ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਲਗਪਗ ਇਕ ਸਾਲ ਬਾਅਦ ਪੀ.ਐਚ.ਡੀ. ਅਤੇ ਸਾਇੰਸ ਦੇ ਵਿਦਿਆਰਥੀਆਂ ਨੂੰ ਹੋਸਟਲ ਅਲਾਟਮੈਂਟ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਨਾਲ ਇਕ ਵਾਰੀ ਫਿਰ ਕੈਂਪਸ ਵਿਚ ਰੌਣਕ ਪਰਤਣੀ ਸ਼ੁਰੂ ਹੋ ਗਈ ਹੈ | ਅੱਜ ...
ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-63 ਵਿਚ ਪੈਂਦੇ ਗੁਰਦੁਆਰਾ ਸਾਂਝਾ ਸਾਹਿਬ ਵਿਚ ਗੋਲਕ ਤੋੜ ਕੇ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਦੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਵੀ ਕੈਦ ਹੋਈ ਹੈ, ਜਿਸ ਦੇ ਅਧਾਰ 'ਤੇ ਪੁਲਿਸ ਚੋਰ ਦੀ ...
ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਸੈਕਟਰ 7 ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਰਸਮੀ ਭੇਟ ਕੀਤੀ | ਸੁਭਾਸ਼ ਚਾਵਲਾ ਨੇ ਹਰਿਆਣਾ ਦੇ ਸਾਬਕਾ ...
ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਨੇ ਆਪਣੀ ਵੈੱਬਸਾਈਟ ਉੱਤੇ ਬਕਾਏ ਵਾਲੀਆਂ ਸੂਚੀਆਂ ਦੇ ਸੰਬੰਧ ਵਿਚ ਸਪਸ਼ਟ ਕੀਤਾ ਹੈ ਕਿ ਬਕਾਇਆ ਜਮ੍ਹਾਂ ਨਾ ਕਰਨ 'ਤੇ ਕੇਸਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਹੈ ਕਿ ਕੁਝ ...
ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਾਸਤਰੀ ਨਗਰ ਦੀਆਂ ਲਾਈਟਾਂ ਨੇੜੇ ਇਕ ਟਰੱਕ ਨੇ ਪੈਦਲ ਜਾ ਰਹੀ ਔਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਔਰਤ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਪਛਾਣ ਸ਼ਾਸਤਰੀ ਨਗਰ ਦੀ ਰਹਿਣ ਵਾਲੀ ਸ਼ਾਂਤੀ (60) ਵਜੋਂ ਹੋਈ ਹੈ | ...
ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਕਾਂਗਰਸ ਦੇ ਨਵੇਂ ਥਾਪੇ ਪ੍ਰਧਾਨ ਸੁਭਾਸ਼ ਚਾਵਲਾ ਨੇ ਆਪਣੀ ਕਾਰਜਕਾਰਨੀ ਦਾ ਗਠਨ ਸ਼ੁਰੂ ਕਰ ਦਿੱਤਾ ਹੈ | ਪਹਿਲੇ ਗੇੜ ਵਿਚ ਉਨ੍ਹਾਂ ਕਿਸਾਨ ਅੰਦੋਲਨ ਕਾਰਨ ਨਵੇਂ ਬਣੇ ਸਿਆਸੀ ਮਾਹੌਲ ਕਾਰਨ ਮੀਡੀਆ ਨੂੰ ...
ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵੱਧਣੇ ਸ਼ੁਰੂ ਹੋ ਗਏ ਹਨ, ਜਦ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿਚ ਕੋਰੋਨਾ ਦੇ 15 ਤੋਂ 20 ਮਾਮਲੇ ਹੀ ਪਾਜੀਟਿਵ ਆ ਰਹੇ ਸਨ, ਪਰ ਹੁਣ ਕੋਰੋਨਾ ਪੀੜ੍ਹਤ ਮਰੀਜ਼ਾਂ ...
ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)-ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਤਾਰਪੀਡੋ ...
ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- 500 ਵਰਗ ਗਜ ਦੀਆਂ ਜਾਇਦਾਦਾਂ 'ਤੇ ਸੂਰਜੀ ਊਰਜਾ ਵਾਲੇ ਸੋਲਰ ਪ੍ਰਾਜੈਕਟ ਲਗਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ, ਤੇ 31 ਮਾਰਚ ਤੱਕ ਨਾ ਲਗਾਉਣ ਵਾਲਿਆਂ 'ਤੇ ਕਾਰਵਾਈ ਹੋਏਗੀ | ਇਹ ਜਾਣਕਾਰੀ ਚੀਫ਼ ਕੰਜਰਵੇਟਰ ਆਫ਼ ਫਾਰੇਸਟ ਕਮ ਕਰੈਸਟ ...
ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ)- ਇਕ ਨਾਬਾਲਗ ਕੁੜੀ ਦੀ ਕਿਡਨੈਪਿੰਗ ਦੇ ਮਾਮਲੇ ਵਿਚ ਹੇਠਲੀ ਅਦਾਲਤ ਤੋਂ 2-2 ਸਾਲ ਕੈਦ ਦੀ ਸਜ਼ਾ ਪਾਉਣ ਵਾਲੇ 2 ਮੁਲਜ਼ਮਾਂ ਦੀ ਅਪੀਲ ਨੂੰ ਮਨਜ਼ੂਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ...
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵਾਅਦਾ ਪੂਰਾ ਕਰਨ ਦੀ ਬਜਾਏ ਅਤੇ ਐੱਨ.ਪੀ.ਐਸ. ਵਾਪਸ ਲੈ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ 1 ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੂਬਾ ਆਗੂਆਂ ਨੇ ਸੋਮਵਾਰ ਨੂੰ ਅੰਮਿ੍ਤਸਰ ਅਤੇ ਜਲੰਧਰ ਵਿਚ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਐਮ.ਸੀ ਚੋਣਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਸੂਬੇ ਵਿਚ ਹੁਣੇ ਹੀ ਹੋਈਆਂ ਸਥਾਨਕ ...
ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕਸ਼ਯਪ ਭਵਨ ਸੈਕਟਰ-37 ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਸਮਾਜ ਸੇਵੀ ਰਾਮ ਸਰੂਪ ਤਿਵਾੜੀ ਦੇ ਪਰਿਵਾਰ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...
ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ. ਜਸਵੰਤ ਸਿੰਘ ਮਾਨ ਯਾਦਗਾਰੀ ਫਾਊਾਡੇਸ਼ਨ ਵਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਿਸਾਨੀ ਸੰਘਰਸ਼ ਦੇ ਪ੍ਰਭਾਵਾਂ ਨੂੰ ਲੈ ਕੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ) -ਕਿੰਨਰ ਵੀ ਸਾਡੇ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹੈ | ਲੋੜ ਹੈ ਤਾਂ ਬਸ ਇਨ੍ਹਾਂ ਨਾਲ ਵਿਤਕਰੇ ਨੂੰ ਖ਼ਤਮ ਕਰਕੇ ਇਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੀ | ਇਹ ਕਹਿਣਾ ਹੈ ਸਮਾਜ ਸੇਵਕ ਦਿ ਲਾਸਟ ਬੈਂਚਰ ਦੀ ਪ੍ਰਧਾਨ ਸੁਮਿਤਾ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਇਕ ਗੁਪਤ ਦਾਨੀ ਸੱਜਣ ਵਲੋਂ ਏਅਰਕੰਡੀਸ਼ਨਡ ਟਾਪ ਮਾਡਲ ਮਾਰੂਤੀ ਈਕੋ ਗੱਡੀ ਭੇਟ ਕੀਤੀ ਗਈ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਸ਼ਹਿਰ ਦੀ ਵਧ ਰਹੀ ਆਬਾਦੀ ਦੇ ਮੱਦੇਨਜ਼ਰ ਸ਼ਹਿਰੀ ਵਿਕਾਸ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ਼ਹਿਰੀ ਵਿਕਾਸ ਲਈ ਸ਼ੁਰੂ ਅਟਲ ਮਿਸ਼ਨ (ਅਮਰੂਤ) ਪ੍ਰਾਜੈਕਟ ਅਧੀਨ ਜ਼ਿਲ੍ਹਾ ਮੁਹਾਲੀ ਅੰਦਰ 37.62 ...
ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਬੀਤੇ ਕੱਲ੍ਹ ਡੱਡੂਮਾਜਰਾ ਦੇ ਡੰਪਿੰਗ ਗਰਾਊਾਡ ਵਿਚ ਅਚਾਨਕ ਲੱਗੀ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ, ਡੰਪਿੰਗ ਗਰਾਊਾਡ ਦੇ ਲਾਗਲੇ ਇਲਾਕਿਆਂ ਦੇ ਨਾਲ ਇਥੋਂ ਨਿੱਕਲ ਰਹੇ ਧੂੰਏਾ ਕਾਰਨ ਚੰਡੀਗੜ੍ਹ ਵਾਸੀ ...
ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)-ਸ਼ਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ- 40ਡੀ ਵਿਖੇ ਰਾਸ਼ਟਰੀ ਨਵੀਂ ਸਿੱਖਿਆ ਨੀਤੀ-2020 ਬਾਰੇ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੀ ਪ੍ਰਧਾਨਗੀ ਵਿਦਿਆ ਭਾਰਤੀ ਉਤਰ ਖੇਤਰ ਦੇ ਪ੍ਰਧਾਨ ਅਸ਼ੋਕ ਪਾਲ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 49 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 23 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...
ਮਾਜਰੀ, 22 ਫਰਵਰੀ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਦੀ ਸ਼ਿਵਾਲਿਕ ਵਿਹਾਰ ਵਿਚਲੇ ਆਰੀਆ ਫਾਰਮ ਨੇੜਿਓਾ ਇਕ ਗਲੀ ਵਿਚ ਖੜ੍ਹਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਭਰਤ ਰਾਜ ਪੁੱਤਰ ਤਿਲਕ ਰਾਜ ਵਾਸੀ ਸ਼ਿਵਾਲਿਕ ਵਿਹਾਰ ਨਵਾਂਗਰਾਉਂ ਨੇ ਪੁਲਿਸ ...
ਮਾਜਰੀ, 22 ਫਰਵਰੀ (ਧੀਮਾਨ)-ਬਲਾਕ ਮਾਜਰੀ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਦੀਪ ਸਿੰਘ ਝਿੰਗੜਾਂ, ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ ਤੇ ਹਰਜੀਤ ਸਿੰਘ ...
ਮਾਜਰੀ, 22 ਫਰਵਰੀ (ਧੀਮਾਨ)-ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...
ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ 'ਪੱਗੜੀ ਸੰਭਾਲ ਦਿਵਸ' ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ...
ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਚੋਣਾਂ ਲਈ ਵਾ. ਨੰ. 12 ਤੋਂ ਭਾਜਪਾ ਦੇ ਉਮੀਦਵਾਰ ਸੈਂਹਬੀ ਆਨੰਦ ਨੇ ਕਿਹਾ ਕਿ ਸਰਕਾਰ ਭਾਵੇਂ ਕਿੰਨੀ ਵੀ ਧੱਕੇਸ਼ਾਹੀ ਕਰ ਲਵੇ, ਪ੍ਰੰਤੂ ਉਹ ਭਾਜਪਾ ਦਾ ਝੰਡਾ ਬੁਲੰਦ ਰੱਖਣਗੇ ਅਤੇ ਸਰਕਾਰ ਦੀ ਧੱਕੇਸ਼ਾਹੀ ਦਾ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੀ ਮੁਹਾਲੀ ਇਕਾਈ ਵਲੋਂ ਦਿਨੋਂ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਆਪ' ਦੇ ਵੱਡੀ ਗਿਣਤੀ ਵਿਚ ...
ਖਰੜ, 22 ਫਰਵਰੀ (ਜੰਡਪੁਰੀ)-ਅੱਜ ਬਾਅਦ ਦੁਪਹਿਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਭਾਗੋਮਾਜਰਾ ਦਾ ਕੈਸ਼ੀਅਰ ਅਤੇ ਇਕ ਹੋਰ ਵਿਅਕਤੀ ਜਦੋਂ ਬਿਜਲੀ ਦੇ ਬਿੱਲਾਂ ਆਦਿ ਰੂਪ 'ਚ ਇਕੱਤਰ ਰਾਸ਼ੀ ਬੈਂਕ ਵਿਚ ਜਮ੍ਹਾਂ ਕਰਵਾਉਣ ਲਈ ਗਏ ਤਾਂ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਤੋਂ ...
ਕੁਰਾਲੀ, 22 ਫਰਵਰੀ (ਹਰਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਮਿੰਦਰ ਸਿੰਘ ਕਾਲਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 5 ਦਹਾਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ...
ਖਰੜ, 22 ਫਰਵਰੀ (ਗੁਰਮੁੱਖ ਸਿੰਘ ਮਾਨ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਇੰਨਫੋਟੈੱਕ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਯਾਦਵਿੰਦਰਾ ਸਿੰਘ ਕੰਗ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ...
ਖਰੜ, 22 ਫਰਵਰੀ (ਮਾਨ)-ਨਿਰਮਲ ਡੇਰਾ ਮਹੰਤ ਬਾਬਾ ਜਵਾਹਰ ਸਿੰਘ ਪਿੰਡ ਸਕਰੂਲਾਂਪੁਰ ਵਿਖੇ 1 ਮਾਰਚ ਨੂੰ ਸੰਤ ਸਮਾਗਮ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ 27 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਮਹੰਤ ਸ਼ੇਰ ਸਿੰਘ ਨੇ ਦੱਸਿਆ ਕਿ 1 ਮਾਰਚ ਨੂੰ ਸਵੇਰੇ 10 ਵਜੇ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਬਲੱਡ ਡੋਨਰਜ਼ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਫਰਵਰੀ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸੰਸਥਾ ਦੇ ਸਮੂਹ ਮੈਂਬਰਾਂ ਅਤੇ ਟ੍ਰਾਈਸਿਟੀ ਦੇ ਵੱਡੀ ਗਿਣਤੀ ਵਸਨੀਕਾਂ ਵਲੋਂ ਖ਼ੂਨਦਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਚੰਡੀਗੜ੍ਹ ਦੇ ਸੈਕਟਰ-16 ਦੇ ਸਿਵਲ ਹਸਪਤਾਲ ਅਤੇ ਸੈਕਟਰ-32 ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀਆਂ ਟੀਮਾਂ ਵਲੋਂ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਜਾਵੇਗ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ |
ਖਰੜ, 22 ਫਰਵਰੀ (ਗੁਰਮੁੱਖ ਸਿੰਘ ਮਾਨ)-ਰੋਟਰੀ ਕਲੱਬ ਖਰੜ ਵਲੋਂ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਦੇ ਮੱਦੇਨਜ਼ਰ ਅਨਾਜ ਮੰਡੀ ਖਰੜ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਸ਼ੋਕ ਅੱਤਰੀ, ਚੇਅਰਮੈਨ ਕੁਲਦੀਪ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਦੇ ਸਕੂਲਾਂ ਦੀ ਨੁਹਾਰ ਬਦਲਣ ਦਾ ਅਮਲ ਜਾਰੀ ਰੱਖਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪੁਨਰ-ਉਸਾਰੀ ਲਈ ਸਕੂਲ ਦੇ ...
ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵਲੋਂ 2020-21 ਬੈਚ ਦੇ ਨਵੇਂ ਵਿਦਿਆਰਥੀਆਂ ਲਈ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਲਾਇਬ੍ਰੇਰੀਅਨ ਸਾਕਸ਼ੀ ਬਹਿਲ ਨੇ ਕਿਹਾ ਕਿ ਇਹ ...
ਖਰੜ, 22 ਫਰਵਰੀ (ਮਾਨ)-ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਹੋਈ 41ਵੀਂ ਮਾਸਟਰ ਚੈਂਪੀਅਨਸ਼ਿਪ ਦੌਰਾਨ ਪਿੰਡ ਬਡਾਲਾ ਨਿਆਂ ਸ਼ਹਿਰ ਦੇ ਵਸਨੀਕ ਤੇ ਸਾਬਕਾ ਪੁਲਿਸ ਕਰਮਚਾਰੀ ਕੁਲਵਿੰਦਰ ਸਿੰਘ ਨੇ ਭਾਗ ਲੈਂਦੇ ਹੋਏ ਡਿਸਕਸ ਥ੍ਰੋ ਵਿਚ ਪਹਿਲਾ ਸਥਾਨ ਹਾਸਲ ਕਰਦੇ ...
ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ) - ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ ਦਲਾਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਹਾਈਕੋਰਟ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਦਲਾਲ ਸਣੇ ਹਰਿਆਣਾ ...
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਤੁਰ ਫਿਰ ਕੇ ਸੱਟਾ ਲਾਉਣ ਦੇ ਦੋਸ਼ ਹੇਠ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ...
ਪਾਤੜਾਂ, 22 ਫ਼ਰਵਰੀ (ਜਗਦੀਸ਼ ਸਿੰਘ ਕੰਬੋਜ)-ਬੁਢਲਾਡਾ ਤੋਂ ਪਾਤੜਾਂ ਆ ਰਹੀ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਜਾਣ 'ਤੇ ਜਿੱਥੇ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਉੱਥੇ ਹੀ ਟਰਾਲੀ ਵਿਚ ਭਰੀਆਂ ਇੱਟਾਂ ਸੜਕ ਦੇ ਉੱਤੇ ਖਿੱਲਰ ਗਈਆਂ | ਧੁੰਦ ਕਾਰਨ ...
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਵੱਡਾ ਵਿਕਾਸ ਪਿਛਲੇ ਸਮੇਂ ਦੌਰਾਨ ਵਿਧਾਇਕ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਕਰਵਾਇਆ ਗਿਆ ਜੋ ਵਿਕਾਸ ਦੇ ਕਾਰਜ ਅਧੂਰੇ ਰਹਿੰਦੇ ਹਨ ਆਉਣ ਵਾਲੇ ਸਮੇਂ ਦੌਰਾਨ ਜਿੱਥੇ ਪਹਿਲ ਦੇ ...
ਨਾਭਾ/ਭਾਦਸੋਂ, 22 ਫਰਵਰੀ (ਕਰਮਜੀਤ ਸਿੰਘ, ਗੁਰਬਖ਼ਸ਼ ਸਿੰਘ ਵੜੈਚ)-ਨੇੜਲੇ ਪਿੰਡ ਧੰਗੇੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਇਕ ...
ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਅਗਰਵਾਲ ਗਊਸ਼ਾਲਾ 'ਚ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀਮਦ ਭਾਗਵਤ ਕਥਾ ਸਪਤਾਹ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਹਫ਼ਤਾ ਭਰ ਚੱਲਣ ਵਾਲੇ ਇਸ ਕਥਾ ਸਪਤਾਹ ਦਾ ਪਹਿਲੇ ਦਿਨ ਕਲਸ਼ ਯਾਤਰਾ ਕੱਢੀ ਗਈ ਜਿਸ ਵਿਚ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਆਮ ਆਦਮੀ ਪਾਰਟੀ ਵਲੋਂ ਦਿਨੋਂ ਦਿਨ ਵਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਪਟਿਆਲਾ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ 'ਆਪ' ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਲੰਟੀਅਰਾਂ ਨੇ ...
ਚੰਡੀਗੜ੍ਹ , 22 ਫਰਵਰੀ (ਅ.ਬ)-ਡਾਲਰ ਇੰਡਸਟਰੀਜ਼ ਲਿਮਟਿਡ ਦੀ ਸੀ.ਐਸ.ਆਰ. ਸ਼ਾਖਾ ਡਾਲਰ ਫਾਊਾਡੇਸ਼ਨ ਨੇ ਮੈਟਰੋ ਰੇਲ ਅਥਾਰਟੀ ਦੇ ਨਾਲ ਹੱਥ ਮਿਲਾਇਆ ਹੈ ਤਾਂ ਕਿ ਨਵੀਂ ਦਿੱਲੀ ਦੇ 22 ਮੈਟਰੋ ਸਟੇਸ਼ਨਾਂ ਵਿਚ ਪਾਣੀ ਕਯੋਸਕ ਸਥਾਪਤ ਕੀਤਾ ਜਾ ਸਕੇ¢ ਸਾਰਿਆਂ ਲਈ ਸਵੱਛ ਪਾਣੀ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਹਵੇਲੀ ਕਲਾਂ ਦੇ ਕਿਸ਼ਨਾ ਮੰਦਰ 'ਚ ਚੋਰ ਗੋਲਕ ਚੁੱਕ ਫ਼ਰਾਰ ਹੋ ਗਏ ਅਤੇ ਜਾਂਦੇ ਹੋਏ ਚੋਰ ਸੀ. ਸੀ. ਟੀ. ਵੀ. ਕੈਮਰੇ ਤੋੜ ਕੇ ਉੱਪਰ ਰੱਖ ਗਏ ਅਤੇ ਜਾਂਦੇ ਹੋਏ ਰਿਕਾਰਡਰ (ਡੀ. ਵੀ. ਆਰ) ਨਾਲ ਹੀ ਲੈ ਗਏ | ਇਸ ਦੀ ਜਾਣਕਾਰੀ ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)- ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਹਿਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ 22 ਫਰਵਰੀ ਤੋਂ 28 ਫਰਵਰੀ ਤੱਕ ...
ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਕਾਲੋਨੀ ਬਣਾਉਣ ਲਈ ਖ਼ਰੀਦੀ ਗਈ ਜ਼ਮੀਨ ਦੀ ਸਰਕਾਰੀ ਫ਼ੀਸ ਜਮ੍ਹਾਂ ਕਰਵਾਉਣ ਸਮੇਂ ਕੀਤੀ ਗਈ ਘਪਲੇਬਾਜ਼ੀ ਅਤੇ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ...
ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਮੁਹਾਲੀ ਸ਼ਹਿਰ ਅਤੇ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਨ ਲਈ ਰੈਲੀ ਕੱਢੀ ਗਈ | ਇਸ ਰੈਲੀ 'ਚ ਨੌਜਵਾਨਾਂ ਵਲੋਂ ਮੋਟਰਸਾਈਕਲ, ਕਾਰਾਂ, ...
ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਡੰਪਿੰਗ ਗਰਾਊਾਡ ਦੀ ਲਗਾਤਾਰ ਅੱਗ ਲੱਗਣ ਦੀ ਸਮੱਸਿਆ ਸਬੰਧੀ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਚੰਡੀਗੜ੍ਹ ਸ੍ਰੀ ਵੀ.ਪੀ ਸਿੰਘ ਬਦਨੌਰ ਨੰੂ ਮਿਲੇਗਾ | ਇਹ ਫ਼ੈਸਲਾ ਡੱਡੂਮਾਜਰਾ ਜੁਆਇੰਟ ਐਕਸ਼ਨ ਕਮੇਟੀ ਨੇ ...
ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ)- ਇਕ ਪਾਸੇ ਵਕੀਲਾਂ ਦੀ ਮੰਗ 'ਤੇ ਹਾਈਕੋਰਟ ਕੇਸਾਂ ਵੀ ਫਿਜ਼ੀਕਲ ਸੁਣਵਾਈ ਸ਼ੁਰੂ ਕਰਨ ਨੂੰ ਲੈ ਕੇ ਹੌਲੀ-ਹੌਲੀ ਅਦਾਲਤਾਂ ਖੋਲ੍ਹ ਰਹੀ ਹੈ ੳੱੁਥੇ ਹੀ ਦੂਜੇ ਪਾਸੇ ਹਾਈਕੋਰਟ ਵਿਚ ਆਈ.ਐਲ.ਆਰ ਸੈਕਸ਼ਨ ਦਾ ਇਕ ਮੁਲਾਜ਼ਮ ਅਤੇ ਇਕ ਜੱਜ ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸੂਬੇ ਦੀਆਂ ਆਰਥਿਕ ਤੌਰ 'ਤੇ ਕਮਜ਼ੋਰ ਧੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ 21-21 ਹਜ਼ਾਰ ਦੀ ਰਾਸ਼ੀ ਮੁਹੱਈਆ ਕਰਵਾਈ ਹੈ | ਸਾਲ 2020 ਦੌਰਾਨ ਸੂਬੇ ਦੀਆਂ 19082 ਧੀਆਂ ਨੂੰ 39 ਕਰੋੜ ਰੁਪਏ ਜਾਰੀ ਕਰਕੇ ਉਨ੍ਹਾਂ ਦੀ ਵਿੱਤੀ ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)- ਸੂਬਾ ਸਰਕਾਰ ਦੀ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ | ਇਸ ਸਬੰਧੀ ...
ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਮੌਲੀ ਜੱਗਰਾਂ ਦੇ ਰੇਲਵੇ ਪੁੱਲ ਨੇੜੇ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਰਾਹ ਜਾਂਦੇ ਕਿਸੇ ਵਿਅਕਤੀ ਨੇ ਬੱਚੇ ਦੇ ਭਰੂਣ ਨੂੰ ਰੇਲਵੇ ਪੁਲ ਨੇੜੇ ਸਲਿਪ ਰੋਡ ਕੋਲ ਝਾੜੀਆਂ ਵਿਚ ਪਿਆ ...
ਪੰਚਕੂਲਾ, 22 ਫਰਵਰੀ (ਕਪਿਲ)-ਹਰਿਆਣਾ ਸਰਕਾਰ ਵਲੋਂ ਪੀ. ਜੀ. ਟੀ. ਸੰਸਕਿ੍ਤ ਦੀ ਭਰਤੀ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਟੀ. ਜੀ. ਟੀ. ਅੰਗਰੇਜ਼ੀ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਹੈ | ਸਾਲ 2015 ਵਿਚ ਕੱਢੇ ਗਏ ਇਸ਼ਤਿਹਾਰ ਰਾਹੀਂ 1035 ਟੀ. ਜੀ. ਟੀ. ਅੰਗਰੇਜ਼ੀ ਪੋਸਟਾਂ ਦੀ ਭਰਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX