ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਨੇ ਡੀਜ਼ਲ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕੈਪਟਨ ਸਰਕਾਰ ਵਿਰੁੱਧ ਘੋੜੇ ਰੇਹੜੇ 'ਤੇ ਸਵਾਰੀ ਕਰਕੇ ਰੋਸ ਪ੍ਰਦਰਸ਼ਨ ਕੀਤਾ | 'ਆਪ' ਦੇ ਜ਼ਿਲ੍ਹਾ ਪ੍ਰਧਾਨ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਰਕੇ ਲੋਕਾਂ ਵਿਚ ਜਿੱਥੇ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ, ਮਹਿੰਗਾਈ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ | ਹਰ ਵਰਗ ਦੇ ਲੋਕਾਂ ਵਿਚ ਵੱਧ ਰਹੀ ...
ਕੀਰਤਪੁਰ ਸਾਹਿਬ, 22 ਫਰਵਰੀ (ਪ.ਪ. ਰਾਹੀਂ)-ਕੀਰਤਪੁਰ ਸਾਹਿਬ ਵਿਖੇ ਬੀਤੀ ਰਾਤ ਚੌਰਾਂ ਵਲੋਂ ਬੁਲੰਦ ਹੋਂਸਲੇ ਨਾਲ ਅੱਧੀ ਦਰਜਨ ਦੁਕਾਨਾਂ ਦੇ ਸ਼ਟਰ ਤੋੜ ਕੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਕਾਰਨ ਸ਼ਹਿਰ ਦੇ ਵਪਾਰੀ ਵਰਗ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਮਿਡ ਡੇ ਮਿਲ ਕੁੱਕ ਯੂਨੀਅਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਜਸਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਪਾਰਕ, ਰੋਪੜ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਮਿਡ ਡੇ ਮਿਲ ਕੁੱਕ ਯੂਨੀਅਨ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ/ ਜ਼ਿਲ੍ਹਾ ਰੂਪਨਗਰ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ...
ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਸਕੂਲ ਐੱਸਜੀਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੂਪਨਗਰ ਵਲੋਂ 22 ਤੋਂ 26 ਫਰਵਰੀ 2021 ਤੱਕ ਆਰਟੀਫਿਸ਼ੀਅਲ ਇੰਟੈਲੀਜੈਂਸ ਵਿਸ਼ੇ 'ਤੇ ਪੰਜ ਰੋਜ਼ਾ ਅਟੱਲ ਵਰਕਸ਼ਾਪ ਆਰੰਭ ਹੋਈ | ਇਹ ਵਰਕਸ਼ਾਪ ਏ. ਆਈ. ਸੀ. ਟੀ. ਈ. ਏ ਨਵੀਂ ਦਿੱਲੀ ਵਲੋਂ ਸਪਾਂਸਰ ...
ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ (ਕਰਨੈਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਤਹਿਤ ਸਥਾਨਕ ਭਗਤ ਰਵਿਦਾਸ ਚੌਂਕ ਵਿਖੇ ਸ਼ਹੀਦ ਭਗਤ ਸਿੰਘ ਦੇ ਚਾਚਾ ਸ. ਅਜੀਤ ਸਿੰਘ ਦੇ ਜਨਮ ਦਿਵਸ ਮੌਕੇ ਪਗੜੀ ਸੰਭਾਲ ਦਿਵਸ ਸਮਾਗਮ ਕਰਵਾਇਆ ਜਾਵੇਗਾ | ਇਹ ਜਾਣਕਾਰੀ ਕਿਸਾਨ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਯਤਨਾਂ ਤਹਿਤ ਸਿਵਲ ਸਰਜਨ ਰੂਪਨਗਰ ਡਾ. ਦਵਿੰਦਰ ਕੁਮਾਰ ਵਲੋਂ ਸਿਵਲ ਹਸਪਤਾਲ ਕੰਪਲੈਕਸ ਵਿਖੇ ਨਵੇਂ ਸਥਾਪਤ ਕੀਤੇ ਗਏ ਲਾਂਡਰੀ ਪਲਾਂਟ ਦਾ ਰਸਮੀਂ ...
ਸ੍ਰੀ ਚਮਕੌਰ ਸਾਹਿਬ, 22 ਫਰਵਰੀ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਸਮਾਰੋਹ ਦੌਰਾਨ ਯੁਵਰਾਜਵੀਰ ਸਿੰਘ ਢਿੱਲੋਂ ਪੁੱਤਰ ਡਾ: ਸਤਨਾਮ ਸਿੰਘ ਢਿੱਲੋਂ ਨੂੰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਨਿਯੁਕਤ ...
ਸ੍ਰੀ ਚਮਕੌਰ ਸਾਹਿਬ, 22 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੀ ਚੋਣ ਤੋਂ ਬਾਦ ਜੇਤੂ ਰਹੇ ਉਮੀਦਵਾਰਾਂ ਨੂੰ ਚੋਣ ਰਿਟਰਨਿੰਗ ਅਫ਼ਸਰ ਕਮ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਹਰਪ੍ਰੀਤ ਸਿੰਘ ਅਟਵਾਲ ਨੇ ਸਰਟੀਫਿਕੇਟ ਜਾਰੀ ਕੀਤੇ | ਇਸ ਮੌਕੇ ...
ਸ੍ਰੀ ਚਮਕੌਰ ਸਾਹਿਬ, 22 ਫਰਵਰੀ (ਜਗਮੋਹਣ ਸਿੰਘ ਨਾਰੰਗ)-ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਇਕ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਅਤੇ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ...
ਪੁਰਖਾਲੀ, 22 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਭਗਤ ਰਵਿਦਾਸ ਜੀ ਦੇ 644ਵੇਂ ਜਨਮ ਉਤਸਵ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਜੀ ਮੀਆਂਪੁਰ ਵਲੋਂ ਚੌਥਾ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਗੁਰੂ ਦੇ ਪੰਜ ...
ਢੇਰ, 22 ਫਰਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਬਹਿਲੂ ਪੰਚਾਇਤ ਵਲੋਂ ਪਿੰਡ ਵਿਚ ਵਿਕਾਸ ਕਾਰਜ ਜ਼ੋਰਾਂ ਨਾਲ ਆਰੰਭ ਕੀਤੇ ਗਏ ਹਨ | ਪਿੰਡ ਦੇ ਹੋਣਹਾਰ ਸਰਪੰਚ ਕੁਲਦੀਪ ਸਿੰਘ ਰਾਣਾ ਵਲੋਂ ਸਭ ਤੋਂ ਵੱਡਾ ਕੰਮ ਪਿੰਡ ਦੀ ਫਿਰਨੀ ਨੂੰ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ...
ਪੁਰਖਾਲੀ, 22 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਮੀਆਂਪੁਰ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਇਸ ਸਬੰਧੀ ਸਰਪੰਚ ਗੁਰਚਰਨ ਸਿੰਘ ਚੰਨੀ ਨੇ ਦੱਸਿਆ ਕਿ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ...
ਨੰਗਲ, 22 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਲੋਕ ਇਹ ਪੰਜਾਬੀ ਕਹਾਵਤ ਦੀ ਅਕਸਰ ਹੀ ਵਰਤੋਂ ਕਰਦੇ ਹਨ ''ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ'' | ਨੰਗਲ ਨਗਰ ਕੌਂਸਲ ਕੋਲ 120 ਕਰੋੜ ਦਾ ਵੱਡਾ ਬਜਟ ਤਾਂ ਹੈ ਪਰ 5-7 ਕਿ. ਮੀ. ਖੇਤਰ 'ਚ ਫੈਲੇ ਸ਼ਹਿਰ ਲਈ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਸੂਰ ਬਣ ਗਈ ਹੈ | ਆਵਾਰਾ ਢੱਠਿਆਂ, ਗਾਵਾਂ ਅਤੇ ਕੁੱਤਿਆਂ ਦੀ ਦਹਿਸ਼ਤ ਕਾਰਨ ਲੋਕ ਪ੍ਰੇਸ਼ਾਨ ਹਨ | ਆਵਾਰਾ ਜਾਨਵਰ ਨਾ ਸਿਰਫ਼ ਨਾਗਰਿਕਾਂ 'ਤੇ ਹਮਲੇ ਕਰ ਰਹੇ ਹਨ ਸਗੋਂ ਸੜਕ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ | ਇੱਕ ਪਾਸੇ ਸਰਕਾਰੀ ਤੰਤਰ ਰਾਸ਼ਟਰੀ ਪ੍ਰੋਗਰਾਮ ''ਸਵੱਛ ਭਾਰਤ ਮੁਹਿੰਮ'' ਦਾ ਪ੍ਰਚਾਰ ਕਰ ਰਿਹਾ ਹੈ ਪਰ ਦੂਜੇ ਪਾਸੇ ਆਵਾਰਾ ਜਾਨਵਰ ਸਵੱਛਤਾ ਦੀ ਫ਼ੂਕ ਕੱਢ ਰਹੇ ਹਨ | ਨੰਗਲ ਨਗਰ ਕੌਂਸਲ ਨੇ ਕਈ ਵਾਰੀ ਫੇਸਬੁੱਕ 'ਤੇ ਆਵਾਰਾ ਪਸ਼ੂਆਂ ਨੂੰ ਫੜਨ ਲਈ ਕੀਤੇ ਯਤਨਾਂ ਦਾ ਪ੍ਰਚਾਰ ਵੀ ਕੀਤਾ ਪਰ ਸ਼ਹਿਰ ਨੂੰ ਕੋਈ ਰਾਹਤ ਨਹੀਂ ਮਿਲੀ | ਨੰਗਲ ਦੇ ਪ੍ਰਸਿੱਧ ਸਮਾਜ ਸੇਵਕ ਡਾ. ਅਸ਼ੋਕ ਸ਼ਰਮਾ, ਡਾ. ਸੰਤੋਸ਼ ਸ਼ਰਮਾ, ਅਵਤਾਰ ਸਿੰਘ ਤਾਰੀ, ਜਰਨੈਲ ਸਿੰਘ ਸੰਧੂ, ਐਡਵੋਕੇਟ ਵਿਸ਼ਾਲ ਸੈਣੀ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਸੌਰਭ ਭੱਲਾ, ਠਾਕੁਰ ਖੜ੍ਹਕ ਸਿੰਘ ਵਕੀਲ, ਯੋਗੇਸ਼ ਸਚਦੇਵਾ, ਰਵਿੰਦਰ ਸਿੰਘ ਗੋਲਡੀ ਚੇਅਰਮੈਨ ''ਉਮੀਦ ਸੰਸਥਾ'' ਆਦਿ ਨੇ ਡਿਪਟੀ ਕਮਿਸ਼ਨਰ ਰੂਪਨਗਰ ਤੋਂ ਮੰਗ ਕੀਤੀ ਹੈ ਕਿ ਇਸ ਨਾਸੂਰ ਸਮੱਸਿਆ ਦਾ ਢੁਕਵਾਂ ਹੱਲ ਕੀਤਾ ਜਾਵੇ |
ਘਨੌਲੀ, 22 ਫਰਵਰੀ (ਜਸਵੀਰ ਸਿੰਘ ਸੈਣੀ)-ਪਤਵੰਤੇ ਸੱਜਣਾਂ ਦੇ ਵਫ਼ਦ ਨੇ ਵਰਿੰਦਰ ਢਿੱਲੋਂ ਨੂੰ ਘਨੌਲੀ ਪਿੰਡ ਦੀ ਡਿਸਪੈਂਸਰੀ ਨੂੰ ਪ੍ਰਾਇਮਰੀ ਹੈਲਥ ਸੈਂਟਰ ਵਿਚ ਤਬਦੀਲ ਕਰਨ ਲਈ ਮਿਲੇ ਅਤੇ ਮੰਗ ਕੀਤੀ | ਇਸ ਸਬੰਧ ਵਿਚ ਵਿੱਕੀ ਧੀਮਾਨ ਨੇ ਕਿਹਾ ਕਿ ਆਦਰਸ਼ ਗ੍ਰਾਮ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਕੋਵਿਡ ਮਹਾਂਮਾਰੀ ਤੇ ਕਾਬੂ ਪਾਉਣ ਹਿਤ ਜ਼ਿਲੇ੍ਹ ਅੰਦਰ ਟੀਕਾਕਰਨ ਜਾਰੀ ਹੈ, ਜਿਸ ਅਧੀਨ ਸਰਕਾਰੀ ਅਤੇ ਗੈਰ-ਸਰਕਾਰੀ ਸਿਹਤ ਸੰਸਥਾਵਾਂ ਦੇ ਸਿਹਤ ਕਾਮਿਆਂ ਅਤੇ ਫ਼ਰੰਟ ਲਾਇਨ ਵਰਕਰਾਂ ਨੂੰ ਟੀਕਾਕਰਨ ਦੀ ਖ਼ੁਰਾਕ ਦਿੱਤੀ ਜਾ ...
ਮੋਰਿੰਡਾ, 22 ਫਰਵਰੀ (ਕੰਗ)-ਪਰਸ਼ੂਰਾਮ ਚੌਂਕ ਮੋਰਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਹੱਥਾਂ ਵਿਚ ਬੈਨਰ ਫੜ੍ਹ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ...
ਮੋਰਿੰਡਾ, 22 ਫਰਵਰੀ (ਕੰਗ)-ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਬਕਾਇਆ ਪੇਮੈਂਟ ਨੰੂ ਲੈ ਕੇ ਖੰਡ ਮਿੱਲ ਮੋਰਿੰਡਾ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੰਨਾ ਕਾਸ਼ਤਕਾਰ ਕੁਲਵੀਰ ਸਿੰਘ ਨੇ ਦੱਸਿਆ ...
ਭਰਤਗੜ੍ਹ, 22 ਫਰਵਰੀ (ਜਸਬੀਰ ਸਿੰਘ ਬਾਵਾ)-ਸਥਾਨਕ ਕਬੀਰ ਮਹਾਂ ਸਭਾ ਤੇ ਕਬੀਰ ਪੰਥ ਸਮਾਜ ਦੇ ਪਤਵੰਤਿਆਂ ਦੀ ਵਿਸ਼ੇਸ਼ ਮੀਟਿੰਗ ਕੌਮੀ ਨੁਮਾਇੰਦਿਆਂ ਦੀ ਅਗਵਾਈ 'ਚ ਹੋਈ | ਇਸ ਦੌਰਾਨ ਕੌਮੀ ਪ੍ਰਧਾਨ ਆਰ. ਕੇ. ਭਾਟੀਆ, ਜਨਰਲ ਸਕੱਤਰ ਰਾਜੀਵ ਪਰਮਾਰ ਦੇ ਫ਼ੈਸਲੇ ਅਨੁਸਾਰ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਮੁਖੀ ਦੀ ਪਹਿਲ ਵਜੋਂ ਰੂਪਨਗਰ 'ਚ ਜ਼ਿਲ੍ਹਾ ਪੁਲਿਸ ਨੇ 'ਮੰਡੇ ਮਾਰਨਿੰਗ ਮੈਰਾਥਨ' ਦੌੜ ਦਾ ਆਰੰਭ ਕੀਤਾ ਜੋ ਆਉਣ ਵਾਲੇ ਹਰ ਸੋਮਵਾਰ ਨੂੰ ਵੀ ਕਰਵਾਈ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ...
ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸ੍ਰੀ ਵਿਜੈ ਇੰਦਰ ਸਿੰਗਲਾ ਲੋਕ ਨਿਰਮਾਣ ਤੇ ਸਿਖਿਆ ਮੰਤਰੀ ਪੰਜਾਬ ਸਰਕਾਰ ਜੋ ਕਿ ਕਮੇਟੀ ਦੇ ਚੇਅਰਮੈਨ ਹਨ, ਦੀ ...
ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ 51ਵਾਂ ਸਾਲਾਨਾ ਖੇਡ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਐਸ. ਜੀ. ਪੀ. ਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...
ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ (ਜੇ. ਐਸ. ਨਿੱਕੂਵਾਲ)-ਸਿੰਘਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਮੈਦਾਨ ਵਿਚ ਕਰਵਾਇਆ ਪੰਜਵਾਂ ਵਿਸ਼ਾਲ ਅਥਲੈਟਿਕ ਟੂਰਨਾਮੈਂਟ ਸਮਾਪਤ ਹੋ ਗਿਆ ਜਿਸ ਵਿਚ ਪੰਜਾਬ ਸਮੇਤ ਹਿਮਾਚਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX