ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਚੱਲ ਰਿਹਾ ਕਿਸਾਨ ਮੋਰਚਾ ਅੱਜ 145ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ...
ਤਪਾ ਮੰਡੀ, 22 ਫਰਵਰੀ (ਪ੍ਰਵੀਨ ਗਰਗ)- ਸ਼ਹਿਰ ਅੰਦਰ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਸ਼ਹਿਰ ਵਾਸੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ, ਜਿਸ ਕਾਰਨ ਉਨ੍ਹਾਂ ਦੇ ਮਨਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਕਿਉਂਕਿ ਪਿਛਲੇ ਕਾਫ਼ੀ ...
ਮਹਿਲ ਕਲਾਂ, 22 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਜ਼ਿਲ੍ਹਾ ਆਗੂ ਬਲਜਿੰਦਰ ਕੌਰ ਦੀ ਅਗਵਾਈ ਹੇਠ ਇਕੱਠੇ ਹੋਏ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਰੋਸ ...
ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਚੋਣਾਂ ਦੌਰਾਨ ਬਰਨਾਲਾ ਵਿਚ ਕਾਂਗਰਸ ਪਾਰਟੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਿਲੇ ਪੂਰਨ ਬਹੁਮਤ ਕਾਰਨ ਕਾਂਗਰਸ ਪਾਰਟੀ ਦੇ ਆਗੂ ਤੇ ...
ਬਰਨਾਲਾ, 22 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲਾਂ ਦਾ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਵਿਕਸਤ ਕਰਨ ਦੇ ਉਦੇਸ਼ ਲਈ ਸਕੂਲ ਵਿਖੇ ਇੰਟਰਨੈਸ਼ਨਲ ਕਲਾਸ ਰੂਮ ਦਾ ਆਰੰਭ ਕੀਤਾ ਗਿਆ ਤਾਂ ਜੋ ਕਿ ਆਧੁਨਿਕ ਯੁੱਗ ਵਿਚ ਵਿਦਿਆਰਥੀ ਆਪਣੇ ਗਿਆਨ ਨੂੰ ਵਿਕਸਿਤ ਕਰਨ ...
ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਸਮੈਕ ਰੱਖਣ ਦੇ ਮਾਮਲੇ 'ਚ ਨਾਮਜ਼ਦ ਔਰਤ ਰਾਣੀ ਕੌਰ ਪਤਨੀ ਜੈਬ ਸਿੰਘ ਵਾਸੀ ਬਰਨਾਲਾ ਨੂੰ ਬਚਾਓ ਪੱਖ ਦੇ ਵਕੀਲ ਰਣਜੀਤ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ...
ਧਨੌਲਾ, 22 ਫ਼ਰਵਰੀ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਪਟਿਆਲਾ ਤੋਂ ਲਹਿਰਾ ਮੁਹੱਬਤ (ਬਠਿੰਡਾ) ਨੂੰ ਜਾ ਰਹੀ ਸਫ਼ਿਵਟ ਕਾਰ ਜ਼ਿਆਦਾ ਧੁੰਦ ਹੋਣ ਕਾਰਨ ਧਨੌਲਾ ਵਿਖੇ ਹਾਦਸਾਗ੍ਰਸਤ ਹੋ ਗਈ ਸੀ, ਜਿਸ ਵਿਚ ਸਵਾਰ ਕਾਰ ਚਾਲਕ ਗੁਰਪ੍ਰੀਤ ਸਿੰਘ ਢਿੱਲੋਂ (25) ਸਪੁੱਤਰ ...
ਸੰਗਰੂਰ, 22 ਫਰਵਰੀ (ਦਮਨ, ਬਿੱਟਾ, ਚੌਧਰੀ) - ਡਾ. ਰਵੀ ਕੁਮਾਰ ਡੰੂਮਰਾ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਸੰਗਰੂਰ ਨੇ ਕਿਹਾ ਹੈ ਕਿ ਲੋਕਾਂ ਨੰੂ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਆਯੂਰਵੈਦ, ਯੂਨਾਨੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਉੱਤੇ ਮੁੜ ਭਰੋਸਾ ਬਝਣਾ ...
ਧਨੌਲਾ, 22 ਫ਼ਰਵਰੀ (ਜਤਿੰਦਰ ਸਿੰਘ ਧਨੌਲਾ)-ਕੇਂਦਰ ਸਰਕਾਰ ਨੇ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਮਾਰੋਹ ਲਈ ਜਥਾ ਜਾਣ ਤੋਂ ਰੋਕ ਕੇ ਘੋਰ ਅਪਰਾਧ ਕੀਤਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ...
ਮਹਿਲ ਕਲਾਂ, 22 ਫ਼ਰਵਰੀ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਸੜਕ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਪਿੰਡ ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਫ਼ੌਜੀ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਇੱਥੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਫੌਜੀ ...
ਸੰਗਰੂਰ, 22 ਫਰਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਅਤੇ ਕੈਨੇਡਾ ਵਲੋਂ ਸਟੂਡੈਂਟ ਵੀਜ਼ੇ ਨਿਰੰਤਰ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅਸਟ੍ਰੇਲੀਆ ਵਲੋਂ ਸੱਤ ਦਿਨਾਂ ਤੋਂ 15 ਦਿਨਾਂ ...
ਬਰਨਾਲਾ, 22 ਫਰਵਰੀ (ਰਾਜ ਪਨੇਸਰ)-ਸਥਾਨਕ ਈਸ਼ਰ ਕਾਲੋਨੀ ਨਜ਼ਦੀਕ ਚੋਰਾਂ ਨੇ ਇਕ ਘਰ 'ਚੋਂ ਲੈਪਟਾਪ, ਐਲ.ਸੀ.ਡੀ., ਦੋ ਜੋੜੀਆਂ ਟੌਪਸ ਤੇ ਹੋਰ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਪੱੁਤਰ ਬੂਟਾ ਸਿੰਘ ਵਾਸੀ ਨਜ਼ਦੀਕ ਈਸ਼ਰ ਕਾਲੋਨੀ ਬਰਨਾਲਾ ...
ਸ਼ਹਿਣਾ, 22 ਫਰਵਰੀ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਪੰਚਾਇਤ ਘਰ ਵਿਖੇ ਨਵੇਂ ਉਸਾਰੇ ਜਾ ਰਹੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਦੀ ਇੱਟ ਸਰਪੰਚ ਮਲਕੀਤ ਕੌਰ ਕਲਕੱਤਾ, ਨਰੇਗਾ ਸੈਕਟਰੀ ਅਤੇ ਮਨਰੇਗਾ ਮਜ਼ਦੂਰ ਨੇ ਅਰਦਾਸ ਕਰਨ ਉਪਰੰਤ ਸਾਂਝੇ ...
ਧਰਮਗੜ੍ਹ, 22 ਫਰਵਰੀ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸੰਤ ਅਤਰ ਸਿੰਘ ਮਸਤੂਆਣਾ ਦੀ ਮਿੱਠੀ ਯਾਦ 'ਚ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ...
ਸੰਗਰੂਰ, 22 ਫਰਵਰੀ (ਅਮਨਦੀਪ ਸਿੰਘ ਬਿੱਟਾ) - ਦੀ ਦਸਮੇਸ਼ ਟਰੱਕ ਓਪਰੇਟਰਜ਼ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਨੰੂ ਲੈ ਕੇ ਚੱਲ ਰਹੇ ਵਿਵਾਦ ਵਿਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਬਹੁਗਿਣਤੀ ਟਰੱਕ ਓਪਰੇਟਰਾਂ ਵਲੋਂ ਮੀਟਿੰਗ ਕਰਦਿਆਂ 25 ਫਰਵਰੀ ਨੰੂ ਯੂਨੀਅਨ ਦੀ ਚੋਣ ...
ਚੀਮਾ ਮੰਡੀ, 22 ਫਰਵਰੀ (ਸ਼ੇਰੋਂ) - ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ 'ਚ ਯੂਨਾਈਟਿਡ ਯੂਥ ਸਪੋਰਟਸ ਕਲੱਬ ਤੋਲਾਵਾਲ ਵਲੋਂ 4 ਮਾਰਚ 2021 ਨੂੰ ਅਸਪਾਲ ਪੱਤੀ ਧਰਮਸ਼ਾਲਾ ਪਿੰਡ ਤੋਲਾਵਾਲ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਅੱਜ ਕਲੱਬ ਦੇ ...
ਧੂਰੀ, 22 ਫਰਵਰੀ (ਸੰਜੇ ਲਹਿਰੀ) - ਸੀਨੀਅਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਉਸ ਬਿਆਨ ਦੀ ਤਿੱਖੀ ਅਲੋਚਨਾ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਭੀੜ ਇੱਕਠੀ ਕਰ ਕੇ ਕਾਨੰੂਨ ਰੱਦ ਨਹੀਂ ਕਰਵਾਏ ...
ਸੰਗਰੂਰ, 22 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਨਕਾਣਾ ਸਾਹਿਬ ਸਾਕੇ ਦੇ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪੋ੍ਗਰਾਮ ਆਨ ਲਾਈਨ ਕੀਤਾ ਗਿਆ | ਪੋ੍ਗਰਾਮ ਦੀ ਆਰੰਭਤਾ ਪ੍ਭਲੀਨ ਸਿੰਘ ਅਤੇ ਗੁਰਿੰਦਰਵੀਰ ...
ਸੰਗਰੂਰ, 22 ਫਰਵਰੀ (ਧੀਰਜ ਪਸ਼ੌਰੀਆ) - ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਆਮ ਆਦਮੀ ਪਾਰਟੀ ਵਲੋਂ ਸੰਘਰਸ਼ ਵਿੱਢਿਆ ਜਾਵੇਗਾ | 'ਆਪ' ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਵਿਸ਼ਵ ਮਾਰਕਿਟ ਵਿਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟਣ ...
ਅਹਿਮਦਗੜ੍ਹ, 22 ਫਰਵਰੀ (ਪੁਰੀ) - ਸਥਾਨਕ ਅਨਾਜ ਮੰਡੀ 'ਚ ਕੰਮ ਕਰਦੇ ਮਜ਼ਦੂਰਾਂ ਦੀ ਜਥੇਬੰਦੀ ਗੱਲਾ ਮਜ਼ਦੂਰ ਯੂਨੀਅਨ ਦੀ ਅੱਜ ਚੋਣ ਹੋਈ ਜਿਸ ਵਿਚ ਤਿੰਨ ਉਮੀਦਵਾਰ ਹਰਬੰਸ ਸੂਰਲੀਆ ਸਾਬਕਾ ਪ੍ਰਧਾਨ, ਵਿਨੋਦ ਡਾਬਲਾ ਤੇ ਆਜ਼ਾਦ ਖੰੂਡੀਆਂ (ਠੋਲੂ) ਚੋਣ ਮੈਦਾਨ ਵਿਚ ਸਨ | ...
ਧਰਮਗੜ੍ਹ, 22 ਫਰਵਰੀ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈੱਡਮੀ ਸਤੌਜ ਵਿਖੇ ਮਾਂ ਬੋਲੀ ਦਿਵਸ ਨੂੰ ਸਮਰਪਤਿ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ...
ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਫੈਡਰੇਸ਼ਨ ਆਫ਼ ਆਲ ਇੰਡੀਆ ਵਪਾਰ ਮੰਡਲ ਦੇ ਸੱਦੇ 'ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਵਪਾਰ ਮੰਡਲ ਬਰਨਾਲਾ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਏ.ਡੀ.ਸੀ. ਬਰਨਾਲਾ ਆਦਿੱਤਿਆ ਡੇਚਲਵਾਲ ਨੂੰ ਮੰਗ-ਪੱਤਰ ਦਿੱਤਾ ਗਿਆ¢ ...
ਸੰਗਰੂਰ, 22 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ ਦੇ ਬਾਕੀ ਜ਼ਿਲਿ੍ਹਆਂ ਵਾਂਗ ਜ਼ਿਲ੍ਹਾ ਸੰਗਰੂਰ ਵਿਚ ਵੀ ਕੋਰੋਨਾ ਦੇ ਨਵੇਂ ਮਾਮਲੇ ਮੁੜ ਵੱਧਣ ਲੱਗੇ ਹਨ | ਅੱਜ ਆਏ 9 ਨਵੇਂ ਮਾਮਲਿਆਂ ਨੇ ਜ਼ਿਲ੍ਹੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ ਨੂੰ ਮੁੜ 35 'ਤੇ ਪਹੁੰਚਾ ਦਿੱਤਾ ਹੈ | ...
ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਸਮਾਗਮ ਰਾਹੀਂ ਸਥਾਨਕ ਬਾਜਾਖਾਨਾ ਰੋਡ ਸਥਿਤ 92.50 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ | ...
ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਲੁੱਟ ਖੋਹ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀਆਂ ਹੇਮ ਰਾਜ ਸ਼ਰਮਾ ਉਰਫ਼ ਆਂਡਾ ਉਰਫ ਕਾਕਾ ਪੁੱਤਰ ਪ੍ਰਕਾਸ਼ ਚੰਦ ਸ਼ਰਮਾ ...
ਧਨੌਲਾ, 22 ਫਰਵਰੀ (ਚੰਗਾਲ)-ਕੇਂਦਰ ਸਰਕਾਰ ਵਲੋਂ ਜਬਰੀ ਥੋਪੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਧਰਨੇ 'ਚ ਬੈਠੇ ਪੰਜਾਬ ਕਿਸਾਨ ਯੂਨੀਅਨ (ਅੰਮਿ੍ਤਸਰ) ਦੇ ਨੌਜਵਾਨਾਂ ਨੂੰ ਦਿੱਲੀ ਦੀ ਪੁਲਿਸ ਨੇ ਡੀ.ਡੀ.ਏ. ਗਰਾਊਾਡ 'ਚੋਂ 28 ਜਨਵਰੀ ਨੂੰ ਗਿ੍ਫ਼ਤਾਰ ਕਰ ਲਿਆ ਸੀ ...
ਭਦੌੜ, 22 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਤਿੰਨ ਕੋਨੀ ਉਪਰ ਚੱਲ ਰਹੀ ਪ੍ਰਸਿੱਧ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਈਲੈਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...
ਤਪਾ ਮੰਡੀ, 22 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸਾਂਝਾ ਆਸਰਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਚੱਲ ਰਹੀ ਸਾਂਝਾ ਆਸਰਾ ਲੈਬੋਰੇਟਰੀ ਵਿਖੇ ਵੱਖ-ਵੱਖ ਬਿਮਾਰੀਆਂ ਸਬੰਧੀ ਘੱਟ ਰੇਟਾਂ 'ਤੇ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਸਤਪਾਲ ਗੋਇਲ ਨੇ ਕੀਤਾ | ਇਸ ਸਮੇਂ ਸਾਂਝਾ ਆਸਰਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਦਾ ਸਮਾਜ ਸੇਵੀ ਧਰਮਪਾਲ ਬਾਂਸਲ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਮੇਂ ਨਵ-ਨਿਯੁਕਤ ਪ੍ਰਧਾਨ ਧਰਮਪਾਲ ਬਾਂਸਲ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ | ਇਸ ਮੌਕੇ ਸਤਪਾਲ ਗੋਇਲ, ਡਾ: ਦੇਵ ਰਾਜ ਲੈਬ ਇੰਚਾਰਜ, ਚੁੰਨੀ ਲਾਲ ਬਦਰਾ ਆਦਿ ਹਾਜ਼ਰ ਸਨ |
ਸ਼ਹਿਣਾ, 22 ਫਰਵਰੀ (ਸੁਰੇਸ਼ ਗੋਗੀ)-ਮੰਦਰ ਸੋਲ੍ਹਾਂ ਦਾ ਮੱਠ ਵਿਖੇ ਲੰਬਾ ਸਮਾਂ ਮੁੱਖ ਪੁਜਾਰੀ ਵਜੋਂ ਸੇਵਾ ਕਰਨ ਵਾਲੇ ਬਾਬਾ ਬਲਰਾਮ ਦਾਸ ਜਿਨ੍ਹਾਂ ਦਾ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦਾ ਅੱਜ ਸੈਂਕੜੇ ਲੋਕਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਮੰਦਰ ਦੇ ਇਕ ...
ਟੱਲੇਵਾਲ, 22 ਫਰਵਰੀ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਰਾਮਗੜ੍ਹ ਸਕੂਲ ਪ੍ਰਬੰਧਕੀ ਕਮੇਟੀ ਦੀ ਚੋਣ ਸਰਪੰਚ ਰਾਜਵਿੰਦਰ ਸਿੰਘ ਰਾਜਾ, ਸਮੂਹ ਪੰਚਾਇਤ ਅਤੇ ਸਕੂਲ ਮੁਖੀ ਹਾਕਮ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਤੇ ਸਕੂਲ ਮੁਖੀ ਨੇ ...
ਤਪਾ ਮੰਡੀ, 22 ਫਰਵਰੀ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨੰਬਰਦਾਰ ਯੂਨੀਅਨ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...
ਸ਼ਹਿਣਾ, 22 ਫਰਵਰੀ (ਗੋਗੀ)-ਪਿੰਡ ਭਗਤਪੁਰਾ ਵਿਖੇ ਨੌਜਵਾਨਾਂ ਵਲੋਂ ਪਿੰਡ ਦੇ ਖੇਡ ਗਰਾਉਂਡ ਵਿਖੇ ਕਰਵਾਈ ਗਈ ਇਕ ਰੋਜ਼ਾ ਕਿ੍ਕਟ ਲੀਗ ਪਿੰਡ ਢਿੱਲਵਾਂ ਦੀ ਟੀਮ ਨੇ ਜਿੱਤ ਕੇ ਆਪਣੇ ਨਾਂਅ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX