ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)- ਹਾਲ ਹੀ 'ਚ ਨਗਰ ਨਿਗਮ ਦੀਆਂ ਚੋਣਾਂ 'ਚ 10 ਦੇ ਕਰੀਬ ਆਜ਼ਾਦ ਕੌਂਸਲਰ ਚੋਣ ਜਿੱਤੇ ਸਨ, ਪਰ ਇਨ੍ਹਾਂ 'ਚੋਂ 9 ਕੌਂਸਲਰਾਂ ਨੇ ਚੰਡੀਗੜ੍ਹ ਵਿਖੇ ਜਾ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ...
ਮੋਗਾ, 22 ਫਰਵਰੀ (ਅਸ਼ੋਕ ਬਾਂਸਲ)-ਭਾਰਤੀ ਖ਼ੁਰਾਕ ਨਿਗਮ ਦੇ ਮੈਨੇਜਰ (ਮੂਵਮੈਂਟ) ਅਸ਼ੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਣਕ ਦੀ ਲਿਫ਼ਟਿੰਗ ਲਈ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਵਲੋਂ 23 ਫਰਵਰੀ ਨੂੰ ਇਕ ਸਪੈਸ਼ਲ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਪੈਸ਼ਲ ਲਈ ਅਡਾਨੀ ਗੋਦਾਮ ਤੋਂ ਡਗਰੂ ਰੇਲ ਹੈੱਡ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਵਰਤਿਆ ਜਾਵੇਗਾ |
ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)-ਲਿਖਾਰੀ ਸਭਾ ਮੋਗਾ ਵਲੋਂ ਸਾਲਾਨਾ ਸਮਾਗਮ ਮੌਕੇ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਬੱਸ ਸਟੈਂਡ ਮੋਗਾ ਵਿਖੇ 28 ਫਰਵਰੀ ਸਵੇਰੇ 10 ਵਜੇ ਕਵੀ ਦਰਬਾਰ ਅਤੇ ਲੇਖਕ ਬਲਦੇਵ ਸਿੰਘ ਸਹਿਦੇਵ ਕੈਨੇਡਾ ਦੀ ਕਾਵਿ ਪੁਸਤਕ ਮੈਂ ਬੋਲਾਂ ...
ਸਮਾਧ ਭਾਈ, 22 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਤੱਕ ਜਾਣ ਲਈ 254 ਨੰ. ਨਵਾਂ ਡਿਫੈਂਸ ਰੋਡ ਬਣਨ ਨਾਲ ਜਿਥੇ ਆਵਾਜਾਈ ਸੁਖਾਲੀ ਹੋ ਗਈ ਹੈ ਉਥੇ ਇਸ ਡਿਫੈਂਸ ਰੋਡ 'ਤੇ ਆਵਾਜਾਈ ਨਿਯਮਾਂ ਵਾਲੇ ਬੋਰਡ ਨਾ ਲੱਗੇ ਹੋਣ ਕਾਰਨ ਅਤੇ ਪੈ ਰਹੀ ...
ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਕੋਰੋਨਾ ਨੇ ਇਕ ਵਾਰ ਫਿਰ ਜ਼ਿਲ੍ਹੇ ਵਿਚ ਤੇਜੀ ਫੜਦਿਆਂ 13 ਜਣਿਆਂ ਨੂੰ ਆਪਣੀ ਗਿ੍ਫ਼ਤ ਵਿਚ ਲੈ ਲਿਆ ਹੈ, ਜਿਸ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ 'ਚ ਕੁੱਲ ...
ਕੋਟ ਈਸੇ ਖਾਂ, 22 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਸੂਬੇ ਦੀ ਇਕ ਮੁੱਖ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੋਹਰੀ ਰੋਲ ਅਦਾ ਕੀਤਾ ਅਤੇ ਆਪਣੀਆਂ ਸਰਕਾਰਾਂ ਸਮੇਂ ਕੀਤੇ ਵਿਕਾਸ ...
ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਕੰਮ ਨਾ ਦੇਣ ਦੇ ਵਿਰੋਧ 'ਚ ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ 'ਚ ਧਰਨਾ ਦਿੱਤਾ ਗਿਆ ਤੇ ਇਸ ਧਰਨੇ ਨੂੰ ਸੰਬੋਧਨ ਕਰਦਿਆਂ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ, ਦੇਸ਼ ਭਗਤ ਕਾਲਜ ਡਗਰੂ ਮੋਗਾ ਦੇ ਫਾਊਾਡਰ ਜਨਰਲ ਸੈਕਟਰੀ ਗੁਰਦੇਵ ਸਿੰਘ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਕੈਂਬਰਿਜ ...
ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਪਿੰਡ ਡਗਰੂ ਵਿਖੇ ਸਥਿਤ ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਇਕ ਵਿਸ਼ਾਲ ਧਾਰਮਿਕ ਸਮਾਗਮ 23, 24 ਅਤੇ 25 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ...
ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਉੱਪਰ ਅਣਮਿਥੇ ਸਮੇਂ ਲਈ ਲਗਾਏ ਧਰਨੇ ਜਾਰੀ ਹਨ | ਇਸੇ ...
ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਇਲਾਕੇ ਦੇ ਨਾਮਵਰ ਮੀਰੀ-ਪੀਰੀ ਵਿੱਦਿਅਕ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਦੀ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਵਿਦਿਆਰਥੀ ਵਲੋਂ ...
ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਮਾਲਵੇ ਦੇ ਪੇਂਡੂ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੀ ਅਗਵਾਈ 'ਚ ਆਨਲਾਈਨ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਮੇਂ ...
ਧਰਮਕੋਟ, 22 ਫਰਵਰੀ (ਪਰਮਜੀਤ ਸਿੰਘ)- ਅਸੰਗਠਿਤ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਖ਼ੁਦਾਈ ਖ਼ਿਦਮਤਗਾਰ (ਆਲ ਇੰਡੀਆ) ਦੀ ਹੰਗਾਮੀ ਮੀਟਿੰਗ ਜਲਾਲਾਬਾਦ ਪੂਰਬੀ (ਮੋਗਾ) ਵਿਖੇ ਪੰਜਾਬ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਨੇੜਲੇ ਪਿੰਡ ...
ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਉੱਪਰ ਅਣਮਿਥੇ ਸਮੇਂ ਲਈ ਲਗਾਏ ਧਰਨੇ ਜਾਰੀ ਹਨ | ਇਸੇ ...
ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)- ਪਿੰਡ ਸੇਖਾ ਕਲਾਂ ਦੇ ਕਬੱਡੀ ਅਤੇ ਫੁੱਟਬਾਲ ਦੇ ਖਿਡਾਰੀਆਂ ਨੂੰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਰਹੂਮ ਕੇਵਲ ਸੇਖਾ ਦੇ ਪਰਿਵਾਰ ਗੁਰਜੀਤ ਸਿੰਘ ਕੈਨੇਡਾ ਵਲੋਂ ਖੇਡ ਕਿੱਟਾਂ ਦੇ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ...
ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)- ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਸੀਨੀਅਰ ਕਾਂਗਰਸੀ ਨੇਤਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ 'ਚ ਠੱਠੀ ਭਾਈ ਵਿਖੇ ...
ਮੋਗਾ, 22 ਫਰਵਰੀ (ਅਸ਼ੋਕ ਬਾਂਸਲ)- ਸ੍ਰੀ ਪੰਜਾਬ ਮਹਾਵੀਰ ਦਲ (ਰਜਿ:) ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਪਨ ਜਿੰਦਲ ਦੀ ਪ੍ਰਧਾਨਗੀ ਹੇਠ ਪਾਠਸ਼ਾਲਾ ਮੰਦਰ ਮੋਗਾ ਵਿਖੇ ਹੋਈ, ਜਿਸ ਵਿਚ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਰਜਿੰਦਰ ਕਲਸੀ ਤੇ ...
ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਦਾਸ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦੇ ਦਿਹਾੜੇ 'ਤੇ ਮਹੀਨਾਵਾਰ ...
ਕੋਟ ਈਸੇ ਖਾਂ, 22 ਫਰਵਰੀ (ਨਿਰਮਲ ਸਿੰਘ ਕਾਲੜਾ)- ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਨਕਾਣਾ ਸਾਹਿਬ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ...
ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਨਗਰ ਪੰਚਾਇਤ ਮੰਡੀ ਨਿਹਾਲ ਸਿੰਘ ਵਾਲਾ ਦੀਆਂ ਬੀਤੇ ਦਿਨੀਂ ਹੋਈਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਗੁੱਟਬੰਦੀ ਪੂਰੀ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆਈ ਹੈ ਜਿਸ ਦਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ...
ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਕਰੀਅਰ ਖੇਡਾਂ ਕਰਵਾਉਣ ਸਬੰਧੀ ਮੀਟਿੰਗ ਜਬਰਜੰਗ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਬਰਜੰਗ ਸਿੰਘ ਬਰਾੜ, ਗੁਰਦੀਪ ਸਿੰਘ ਗੱਜਣ ਵਾਲਾ ਅਥਲੈਟਿਕਸ ...
ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਮੋਗਾ, ਬਾਘਾਪੁਰਾਣਾ ਜਿੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਵਧੀਆਂ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਉਥੇ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕਾਨੂੰਨੀ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ, ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਭ ਤੋਂ ਵੱਧ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...
ਸਮਾਲਸਰ, 22 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)- ਫ਼ਰੀਦਕੋਟ ਡਵੀਜ਼ਨ ਦੇ ਸੁਪਰਡੈਂਟ ਡਾਕ ਵਿਭਾਗ ਸੁਨੀਲ ਕੁਮਾਰ ਦੀ ਬਦਲੀ ਫ਼ਰੀਦਕੋਟ ਤੋਂ ਚੰਡੀਗੜ੍ਹ ਹੋਣ 'ਤੇ ਡਾਕਘਰ ਸਮਾਲਸਰ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਰਾਜ ਕੁਮਾਰ ਸਹਾਇਕ ਸੁਪਰਡੈਂਟ, ਸੰਜੇ ...
ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...
ਕਿਸ਼ਨਪੁਰਾ ਕਲਾਂ, 22 ਫਰਵਰੀ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ 'ਅੰਤਰ- ਰਾਸ਼ਟਰੀ ਪੰਜਾਬੀ ਬੋਲੀ' ਦੇ ਦਿਹਾੜੇ ਦੇ ਸੰਬੰਧ 'ਚ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਬੱਚਿਆਂ ਨੇ ਆਪਣੀ ਮਾਂ ਦੀ ਕੁੱਖ 'ਚੋਂ ਸਿੱਖੀ ਬੋਲੀ ਜੋ ਕਿ ...
ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਦੇ ਸੰਸਥਾਪਕ ਨੰਦ ਸਿੰਘ ਬਰਾੜ ਸਾਬਕਾ ਐਮ.ਸੀ. ਬਾਘਾ ਪੁਰਾਣਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਦੀਸ਼ ਸਿੰਘ ਵਾਸੀ ...
ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਸਰਕਾਰ ਵਲੋਂ ਕੋਵਿਡ-19 ਦੀ ਰੋਕਥਾਮ ਲਈ ਅਰੰਭੀ ਗਈ ਟੀਕਾਕਰਨ ਮੁਹਿੰਮ ਦੇ ਤਹਿਤ ਐਸ.ਐਮ.ਓ. ਸੰਜੇ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਇੰਚਾਰਜ ਉਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਅਫ਼ਸਰਾਂ ਦੇ ਕੋਰੋਨਾ ਵੈਕਸੀਨ ਦੇ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ 'ਚ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਯੂਥ ਵਿੰਗ ਦੀ ਆਗੂ ਟੀਮ ਦੀ ਮੀਟਿੰਗ ਮੋਗਾ ਵਿਖੇ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ¢ ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਅਤੇ ਸੂਬਾ ਕਮੇਟੀ ...
ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੱਦੇ 'ਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ ਵਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਮਾਲਵੇ ਦੇ ਉੱਘੇ ਸਾਹਿਤਕਾਰ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਇਸ ਵੇਲੇ ਬਲ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਇਕੱਤਰਤਾ ਸਥਾਨਕ ਸੁਭਾਸ਼ ਮੰਡੀ ਵਿਖੇ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਨਰੇਗਾ ਮਜ਼ਦੂਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਨਰੇਗਾ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਫਾਸੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕਾਲੇ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ 'ਚ ਕੀਤੀਆਂ ਮਾਰੂ ਸੋਧਾਂ ਖ਼ਿਲਾਫ਼ ਖੱਬੀ ਪੱਖੀ ਧਿਰਾਂ ਵਲੋਂ ਨੇਚਰ ਪਾਰਕ ਮੋਗਾ ਵਿਖੇ ਕਾਨਫ਼ਰੰਸ ਤੇ ਮੁਜ਼ਾਹਰਾ ਕੀਤਾ ਗਿਆ¢ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲਗਪਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮਾਸਟਰ ਪਰਮਪਾਲ ਸਿੰਘ ਰੂਬੀ ਦੌਧਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਰਿੰਦਰ ਕੌਰ ਪਤਨੀ ਸਵ: ਮਾਸਟਰ ਲਛਮਣ ਸਿੰਘ ਗਿੱਲ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਮਾਸਟਰ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 11ਵਾਂ ਸ਼ਹੀਦੀ ਸਮਾਗਮ ਭਾਈ ਹਿੰਮਤ ਸਿੰਘ ਨਗਰ (ਧੱਲੇਕੇ) ਜ਼ੀਰਾ ਰੋਡ ਮੋਗਾ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਧਰਮਕੋਟ/ਕਿਸ਼ਨਪੁਰਾ ਕਲਾਂ, 22 ਫਰਵਰੀ (ਪਰਮਜੀਤ ਸਿੰਘ/ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ 26 ਜਨਵਰੀ ਦੀ ਪਰੇਡ 'ਚ ...
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਵਿਦਿਆਰਥੀ ਹਰਕਮਲਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਦਾ ਵੈਲੀ ਕਾਲਜ ...
ਕੋਟ ਈਸੇ ਖਾਂ, 22 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਪ੍ਰਸਿੱਧ ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਤਾਇਆ ਜੀ ਦੇ ਬੇਟੇ ਮਾਸਟਰ ਪਾਲਾ ਸਿੰਘ (83 ਸਾਲ) ਸਾਬਕਾ ਪੰਜਾਬ ਪੱਧਰੀ ਕਬੱਡੀ ਖਿਡਾਰੀ 17 ਫਰਵਰੀ 2021 ...
ਕੋਟ ਈਸੇ ਖਾਂ, 22 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਪ੍ਰਸਿੱਧ ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਤਾਇਆ ਜੀ ਦੇ ਬੇਟੇ ਮਾਸਟਰ ਪਾਲਾ ਸਿੰਘ (83 ਸਾਲ) ਸਾਬਕਾ ਪੰਜਾਬ ਪੱਧਰੀ ਕਬੱਡੀ ਖਿਡਾਰੀ 17 ਫਰਵਰੀ 2021 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX