ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਅਗਲੇ ਮਹੀਨੇ ਫ਼ਰੀਦਕੋਟ ਵਿਖੇ ਜੂਨੀਅਰ ਵਰਗ ਅਤੇ ਸੀਨੀਅਰ ਵਰਗ ਚੈਂਪੀਅਨਸ਼ਿਪ ਫ਼ਰੀਦਕੋਟ ਵਾਲੀਬਾਲ ਐਸੋਸੀਏਸ਼ਨ ਵਿਖੇ ਸੂਬਾ ਪੱਧਰ ਦੀਆਂ ਕਰਵਾਈਆਂ ਜਾਣਗੀਆਂ | ਉਕਤ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਸ਼ਹਿਰਾਂ ਦੀ ਨੁਹਾਰ ਬਦਲਣ ਦਾ ਉਪਰਾਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ੁਰੂਆਤ ਕੀਤਾ ਗਿਆ ਹੈ | ਇਹ ਜਾਣਕਾਰੀ ਅਜਾਇਬ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਹਰਮਹਿੰਦਰ ਪਾਲ)- ਬੀਤੀ 18 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜੋਧੂ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਆ ਕੇ ਆਪਣੇ ਦੋਵਾਂ ਬੱਚਿਆਂ ਸਣੇ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅਰਵਿੰਦਪਾਲ ਸੰਧੂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਵਾਧੂ ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਕਿ ਅੱਜ ...
ਲੰਬੀ, 22 ਫਰਵਰੀ (ਮੇਵਾ ਸਿੰਘ)- ਸੂਬਾ ਕਮੇਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ 23 ਫਰਵਰੀ ਨੂੰ ਇਲਾਕੇ ਦੀਆਂ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨ ਲਹਿਰ ਦੇ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ | ਇਸ ਸਬੰਧ 'ਚ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਜਨਮ ਦਿਵਸ ਨੂੰ ਪੂਰੇ ਜ਼ੋਰ-ਸ਼ੋਰ ਨਾਲ ਮਨਾਉਣ ਲਈ ਬਲਾਕ ਕਮੇਟੀ ਲੰਬੀ ਵਲੋਂ ਪਿੰਡਾਂ ਦੇ ਸਾਰੇ ਇਕਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰਾਂ ਨੂੰ ਸਮੇਤ ਪਰਿਵਾਰਾਂ ਨਾਲ ਲੈ ਕੇ ਸਵੇਰੇ 11 ਵਜੇ ਤੱਕ ਗੈੱਸ ਸਰਵਿਸ ਲੰਬੀ ਦੇ ਨਾਲ ਲਗਦੇ ਗਰਾਊਾਡ ਵਿਚ ਪਹੁੰਚ ਜਾਣ |
ਦੋਦਾ, 22 ਫ਼ਰਵਰੀ (ਰਵੀਪਾਲ)- ਪਿੰਡ ਕਾਉਣੀ ਦੇ ਕਿਸਾਨ ਗੁਰਤੇਜ ਸਿੰਘ ਘਾਲੀ ਪੁੱਤਰ ਵਜੀਰ ਸਿੰਘ ਦੇ ਖੇਤ ਵਿਚੋਂ ਚੋਰ ਰਾਤ ਸਮੇਂ ਬਿਜਲੀ ਮੋਟਰ ਚੋਰੀ ਕਰਕੇ ਲੈ ਗਏ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖ਼ੇਤਾਂ ਵਿਚੋਂ ਚੋਰ ਰਾਤ ਸਮੇਂ ਪਿਛਲੇ 20 ਦਿਨਾਂ ਅੰਦਰ ਕਈ ਮੋਟਰਾਂ ...
ਰੁਪਾਣਾ, 22 ਫ਼ਰਵਰੀ (ਜਗਜੀਤ ਸਿੰਘ)- ਡੈੱਡ ਹੋਈ ਬਿਜਲੀ ਲਾਈਨ ਦੀ ਤਾਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਕਿਸਾਨ ਬੋਹੜ ਸਿੰਘ ਬਰਾੜ, ਬਾਜ ਸਿੰਘ ਸੰਧੂ, ਇਕਬਾਲ ਸਿੰਘ, ਸੁਖਚੈਨ ਸਿੰਘ, ਕਮਲਵੀਰ ਸਿੰਘ ਅਤੇ ਪ੍ਰੇਮ ਸਿੰਘ ਨੇ ਦੱਸਿਆ ਕਿ 66 ...
ਫ਼ਰੀਦਕੋਟ, 22 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)- ਰੇਲਵੇ ਵਿਭਾਗ ਵਲੋਂ ਬਠਿੰਡਾ-ਫ਼ਿਰੋਜ਼ਪੁਰ ਰੇਲਵੇ ਮਾਰਗ 'ਤੇ ਯਾਤਰੀਆਂ ਦੀ ਸਹੂਲਤ ਲਈ ਇਕ ਹੋਰ ਯਾਤਰੀ ਗੱਡੀ ਚਲਾ ਦਿੱਤੀ ਗਈ ਹੈ | ਸਥਾਨਕ ਰੇਲਵੇ ਸਟੇਸ਼ਨ ਦੇ ਇਕ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਵੀਂ ...
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ...
Êਪੰਜਗਰਾੲੀਂ ਕਲਾਂ, 22 ਫਰਵਰੀ (ਸੁਖਮੰਦਰ ਸਿੰਘ ਬਰਾੜ)- ਕਿਸਾਨੀ ਘੋਲ ਜਿਉਂ ਜਿਉਂ ਲੰਮੇਰਾ ਹੁੰਦਾ ਜਾ ਰਿਹਾ ਹੈ ਇਸ ਅੰਦੋਲਨ ਨੂੰ ਲੈ ਕੇ ਲੋਕਾਂ ਅੰਦਰ ਉਦਾਸੀਨਤਾ ਆਉਣ ਦੀ ਬਜਾਏ ਉਤਸ਼ਾਹ 'ਚ ਵੱਧਦਾ ਜਾ ਰਿਹਾ ਹੈ | ਪਿੰਡ ਦੇ ਜੰਮਪਲ ਅਤੇ ਐਡਮਿੰਟਨ (ਕੈਨੇਡਾ) ਨਿਵਾਸੀ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਅੰਡਰ-19 ਅੰਤਰ ਜ਼ਿਲ੍ਹਾ ਇਕ ਦਿਨਾਂ ਸੀਮਤ ਓਵਰ ਟੂਰਨਾਮੈਂਟ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਇਹ ਜਾਣਕਾਰੀ ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸੰਘਰਸ਼ ਸਹਿਯੋਗ ਜਥੇ ਵਲੋਂ ਟਿੱਲਾ ਬਾਬਾ ਫ਼ਰੀਦ ਵਿਖੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੱੜਦੀ ਕਲਾ ਲਈ ਵਿਖੇ ਹੈਡ ਗ੍ਰੰਥੀ ਸਿੰਘ ਵਲੋਂ ...
ਮਲੋਟ, 22 ਫ਼ਰਵਰੀ (ਪਾਟਿਲ)- ਨਗਰ ਕੌਂਸਲ ਮਲੋਟ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਦੁਆਰਾ ਸ਼ਾਨਦਾਰ ਭੂਮਿਕਾ ਨਿਭਾਉਣ 'ਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਅੱਜ ਇਕ ਸਮਾਗਮ ਕਰਵਾਇਆ ਗਿਆ | ਚੋਣਾਂ ਦੌਰਾਨ ਮਲੋਟ ਦੇ ਐਸ.ਡੀ.ਐਮ.ਗੋਪਾਲ ਸਿੰਘ ਪੀ.ਸੀ.ਐਸ. ਅਤੇ ਡੀ.ਐਸ.ਪੀ. ਜਸਪਾਲ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਗੱਲਬਾਤ ...
ਗਿੱਦੜਬਾਹਾ, 22 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)- ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਐਚ.ਐਸ. ਅਰੋੜਾ ਨੇ ਮਹਿਮਾਨ ਬੁਲਾਰੇ ਜਗਸੀਰ ਜੀਦਾ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ...
ਮਲੋਟ, 22 ਫਰਵਰੀ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਦੇ ਵਿਹੜੇ ਵਿਚ ਐਨ.ਸੀ.ਸੀ. ਦੇ ਬੈਨਰ ਹੇਠ ਸਾਲਾਨਾ ਟਰੇਨਿੰਗ (ਪੰਜ ਦਿਨਾਂ) ਕੈਂਪ ਦਾ ਉਦਘਾਟਨ ਕੀਤਾ ਗਿਆ | ਇਹ ਕੈਂਪ 20 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਜੇ.ਵੀ. ਸਿੰਘ ਅਤੇ ਐਡਮ ਅਫ਼ਸਰ ਕਰਨਲ ਕੁਲਬੀਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਜੇਤੂ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਪਾਸ਼ਾ ਦੇ ਪਤੀ ਪਰਮਿੰਦਰ ਸਿੰਘ ਪਾਸ਼ਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸੰਤ ਨਿਰੰਕਾਰੀ ਮਿਸ਼ਨ ਵਲੋਂ 23 ਫ਼ਰਵਰੀ ਨੂੰ ਬਾਬਾ ਹਰਦੇਵ ਸਿੰਘ ਦਾ ਜਨਮ ਦਿਨ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਦੇਸ਼ ਭਰ 'ਚ ਸਫ਼ਾਈ ਅਭਿਆਨ, ਰੁੱਖ ਲਗਾਉਣਾ ਅਤੇ ਖ਼ੂਨਦਾਨ ਕੈਂਪ ਲਾਏ ਜਾਂਦੇ ਹਨ | ਇਸ ਵਾਰ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ 24 ਫ਼ਰਵਰੀ (ਬੁੱਧਵਾਰ) ਨੂੰ ਸਵਾਮੀ ਸ੍ਰੀ ਕਲਿਆਣਾਨੰਦ ਦੀ 7ਵੀਂ ਬਰਸੀ ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਦੀ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੇ 14ਵੇਂ ਬਸੰਤ ਮੂਰਤੀ ਸਥਾਪਨਾ ਉਤਸਵ ਮੌਕੇ ਜਾਗਰਣ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਸ਼ਰਧਾਲੂ ਕਤਾਰਾਂ ਵਿਚ ਲੱਗ ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਮਹਿਲਾ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਅਤੇ ਪਿੰਡਾਂ ਦੀ ਕਾਰਜਪ੍ਰਣਾਲੀ ਵਿਚ ...
ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਉਮੀਦਵਾਰ ਵਜੋਂ ਜੈਤੋ ਦੇ ਵਾਰਡ ਨੰਬਰ: 10 ਵਿਚੋਂ ਜੇਤੂ ਕੌਂਸਲਰ ਜਤਿੰਦਰ ਕੁਮਾਰ ਜੀਤੂ ਬਾਂਸਲ ਤੇ ਉਨ੍ਹਾਂ ਦੇ ਸਾਥੀ ਨੌਜਵਾਨ ਯੂਥ ਆਗੂ ਲਖਵਿੰਦਰ ਲੱਕੀ ਅਰੋੜਾ ਆੜ੍ਹਤੀਆ ਨੂੰ ...
ਫ਼ਰੀਦਕੋਟ, 22 ਫ਼ਰਵਰੀ (ਸਤੀਸ਼ ਬਾਗ਼ੀ)- ਪਤੰਜਲੀ ਯੋਗ ਸੰਮਤੀ ਅਤੇ ਮਹਿਲਾ ਯੋਗ ਸੰਮਤੀ ਵਲੋਂ ਮੁਫ਼ਤ ਯੋਗਾ ਕੈਂਪ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਰਾਜਿੰਦਰ ਸ਼ਿੰਗਾਰੀ ਪੰਜਾਬ ਪ੍ਰਧਾਨ ਭਾਰਤ ਸਵੈ ਅਭਿਮਾਨ ...
ਬਾਜਾਖਾਨਾ, 22 ਫ਼ਰਵਰੀ (ਜੀਵਨ ਗਰਗ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਧੰਨਾ ਸਿੰਘ ਦਿਓਲ ਵਲੋਂ ਨਿਰੰਤਰ ਫ਼ਰੀਦਕੋਟ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਹੋਰ ਬਿਹਤਰ ਕਾਰਗੁਜ਼ਾਰੀ ਵਾਸਤੇ ਉਤਸ਼ਾਹਿਤ ਕੀਤਾ ...
ਬਰਗਾੜੀ, 22 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)- ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਪਿੰਡ ਸਿਬੀਆਂ ਵਿਖੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਸਲਾਹਕਾਰ ਮੈਂਬਰ ਗੁਰਪ੍ਰੀਤ ਸਿੰਘ ਸਿਬੀਆਂ, ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੌਨੀਟਰਿੰਗ ਕਮੇਟੀ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ (ਐਸ.ਸੀ.ਐਸ.ਟੀ) ਐਕਟ 1989 ਰੂਲਜ 1995 ਅਤੇ ਮੈਨੂੰਅਲ ਸਕੈਵੈਂਜਰਜ਼ ...
ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਵੱਖਰੇ ਤਰੀਕੇ ਨਾਲ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਟਿੱਬੀ ਸਾਹਿਬ ਵਿਖੇ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾ ਰਹੇ ਜੋੜ ਮੇਲੇ ਦੌਰਾਨ ...
ਪੰਜਗਰਾੲੀਂ ਕਲਾਂ, 22 ਫਰਵਰੀ (ਸੁਖਮੰਦਰ ਸਿੰਘ ਬਰਾੜ)- ਪੰਜਾਬ ਸਰਕਾਰ ਵਲੋਂ ਆਯੂਸ਼ਮਨ ਸਰੱਬਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾਣ ਵਾਲੇ ਕਾਰਡਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 22 ਫਰਵਰੀ ਤੋਂ 28 ਫਰਵਰੀ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ...
ਫ਼ਰੀਦਕੋਟ, 22 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)- ਸਥਾਨਕ ਚਹਿਲ ਰੋਡ 'ਤੇ ਸਰਹਿੰਦ ਅਤੇ ਰਾਜਸਥਾਨ ਜੋੜੀਆਂ ਨਹਿਰਾਂ 'ਤੇ ਬਣੇ ਵੱਖਰੇ-ਵੱਖਰੇ ਪੁਲਾਂ ਨੂੰ ਢਾਹ ਕੇ ਦੁਬਾਰਾ ਨਵੇਂ ਪੁਲ ਬਣਾਉਣ ਲਈ ਸਬੰਧਿਤ ਵਿਭਾਗ ਵਲੋਂ ਪਿਛਲੇ ਕਾਫੀ ਸਮੇਂ ਤੋਂ ਕੰਮ ਸ਼ੁਰੂ ਕੀਤਾ ...
ਸਾਦਿਕ, 22 ਫਰਵਰੀ (ਗੁਰਭੇਜ ਸਿੰਘ ਚੌਹਾਨ)-ਨੇੜਲੇ ਪਿੰਡ ਮਚਾਕੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਅਤੇ ਵਿਸ਼ੇਸ਼ ...
ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਵਲੋਂ ਪੈਨਸ਼ਨਰਜ਼ ਭਵਨ ਜੈਤੋ ਦੇ ਵਿਹੜੇ ਵਿਚ ਕੈਨੇਡਾ ਵਸਦੇ ਸ਼ਾਇਰ ਅਤੇ ਵਾਤਾਵਰਨ ਪ੍ਰੇਮੀ ਹਰਦਮ ਸਿੰਘ ਮਾਨ ਨਾਲ ਰੂਬਰੂ ਕਰਵਾਇਆ ਗਿਆ | ਹਰਦਮ ਸਿੰਘ ਮਾਨ ਨੇ ਸਖ਼ਤ ਮਿਹਨਤ ਅਤੇ ...
ਫ਼ਰੀਦਕੋਟ, 22 ਫ਼ਰਵਰੀ (ਸਰਬਜੀਤ ਸਿੰਘ)- ਕਿਸਾਨਾਂ ਦੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਦਿੱਲੀ ਜੇਲ੍ਹ 'ਚ ਬੰਦ ਕਿਸਾਨਾਂ ਦੀ ਰਿਹਾਈ ਲਈ, ਮੁਕੱਦਮੇ ਰੱਦ ਕਰਵਾਉਣ ਲਈ ਅਤੇ ਟਰੈਕਟਰਾਂ ਦੇ ਮਾਲਿਕ ਕਿਸਾਨਾਂ ਨੂੰ ਦਿੱਲੀ ਪੁਲਿਸ ਵਲੋਂ ਨੋਟਿਸ ਭੇਜਣ ਖ਼ਿਲਾਫ਼ 24 ਫਰਵਰੀ ਦਿਨ ...
ਮਲੋਟ, 22 ਫਰਵਰੀ (ਪਾਟਿਲ)- ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਅੱਜ ਨਗਰ ਕੌਂਸਲ ਚੋਣਾਂ ਦੌਰਾਨ ਸਮੂਹ ਜੇਤੂ ਉਮੀਦਵਾਰਾਂ ਦਾ ਝਾਂਬ ਗੈਸਟ ਹਾਊਸ ਮਲੋਟ ਵਿਖੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਡਾ:ਗਿੱਲ ਨੇ ਸਮੂਹ ਜੇਤੂ ...
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)- ਨੇੜਲੇ ਪਿੰਡ ਮੋਰਾਂਵਾਲੀ ਵਿਖੇ ਕਰਤਾਰ ਸਿੰਘ ਯਾਦਗਾਰੀ ਮੰਚ ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਵਿਸ਼ਾਲ ਇਕੱਤਰਤਾ ਸਾਹਮਣੇ ਸਾਹਿਬ ਸਿੰਘ ਕੈਨੇਡਾ ਨੇ ਸਿੱਖ ਮੋਰਚਿਆਂ ਦਾ ਇਤਿਹਾਸ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਜਿਹੜੇ ਲਾਭਪਾਤਰੀਆਂ ਦੇ ਕਾਰਡ ਅਜੇ ਬਕਾਇਆ ਹਨ, ਉਨ੍ਹਾਂ ਨੂੰ ਤੁਰੰਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਚੱਕ ਬਾਜਾ ਮਰਾੜ੍ਹ ਦੇ ਕਿਸਾਨ ਦਰਬਾਰਾ ਸਿੰਘ ਦੀ ਪਿਛਲੇ ਦਿਨੀਂ ਦਿੱਲੀ ਸੰਘਰਸ਼ 'ਚ ਯੋਗਦਾਨ ਪਾਉਂਦੇ ਹੋਏ ਟਿਕਰੀ ਬਾਰਡਰ 'ਤੇ ਮੌਤ ਹੋ ਗਈ ਸੀ | ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਵੈਂਟੀਲੈਂਟਰ ਐਂਬੂਲੈਂਸ ਦੀ ਸ਼ਹਿਰ ਵਾਸੀਆਂ ਦੀ ਮੁੱਖ ਲੋੜ ਨੂੰ ਦੇਖਦੇ ਸ਼ੁਰੂਆਤ ਕੀਤੀ ਗਈ | ਐਂਬੂਲੈਂਸ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ...
ਮਲੋਟ, 22 ਫ਼ਰਵਰੀ (ਅਜਮੇਰ ਸਿੰਘ ਬਰਾੜ)- ਬੀਤੇ ਦਿਨੀਂ ਇੰਦਰਾ ਰੋਡ ਵਿਖੇ ਦੋ ਦੁਕਾਨਾਂ ਤੋਂ ਹੋਈ ਚੋਰੀ ਸਬੰਧੀ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਦੋਸ਼ੀ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਸਬੰਧੀ ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਸੁਖਪ੍ਰੀਤ ਸਿੰਘ ਗੋਰਾ ਸਰਪੰਚ ਕੋਠੇ ਧਾਲੀਵਾਲ ਕੋਟਕਪੂਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰ ਮਾਤਾ ਜੀ ਜਸਪਾਲ ਕੌਰ (75) ਪਤਨੀ ਬਲਦੇਵ ਸਿੰਘ ਦਿਓਲ ਦੀ ਦਿਲ ਦੀ ਧੜਕਣ ਬੰਦ ਹੋਣ ਕਾਰਨ ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਵੈਂਟੀਲੈਂਟਰ ਐਂਬੂਲੈਂਸ ਦੀ ਸ਼ਹਿਰ ਵਾਸੀਆਂ ਦੀ ਮੁੱਖ ਲੋੜ ਨੂੰ ਦੇਖਦੇ ਸ਼ੁਰੂਆਤ ਕੀਤੀ ਗਈ | ਐਂਬੂਲੈਂਸ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਦੇ ਪ੍ਰਧਾਨ ਰਜਿੰਦਰ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਕਲੱਬ ਦੀ ਅਹਿਮ ਮੀਟਿੰਗ ਸਥਾਨਕ ਕੱਚਾ ਉਦੇਕਰਨ ਰੋਡ ਵਿਖੇ ਹੋਈ, ਜਿਸ ਵਿਚ ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਮੋੜ ਅਤੇ ਚੱਕ ਮਦਰੱਸਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਬਲਾਕ ਮੁਕਤਸਰ-1 ਦੇ ਬੀ.ਪੀ.ਈ.ਓ. ਕਰਨੈਲ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਬੀ.ਪੀ.ਈ.ਓ. ਵਲੋਂ ਸਕੂਲ ਦੇ ਹਾਜ਼ਰੀ ਰਜਿਸਟਰ ਅਤੇ ਹੋਰ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਸਿੱਖਵਾਲਾ ਵਿਖੇ ਪਬਲਿਕ ਹੈਲਥ ਯੁਵਾ ਕਲੱਬ ਸਿੰਘੇਵਾਲਾ ਦੇ ਸਹਿਯੋਗ ਨਾਲ ਸਵੱਛ ...
ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 1 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 36 ਹੋ ਗਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX