ਕਪੂਰਥਲਾ, 22 ਫਰਵਰੀ (ਅਮਰਜੀਤ ਕੋਮਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਨਾਲ-ਨਾਲ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ 134.18 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ...
ਨਡਾਲਾ, 22 ਫਰਵਰੀ (ਮਾਨ)-ਮਕਸੂਦਪੁਰ ਵਾਸੀ ਨੌਜਵਾਨ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ | ਇਸ ਸਬੰਧੀ ਸਤਨਾਮ ਸਿੰਘ ਪੁੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ (29) 2010 ਵਿਚ ਅਮਰੀਕਾ ਗਿਆ ਸੀ ਤੇ ਉੱਥੇ ਕੈਲੇਫੋਰਨੀਆ ਫੰਨਟੈਨਾ ...
ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਨਗਰ ਨਿਗਮ ਕਪੂਰਥਲਾ ਵਲੋਂ ਕਾਂਜਲੀ ਰੋਡ 'ਤੇ ਕੱਟੀ ਗਈ ਸੁੱਖ ਸਾਗਰ ਕਲੋਨੀ ਵਿਚ ਪਿਛਲੇ ਮਹੀਨਿਆਂ ਤੋਂ ਸ਼ਹਿਰ ਦਾ ਕੂੜਾ ਸੁੱਟੇ ਜਾਣ ਕਾਰਨ ਕਲੋਨੀ ਵਿਚਲੇ ਪਲਾਟ ਹੋਲਡਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਨਗਰ ਕੌਂਸਲ ਪਲਾਟਾਂ ...
ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦਾ ਜ਼ਿਲ੍ਹਾ ਪੱਧਰੀ ਇਜਲਾਸ 25 ਫਰਵਰੀ ਨੂੰ ਕਪੂਰਥਲਾ ਵਿਚ ਹੋਵੇਗਾ | ਇਹ ਜਾਣਕਾਰੀ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਨੇ ਸਟੇਟ ਗੁਰਦੁਆਰਾ ਸਾਹਿਬ ...
ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ 'ਮਿਸ਼ਨ ਲਾਲ ਲਕੀਰ' ਨੂੰ ਮਨਜ਼ੂਰੀ ਦਿੰਦਿਆਂ ਲਾਲ ਲਕੀਰ ਅਧੀਨ ਆਉਂਦੀਆਂ ਜਾਇਦਾਦਾਂ ਦੇ ਕਬਜ਼ਾ ਧਾਰੀਆਂ ਨੂੰ ਮਾਲਕਾਨਾ ਹੱਕ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ...
ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ 22 ਫਰਵਰੀ ਤੋਂ 19 ਮਾਰਚ ਤੱਕ ਮਸੂਰੀ ਵਿਚ ਟਰੇਨਿੰਗ 'ਤੇ ਚਲੇ ਜਾਣ ਕਾਰਨ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਵਾਧੂ ...
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਨਗਰ ਕੌਂਸਲ ਚੋਣਾਂ 'ਚ ਮਿਲੀ ਸਫਲਤਾ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਪਣੇ ਗ੍ਰਹਿ ਸੈਂਟਰਲ ਟਾਊਨ ਨਿਵਾਸ ਵਿਖੇ ਵਾਰਡ ਨੰਬਰ 6 ਦੇ ਕੌਂਸਲਰ ਸੰਤਪ੍ਰੀਤ ਸਿੰਘ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ...
ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ) ਸਵ. ਜੋਗਿੰਦਰ ਰਾਮ ਪਰਿਵਾਰਿਕ ਯਾਦਾਂ ਭਲਾਈ ਟਰੱਸਟ ਦੁਸਾਂਝ ਕਲਾ ਅਤੇ ਆਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਦੇ ਸਹਿਯੋਗ ਨਾਲ ਕਲਾਂ ਭਵਨ ਫਗਵਾੜਾ ਵਿਖੇ ਡਾ. ਵਿਨੋਦ ਕੁਮਾਰ ਵਲੋਂ ਰਚਿਤ ਕਿਤਾਬ 'ਵਿਚਾਰਧਾਰਾ, ਵਿਚਾਰਧਾਰਕ ...
ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਪਰਮ ਨਗਰ ਵਿਖੇ ਗੁਰਿੰਦਰਜੀਤ ਮੈਮੋਰੀਅਲ ਸਪੋਰਟਸ ਕਲੱਬ ਅਤੇ ਯੰਗ ਸਪੋਰਟਸ ਕਲੱਬ ਮੇਹਲੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕਰਵਾਏ ਗਏ ਗੁਰਿੰਦਰਜੀਤ ...
ਫਗਵਾੜਾ, 22 ਫਰਵਰੀ (ਚਾਵਲਾ)- ਸਿਟੀਜ਼ਨ ਰਾਈਟਸ ਫੋਰਮ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਨੇ ਕਿਹਾ ਕਿ ਕੋਵਿਡ 19 ਕਾਰਨ ਮਾਸਕ ਪਹਿਨਣ ਸਮੇਤ ਅਨੇਕ ਪਾਬੰਦੀਆਂ ਲਾਈਆਂ ਗਈਆਂ ਸਨ ਤੇ ਜਦੋਂ ਹੁਣ ਇਹ ਬਿਮਾਰੀ ਕਾਫ਼ੀ ਘੱਟ ਗਈ ਹੈ ਤਾਂ ਇਸ ਸਬੰਧੀ ਸਰਕਾਰੀ ਹਦਾਇਤਾਂ ਵਿਚ ਲੋੜੀਂਦੀ ...
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਬੀਬੀ ਜਗੀਰ ਕੌਰ ਪ੍ਰਧਾਨ ਐਸ.ਜੀ.ਪੀ.ਸੀ. ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸ਼੍ਰੋਮਣੀ ਕਮੇਟੀ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ...
ਕਪੂਰਥਲਾ, 22 ਫਰਵਰੀ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਰ ਤਰ੍ਹਾਂ ਦੀ ਸਾਵਧਾਨੀ ਵਰਤਣ ਦੀ ਲੋੜ ਹੈ, ਤਦ ਹੀ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ | ਡਾ: ਸੀਮਾ ਸਿਵਲ ਸਰਜਨ ਕਪੂਰਥਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰੰਤਰ ਮਾਸਕ ਪਾਉਣ, ...
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਪਿਛਲੇ 3 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਤੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਕਾਲੇ ਖੇਤੀ ਕਾਨੂੰਨਾਂ ਦੇ ਨੁਕਸਾਨਾਂ ਪ੍ਰਤੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਇੰਨਾ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਲਈ ਲਾਮਬੰਦ ਕਰਨ ਦੇ ਮਨੋਰਥ ਨਾਲ ਕਿਸਾਨ ਬਚਾਓ ਮੋਰਚਾ (ਆਈ.ਡੀ.ਪੀ.) ਵਲੋਂ ਸੂਬਾ ਪ੍ਰਧਾਨ ਕਿਰਪਾ ਸਿੰਘ ਨੱਥੂਵਾਲਾ ਦੀ ਅਗਵਾਈ ਹੇਠ ਕਿਸਾਨਾਂ ਦੀ ਇਕ ਵਿਸ਼ੇਸ਼ ਇਕੱਤਰਤਾ ਸਥਾਨਕ ਤਲਵੰਡੀ ਰੋਡ 'ਤੇ ਕੀਤੀ ਗਈ | ਬੈਠਕ 'ਚ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਿਰਪਾ ਸਿੰਘ ਨੱਥੂਵਾਲਾ, ਸਵਰਨ ਸਿੰਘ ਖ਼ਾਲਸਾ ਆਦਿ ਆਗੂਆਂ ਨੇ ਮੋਦੀ ਸਰਕਾਰ ਵਲੋਂ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਹਰ ਵਰਗ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਮੌਕੇ ਤੇ ਮੌਜੂਦ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਇਸ ਖ਼ਿਲਾਫ਼ ਲੜਾਈ ਲੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਜਲਦ ਹੀ ਜਥੇਬੰਦੀ ਵਲੋਂ ਹਰ ਪਿੰਡ ਵਿਚ ਇਕਾਈਆਂ ਬਣਾਈਆਂ ਜਾਣਗੀਆਂ ਅਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਜਲਦ ਹੀ ਜਥੇਬੰਦੀ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਲਾਮਬੰਦ ਕਰਨ ਲਈ ਇਕ ਵਿਸ਼ਾਲ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਸਰਬ ਸੰਮਤੀ ਨਾਲ ਮੁਖ਼ਤਿਆਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਬਲਵੰਤ ਸਿੰਘ ਸੰਗਰ, ਪਰਮਜੀਤ ਸਿੰਘ, ਤਾਰਾ ਸਿੰਘ ਸਰਾਏ ਜੱਟਾਂ, ਸੁਖਵਿੰਦਰ ਸਿੰਘ ਸਰਾਏ ਜੱਟਾਂ, ਜਸਵਿੰਦਰ ਸਿੰਘ, ਬਿਕਰਮ ਸਿੰਘ, ਸਵਰਨਜੀਤ ਸਿੰਘ, ਮਹਿੰਦਰ ਸਿੰਘ, ਸ਼ੀਤਲ ਸਿੰਘ, ਬਲਬੀਰ ਸਿੰਘ ਸ਼ੇਰਪੁਰ ਸੱਦਾ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ, ਸੋਹਣ ਸਿੰਘ, ਅਮਰੀਕ ਸਿੰਘ, ਸਿਕੰਦਰ ਸਿੰਘ, ਅਜੀਤਪਾਲ ਸਿੰਘ, ਕਰਨੈਲ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਸੱਦੂਵਾਲ, ਹਰਜਿੰਦਰ ਸਿੰਘ, ਦਲੇਰ ਸਿੰਘ, ਲਹਿੰਬਰ ਸਿੰਘ, ਜਗਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਹੁਸੈਨਪੁਰ, 22 ਫਰਵਰੀ (ਸੋਢੀ)- ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. ਤੋਂ ...
ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬੀਤੀ 14 ਫਰਵਰੀ ਨੂੰ ਨਗਰ ਕੌਂਸਲ ਦੀ ਚੋਣ ਮੌਕੇ ਪੁਲਿਸ ...
ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਮੁਹੱਲਾ ਸ਼ਿਵਪੁਰੀ ਵਿਖੇ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੇ ਪ੍ਰੋਜੈਕਟ ਡਾਇਰੈਕਟਰ ਤਜਿੰਦਰ ਸਿੰਘ ਬਸਰਾ ਤੋਂ ਇਲਾਵਾ ਪ੍ਰਬੰਧਕਾਂ ਨਰੇਸ਼ ਕੁਮਾਰ, ਧਰਮਿੰਦਰ ਲਾਲ ਤੇ ਲਵਪ੍ਰੀਤ ਬਸਰਾ ...
ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਮਾਨਵਤਾ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੋਸਾਇਟੀ ਫਗਵਾੜਾ ਵੱਲੋਂ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਉਪਰਾਲਾ ਪਿਛਲੇ ਲੰਮੇ ਸਮੇਂ ਤੋਂ ਚੱਲ ਆ ਰਿਹਾ ...
ਹੁਸੈਨਪੁਰ, 22 ਫਰਵਰੀ (ਸੋਢੀ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਐਨ.ਆਰ.ਆਈ. ਗਿਆਨ ਸਿੰਘ ਚੰਦੀ ਤੇ ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਮੁਫ਼ਤ ਕੈਂਸਰ ਅਤੇ ਮੈਡੀਕਲ ਚੈੱਕਅਪ ਕੈਂਪ 28 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਮਿਡਲ ਸਕੂਲ ਦੀ ਗਰਾਂਉਡ 'ਚ ...
ਢਿਲਵਾਂ, 22 ਫਰਵਰੀ (ਸੁਖੀਜਾ, ਪ੍ਰਵੀਨ) ਬਰੇਵ ਆਰਟਸ ਦੀ ਪੇਸ਼ਕਸ਼ ਪ੍ਰਸਿੱਧ ਗਾਇਕ ਗੁਰੀ ਨਡਾਲਾ ਦਾ ਸਿੰਗਲ ਟਰੈਕ 'ਰਾਂਝਾ ਹੀਰ ਦਾ', ਪਿਛਲੇ ਦਿਨੀ ਰਿਲੀਜ਼ ਕੀਤਾ ਗਿਆ ਸੀ | ਇਸ ਸਿੰਗਲ ਟਰੈਕ ਨੂੰ ਸਰੋਤਿਆਂ ਵੱਲੋਂ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਮਿਊਜ਼ਿਕ ...
ਢਿਲਵਾਂ, 22 ਫਰਵਰੀ (ਸੁਖੀਜਾ, ਪ੍ਰਵੀਨ)- 'ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਲੋਕਾਂ 'ਤੇ ਆਰਥਿਕ ਬੋਝ ਪਾਇਆ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਸਿੱਧ ਗਾਇਕ ਸੁਖਵਿੰਦਰ ਪੰਛੀ ਅਤੇ ਪ੍ਰਸਿੱਧ ਗਾਇਕਾ ਕੌਰ ਗਿੱਲ ਨੇ ...
ਸੁਲਤਾਨਪੁਰ ਲੋਧੀ, 22 ਫਰਵਰੀ (ਪੱਤਰ ਪੇ੍ਰਰਕਾਂ ਰਾਹੀਂ)- ਸਥਾਨਕ ਪੁਲਿਸ ਨੇ ਮਾਡਲ ਟਾਊਨ ਸੁਲਤਾਨਪੁਰ ਲੋਧੀ ਤੋਂ ਇਕ ਰਾਜ ਮਿਸਤਰੀ ਦੇ ਮੋਟਰ ਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਪੀੜਤ ਵਲੋਂ ਦਿੱਤੀ ਗਈ ਸ਼ਿਕਾਇਤ ਦੀ ਦੌਰਾਨੇ ਤਫ਼ਤੀਸ਼ ਦੋ ਦੋਸ਼ੀਆਂ ਨੂੰ ਮੋਟਰਸਾਈਕਲ ...
ਢਿਲਵਾਂ, 22 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਵਲੋਂ ਅੱਜ ਸਰਕਾਰੀ ਹਾਈ ਸਕੂਲ ਬੁਤਾਲਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਐਜੂਕੇਸ਼ਨ ...
ਤਰਨਜੀਤ ਸਿੰਘ ਕਿੰਨੜਾ-(98140-00001) ਫਗਵਾਡਾ- ਦਰਵੇਸ਼ ਪਿੰਡ ਫਗਵਾੜਾ ਤਹਿਸੀਲ ਦਾ ਬਹੁਤ ਹੀ ਮਹੱਤਵਪੂਰਨ ਪਿੰਡ ਹੈ, ਭਾਵੇਂ ਕਿ ਇਸ ਦੀ ਆਬਾਦੀ ਵੱਡੇ ਪਿੰਡਾਂ ਦੇ ਮੁਕਾਬਲੇ ਥੋੜ੍ਹੀ ਹੈ | ਇਹ ਪਿੰਡ ਪਹਿਲਾਂ ਦਰਵੇਸ਼ ਪਿੰਡ ਅਤੇ ਢੱਕ ਦਰਵੇਸ਼ ਪਿੰਡ ਵਜੋਂ ਜਾਣਿਆ ਜਾਂਦਾ ...
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ...
ਕਪੂਰਥਲਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਰਤ ਸਰਬੱਤ ਸਿਹਤ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਕੀਮ ਤਹਿਤ ਸਰਕਾਰ ਵਲੋਂ ਇਕ ਪਰਿਵਾਰ ਨੂੰ 5 ਲੱਖ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ...
ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਰੋਜ਼ਾਨਾ ਵਾਧੇ 'ਤੇ ਤਿੱਖੀ ਪ੍ਰਤੀਕਿਰਿਆਂ ਪ੍ਰਗਟ ਕਰਦਿਆਂ ਨੈਸ਼ਨਲ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਪ੍ਰਧਾਨ ਜਤਿੰਦਰਪਾਲ ...
ਫਗਵਾੜਾ, 22 ਫਰਵਰੀ (ਵਾਲੀਆ)-41ਵੀਂ ਓਪਨ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਸੰਤ ਅਤਰ ਸਿੰਘ ਦੀ ਚਰਨ ਛੋਹ ਪ੍ਰਾਪਤ ਸ੍ਰੀ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਦੇ ਸਪੋਰਟਸ ਕੰਪਲੈਕਸ ਵਿਚ ਹੋਈ, ਜਿਸ ਵਿਚ ਚੋਟੀ ਦੇ ਸਿਰਕੱਢ 300 ਐਥਲੀਟਾਂ ਨੇ ਵੱਖ-ਵੱਖ ...
ਖਲਵਾੜਾ, 22 ਫਰਵਰੀ (ਮਨਦੀਪ ਸਿੰਘ ਸੰਧੂ)- ਫਗਵਾੜਾ ਦੇ ਨਜ਼ਦੀਕੀ ਪਿੰਡ ਢੱਕ ਪੰਡੋਰੀ ਵਿਖੇ ਬੀਤੀ ਸ਼ਾਮ ਬਿਜਲੀ ਦੇ ਇਕ ਬਕਸੇ ਵਿਚ ਲੱਗੇ ਛੇ ਬਿਜਲੀ ਦੇ ਮੀਟਰਾਂ ਦਾ ਸੜਨਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਕਰੀਬ 7.30 ਵਜੇ ਰਾਹਗੀਰਾਂ ਨੇ ...
ਕਪੂਰਥਲਾ, 22 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਿਪਟੀ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਲਾਲਾ ਰਾਮ ...
ਕਪੂਰਥਲਾ, 22 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ | ਆਪਣੀ ਸ਼ਿਕਾਇਤ ਵਿਚ ਡਿਪਟੀ ਸੁਪਰਡੈਂਟ ਹਰਦੇਵ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਵਤਾਰ ਸਿੰਘ ...
ਕਪੂਰਥਲਾ, 22 ਫਰਵਰੀ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਏ.ਐਸ.ਆਈ. ਪਰਮਜੀਤ ਸਿੰਘ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸ਼ੇਖੂਪੁਰ ਨੇੜੇ ਕਥਿਤ ...
ਕਪੂਰਥਲਾ, 22 ਫਰਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 26 ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਗਿਣਤੀ ਵੱਧ ਕੇ 5261 ਹੋ ਗਈ ਹੈ, ਜਿਨ੍ਹਾਂ ਵਿਚੋਂ 155 ਐਕਟਿਵ ਮਾਮਲੇ ਹਨ ਤੇ 4898 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਅੱਜ 9 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ...
ਕਪੂਰਥਲਾ, 22 ਫਰਵਰੀ (ਸਡਾਨਾ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਐਸ.ਪੀ.ਡੀ. ਵਿਸ਼ਾਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਜ਼ਿਲ੍ਹਾ ਪਰਿਵਾਰ ਭਲਾਈ ਪ੍ਰੋਜੈਕਟ ਅਫ਼ਸਰ ਸਨੇਹ ਲਤਾ ਤੇ ਅਮਰੀਕਾ ਤੋਂ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...
ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ...
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਲਤਾਨਪੁਰ ਲੋਧੀ ਵਿਖੇ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਗਿੱਲ ਦੀ ਅਗਵਾਈ ਹੇਠ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਤੋਂ ਜਾਣੂ ...
ਕਪੂਰਥਲਾ, 22 ਫਰਵਰੀ (ਵਿ.ਪ੍ਰ.)-ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਅੱਜ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵੰਤ ਸਿੰਘ ਔਜਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਮਹਿੰਦਰਪਾਲ ਉੱਚਾ ਦੀ ਅਗਵਾਈ ਵਿਚ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ...
ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਪਿੰਡ ਖੰਗੂੜਾ ਵਿਖੇ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਨਾਰੀ ਸ਼ਕਤੀ ਦੇ ਨਾਅਰੇ ਹੇਠ ਪਿੰਡ ਵਿਚ ਰੈਲੀ ਕੱਢੀ ਗਈ | ਇਹ ਰੈਲੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਪਿੰਡ ਵਿਚ ...
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਨਗਰ ਕੌਂਸਲ ਚੋਣਾਂ ਵਿਚ ਭਾਰੀ ਬਹੁਮਤ ਦਿਵਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਨ ਲਈ ਕਾਂਗਰਸੀ ਕੌਂਸਲਰਾਂ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਇਕ ਵਿਸ਼ਾਲ ਰੋਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX