ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਇਰਾਦਾ ਕਤਲ ਤੇ ਲੁੱਟ-ਖੋਹ ਮਾਮਲੇ 'ਚ ਪੰਜ ਨੌਜਵਾਨ ਗਿ੍ਫਤਾਰ

ਫ਼ਰੀਦਕੋਟ, 13 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਇਰਾਦਾ ਕਤਲ ਤੇ ਲੁੱਟ ਖੋਹ ਦੇ ਮਾਮਲੇ 'ਚ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਪੰਜਾਂ ਮੁਲਾਜ਼ਮਾਂ ਪਾਸੋਂ ਚਾਰ ਮੋਟਰਸਾਈਕਲ, ਤਿੰਨ ਮੋਬਾਈਲ ਤੇ ਇਕ ਏ.ਟੀ.ਐਮ. ਕਾਰਡ ਵੀ ਬਰਾਮਦ ਕੀਤਾ ਗਿਆ ਹੈ | ਪੁਲਿਸ ਦਾ ਦਾਅਵਾ ਹੈ ਕਿ ਇਹ ਉਨ੍ਹਾਂ ਵਲੋਂ ਲੁੱਟ ਖੋਹਾਂ ਦੀਆਂ ਵਾਰਦਾਤਾਂ ਦੌਰਾਨ ਖੋਹੇ ਗਏ ਹਨ ਅਤੇ ਇਨ੍ਹਾਂ ਮੋਟਰਸਾਈਕਲਾਂ 'ਤੇ ਲੁੱਟ ਮਾਰ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ | ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਲੇਵਾਲਾ ਦੀ ਸ਼ਿਕਾਇਤ 'ਤੇ 17-12-2019 ਨੂੰ ਥਾਣਾ ਸਿਟੀ ਫ਼ਰੀਦਕੋਟ ਵਿਖੇ ਛੇ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵਿਰੁੱਧ ਇਰਾਦਾ ਕਤਲ ਤੇ ਲੁੱਟ ਖੋਹ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ | ਜ਼ਿਲ੍ਹਾ ਮੁਖੀ ਨੇ ਦੱਸਿਆ ਕਿ ਸ਼ਹਿਰੀ ਪੁਲਿਸ ਵਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਤਾਂ ਮਨੀ ਕੁਮਾਰ ਉਰਫ਼ ਹਾਥੀ ਪੁੱਤਰ ਹਰੀਕਿ੍ਸ਼ਨ, ਵਿਜੈ ਪੁੱਤਰ ਨਿੱਕਾ ਸਿੰਘ, ਬੱਬੂ ਸਿੰਘ ਪੁੱਤਰ ਬਾਬੂ ਸਿੰਘ, ਮਨਪ੍ਰੀਤ ਸਿੰਘ ਉਰਫ਼ ਕਪਿਲ ਪੁੱਤਰ ਗੁਰਦੇਵ ਸਿੰਘ ਅਤੇ ਵੀਰ ਸਿੰਘ ਉਰਫ਼ ਪਿ੍ੰਸ ਪੁੱਤਰ ਸੁਖਦੇਵ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਪੰਜ ਮੁਲਜ਼ਮਾਂ ਪਾਸੋਂ ਹਰਜਿੰਦਰ ਸਿੰਘ ਦੇ ਮੋਬਾਈਲ ਤੋਂ ਇਲਾਵਾ ਦੋ ਹੋਰ ਮੋਬਾਈਲ, ਚਾਰ ਚੋਰੀ ਦੇ ਮੋਟਰਸਾਈਕਲ ਅਤੇ ਇਕ ਏ.ਟੀ.ਐਮ. ਕਾਰਡ ਬਰਾਮਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਸੋਂ ਥਾਣਾ ਸਿਟੀ ਫ਼ਰੀਦਕੋਟ ਵਿਖੇ ਲੁੱਟ ਖੋਹ ਸਬੰਧੀ ਦਰਜ ਮੁਕੱਦਮਾ ਨੰਬਰ 309 ਮਿਤੀ 16-11-19 ਲੁੱਟ ਖੋਹ ਕੀਤਾ ਮੋਬਾਈਲ ਵੀ ਬਰਾਮਦ ਹੋਇਆ ਹੈ | ਜੋ ਇਨ੍ਹਾਂ ਵਲੋਂ ਰੋਬਿਨ ਸਿੰਘ ਪੁੱਤਰ ਰਜਿੰਦਰ ਸਿੰਘ ਗੁਲਾਟੀ ਵਾਸੀ ਬਲਬੀਰ ਬਸਤੀ ਫ਼ਰੀਦਕੋਟ ਪਾਸੋਂ ਬਲਬੀਰ ਬਸਤੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਖੋਹਿਆ ਗਿਆ ਸੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਦੋ ਸਾਥੀ ਗੋਰਾ ਅਤੇ ਨਿੱਕਾ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ਸਿਟੀ ਦੇ ਐੱਸ.ਐਚ.ਓ. ਰਾਜਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਪੰਜ ਮੁਲਜ਼ਮਾਂ ਨੂੰ ਸਥਾਨਕ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਇਨ੍ਹਾਂ ਨੂੰ ਅਦਾਲਤ ਵਲੋਂ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦਾ ਆਦੇਸ਼ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਸੋਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ |

ਔਰਤ ਤੇ ਬੱਚਾ ਭਲਾਈ ਸੰਸਥਾ ਪੰਜਾਬ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਔਰਤ ਤੇ ਬੱਚਾ ਭਲਾਈ ਸੰਸਥਾ ਪੰਜਾਬ ਵਲੋਂ ਸੰਸਥਾ ਦੀ ਚੇਅਰਪਰਸਨ ਹਰਗੋਬਿੰਦ ਕੌਰ ਸਰਾਂ ਦੀ ਅਗਵਾਈ ਹੇਠ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਲੋਹੜੀ ਦਾ ...

ਪੂਰੀ ਖ਼ਬਰ »

ਸਦਭਾਵਨਾਂ ਮੰਚ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਕੱਢਿਆ ਜਾਗਰੂਕਤਾ ਮਾਰਚ

ਫ਼ਰੀਦਕੋਟ, 13 ਜਨਵਰੀ (ਸਤੀਸ਼ ਬਾਗ਼ੀ)-ਸਦਭਾਵਨਾਂ ਮੰਚ ਫ਼ਰੀਦਕੋਟ ਵਲੋਂ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿਚ ਸੈਮੀਨਾਰ ਅਤੇ ਜਾਗਰੂਕਤਾ ਮਾਰਚ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਲੋਹੜੀ ਵਾਲੇ ਦਿਨ ਪਏ ਮੀਂਹ ਨਾਲ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਪਿਆ ਅਸਰ

ਜੈਤੋ, 13 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਅੱਜ ਲੋਹੜੀ ਦੇ ਤਿਉਹਾਰ ਵਾਲੇ ਦਿਨ ਇਲਾਕੇ 'ਚ ਗੜ੍ਹੇਮਾਰੀ ਤੇ ਮੀਂਹ ਨਾਲ ਜਿੱਥੇ ਠੰਢੀਆਂ ਹਵਾਵਾਂ ਦਾ ਜ਼ੋਰ ਹੈ ਉਥੇ ਹੀ ਸਥਾਨਕ ਬਾਜ਼ਾਰਾਂ 'ਚ ਸੁੰਨਸਾਨ ਹੋਣ ਕਰਕੇ ਆਮ ਲੋੜੀਂਦੇ ਸਮਾਨ ਤੋਂ ਇਲਾਵਾ ਲੋਹੜੀ ਲਈ ਮੂੰਗਫ਼ਲੀ, ...

ਪੂਰੀ ਖ਼ਬਰ »

ਮੇਲਾ ਮਾਘੀ ਸਬੰਧੀ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਸਾਦਿਕ, 13 ਜਨਵਰੀ (ਆਰ.ਐਸ. ਧੰੁਨਾ)- ਮੇਲਾ ਮਾਘੀ ਦੇ ਸਬੰਧ ਵਿਚ ਝਬਾਲ ਤੋਂ ਚੱਲੇ ਨਗਰ ਕੀਰਤਨ ਦਾ ਸਾਦਿਕ ਵਿਖੇ ਪੱਜਣ 'ਤੇ ਵਰ੍ਹਦੇ ਮੀਂਹ ਵਿਚ ਸੰਗਤ ਨੇ ਭਰਵਾਂ ਸਵਾਗਤ ਕੀਤਾ | ਇਹ ਨਗਰ ਕੀਰਤਨ ਰਾਤ ਸਮੇਂ ਨੇੜਲੇ ਪਿੰਡ ਡੋਡ ਵਿਖੇ ਵਿਸ਼ਰਾਮ ਕਰਨ ਉਪਰੰਤ ਸਵੇਰ ਸਮੇਂ ...

ਪੂਰੀ ਖ਼ਬਰ »

ਬਿਜਲੀ ਸਮਝੌਤਾ ਅਤੇ ਪੰਚਾਇਤੀ ਜ਼ਮੀਨਾਂ ਵੇਚਣ ਵਿਰੁੱਧ ਲੋਜਪਾ ਸੰਘਰਸ਼ ਛੇੜੇਗੀ-ਗਹਿਰੀ

ਕੋਟਕਪੂਰਾ, 13 ਜਨਵਰੀ (ਮੋਹਰ ਸਿੰਘ ਗਿੱਲ)-ਬਿਜਲੀ ਸਮਝੌਤਾ ਅਤੇ ਪੰਚਾਇਤੀ ਜ਼ਮੀਨਾਂ ਵੇਚਣ ਵਿਰੁੱਧ ਲੋਕ ਜਨ ਸ਼ਕਤੀ ਪਾਰਟੀ ਵਲੋਂ ਸੰਘਰਸ਼ ਆਰੰਭਿਆ ਜਾਵੇਗਾ | ਇਹ ਪ੍ਰਗਟਾਵਾ ਇੱਥੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਘਾਰੂ ਮੀਤ ਪ੍ਰਧਾਨ ਪੰਜਾਬ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਕੋਟਕਪੂਰਾ, 13 ਜਨਵਰੀ (ਮੇਘਰਾਜ)-ਅੱਜ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਅਤੇ ਵਿਸ਼ਵਾਸ ਵਲੋਂ ਨਵੇਂ ਸਾਲ, ਲੋਹੜੀ ਦੇ ਤਿਉਹਾਰ ਅਤੇ ਲਾਇਨਇਜ਼ਮ ਦੇ ਜਨਮਦਾਤਾ ਮੈਲਵਿਨ ਜ਼ੋਨਜ਼ ਦੇ ਜਨਮ ਦਿਨ ਦੀ ਇਕ ਦੂਜੇ ਨੂੰ ਮੁਬਾਰਕਬਾਦ ਦਿੰਦਿਆਂ ਖੁਸ਼ੀ ਸਾਂਝੀ ਕੀਤੀ ਗਈ | ਦੋਨੋਂ ...

ਪੂਰੀ ਖ਼ਬਰ »

ਓ. ਐਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਵਲੋਂ ਗੁੱਡ ਮਾਰਨਿੰਗ ਕਲੱਬ ਦੇ ਅਹੁਦੇਦਾਰਾਂ ਨਾਲ ਮੁਲਾਕਾਤ

ਕੋਟਕਪੂਰਾ, 13 ਜਨਵਰੀ (ਮੇਘਰਾਜ)-ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਸੰਦੀਪ ਸਿੰਘ ਸੰਨੀ ਬਰਾੜ ਸਥਾਨਕ ਮਿਉਂਸਪਲ ਪਾਰਕ ਵਿਖੇ ਪੁੱਜੇ ਅਤੇ ਗੁੱਡ ਮਾਰਨਿੰਗ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਹੋਰ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮੀਂਹ ਨੇ ਸਿੱਲ੍ਹੀਆਂ ਕੀਤੀਆਂ ਮੂੰਗਫ਼ਲੀ ਤੇ ਰਿਉੜੀਆਂ

ਸਾਦਿਕ, 13 ਜਨਵਰੀ (ਆਰ.ਐਸ. ਧੰੁਨਾ)- ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬਾਜ਼ਾਰਾਂ ਵਿਚ ਆਮ ਲੋਕਾਂ ਦੀ ਆਵਾਜਾਈ ਘੱਟ ਹੋਣ ਕਾਰਨ ਇਸ ਵਾਰ ਮੌਸਮ ਦੇ ਬਦਲੇ ਮਿਜਾਜ ਨੇ ਜਿੱਥੇ ਲੋਹੜੀ ਦੀ ਗਰਮਾਇਸ਼ ਨੂੰ ਠੰਢਾ ਕੀਤਾ ਹੈ ਉੱਥੇ ਲੋਹੜੀ 'ਤੇ ਵੰਡੀ ਜਾਣ ਵਾਲੀ ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਬੀੜ੍ਹ ਸੁਸਾਇਟੀ ਵਲੋਂ ਤਸਵੀਰ ਅਤੇ ਵਾਤਾਵਰਨ ਚੇਤਨਾ ਪ੍ਰਦਰਸ਼ਨੀ ਅੱਜ

ਫ਼ਰੀਦਕੋਟ, 13 ਜਨਵਰੀ (ਮਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਬੀੜ ਸੁਸਾਇਟੀ ਵਲੋਂ ਚਾਲੀ ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਸਵੀਰਾਂ ਅਤੇ ਵਾਤਾਵਰਨ ਚੇਤਨਾ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਭੇਜੀ ਰਾਸ਼ੀ ਨਾਲ ਬੱਚਿਆਂ ਨੂੰ ਵੰਡੇ ਗਰਮ ਕੱਪੜੇ

ਜੈਤੋ, 13 ਜਨਵਰੀ (ਗਾਬੜੀਆ)-ਪੁਲਿਸ ਸਾਂਝ ਕੇਂਦਰ ਜੈਤੋ ਦੇ ਇੰਚਾਰਜ ਜਗਤਾਰ ਸਿੰਘ ਸਬ-ਇੰਸਪੈਕਟਰ ਵਲੋਂ ਸਥਾਨਕ ਲਾਇਨੋਪਾਰ ਡਾ: ਅੰਬਡੇਕਰ ਨਗਰ 'ਚ ਸਥਿਤ ਧਰਮਸ਼ਾਲਾ ਵਿਚ ਚੱਲ ਰਹੇ ਆਂਗਣਵਾੜੀ ਸੈਂਟਰ ਦੇ ਜ਼ਰੂਰਤ ਮੰਦ ਪਰਿਵਾਰਾਂ ਦੇ ਛੋਟੇ ਬੱਚਿਆਂ ਨੂੰ ਗਰਮ ਕੱਪੜੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ

ਬਾਜਾਖਾਨਾ, 13 ਜਨਵਰੀ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਵਾਂ ਸਾਲ, ਲੋਹੜੀ, ਮਾਘੀ ਅਤੇ ਮੈਲਵਿਨ ਜੋਨਜ਼ ਦਾ ਜਨਮ ਦਿਨ ਸ਼ਰਧਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ (ਬੱਸ ਅੱਡਾ) ਦੇ ਬੱਚਿਆਂ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਬੈਂਡ ਪ੍ਰਾਪਤ ਕੀਤੇ ਹਨ ਜਿਨ੍ਹਾਂ ਵਿਚ ਸੰਦੀਪ ਕੌਰ ਅਤੇ ਨਵਪ੍ਰੀਤ ਕੌਰ ਨੇ ਓਅਰਆਲ 7.0 ਬੈਂਡ ਪ੍ਰਾਪਤ ਕਰਕੇ ਆਪਣਾ ਤੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਬਰਗਾੜੀ, 13 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼ਹੀਦ ਭਗਤ ਸਿੰਘ ਕਲੱਬ ਝੱਖੜਵਾਲਾ ਦੇ ਉਤਸ਼ਾਹੀ ਨੌਜਵਾਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੇ ਲੋੜਵੰਦ ਪਰਿਵਾਰਾਂ ਦੇ 35 ਦੇ ਕਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ | ਉਨ੍ਹਾਂ ਦੇ ਇਸ ਉੱਦਮ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਅਤੇ ਨਕਦ ਰਾਸ਼ੀ ਦਿੱਤੀ

ਬਰਗਾੜੀ, 13 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਸਿਵੀਆਂ ਨੂੰ ਲੋਹੜੀ ਅਤੇ ਮਾਘੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਦਾਨੀ ਸੱਜਣ ਊਧਮ ਸਿੰਘ ਕੈਨੇਡਾ ਨੇ ਨਕਦ ਰਾਸ਼ੀ ਅਤੇ ਜੇ. ਈ. ਗੁਰਦਾਸ ਸਿੰਘ ਨੇ ਇਕ ਐਲ. ਈ. ਡੀ. ਦਾਨ ਦਿੱਤੀ | ਸਮੂਹ ਸਕੂਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਬਰਗਾੜੀ, 13 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਗੁਰ-ਗੋਸਾਂਈ ਕਲੱਬ ਨੱਥੇ ਆਣਾ ਬਸਤੀ ਬਰਗਾੜੀ ਵਲੋਂ ਲੋਹੜੀ ਅਤੇ ਮਾਘੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਰ ਸਾਲ ਦੀ ਤਰ੍ਹਾਂ ਛੋਲੇ ਪੂਰੀਆਂ ...

ਪੂਰੀ ਖ਼ਬਰ »

ਟੈਲੀ ਲਾਅ ਸੁਵਿਧਾ ਸਬੰਧੀ ਜਾਣਕਾਰੀ ਦਿੱਤੀ

ਫ਼ਰੀਦਕੋੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋੋਟ ਵਿਚ ਸੀ.ਐਸ.ਸੀ. ਸੈਂਟਰ ਚਲਾ ਰਹੇ ਪੇਂਡੂ ਉੱਦਮੀਆਂ ਨੂੰ ਕਾਨੂੰਨ ਮੰਤਰਾਲੇ ਅਤੇ ਸੂਚਨਾ ਤੇ ਤਕਨੋੋਲੋੋਜੀ ਵਿਭਾਗ ਦੀ ਭਾਈਵਾਲੀ ਨਾਲ ਸ਼ੁਰੂ ਕੀਤੀ ਗਈ ਟੈਲੀ ਲਾਅ ਸੁਵਿਧਾ ਸਬੰਧੀ ਸਿਖਲਾਈ ਦੇਣ ...

ਪੂਰੀ ਖ਼ਬਰ »

ਸੁਖਮਨੀ ਨੇਤਰਦਾਨ ਕਲੱਬ ਨੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 13 ਜਨਵਰੀ (ਜਗਦੀਪ ਸਿੰਘ ਗਿੱਲ)-ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਨੇਤਰਦਾਨ ਕਲੱਬ ਡੋਡ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਧੀਆਂ ਦੀ ਲੋਹੜੀ ਪਿੰਡ ਡੋਡ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਨਾਇਬ ਤਹਿਸੀਲਦਾਰ ਜੈਤੋ ਹੀਰਾਵੰਤੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ-ਮਾਮਲਾ ਦਰਜ

ਫ਼ਰੀਦਕੋਟ, 13 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਖਬਰ ਹੈ ਜਿਨ੍ਹਾਂ 'ਚੋਂ ਚਾਰ ਚਾਲੂ ਹਾਲਤ ਵਿਚ ਹਨ ਤੇ ਇਕ ਬਿਨਾਂ ਸਿੰਮ ਤੋਂ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਚਾਰ ਬੰਦੀਆਂ ...

ਪੂਰੀ ਖ਼ਬਰ »

ਮਾਸਟਰ ਸੁਖਦੇਵ ਸਿੰਘ ਮਾਨ ਨਮਿਤ ਅੰਤਿਮ ਅਰਦਾਸ 16 ਨੂੰ

ਕੋਟਕਪੂਰਾ, 13 ਜਨਵਰੀ (ਮੇਘਰਾਜ)-ਸੀਨੀਅਰ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ ਦੇ ਸਹੁਰਾ ਸਾਹਿਬ ਅਤੇ ਅਮਨਦੀਪ ਸਿੰਘ ਮੌੜ ਦੇ ਸਤਿਕਾਰਯੋਗ ਪਿਤਾ ਮਾਸਟਰ ਸੁਖਦੇਵ ਸਿੰਘ ਮਾਨ (72) ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 16 ਜਨਵਰੀ 2020 ਦਿਨ ਵੀਰਵਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਬਲਜਿੰਦਰ ਢੁੱਡੀ ਦਾ ਸਨਮਾਨ

ਪੰਜਗਰਾਈਾ ਕਲਾਂ, 13 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਾਹਿਤ ਸਭਾ ਭਲੂਰ ਵਲੋਂ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਉੱਘੇ ਪ੍ਰਵਾਸੀ ਸਾਹਿਤਕਾਰ ਬਲਜਿੰਦਰ ਸਿੰਘ ਢੁੱਡੀ ਦੇ ਸਨਮਾਨ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਦੌਰਾਨ ਸਭਾ ਦੇ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਬਰਗਾੜੀ ਵਲੋਂ ਸਕੂਲ ਨੂੰ ਐਲ. ਈ. ਡੀ. ਭੇਟ

ਬਰਗਾੜੀ, 13 ਜਨਵਰੀ (ਲਖਵਿੰਦਰ ਸ਼ਰਮਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਸਿੰਘ ਬਰਗਾੜੀ ਵਾਸੀ ਇਟਲੀ ਸਪੁੱਤਰ ਹਾਕਮ ਸਿੰਘ ਬਰਾੜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ 2 ਨੂੰ 42 ਇੰਚ ਦੀ ਐਲ.ਈ.ਡੀ. ਭੇਜੀ ਗਈ ਜੋ ਉਨ੍ਹਾਂ ਦੇ ਪਿਤਾ ਹਾਕਮ ਸਿੰਘ ਬਰਾੜ, ਭਰਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਦਰਜ ਕਰਵਾਏ ਮੁਕੱਦਮੇ 'ਚੋਂ ਕਿਸਾਨ ਆਗੂ ਰਜਿੰਦਰ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ

ਫ਼ਰੀਦਕੋਟ, 13 ਜਨਵਰੀ (ਸਰਬਜੀਤ ਸਿੰਘ)-ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇਜ ਪ੍ਰਤਾਪ ਸਿੰਘ ਰੰਧਾਵਾ ਵਲੋਂ ਆਪਣੇ ਇਕ ਹੁਕਮ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਫ਼ੌਜ਼ਦਾਰੀ ਮੁਕੱਦਮੇ ਵਿਚੋਂ ਤੁਰੰਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 13 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਲੋਹੜੀ ਦਾ ਤਿਉਹਾਰ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਫ਼ਰੀਦਕੋਟ, ਸੰਸਥਾ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX