ਮਾਨਸਾ, 22 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ 146ਵੇਂ ਦਿਨ ਵੀ ਧਰਨੇ ਜਾਰੀ ਰਹੇ | ਕਿਸਾਨਾਂ, ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ...
ਮਾਨਸਾ, 22 ਫਰਵਰੀ (ਵਿ. ਪ੍ਰਤੀ.)- ਮਲਟੀਪਰਪਜ਼ ਹੈਲਥ ਵਰਕਰ 1263 ਪ੍ਰੋਬੇਸ਼ਨਰ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ ਕਰਮਚਾਰੀਆਂ ਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦੇਣ ਉਪਰੰਤ ਜਥੇਬੰਦੀਆਂ ਦੇ ...
ਮਾਨਸਾ, 22 ਫਰਵਰੀ (ਸ.ਰ.)- ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 19 ਫਰਵਰੀ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਐਸ.ਆਈ.ਐਸ. ਸਕਿਉਰਿਟੀ ਇੰਟੈਲੀਜੈਂਸ ਸਰਵਿਸਿਜ਼ ਲਿਮਟਿਡ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ ਸੀ, ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਰਦੂਲਗੜ੍ਹ ਪੁਲਿਸ ...
ਮਾਨਸਾ, 22 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਪਾਣੀ ਦੀ ਸੁਚੱਜੀ ਵਰਤੋਂ ਅਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰ ਕੇ ਉਸ ਦੀ ਸਹੀ ਵਰਤੋਂ ਕਰ ਕੇ ਹੀ ਅਸੀਂ ਪਾਣੀ ਦੀ ਘਾਟ ਅਤੇ ਪਾਣੀ ਦੇ ਸਤਰ ਨੂੰ ਉੱਚਾ ਚੁੱਕ ਸਕਦੇ ਹਾਂ | ਇਹ ਪ੍ਰਗਟਾਵਾ ਮਹਿੰਦਰ ਪਾਲ ਡਿਪਟੀ ਕਮਿਸ਼ਨਰ ...
ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਜਾਰੀ ਪੈੱ੍ਰਸ ਬਿਆਨ ਵਿਚ ਕਿਹਾ ਕਿ 23 ਫਰਵਰੀ ਨੂੰ ਅੰਮਿ੍ਤਸਰ ਵਿਖੇ ਵਾਲੀਬਾਲ ਦੇ ਕਰਵਾਏ ਜਾ ਰਹੇ ਟਰਾਇਲਾਂ ਨਾਲ ਐਸੋਸੀਏਸ਼ਨ ਦਾ ਕੋਈ ...
ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.ਬੀ.) ਦੇ ਨਵੇਂ ਚਾਂਸਲਰ ਪ੍ਰੋਫੈਸਰ ਜਗਬੀਰ ਸਿੰਘ ਨੇ ਸੀ.ਯੂ.ਪੀ.ਬੀ. ਘੁੱਦਾ ਕੈਂਪਸ ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਯੂਨੀਵਰਸਿਟੀ ਲਾਇਬ੍ਰੇਰੀ ਵਿਖੇ 'ਹਿੰਦ ਦੀ ਚਾਦਰ ...
ਬਠਿੰਡਾ, 22 ਫਰਵਰੀ (ਸ.ਰ.)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਭੌਤਿਕ ਵਿਭਾਗ ਨੇ ਬੀ.ਐਸ.ਸੀ. (ਆਨਰਜ਼) ਫਿਜ਼ਿਕਸ ਤੇ ਐਮ.ਐਸ.ਸੀ. (ਫਿਜ਼ਿਕਸ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਸਵਾਗਤ ਲਈ 'ਬਿਗ ਬੈਂਗਜ਼ ਫ੍ਰੈਸਰਜ਼ ਪਾਰਟੀ-2021' ਕਰਵਾਈ ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ 'ਚੋਂ ਪਿੰਡ ਦਾਤੇਵਾਸ ਦੇ ਜੰਮਪਲ ਜੰਗੀਰ ਸਿੰਘ ਔਜਲਾ ਨੇ 3 ਤਗਮੇ ਫੁੰਡ ਕੇ ਮਾਨਸਾ ਜ਼ਿਲੇ੍ਹ ਦਾ ਮਾਣ ਵਧਾਇਆ ਹੈ | 85 ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ 'ਚੋਂ ਪਿੰਡ ਦਾਤੇਵਾਸ ਦੇ ਜੰਮਪਲ ਜੰਗੀਰ ਸਿੰਘ ਔਜਲਾ ਨੇ 3 ਤਗਮੇ ਫੁੰਡ ਕੇ ਮਾਨਸਾ ਜ਼ਿਲੇ੍ਹ ਦਾ ਮਾਣ ਵਧਾਇਆ ਹੈ | 85 ...
ਰਮਨਦੀਪ ਸਿੰਘ ਸੰਧੂ 98154-50352 ਝੁਨੀਰ-ਸਿਰਸਾ-ਮਾਨਸਾ ਮੁੱਖ ਸੜਕ ਤੋਂ 3 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਲਖਮੀਰਵਾਲਾ ਦਾ ਇਤਿਹਾਸ 300 ਸਾਲ ਪੁਰਾਣਾ ਹੈ | ਪਿੰਡ ਦੀ ਮੋੜ੍ਹੀ ਤਲਵੰਡੀ ਸਾਬੋ ਤੋਂ ਆਏ ਬਾਬਾ ਲਖਮੀਰ ਸਿੰਘ ਨੇ ਗੱਡੀ ਸੀ | ਬਾਅਦ 'ਚ ਬਾਬਾ ਗੁਰਦਿਆਲ ਸਿੰਘ, ...
ਮਾਨਸਾ, 22 ਫਰਵਰੀ (ਸ.ਰ.)- ਜ਼ਿਲ੍ਹਾ ਰੁਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਨੌਕਰੀ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਸਰਟੀਫਿਕੇਟ ਦੇ ਨਾਲ ਹੋਰ ਲੋੜੀਂਦੇ ਦਸਤਾਵੇਜ਼ ਵੀ ਤਿਆਰ ਕਰਵਾਉਣ | ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਨਿੱਜੀ ਖੇਤਰ ਦੀਆਂ ਨੌਕਰੀਆਂ ਲਈ ਅਧਾਰ ਕਾਰਡ, ਪੈੱਨ ਕਾਰਡ, ਬੈਂਕ ਪਾਸ ਬੁੱਕ ਆਦਿ ਜ਼ਰੂਰਤ ਪੈਂਦੀ ਹੈ ਅਤੇ ਕਈ ਪ੍ਰਾਰਥੀ ਅਜਿਹੇ ਦਸਤਾਵੇਜ਼ ਨਾ ਹੋਣ ਕਾਰਨ ਨਿੱਜੀ ਖੇਤਰ 'ਚ ਨੌਕਰੀਆਂ ਤੋਂ ਵਾਂਝੇ ਰਹਿ ਜਾਂਦੇ ਹਨ | ਇਸ ਤੋਂ ਇਲਾਵਾ ਕਈ ਨਿਯੋਜਕਾਂ ਵਲੋਂ ਡਰਾਈਵਿੰਗ ਲਾਇਸੈਂਸ ਦੀ ਵੀ ਮੰਗ ਕੀਤੀ ਜਾਂਦੀ ਹੈ | ਖ਼ਾਸ ਕਰ ਕੇ ਨਿੱਜੀ ਬੈਂਕਾਂ ਵਿਚ ਕੰਮ ਕਰਨ ਲਈ ਆਪਣੇ ਡਰਾਈਵਿੰਗ ਲਾਇਸੈਂਸ ਜ਼ਰੂਰ ਬਣਾਉਣ | ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਜੋ ਲੜਕੀਆਂ ਆਪਣੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ, ਟਰਾਈਡੈਂਟ ਵਿਚ ਸਿਖਲਾਈ ਅਤੇ ਪਲੇਸਮੈਂਟ ਤੋਂ ਵਾਂਝੀਆਂ ਰਹਿ ਗਈਆਂ ਹਨ, ਉਹ ਵੀ ਆਪਣਾ ਅਧਾਰ ਕਾਰਡ, ਪੈੱਨ ਕਾਰਡ, ਦਸਵੀਂ ਦਾ ਸਰਟੀਫਿਕੇਟ ਅਤੇ ਬੈਂਕ ਪਾਸ ਬੁੱਕ ਬਣਵਾ ਕੇ ਜਾਂ ਫਿਰ ਇਨ੍ਹਾਂ ਦਸਤਾਵੇਜ਼ਾਂ ਵਿਚ ਗ਼ਲਤੀ ਹੋਣ ਦੀ ਸੂਰਤ ਵਿਚ ਇਨ੍ਹਾਂ ਦਸਤਾਵੇਜ਼ਾਂ ਨੂੰ ਅਪਡੇਟ ਕਰਵਾ ਕੇ ਦੁਬਾਰਾ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਪਹੁੰਚ ਕੇ ਰਜਿਸਟਰਡ ਕਰਵਾਉਣ |
ਭੀਖੀ, 22 ਫਰਵਰੀ (ਬਲਦੇਵ ਸਿੰਘ ਸਿੱਧੂ)-ਭੀਖੀ ਦੀ ਅਨਾਜ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਥਾਣਾ ਭੀਖੀ ਦੇ ਏ. ਐਸ. ਆਈ. ਗੰਗਾ ਰਾਮ ਨੇ ਦੱਸਿਆ ਕਿ ਪੁਲਿਸ ਨੂੰ ਅਨਾਜ ਮੰਡੀ 'ਚ ਇਕ ਨੌਜਵਾਨ ਦੀ ਲਾਸ਼ ਪਏ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ...
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਜਦੋਂ ਵਿਸ਼ਵ ਇਕ ਪਿੰਡ ਬਣ ਰਿਹਾ ਹੋਵੇ, ਮੌਕੇ ਉੱਚ ਸਿੱਖਿਆ ਹਾਸਲ ਕਰਨੀ ਜ਼ਰੂਰੀ ਹੈ | ਖ਼ਾਸ ਕਰ ਕੇ ਲੜਕੀਆਂ ਨੂੰ ਉੱਚ ਸਿੱਖਿਆ ਦੇ ਨਾਲ ਆਪਣੀ ਪ੍ਰਤਿਭਾ ਪਹਿਚਾਣ ਕੇ ਮੰਜ਼ਿਲ ਵੱਲ ਵਧਣ ...
ਮਾਨਸਾ, 22 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਅੱਜ ਤੋਂ 28 ਫਰਵਰੀ ਤੱਕ ਇਕ ਹਫ਼ਤੇ ਲਈ ...
ਸਰਦੂਲਗੜ੍ਹ, 22 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਸਰਕਾਰ ਵਲੋਂ ਜਾਰੀ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਇਲਾਕੇ ਦੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਦਿਓਲ ਨੇ ...
ਮਾਨਸਾ, 22 ਫਰਵਰੀ (ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਲਿਖਾਈ ਮੁਕਾਬਲੇ ਕਰਵਾਏ | ਹਰਪ੍ਰੀਤ ਕੌਰ ਬੀ. ਏ. ਭਾਗ ਤੀਜਾ ਨੇ ਪਹਿਲਾ, ਰਮਨ ਸ਼ਰਮਾ ਬੀ. ਏ. ਭਾਗ ਦੂਜਾ ਨੇ ਦੂਸਰਾ ਅਤੇ ਅਮਨਜੀਤ ਕੌਰ ਬੀ. ਏ. ਭਾਗ ਦੂਸਰਾ ਨੇ ...
ਬਠਿੰਡਾ, 22 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸਕੂਲਾਂ ਅੰਦਰ ਕੋਵਿਡ-19 ਦੇ ਟੈਸਟ ਸ਼ੁਰੂ ਹੋਣ ਦੇ ਚੱਲਦਿਆਂ ਸਕੂਲਾਂ ਵਿਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਲੱਗੇ ਹਨ | 4 ਅਧਿਆਪਕਾਂ, ਇਕ ਕੁੱਕ ਤੇ 12 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX