ਤਾਜਾ ਖ਼ਬਰਾਂ


ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ 10 ਦੌੜਾਂ ਨਾਲ ਹਰਾਇਆ
. . .  26 minutes ago
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 188 ਦੌੜਾਂ ਦਾ ਟੀਚਾ
. . .  about 2 hours ago
ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਵਿਰਾਸਤ-ਏ- ਖ਼ਾਲਸਾ 20 ਅਪ੍ਰੈਲ ਤੱਕ ਹੋਇਆ ਮੁੜ ਬੰਦ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ , 11 ਅਪ੍ਰੈਲ {ਨਿੱਕੂਵਾਲ ,ਕਰਨੈਲ ਸਿੰਘ}- ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ- ਖ਼ਾਲਸਾ ਨੂੰ ਹੋਰ ਅਜਾਇਬ ਘਰਾਂ ਦੇ ...
ਹਸਪਤਾਲ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ
. . .  about 3 hours ago
ਅਜਨਾਲਾ , 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੇ.ਡੀ ਹਸਪਤਾਲ ਅੰਮ੍ਰਿਤਸਰ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ ਭਿੱਖੀਵਿੰਡ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ ਤੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਵੀ ਸੂਚਨਾ ਮਿਲੀ ਹੈ ...
ਆਈ. ਪੀ. ਐਲ. 2021: ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਕੋਲਕਾਤਾ ਨਾਈਟ ਰਾਈਡਰ ਨੂੰ ਪਹਿਲਾਂ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  about 3 hours ago
ਟਿਕਰੀ ਸਰਹੱਦ 'ਤੇ ਪਿੰਡ ਧੌਲ ਖੁਰਦ ਦਾ 36 ਸਾਲਾ ਨੌਜਵਾਨ ਸ਼ਹੀਦ
. . .  about 4 hours ago
ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ (36 ਸਾਲ) ਪੁੱਤਰ ਜਸਪਾਲ ਸਿੰਘ ਦੀ ਮੌਤ ਹੋਣ ਦਾ ਦੁਖਦ ...
ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ - ਕੈਪਟਨ ਅਮਰਿੰਦਰ ਸਿੰਘ
. . .  1 minute ago
ਚੰਡੀਗੜ੍ਹ , 11 ਅਪ੍ਰੈਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਂ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ...
ਜੀਵਨ ਰੱਖਿਅਕ ਰੇਮਡੇਸਿਵਰ ਟੀਕੇ ਦੇ ਨਿਰਯਾਤ 'ਤੇ ਰੋਕ
. . .  about 5 hours ago
ਨਵੀਂ ਦਿੱਲੀ, 11 ਅਪ੍ਰੈਲ - ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ ਦਾ ਮੁਕਾਬਲਾ ਕਰਨ ਲਈ ਰੇਮਡੇਸਿਵਰ ਟੀਕੇ, ਜੋ ਜ਼ਿੰਦਗੀ ਬਚਾਉਣ ਵਾਲੀ ਕਿਹਾ ਜਾਂਦਾ ਹੈ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਹੈ। ਭਾਰਤ ਸਰਕਾਰ ਨੇ ਦੇਸ਼ ਵਿਚ ...
ਪੈਟਰੋਲ ਪੰਪ ਦੇ ਕਰਿੰਦੇ ਤੋਂ 3 ਨਕਾਬਪੋਸ਼ ਗੋਲੀ ਮਾਰ ਕੇ ਨਕਦੀ ਖੋਹ ਕੇ ਹੋਏ ਫਰਾਰ
. . .  about 5 hours ago
ਕੁਹਾੜਾ {ਲੁਧਿਆਣਾ} ,11 ਅਪ੍ਰੈਲ {ਸੰਦੀਪ ਸਿੰਘ ਕੁਹਾੜਾ } - ਸਾਹਨੇਵਾਲ ਰੋਡ ਕੁਹਾੜਾ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਪਲੈਂਡਰ ਮੋਟਰਸਾਈਕਲ’ਤੇ ਸਵਾਰ ਤਿੰਨ ਨਕਾਬਪੋਸ਼ ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਮਿਲੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ 10, ਜ਼ਿਲ੍ਹਾ ਜੇਲ੍ਹ ...
ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15219 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ...
ਨੋਇਡਾ ਫੇਜ਼ -3 ਦੇ ਬਹਿਲੋਲਪੁਰ ਝੁੱਗੀਆਂ ਵਿਚ ਅੱਗ, 2 ਮਾਸੂਮਾਂ ਦੀ ਮੌਤਾਂ
. . .  about 6 hours ago
ਗੁਰੂ ਹਰ ਸਹਾਏ ਦੀਆਂ ਮੰਡੀਆਂ 'ਚ ਕਣਕ ਦਾ ਕੋਈ ਖ਼ਰੀਦਦਾਰ ਨਹੀਂ
. . .  about 6 hours ago
ਗੁਰੂ ਹਰ ਸਹਾਏ, 11 ਅਪ੍ਰੈਲ( ਹਰਚਰਨ ਸਿੰਘ ਸੰਧੂ) -ਕੇਂਦਰ ਦੀ ਮੋਦੀ ਸਰਕਾਰ ਨਾਲ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਢਾ ਲਾਈ ਬੈਠੇ ਕਿਸਾਨ ਵਰਗ ਨੇ ਹੁਣ ਕਣਕ ਦੀ ਕਟਾਈ ਕਰਕੇ ਮੰਡੀਆਂ 'ਚ ਲਿਆਉਣੀ ਸ਼ੁਰੂ ਕਰ...
ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਬੇਰੁਜ਼ਗਾਰਾਂ 'ਤੇ ਲਾਠੀਚਾਰਜ, ਦੂਜੇ ਪਾਸੇ ਬੇਰੁਜ਼ਗਾਰਾਂ ਨੇ ਨੌਕਰੀ ਲਈ ਭਾਖੜਾ ਵਿਚ ਮਾਰੀਆਂ ਛਾਲਾਂ
. . .  about 7 hours ago
ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪ੍ਰਦਰਸ਼ਨ ਕੀਤੇ...
ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਦੌਰਾਨ ਭਾਖੜਾ ਨਹਿਰ 'ਚ ਮਾਰੀ ਛਾਲ
. . .  about 8 hours ago
ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ...
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
. . .  about 8 hours ago
ਲੌਂਗੋਵਾਲ (ਸੰਗਰੂਰ), 11 ਅਪ੍ਰੈਲ (ਸ.ਸ.ਖੰਨਾ,ਵਿਨੋਦ) - ਬੀਤੀ ਰਾਤ ਪਿੰਡੀ ਬਟੂਹਾ ਖ਼ੁਰਦ ਦੇ ਸਰਪੰਚ ਜਗਦੀਸ਼ ਸਿੰਘ ਉਰਫ ਪੱਪੀ ਦੇ ਨੌਜਵਾਨ ਲੜਕੇ ਰਸ਼ਪ੍ਰੀਤ ਸਿੰਘ ਦੀ ਅਣਪਛਾਤੇ ਵਾਹਨ ਨਾਲ ਮੋਟਰਸਾਈਕਲ...
ਕੈਪਟਨ ਸਰਕਾਰ ਨੇ ਜਾਣਬੁੱਝ ਕੇ ਹਾਈਕੋਰਟ 'ਚ ਕੋਟਕਪੂਰਾ ਗੋਲੀਕਾਂਡ ਕੇਸ ਕਮਜ਼ੋਰ ਕੀਤਾ, ਬਾਦਲਾਂ ਨਾਲ ਹੈ ਗੰਢ-ਤੁਪ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 11 ਅਪ੍ਰੈਲ (ਸੁਰਿੰਦਰਪਾਲ) - ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਆਈ.ਪੀ.ਐਸ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ...
ਜੰਮੂ ਕਸ਼ਮੀਰ : 72 ਘੰਟਿਆਂ 'ਚ ਚਾਰ ਮੁੱਠਭੇੜਾਂ ਵਿਚ 12 ਅੱਤਵਾਦੀ ਢੇਰ
. . .  about 9 hours ago
ਸ੍ਰੀਨਗਰ, 11 ਅਪ੍ਰੈਲ - ਜੰਮੂ ਕਸ਼ਮੀਰ ਵਿਚ ਪਿਛਲੇ 72 ਘੰਟਿਆਂ ਵਿਚ ਚਾਰ ਵੱਖ ਵੱਖ ਮੁੱਠਭੇੜਾਂ ਦੌਰਾਨ ਹੁਣ ਤੱਕ 12 ਅੱਤਵਾਦੀ ਮਾਰੇ ਗਏ ਹਨ। ਤਰਾਲ ਤੇ ਸ਼ੋਪੀਆਂ ਵਿਚ...
ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 9 hours ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ) - ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ 'ਚ ਰਖਵਾ...
ਸ੍ਰੀ ਮੁਕਤਸਰ ਸਾਹਿਬ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗੀ
. . .  about 10 hours ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਸੇਤੀਆ ਪੇਪਰ ਮਿੱਲ ਨੇੜੇ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਦੀ ਡੇਢ ਕਿੱਲਾ ਕਣਕ ਸੜ ਕੇ ਸੁਆਹ ਹੋ ਗਈ। ਆਸਪਾਸ ਦੇ ਲੋਕਾਂ...
ਐਨ.ਆਈ.ਏ. ਵਲੋਂ ਵਾਜ਼ੇ ਦਾ ਸਹਿਯੋਗੀ ਗ੍ਰਿਫ਼ਤਾਰ
. . .  about 10 hours ago
ਮੁੰਬਈ, 11 ਅਪ੍ਰੈਲ - ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਸਚਿਨ ਵਾਜੇ ਦਾ ਸਹਿਯੋਗੀ ਏ.ਪੀ.ਆਈ. ਰਿਆਜ਼ ਕਾਜ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਜ਼ੇ ਐਨਟਿਲੀਆ ਬੰਬ ਮਾਮਲੇ ਤੇ...
ਮਿਆਂਮਾਰ ਵਿਚ ਸਥਾਨਕ ਮੀਡੀਆ ਦਾ ਦਾਅਵਾ - ਫ਼ੌਜ ਹੱਥੋਂ 82 ਲੋਕਾਂ ਦੀ ਮੌਤ
. . .  about 11 hours ago
ਯੰਗੂਨ, 11 ਅਪ੍ਰੈਲ - ਮਿਆਂਮਾਰ 'ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਯੰਗੂਨ ਸ਼ਹਿਰ ਦੇ ਕੋਲ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾ ਦਿੱਤੀ। ਜਿਸ ਵਿਚ 80 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਮਿਆਂਮਾਰ...
ਜੋ ਵੀ ਕੂਚ ਬਿਹਾਰ 'ਚ ਹੋਇਆ ਉਹ ਕਤਲੇਆਮ ਸੀ - ਮਮਤਾ ਬੈਨਰਜੀ
. . .  about 11 hours ago
ਕੋਲਕਾਤਾ, 11 ਅਪ੍ਰੈਲ - ਬੀਤੇ ਕੱਲ੍ਹ ਪੱਛਮੀ ਬੰਗਾਲ ਵਿਚ ਚੌਥੇ ਗੇੜ ਤਹਿਤ ਵੋਟਿੰਗ ਦੌਰਾਨ ਹਿੰਸਾ ਦਾ ਦੌਰ ਦੇਖਣ ਨੂੰ ਮਿਲਿਆ। ਕੂਚ ਬਿਹਾਰ 'ਚ ਗੋਲੀਬਾਰੀ ਦੌਰਾਨ ਪੰਜ ਮੌਤਾਂ ਵੀ ਹੋਈਆਂ। ਜਿਸ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ...
ਦਿੱਲੀ ਵਿਚ ਕੋਰੋਨਾ ਦੇ ਨਵੰਬਰ ਤੋਂ ਵੀ ਵੱਧ ਖ਼ਤਰਨਾਕ ਹਾਲਾਤ - ਕੇਜਰੀਵਾਲ
. . .  about 11 hours ago
ਨਵੀਂ ਦਿੱਲੀ, 11 ਅਪ੍ਰੈਲ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਕੇਸ ਆਉਣ ਨਾਲ ਆਮ ਲੋਕਾਂ ਸਮੇਤ ਕੇਜਰੀਵਾਲ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਸਬੰਧੀ ਮੁੱਖ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ
. . .  about 12 hours ago
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਰਾਜੂ/ਰਵਜੋਤ ਰਾਹੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਸਨਅਤ ਤੇ ਵਪਾਰ

ਸੋਨਾਲੀਕਾ ਟਰੈਕਟਰ ਵਲੋਂ ਮੈਕ ਆਟੋ ਪ੍ਰਦਰਸ਼ਨੀ 'ਚ ਕਰਵਾਏ ਵਿਕਰੇਤਾ ਵਿਕਾਸ ਪ੍ਰੋਗਰਾਮ 'ਚ 100 ਕੰਪਨੀਆਂ ਨੇ ਲਿਆ ਹਿੱਸਾ

ਲੁਧਿਆਣਾ, 22 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਲੋਂ ਮੈਕਆਟੋ ਪ੍ਰਦਰਸ਼ਨੀ ਦੌਰਾਨ ਸੋਨਾਲੀਕਾ ਟਰੈਕਟਰ ਦੇ ਪ੍ਰਬੰਧਕਾਂ ਨਾਲ ਮਿਲ ਕੇ ਵਿਕਰੇਤਾ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ 100 ਕੰਪਨੀਆਂ ਨੇ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਨੂੰ ਝਟਕਾ : ਸੁਪਰੀਮ ਕੋਰਟ ਨੇ ਰਿਲਾਇੰਸ-ਫਿਊਚਰ ਸੌਦੇ 'ਤੇ ਲਗਾਈ ਰੋਕ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਫਿਊਚਰ ਗਰੁੱਪ ਅਤੇ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਦੇ ਸੌਦੇ ਨੂੰ ਰੈਗੂਲੇਟਰੀ ਮਨਜ਼ੂਰੀ 'ਤੇ ਰੋਕ ਲਗਾ ਦਿੱਤੀ ਹੈ | ਜੈੱਫ਼ ਬੇਜੋਸ ਦੀ ਈ-ਕਾਮਰਸ ਕੰਪਨੀ ਐਮਾਜ਼ੋਨ ...

ਪੂਰੀ ਖ਼ਬਰ »

ਪਿਆਜ਼ ਨੇ ਫਿਰ ਕਢਵਾਏ ਅੱਖਾਂ 'ਚੋਂ ਹੰਝੂ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਪੈਟਰੋਲ ਤੇ ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਹੁਣ ਪਿਆਜ਼ ਵੀ ਅੱਖਾਂ 'ਚੋਂ ਹੰਝੂ ਕਢਵਾਉਣ ਲੱਗਾ ਹੈ | ਦਿੱਲੀ 'ਚ ਥੋਕ ਬਾਜ਼ਾਰ 'ਚ ਪਿਆਜ਼ 50 ਰੁਪਏ ਕਿੱਲੋ ਵਿਕ ਰਿਹਾ ਹੈ, ਜਦਕਿ ਇਸ ਦੀ ਖ਼ੁਦਰਾ ...

ਪੂਰੀ ਖ਼ਬਰ »

4 ਸੂਬਿਆਂ ਨੇ ਟੈਕਸ ਘਟਾ ਕੇ ਦਿੱਤੀ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਭਾਵੇਂ ਕੇਂਦਰ ਸਰਕਾਰ ਦੇ ਸਾਹਮਣੇ ਧਰਮ ਸੰਕਟ ਦੀ ਸਥਿਤੀ ਹੋ ਸਕਦੀ ਹੈ, ਪਰ ਦੇਸ਼ ਦੇ 4 ਸੂਬਿਆਂ ਨੇ ਟੈਕਸ 'ਚ ਕਟੌਤੀ ਕਰਕੇ ਉਪਭੋਗਤਾਵਾਂ ਨੂੰ ਰਾਹਤ ਦਿੱਤੀ ਹੈ | ...

ਪੂਰੀ ਖ਼ਬਰ »

ਸੋਨਾ-ਚਾਂਦੀ ਦੇ ਭਾਅ 'ਚ ਤੇਜ਼ੀ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੌਮੀ ਰਾਜਧਾਨੀ 'ਚ ਸੋਨਾ 278 ਰੁਪਏ ਮਜ਼ਬੂਤ ਹੋ ਕੇ 46013 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ | ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤਾਂ 'ਚ ਸੁਧਾਰ ਨਾਲ ਘਰੇਲੂ ਸਰਾਫ਼ਾ ਬਾਜ਼ਾਰ ਨੂੰ ਬਲ ਮਿਲਿਆ | ਐੱਚ.ਡੀ.ਐੱਫ਼.ਸੀ. ਸਿਕਿਓਰਿਟੀਜ਼ ...

ਪੂਰੀ ਖ਼ਬਰ »

ਸ਼ੇਅਰ ਬਾਜ਼ਾਰ 'ਚ ਗਿਰਾਵਟ ਦਾ ਸਿਲਸਿਲਾ ਜਾਰੀ


ਮੁੰਬਈ, 22 ਫਰਵਰੀ (ਏਜੰਸੀ)-ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਦਾ ਸਿਲਸਿਲਾ ਸੋਮਵਾਰ ਨੂੰ ਲਗਾਤਾਰ ਪੰਜਵੇਂ ਕਾਰੋਬਾਰੀ ਸੀਜ਼ਨ 'ਚ ਵੀ ਜਾਰੀ ਰਿਹਾ | ਬਾਜ਼ਾਰ 'ਚ ਚੱਲੇ ਵਿਆਪਕ ਵਿੱਕਰੀ ਦੌਰ ਦਰਮਿਆਨ ਸੈਂਸੇਕਸ 1145 ਅੰਕ ਟੁੱਟ ਗਿਆ, ਜਦਕਿ ਨਿਫ਼ਟੀ 14700 ਅੰਕਾਂ ਦੇ ਪੱਧਰ ਤੋਂ ਹੇਠਾਂ ਆ ਗਿਆ | ਵਿਸ਼ਵ ਬਾਜ਼ਾਰਾਂ ਦੇ ਨਾਕਾਰਾਤਮਕ ਰੁਖ ਨੇ ਵੀ ਬਾਜ਼ਾਰ ਧਾਰਨਾ ਨੂੰ ਪ੍ਰਭਾਵਿਤ ਕੀਤਾ | ਹਾਲਾਂਕਿ ਹੈਰਾਨੀਜਨਕ ਰੂਪ ਨਾਲ ਰੁਪਏ 'ਚ ਮਜ਼ਬੂਤੀ ਦਾ ਰੁਖ ਰਿਹਾ, ਪਰ ਇਸ ਨਾਲ ਨਿਵੇਸ਼ਕਾਂ ਦੀ ਧਾਰਨਾ ਨੂੰ ਬਲ ਨਹੀਂ ਮਿਲ ਸਕਿਆ | ਕਾਰੋਬਾਰੀਆਂ ਨੇ ਕਿਹਾ ਕਿ ਕਈ ਸੂਬਿਆਂ 'ਚ ਕੋਰੋਨਾ ਮਾਮਲੇ ਵਧਣ ਅਤੇ ਮੁਲਾਂਕਣ ਦੇ ਮੋਰਚੇ 'ਤੇ ਚਿੰਤਾ ਨਾਲ ਨਿਵੇਸ਼ਕਾਂ ਦੀ ਧਾਰਨਾ ਪ੍ਰਭਾਵਿਤ ਹੋਈ | ਬੀ.ਐਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੇਕਸ 1145.44 ਅੰਕ (2.25 ਫ਼ੀਸਦੀ) ਦੇ ਨੁਕਸਾਨ ਨਾਲ 49744.32 ਅੰਕਾਂ ਤੋਂ ਹੇਠਾਂ ਆ ਗਿਆ | ਇਹ ਸੈਂਸੇਕਸ 'ਚ ਦੋ ਮਹੀਨਿਆਂ 'ਚ ਇਕ ਦਿਨ ਦੀ ਸਭ ਤੋਂ ਵੱਡੀ ਗਿਰਾਵਟ ਆਈ ਹੈ | ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫ਼ਟੀ 306.05 ਅੰਕ (2.04 ਫ਼ੀਸਦੀ) ਟੁੱਟ ਕੇ 14700 ਅੰਕਾਂ ਤੋਂ ਹੇਠਾਂ 14675.70 ਅੰਕਾਂ 'ਤੇ ਬੰਦ ਹੋਇਆ | ਇਸ ਤਰ੍ਹਾਂ ਪਿਛਲੇ ਪੰਜ ਸੀਜ਼ਨਾਂ 'ਚ ਸੈਂਸੇਕਸ 2409.81 ਅੰਕ ਅਤੇ ਨਿਫਟੀ 639 ਅੰਕ ਟੁੱਟ ਚੁੱਕਾ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX