ਤਾਜਾ ਖ਼ਬਰਾਂ


ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ 10 ਦੌੜਾਂ ਨਾਲ ਹਰਾਇਆ
. . .  45 minutes ago
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 188 ਦੌੜਾਂ ਦਾ ਟੀਚਾ
. . .  about 2 hours ago
ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਵਿਰਾਸਤ-ਏ- ਖ਼ਾਲਸਾ 20 ਅਪ੍ਰੈਲ ਤੱਕ ਹੋਇਆ ਮੁੜ ਬੰਦ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ , 11 ਅਪ੍ਰੈਲ {ਨਿੱਕੂਵਾਲ ,ਕਰਨੈਲ ਸਿੰਘ}- ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ- ਖ਼ਾਲਸਾ ਨੂੰ ਹੋਰ ਅਜਾਇਬ ਘਰਾਂ ਦੇ ...
ਹਸਪਤਾਲ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ
. . .  about 4 hours ago
ਅਜਨਾਲਾ , 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੇ.ਡੀ ਹਸਪਤਾਲ ਅੰਮ੍ਰਿਤਸਰ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ ਭਿੱਖੀਵਿੰਡ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ ਤੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਵੀ ਸੂਚਨਾ ਮਿਲੀ ਹੈ ...
ਆਈ. ਪੀ. ਐਲ. 2021: ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਕੋਲਕਾਤਾ ਨਾਈਟ ਰਾਈਡਰ ਨੂੰ ਪਹਿਲਾਂ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  about 4 hours ago
ਟਿਕਰੀ ਸਰਹੱਦ 'ਤੇ ਪਿੰਡ ਧੌਲ ਖੁਰਦ ਦਾ 36 ਸਾਲਾ ਨੌਜਵਾਨ ਸ਼ਹੀਦ
. . .  about 5 hours ago
ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ (36 ਸਾਲ) ਪੁੱਤਰ ਜਸਪਾਲ ਸਿੰਘ ਦੀ ਮੌਤ ਹੋਣ ਦਾ ਦੁਖਦ ...
ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ , 11 ਅਪ੍ਰੈਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਂ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ...
ਜੀਵਨ ਰੱਖਿਅਕ ਰੇਮਡੇਸਿਵਰ ਟੀਕੇ ਦੇ ਨਿਰਯਾਤ 'ਤੇ ਰੋਕ
. . .  about 5 hours ago
ਨਵੀਂ ਦਿੱਲੀ, 11 ਅਪ੍ਰੈਲ - ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ ਦਾ ਮੁਕਾਬਲਾ ਕਰਨ ਲਈ ਰੇਮਡੇਸਿਵਰ ਟੀਕੇ, ਜੋ ਜ਼ਿੰਦਗੀ ਬਚਾਉਣ ਵਾਲੀ ਕਿਹਾ ਜਾਂਦਾ ਹੈ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਹੈ। ਭਾਰਤ ਸਰਕਾਰ ਨੇ ਦੇਸ਼ ਵਿਚ ...
ਪੈਟਰੋਲ ਪੰਪ ਦੇ ਕਰਿੰਦੇ ਤੋਂ 3 ਨਕਾਬਪੋਸ਼ ਗੋਲੀ ਮਾਰ ਕੇ ਨਕਦੀ ਖੋਹ ਕੇ ਹੋਏ ਫਰਾਰ
. . .  about 6 hours ago
ਕੁਹਾੜਾ {ਲੁਧਿਆਣਾ} ,11 ਅਪ੍ਰੈਲ {ਸੰਦੀਪ ਸਿੰਘ ਕੁਹਾੜਾ } - ਸਾਹਨੇਵਾਲ ਰੋਡ ਕੁਹਾੜਾ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਪਲੈਂਡਰ ਮੋਟਰਸਾਈਕਲ’ਤੇ ਸਵਾਰ ਤਿੰਨ ਨਕਾਬਪੋਸ਼ ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਮਿਲੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ 10, ਜ਼ਿਲ੍ਹਾ ਜੇਲ੍ਹ ...
ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ
. . .  about 6 hours ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15219 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ...
ਨੋਇਡਾ ਫੇਜ਼ -3 ਦੇ ਬਹਿਲੋਲਪੁਰ ਝੁੱਗੀਆਂ ਵਿਚ ਅੱਗ, 2 ਮਾਸੂਮਾਂ ਦੀ ਮੌਤਾਂ
. . .  about 6 hours ago
ਗੁਰੂ ਹਰ ਸਹਾਏ ਦੀਆਂ ਮੰਡੀਆਂ 'ਚ ਕਣਕ ਦਾ ਕੋਈ ਖ਼ਰੀਦਦਾਰ ਨਹੀਂ
. . .  about 7 hours ago
ਗੁਰੂ ਹਰ ਸਹਾਏ, 11 ਅਪ੍ਰੈਲ( ਹਰਚਰਨ ਸਿੰਘ ਸੰਧੂ) -ਕੇਂਦਰ ਦੀ ਮੋਦੀ ਸਰਕਾਰ ਨਾਲ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਢਾ ਲਾਈ ਬੈਠੇ ਕਿਸਾਨ ਵਰਗ ਨੇ ਹੁਣ ਕਣਕ ਦੀ ਕਟਾਈ ਕਰਕੇ ਮੰਡੀਆਂ 'ਚ ਲਿਆਉਣੀ ਸ਼ੁਰੂ ਕਰ...
ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਬੇਰੁਜ਼ਗਾਰਾਂ 'ਤੇ ਲਾਠੀਚਾਰਜ, ਦੂਜੇ ਪਾਸੇ ਬੇਰੁਜ਼ਗਾਰਾਂ ਨੇ ਨੌਕਰੀ ਲਈ ਭਾਖੜਾ ਵਿਚ ਮਾਰੀਆਂ ਛਾਲਾਂ
. . .  about 8 hours ago
ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪ੍ਰਦਰਸ਼ਨ ਕੀਤੇ...
ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਦੌਰਾਨ ਭਾਖੜਾ ਨਹਿਰ 'ਚ ਮਾਰੀ ਛਾਲ
. . .  about 8 hours ago
ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ...
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
. . .  about 8 hours ago
ਲੌਂਗੋਵਾਲ (ਸੰਗਰੂਰ), 11 ਅਪ੍ਰੈਲ (ਸ.ਸ.ਖੰਨਾ,ਵਿਨੋਦ) - ਬੀਤੀ ਰਾਤ ਪਿੰਡੀ ਬਟੂਹਾ ਖ਼ੁਰਦ ਦੇ ਸਰਪੰਚ ਜਗਦੀਸ਼ ਸਿੰਘ ਉਰਫ ਪੱਪੀ ਦੇ ਨੌਜਵਾਨ ਲੜਕੇ ਰਸ਼ਪ੍ਰੀਤ ਸਿੰਘ ਦੀ ਅਣਪਛਾਤੇ ਵਾਹਨ ਨਾਲ ਮੋਟਰਸਾਈਕਲ...
ਕੈਪਟਨ ਸਰਕਾਰ ਨੇ ਜਾਣਬੁੱਝ ਕੇ ਹਾਈਕੋਰਟ 'ਚ ਕੋਟਕਪੂਰਾ ਗੋਲੀਕਾਂਡ ਕੇਸ ਕਮਜ਼ੋਰ ਕੀਤਾ, ਬਾਦਲਾਂ ਨਾਲ ਹੈ ਗੰਢ-ਤੁਪ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 11 ਅਪ੍ਰੈਲ (ਸੁਰਿੰਦਰਪਾਲ) - ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਆਈ.ਪੀ.ਐਸ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ...
ਜੰਮੂ ਕਸ਼ਮੀਰ : 72 ਘੰਟਿਆਂ 'ਚ ਚਾਰ ਮੁੱਠਭੇੜਾਂ ਵਿਚ 12 ਅੱਤਵਾਦੀ ਢੇਰ
. . .  about 9 hours ago
ਸ੍ਰੀਨਗਰ, 11 ਅਪ੍ਰੈਲ - ਜੰਮੂ ਕਸ਼ਮੀਰ ਵਿਚ ਪਿਛਲੇ 72 ਘੰਟਿਆਂ ਵਿਚ ਚਾਰ ਵੱਖ ਵੱਖ ਮੁੱਠਭੇੜਾਂ ਦੌਰਾਨ ਹੁਣ ਤੱਕ 12 ਅੱਤਵਾਦੀ ਮਾਰੇ ਗਏ ਹਨ। ਤਰਾਲ ਤੇ ਸ਼ੋਪੀਆਂ ਵਿਚ...
ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 10 hours ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ) - ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ 'ਚ ਰਖਵਾ...
ਸ੍ਰੀ ਮੁਕਤਸਰ ਸਾਹਿਬ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗੀ
. . .  about 10 hours ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਸੇਤੀਆ ਪੇਪਰ ਮਿੱਲ ਨੇੜੇ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਦੀ ਡੇਢ ਕਿੱਲਾ ਕਣਕ ਸੜ ਕੇ ਸੁਆਹ ਹੋ ਗਈ। ਆਸਪਾਸ ਦੇ ਲੋਕਾਂ...
ਐਨ.ਆਈ.ਏ. ਵਲੋਂ ਵਾਜ਼ੇ ਦਾ ਸਹਿਯੋਗੀ ਗ੍ਰਿਫ਼ਤਾਰ
. . .  about 11 hours ago
ਮੁੰਬਈ, 11 ਅਪ੍ਰੈਲ - ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਸਚਿਨ ਵਾਜੇ ਦਾ ਸਹਿਯੋਗੀ ਏ.ਪੀ.ਆਈ. ਰਿਆਜ਼ ਕਾਜ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਜ਼ੇ ਐਨਟਿਲੀਆ ਬੰਬ ਮਾਮਲੇ ਤੇ...
ਮਿਆਂਮਾਰ ਵਿਚ ਸਥਾਨਕ ਮੀਡੀਆ ਦਾ ਦਾਅਵਾ - ਫ਼ੌਜ ਹੱਥੋਂ 82 ਲੋਕਾਂ ਦੀ ਮੌਤ
. . .  about 11 hours ago
ਯੰਗੂਨ, 11 ਅਪ੍ਰੈਲ - ਮਿਆਂਮਾਰ 'ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਯੰਗੂਨ ਸ਼ਹਿਰ ਦੇ ਕੋਲ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾ ਦਿੱਤੀ। ਜਿਸ ਵਿਚ 80 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਮਿਆਂਮਾਰ...
ਜੋ ਵੀ ਕੂਚ ਬਿਹਾਰ 'ਚ ਹੋਇਆ ਉਹ ਕਤਲੇਆਮ ਸੀ - ਮਮਤਾ ਬੈਨਰਜੀ
. . .  about 11 hours ago
ਕੋਲਕਾਤਾ, 11 ਅਪ੍ਰੈਲ - ਬੀਤੇ ਕੱਲ੍ਹ ਪੱਛਮੀ ਬੰਗਾਲ ਵਿਚ ਚੌਥੇ ਗੇੜ ਤਹਿਤ ਵੋਟਿੰਗ ਦੌਰਾਨ ਹਿੰਸਾ ਦਾ ਦੌਰ ਦੇਖਣ ਨੂੰ ਮਿਲਿਆ। ਕੂਚ ਬਿਹਾਰ 'ਚ ਗੋਲੀਬਾਰੀ ਦੌਰਾਨ ਪੰਜ ਮੌਤਾਂ ਵੀ ਹੋਈਆਂ। ਜਿਸ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ...
ਦਿੱਲੀ ਵਿਚ ਕੋਰੋਨਾ ਦੇ ਨਵੰਬਰ ਤੋਂ ਵੀ ਵੱਧ ਖ਼ਤਰਨਾਕ ਹਾਲਾਤ - ਕੇਜਰੀਵਾਲ
. . .  about 12 hours ago
ਨਵੀਂ ਦਿੱਲੀ, 11 ਅਪ੍ਰੈਲ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਕੇਸ ਆਉਣ ਨਾਲ ਆਮ ਲੋਕਾਂ ਸਮੇਤ ਕੇਜਰੀਵਾਲ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਸਬੰਧੀ ਮੁੱਖ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ
. . .  about 12 hours ago
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਰਾਜੂ/ਰਵਜੋਤ ਰਾਹੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਦੇ ਹਵਾਬਾਜ਼ੀ ਮੰਤਰਾਲੇ ਵਲੋਂ ਡੈਨਵਰ ਜਹਾਜ਼ ਘਟਨਾ ਦੇ ਐਮਰਜੈਂਸੀ ਜਾਂਚ ਦੇ ਆਦੇਸ਼

ਸਿਆਟਲ, 22 ਫਰਵਰੀ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਹਵਾਬਾਜ਼ੀ ਵਿਭਾਗ ਨੇ ਕੱਲ੍ਹ ਡੇਨਵਰ 'ਚ ਯੂਨਾਈਟਿਡ ਏਅਰਲਾਈਨਜ਼ ਦੇ ਯਾਤਰੀ ਜਹਾਜ਼ 777 ਦੇ ਉੱਪਰ ਹਵਾ 'ਚ ਇੰਜਨ ਦੇ ਪੱਖੇ ਨੂੰ ਲੱਗੀ ਭਿਆਨਕ ਅੱਗ ਵਾਲੀ ਘਟਨਾ ਦੀ ਐਮਰਜੈਂਸੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ | ਫੈਡਰਲ ...

ਪੂਰੀ ਖ਼ਬਰ »

ਹੁਣ ਕਦੇ ਨਹੀਂ ਰੁਕੇਗੀ ਦਿਲ ਦੀ ਧੜਕਣ ਯੂ.ਕੇ. ਦੇ ਡਾਕਟਰਾਂ ਨੇ ਮਰੇ ਲੋਕਾਂ ਦੇ ਦਿਲਾਂ ਨੂੰ ਮਸ਼ੀਨ ਰਾਹੀਂ 6 ਬੱਚਿਆਂ 'ਚ ਕੀਤਾ ਤਬਦੀਲ

ਲੰਡਨ, 22 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਹਿਲੀ ਵਾਰ ਬਰਤਾਨੀਆ ਦੇ ਡਾਕਟਰਾਂ ਨੇ ਦਿਲਾਂ ਦੀ ਸਫਲਤਾਪੂਰਵਕ ਤਬਦੀਲੀ ਕੀਤੀ ਹੈ, ਧੜਕਣ ਬੰਦ ਵਾਲੇ ਦਿਲਾਂ ਦੀ ਇਕ ਵਿਸ਼ੇਸ਼ ਕਿਸਮ ਦੀ ਮਸ਼ੀਨ ਦੀ ਵਰਤੋਂ ਕਰਦਿਆਂ ਇਹ ਕਿ੍ਸ਼ਮਾ ਕੀਤਾ ਗਿਆ ਹੈ | ਮੁਰਦਾ ਐਲਾਨੇ ਜਾ ...

ਪੂਰੀ ਖ਼ਬਰ »

ਫਰੀਆ ਹਡਿੰਗਟਨ ਬਣੀ ਵਿਸ਼ਵ ਦੀ ਪਹਿਲੀ ਬੱਚੀ

14 ਸਾਲਾ ਫਰੀਆ ਹਡਿੰਗਟਨ ਵਿਸ਼ਵ ਦੀ ਪਹਿਲੀ ਬੱਚੀ ਹੈ, ਜਿਸ 'ਚ ਨਵੀਂ ਤਕਨਾਲੋਜੀ ਰਾਹੀਂ ਦਿਲ ਟਰਾਂਸਪਲਾਂਟ ਕੀਤਾ ਗਿਆ ਹੈ | ਐਨ.ਐੱਚ.ਐਸ. ਦੇ ਡਾਕਟਰਾਂ ਨੇ ਇਕ 'ਆਰਗੇਨ ਕੇਅਰ ਸਿਸਟਮ' ਮਸ਼ੀਨ ਬਣਾਈ ਹੈ | ਜਿਵੇਂ ਹੀ ਮੌਤ ਦੀ ਪੁਸ਼ਟੀ ਹੁੰਦੀ ਹੈ, ਦਾਨੀ ਦਾ ਦਿਲ ਤੁਰੰਤ ਸਰੀਰ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਨੂੰ ਕੋਵਿਡ ਟੀਕਾਕਰਨ ਬਾਰੇ ਜਾਗਰੂਕ ਕਰੇਗੀ ਸਿੱਖ ਕੁਲੀਸ਼ਨ

ਸੈਕਰਾਮੈਂਟੋ, 22 ਫਰਵਰੀ (ਹੁਸਨ ਲੜੋਆ ਬੰਗਾ)- ਸਿੱਖ ਕੁਲੀਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਭਾਰਤੀ ਮੂਲ ਦੇ ਅਮਰੀਕੀ ਸਿੱਖਾਂ ਨੂੰ ਕੋਵਿਡ-ਟੀਕਾਕਰਣ ਸਬੰਧੀ ਜਾਗਰੂਕ ਕਰੇਗੀ ਤੇ ਉਨ੍ਹਾਂ ਨੂੰ ਇਹ ਟੀਕੇ ਲਗਵਾਉਣ ਲਈ ਉਤਸ਼ਾਹਿਤ ਕਰੇਗੀ | ਸਿੱਖ ਕੁਲੀਸ਼ਨ ਵਲੋਂ ਇਹ ਕੰਮ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਬਾਰੇ ਜਾਗਰੂਕ ਕਰੇਗੀ ਸਿੱਖ ਕੁਲੀਸ਼ਨ

ਸੈਕਰਾਮੈਂਟੋ, 22 ਫਰਵਰੀ (ਹੁਸਨ ਲੜੋਆ ਬੰਗਾ)- ਸਿੱਖ ਕੁਲੀਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਭਾਰਤੀ ਮੂਲ ਦੇ ਅਮਰੀਕੀ ਸਿੱਖਾਂ ਨੂੰ ਕੋਵਿਡ-ਟੀਕਾਕਰਣ ਸਬੰਧੀ ਜਾਗਰੂਕ ਕਰੇਗੀ ਤੇ ਉਨ੍ਹਾਂ ਨੂੰ ਇਹ ਟੀਕੇ ਲਗਵਾਉਣ ਲਈ ਉਤਸ਼ਾਹਿਤ ਕਰੇਗੀ | ਸਿੱਖ ਕੁਲੀਸ਼ਨ ਵਲੋਂ ਇਹ ਕੰਮ ...

ਪੂਰੀ ਖ਼ਬਰ »

ਮਰਦਮਸ਼ੁਮਾਰੀ ਲਈ ਯੂ.ਕੇ. 'ਚ 'ਸਿੱਖ ਕੌਮੀ ਪਹਿਚਾਣ' ਮੁਹਿੰਮ ਦਾ ਆਗਾਜ਼

ਲੰਡਨ, 22 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਮਾਰਚ 2021 'ਚ ਹੋ ਰਹੀ ਮਰਦਮਸ਼ੁਮਾਰੀ ਮੌਕੇ ਐਥਨਿਕ ਗਰੁੱਪ 'ਚ ਸਿੱਖਾਂ ਨੂੰ 'ਸਿੱਖ' ਵਜੋਂ ਖ਼ੁਦ ਦੀ ਪਹਿਚਾਣ ਦਰਸਾਉਣ ਲਈ ਵੱਡੀ ਗਿਣਤੀ 'ਚ ਯੂ.ਕੇ. ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਸਿੱਖ ਆਗੂ ਅੱਗੇ ਆਏ ਹਨ ਅਤੇ ਯੂ.ਕੇ. ਭਰ 'ਚ 'ਸਿੱਖ ਕੌਮੀ ਪਹਿਚਾਣ' ਮੁਹਿੰਮ ਦਾ ਕੱਲ੍ਹ ਆਨਲਾਈਨ ਹੋਈ ਮੀਟਿੰਗ 'ਚ ਆਗਾਜ਼ ਕੀਤਾ ਗਿਆ, ਜੋ ਅਗਲੇ 4 ਹਫ਼ਤਿਆਂ ਤੱਕ ਦੇਸ਼ ਭਰ 'ਚ ਸਿੱਖਾਂ ਨੂੰ ਐਥਨਿਕ ਖ਼ਾਨੇ 'ਚ ਸਿੱਖ (ਕੌਮ) ਵਜੋਂ ਦਰਸਾਉਣ ਲਈ ਜਾਗਰੂਕ ਕੀਤਾ ਜਾਵੇਗਾ | ਕੱਲ੍ਹ ਹੋਈ ਜ਼ੂਮ ਮੀਟਿੰਗ 'ਚ ਗੁਰੂ ਘਰਾਂ, ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ 40 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਸਾਨੂੰ ਵੱਧ ਤੋਂ ਵੱਧ ਸਿੱਖ ਵਜੋਂ ਪਹਿਚਾਣ ਕਰਵਾਉਣੀ ਚਾਹੀਦੀ ਹੈ | ਜਿਸ ਲਈ ਐਥਨਿਕ ਗਰੁੱਪ ਲਈ ਖਾਨਾ ਨੰਬਰ 15 ਦੇ ਭਾਗ ਈ ਵਿਚ ਹੇਠ ਹੋਰ ਅੱਗੇ ਟਿੱਕ ਕਰਕੇ 'ਸਿੱਖ' ਲਿਖਣਾ ਚਾਹੀਦਾ ਹੈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਿੱਖਾਂ ਅੰਦਰ ਵੰਡੀਆਂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਜਿਹੇ ਭੁਲੇਖਿਆਂ ਤੋਂ ਬਚਣ ਦੀ ਲੋੜ ਹੈ | ਇਸ ਮੌਕੇ ਦੱਸਿਆ ਗਿਆ ਕਿ 2011 'ਚ 83000 ਸਿੱਖਾਂ ਨੇ ਇਸ ਖ਼ਾਨੇ 'ਚ ਖ਼ੁਦ ਨੂੰ ਸਿੱਖ ਲਿਖਿਆ ਸੀ, ਜਦਕਿ ਯੂ.ਕੇ. ਵਿਚ ਲੱਖਾਂ ਦੀ ਗਿਣਤੀ 'ਚ ਸਿੱਖ ਵੱਸਦੇ ਹਨ | ਇਸ ਵਾਰ ਸਾਨੂੰ ਫਾਰਮ ਭਰਨ ਮੌਕੇ ਸਾਵਧਾਨੀ ਵਰਤਣ ਦੀ ਲੋੜ ਹੈ |

ਮੀਟਿੰਗ 'ਚ ਕਿਹਾ ਗਿਆ ਕਿ ਸਿੱਖਾਂ ਦੇ ਪੰਜ ਕਕਾਰਾਂ ਦੇ ਮਸਲੇ, ਸਿੱਖ ਪਹਿਚਾਣ ਨੂੰ ਲੈ ਕੇ ਪੈਦਾ ਹੋਣ ਵਾਲੀਆਂ ਗ਼ਲਤ ਫਹਿਮੀਆਂ ਦੇ ਹੱਲ ਲਈ ਇਹ ਹੰਭਲਾ ਮਾਰਨਾ ਜ਼ਰੂਰੀ ਹੈ | ਇਸ ਮੌਕੇ ਖਾਨਾ ਨੰਬਰ 16 'ਚ ਵੀ ਧਰਮ ਵਜੋਂ ਸਿੱਖ ਭਰਨ ਦੇ ਨਾਲ-ਨਾਲ ਖਾਨਾ ਨੰਬਰ 18 'ਚ ਮੁੱਖ ਬੋਲੀ ਪੰਜਾਬੀ ਭਰਨ ਦੀ ਅਪੀਲ ਕੀਤੀ ਗਈ | ਉਕਤ ਆਗੂਆਂ ਨੇ ਕਿਹਾ ਕਿ ਅਗਲੇ 4 ਹਫ਼ਤਿਆਂ ਦੌਰਾਨ ਯੂ.ਕੇ. ਭਰ ਵਿਚ ਸਿੱਖਾਂ ਅੰਦਰ ਸਿੱਖ ਕੌਮੀ ਪਹਿਚਾਣ ਮੁਹਿੰਮ ਵਜੋਂ ਪ੍ਰਚਾਰ ਕੀਤਾ ਜਾਵੇਗਾ | ਇਸ ਮੀਟਿੰਗ 'ਚ ਭਾਈ ਅਮਰੀਕ ਸਿੰਘ ਗਿੱਲ, ਪਿ੍ੰਸੀਪਲ ਗੁਰਮੁੱਖ ਸਿੰਘ, ਦਬਿੰਦਰਜੀਤ ਸਿੰਘ ਸਿੱਧੂ, ਅਮਰਜੀਤ ਸਿੰਘ ਦਾਸਨ, ਕਸ਼ਮੀਰ ਸਿੰਘ, ਹਰਮੀਤ ਸਿੰਘ ਗਿੱਲ, ਨਰਿੰਦਰਜੀਤ ਸਿੰਘ ਥਾਦੀ, ਬਲਵਿੰਦਰ ਕੌਰ ਸੌਂਧ, ਜਰਨੈਲ ਸਿੰਘ, ਤਰਸੇਮ ਸਿੰਘ, ਹਰਮੰਦਰ ਸਿੰਘ ਤੋਂ ਇਲਾਵਾ ਯੂ.ਕੇ. ਦੇ ਵੱਖ-ਵੱਖ ਸ਼ਹਿਰਾਂ ਤੋਂ ਸਿੱਖ ਆਗੂ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੀ ਅਪੀਲ

ਟੋਰਾਂਟੋ, 22 ਫਰਵਰੀ (ਹਰਜੀਤ ਸਿੰਘ ਬਾਜਵਾ)-ਵਿਦੇਸ਼ਾਂ 'ਚ ਪੰਜਾਬੀ ਬੋਲੀ ਦਾ ਮਿਆਰ ਉੱਚਾ ਚੁੱਕਣ ਲਈ ਉਪਰਾਲੇ ਕਰ ਰਹੀ ਸੰਸਥਾ ਪੰਜਾਬ ਚੈਰਿਟੀ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਰਿਪਬਲਿਕਨ ਪਾਰਟੀ ਦੇ ਬਹੁ ਗਿਣਤੀ ਸਮਰਥਕ ਅਜੇ ਵੀ ਟਰੰਪ ਦੇ ਹੱਕ 'ਚ

ਸੈਕਰਾਮੈਂਟੋ, 22 ਫਰਵਰੀ (ਹੁਸਨ ਲੜੋਆ ਬੰਗਾ)-ਰਿਪਬਲੀਕਨ ਪਾਰਟੀ 'ਚ ਇਸ ਸਮੇਂ ਅੰਦਰੂਨੀ ਰਾਜਸੀ ਜੰਗ ਚੱਲ ਰਹੀ ਹੈ | ਰਿਪਬਲੀਕਨ ਪਾਰਟੀ ਦੇ ਘੱਟੋ ਘੱਟ 10 ਸੈਨੇਟ ਮੈਂਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਕਾਰਨ ਪੁੱਜੇ ਨੁਕਸਾਨ ਦੀ ਪੂਰਤੀ ਲਈ ਪਾਰਟੀ ਦੀ ਅਗਵਾਈ ਕਿਸੇ ...

ਪੂਰੀ ਖ਼ਬਰ »

ਕੈਲਗਰੀ ਵਿਖੇ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਮਾਗਮ

ਕੈਲਗਰੀ, 22 ਫਰਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਅਤੇ 40 ਮੁਕਤਿਆਂ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ | ਭਾਈ ਲਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ...

ਪੂਰੀ ਖ਼ਬਰ »

ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਕੋਵਿਡ-19 ਦਾ ਪਹਿਲਾ ਟੀਕਾ ਲਗਵਾਇਆ

ਹਾਂਗਕਾਂਗ, 22 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਕੋਵਿਡ-19 ਮਹਾਂਮਾਰੀ ਦੇ ਖ਼ਿਲਾਫ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਚੀਨ ਵਿਚ ਤਿਆਰ ਕੀਤੀ ਦਵਾਈ ਸਿਨੋਵਾਕ ਜੈੱਬ ਦਾ ਪਹਿਲਾ ਟੀਕਾ ਲਗਵਾਇਆ ਅਤੇ ਇਸ ਸਮੇਂ ਉਨ੍ਹਾਂ ਦੀ ਸਰਕਾਰੀ ਟੀਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX