸਪਤਾਲ 'ਚ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਅੰਨ ਜਲ ਸੇਵਾ ਟਰੱਸਟ ਵਲੋਂ ਦਿਨ-ਰਾਤ ਮੁਫ਼ਤ ਲੰਗਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਉੱਘੇ ਸਮਾਜ ਸੇਵਕ ਸ਼ਿਵਰਾਮ ...

ਪੂਰੀ ਖ਼ਬਰ »

ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਦਾ ਸਿਲੇਬਸ ਘੱਟ ਨਾ ਕੀਤੇ ਜਾਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਕੋਵਿਡ-19 ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਸਾਲਾਨਾ ਪ੍ਰੀਖਿਆ ਲਈ ਸਾਰੀਆਂ ਕਲਾਸਾਂ ਦਾ ਸਿਲੇਬਸ ਘੱਟ ਕਰਨ ਦੇ ਦਿੱਤੇ ਨਿਰਦੇਸ਼ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦਾ ...

ਪੂਰੀ ਖ਼ਬਰ »

ਨਗਰ ਕੀਰਤਨ ਦੌਰਾਨ ਸੰਗਤ ਲਈ ਲੰਗਰ ਲਗਾਇਆ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਪਿੰਡ ਭਗਤ ਸਿੰਘ ਨਗਰ ਦੀ ਗਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਰਣਇੰਦਰ ਵੰਸ਼ ਨੇ ਰੋਲਰ ਸਕੇਟਿੰਗ ਮੁਕਾਬਲੇ 'ਚ ਸੋਨੇ ਤੇ ਚਾਂਦੀ ਦੇ ਜਿੱਤੇ ਤਗਮੇ

ਆਲਮਗੀਰ, 22 ਫਰਵਰੀ (ਜਰਨੈਲ ਸਿੰਘ ਪੱਟੀ)-23ਵੀਂ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ | ਕੋਚ ਨਗਿੰਦਰ ਸਿੰਘ ਨੇਗੀ ਨੇ ਦੱਸਿਆ ਕਿ ਵੱਖ ਵੱਖ ਕੈਟਾਗਰੀਆਂ 'ਚ 05, 5-7, 7-9 ਅਤੇ 9-11 ਸਾਲ ਦੇ ਖਿਡਾਰੀਆਂ ਦੇ ਗਰੁੱਪ ਬਣਾਏ ਗਏ ਸਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨੇ ਨੈਸ਼ਨਲ ਹਿਊਮੈਨਿਟੀ ਓਲੰਪੀਆਡ 'ਚ ਮਾਰੀਆਂ ਮੱਲਾਂ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਦੇ ਪਿੰਡ ਠੱਕਰਵਾਲ ਸਥਿਤ ਪੜ੍ਹਾਈ ਤੇ ਖੇਡਾਂ 'ਚ ਮੋਹਰੀ ਭੁਮਿਕਾ ਅਦਾ ਕਰਨ ਵਾਲਾ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਛੇਵੇਂ ...

ਪੂਰੀ ਖ਼ਬਰ »

ਡੀ. ਸੀ. ਨੇ ਪਿੰਡ ਦਾਦ ਦੇ ਕਾਮਨ ਸੇਵਾ ਸੈਂਟਰ 'ਤੇ ਬਣ ਰਹੇ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੇ ਕੰਮ ਦਾ ਲਿਆ ਜਾਇਜ਼ਾ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਬਿੰਦਰਾ ਮੂਵ ਲੈਂਡ ਕਾਮਨ ਸੇਵਾ ਸੈਂਟਰ ਵਿਖੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਕੈਬਨਿਟ ਮੰਤਰੀ ਆਸ਼ੂ ਦੀ ਅਗਵਾਈ 'ਚ ਚੁਣੇ ਹੋਏ ਨੁਮਾਇੰਦਿਆਂ ਦੀ ਉੱਚ ਪੱਧਰੀ ਮੀਟਿੰਗ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)- ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਗੁਰੂ ਨਾਨਕ ਭਵਨ ਵਿਖੇ ਚੁਣੇ ਹੋਏ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »

50 ਹਜ਼ਾਰ ਤੋਂ ਵੱਧ ਲੋਕਾਂ ਦੀ ਆਮਦ ਨਾਲ ਕੌਮਾਂਤਰੀ ਪੱਧਰ ਦੀ 10ਵੀਂ ਮੈਕਆਟੋ ਪ੍ਰਦਰਸ਼ਨੀ 2021 ਸਮਾਪਤ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਉਡਾਣ ਮੀਡੀਆ ਤੇ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਅਤੇ ਚੈਂਬਰ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਲੋਂ ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ ਅਤੇ ਆਟੋ ਪਾਰਟਸ ਮੈਨੂਫੈਕਚਰਰ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਨੇ ਦਿਖਾਇਆ ਸਥਾਨਕ ਚੋਣਾਂ 'ਚ ਆਪਣਾ ਰੰਗ-ਚੂਹੜਪੁਰ

ਲਾਢੋਵਾਲ, 22 ਫਰਵਰੀ (ਬਲਬੀਰ ਸਿੰਘ ਰਾਣਾ)- ਸਥਾਨਕ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੂੰ ਘੱਟ ਸਫ਼ਲਤਾ ਮਿਲਣੀ ਜ਼ਾਹਿਰ ਕਰਦੀ ਹੈ ਕਿ ਇਸ ਉੱਪਰ ਕਿਸਾਨਾਂ ਦੇ ਅੰਦੋਲਨ ਦਾ ਸਿੱਧਾ ਅਸਰ ਪਿਆ ਹੈ, ਜਿਸ ਕਰਕੇ ਭਾਜਪਾ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ | ਉਕਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਸਜਾਇਆ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਰਵਿਦਾਸ ਜੀ ਹਰਕਿਸ਼ਨ ਨਗਰ ਸਿਮਲਾਪੁਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX