

-
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ 10 ਦੌੜਾਂ ਨਾਲ ਹਰਾਇਆ
. . . 1 day ago
-
-
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 188 ਦੌੜਾਂ ਦਾ ਟੀਚਾ
. . . 1 day ago
-
-
ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਵਿਰਾਸਤ-ਏ- ਖ਼ਾਲਸਾ 20 ਅਪ੍ਰੈਲ ਤੱਕ ਹੋਇਆ ਮੁੜ ਬੰਦ
. . . 1 day ago
-
ਸ੍ਰੀ ਅਨੰਦਪੁਰ ਸਾਹਿਬ , 11 ਅਪ੍ਰੈਲ {ਨਿੱਕੂਵਾਲ ,ਕਰਨੈਲ ਸਿੰਘ}- ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ- ਖ਼ਾਲਸਾ ਨੂੰ ਹੋਰ ਅਜਾਇਬ ਘਰਾਂ ਦੇ ...
-
ਹਸਪਤਾਲ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ
. . . 1 day ago
-
ਅਜਨਾਲਾ , 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੇ.ਡੀ ਹਸਪਤਾਲ ਅੰਮ੍ਰਿਤਸਰ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ ਭਿੱਖੀਵਿੰਡ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ ਤੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਵੀ ਸੂਚਨਾ ਮਿਲੀ ਹੈ ...
-
ਆਈ. ਪੀ. ਐਲ. 2021: ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਕੋਲਕਾਤਾ ਨਾਈਟ ਰਾਈਡਰ ਨੂੰ ਪਹਿਲਾਂ ਬੱਲੇਬਾਜ਼ੀ ਲਈ ਦਿੱਤਾ ਸੱਦਾ
. . . 1 day ago
-
-
ਟਿਕਰੀ ਸਰਹੱਦ 'ਤੇ ਪਿੰਡ ਧੌਲ ਖੁਰਦ ਦਾ 36 ਸਾਲਾ ਨੌਜਵਾਨ ਸ਼ਹੀਦ
. . . 1 day ago
-
ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ (36 ਸਾਲ) ਪੁੱਤਰ ਜਸਪਾਲ ਸਿੰਘ ਦੀ ਮੌਤ ਹੋਣ ਦਾ ਦੁਖਦ ...
-
ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ - ਕੈਪਟਨ ਅਮਰਿੰਦਰ ਸਿੰਘ
. . . 1 day ago
-
ਚੰਡੀਗੜ੍ਹ , 11 ਅਪ੍ਰੈਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਂ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ...
-
ਜੀਵਨ ਰੱਖਿਅਕ ਰੇਮਡੇਸਿਵਰ ਟੀਕੇ ਦੇ ਨਿਰਯਾਤ 'ਤੇ ਰੋਕ
. . . 1 day ago
-
ਨਵੀਂ ਦਿੱਲੀ, 11 ਅਪ੍ਰੈਲ - ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ ਦਾ ਮੁਕਾਬਲਾ ਕਰਨ ਲਈ ਰੇਮਡੇਸਿਵਰ ਟੀਕੇ, ਜੋ ਜ਼ਿੰਦਗੀ ਬਚਾਉਣ ਵਾਲੀ ਕਿਹਾ ਜਾਂਦਾ ਹੈ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਹੈ। ਭਾਰਤ ਸਰਕਾਰ ਨੇ ਦੇਸ਼ ਵਿਚ ...
-
ਪੈਟਰੋਲ ਪੰਪ ਦੇ ਕਰਿੰਦੇ ਤੋਂ 3 ਨਕਾਬਪੋਸ਼ ਗੋਲੀ ਮਾਰ ਕੇ ਨਕਦੀ ਖੋਹ ਕੇ ਹੋਏ ਫਰਾਰ
. . . 1 day ago
-
ਕੁਹਾੜਾ {ਲੁਧਿਆਣਾ} ,11 ਅਪ੍ਰੈਲ {ਸੰਦੀਪ ਸਿੰਘ ਕੁਹਾੜਾ } - ਸਾਹਨੇਵਾਲ ਰੋਡ ਕੁਹਾੜਾ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਪਲੈਂਡਰ ਮੋਟਰਸਾਈਕਲ’ਤੇ ਸਵਾਰ ਤਿੰਨ ਨਕਾਬਪੋਸ਼ ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ...
-
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . . 1 day ago
-
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਮਿਲੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ 10, ਜ਼ਿਲ੍ਹਾ ਜੇਲ੍ਹ ...
-
ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ
. . . 1 day ago
-
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15219 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ...
-
ਨੋਇਡਾ ਫੇਜ਼ -3 ਦੇ ਬਹਿਲੋਲਪੁਰ ਝੁੱਗੀਆਂ ਵਿਚ ਅੱਗ, 2 ਮਾਸੂਮਾਂ ਦੀ ਮੌਤਾਂ
. . . 1 day ago
-
-
ਗੁਰੂ ਹਰ ਸਹਾਏ ਦੀਆਂ ਮੰਡੀਆਂ 'ਚ ਕਣਕ ਦਾ ਕੋਈ ਖ਼ਰੀਦਦਾਰ ਨਹੀਂ
. . . 1 day ago
-
ਗੁਰੂ ਹਰ ਸਹਾਏ, 11 ਅਪ੍ਰੈਲ( ਹਰਚਰਨ ਸਿੰਘ ਸੰਧੂ) -ਕੇਂਦਰ ਦੀ ਮੋਦੀ ਸਰਕਾਰ ਨਾਲ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਢਾ ਲਾਈ ਬੈਠੇ ਕਿਸਾਨ ਵਰਗ ਨੇ ਹੁਣ ਕਣਕ ਦੀ ਕਟਾਈ ਕਰਕੇ ਮੰਡੀਆਂ 'ਚ ਲਿਆਉਣੀ ਸ਼ੁਰੂ ਕਰ...
-
ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਬੇਰੁਜ਼ਗਾਰਾਂ 'ਤੇ ਲਾਠੀਚਾਰਜ, ਦੂਜੇ ਪਾਸੇ ਬੇਰੁਜ਼ਗਾਰਾਂ ਨੇ ਨੌਕਰੀ ਲਈ ਭਾਖੜਾ ਵਿਚ ਮਾਰੀਆਂ ਛਾਲਾਂ
. . . 1 day ago
-
ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪ੍ਰਦਰਸ਼ਨ ਕੀਤੇ...
-
ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਦੌਰਾਨ ਭਾਖੜਾ ਨਹਿਰ 'ਚ ਮਾਰੀ ਛਾਲ
. . . 1 day ago
-
ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ...
-
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
. . . 1 day ago
-
ਲੌਂਗੋਵਾਲ (ਸੰਗਰੂਰ), 11 ਅਪ੍ਰੈਲ (ਸ.ਸ.ਖੰਨਾ,ਵਿਨੋਦ) - ਬੀਤੀ ਰਾਤ ਪਿੰਡੀ ਬਟੂਹਾ ਖ਼ੁਰਦ ਦੇ ਸਰਪੰਚ ਜਗਦੀਸ਼ ਸਿੰਘ ਉਰਫ ਪੱਪੀ ਦੇ ਨੌਜਵਾਨ ਲੜਕੇ ਰਸ਼ਪ੍ਰੀਤ ਸਿੰਘ ਦੀ ਅਣਪਛਾਤੇ ਵਾਹਨ ਨਾਲ ਮੋਟਰਸਾਈਕਲ...
-
ਕੈਪਟਨ ਸਰਕਾਰ ਨੇ ਜਾਣਬੁੱਝ ਕੇ ਹਾਈਕੋਰਟ 'ਚ ਕੋਟਕਪੂਰਾ ਗੋਲੀਕਾਂਡ ਕੇਸ ਕਮਜ਼ੋਰ ਕੀਤਾ, ਬਾਦਲਾਂ ਨਾਲ ਹੈ ਗੰਢ-ਤੁਪ - ਭਗਵੰਤ ਮਾਨ
. . . 1 day ago
-
ਚੰਡੀਗੜ੍ਹ, 11 ਅਪ੍ਰੈਲ (ਸੁਰਿੰਦਰਪਾਲ) - ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਆਈ.ਪੀ.ਐਸ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ...
-
ਜੰਮੂ ਕਸ਼ਮੀਰ : 72 ਘੰਟਿਆਂ 'ਚ ਚਾਰ ਮੁੱਠਭੇੜਾਂ ਵਿਚ 12 ਅੱਤਵਾਦੀ ਢੇਰ
. . . 1 day ago
-
ਸ੍ਰੀਨਗਰ, 11 ਅਪ੍ਰੈਲ - ਜੰਮੂ ਕਸ਼ਮੀਰ ਵਿਚ ਪਿਛਲੇ 72 ਘੰਟਿਆਂ ਵਿਚ ਚਾਰ ਵੱਖ ਵੱਖ ਮੁੱਠਭੇੜਾਂ ਦੌਰਾਨ ਹੁਣ ਤੱਕ 12 ਅੱਤਵਾਦੀ ਮਾਰੇ ਗਏ ਹਨ। ਤਰਾਲ ਤੇ ਸ਼ੋਪੀਆਂ ਵਿਚ...
-
ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
. . . 1 day ago
-
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ) - ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ 'ਚ ਰਖਵਾ...
-
ਸ੍ਰੀ ਮੁਕਤਸਰ ਸਾਹਿਬ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗੀ
. . . 1 day ago
-
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਸੇਤੀਆ ਪੇਪਰ ਮਿੱਲ ਨੇੜੇ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਦੀ ਡੇਢ ਕਿੱਲਾ ਕਣਕ ਸੜ ਕੇ ਸੁਆਹ ਹੋ ਗਈ। ਆਸਪਾਸ ਦੇ ਲੋਕਾਂ...
-
ਐਨ.ਆਈ.ਏ. ਵਲੋਂ ਵਾਜ਼ੇ ਦਾ ਸਹਿਯੋਗੀ ਗ੍ਰਿਫ਼ਤਾਰ
. . . 1 day ago
-
ਮੁੰਬਈ, 11 ਅਪ੍ਰੈਲ - ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਸਚਿਨ ਵਾਜੇ ਦਾ ਸਹਿਯੋਗੀ ਏ.ਪੀ.ਆਈ. ਰਿਆਜ਼ ਕਾਜ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਜ਼ੇ ਐਨਟਿਲੀਆ ਬੰਬ ਮਾਮਲੇ ਤੇ...
-
ਮਿਆਂਮਾਰ ਵਿਚ ਸਥਾਨਕ ਮੀਡੀਆ ਦਾ ਦਾਅਵਾ - ਫ਼ੌਜ ਹੱਥੋਂ 82 ਲੋਕਾਂ ਦੀ ਮੌਤ
. . . 1 day ago
-
ਯੰਗੂਨ, 11 ਅਪ੍ਰੈਲ - ਮਿਆਂਮਾਰ 'ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਯੰਗੂਨ ਸ਼ਹਿਰ ਦੇ ਕੋਲ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾ ਦਿੱਤੀ। ਜਿਸ ਵਿਚ 80 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਮਿਆਂਮਾਰ...
-
ਜੋ ਵੀ ਕੂਚ ਬਿਹਾਰ 'ਚ ਹੋਇਆ ਉਹ ਕਤਲੇਆਮ ਸੀ - ਮਮਤਾ ਬੈਨਰਜੀ
. . . 1 day ago
-
ਕੋਲਕਾਤਾ, 11 ਅਪ੍ਰੈਲ - ਬੀਤੇ ਕੱਲ੍ਹ ਪੱਛਮੀ ਬੰਗਾਲ ਵਿਚ ਚੌਥੇ ਗੇੜ ਤਹਿਤ ਵੋਟਿੰਗ ਦੌਰਾਨ ਹਿੰਸਾ ਦਾ ਦੌਰ ਦੇਖਣ ਨੂੰ ਮਿਲਿਆ। ਕੂਚ ਬਿਹਾਰ 'ਚ ਗੋਲੀਬਾਰੀ ਦੌਰਾਨ ਪੰਜ ਮੌਤਾਂ ਵੀ ਹੋਈਆਂ। ਜਿਸ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ...
-
ਦਿੱਲੀ ਵਿਚ ਕੋਰੋਨਾ ਦੇ ਨਵੰਬਰ ਤੋਂ ਵੀ ਵੱਧ ਖ਼ਤਰਨਾਕ ਹਾਲਾਤ - ਕੇਜਰੀਵਾਲ
. . . 1 day ago
-
ਨਵੀਂ ਦਿੱਲੀ, 11 ਅਪ੍ਰੈਲ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਕੇਸ ਆਉਣ ਨਾਲ ਆਮ ਲੋਕਾਂ ਸਮੇਤ ਕੇਜਰੀਵਾਲ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਸਬੰਧੀ ਮੁੱਖ...
-
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ
. . . 1 day ago
-
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਰਾਜੂ/ਰਵਜੋਤ ਰਾਹੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਰਾਸ਼ਟਰੀ-ਅੰਤਰਰਾਸ਼ਟਰੀ
ਸਿਆਟਲ, 22 ਫਰਵਰੀ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਹਵਾਬਾਜ਼ੀ ਵਿਭਾਗ ਨੇ ਕੱਲ੍ਹ ਡੇਨਵਰ 'ਚ ਯੂਨਾਈਟਿਡ ਏਅਰਲਾਈਨਜ਼ ਦੇ ਯਾਤਰੀ ਜਹਾਜ਼ 777 ਦੇ ਉੱਪਰ ਹਵਾ 'ਚ ਇੰਜਨ ਦੇ ਪੱਖੇ ਨੂੰ ਲੱਗੀ ਭਿਆਨਕ ਅੱਗ ਵਾਲੀ ਘਟਨਾ ਦੀ ਐਮਰਜੈਂਸੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ | ਫੈਡਰਲ ਹਵਾਬਾਜ਼ੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਪੱਖੇ ਤੇ ਬਲੇਡ ਦੀ ਪੜਤਾਲ ਤੋਂ ਬਾਅਦ ਇਸ ਦੇ ਜਾਂਚ ਦੇ ਆਦੇਸ਼ ਦਿੱਤੇ ਹਨ | ਜਾਪਾਨ ਦੀ ਸਿਵਲ ਏਵੀਏਸ਼ਨ ਬਿਊਰੋ ਇਸ ਘਟਨਾ 'ਚ ਸ਼ਾਮਿਲ ਬੋਇੰਗ ਕੰਪਨੀ ਦਾ 777 ਨੂੰ ਆਪਰੇਸ਼ਨ ਰੋਕਣ ਦੇ ਆਦੇਸ਼ ਦਿੱਤੇ ਹਨ | ਇਸੇ ਦੌਰਾਨ ਜਾਪਾਨ ਦੇ ਟਰਾਂਸਪੋਰਟ ਮੰਤਰਾਲੇ ਨੇ ਅੱਜ ਏ.ਐਨ.ਏ. ਹੋਲਡਿੰਗਜ਼ ਅਤੇ ਜਾਪਾਨ ਏਅਰਲਾਈਨਜ਼ ਨੂੰ ਬੋਇੰਗ ਕੰਪਨੀ ਦੇ 777 ਜਹਾਜ਼ਾਂ ਨੂੰ ਗਰਾਊਾਡ ਕਰਨ ਦੇ ਆਦੇਸ਼ ਦੇ ਦਿੱਤੇ ਹਨ | ਉਨ੍ਹਾਂ ਕਿਹਾ ਕਿ ਜਹਾਜ਼ਾਂ ਦੀ ਦੁਬਾਰਾ ਮੁਕੰਮਲ ਜਾਂਚ ਤੋਂ ਬਾਅਦ ਹੀ ਇਹ ਉਡਾਣ ਭਰ ਸਕਣਗੇ | ਇਸੇ ਦੌਰਾਨ ਡੇਨਵਰ ਦੀ ਘਟਨਾ ਤੋਂ ਬਾਅਦ ਯੂਨਾਈਟਿਡ ਏਅਰਲਾਈਨਜ਼ ਨੇ ਅੱਜ ਕਿਹਾ ਕਿ ਉਹ ਆਪਣੇ ਸਾਰੇ ਬੋਇੰਗ 777 ਜਹਾਜ਼ਾਂ ਨੂੰ ਅਸਥਾਈ ਤੌਰ 'ਤੇ ਰੋਕ ਰਿਹਾ ਹੈ ਤੇ ਇਸ ਦੀ ਮੁਕੰਮਲ ਜਾਂਚ ਪੜਤਾਲ ਤੋਂ ਬਾਅਦ ਹੀ ਇਹ ਦੁਬਾਰਾ ਉਡਾਣ ਭਰਨਗੇ | ਯੂਨਾਈਟਿਡ ਦੇ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਸਾਰੇ ਜਹਾਜ਼ਾਂ ਨੂੰ ਸਾਡੇ ਸਖ਼ਤ ਸੁਰੱਖਿਆ ਮਾਪਦੰਡਾਂ 'ਚੋਂ ਦੁਬਾਰਾ ਪਾਸ ਹੋਣਾ ਪਵੇਗਾ | ਉਸ ਤੋਂ ਬਾਅਦ ਹੀ ਇਹ ਦੁਬਾਰਾ ਸੇਵਾ ਵਿਚ ਵਾਪਸ ਆ ਸਕਦੇ ਹਨ |
ਲੰਡਨ, 22 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਾਰ ਬਰਤਾਨੀਆ ਦੇ ਡਾਕਟਰਾਂ ਨੇ ਦਿਲਾਂ ਦੀ ਸਫਲਤਾਪੂਰਵਕ ਤਬਦੀਲੀ ਕੀਤੀ ਹੈ, ਧੜਕਣ ਬੰਦ ਵਾਲੇ ਦਿਲਾਂ ਦੀ ਇਕ ਵਿਸ਼ੇਸ਼ ਕਿਸਮ ਦੀ ਮਸ਼ੀਨ ਦੀ ਵਰਤੋਂ ਕਰਦਿਆਂ ਇਹ ਕਿ੍ਸ਼ਮਾ ਕੀਤਾ ਗਿਆ ਹੈ | ਮੁਰਦਾ ਐਲਾਨੇ ਜਾ ...
ਪੂਰੀ ਖ਼ਬਰ »
14 ਸਾਲਾ ਫਰੀਆ ਹਡਿੰਗਟਨ ਵਿਸ਼ਵ ਦੀ ਪਹਿਲੀ ਬੱਚੀ ਹੈ, ਜਿਸ 'ਚ ਨਵੀਂ ਤਕਨਾਲੋਜੀ ਰਾਹੀਂ ਦਿਲ ਟਰਾਂਸਪਲਾਂਟ ਕੀਤਾ ਗਿਆ ਹੈ | ਐਨ.ਐੱਚ.ਐਸ. ਦੇ ਡਾਕਟਰਾਂ ਨੇ ਇਕ 'ਆਰਗੇਨ ਕੇਅਰ ਸਿਸਟਮ' ਮਸ਼ੀਨ ਬਣਾਈ ਹੈ | ਜਿਵੇਂ ਹੀ ਮੌਤ ਦੀ ਪੁਸ਼ਟੀ ਹੁੰਦੀ ਹੈ, ਦਾਨੀ ਦਾ ਦਿਲ ਤੁਰੰਤ ਸਰੀਰ ...
ਪੂਰੀ ਖ਼ਬਰ »
ਸੈਕਰਾਮੈਂਟੋ, 22 ਫਰਵਰੀ (ਹੁਸਨ ਲੜੋਆ ਬੰਗਾ)- ਸਿੱਖ ਕੁਲੀਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਭਾਰਤੀ ਮੂਲ ਦੇ ਅਮਰੀਕੀ ਸਿੱਖਾਂ ਨੂੰ ਕੋਵਿਡ-ਟੀਕਾਕਰਣ ਸਬੰਧੀ ਜਾਗਰੂਕ ਕਰੇਗੀ ਤੇ ਉਨ੍ਹਾਂ ਨੂੰ ਇਹ ਟੀਕੇ ਲਗਵਾਉਣ ਲਈ ਉਤਸ਼ਾਹਿਤ ਕਰੇਗੀ | ਸਿੱਖ ਕੁਲੀਸ਼ਨ ਵਲੋਂ ਇਹ ਕੰਮ ...
ਪੂਰੀ ਖ਼ਬਰ »
ਸੈਕਰਾਮੈਂਟੋ, 22 ਫਰਵਰੀ (ਹੁਸਨ ਲੜੋਆ ਬੰਗਾ)- ਸਿੱਖ ਕੁਲੀਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਭਾਰਤੀ ਮੂਲ ਦੇ ਅਮਰੀਕੀ ਸਿੱਖਾਂ ਨੂੰ ਕੋਵਿਡ-ਟੀਕਾਕਰਣ ਸਬੰਧੀ ਜਾਗਰੂਕ ਕਰੇਗੀ ਤੇ ਉਨ੍ਹਾਂ ਨੂੰ ਇਹ ਟੀਕੇ ਲਗਵਾਉਣ ਲਈ ਉਤਸ਼ਾਹਿਤ ਕਰੇਗੀ | ਸਿੱਖ ਕੁਲੀਸ਼ਨ ਵਲੋਂ ਇਹ ਕੰਮ ...
ਪੂਰੀ ਖ਼ਬਰ »
ਲੰਡਨ, 22 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਮਾਰਚ 2021 'ਚ ਹੋ ਰਹੀ ਮਰਦਮਸ਼ੁਮਾਰੀ ਮੌਕੇ ਐਥਨਿਕ ਗਰੁੱਪ 'ਚ ਸਿੱਖਾਂ ਨੂੰ 'ਸਿੱਖ' ਵਜੋਂ ਖ਼ੁਦ ਦੀ ਪਹਿਚਾਣ ਦਰਸਾਉਣ ਲਈ ਵੱਡੀ ਗਿਣਤੀ 'ਚ ਯੂ.ਕੇ. ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ...
ਪੂਰੀ ਖ਼ਬਰ »
ਟੋਰਾਂਟੋ, 22 ਫਰਵਰੀ (ਹਰਜੀਤ ਸਿੰਘ ਬਾਜਵਾ)-ਵਿਦੇਸ਼ਾਂ 'ਚ ਪੰਜਾਬੀ ਬੋਲੀ ਦਾ ਮਿਆਰ ਉੱਚਾ ਚੁੱਕਣ ਲਈ ਉਪਰਾਲੇ ਕਰ ਰਹੀ ਸੰਸਥਾ ਪੰਜਾਬ ਚੈਰਿਟੀ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...
ਪੂਰੀ ਖ਼ਬਰ »
ਸੈਕਰਾਮੈਂਟੋ, 22 ਫਰਵਰੀ (ਹੁਸਨ ਲੜੋਆ ਬੰਗਾ)-ਰਿਪਬਲੀਕਨ ਪਾਰਟੀ 'ਚ ਇਸ ਸਮੇਂ ਅੰਦਰੂਨੀ ਰਾਜਸੀ ਜੰਗ ਚੱਲ ਰਹੀ ਹੈ | ਰਿਪਬਲੀਕਨ ਪਾਰਟੀ ਦੇ ਘੱਟੋ ਘੱਟ 10 ਸੈਨੇਟ ਮੈਂਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਕਾਰਨ ਪੁੱਜੇ ਨੁਕਸਾਨ ਦੀ ਪੂਰਤੀ ਲਈ ਪਾਰਟੀ ਦੀ ਅਗਵਾਈ ਕਿਸੇ ...
ਪੂਰੀ ਖ਼ਬਰ »
ਕੈਲਗਰੀ, 22 ਫਰਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਅਤੇ 40 ਮੁਕਤਿਆਂ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ | ਭਾਈ ਲਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ...
ਪੂਰੀ ਖ਼ਬਰ »
ਹਾਂਗਕਾਂਗ, 22 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਕੋਵਿਡ-19 ਮਹਾਂਮਾਰੀ ਦੇ ਖ਼ਿਲਾਫ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਚੀਨ ਵਿਚ ਤਿਆਰ ਕੀਤੀ ਦਵਾਈ ਸਿਨੋਵਾਕ ਜੈੱਬ ਦਾ ਪਹਿਲਾ ਟੀਕਾ ਲਗਵਾਇਆ ਅਤੇ ਇਸ ਸਮੇਂ ਉਨ੍ਹਾਂ ਦੀ ਸਰਕਾਰੀ ਟੀਮ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 