ਤਾਜਾ ਖ਼ਬਰਾਂ


ਕੋਰੋਨਾ ਤੋਂ ਵਿਗੜਦੀਆਂ ਹਾਲਤਾਂ ਦਰਮਿਆਨ ਮਹਾਰਾਸ਼ਟਰ 'ਚ ਅੱਜ ਲਾਕਡਾਊਨ ਬਾਰੇ ਫ਼ੈਸਲਾ
. . .  1 day ago
ਮੁੰਬਈ, 12 ਅਪ੍ਰੈਲ - ਮਹਾਰਾਸ਼ਟਰ ਵਿਚ ਵੱਧ ਰਹੇ ਕੋਰੋਨਾ 'ਤੇ ਲਾਕਡਾਊਨ ਨੂੰ ਲੈ ਕੇ ਮੁੱਖ ਮੰਤਰੀ ਅੱਜ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਸ਼ਿਮਲਾ: ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਕੋਰੋਨਾ ਪਾਜ਼ੀਟਿਵ
. . .  1 day ago
ਪਿਸਤੌਲ ਦੀ ਨੋਕ ’ਤੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਲੁੱਟੇ 15 ਲੱਖ 35 ਹਜ਼ਾਰ ਰੁਪਏ
. . .  1 day ago
ਕਰਨਾਲ, 12 ਅਪ੍ਰੈਲ (ਗੁਰਮੀਤ ਸਿੰਘ ਸੱਗੂ ) -ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ਲਗਾਤਾਰ ਕ੍ਰਾਈਮ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਪਰ ਪੁਲਿਸ ਇਸ ਨੂੰ ਰੋਕਣ ਵਿਚ ਫੈਲ ਸਾਬਤ ਹੋ ...
ਆਈ .ਪੀ .ਐੱਲ. 2021: ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 222 ਦੌੜਾਂ ਦਾ ਟੀਚਾ
. . .  1 day ago
 
ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਮਮਤਾ ਬੈਨਰਜੀ ’ਤੇ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਲਗਾਈ ਰੋਕ
. . .  1 day ago
ਆਈ ਪੀ ਐੱਲ 2021: ਪੰਜਾਬ ਦੇ 3.1 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 26 ਦੌੜਾਂ
. . .  1 day ago
ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  1 day ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  1 day ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  1 day ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  1 day ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  1 day ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  1 day ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  1 day ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  1 day ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  1 day ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  1 day ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  1 day ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਰਗਾੜੀ ਬਿਹਬਲ ਕਾਂਡ ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  1 day ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਜਲੰਧਰ

ਸਮਾਰਟ ਸਿਟੀ, ਅਮਰੂਤ ਯੋਜਨਾ ਦੇ 41.50 ਕਰੋੜ ਦੇ ਮੈਗਾ ਪ੍ਰਾਜੈਕਟਾਂ ਦਾ ਉਦਘਾਟਨ

ਜਲੰਧਰ, 22 ਫਰਵਰੀ (ਸ਼ਿਵ)-ਸ਼ਹਿਰ ਵਿਚ ਅਤਿ ਆਧੁਨਿਕ ਨਾਗਰਿਕ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਅਵਤਾਰ ਹੈਨਰੀ ਜੂਨੀਅਰ ਅਤੇ ਡਿਪਟੀ ...

ਪੂਰੀ ਖ਼ਬਰ »

ਟਰੱਕ-ਕੈਂਟਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ 'ਚ 1 ਦੀ ਮੌਤ, ਦੋ ਜ਼ਖ਼ਮੀ

ਲਾਂਬੜਾ, 22 ਫਰਵਰੀ (ਪਰਮੀਤ ਗੁਪਤਾ)-ਜਲੰਧਰ ਨਕੋਦਰ ਕੌਮੀ ਰਾਜ ਮਾਰਗ 'ਤੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਵਿਖੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ ਦੌਰਾਨ ਕੈਂਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੈਂਟਰ ਸਵਾਰ ਦੋ ਹੋਰ ਵਿਅਕਤੀ ਗੰਭੀਰ ਰੂਪ ...

ਪੂਰੀ ਖ਼ਬਰ »

ਹਾਈਵੇ 'ਤੇ ਡਿਵਾਈਡਰ ਨਾਲ ਟਕਰਾ ਕੇ ਮੋਟਰ ਸਾਈਕਲ ਸਵਾਰ ਦੀ ਮੌਤ

ਮਕਸੂਦਾਂ, 22 ਫਰਵਰੀ (ਲਖਵਿੰਦਰ ਪਾਠਕ)-ਦੇਰ ਰਾਤ ਥਾਣਾ 8 ਦੇ ਅਧੀਨ ਆਉਂਦੇ ਪਠਾਨਕੋਟ ਫਲਾਈਓਵਰ ਤੋਂ ਉੱਤਰਦੇ ਸਮੇਂ ਇਕ ਮੋਟਰਸਾਈਕਲ ਸਵਾਰ ਡਿਵਾਈਡਰ ਨਾਲ ਟਕਰਾਅ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਢਿਲਵਾਂ ਦੇ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ 9 ਥਾਵਾਂ ਨਿਰਧਾਰਿਤ-ਡਿਪਟੀ ਕਮਿਸ਼ਨਰ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਸੋਢੀ ਮੁੜ 'ਆਪ' 'ਚ ਸ਼ਾਮਿਲ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

'ਆਪ' 21 ਮਾਰਚ ਨੂੰ ਬਾਘਾ ਪੁਰਾਣਾ 'ਚ ਕਰਵਾਏਗੀ ਮਹਾਂ ਕਿਸਾਨ ਸੰਮੇਲਨ-ਮਾਨ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...

ਪੂਰੀ ਖ਼ਬਰ »

ਇਸ਼ਤਿਹਾਰੀ ਠੇਕੇ 'ਚ ਕਾਰਵਾਈ ਹੋਣ 'ਤੇ ਕੰਮ ਬੰਦ ਕਰਨਗੇ ਨਿਗਮ ਮੁਲਾਜ਼ਮ

ਜਲੰਧਰ, 22 ਫਰਵਰੀ (ਸ਼ਿਵ)-ਨਗਰ ਨਿਗਮ ਦੇ ਅਫ਼ਸਰਾਂ ਨੇ ਇਕ ਮੀਟਿੰਗ ਕਰਕੇ ਨਿਗਮ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਮੇਅਰ ਜਗਦੀਸ਼ ਰਾਜਾ ਦੀ ਸਿਫ਼ਾਰਸ਼ 'ਤੇ ਕਿਸੇ ਵੀ ਤਰ੍ਹਾਂ ਨਾਲ 59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਦੇ ਮਾਮਲੇ ਵਿਚ ਜੇਕਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ 5 ਸਾਲ ਦੀ ਕੈਦ, ਇਕ ਹੋਰ ਬਰੀ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੀਪਕ ਕੁਮਾਰ ਉਰਫ ਸ਼ੈਰੀ ਪੁੱਤਰ ਬਲਰਾਜ ਕੁਮਾਰ ਵਾਸੀ ਧੋਗੜੀ ਨੂੰ 5 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 13 ...

ਪੂਰੀ ਖ਼ਬਰ »

ਜਲੰਧਰ ਤੋਂ ਲਾਪਤਾ ਹੋਇਆ ਨਾਬਾਲਗ ਲੜਕਾ ਦਿੱਲੀ ਤੋਂ ਮਿਲਿਆ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਗਰੀਨ ਕਾਊਾਟੀ ਦੇ ਵਸਨੀਕ ਸੇਵਾਮੁਕਤ ਲੈਫ਼ਟੀਨੈਂਟ ਕਰਨਲ ਵਿਨੀਤ ਪਾਸੀ ਦੇ 15 ਸਾਲਾ ਪੁੱਤਰ ਅਰਮਾਨ ਨੂੰ ਦਿੱਲੀ ਦੀ ਪੁਲਿਸ ਵਲੋਂ ਮਿਲਣ 'ਤੇ ਉਸ ਨੂੰ ਉਸ ਦੇ ਸਬੰਧੀਆਂ ਹਵਾਲੇ ...

ਪੂਰੀ ਖ਼ਬਰ »

ਖੇਡਾਂ ਆਦਮੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ-ਚੇਅਰਮੈਨ ਰਾਣਾ ਰੰਧਾਵਾ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਖੇਡਾਂ ਆਦਮੀ ਦੀ ਜ਼ਿੰਦਗੀ 'ਚ ਅਹਿਮ ਰੋਲ ਅਦਾ ਕਰਦੀਆਂ ਹਨ, ਇਨ੍ਹਾਂ ਨਾਲ ਜਿੱਥੇ ਆਪਣਾ ਤੇ ਆਪਣੇ ਦੇਸ਼ ਦਾ ਨਾਂਅ ਪੂਰੀ ਦੂਨੀਆਂ 'ਚ ਰੌਸ਼ਨ ਕਰਦਾ ਹੈ, ਉੱਥੇ ਹੀ ਖੇਡਾਂ ਨਾਲ ਆਦਮੀ ਤੰਦਰੂਸਤ ਜਿੰਦਗੀ ਵਤੀਤ ਕਰਦਾ ਹੈ | ਇਹ ...

ਪੂਰੀ ਖ਼ਬਰ »

556 ਕਰੋੜ ਵਿਚ ਵਿਕ ਗਿਆ ਜਲੰਧਰ ਜ਼ਿਲ੍ਹੇ ਦਾ ਸ਼ਰਾਬ ਕਾਰੋਬਾਰ

ਜਲੰਧਰ, 22 ਫਰਵਰੀ (ਸ਼ਿਵ ਸ਼ਰਮਾ)- ਐਕਸਾਈਜ਼ ਵਿਭਾਗ ਨੇ ਸਾਲ 2021-22 ਲਈ ਨਵੀਂ ਰੀਨਿਊ ਨੀਤੀ ਵਿਚ ਜਲੰਧਰ ਜ਼ਿਲੇ੍ਹ ਦਾ ਸਾਰਾ ਸ਼ਰਾਬ ਕਾਰੋਬਾਰ 556 ਕਰੋੜ ਵਿਚ ਵੇਚ ਦਿੱਤੇ ਹਨ ਜਿਹੜੇ ਕਿ ਪਿਛਲੇ ਸਾਲ ਨਾਲੋਂ 58 ਕਰੋੜ ਰੁਪਏ ਜ਼ਿਆਦਾ ਹਨ | ਪਿਛਲੇ ਸਾਲ ਨਾਲੋਂ ਐਕਸਾਈਜ਼ ਵਿਭਾਗ ...

ਪੂਰੀ ਖ਼ਬਰ »

ਗ਼ਰੀਬ ਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਰੈੱਡ ਕਰਾਸ ਭਵਨ ਵਿਖੇ ਖੋਲਿ੍ਹਆ ਜਾਵੇਗਾ ਬੁੱਕ ਬੈਂਕ : ਡਿਪਟੀ ਕਮਿਸ਼ਨਰ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਗਰੀਬ ਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਆਉਣ ਵਾਲੀ ਹਰ ਮੁਸ਼ਕਿਲ ਨੂੰ ਦੂਰ ਕਰਨ ਦੇ ਮੰਤਵ ਨਾਲ ਰੈੱਡ ਕਰਾਸ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਰੈੱਡ ਕਰਾਸ ਭਵਨ ਵਿਖੇ ਬੁੱਕ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ, 54 ਹੋਰ ਮਰੀਜ਼ ਮਿਲੇ

ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 710 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 54 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21286 ਹੋ ਗਈ ਹੈ | ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੀ ਵਿਸ਼ੇਸ਼ ਮੀਟਿੰਗ

ਕਿਸ਼ਨਗੜ੍ਹ, 22 ਫਰਵਰੀ (ਹੁਸਨ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਪਵਨ ਮਸੀਹ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਸਫ਼ਾਈ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਦੀ ਵੱਖ ਵੱਖ ਵਰਗਾਂ ਵਲੋਂ ਨਿਖੇਧੀ

ਸ਼ਾਹਕੋਟ, 22 ਫਰਵਰੀ (ਬਾਂਸਲ)-ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦਾ ਵੱਖ-ਵੱਖ ਵਰਗਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਮੋਦੀ ਸਰਕਾਰ ਤੋਂ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ | ਸੋਸ਼ਲ ਇੰਪਾਵਰਮੈਂਟ ਐਂਡ ...

ਪੂਰੀ ਖ਼ਬਰ »

ਲੋਹੀਆਂ ਪੁਲਿਸ ਹੁਣ 'ਪਟਾਕੇ ਵਜਾਉਣ ਵਾਲਿਆਂ ਦੇ ਪਾਵੇਗੀ ਪਟਾਕੇ' : ਥਾਣਾ ਮੁੱਖੀ ਭੁੱਲਰ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੰਘੇ ਨਗਰ ਪੰਚਾਇਤ ਚੋਣ ਮਾਹੌਲ 'ਚ ਰੁੱਝੀ ਰਹੀ ਲੋਹੀਆਂ ਪੁਲਿਸ ਹੁਣ ਵਿਸ਼ੇਸ਼ ਨਾਕੇ ਲਗਾ ਕੇ ਬੁਲਿਟ ਮੋਟਰਸਾਈਕਲਾਂ ਦੇ ਪਟਾਕੇ ਵਜਾ ਕੇ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨ ਨਹੀਂ ਕਰ ਸਕਣਗੇ, ਕਿਉਂਕਿ ...

ਪੂਰੀ ਖ਼ਬਰ »

ਤੇਲ ਦੇ ਭਾਅ ਵਧਣ ਕਾਰਨ ਆਜ਼ਾਦ ਟੈਕਸੀ ਯੂਨੀਅਨ ਦੁਸਾਂਝ ਕਲਾਂ ਵਲੋਂ ਪ੍ਰਦਰਸ਼ਨ

ਗੁਰਾਇਆ, 22 ਫਰਵਰੀ (ਚਰਨਜੀਤ ਸਿੰਘ ਦੁਸਾਂਝ)-ਦੇਸ਼ ਭਰ ਵਿਚ ਤੇਲ ਤੇ ਗੈਸ ਸਿਲੰਡਰਾਂ ਦੇ ਵਧੇ ਰੇਟਾਂ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪਿੰਡ ਦੁਸਾਂਝ ਕਲਾਂ 'ਚ ਅਜਾਦ ਟੈਕਸੀ ਯੂਨੀਅਨ ਦੇ ਟੈਕਸੀ ਮਾਲਕਾਂ ਤੇ ਡਰਾਇਵਰਾਂ ਨੇ ਅੱਜ ਦੁਸਾਂਝ ਕਲਾਂ 'ਚ ...

ਪੂਰੀ ਖ਼ਬਰ »

ਸਵ.ਜੋਗਿੰਦਰ ਰਾਮ ਪਰਿਵਾਰਕ ਯਾਦਾਂ ਭਲਾਈ ਟਰੱਸਟ ਵਲੋਂ ਕਿਤਾਬ 'ਤੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਵ. ਸ਼੍ਰੀ ਜੋਗਿੰਦਰ ਰਾਮ ਪਰਿਵਾਰਕ ਯਾਦਾਂ ਭਲਾਈ ਟਰੱਸਟ ਦੁਸਾਂਝ ਕਲਾਂ ਤੇ ਆਜ਼ਾਦ ਰੰਗ ਮੰਚ ਕਲਾਂ ਭਵਨ ਫਗਵਾੜਾ ਦੇ ਸਹਿਯੋਗ ਨਾਲ ਕਲਾਂ ਭਵਨ ਵਿਰਕ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਡਾ. ਵਿਨੋਦ ਕੁਮਾਰ ਵਲੋਂ ਰਚਿਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ

ਜਲੰਧਰ, 22 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਲਾਲ ਪੁੱਤਰ ਚਮਨ ਲਾਲ ਵਾਸੀ ਗੁਮਟਾਲਾ, ਬਿਲਗਾ ਨੂੰ 2 ਮਹੀਨੇ ਦੀ ਕੈਦ ਅਤੇ 1 ਹਜ਼ਾਰ ਰੁਪਏ ...

ਪੂਰੀ ਖ਼ਬਰ »

ਫਗਵਾੜਾ ਦੇ ਸੁਰਖਪੁਰੀਏ ਨੇ 3 ਤਗ਼ਮੇ ਜਿੱਤੇ

ਫਗਵਾੜਾ, 22 ਫਰਵਰੀ (ਵਾਲੀਆ)-41ਵੀਂ ਓਪਨ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਸੰਤ ਅਤਰ ਸਿੰਘ ਦੀ ਚਰਨ ਛੋਹ ਪ੍ਰਾਪਤ ਸ੍ਰੀ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਦੇ ਸਪੋਰਟਸ ਕੰਪਲੈਕਸ ਵਿਚ ਹੋਈ, ਜਿਸ ਵਿਚ ਚੋਟੀ ਦੇ ਸਿਰਕੱਢ 300 ਐਥਲੀਟਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਐੱਲ. ਕੇ. ਸੀ. ਟੀ. ਸੀ. ਸਕੂਲ ਆਫ਼ ਮੈਨੇਜਮੈਂਟ ਵਿਖੇ ਅੰਤਰ-ਵਿਭਾਗ ਮੁਕਾਬਲੇ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਦੇ ਮੈਨੇਜਮੈਂਟ ਵਿਭਾਗ ਵਲੋਂ ਅੰਤਰ-ਵਿਭਾਗੀ ਡਿਬੇਟ, ਹਾਰਡ ਸੇਲਿੰਗ ਤੇ ਪਿਕਚਰ ਵੇਰਵਾ ਮੁਕਾਬਲਾ ਸੰਚਾਰ ਹੁਨਰਾਂ ਨੂੰ ਵਧਾਉਣ ਤੇ ਵਿਦਿਆਰਥੀਆਂ ਦੇ ਵਿਸ਼ਵਾਸ ਪੱਧਰ ਨੂੰ ਵਧਾਉਣ ਦੇ ਉਦੇਸ਼ ਨਾਲ ਕਰਵਾਏ ਗਏ | ਬਹਿਸ ਮੁਕਾਬਲੇ ਦਾ ਵਿਸ਼ਾ 'ਬਜਟ 2021: ਕੀ ਇਹ ਮੱਧ ਵਰਗੀ ਪਰਿਵਾਰਾਂ ਦੀਆਂ ਉਮੀਦਾਂ ਨੂੰ ਪੂਰਾ ਕਰਦਾ ਹੈ?' ਸੀ | ਵਿਦਿਆਰਥੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ | ਬਹਿਸ ਮੁਕਾਬਲੇ ਵਿਚ ਰਿਆ ਕੌਸ਼ਿਕ (ਬੀ.ਕਾਮ (ਐੱਚ) 9) ਨੇ ਪਹਿਲਾ ਸਥਾਨ, ਰਾਕੇਸ਼ ਕੁਮਾਰ (ਐੱਮ. ਬੀ. ਏ- |) ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਤੀਸਰਾ ਸਥਾਨ ਕੇਸ਼ਵੀ ਅਗਰਵਾਲ (ਬੀ.ਕਾਮ (ਐੱਚ) 4) ਤੇ ਉਰਵੀ (ਐੱਮ. ਬੀ. ਏ.- |) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਹਾਰਡ ਸੇਲਿੰਗ ਮੁਕਾਬਲੇ ਵਿਚ ਵਿਸ਼ਾਲ (ਬੀ.ਕਾਮ (ਐੱਚ) 4) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਦੀਸ਼ਾ (ਬੀ. ਬੀ. ਏ. 4) ਨੇ ਦੂਜਾ ਤੇ ਰਾਕੇਸ਼ ਕੁਮਾਰ (ਐੱਮ. ਬੀ. ਏ-19) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਤਸਵੀਰ ਵੇਰਵਾ ਮੁਕਾਬਲੇ ਵਿਚ ਰਾਕੇਸ਼ ਕੁਮਾਰ (ਐੱਮ. ਬੀ. ਏ-1) ਨੇ ਪਹਿਲਾ ਸਥਾਨ, ਪ੍ਰਭਜੋਤ (ਬੀ.ਕਾਮ (ਐੱਚ) 4) ਅਤੇ ਵਿਨੈ ਪਾਂਡੇ (ਬੀ.ਕਾਮ (ਐੱਚ)-1) ਨੇ ਦੂਜਾ ਤੇ ਹਰਸ਼ਿਤਾ (ਬੀ.ਕਾਮ (ਐੱਚ) -6) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸੁਖਬੀਰ ਸਿੰਘ ਚੱਠਾ, ਡਾ. ਐੱਸ.ਕੇ. ਸੂਦ, ਡਾ. ਇੰਦਰਪਾਲ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ |

ਖ਼ਬਰ ਸ਼ੇਅਰ ਕਰੋ

 

ਵੈੱਸਟ ਹਲਕੇ ਦੀ ਸੀਵਰ ਸਮੱਸਿਆ ਜਾਰੀ, ਨਿਗਮ ਕੋਲ ਨਹੀਂ ਚੱਲੀ ਤਿਲਕ ਨਗਰ ਦੀ ਲਾਈਨ

ਜਲੰਧਰ, 22 ਫਰਵਰੀ (ਸ਼ਿਵ)-ਵੈਸਟ ਹਲਕੇ ਦੇ ਸੀਵਰ ਸਿਸਟਮ ਫ਼ੇਲ੍ਹ ਹੋਣ ਤੋਂ ਨਾਰਾਜ਼ ਭਾਜਪਾ ਕੌਂਸਲਰਾਂ ਵਲੋਂ ਨਿਗਮ ਦਾ ਘਿਰਾਓ ਕਰਨ ਦੀ ਚਿਤਾਵਨੀ ਤੋਂ ਬਾਅਦ ਤਾਂ ਨਿਗਮ ਦਾ ਵਾਟਰ ਸਪਲਾਈ ਵਿਭਾਗ ਹਲਕੇ ਵਿਚ ਹਰਕਤ ਵਿਚ ਤਾਂ ਆਇਆ ਪਰ ਵਾਰਡ ਨੰਬਰ 40 ਵਿਚ ਉਸ ਤੋਂ ਸੀਵਰ ਦੀ ...

ਪੂਰੀ ਖ਼ਬਰ »

ਨੋਟਿਸਾਂ ਖ਼ਿਲਾਫ਼ ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਲੜੇਗੀ ਕਾਨੂੰਨੀ ਲ਼ੜਾਈ

ਜਲੰਧਰ, 22 ਫਰਵਰੀ (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਵਾਧੂ ਰਕਮਾਂ ਦੇ ਨੋਟਿਸ ਭੇਜਣ ਤੋਂ ਨਾਰਾਜ਼ ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਨੇ ਇਸ ਮਾਮਲੇ ਵਿਚ ਕਾਨੂੰਨੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ | ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਵਰਮਾ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਵੋਟਰ ਹੁਣ ਘਰ ਬੈਠੇ ਵੀ ਹਾਸਲ ਕਰ ਸਕਣਗੇ 'ਵੋਟਰ ਕਾਰਡ':- ਡਾ. ਸੰਜੀਵ ਸ਼ਰਮਾ

ਸ਼ਾਹਕੋਟ, 22 ਫਰਵਰੀ (ਸੁਖਦੀਪ ਸਿੰਘ)- ਵੋਟਰ ਹੁਣ ਘਰ ਬੈਠ ਕੇ ਆਪਣਾ ਵੋਟਰ ਕਾਰਡ ਹਾਸਲ ਕਰ ਸਕਦੇ ਹਨ, ਜਿਸ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰਾਂ ਨੂੰ ਬਹੁਤ ਹੀ ਸੁਖਾਲੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸ਼ਾਹਕੋਟ ...

ਪੂਰੀ ਖ਼ਬਰ »

ਕੇ.ਐੱਮ.ਵੀ. ਦੀਆਂ ਵਿਦਿਆਰਥਣਾਂ ਨੇ ਸੰਗੀਤ ਵਾਦਨ ਦੀ ਕੀਤੀ ਸਫਲ ਪੇਸ਼ਕਾਰੀ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਪਰਫਾਰਮਿੰਗ ਆਰਟਸ ਵਲੋਂ ਚਲਾਏ ਜਾ ਰਹੇ ਪ੍ਰਣਵ ਨਾਦ ਕਲੱਬ ਵਲੋਂ ਸਮੇਂ-ਸਮੇਂ 'ਤੇ ਵਿਭਿੰਨ ਸੰਗੀਤ ...

ਪੂਰੀ ਖ਼ਬਰ »

ਮੂਰਤੀ ਤੇ ਹੋਰ ਰਵਾਇਤੀ ਕਲਾਵਾਂ ਨੂੰ ਉੱਚਾ ਚੁੱਕਣ ਲਈ ਕਰਵਾਇਆ 'ਸ਼ਕਤੀ ਕਲਾ ਸ਼ਿਵਰ ਮੈਰਾਥਨ 2021'

ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਸ਼ਕਤੀ ਆਰਟ ਕੈਂਪ ਮੈਰਾਥਾਨ (ਭਾਰਤ) ਦਿੱਲੀ, ਲਲਿਤਕਲਾ ਅਕੈਡਿਮੀ, ਰਾਜਸਥਾਨ ਲਲਿਤਕਲਾ ਅਕੈਡਿਮੀ, ਚੰਡੀਗੜ੍ਹ ਲਲਿਤਕਲਾ ਅਕੈਡਿਮੀ, ਕਾਂਗੜਾ ਆਰਟ ਪ੍ਰਮੋਸ਼ਨ ਸੁਸਾਇਟੀ ਮਕਲੋਡਗੰਜ, ਦੇਵੀ ਕਲਾ ਮੰਚ ਸੁਸਾਇਟੀ, ਜਲੰਧਰ, ਖਾਲਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਸਮੂਹ ਸੰਗਤਾਂ ਵਲੋਂ 28 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਦੀ ਤਿਆਰੀ ਸਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਆਲ ਇੰਡੀਆ ਹਿਊਮਨ ਰਾਈਟਸ ਵਲੋਂ ਕੋਰੋਨਾ ਯੋਧਿਆਂ ਦਾ ਸਨਮਾਨ

ਜਲੰਧਰ, 22 ਫਰਵਰੀ (ਐੱਮ. ਐੱਸ. ਲੋਹੀਆ)-ਆਲ ਇੰਡੀਆ ਹਿਊਮਨ ਰਾਈਟਸ ਸੰਸਥਾ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਸੰਸਥਾ ਦੇ ਸੂਬਾ ਮੁੱਖ ਸਕੱਤਰ ...

ਪੂਰੀ ਖ਼ਬਰ »

ਗੁਰਬਾਣੀ ਵਿਚਾਰ 'ਚ ਤੀਰਥ ਸਿੰਘ ਢਿਲੋਂ ਪੇਸ਼ ਕਰਨਗੇ ਵਿਸ਼ੇਸ਼ ਵਾਰਤਾ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਕਮੇਟੀ ਵਲੋਂ ਬਣਾਈ ਕੀਰਤਨ ਸਬ ਕਮੇਟੀ ਦੇ ਸੀਨੀਅਰ ਮੈਂਬਰ ਤੇ ਉੱਘੇ ਪੰਥਕ ਬੁਲਾਰੇ ਤੀਰਥ ਸਿੰਘ ਢਿੱਲੋਂ 23 ਫਰਵਰੀ ਨੂੰ ਆਕਾਸ਼ਵਾਣੀ ਜਲੰਧਰ ਤੋਂ ਪ੍ਰਸਾਰਿਤ ਹੁੰਦੇ ਰੋਜ਼ਾਨਾ ਪ੍ਰੋਗਰਾਮ ਗੁਰਬਾਣੀ ਵਿਚਾਰ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਵੰਡੇ ਵਜ਼ੀਫ਼ੇ

ਜਲੰਧਰ, 22 ਫਰਵਰੀ (ਸ਼ਿਵ)- ਪੰਜਾਬ ਨੈਸ਼ਨਲ ਬੈਂਕ ਮੁੱਖ ਸਰਕਲ ਦੇ ਅਰਵਿੰਦ ਪਾਂਡਾ ਨੇ ਕਿਹਾ ਹੈ ਕਿ ਵਿੱਦਿਆ ਮਨੁੱਖ ਜਾਤੀ ਦਾ ਸਭ ਤੋਂ ਵਧੀਆ ਗਹਿਣਾ ਹੈ ਤੇ ਇਸ ਨਾਲ ਹੀ ਇਕ ਚੰਗੇ ਸਮਾਜ ਨੂੰ ਬਣਾਇਆ ਜਾ ਸਕਦਾ ਹੈ | ਸ੍ਰੀ ਪਾਂਡਾ ਨੇ ਅਖਿਲ ਭਾਰਤੀ ਪ੍ਰੀਸ਼ਦ ਵਲੋਂ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟ ਸਕੂਲ ਦੇ ਖਿਡਾਰੀਆਂ ਨੇ ਰੋਲਰ ਸਕੇਟਿੰਗ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਫਰਵਰੀ (ਸਾਬੀ)-20ਵੀਂ ਜ਼ਿਲ੍ਹਾ ਜਲੰਧਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਇੰਨੋਸੈਂਟ ਹਾਰਟ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੋ ਸੋਨ ਤੇ ਦੋ ਚਾਂਦੀ ਦੇ ਤਗਮੇ ਜਿੱਤੇ | ਅੰਡਰ 7 ਤੋਂ 9 ਸਾਲ ਇੰਨਲਾਈਨ ਸਕੇਟਿੰਗ ਦੇ 2 ਲੈਪ 500 ਮੀਟਰ ਰੇਸ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ 22 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਨੇ ਮਨਾਇਆ ਅੰਤਰਾਸ਼ਟਰੀ ਮਾਂ-ਬੋਲੀ ਦਿਵਸ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਨਵਜੋਤ ਮੈਡਮ ਦੀ ਸਰਪ੍ਰਸਤੀ ਹੇਠ ਪੰਜਾਬੀ ਵਿਭਾਗ ਦੇ ਮੁਖੀ ਡਾ. ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ 'ਇਲੈੱਕਸ਼ਨ ਹੀਰੋ ਮੁਹਿੰਮ' ਸ਼ੁਰੂ

ਜਲੰਧਰ, 22 ਫ਼ਰਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਪਿ੍ੰਸੀਪਲ ਡਾ. ਜਗਰੂਪ ਸਿੰਘ ਦੀ ਯੋਗ ਅਗਵਾਈ 'ਚ ਸੰਸਥਾ ਵਿਖੇ 'ਇਲੈੱਕਸ਼ਨ ਹੀਰੋ ਮੁਹਿੰਮ' ਸ਼ੁਰੂ ਕੀਤੀ ਗਈ | ਨੋਡਲ ਅਫ਼ਸਰ ਪ੍ਰੋ. ਕਸ਼ਮੀਰ ਕੁਮਾਰ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ਾਤਮੇ ਲਈ ਦੇਸ਼ ਦਾ ਹਰੇਕ ਨਾਗਰਿਕ ਕੋਰੋਨਾ ਵੈਕਸੀਨ ਜ਼ਰੂਰ ਲਗਵਾਏ-ਧਨੋਆ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੋਵਿਡ 19 ਕੋਰੋਨਾ ਮਹਾਂਮਾਰੀ ਕਾਰਨ ਦੂਨੀਆਂ ਦੇ ਕਈ ਦੇਸ਼ ਵੱਡੇ ਪੱਧਰ 'ਤੇ ਪ੍ਰਵਾਭਿਤ ਹੋਏ ਹਨ ਤੇ ਹੁਣ ਤੱਕ ਇਸ ਮਹਾਂਮਾਰੀ ਦਾ ਸ਼ਿਕਾਰ ਹੋਣ ਕਾਰਨ ਕਈ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ ਪ੍ਰੰਤੂ ਭਾਰਤ ਦੇਸ਼ ਦੇ ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲੋਕ-ਗਿੱਲ, ਪੁਰੇਵਾਲ

ਲਾਂਬੜਾ, 22 ਫਰਵਰੀ (ਪਰਮੀਤ ਗੁਪਤਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਤਿੰਨ ਮਹੀਨਿਆਂ ਤੋਂ ਮੋਰਚਾ ਲਗਾਈ ਬੈਠੇ ਕਿਸਾਨਾਂ ਦੇ ਸਹਿਯੋਗ ਵਾਸਤੇ ਪਿੰਡਾਂ ਸ਼ਹਿਰਾਂ ਵਿਚ ਵੱਧ ...

ਪੂਰੀ ਖ਼ਬਰ »

ਜਲੰਧਰ ਬਾਰ ਐਸੋਸੀਏਸ਼ਨ ਵਲੋਂ ਜਿੱਤ ਦਰਜ

ਜਲੰਧਰ, 22 ਫਰਵਰੀ (ਸਾਬੀ)-ਸਮਾਣਾ ਬਾਰ ਵਲੋਂ ਪਟਿਆਲਾ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਤੇ ਇਸ ਦੇ ਵਿਚੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਨੇ 11 ਦੌੜਾਂ ਨਾਲ ਜਿੱਤ ਦਰਜ ਕੀਤੀ | ਜਲੰਧਰ ਬਾਰ ਦੀ ਟੀਮ ਨੇ 20 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 188 ਦੌੜਾਂ ਬਣਾਈਆਂ ...

ਪੂਰੀ ਖ਼ਬਰ »

ਸਪੈਸ਼ਲ ਗੱਡੀਆਂ ਦੀ ਆੜ 'ਚ ਵਧਿਆ ਰੇਲ ਦਾ ਕਿਰਾਇਆ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਰੇਲਵੇ ਵਲ਼ੋਂ ਲਗਭਗ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਸਨ | ਜਿਵੇਂ-ਜਿਵੇਂ ਹਾਲਾਤ ਆਮ ਵਾਂਗ ਹੋ ਰਹੇ ਹਨ ਰੇਲਵੇ ਵਲ਼ੋਂ ਯਾਤਰੀ ਗੱਡੀਆਂ ਮੁੜ ਬਹਾਲ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਨੇ ਆਈ. ਸੀ. ਐੱਸ. ਈ. ਪੈਟਰਨ 'ਤੇ ਸੇਂਟ ਸੋਲਜਰ ਇਲੀਟ ਸਕੂਲ ਦੀ ਕੀਤੀ ਸ਼ੁਰੂਆਤ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਜੇਕਰ ਬਚਪਨ ਤੋਂ ਹੀ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਚੰਗੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਉਹ ਭਵਿੱਖ ਵਿਚ ਇੱਕ ਚੰਗੇ ਅਫ਼ਸਰ, ਖਿਡਾਰੀ, ਉੱਦਮੀ, ਡਾਕਟਰ, ਵਕੀਲ ਆਦਿ ਦੇ ਰੂਪ 'ਚ ਪੈਦਾ ...

ਪੂਰੀ ਖ਼ਬਰ »

ਸਪੈਸ਼ਲ ਗੱਡੀਆਂ ਦੀ ਆੜ 'ਚ ਵਧਿਆ ਰੇਲ ਦਾ ਕਿਰਾਇਆ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਰੇਲਵੇ ਵਲ਼ੋਂ ਲਗਭਗ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਸਨ | ਜਿਵੇਂ-ਜਿਵੇਂ ਹਾਲਾਤ ਆਮ ਵਾਂਗ ਹੋ ਰਹੇ ਹਨ ਰੇਲਵੇ ਵਲ਼ੋਂ ਯਾਤਰੀ ਗੱਡੀਆਂ ਮੁੜ ਬਹਾਲ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX