ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਆਉਂਦੇ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਪਹਿਲੀ ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ...
ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਮਿੰਨੀ ਬੱਸ ਓਪਰੇਟਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਪੰਜ ਹਜ਼ਾਰ ਨਵੇਂ ਮਿੰਨੀ ਬੱਸ ਅਪਰੇਟਰਾਂ ਦੇ ਪਰਮਿਟਾਂ 'ਤੇ ਇਤਰਾਜ਼ ਜਤਾਇਆ ਹੈ | ਚੰਡੀਗੜ੍ਹ ਪੈੱ੍ਰਸ ਕਲੱਬ ਵਿਖੇ ਪੱਤਰਕਾਰ ਸੰਮੇਲਨ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਗੁਆਂਢੀ ਦੇਸ਼ ਪਾਕਿਸਤਾਨ 'ਚ ਇਕ ਅਨੋਖੀ ਆਨਲਾਈਨ ਪਟੀਸ਼ਨ ਦਾਇਰ ਕੀਤੀ ਗਈ ਹੈ | ਇਸ ਪਟੀਸ਼ਨ 'ਚ ਇਹ ਮੰਗ ਕੀਤੀ ਗਈ ਹੈ ਕਿ ਰਾਜਧਾਨੀ 'ਇਸਲਾਮਾਬਾਦ' ਦਾ ਨਾਂਅ ਬਦਲ ਕੇ 'ਇਸਲਾਮਗੁੱਡ' (ਗੁੱਡ ਭਾਵ ਚੰਗਾ) ਰੱਖਿਆ ਜਾਵੇ | ਇਸ ਪਟੀਸ਼ਨ ...
ਗੁਰਾਇਆ/ਸ਼ਾਹਕੋਟ, 22 ਫਰਵਰੀ (ਚਰਨਜੀਤ ਸਿੰਘ ਦੁਸਾਂਝ, ਸੁਖਦੀਪ ਸਿੰਘ, ਬਾਂਸਲ)-ਕਿਸਾਨ ਅੰਦੋਲਨ ਦੌਰਾਨ ਦਿੱਲੀ ਮੋਰਚੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਜਥਾ ਟਰੈਕਟਰ ਟਰਾਲੀ 'ਤੇ ਐਤਵਾਰ ਸ਼ਾਮ ਨੂੰ ਪਿੰਡ ਤਲਵੰਡੀ ਸੰਘੇੜਾ ਲਈ ਸਿੰਘੂ ਬਾਰਡਰ ਤੋਂ ਵਾਪਸ ...
ਮਜੀਠਾ, 22 ਫਰਵਰੀ (ਜਗਤਾਰ ਸਿੰਘ ਸਹਿਮੀ)-ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸਾਂਝੀ ਅਗਵਾਈ ਹੇਠ ਮਜੀਠਾ ਨਜ਼ਦੀਕ ਪੈਂਦੇ ਭੋਮਾ ਦਾ ਵਸਨੀਕ ਕਿਸਾਨ ...
ਝੁਨੀਰ, 22 ਫਰਵਰੀ (ਰਮਨਦੀਪ ਸਿੰਘ ਸੰਧੂ)-ਪਿੰਡ ਨੰਦਗੜ੍ਹ ਦੇ ਕਿਸਾਨ ਦੀ ਸੰਘਰਸ਼ ਦੇ ਚੱਲਦਿਆਂ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ (48) ਪਿੰਡ ਦੇ ਜਥੇ ਵਿਚ ਦਿੱਲੀ ਵਿਖੇ ਗਿਆ ਹੋਇਆ ਸੀ, ਉੱਥੇ ਸਖ਼ਤ ਬਿਮਾਰ ਹੋ ਗਿਆ ਅਤੇ ਉਹ 15 ਫਰਵਰੀ ਨੂੰ ਵਾਪਸ ਪਿੰਡ ਆ ...
ਜਲੰਧਰ, 22 ਫਰਵਰੀ (ਸ਼ਿਵ)-ਸਾਬਕਾ ਕੇਂਦਰੀ ਰਾਜ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਵਿਜੇ ਸਾਂਪਲਾ 24 ਫਰਵਰੀ ਨੂੰ ਦਿੱਲੀ ਵਿਚ ਆਲ ਇੰਡੀਆ ਅਣਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਣਗੇ | ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਕੁਝ ਦਿਨ ...
ਜ਼ੀਰਾ, 22 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਦਹਾਕਿਆਂ ਦੌਰਾਨ ਜਲੰਧਰ ਦੂਰਦਰਸ਼ਨ ਅਤੇ ਰੇਡੀਉ 'ਤੇ ਆਪਣੀ ਗਾਇਕੀ ਦੀ ਬੁਲੰਦ ਆਵਾਜ਼ ਨਾਲ ਮਕਬੂਲ ਹੋਏ ਉਘੇ ਪੰਜਾਬੀ ਗਾਇਕ ਅਤੇ ਗ਼ਜ਼ਲਕਾਰ ਜਗਜੀਤ ਜ਼ੀਰਵੀ ਅੱਜ ਦੇਰ ਸ਼ਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ | ...
ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਦੌਰਾਨ ਗਿ੍ਫ਼ਤਾਰ ਦਲਿਤ ਲੇਬਰ ਐਕਟੀਵਿਸਟ ਨੌਦੀਪ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਦਿਆਂ ਨਿਯਮਿਤ ਜ਼ਮਾਨਤ ਦੀ ਮੰਗ ਕੀਤੀ ਹੈ | ਉਹ ਮਹੀਨੇ ਤੋਂ ...
ਸੰਗਰੂਰ, 22 ਫਰਵਰੀ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਦੀਆਂ ਤਿਆਰੀਆਂ 'ਚ ਲੱਗੀ ਆਮ ਆਦਮੀ ਪਾਰਟੀ ਨੂੰ ਸੂਬੇ ਵਿਚ ਹੋਈਆਂ ਨਗਰ ਨਿਗਮਾਂ ਅਤੇ ਨਗਰ ਕੌਂਸਲ ਦੀਆਂ ਚੋਣਾਂ 'ਚ ਆਸ ਨਾਲੋਂ ਘੱਟ ਸੀਟਾਂ ਮਿਲਣ ਨੂੰ ਲੈ ਕੇ ਪਾਰਟੀ ਵਿਚ ਚਰਚਾਵਾਂ ਦਾ ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਅੱਜ ਗੂਗਲ ਰਾਹੀਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈ. ਆਰ. ਓ.) ਨਾਲ ਈ-ਐਪਿਕ (ਇਲੈਕਟ੍ਰਾਨਿਕ ਇਲੈਕਟੋਰਲ ਫ਼ੋਟੋ ਆਈਡੈਂਟਿਟੀ ਕਾਰਡ) ਪ੍ਰੋਗਰਾਮ ਦੀ ਇਕ ਸਮੀਖਿਆ ਮੀਟਿੰਗ ...
ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਜੋ ਭੀੜ ਇਕੱਠੇ ਕਰਨ ਨਾਲ ਕੇਂਦਰ ਸਰਕਾਰ ਦੇ ਕਾਨੂੰਨ ਰੱਦ ਨਹੀਂ ਹੋਣ ਦਾ ਬਿਆਨ ਦਿੱਤਾ ...
ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਨੌਜਵਾਨਾਂ ਅਤੇ ਹੋਰਨਾਂ ਕੇਸਾਂ ਵਿਚ ਗਿ੍ਫਤਾਰ ਕੀਤੇ ਕਿਸਾਨ ਸਮਰਥਕਾਂ ਨੂੰ ਰਿਹਾਅ ਕਰਾਉਣ, ...
ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਗਿੱਲ ਅਤੇ ਫ਼ਤਿਹ ਬਿਲਡਰਜ਼ ਐਂਡ ਕੰਨਟਰੈਕਟਰਸ ਤੇ ਫ਼ਤਿਹ ਲੈਂਡ ਡਿਵੈਲਪਰਜ਼ ਦੇ ਮਾਲਕ ਕੁਲਵਿੰਦਰ ਸਿੰਘ ਗਿੱਲ ਦੇ ਪਿਤਾ ਭਗਵਾਨ ਸਿੰਘ ਗਿੱਲ 16 ਫਰਵਰੀ 2021 ਦਿਨ ...
ਮੂਣਕ, ਖਨੌਰੀ, 22 ਫਰਵਰੀ (ਸਿੰਗਲਾ, ਭਾਰਦਵਾਜ, ਰਮੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਨੇ ਤੇਲ ਦੀਆਂ ਬੇਤਹਾਸ਼ਾ ਵਧੀਆਂ ਕੀਮਤਾਂ ਤੇ ਮਹਿੰਗਾਈ ਦੇ ਵਿਰੋਧ 'ਚ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰਨ ਦਾ ਐਲਾਨ ਕਰ ਦਿੱਤਾ ਹੈ ...
ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਸਥਾਨਕ ਨਿਊ ਜਵਾਹਰ ਨਗਰ 'ਚ ਚੱਲ ਰਹੇ ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਕੇਂਦਰ 'ਚ 'ਬੇਸਲ ਇੰਪਲਾਂਟ' ਵਿਧੀ ਬਾਰੇ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਲਗਾਇਆ ਗਿਆ ਹੈ | 27 ਫਰਵਰੀ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣ ...
ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਇਕ ਸਦੀ ਪਹਿਲਾਂ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਸਮੇਂ ਦੇ ਮਹੰਤ ਨਰੈਣ ਦਾਸ ਦੇ ਕਬਜ਼ੇ 'ਚੋਂ ਮੁਕਤ ਕਰਾਉਣ ਲਈ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਅਗਵਾਈ ਵਿਚ ਸ਼ਹਾਦਤਾਂ ਦੇਣ ...
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਇੱਥੇ ਸੂਬੇ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਨਿਗਮ ਅਤੇ ਕੌਂਸਲ ਚੋਣਾਂ ਲਈ ਕਾਂਗਰਸ ਵਲੋਂ ਬਣਾਈ ਸਟੇਟ ਉਮੀਦਵਾਰ ਚੋਣ ਕਮੇਟੀ ਮੈਂਬਰਾਂ ਅਤੇ ਵੱਖ-ਵੱਖ ਜ਼ਿਲਿ੍ਹਆਂ 'ਚ ...
ਸੁਰਿੰਦਰ ਕੋਛੜ
ਅੰਮਿ੍ਤਸਰ, 22 ਫਰਵਰੀ-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਲਗਾਏ ਗਏ ਰਾਮ ਬਾਗ਼ ਦੇ ਅੱਧ ਵਿਚਕਾਰ ਉਸਾਰੇ ਆਲੀਸ਼ਾਨ ਸਮਰ ਪੈਲੇਸ (ਗਰਮੀਆਂ ਦੇ ਮਹਿਲ) ਦੀ ਨਵ-ਉਸਾਰੀ ਅਤੇ ਸੁੰਦਰੀਕਰਨ ਦੀ ਕਾਰਵਾਈ ਦੇ ਚੱਲਦਿਆਂ ਫ਼ਰਸ਼ 'ਤੇ ...
ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-100 ਸਾਲ ਪਹਿਲਾਂ ਵਾਪਰੇ ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਮਨਾਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੌਮ ਦੇ ਨਾਂਅ ਜਾਰੀ ਕੀਤੇ ਸੰਦੇਸ਼ ਦੀ ਪਾਲਣਾ ਕਰਦੇ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਇਸ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਭਰ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ ਤੇ ਇਸ ਲੜੀ ਤਹਿਤ ਪਹਿਲਾ ਸਮਾਗਮ 6 ਮਾਰਚ ਨੂੰ ਗੁਰਦੁਆਰਾ ਪਾਤਸ਼ਾਹੀ ਦਸਵੀਂ ਆਕਾਸ਼ ਐਵੀਨਿਊ ਅੰਮਿ੍ਤਸਰ ਵਿਖੇ ਕਰਵਾਇਆ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਅੱਜ ਇਥੇ ਕੀਤਾ |
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਔਰਤਾਂ ਵਿਰੁੱਧ ਹਿੰਸਾ ਦੇ ਮਾਮਲਿਆਂ ਨੂੰ ਸੁਚੱਜੇ ਢੰਗ ਨਾਲ ਨਜਿੱਠਣ ਅਤੇ ਪੀੜਤ ਔਰਤਾਂ ਨੂੰ ਸਹਾਇਤਾ ਤੇ ਸੁਰੱਖਿਆ ਪ੍ਰਦਾਨ ਕਰਨ ਲਈ ਪੁਲਿਸ ਕਰਮੀਆਂ ਨੂੰ ਜਾਗਰੂਕ ਕਰਦਿਆਂ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ...
ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਇਸਲਾਮਿਕ ਕੱਟੜਪੰਥੀ ਨੂੰ ਰੋਕਣ ਲਈ ਫਰਾਂਸ ਵਲੋਂ ਲਿਆਂਦੇ ਗਏ ਕਾਨੂੰਨ ਬਾਰੇ ਇਤਰਾਜ਼ ਜਤਾਇਆ ਹੈ | ਉਨ੍ਹਾਂ ਨੇ ਨਾਲ ਹੀ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਫਰਾਂਸ ਨੂੰ ਨਵੇਂ ...
ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਭਾਰਤ ਦੇ ਵਿਦੇਸ਼ੀ ਸਕੱਤਰ ਹਰਸ਼ਵਰਧਨ ਸ਼ਿ੍ੰਗਲਾ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਇਕ ਜ਼ਿੰਮੇਦਾਰ ਪ੍ਰਮਾਣੂ ਹਥਿਆਰਬੰਦ ਦੇਸ਼ ਦੇ ਤੌਰ 'ਤੇ ਪ੍ਰਮਾਣੂ ਹਥਿਆਰਾਂ ਦਾ ਪਹਿਲਾਂ ਇਸਤੇਮਾਲ ਨਾ ਕਰਨ ਦੇ ਰੁੱਖ ਨਾਲ ਘੱਟੋ-ਘੱਟ ਵਿਸ਼ਵ ...
ਧੇਮਾਜੀ (ਅਸਾਮ), 22 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਹਾਕਿਆਂ ਤੱਕ ਦੇਸ਼ 'ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਅਸਾਮ ਤੇ ਉੱਤਰ ਪੂਰਬ ਨੂੰ ਨਜ਼ਰਅੰਦਾਜ਼ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸਾਮ ਦੇ ਉੱਤਰੀ ਕੰਢੇ ਨਾਲ ...
ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ | ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੀ ਪਟੀਸ਼ਨ 'ਤੇ ਜਵਾਬ ...
ਪੋਰਟ ਲੁਈਸ, 22 ਫਰਵਰੀ (ਏਜੰਸੀ)-ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਾਥ ਦਰਮਿਆਨ ਹੋਈ ਗੱਲਬਾਤ ਦੇ ਬਾਅਦ ਭਾਰਤ ਨੇ ਸੋਮਵਾਰ ਨੂੰ ਰੱਖਿਆ ਸੰਪਤੀ ਦੀ ਖਰੀਦ 'ਚ ਸਹਾਇਤਾ ਕਰਨ ਲਈ ਮਾਰੀਸ਼ਸ ਨੂੰ 10 ਕਰੋੜ ਡਾਲਰ ਕਰਜ਼ ਦੇਣ ਦੀ ...
ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਭਾਰਤ ਕੋਲ ਹਥਿਆਰ ਬਣਾਉਣ ਦਾ ਚੋਖਾ ਤਜਰਬਾ ਹੁੰਦਿਆਂ ਹੋਇਆਂ ਵੀ ਆਜ਼ਾਦੀ ਤੋਂ ਬਾਅਦ ਇਹ ਸਭ ਖ਼ਤਮ ਹੋ ਗਿਆ ਅਤੇ ਛੋਟੇ-ਛੋਟੇ ਹਥਿਆਰਾਂ ਲਈ ਵੀ ਅਸੀਂ ਦੂਜੇ ਦੇਸ਼ਾਂ 'ਤੇ ਨਿਰਭਰ ਹੋ ਗਏ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ...
ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਹੈ ਕਿ ਕਈ ਦਹਾਕਿਆਂ ਤੋਂ ਚੋਣਾਂ ਵਾਲੇ ਸਾਰੇ ਸੂਬਿਆਂ 'ਚ ਕੇਂਦਰੀ ਪੁਲਿਸ ਬਲ ਆਮ ਅਭਿਆਸ (ਰੁਟੀਨ ਪ੍ਰੈਕਟਿਸ) ਵਜੋਂ ਤਾਇਨਾਤ ਕੀਤੇ ਜਾਂਦੇ ਹਨ ਅਤੇ ਇਹ ਖ਼ਾਸ ਤੌਰ 'ਤੇ ਪੱਛਮੀ ਬੰਗਾਲ 'ਚ ਹੀ ਨਹੀਂ ...
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ) -ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ...
ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਹੈ ਕਿ ਕਈ ਦਹਾਕਿਆਂ ਤੋਂ ਚੋਣਾਂ ਵਾਲੇ ਸਾਰੇ ਸੂਬਿਆਂ 'ਚ ਕੇਂਦਰੀ ਪੁਲਿਸ ਬਲ ਆਮ ਅਭਿਆਸ (ਰੁਟੀਨ ਪ੍ਰੈਕਟਿਸ) ਵਜੋਂ ਤਾਇਨਾਤ ਕੀਤੇ ਜਾਂਦੇ ਹਨ ਅਤੇ ਇਹ ਖ਼ਾਸ ਤੌਰ 'ਤੇ ਪੱਛਮੀ ਬੰਗਾਲ 'ਚ ਹੀ ਨਹੀਂ ...
ਤਲਵੰਡੀ ਸਾਬੋ, 22 ਫਰਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਪਿਤਾ ਸੱਚਖੰਡ ਵਾਸੀ ਸ: ਭੁਪਿੰਦਰ ਸਿੰਘ ਸਿੱਧੂ (ਸੇਵਾ ਮੁਕਤ ਆਈ.ਏ.ਐਸ.) ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਬਰਸੀ ਮੌਕੇ ...
ਬੇਂਗਲੁਰੂ, 22 ਫਰਵਰੀ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ.ਆਈ. ਏ.) ਵਲੋਂ ਸੋਮਵਾਰ ਨੂੰ ਇਥੋਂ ਦੀ ਇਕ ਵਿਸ਼ੇਸ਼ ਅਦਾਲਤ 'ਚ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ 2 ਅੱਤਵਾਦੀਆਂ ਖ਼ਿਲਾਫ਼ ਭਾਰਤ 'ਚ ਹਿੰਦੂ ਭਾਈਚਾਰੇ ਦੀਆਂ ਅਹਿਮ ਸਖਸ਼ੀਅਤਾਂ ਨੂੰ ਮਾਰਨ ...
ਬਾਲਾਸੋਰ, 22 ਫਰਵਰੀ (ਏਜੰਸੀ)- ਡੀ.ਆਰ.ਡੀ.ਓ. (ਰੱਖਿਆ ਖੋਜ ਅਤੇ ਵਿਕਾਸ ਸੰਗਠਨ) ਨੇ ਸੋਮਵਾਰ ਨੂੰ ਇੱਥੇ ਓਡੀਸ਼ਾ ਦੇ ਸਮੁੰਦਰੀ ਤਟ ਤੋਂ ਛੋਟੀ ਰੇਂਜ਼ ਦੀ ਸਤ੍ਹਾ ਤੋਂ ਹਵਾ 'ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ | ਡੀ.ਆਰ.ਡੀ.ਓ. ਨੇ ਇਕ ਬਿਆਨ 'ਚ ਕਿਹਾ ਕਿ ...
ਬੀਜਿੰਗ, 22 ਫਰਵਰੀ (ਏਜੰਸੀ)-ਚੀਨ ਨੇ ਸੋਮਵਾਰ ਨੂੰ ਇਸ ਸਾਲ ਦੇ ਬਿ੍ਕਸ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਲਈ ਭਾਰਤ ਦਾ ਸਮਰਥਨ ਕੀਤਾ ਹੈ | ਚੀਨ ਨੇ ਆਪਣਾ ਸਮਰਥਨ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਭਾਰਤ ਨਾਲ ਉਭਰਦੀ ਅਰਥ-ਵਿਵਸਥਾ ਦੇ ਪੰਜ ਮੈਂਬਰੀ ਸਮੂਹ ਵਿਚਕਾਰ ਸਹਿਯੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX