ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀਆਂ ਪੜ੍ਹੀਆਂ-ਲਿਖੀਆਂ ਅਤੇ ਸੁਚੇਤ ਵਸੋਂ ਵਾਲੀਆਂ ਤਿੰਨ ਕਾਲੋਨੀਆਂ ਭਾਰਤ ਨਗਰ, ਪਟੇਲ ਨਗਰ ਤੇ ਗਰੀਨ ਐਵਿਨਿਊ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਕਿਸਾਨੀ ਸੰਘਰਸ਼ ਦੇ ਹੱਕ 'ਚ ਰੈਲੀ ਕਰਨ ਉਪਰੰਤ ਮੋਮਬੱਤੀ ...
ਬਠਿੰਡਾ, 22 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਇੱਥੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਕਰੀਬ ਇਕ ਮਹੀਨੇ ਦੀ ...
ਤਲਵੰਡੀ ਸਾਬੋ, 22 ਫਰਵਰੀ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸੀਂਗੋ ਵਿਖੇ ਨਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦਿਆਂ ਆਪਣੇ ਭਰਾ ਦਾ ਕਤਲ ਕਰਨ ਵਾਲਾ ਕਥਿਤ ਦੋਸ਼ੀ ਤਲਵੰਡੀ ਸਾਬੋ ਦੀ ਪੁਲਿਸ ਨੇ ਅੱਜ ਨੇੜਲੇ ਪਿੰਡ ਜਗਾ ਰਾਮ ਤੀਰਥ ਤੋਂ ਕਾਬੂ ...
ਰਾਮਪੁਰਾ ਫੂਲ, 22 ਫਰਵਰੀ (ਗੁਰਮੇਲ ਸਿੰਘ ਵਿਰਦੀ)-ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਸ਼ਹਿਰ ਦੇ ਅੰਦਰਲੇ ਫਾਟਕ 'ਤੇ ਲੱਗਦੇ ਜਾਮ ਤੋਂ ਛੇਤੀ ਹੀ ਛੁਟਕਾਰਾ ਮਿਲਣ ਵਾਲਾ ਹੈ | ਅੱਜ ਇੱਥੇ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁੱਖ ਮੰਤਰੀ ...
ਬਠਿੰਡਾ,22 ਫਰਵਰੀ (ਅਵਤਾਰ ਸਿੰਘ)- ਸ਼ਹਿਰ ਦੇ ਨੇੜਲੇ ਪਿੰਡ ਪੂਹਲਾ ਨਿਵਾਸੀ ਸਤਪਾਲ ਸਿੰਘ 42 ਜੋ 6 ਫਰਵਰੀ ਨੂੰ ਕੋਰੋਨਾ ਟੈਸਟ ਕਰਾਉਣ 'ਤੇ ਪਾਜ਼ੀਟਿਵ ਹੋਣ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ 8 ਫਰਵਰੀ ਨੂੰ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦਾ ਇਲਾਜ ਦੌਰਾਨ 21 ...
ਬਠਿੰਡਾ, 22 ਫਰਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਐਨ. ਐੱਫ਼. ਐੱਲ. ਕਾਲੋਨੀ ਦੇ ਕੋਲ ਮੋਟਰਸਾਈਕਲ ਸਵਾਰ ਦਵਿੰਦਰ ਸਿੰਘ ਨਿਵਾਸੀ ਐਸ. ਏ. ਐਸ. ਨਗਰ ਅਚਾਨਕ ਹੀ ਸੜਕ 'ਤੇ ਡਿੱਗਣ ਕਾਰਨ ਬੇਹੋਸ਼ ਹੋ ਗਿਆ ਜਿਸ ਦੀ ਸੂਚਨਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਮੈਂਬਰਾਂ ਨੂੰ ...
ਤਲਵੰਡੀ ਸਾਬੋ, 22 ਫਰਵਰੀ (ਰਵਜੋਤ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਤਹਿਤ ਅੱਜ ਬਲਾਕ ਪ੍ਰਧਾਨ ਸਤਵੰਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ...
ਮਾਨਸਾ, 22 ਫਰਵਰੀ (ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਲਿਖਾਈ ਮੁਕਾਬਲੇ ਕਰਵਾਏ | ਹਰਪ੍ਰੀਤ ਕੌਰ ਬੀ. ਏ. ਭਾਗ ਤੀਜਾ ਨੇ ਪਹਿਲਾ, ਰਮਨ ਸ਼ਰਮਾ ਬੀ. ਏ. ਭਾਗ ਦੂਜਾ ਨੇ ਦੂਸਰਾ ਅਤੇ ਅਮਨਜੀਤ ਕੌਰ ਬੀ. ਏ. ਭਾਗ ਦੂਸਰਾ ਨੇ ...
ਬਠਿੰਡਾ, 22 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸਕੂਲਾਂ ਅੰਦਰ ਕੋਵਿਡ-19 ਦੇ ਟੈਸਟ ਸ਼ੁਰੂ ਹੋਣ ਦੇ ਚੱਲਦਿਆਂ ਸਕੂਲਾਂ ਵਿਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਲੱਗੇ ਹਨ | 4 ਅਧਿਆਪਕਾਂ, ਇਕ ਕੁੱਕ ਤੇ 12 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ...
ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਜਾਰੀ ਪੈੱ੍ਰਸ ਬਿਆਨ ਵਿਚ ਕਿਹਾ ਕਿ 23 ਫਰਵਰੀ ਨੂੰ ਅੰਮਿ੍ਤਸਰ ਵਿਖੇ ਵਾਲੀਬਾਲ ਦੇ ਕਰਵਾਏ ਜਾ ਰਹੇ ਟਰਾਇਲਾਂ ਨਾਲ ਐਸੋਸੀਏਸ਼ਨ ਦਾ ਕੋਈ ...
ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.ਬੀ.) ਦੇ ਨਵੇਂ ਚਾਂਸਲਰ ਪ੍ਰੋਫੈਸਰ ਜਗਬੀਰ ਸਿੰਘ ਨੇ ਸੀ.ਯੂ.ਪੀ.ਬੀ. ਘੁੱਦਾ ਕੈਂਪਸ ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਯੂਨੀਵਰਸਿਟੀ ਲਾਇਬ੍ਰੇਰੀ ਵਿਖੇ 'ਹਿੰਦ ਦੀ ਚਾਦਰ ...
ਬਠਿੰਡਾ, 22 ਫਰਵਰੀ (ਸ.ਰ.)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਭੌਤਿਕ ਵਿਭਾਗ ਨੇ ਬੀ.ਐਸ.ਸੀ. (ਆਨਰਜ਼) ਫਿਜ਼ਿਕਸ ਤੇ ਐਮ.ਐਸ.ਸੀ. (ਫਿਜ਼ਿਕਸ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਸਵਾਗਤ ਲਈ 'ਬਿਗ ਬੈਂਗਜ਼ ਫ੍ਰੈਸਰਜ਼ ਪਾਰਟੀ-2021' ਕਰਵਾਈ ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ 'ਚੋਂ ਪਿੰਡ ਦਾਤੇਵਾਸ ਦੇ ਜੰਮਪਲ ਜੰਗੀਰ ਸਿੰਘ ਔਜਲਾ ਨੇ 3 ਤਗਮੇ ਫੁੰਡ ਕੇ ਮਾਨਸਾ ਜ਼ਿਲੇ੍ਹ ਦਾ ਮਾਣ ਵਧਾਇਆ ਹੈ | 85 ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ 'ਚੋਂ ਪਿੰਡ ਦਾਤੇਵਾਸ ਦੇ ਜੰਮਪਲ ਜੰਗੀਰ ਸਿੰਘ ਔਜਲਾ ਨੇ 3 ਤਗਮੇ ਫੁੰਡ ਕੇ ਮਾਨਸਾ ਜ਼ਿਲੇ੍ਹ ਦਾ ਮਾਣ ਵਧਾਇਆ ਹੈ | 85 ...
ਰਮਨਦੀਪ ਸਿੰਘ ਸੰਧੂ 98154-50352 ਝੁਨੀਰ-ਸਿਰਸਾ-ਮਾਨਸਾ ਮੁੱਖ ਸੜਕ ਤੋਂ 3 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਲਖਮੀਰਵਾਲਾ ਦਾ ਇਤਿਹਾਸ 300 ਸਾਲ ਪੁਰਾਣਾ ਹੈ | ਪਿੰਡ ਦੀ ਮੋੜ੍ਹੀ ਤਲਵੰਡੀ ਸਾਬੋ ਤੋਂ ਆਏ ਬਾਬਾ ਲਖਮੀਰ ਸਿੰਘ ਨੇ ਗੱਡੀ ਸੀ | ਬਾਅਦ 'ਚ ਬਾਬਾ ਗੁਰਦਿਆਲ ਸਿੰਘ, ...
ਮਾਨਸਾ, 22 ਫਰਵਰੀ (ਸ.ਰ.)- ਜ਼ਿਲ੍ਹਾ ਰੁਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਨੌਕਰੀ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਸਰਟੀਫਿਕੇਟ ਦੇ ਨਾਲ ਹੋਰ ਲੋੜੀਂਦੇ ...
ਭੀਖੀ, 22 ਫਰਵਰੀ (ਬਲਦੇਵ ਸਿੰਘ ਸਿੱਧੂ)-ਭੀਖੀ ਦੀ ਅਨਾਜ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਥਾਣਾ ਭੀਖੀ ਦੇ ਏ. ਐਸ. ਆਈ. ਗੰਗਾ ਰਾਮ ਨੇ ਦੱਸਿਆ ਕਿ ਪੁਲਿਸ ਨੂੰ ਅਨਾਜ ਮੰਡੀ 'ਚ ਇਕ ਨੌਜਵਾਨ ਦੀ ਲਾਸ਼ ਪਏ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਜਦੋਂ ਵਿਸ਼ਵ ਇਕ ਪਿੰਡ ਬਣ ਰਿਹਾ ਹੋਵੇ, ਮੌਕੇ ਉੱਚ ਸਿੱਖਿਆ ਹਾਸਲ ਕਰਨੀ ਜ਼ਰੂਰੀ ਹੈ | ਖ਼ਾਸ ਕਰ ਕੇ ਲੜਕੀਆਂ ਨੂੰ ਉੱਚ ਸਿੱਖਿਆ ਦੇ ਨਾਲ ਆਪਣੀ ਪ੍ਰਤਿਭਾ ਪਹਿਚਾਣ ਕੇ ਮੰਜ਼ਿਲ ਵੱਲ ਵਧਣ ...
ਮਾਨਸਾ, 22 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਅੱਜ ਤੋਂ 28 ਫਰਵਰੀ ਤੱਕ ਇਕ ਹਫ਼ਤੇ ਲਈ ...
ਸਰਦੂਲਗੜ੍ਹ, 22 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਸਰਕਾਰ ਵਲੋਂ ਜਾਰੀ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਇਲਾਕੇ ਦੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਦਿਓਲ ਨੇ ...
ਬਠਿੰਡਾ, 22 ਫਰਵਰੀ (ਸ.ਰ.)-ਨਗਰ ਨਿਗਮ ਦੀਆਂ ਚੋਣਾਂ ਖ਼ਤਮ ਹੁੰਦਿਆਂ ਹੀ ਪਾਣੀ ਸੀਵਰੇਜ ਦੇ ਬਿੱਲਾਂ ਦੀ ਵੰਡ ਨਿਗਮ ਵਲੋਂ ਤੇਜ਼ ਕਰ ਦਿੱਤੀ ਗਈ ਹੈ | ਜਿਸ ਤਹਿਤ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿਚ ਰੈਵਨਿਊ ਇਕੱਤਰ ਕੀਤਾ ਜਾ ਸਕੇ ਜਿਨ੍ਹਾਂ ਨੂੰ ਅੱਗੇ ਨਿਗਮ ਦੇ ਕੰਮਾਂ ...
ਰਾਮਾਂ ਮੰਡੀ, 22 ਫਰਵਰੀ (ਤਰਸੇਮ ਸਿੰਗਲਾ)- ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਇੰਚਾਰਜ ਪੰਜਾਬ ਖੁਸ਼ਬਾਜ ਸਿੰਘ ਜਟਾਣਾ ਦੀਆਂ ਕੋਸ਼ਿਸ਼ਾਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਸਹਿਯੋਗ ਨਾਲ ਪਿਛਲੇ 7 ਸਾਲ ਤੋਂ ਲਟਕ ਰਿਹਾ ਰਾਮਾਂ ...
ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਵਾਸੀਆਂ ਨੇ ਸਥਾਨਕ ਜੌਗਰ ਪਾਰਕ ਦਾ ਨਾਂਅ ਬਦਲ ਕੇ ਛੋਟੀ ਉਮਰੇ ਦੇਸ਼ ਤੋਂ ਕੁਰਬਾਨ ਹੋਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖ ਕੇ ਉੱਥੇ ਸ਼ਹੀਦ ਦਾ ਬੁੱਤ ਲਾਉਣ ਦੀ ਮੰਗ ਉਠਾਈ ਹੈ | ਇਸ ਸਬੰਧੀ ...
ਰਾਮਾਂ ਮੰਡੀ, 22 ਫਰਵਰੀ (ਤਰਸੇਮ ਸਿੰਗਲਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਵਿਰੋਧੀ ਕਾਨੰੂਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਨੂੰ ਥੋੜ੍ਹਾ ਗਾਈਡ ਕਰਨ ਦੀ ਲੋੜ ਹੈ, ਦਿੱਤੇ ਬਿਆਨ ਦੀ ਨਿੰਦਾ ਕਰਦੇ ਹੋਏ ਹਲਕੇ ਦੇ ਉੱਘੇ ਸਮਾਜ ਸੇਵਕ ਰਵੀਪ੍ਰੀਤ ਸਿੰਘ ...
ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਟਾਇਰ ਨਿਰਮਾਤਾ ਸੀਏਟ ਟਾਇਰ ਨੇ ਔਰਤਾਂ ਵਲੋਂ ਸੰਚਾਲਿਤ 'ਆਲ ਵੋਮੈਨ ਸੀਏਟ ਸ਼ੌਪੀ' ਬਠਿੰਡਾ ਵਿਖੇ ਖੋਲ੍ਹੀ ਗਈ, ਜਿਸ ਦਾ ਉਦਘਾਟਨ ਬਠਿੰਡਾ ਦਿਹਾਤੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਸੀਏਟ ਦੇ ਜ਼ੋਨਲ ਮੈਨੇਜਰ ...
ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਲਿਟਰੇਰੀ ਕਲੱਬ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਕਵਿਤਾ ਉਚਾਰਨ, ਐਲੋਕੇਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੀ.ਏ.-ਬੀ. ਐਡ, ...
ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ, ਬਠਿੰਡਾ ਵਿਖੇ 20 ਪੰਜਾਬ ਬਟਾਲੀਅਨ ਵਲੋਂ ਪੰਜ ਰੋਜ਼ਾ ਸਾਲਾਨਾ ਟਰੇਨਿੰਗ ਕੈਂਪ-98 ਦੀ ਸ਼ੁਰੂਆਤ ਕੀਤੀ ਗਈ ਹੈ | ਕੈਂਪ ਦਾ ਉਦਘਾਟਨ ਕਾਲਜ ਪਿ੍ੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਨੇ ਕਰਦਿਆਂ ਐਨ.ਸੀ.ਸੀ. ਦੀ ...
ਮਹਿਰਾਜ, 22 ਫਰਵਰੀ (ਸੁਖਪਾਲ ਮਹਿਰਾਜ)- ਦਿੱਲੀ ਮੋਰਚੇ ਦੌਰਾਨ 26 ਜਨਵਰੀ ਨੂੰ ਲਾਲ ਕਿਲੇ੍ਹ 'ਤੇ ਵਾਪਰੀ ਘਟਨਾ ਵਿਚ ਦਿੱਲੀ ਪੁਲਿਸ ਵਲੋਂ ਕੇਸ ਦਰਜ ਕਰਕੇ ਫੜੇ ਜਾ ਰਹੇ ਨੌਜਵਾਨਾਂ ਦੇ ਮਾਮਲੇ 'ਚ ਅੱਜ ਨੌਜਵਾਨ ਸੰਘਰਸ਼ ਸਹਿਯੋਗ ਜਥਾ ਪੰਜਾਬ ਵਲੋ 23 ਫਰਵਰੀ ਨੂੰ ਸਵੇਰੇ 11 ਕੁ ਵਜੇ ਪਿੰਡ ਮਹਿਰਾਜ ਦੀ ਅਨਾਜ ਮੰਡੀ 'ਚ ਮਹਾਂਪੰਚਾਇਤ ਰੋਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸਬੰਧੀ ਉਕਤ ਜਥੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮਹਾਂ ਰੋਸ ਰੈਲੀ ਵਿਚ 50 ਹਜ਼ਾਰ ਤੋਂ ਵੱਧ ਇਕੱਠ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਕਰੀਬ 200 ਵਿਅਕਤੀਆਂ 'ਤੇ ਪਾਏ ਝੂਠੇ ਮੁਕੱਦਮੇ ਰੱਦ ਕਰਵਾਉਣ, ਗਿ੍ਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਵਾਉਣ, ਨਾਜਾਇਜ਼ ਤੌਰ 'ਤੇ ਹੋ ਰਹੀਆਂ ਗਿ੍ਫ਼ਤਾਰੀਆਂ ਨੂੰ ਰੋਕਣ, ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਹਾਂ ਪੰਚਾਇਤ ਰੋਸ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 7 ਏਕੜ ਵਿਚ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ |
ਬਠਿੰਡਾ, 22 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਸਿਵਲ ਜੱਜ (ਸ.ਡ.)/ ਸੀ.ਜੇ.ਐਮ.-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਸ਼ੋਕ ਕੁਮਾਰ ਚੌਹਾਨ ਵਲੋਂ ਕੋਰਟ ਕੰਪਲੈਕਸ ਤੇ ਕੋਰਟ ਦੇ ਬਾਹਰ ਮੇਨ ਰੋਡ 'ਤੇ ਚਾਈਨਾ ਡੋਰ ਤੇ ਸੜਕਾਂ, ਦਰੱਖਤਾਂ ਤੇ ਲਮਕਦੇ ਹੋਏ ...
ਰਾਮਾਂ ਮੰਡੀ, 22 ਫਰਵਰੀ (ਤਰਸੇਮ ਸਿੰਗਲਾ)-ਰਾਜਸਥਾਨ ਸੂਬੇ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਵਿਖੇ ਬੀਤੇ ਦਿਨ ਆਯੋਜਿਤ ਘੋੜਿਆਂ ਦੇ ਮੇਲੇ ਦੌਰਾਨ ਘੋੜਿਆਂ ਵਿਚ ਮੱਧਮ ਅਤੇ ਤੇਜ ਦੌੜ ਮੁਕਾਬਲੇ ਵੀ ਕਰਵਾਏ ਗਏ ਸਨ, ਜਿਨ੍ਹਾਂ 'ਚੋਂ ਰਾਮਾਂ ਮੰਡੀ ਦੇ ਨੇੜਲੇ ਪਿੰਡ ਰਾਮਸਰਾ ...
ਮਹਿਰਾਜ-ਰੂਪ ਸਿੰਘ ਮਹਿਰਾਜ ਦਾ ਜਨਮ ਜੂਨ 1943 ਨੂੰ ਪਿਤਾ ਦਿਆਲ ਸਿੰਘ ਤੇ ਮਾਤਾ ਤੇਜ ਕੌਰ ਦੀ ਕੁੱਖੋਂ ਨਾਨਕੇ ਪਿੰਡ ਕਿਲ੍ਹਾ ਹਕੀਮ ਮਾਨਸਾ ਵਿਖੇ ਹੋਇਆ | ਰੂਪ ਸਿੰਘ ਦਾ ਬਚਪਨ ਮਹਿਰਾਜ 'ਚ ਗੁਜਰਿਆ ਪਰ ਨਾਨਕਾ ਪਰਿਵਾਰ ਮੁਜਾਰਾ ਲਹਿਰ ਵਿਚ ਸਰਮਗਰਮ ਹੋਣ ਕਰਕੇ, ਆਪ ਦੇ ਮਨ ...
ਮਹਿਰਾਜ-ਰੂਪ ਸਿੰਘ ਮਹਿਰਾਜ ਦਾ ਜਨਮ ਜੂਨ 1943 ਨੂੰ ਪਿਤਾ ਦਿਆਲ ਸਿੰਘ ਤੇ ਮਾਤਾ ਤੇਜ ਕੌਰ ਦੀ ਕੁੱਖੋਂ ਨਾਨਕੇ ਪਿੰਡ ਕਿਲ੍ਹਾ ਹਕੀਮ ਮਾਨਸਾ ਵਿਖੇ ਹੋਇਆ | ਰੂਪ ਸਿੰਘ ਦਾ ਬਚਪਨ ਮਹਿਰਾਜ 'ਚ ਗੁਜਰਿਆ ਪਰ ਨਾਨਕਾ ਪਰਿਵਾਰ ਮੁਜਾਰਾ ਲਹਿਰ ਵਿਚ ਸਰਮਗਰਮ ਹੋਣ ਕਰਕੇ, ਆਪ ਦੇ ਮਨ ...
ਚਾਉਕੇ, 22 ਫਰਵਰੀ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਇਕ ਲਿਖਤੀ ਮੰਗ ਪੱਤਰ ਅੱਜ ਬੀ ਡੀ ਪੀ ਓ ਦਫ਼ਤਰ ਪਿੰਡ ਰਾਮਪੁਰਾ ਵਿਖੇ ਬੀ. ਡੀ. ਪੀ. ਓ. ਭੁਪਿੰਦਰ ਸਿੰਘ ਢਿੱਲੋਂ ਨੂੰ ਸੌਂਪਿਆ | ਇਸ ਸਬੰਧੀ ...
ਗੋਨਿਆਣਾ, 22 ਫਰਵਰੀ (ਲਛਮਣ ਦਾਸ ਗਰਗ)- ਸੂਬਾ ਸਰਕਾਰ ਵਲੋਂ ਸੂਬੇ ਵਿਚ ਕਰਵਾਏ ਜਾ ਰਹੇ ਵਿਕਾਸ ਦੇ ਨਾਂਅ 'ਤੇ ਸਥਾਨਕ ਮਾਲ ਰੋਡ 'ਤੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਵਲੋਂ ਤਕਰੀਬਨ 6 ਮਹੀਨੇ ਪਹਿਲਾ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਸੀ, 'ਚ ਸਰਕਾਰ ਵਲੋਂ ...
ਬਠਿੰਡਾ, 22 ਫਰਵਰੀ (ਸ.ਰ.)- ਜੰਮੂ-ਕਟੜਾ ਵਾਇਆ ਬਠਿੰਡਾ, ਸੰਗਤ ਮੰਡੀ, ਬਰਨਾਲਾ, ਦਿੱਲੀ ਵਾਲੀ ਬਣਨ ਵਾਲੀ ਸੜਕ ਜਾਮਨਗਰ ਅੰਮਿ੍ਤਸਰ ਵਾਇਆ ਬਠਿੰਡਾ ਲਈ ਅਕੁਆਇਰ ਕੀਤੀ ਜ਼ਮੀਨ ਦਾ ਬਜਾਰੀ ਮੁੱਲ ਨਾ ਮਿਲਣ ਤੋਂ ਦੁਖੀ ਸੈਂਕੜੇ ਕਿਸਾਨਾਂ ਵਲੋਂ ਬਣਾਈ 'ਸੜਕ ਰੋਕੋ-ਸੰਘਰਸ਼ ...
ਬਠਿੰਡਾ, 22 ਫਰਵਰੀ (ਅਵਤਾਰ ਸਿੰਘ)-ਮਾਤਾ ਵੈਸ਼ਨੂੰ ਦੇਵੀ ਮੰਦਰ ਪਟੇਲ ਨਗਰ ਬਠਿੰਡਾ ਦੀ ਚੋਣ ਪਰਮਜੀਤ ਸਿੰਘ, ਦੀਪਕ ਕੁਮਾਰ ਅਤੇ ਰਮੇਸ਼ ਗੁਲਾਟੀ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਗਈ, ਜਿਸ ਦੌਰਾਨ ਪ੍ਰਧਾਨ ਦੇ ਅਹੁਦੇ ਲਈ ਸੋਮਰਾਜ ਗਰਗ, ਜਨਰਲ ਸੈਕਟਰੀ ਲਈ ...
ਭਾਈਰੂਪਾ, 22 ਫਰਵਰੀ (ਵਰਿੰਦਰ ਲੱਕੀ)-ਨਗਰ ਪੰਚਾਇਤ ਭਾਈਰੂਪਾ ਸਮੇਤ ਪੰਜਾਬ ਭਰ 'ਚ ਕਾਂਗਰਸ ਦੇ ਹੱਕ 'ਚ ਆਏ ਨਗਰ ਪੰਚਾਇਤ/ਨਗਰ ਕੌਸਲਾਂ ਤੇ ਨਗਰ ਨਿਗਮ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੀ ...
ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵਿਦਿਆਰਥੀਆਂ ਦੀ ਸਹੂਲਤ ਲਈ ਵਿਦੇਸ਼ੀ ਪੜ੍ਹਾਈ (ਐਫ.ਐਸ) ਤੇ ਪਲੇਸਮੈਂਟ ਸੈੱਲ (ਪੀ.ਸੀ.) ਸ਼ੁਰੂ ਕੀਤਾ ਗਿਆ ਹੈ | ਇਹ ਸੈੱਲ ਵਿਦਿਆਰਥੀਆਂ ਨੂੰ ਹੋਰਨਾਂ ...
ਭਾਈਰੂਪਾ, 22 ਫਰਵਰੀ (ਵਰਿੰਦਰ ਲੱਕੀ)-ਲੰਘੇ ਦਿਨੀਂ ਸੰਪੰਨ ਹੋਈਆਂ ਨਗਰ ਪੰਚਾਇਤ ਭਾਈਰੂਪਾ ਦੀਆਂ ਚੋਣਾਂ 'ਚ ਵਾਰਡ ਨੰਬਰ 2 ਤੋਂ ਜੇਤੂ ਕਾਂਗਰਸੀ ਕੌਸਲਰ ਦਲਜੀਤ ਸਿੰਘ ਤੇ ਵਾਰਡ ਨੰਬਰ 4 ਤੋਂ ਕਾਂਗਰਸੀ ਕੌਸਲਰ ਗੁਰਚਰਨ ਸਿੰਘ ਧਾਲੀਵਾਲ ਵਲੋਂ ਆਪਣੇ ਵਾਰਡ ਦੇ ਵੋਟਰਾਂ ਦਾ ...
ਭਗਤਾ ਭਾਈਕਾ, 22 ਫਰਵਰੀ (ਸੁਖਪਾਲ ਸਿੰਘ ਸੋਨੀ)-ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਨਗਰ ਪੰਚਾਇਤ ਭਗਤਾ ਭਾਈਕਾ ਦੇ ਨਵੇਂ ਚੁਣੇ ਗਏ ਕਾਂਗਰਸੀ ਕੌਂਸਲਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਕੌਂਸਲਰਾਂ ਅਤੇ ਉਨ੍ਹਾਂ ਦੇ ...
ਲਹਿਰਾ ਮੁਹੱਬਤ, 22 ਫਰਵਰੀ (ਸੁਖਪਾਲ ਸਿੰਘ ਸੁੱਖੀ)- ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਨੇ ਪ੍ਰਬੰਧਕ ਕੰਪਨੀ ਖਿਲਾਫ਼ ਤਨਖਾਹਾਂ ਨਾ ਦੇਣ ਤੇ ਨੌਕਰੀ ਬਹਾਲੀ ਲਈ 34ਵੇਂ ਦਿਨ ਦੀ ਹੜ੍ਹਤਾਲ 'ਤੇ 16ਵੇਂ ਦਿਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ | ਇਸ ਬਾਰੇ ਟੋਲ ...
ਲਹਿਰਾ ਮੁਹੱਬਤ, 22 ਫਰਵਰੀ (ਸੁਖਪਾਲ ਸਿੰਘ ਸੁੱਖੀ)- ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਨੇ ਪ੍ਰਬੰਧਕ ਕੰਪਨੀ ਖਿਲਾਫ਼ ਤਨਖਾਹਾਂ ਨਾ ਦੇਣ ਤੇ ਨੌਕਰੀ ਬਹਾਲੀ ਲਈ 34ਵੇਂ ਦਿਨ ਦੀ ਹੜ੍ਹਤਾਲ 'ਤੇ 16ਵੇਂ ਦਿਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ | ਇਸ ਬਾਰੇ ਟੋਲ ...
ਬੱਲੂਆਣਾ, 22 ਫਰਵਰੀ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਾਂਝੇ ਤੌਰ 'ਤੇ ਦਿਉਣ ਦੀ ਸੰਘਣੀ ਆਬਾਦੀ 'ਚ ਟਾਵਰ ਲਗਾਏ ਜਾਣ ਦਾ ਵਿਰੋਧ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ...
ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵੱਖ-ਵੱਖ ਸ਼ਹਿਰਾਂ ਵਿਚ 1087 ਕਰੋੜ ਰੁਪਏ ਦੇ ਮਿੳਾੂਸੀਪਲ ਪ੍ਰਾਜੈਕਟਾਂ ਨੂੰ ਵਰਚੂਅਲ ਸਮਾਗਮ ਜ਼ਰੀਏ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਜੋ ਬਠਿੰਡਾ ਦੇ ਕਰੀਬ 50 ਥਾਵਾਂ 'ਤੇ ...
ਸੀਂਗੋ ਮੰਡੀ, 22 ਫਰਵਰੀ (ਲੱਕਵਿੰਦਰ ਸ਼ਰਮਾ)-ਖੇਤਰ ਦੇ ਸੀਨੀ: ਕਾਂਗਰਸੀ ਆਗੂ ਗਮਦੂਰ ਸਿੰਘ ਚਾਹਲ ਕੌਰੇਆਣਾਂ ਨੂੰ ਨਥੇਹਾ ਖੇਤਰ ਦੇ ਪਿੰਡਾਂ ਦਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਡਾਇਰੈਕਟਰ ਚੁਣਿਆ ਗਿਆ ਜਿਸ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ...
ਸੀਂਗੋ ਮੰਡੀ, 22 ਫਰਵਰੀ (ਲੱਕਵਿੰਦਰ ਸ਼ਰਮਾ)-ਖੇਤਰ ਦੇ ਸੀਨੀ: ਕਾਂਗਰਸੀ ਆਗੂ ਗਮਦੂਰ ਸਿੰਘ ਚਾਹਲ ਕੌਰੇਆਣਾਂ ਨੂੰ ਨਥੇਹਾ ਖੇਤਰ ਦੇ ਪਿੰਡਾਂ ਦਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਡਾਇਰੈਕਟਰ ਚੁਣਿਆ ਗਿਆ ਜਿਸ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ...
ਨਥਾਣਾ, 22 ਫਰਵਰੀ (ਗੁਰਦਰਸ਼ਨ ਲੁੱਧੜ)-ਨਗਰ ਪੰਚਾਇਤ ਦਫ਼ਤਰ ਕੈਂਪਸ ਨਥਾਣਾ ਵਿਖੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਜਥੇਬੰਦੀ ਦੀਆਂ ਮੰਗਾਂ ਸਬੰਧੀ ਜਾਗਰੂਕ ਕੀਤਾ ਗਿਆ | ਸੂਬਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਬਿੰਟੂ ਰਾਮ ਅਤੇ ...
ਤਲਵੰਡੀ ਸਾਬੋ, 22 ਫਰਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਵਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਸੌਂਪਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX