ਤਾਜਾ ਖ਼ਬਰਾਂ


ਵਿਧਾਇਕ ਅਮਿਤ ਵਿਜ ਨੇ ਕੀਤਾ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ
. . .  6 minutes ago
ਪਠਾਨਕੋਟ, 13 ਅਪ੍ਰੈਲ (ਸੰਧੂ) - ਅੱਜ ਵਿਧਾਇਕ ਪਠਾਨਕੋਟ ਸ੍ਰੀ ਅਮਿਤ ਵਿਜ ਨੇ ਵਾਰਡ ਨੰਬਰ 32 ਵਿਚ ਸਲਾਰੀਆ ਨਗਰ ਬਾਬਾ ਬਾਲਕ ਨਾਥ ਮੰਦਿਰ ਵਿਖੇ ਰਾਜੀਵ ਮਹਾਜਨ ਬੰਟੀ ਦੀ ਪ੍ਰਧਾਨਗੀ ਹੇਠ...
ਦਿੱਲੀ ਦੇ ਮੁੱਖ ਮੰਤਰੀ ਦੀ ਕੇਂਦਰ ਨੂੰ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਬੇਨਤੀ
. . .  21 minutes ago
ਨਵੀਂ ਦਿੱਲੀ, 13 ਅਪ੍ਰੈਲ - ਦਿੱਲੀ ਵਿਚ 6 ਲੱਖ ਬੱਚੇ ਸੀ.ਬੀ.ਐੱਸ.ਈ. ਦੀ ਪ੍ਰੀਖਿਆ ਲਿਖਣ ਜਾ ਰਹੇ ਹਨ, ਤਕਰੀਬਨ 1 ਲੱਖ ਅਧਿਆਪਕ ਇਸ ਦਾ ਹਿੱਸਾ...
ਸੰਨ੍ਹ 1978 ਦੀ ਵਿਸਾਖੀ ਦੇ 13 ਸ਼ਹੀਦ ਸਿੰਘਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ ਤੱਕ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਮਾਰਚ' ਕੱਢਿਆ
. . .  42 minutes ago
ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ) - ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਵਲੋਂ ਅੰਮ੍ਰਿਤਸਰ ਦੀ ਧਰਤੀ 'ਤੇ ਸੰਨ੍ਹ 1978 ਦੀ ਵਿਸਾਖੀ ਵਾਲੇ ਦਿਨ ਵਾਪਰੇ ਸ਼ਹੀਦੀ ਸਾਕੇ...
ਦਰਦਨਾਕ ਸੜਕ ਹਾਦਸੇ 'ਚ ਇੱਕ ਦੀ ਮੌਤ
. . .  50 minutes ago
ਰਾਜਾਸਾਂਸੀ, 13 ਅਪ੍ਰੈਲ (ਹਰਦੀਪ ਸਿੰਘ ਖੀਵਾ) - ਰਾਜਾਸਾਂਸੀ ਨੇੜੇ ਅੱਜ ਤੜਕੇ ਹੋਏ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ...
ਭਾਰਤੀ ਚੋਣ ਕਮਿਸ਼ਨ ਦੇ ਵਿਰੋਧ ਵਜੋਂ ਮਮਤਾ ਬੈਨਰਜੀ ਗਾਂਧੀ ਮੂਰਤੀ ਵਿਖੇ ਧਰਨੇ 'ਤੇ ਬੈਠੇ
. . .  55 minutes ago
ਕੋਲਕਾਤਾ - ਪੱਛਮੀ ਬੰਗਾਲ ਦੀ ਸੀ.ਐੱਮ. ਮਮਤਾ ਬੈਨਰਜੀ ਗਾਂਧੀ ਮੂਰਤੀ ਵਿਖੇ ਵਿਰੋਧ ਵਜੋਂ ਧਰਨੇ 'ਤੇ ਬੈਠੇ ਹਨ , ਕਿਉਂਕਿ ਉਨ੍ਹਾਂ ਦੇ ਚੋਣ ਪ੍ਰਚਾਰ ਉੱਤੇ...
 
ਮਲੋਟ 'ਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ
. . .  59 minutes ago
ਮਲੋਟ, 13 ਅਪ੍ਰੈਲ (ਅਜਮੇਰ ਸਿੰਘ ਬਰਾੜ ) - ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਚੱਲ ਰਹੇ ਅਖੰਡ ਪਾਠਾਂ ਦੀ ਲੜੀ ਦੇ...
ਰੇਲ ਮੰਤਰੀ ਪਿਯੂਸ਼ ਗੋਇਲ ਦਾ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਟਵੀਟ
. . .  about 1 hour ago
ਨਵੀਂ ਦਿੱਲੀ, 13 ਅਪ੍ਰੈਲ - ਰੇਲ ਮੰਤਰੀ ਪਿਯੂਸ਼ ਗੋਇਲ ਨੇ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਟਵੀਟ ਕਰ ਕੇ ਕਿਹਾ ਕਿ - ਪੰਜਾਬ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ...
ਤੜਕਸਾਰ ਹੋਏ ਸੜਕ ਹਾਦਸੇ 'ਚ ਕਾਰ ਚਾਲਕ ਗੰਭੀਰ ਜ਼ਖ਼ਮੀ
. . .  about 2 hours ago
ਚੱਬਾ, 13 ਅਪ੍ਰੈਲ (ਜੱਸਾ ਅਨਜਾਣ) - ਤਰਨਤਾਰਨ ਰੋਡ ਸਥਿਤ ਬਾਬਾ ਟਾਹਲਾ ਸਾਹਿਬ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਟਰੈਕਟਰ ਅਤੇ ਕਾਰ ਦੀ ਹੋਈ ਸਿੱਧੀ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
. . .  about 2 hours ago
ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜੋੜ ਮੇਲੇ ਦੌਰਾਨ, ...
ਪਿਛਲੇ 24 ਘੰਟਿਆਂ ਵਿਚ ਭਾਰਤ 'ਚ 1,61,736 ਨਵੇਂ ਮਾਮਲੇ ,879 ਮੌਤਾਂ
. . .  about 2 hours ago
ਨਵੀਂ ਦਿੱਲੀ, 13 ਅਪ੍ਰੈਲ - ਪਿਛਲੇ 24 ਘੰਟਿਆਂ ਵਿਚ ਭਾਰਤ 'ਚ 1,61,736 ਨਵੇਂ ਮਾਮਲੇ ਆਏ ...
ਰੂਸ ਦੇ ਟੀਕੇ ਸਪੁਤਨਿਕ-ਵੀ ਨੂੰ ਮਿਲੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 13 ਅਪ੍ਰੈਲ - ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਰੂਸ ਦੇ ਟੀਕੇ ਸਪੁਤਨਿਕ-ਵੀ ਦੇ ਐਮਰਜੈਂਸੀ ਵਰਤੋਂ ਲਈ...
ਵਿਸਾਖੀ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਿਖੇ ਪਹੁੰਚੇ
. . .  about 3 hours ago
ਬਰਗਾੜੀ (ਫ਼ਰੀਦਕੋਟ),13 ਅਪ੍ਰੈਲ - ਵਿਸਾਖੀ ਮੌਕੇ 'ਤੇ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਬੁਰਜ ਜਵਾਹਰ...
ਮੁੰਬਈ: ਐਨ.ਸੀ.ਬੀ.ਵਲੋਂ ਦੋ ਨਸ਼ਾ ਤਸਕਰ ਕਾਬੂ
. . .  about 3 hours ago
ਮੁੰਬਈ, 13 ਅਪ੍ਰੈਲ - ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਕੇਸ ਦੇ ਸੰਬੰਧ ਵਿਚ ਮੁੰਬਈ ਐਨ.ਸੀ.ਬੀ. ਵਲੋਂ ਬੀਤੀ ਰਾਤ ਮਲਾਡ ਪਰਲ...
ਵਿਸਾਖੀ ਦੇ ਮੌਕੇ 'ਤੇ ਸੈਂਕੜੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ
. . .  about 3 hours ago
ਅੰਮ੍ਰਿਤਸਰ, 13 ਅਪ੍ਰੈਲ - ਵਿਸਾਖੀ ਦੇ ਮੌਕੇ 'ਤੇ ਸੈਂਕੜੇ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ...
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਨਰਾਤੇ ਤੇ ਵਿਸਾਖੀ ਦੀਆਂ ਦਿੱਤਿਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 13 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਰਾਤੇ ਤੇ ਵਿਸਾਖੀ ...
ਤਾਮਿਲਨਾਡੂ 'ਚ ਫਿਜ਼ਿਓਥੈਰੇਪੀਸਟ ਦੇ ਘਰ 'ਚੋਂ ਕਰੋੜਾਂ ਦੇ ਪੁਰਾਣੇ ਨੋਟ ਬਰਾਮਦ।
. . .  about 4 hours ago
ਚੇਨਈ, 13 ਅਪ੍ਰੈਲ - ਤਾਮਿਲਨਾਡੂ ਦੇ ਸ਼ਿਵ ਗੰਗਾ ਜ਼ਿਲ੍ਹੇ 'ਚ ਇਕ ਫਿਜ਼ਿਓਥੈਰੇਪੀਸਟ ਦੇ ਘਰ ਚੋਂ ਪੁਲਿਸ ਨੂੰ ਲਗ-ਪਗ 4.5 ਕਰੋੜ ਰੁਪਏ ਬਰਾਮਦ...
ਫਰਾਂਸ ਦੇ ਵਿਦੇਸ਼ ਮੰਤਰੀ ਲੇ-ਡਰੀਅਨ ਭਾਰਤ ਪਹੁੰਚੇ
. . .  about 4 hours ago
ਨਵੀਂ ਦਿੱਲੀ,13 ਅਪ੍ਰੈਲ - ਫਰਾਂਸ ਦੇ ਵਿਦੇਸ਼ ਮੰਤਰੀ ਲੇ-ਡਰੀਅਨ ਭਾਰਤ ਪਹੁੰਚੇ। ਫਰਾਂਸ ਦੇ ਹਿੰਦ ਮਹਾਂਸਾਗਰ ਦੀ ਪਹਿਲ ਵਿਚ ਸ਼ਾਮਲ ...
ਤਰਨਤਾਰਨ: ਪਹਿਲੇ ਨਵਰਾਤਰੇ ਮੰਦਰਾਂ ਵਿਚ ਲੱਗੀਆਂ ਰੌਣਕਾਂ
. . .  about 4 hours ago
ਤਰਨਤਾਰਨ,13 ਅਪ੍ਰੈਲ (ਵਿਕਾਸ ਮਰਵਾਹਾ) ਪੰਜਾਬ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਣ ਵਾਲਾ ਤਿਉਹਾਰ ਵਿਸਾਖੀ ਦੇ ਮੌਕੇ 'ਤੇ ਅੱਜ ਚੇਤਰ ਦਾ ਮਹੀਨਾ ਸ਼ੁਰੂ ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ...
ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  1 day ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਸ਼ਿਮਲਾ: ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੀਟਿਵ
. . .  1 day ago
ਪਿਸਤੌਲ ਦੀ ਨੋਕ ’ਤੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਲੁੱਟੇ 15 ਲੱਖ 35 ਹਜ਼ਾਰ ਰੁਪਏ
. . .  1 day ago
ਕਰਨਾਲ, 12 ਅਪ੍ਰੈਲ (ਗੁਰਮੀਤ ਸਿੰਘ ਸੱਗੂ ) -ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ਲਗਾਤਾਰ ਕ੍ਰਾਈਮ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਪਰ ਪੁਲਿਸ ਇਸ ਨੂੰ ਰੋਕਣ ਵਿਚ ਫੈਲ ਸਾਬਤ ਹੋ ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 222 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਮਮਤਾ ਬੈਨਰਜੀ ’ਤੇ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਲਗਾਈ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਮੋਗਾ

ਕਾਂਗਰਸ 'ਚ ਸ਼ਾਮਿਲ ਹੋਏ ਕੌ ਾਸਲਰਾਂ ਨੇ ਕੀਤੀ ਮੀਟਿੰਗ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)- ਹਾਲ ਹੀ 'ਚ ਨਗਰ ਨਿਗਮ ਦੀਆਂ ਚੋਣਾਂ 'ਚ 10 ਦੇ ਕਰੀਬ ਆਜ਼ਾਦ ਕੌਂਸਲਰ ਚੋਣ ਜਿੱਤੇ ਸਨ, ਪਰ ਇਨ੍ਹਾਂ 'ਚੋਂ 9 ਕੌਂਸਲਰਾਂ ਨੇ ਚੰਡੀਗੜ੍ਹ ਵਿਖੇ ਜਾ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਅੱਜ ਲੱਗੇਗੀ ਐਫ.ਸੀ.ਆਈ. ਦੀ ਸਪੈਸ਼ਲ

ਮੋਗਾ, 22 ਫਰਵਰੀ (ਅਸ਼ੋਕ ਬਾਂਸਲ)-ਭਾਰਤੀ ਖ਼ੁਰਾਕ ਨਿਗਮ ਦੇ ਮੈਨੇਜਰ (ਮੂਵਮੈਂਟ) ਅਸ਼ੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਣਕ ਦੀ ਲਿਫ਼ਟਿੰਗ ਲਈ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਵਲੋਂ 23 ਫਰਵਰੀ ਨੂੰ ਇਕ ਸਪੈਸ਼ਲ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਲਿਖਾਰੀ ਸਭਾ ਵਲੋਂ ਸਾਲਾਨਾ ਸਮਾਗਮ 28 ਨੂੰ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)-ਲਿਖਾਰੀ ਸਭਾ ਮੋਗਾ ਵਲੋਂ ਸਾਲਾਨਾ ਸਮਾਗਮ ਮੌਕੇ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਬੱਸ ਸਟੈਂਡ ਮੋਗਾ ਵਿਖੇ 28 ਫਰਵਰੀ ਸਵੇਰੇ 10 ਵਜੇ ਕਵੀ ਦਰਬਾਰ ਅਤੇ ਲੇਖਕ ਬਲਦੇਵ ਸਿੰਘ ਸਹਿਦੇਵ ਕੈਨੇਡਾ ਦੀ ਕਾਵਿ ਪੁਸਤਕ ਮੈਂ ਬੋਲਾਂ ਪੰਜਾਬ ਲੋਕ ਅਰਪਣ ਕੀਤੀ ਜਾਵੇਗੀ | ਇਹ ਜਾਣਕਾਰੀ ਪ੍ਰਧਾਨ ਸੁਰਜੀਤ ਸਿੰਘ ਕਾੳਾੁਕੇ, ਜਗੀਰ ਸਿੰਘ ਖੋਖਰ ਜਨਰਲ ਸਕੱਤਰ, ਆਤਮਾ ਸਿੰਘ ਚੜਿੱਕ ਸੀਨੀਅਰ ਮੀਤ ਪ੍ਰਧਾਨ ਨੇ ਦਿੱਤੀ |

ਖ਼ਬਰ ਸ਼ੇਅਰ ਕਰੋ

 

ਡਿਫੈਂਸ ਰੋਡ 'ਤੇ ਧੁੰਦ ਅਤੇ ਤੇਜ਼ ਰਫ਼ਤਾਰ ਕਾਰਨ ਵਾਪਰਿਆ ਸੜਕ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਸਮਾਧ ਭਾਈ, 22 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਤੱਕ ਜਾਣ ਲਈ 254 ਨੰ. ਨਵਾਂ ਡਿਫੈਂਸ ਰੋਡ ਬਣਨ ਨਾਲ ਜਿਥੇ ਆਵਾਜਾਈ ਸੁਖਾਲੀ ਹੋ ਗਈ ਹੈ ਉਥੇ ਇਸ ਡਿਫੈਂਸ ਰੋਡ 'ਤੇ ਆਵਾਜਾਈ ਨਿਯਮਾਂ ਵਾਲੇ ਬੋਰਡ ਨਾ ਲੱਗੇ ਹੋਣ ਕਾਰਨ ਅਤੇ ਪੈ ਰਹੀ ...

ਪੂਰੀ ਖ਼ਬਰ »

ਕੋਰੋਨਾ ਨੇ ਫਿਰ ਫੜੀ ਤੇਜ਼ੀ, ਜ਼ਿਲ੍ਹੇ 'ਚ 13 ਹੋਰ ਆਏ ਨਵੇਂ ਮਰੀਜ਼

ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਕੋਰੋਨਾ ਨੇ ਇਕ ਵਾਰ ਫਿਰ ਜ਼ਿਲ੍ਹੇ ਵਿਚ ਤੇਜੀ ਫੜਦਿਆਂ 13 ਜਣਿਆਂ ਨੂੰ ਆਪਣੀ ਗਿ੍ਫ਼ਤ ਵਿਚ ਲੈ ਲਿਆ ਹੈ, ਜਿਸ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ 'ਚ ਕੁੱਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ ਲਈ ਕੰਮ ਕੀਤੇ-ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 22 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਸੂਬੇ ਦੀ ਇਕ ਮੁੱਖ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੋਹਰੀ ਰੋਲ ਅਦਾ ਕੀਤਾ ਅਤੇ ਆਪਣੀਆਂ ਸਰਕਾਰਾਂ ਸਮੇਂ ਕੀਤੇ ਵਿਕਾਸ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਕੰਮ ਨਾ ਦੇਣ ਦੇ ਵਿਰੋਧ 'ਚ ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ 'ਚ ਧਰਨਾ ਦਿੱਤਾ ਗਿਆ ਤੇ ਇਸ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨੂੰ ਪਹਿਲੀ ਬਰਸੀ 'ਤੇ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ, ਦੇਸ਼ ਭਗਤ ਕਾਲਜ ਡਗਰੂ ਮੋਗਾ ਦੇ ਫਾਊਾਡਰ ਜਨਰਲ ਸੈਕਟਰੀ ਗੁਰਦੇਵ ਸਿੰਘ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਕੈਂਬਰਿਜ ...

ਪੂਰੀ ਖ਼ਬਰ »

ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ

ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਪਿੰਡ ਡਗਰੂ ਵਿਖੇ ਸਥਿਤ ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਇਕ ਵਿਸ਼ਾਲ ਧਾਰਮਿਕ ਸਮਾਗਮ 23, 24 ਅਤੇ 25 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲੱਗਿਆ ਦਿਨ ਰਾਤ ਦਾ ਧਰਨਾ ਜਾਰੀ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਉੱਪਰ ਅਣਮਿਥੇ ਸਮੇਂ ਲਈ ਲਗਾਏ ਧਰਨੇ ਜਾਰੀ ਹਨ | ਇਸੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਇਲਾਕੇ ਦੇ ਨਾਮਵਰ ਮੀਰੀ-ਪੀਰੀ ਵਿੱਦਿਅਕ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਦੀ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਵਿਦਿਆਰਥੀ ਵਲੋਂ ...

ਪੂਰੀ ਖ਼ਬਰ »

ਲੋਪੋ ਬੀ. ਐੱਡ ਕਾਲਜ 'ਚ ਆਨਲਾਈਨ ਮਾਤ ਭਾਸ਼ਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਮਾਲਵੇ ਦੇ ਪੇਂਡੂ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੀ ਅਗਵਾਈ 'ਚ ਆਨਲਾਈਨ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਅਸੰਗਠਿਤ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਖ਼ੁਦਾਈ ਖ਼ਿਦਮਤਗਾਰ ਦੀ ਮੀਟਿੰਗ ਜਲਾਲਾਬਾਦ ਪੂਰਬੀ ਵਿਖੇ ਹੋਈ

ਧਰਮਕੋਟ, 22 ਫਰਵਰੀ (ਪਰਮਜੀਤ ਸਿੰਘ)- ਅਸੰਗਠਿਤ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਖ਼ੁਦਾਈ ਖ਼ਿਦਮਤਗਾਰ (ਆਲ ਇੰਡੀਆ) ਦੀ ਹੰਗਾਮੀ ਮੀਟਿੰਗ ਜਲਾਲਾਬਾਦ ਪੂਰਬੀ (ਮੋਗਾ) ਵਿਖੇ ਪੰਜਾਬ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਨੇੜਲੇ ਪਿੰਡ ...

ਪੂਰੀ ਖ਼ਬਰ »

27 ਨੂੰ ਵੱਡੇ ਪੱਧਰ 'ਤੇ ਜਥੇ ਦਿੱਲੀ ਦੀਆਂ ਸਰਹੱਦਾਂ ਲਈ ਰਵਾਨਾ ਕੀਤੇ ਜਾਣਗੇ-ਆਗੂ
ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲੱਗਿਆ ਦਿਨ ਰਾਤ ਦਾ ਧਰਨਾ ਜਾਰੀ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਉੱਪਰ ਅਣਮਿਥੇ ਸਮੇਂ ਲਈ ਲਗਾਏ ਧਰਨੇ ਜਾਰੀ ਹਨ | ਇਸੇ ...

ਪੂਰੀ ਖ਼ਬਰ »

ਮਰਹੂਮ ਕੇਵਲ ਸਿੰਘ ਸੇਖਾ ਦੇ ਪਰਿਵਾਰ ਨੇ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)- ਪਿੰਡ ਸੇਖਾ ਕਲਾਂ ਦੇ ਕਬੱਡੀ ਅਤੇ ਫੁੱਟਬਾਲ ਦੇ ਖਿਡਾਰੀਆਂ ਨੂੰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਰਹੂਮ ਕੇਵਲ ਸੇਖਾ ਦੇ ਪਰਿਵਾਰ ਗੁਰਜੀਤ ਸਿੰਘ ਕੈਨੇਡਾ ਵਲੋਂ ਖੇਡ ਕਿੱਟਾਂ ਦੇ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ...

ਪੂਰੀ ਖ਼ਬਰ »

ਸਰਪੰਚ ਰਾਮ ਸਿੰਘ ਲੋਧੀ ਨੇ ਠੱਠੀ ਭਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)- ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਸੀਨੀਅਰ ਕਾਂਗਰਸੀ ਨੇਤਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ 'ਚ ਠੱਠੀ ਭਾਈ ਵਿਖੇ ...

ਪੂਰੀ ਖ਼ਬਰ »

ਸ੍ਰੀ ਪੰਜਾਬ ਮਹਾਂਵੀਰ ਦਲ (ਰਜਿ:) ਮੋਗਾ ਦੀ ਮੀਟਿੰਗ ਹੋਈ

ਮੋਗਾ, 22 ਫਰਵਰੀ (ਅਸ਼ੋਕ ਬਾਂਸਲ)- ਸ੍ਰੀ ਪੰਜਾਬ ਮਹਾਵੀਰ ਦਲ (ਰਜਿ:) ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਪਨ ਜਿੰਦਲ ਦੀ ਪ੍ਰਧਾਨਗੀ ਹੇਠ ਪਾਠਸ਼ਾਲਾ ਮੰਦਰ ਮੋਗਾ ਵਿਖੇ ਹੋਈ, ਜਿਸ ਵਿਚ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਰਜਿੰਦਰ ਕਲਸੀ ਤੇ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਦਸਵੀਂ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਦਾਸ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦੇ ਦਿਹਾੜੇ 'ਤੇ ਮਹੀਨਾਵਾਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਾਕਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 22 ਫਰਵਰੀ (ਨਿਰਮਲ ਸਿੰਘ ਕਾਲੜਾ)- ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਨਕਾਣਾ ਸਾਹਿਬ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਫੁੱਟ ਕਾਰਨ ਨਗਰ ਪੰਚਾਇਤ 'ਤੇ ਸ਼੍ਰੋਮਣੀ ਅਕਾਲੀ ਦਲ ਹੋਵੇਗਾ ਕਾਬਜ਼

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਨਗਰ ਪੰਚਾਇਤ ਮੰਡੀ ਨਿਹਾਲ ਸਿੰਘ ਵਾਲਾ ਦੀਆਂ ਬੀਤੇ ਦਿਨੀਂ ਹੋਈਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਗੁੱਟਬੰਦੀ ਪੂਰੀ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆਈ ਹੈ ਜਿਸ ਦਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ 'ਚ ਕਰੀਅਰ ਖੇਡਾਂ ਸਬੰਧੀ ਹੋਈ ਮੀਟਿੰਗ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਕਰੀਅਰ ਖੇਡਾਂ ਕਰਵਾਉਣ ਸਬੰਧੀ ਮੀਟਿੰਗ ਜਬਰਜੰਗ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਬਰਜੰਗ ਸਿੰਘ ਬਰਾੜ, ਗੁਰਦੀਪ ਸਿੰਘ ਗੱਜਣ ਵਾਲਾ ਅਥਲੈਟਿਕਸ ...

ਪੂਰੀ ਖ਼ਬਰ »

ਐਕਸਪਰਟ ਇਮੀਗ੍ਰੇਸ਼ਨ ਮੋਗਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ- ਕੌੜਾ, ਅਗਰਵਾਲ

ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਮੋਗਾ, ਬਾਘਾਪੁਰਾਣਾ ਜਿੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਵਧੀਆਂ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਉਥੇ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕਾਨੂੰਨੀ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਲਗਵਾ ਰਿਹਾ ਕੈਨੇਡਾ ਤੇ ਆਸਟੇ੍ਰਲੀਆ ਦੇ ਸਟੱਡੀ ਵੀਜ਼ੇ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ, ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਭ ਤੋਂ ਵੱਧ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...

ਪੂਰੀ ਖ਼ਬਰ »

ਸੁਪਰਡੈਂਟ ਸੁਨੀਲ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ

ਸਮਾਲਸਰ, 22 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)- ਫ਼ਰੀਦਕੋਟ ਡਵੀਜ਼ਨ ਦੇ ਸੁਪਰਡੈਂਟ ਡਾਕ ਵਿਭਾਗ ਸੁਨੀਲ ਕੁਮਾਰ ਦੀ ਬਦਲੀ ਫ਼ਰੀਦਕੋਟ ਤੋਂ ਚੰਡੀਗੜ੍ਹ ਹੋਣ 'ਤੇ ਡਾਕਘਰ ਸਮਾਲਸਰ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਰਾਜ ਕੁਮਾਰ ਸਹਾਇਕ ਸੁਪਰਡੈਂਟ, ਸੰਜੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਮਾਂ ਬੋਲੀ ਦਿਵਸ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਭੁੱਲਣ ਵਾਲੇ ਰੁਲ ਜਾਂਦੇ ਹਨ- ਡਾ.ਨਾਜ਼

ਕਿਸ਼ਨਪੁਰਾ ਕਲਾਂ, 22 ਫਰਵਰੀ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ 'ਅੰਤਰ- ਰਾਸ਼ਟਰੀ ਪੰਜਾਬੀ ਬੋਲੀ' ਦੇ ਦਿਹਾੜੇ ਦੇ ਸੰਬੰਧ 'ਚ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਬੱਚਿਆਂ ਨੇ ਆਪਣੀ ਮਾਂ ਦੀ ਕੁੱਖ 'ਚੋਂ ਸਿੱਖੀ ਬੋਲੀ ਜੋ ਕਿ ...

ਪੂਰੀ ਖ਼ਬਰ »

ਵੀਜਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਦੇ ਸੰਸਥਾਪਕ ਨੰਦ ਸਿੰਘ ਬਰਾੜ ਸਾਬਕਾ ਐਮ.ਸੀ. ਬਾਘਾ ਪੁਰਾਣਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਦੀਸ਼ ਸਿੰਘ ਵਾਸੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪੁਲਿਸ ਅਧਿਕਾਰੀਆਂ ਦੇ ਲਗਾਏ ਕੋਰੋਨਾ ਵੈਕਸੀਨ ਦੇ ਟੀਕੇ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਸਰਕਾਰ ਵਲੋਂ ਕੋਵਿਡ-19 ਦੀ ਰੋਕਥਾਮ ਲਈ ਅਰੰਭੀ ਗਈ ਟੀਕਾਕਰਨ ਮੁਹਿੰਮ ਦੇ ਤਹਿਤ ਐਸ.ਐਮ.ਓ. ਸੰਜੇ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਇੰਚਾਰਜ ਉਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਅਫ਼ਸਰਾਂ ਦੇ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ 'ਚ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਯੂਥ ਵਿੰਗ ਦੀ ਮੀਟਿੰਗ ਹੋਈ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਯੂਥ ਵਿੰਗ ਦੀ ਆਗੂ ਟੀਮ ਦੀ ਮੀਟਿੰਗ ਮੋਗਾ ਵਿਖੇ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ¢ ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਅਤੇ ਸੂਬਾ ਕਮੇਟੀ ...

ਪੂਰੀ ਖ਼ਬਰ »

ਪੱਤੋ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੱਦੇ 'ਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ ਵਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਮਾਲਵੇ ਦੇ ਉੱਘੇ ਸਾਹਿਤਕਾਰ ...

ਪੂਰੀ ਖ਼ਬਰ »

ਸ਼ਹਿਰ ਮੋਗਾ ਸਮੇਤ ਪੰਜਾਬ ਦੇ 16 ਸ਼ਹਿਰਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਇਸ ਵੇਲੇ ਬਲ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਨੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸ਼ਹਿਰ 'ਚ ਕੀਤਾ ਰੋਸ ਮਾਰਚ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਇਕੱਤਰਤਾ ਸਥਾਨਕ ਸੁਭਾਸ਼ ਮੰਡੀ ਵਿਖੇ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਨਰੇਗਾ ਮਜ਼ਦੂਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਨਰੇਗਾ ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਾਨਫ਼ਰੰਸ ਤੇ ਮੁਜ਼ਾਹਰਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਫਾਸੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕਾਲੇ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ 'ਚ ਕੀਤੀਆਂ ਮਾਰੂ ਸੋਧਾਂ ਖ਼ਿਲਾਫ਼ ਖੱਬੀ ਪੱਖੀ ਧਿਰਾਂ ਵਲੋਂ ਨੇਚਰ ਪਾਰਕ ਮੋਗਾ ਵਿਖੇ ਕਾਨਫ਼ਰੰਸ ਤੇ ਮੁਜ਼ਾਹਰਾ ਕੀਤਾ ਗਿਆ¢ ...

ਪੂਰੀ ਖ਼ਬਰ »

ਅੱਜ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਬਲਾਕ ਢੁੱਡੀਕੇ 'ਚ ਜਾਗਰੂਕ ਕਰੇਗੀ ਵੈਨ- ਡਿਪਟੀ ਕਮਿਸ਼ਨਰ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲਗਪਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਮਾਸਟਰ ਪਰਮਪਾਲ ਸਿੰਘ ਰੂਬੀ ਨੂੰ ਸਦਮਾ ਮਾਤਾ ਦਾ ਦਿਹਾਂਤ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮਾਸਟਰ ਪਰਮਪਾਲ ਸਿੰਘ ਰੂਬੀ ਦੌਧਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਰਿੰਦਰ ਕੌਰ ਪਤਨੀ ਸਵ: ਮਾਸਟਰ ਲਛਮਣ ਸਿੰਘ ਗਿੱਲ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਮਾਸਟਰ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ 11ਵਾਂ ਸ਼ਹੀਦੀ ਸਮਾਗਮ ਮਨਾਇਆ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 11ਵਾਂ ਸ਼ਹੀਦੀ ਸਮਾਗਮ ਭਾਈ ਹਿੰਮਤ ਸਿੰਘ ਨਗਰ (ਧੱਲੇਕੇ) ਜ਼ੀਰਾ ਰੋਡ ਮੋਗਾ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਰਿਹਾਅ ਕਰਵਾਉਣ ਦੀ ਅਪੀਲ

ਧਰਮਕੋਟ/ਕਿਸ਼ਨਪੁਰਾ ਕਲਾਂ, 22 ਫਰਵਰੀ (ਪਰਮਜੀਤ ਸਿੰਘ/ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ 26 ਜਨਵਰੀ ਦੀ ਪਰੇਡ 'ਚ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਿਦਿਆਰਥੀ ਦਾ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਵਿਦਿਆਰਥੀ ਹਰਕਮਲਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਦਾ ਵੈਲੀ ਕਾਲਜ ...

ਪੂਰੀ ਖ਼ਬਰ »

ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨਾਲ ਦੁੱਖ ਪ੍ਰਗਟਾਇਆ
ਤਾਏ ਦੇ ਬੇਟੇ ਦਾ ਸਦੀਵੀ ਵਿਛੋੜਾ ਦੇ ਗਿਆ

ਕੋਟ ਈਸੇ ਖਾਂ, 22 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਪ੍ਰਸਿੱਧ ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਤਾਇਆ ਜੀ ਦੇ ਬੇਟੇ ਮਾਸਟਰ ਪਾਲਾ ਸਿੰਘ (83 ਸਾਲ) ਸਾਬਕਾ ਪੰਜਾਬ ਪੱਧਰੀ ਕਬੱਡੀ ਖਿਡਾਰੀ 17 ਫਰਵਰੀ 2021 ...

ਪੂਰੀ ਖ਼ਬਰ »

ਤਾਏ ਦੇ ਬੇਟੇ ਦਾ ਸਦੀਵੀ ਵਿਛੋੜਾ ਦੇ ਗਿਆ

ਕੋਟ ਈਸੇ ਖਾਂ, 22 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਪ੍ਰਸਿੱਧ ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਤਾਇਆ ਜੀ ਦੇ ਬੇਟੇ ਮਾਸਟਰ ਪਾਲਾ ਸਿੰਘ (83 ਸਾਲ) ਸਾਬਕਾ ਪੰਜਾਬ ਪੱਧਰੀ ਕਬੱਡੀ ਖਿਡਾਰੀ 17 ਫਰਵਰੀ 2021 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX