ਤਾਜਾ ਖ਼ਬਰਾਂ


ਟੋਕਿਓ ਓਲੰਪਿਕਸ: ਭਾਰਤ ਨੇ ਨਿਊਜ਼ੀਲੈਂਡ ਨੂੰ ਪੁਰਸ਼ ਹਾਕੀ ਦੇ ਉਦਘਾਟਨੀ ਮੈਚ 'ਚ 3-2 ਨਾਲ ਹਰਾਇਆ
. . .  22 minutes ago
ਟੋਕਿਓ, 24 ਜੁਲਾਈ - ਟੋਕਿਓ ਓਲੰਪਿਕਸ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ...
ਮਹਾਰਾਸ਼ਟਰ: ਐਨ.ਡੀ.ਆਰ.ਐਫ. ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਚਿੱਪਲੂਨ ਖੇਤਰ 'ਚ ਬਚਾਅ ਕਾਰਜ ਜਾਰੀ
. . .  41 minutes ago
ਮੁੰਬਈ , 24 ਜੁਲਾਈ - ਮਹਾਰਾਸ਼ਟਰ ਐਨ.ਡੀ.ਆਰ.ਐਫ. (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ...
ਜੰਮੂ ਕਸ਼ਮੀਰ: ਬੰਦੀਪੋਰਾ ਦੇ ਸੁਮਬਲਰ ਖੇਤਰ ਦੇ ਸ਼ੋਕਬਾਬਾ ਜੰਗਲ 'ਚ ਮੁੱਠਭੇੜ ਸ਼ੁਰੂ
. . .  52 minutes ago
ਜੰਮੂ ਕਸ਼ਮੀਰ, 24 ਜੁਲਾਈ - ਜੰਮੂ ਕਸ਼ਮੀਰ ਬੰਦੀਪੋਰਾ ਦੇ ਸੁਮਬਲਰ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੰਜਾਬ 'ਚ ਕੋਵਿਡ-19 ਕਾਰਨ 25 ਜੁਲਾਈ ਨੂੰ ਹੋਣ ਵਾਲੀ ਫ਼ੌਜ ਦੀ ਭਰਤੀ ਮੁਲਤਵੀ
. . .  1 day ago
ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਅਜੇ ਵੀ 80-85 ਲੋਕ ਲਾਪਤਾ, 33 ਲੋਕਾਂ ਦੀਆਂ ਲਾਸ਼ਾਂ ਬਰਾਮਦ
. . .  1 day ago
ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਪਹੁੰਚੀਆਂ
. . .  1 day ago
ਲੁਧਿਆਣਾ, 23 ਜੁਲਾਈ (ਸਲੇਮਪੁਰੀ) - ਜਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਭੇਜੀਆਂ ਗਈਆਂ ...
ਲੁਧਿਆਣਾ ਡੀ.ਐਮ.ਸੀ .ਪਹੁੰਚੇ ਨਵਜੋਤ ਸਿੰਘ ਸਿੱਧੂ, ਜ਼ਖ਼ਮੀ ਕਾਂਗਰਸੀ ਵਰਕਰ ਦਾ ਜਾਣਿਆ ਹਾਲ ਚਾਲ
. . .  1 day ago
ਲੁਧਿਆਣਾ , 23 ਜੁਲਾਈ (ਰੁਪੇਸ਼ ਕੁਮਾਰ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀ.ਐਮ.ਸੀ. ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ਹਾਦਸੇ ’ਚ ਵਿਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ...
ਭਾਰੀ ਬਾਰਸ਼ ਕਾਰਨ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਹੜ੍ਹਾਂ ਨਾਲ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 23 ਜੁਲਾਈ – ਐਨ.ਡੀ.ਆਰ.ਐਫ. ਦੇ ਮੋਹਸਿਨ ਸ਼ਾਦੀ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਨਾਲ ਪ੍ਰਭਾਵਿਤ ...
ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਨਾਲ ਕੈਪਟਨ ਦੀ ਵਰਚੁਅਲ ਮੀਟਿੰਗ
. . .  1 day ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਅੰਮ੍ਰਿਤਸਰ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 23 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਨੀਸ਼ਾ ਗੁਲਾਟੀ ਨੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ ਦੇ ਕੈਂਪ ਵਿਖੇ ਜਵਾਨਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 23 ਜੁਲਾਈ (ਸੁਰਿੰਦਰ ਕੋਛੜ) - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ...
ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ) - ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ...
ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ...
ਟੋਕਿਓ 2020 ਵਿਖੇ ਉਦਘਾਟਨੀ ਸਮਾਰੋਹ ਵਿਚ ਭਾਰਤੀ ਟੁਕੜੀ ਦੀ ਅਗਵਾਈ ਕਰਨਗੇ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ
. . .  1 day ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਹਾਕੀ ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ
. . .  1 day ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ...
ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 23 ਜੁਲਾਈ - ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਜਿਸਨੂੰ ...
ਥਾਣਾ ਜੁਲਕਾਂ ਦੀ ਪੁਲਿਸ ਵਲੋਂ 4000 ਲੀਟਰ ਲਾਹਣ,ਸੌ ਬੋਤਲਾਂ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ
. . .  1 day ago
ਦੇਵੀਗੜ੍ਹ (ਪਟਿਆਲਾ) 23 ਜੁਲਾਈ (ਰਾਜਿੰਦਰ ਸਿੰਘ ਮੌਜੀ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਡੀ ਗਈ...
ਲੰਬੀ ਹਲਕੇ 'ਚ ਕਾਂਗਰਸ ਨੂੰ ਖੋਰਾ : ਗੁਰਮੀਤ ਖੁੱਡੀਆਂ ਵਲੋਂ ਕਾਂਗਰਸ ਤੋਂ ਅਲਹਿਦਗੀ ਦਾ ਐਲਾਨ
. . .  1 day ago
ਮੰਡੀ ਕਿੱਲਿਆਂਵਾਲੀ , 23 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੋਣ ਹਲਕੇ ਲੰਬੀ ਵਿਚੋਂ ਕਾਂਗਰਸ ਪਾਰਟੀ ਨਾਲੋਂ ਅਲਹਿਦਗੀ ਦਾ ਸੁਨੇਹਾ ਆਇਆ ਹੈ। ਜਿਸ ਤਹਿਤ ਲੰਬੀ ਹਲਕੇ ਵਿਚਲੇ ਕਾਂਗਰਸ ਆਗੂ...
ਪਟਵਾਰੀਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
. . .  1 day ago
ਬਠਿੰਡਾ, ਤਪਾ ਮੰਡੀ - 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ,ਪ੍ਰਵੀਨ ਗਰਗ ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ...
ਮਨਿਸਟਰੀਅਲ ਸਟਾਫ਼ ਨੇ ਫੂਕਿਆ ਮਾਲ ਮੰਤਰੀ ਦਾ ਪੁਤਲਾ
. . .  1 day ago
ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਿਸਟਰੀਅਲ ਸਟਾਫ਼ ਨੇ ਅੱਜ...
ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਹੋਏ ਰਵਾਨਾ
. . .  1 day ago
ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ) - ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਰਵਾਨਾ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸੋਨੂੰ ਸੂਦ ਦਾ ਵੱਡਾ ਐਲਾਨ, ਜ਼ਖ਼ਮੀਆਂ ਕੋਲ ਪਹੁੰਚੇ ਸੂਦ
. . .  1 day ago
ਮੋਗਾ, 23 ਜੁਲਾਈ - ਮੋਗਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਦੀ ਜਿੱਥੇ ਮੌਤ ਹੋਈ ਹੈ ਉੱਥੇ ਹੀ 37 ਜ਼ਖ਼ਮੀ...
ਮਹਾਰਾਸ਼ਟਰ ਦੇ ਜ਼ਿਲ੍ਹੇ ਰਾਏਗੜ ਵਿਚ ਜ਼ਮੀਨ ਖਿਸਕਣ ਨਾਲ 36 ਲੋਕਾਂ ਦੀ ਮੌਤ
. . .  1 day ago
ਰਾਏਗੜ (ਮਹਾਰਾਸ਼ਟਰ), 23 ਜੁਲਾਈ - ਮਹਾਰਾਸ਼ਟਰ ਦੇ ਜ਼ਿਲ੍ਹੇ ਰਾਏਗੜ ਵਿਚ ਜ਼ਮੀਨ ਖਿਸਕਣ ਨਾਲ 36 ਲੋਕਾਂ ਦੀ ਮੌਤ ਹੋ ਗਈ ...
ਰਾਜ ਸਭਾ ਦੀ ਕਾਰਵਾਈ 2:30 ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਦੀ ਕਾਰਵਾਈ 2:30 ਤੱਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਇਲਾਕਾ ਮਮਦੋਟ 'ਚ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ

ਮਮਦੋਟ, 13 ਜਨਵਰੀ (ਜਸਬੀਰ ਸਿੰਘ ਕੰਬੋਜ)- ਇਲਾਕਾ ਮਮਦੋਟ 'ਚ ਅੱਜ ਤੜਕੇ ਤੋਂ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਗਏ ਤੇ ਸਵੇਰ ਸਮੇਂ ਦੋ ਕੁ ਮਿੰਟ ਹੋਈ ਗੜੇਮਾਰੀ ਨਾਲ ਬੇਸ਼ੱਕ ਨੁਕਸਾਨ ਤਾਂ ਕੋਈ ਜ਼ਿਆਦਾ ਨਹੀਂ ਹੋਇਆ ਪਰ ਖ਼ਾਸ ਕਰਕੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਚਿੰਤਾ ਵਿਚ ਜ਼ਰੂਰ ਦੇਖੇ ਗਏ | ਅੱਜ ਸਵੇਰ ਤੋਂ ਹੋ ਰਹੀ ਬਰਸਾਤ ਕਾਰਨ ਇਕੱਲਾ ਕਿਸਾਨ ਵਰਗ ਹੀ ਪ੍ਰਭਾਵਿਤ ਨਹੀਂ ਹੋਇਆ, ਬਲਕਿ ਕਿਸਾਨਾਂ ਦੇ ਨਾਲ-ਨਾਲ ਲੋਹੜੀ ਦਾ ਦਿਨ ਹੋਣ 'ਤੇ ਅੱਜ ਬਾਜ਼ਾਰ ਵਿਚੋਂ ਬਰਸਾਤ ਕਾਰਨ ਰੌਣਕਾਂ ਵੀ ਗ਼ਾਇਬ ਹੀ ਰਹੀਆਂ | ਪਿਛਲੇ ਕਰੀਬ ਇਕ ਹਫ਼ਤੇ ਤੋਂ ਦਿਨ ਤਿਉਹਾਰ 'ਤੇ ਵਧੀਆ ਖ਼ਰੀਦਦਾਰੀ ਦੀ ਉਮੀਦ ਲਾਈ ਬੈਠੇ ਮੰੂਗਫਲੀ, ਰਿਉੜੀਆਂ ਤੇ ਰੇੜੀਆਂ ਫੜ੍ਹੀਆਂ ਵਾਲਿਆਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਗਿਆ | ਮੰੂਗਫਲੀ ਦੇ ਭੱਠ ਲਗਾ ਕੇ ਬੈਠੇ ਦੁਕਾਨਦਾਰਾਂ ਨੇ ਦੱਸਿਆ ਕਿ ਉਹ ਅੱਜ ਚਾਂਈ-ਚਾਂਈ ਸਵੇਰੇ ਕਰੀਬ 4 ਵਜੇ ਦੁਕਾਨਾਂ 'ਤੇ ਆਏ ਸੀ, ਪੰ੍ਰਤੂ ਬਰਸਾਤ ਕਾਰਨ ਬਾਜ਼ਾਰ ਵਿਚ ਕੋਈ ਖ਼ਰੀਦਦਾਰ ਹੀ ਨਹੀਂ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਸੇ ਤਰ੍ਹਾਂ ਬਰਸਾਤ ਕਾਰਨ ਲੋਹੜੀ ਮੌਕੇ ਘਰਾਂ 'ਤੇ ਦੁਕਾਨਾਂ ਤੋਂ ਲੋਹੜੀ ਮੰਗਣ ਵਾਲੇ ਮੁੰਡੇ-ਕੁੜੀਆਂ ਦੀਆਂ ਟੋਲੀਆਂ ਵੀ ਘੱਟ ਹੀ ਦੇਖਣ ਨੂੰ ਮਿਲੀਆਂ |
ਪਿੰਡ ਕਾਲੂ ਅਰਾਈਾ ਹਿਠਾੜ 'ਚ ਅਸਮਾਨੀ ਬਿਜਲੀ ਡਿਗੀ
ਸਵੇਰ ਤੋਂ ਚੱਲ ਰਹੀ ਬਰਸਾਤ ਦੌਰਾਨ ਸਵੇਰੇ ਕਰੀਬ 8 ਕੁ ਵਜੇ ਪਿੰਡ ਕਾਲੂ ਅਰਾਈਾ ਹਿਠਾੜ ਦੇ ਇਕ ਘਰ ਵਿਚ ਡਿੱਗੀ ਅਸਮਾਨੀ ਬਿਜਲੀ ਕਾਰਨ ਬਕੈਣ ਦਾ ਦਰੱਖ਼ਤ ਅਤੇ ਬਾਥਰੂਮ ਨੁਕਸਾਨੇ ਗਏ | ਅਸਮਾਨੀ ਬਿਜਲੀ ਨਾਲ ਪ੍ਰਭਾਵਿਤ ਬਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲੂ ਅਰਾਈਾ ਹਿਠਾੜ ਨੇ ਦੱਸਿਆ ਕਿ ਸਵੇਰੇ ਅਸਮਾਨੀ ਬਿਜਲੀ ਡਿੱਗਣ ਨਾਲ ਜਦ ਜ਼ੋਰਦਾਰ ਧਮਾਕਾ ਹੋਇਆ ਤਾਂ ਉਨ੍ਹਾਂ ਦੇ ਵਿਹੜੇ 'ਚ ਲੱਗੇ ਬਕੈਣ ਦੇ ਦਰੱਖ਼ਤ ਦੇ ਟਾਹਣੇ ਟੁੱਟ ਕੇ ਡਿੱਗ ਪਏ ਤੇ ਨਜ਼ਦੀਕ ਹੀ ਬਣੇ ਬਾਥਰੂਮ ਨੂੰ ਵੀ ਨੁਕਸਾਨ ਪੁੱਜਾ ਹੈ | ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਹੋਰ ਨੁਕਸਾਨ ਤੋਂ ਬਚਾਅ ਹੋ ਗਿਆ ਹੈ |

23ਵੀਂ ਜ਼ਿਲ੍ਹਾ ਪੱਧਰੀ ਜੂਨੀਅਰ ਤੇ ਸੀਨੀਅਰ ਸ਼ਤਰੰਜ ਪ੍ਰਤੀਯੋਗਤਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 13 ਜਨਵਰੀ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਵਲੋਂ 23ਵੀਂ ਜ਼ਿਲ੍ਹਾ ਪੱਧਰੀ ਸ਼ਤਰੰਜ ਪ੍ਰਤੀਯੋਗਤਾ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕਰਵਾਈ ਗਈ, ਜਿਸ ਵਿਚ ਜ਼ਿਲੇ੍ਹ ਭਰ 'ਚੋਂ ਕੁਲ 60 ਖਿਡਾਰੀਆਂ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ 'ਤੇ ਇਕ ਵਿਅਕਤੀ ਦੋਸ਼ੀ ਕਰਾਰ

ਫ਼ਿਰੋਜ਼ਪੁਰ, 13 ਜਨਵਰੀ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਮੈਡੀਕਲ ਨਸ਼ੇ ਦਾ ਪਾਊਡਰ ਰੱਖਣ ਦੇ ਮਾਮਲੇ ਵਿਚ ਭੁਗਤੀਆਂ ਗਵਾਹੀਆਂ ਨੂੰ ਵੇਖਦੇ ਹੋਏ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਜ਼ੀਰਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਟੁੰਨ ਗੱਡੀ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ

ਫ਼ਿਰੋਜ਼ਪੁਰ, 13 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਮਹਿੰਦਰਾ ਪਿਕਅਪ ਗੱਡੀ ਦੇ ਚਾਲਕ ਦੀ ਤੇਜ਼ ਰਫ਼ਤਾਰ ਅਤੇ ਅਣਗਹਿਲੀ ਕਾਰਨ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਕਈ ਹੋਰ ਲੋਕਾਂ ਦੀ ਜਾਨ ਬਚ ਗਈ | ਸੋਮਵਾਰ ਸ਼ਾਮ ਸਬਜ਼ੀ ਮੰਡੀ ਤੋਂ ਮਹਿੰਦਰਾ ਪਿਕਅਪ ਗੱਡੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲਵੇ-ਮਰਖਾਈ

ਜ਼ੀਰਾ, 13 ਜਨਵਰੀ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਮੀਟਿੰਗ ਭਾਗ ਸਿੰਘ ਮਰਖਾਈ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ 'ਚ ਅਹੁਦੇਦਾਰ ਅਤੇ ਮੈਂਬਰ ਨੇ ਵੱਡੀ ਗਿਣਤੀ ਵਿਚ ਪਹੁੰਚੇ | ਇਸ ਸਮੇਂ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਫ਼ਸਲਾਂ ਦੇ ਵਾਜਿਬ ਭਾਅ ਨਾ ਮਿਲਣ ਆਦਿ ਬਿਜਲੀ ਦਰਾਂ 'ਚ ਵਾਧੇ ਦਾ ਆਮ ਖਪਤਕਾਰਾਂ 'ਤੇ ਪੈ ਰਹੇ ਵਾਧੂ ਬੋਝ ਆਦਿ ਮਾਮਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਬਜ਼ੁਰਗਾਂ ਨਾਲ ਲੋਹੜੀ ਮਨਾ ਕੰਬਲ ਤੇ ਲੋਈਆਂ ਵੰਡ ਕੇ ਅਸ਼ੀਰਵਾਦ ਕੀਤਾ ਪ੍ਰਾਪਤ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਪਹੁੰਚ ਕੇ ਘਰ ਤੋਂ ਬੇਘਰ ਹੋਏ ਬੇਸਹਾਰਾ ਬਜ਼ੁਰਗ ਔਰਤਾਂ ਅਤੇ ਮਰਦਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਅਤੇ ਇਨ੍ਹਾਂ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਵਰਕਰਾਂ ਦਾ ਦਿਨ ਰਾਤ ਦਾ ਪੱਕਾ ਮੋਰਚਾ ਨਿਰੰਤਰ ਜਾਰੀ

ਜਲਾਲਾਬਾਦ, 13 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਐਕਸੀਅਨ ਦਫ਼ਤਰ ਵਿਚ ਪਾਵਰ ਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਦਾ ਦਿਨ- ਰਾਤ ਦਾ ਪੱਕਾ ਮੋਰਚਾ ਚੱਲ ਰਿਹਾ ਹੈ, ਜੋ ਅੱਜ 57ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ | ਇਹ ਵਰਕਰ ਅੱਜ ਸਵੇਰੇ ਆਈ ...

ਪੂਰੀ ਖ਼ਬਰ »

ਅਨੀਸ਼ ਸਿਡਾਨਾ ਦੇ ਬਾਰਡਰ ਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੇ ਮੈਂਬਰ ਬਣਨ ਤੇ ਕਾਂਗਰਸੀ ਆਗੂਆਂ ਨੇ ਮੂੰਹ ਮਿੱਠਾ ਕਰਵਾਇਆ

ਮੰਡੀ ਘੁਬਾਇਆ,13 ਜਨਵਰੀ (ਅਮਨ ਬਵੇਜਾ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਾਂਗਰਸ ਬੁੱਧੀਜੀਵੀ ਸੈੱਲ ਪੰਜਾਬ ਦੇ ਚੇਅਰਮੈਨ ਅਨੀਸ਼ ਸਿਡਾਨਾ ਨੂੰ ਬਾਰਡਰ ਅਤੇ ਕੰਡੀ ਏਰੀਆ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਬਣਾਉਣ ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਇਸ ਦੇ ...

ਪੂਰੀ ਖ਼ਬਰ »

ਆਰੀਆ ਸਮਾਜ ਅਤੇ ਇਸਤਰੀ ਆਰੀਆ ਸਮਾਜ ਵਲੋਂ ਲੋਹੜੀ-ਮਾਘੀ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ

ਫ਼ਾਜ਼ਿਲਕਾ, 13 ਜਨਵਰੀ (ਅਮਰਜੀਤ ਸ਼ਰਮਾ)-ਆਰੀਆ ਸਮਾਜ ਅਤੇ ਇਸਤਰੀ ਆਰੀਆ ਸਮਾਜ ਵਲੋਂ ਲੋਹੜੀ ਅਤੇ ਮਾਂਘੀ ਦੇ ਤਿਉਹਾਰ ਦੇ ਸਬੰਧ ਵਿਚ ਪ੍ਰਧਾਨ ਸੰਜੀਵ ਮੱਕੜ ਅਤੇ ਇੰਦੂ ਭੂਸਰੀ ਦੀ ਪ੍ਰਧਾਨਗੀ ਹੇਠ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੁਰੋਹਿਤ ਪ੍ਰੇਮ ...

ਪੂਰੀ ਖ਼ਬਰ »

ਮੀਂਹ ਦੇ ਆਉਣ ਨਾਲ ਠੰਢ ਦਾ ਕਹਿਰ ਵਧਿਆ, ਲੋਹੜੀ ਦਾ ਤਿਉਹਾਰ ਵੀ ਹੋਇਆ ਪ੍ਰਭਾਵਿਤ

ਜਲਾਲਾਬਾਦ, 13 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਅੱਜ ਸਵੇਰੇ ਮੀਂਹ ਦੇ ਆਉਣ ਨਾਲ ਇਕ ਵਾਰ ਫਿਰ ਤੋਂ ਠੰਢ ਦਾ ਪ੍ਰਕੋਪ ਵੱਧ ਗਿਆ ਹੈ ਉੱਥੇ ਅੱਜ ਲੋਹੜੀ ਦਾ ਤਿਉਹਾਰ ਵੀ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ ਕਿਉਂਕਿ ਮੀਂਹ ਦੁਪਹਿਰ ਬਾਅਦ ਤੱਕ ਇਸ ਇਲਾਕੇ ਵਿਚ ਵਰ੍ਹਦਾ ਰਿਹਾ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਕਰਵਾਇਆ ਧੀਆਂ ਦੀ ਲੋਹੜੀ ਦਾ ਸਮਾਗਮ

ਗੁਰੂਹਰਸਹਾਏ, 13 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਵਿਖੇ ਵੱਖ-ਵੱਖ ਪਤਵੰਤਿਆਂ ਵਲੋਂ ਲੜਕੀਆਂ ਨੂੰ ਸਮਾਜ 'ਚ ਬਰਾਬਰੀ ਦਾ ਸਨਮਾਨ ਦੇਣ ਦੇ ਮਕਸਦ ਵਜੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਗੁਰੂਹਰਸਹਾਏ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਨੇ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ ਮਮਦੋਟ ਸੈਕਟਰ 'ਚ ਪੈਂਦੇ ਬੀੜ ਚੱਕ ਸਰਕਾਰ 'ਚ ਪਲ ਰਹੀਆਂ ਨੀਲ ਗਊਆਂ ਵਲੋਂ ਕਿਸਾਨਾਂ ਦੀ ਫ਼ਸਲ ਉਜਾੜੀ ਜਾ ਰਹੀ ਹੈ, ਜਿਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ | ਕਿਸਾਨਾਂ ਦਾ ਦਰਦ ਸਮਝ ਭਾਰਤੀ ਕਿਸਾਨ ...

ਪੂਰੀ ਖ਼ਬਰ »

ਮੀਰਾ ਨਰਸਿੰਗ ਕਾਲਜ ਵਿਚ ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮੀਰਾ ਨਰਸਿੰਗ ਕਾਲਜ ਵਿਚ ਅੱਜ ਲੋਹੜੀ ਤੇ ਮਾਘੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਮਨਾਈ ਧੀਆਂ ਦੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜੀਦਪੁਰ ਵਿਖੇ 'ਧੀਆਂ ਦੀ ਲੋਹੜੀ' ਮਨਾਈ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਸਵਾਮੀ ਰਾਮਦੇਵਾ ਨੰਦ ਦੀ 23ਵੀਂ ਬਰਸੀ ਮਨਾਈ

ਤਲਵੰਡੀ ਭਾਈ, 13 ਜਨਵਰੀ (ਰਵਿੰਦਰ ਸਿੰਘ ਬਜਾਜ)- ਅੱਜ ਇੱਥੇ ਸਵਾਮੀ ਗਰੀਬ ਦਾਸ ਦੀ ਕੁਟੀਆ ਨੇੜੇ ਸਰਕਾਰੀ ਕੰਨਿਆ ਸਕੂਲ ਵਿਖੇ ਪੂਰੀ ਸ਼ਰਧਾ ਨਲ ਸਵਾਮੀ ਰਾਮਦੇਵਾ ਨੰਦ ਦੀ 23ਵੀਂ ਬਰਸੀ ਸੰਗਤਾਂ ਵਲੋਂ ਮਨਾਈ ਗਈ | ਇਸ ਮੌਕੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿਚ ਪ੍ਰਾਪਤ ਕੀਤਾ ਤੀਜਾ ਸਥਾਨ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਡਿਪਾਰਟਮੈਂਟ ਆਫ਼ ਸਾਇੰਸ ਐਾਡ ਟੈਕਨਾਲੋਜੀ ਨਵੀਂ ਦਿੱਲੀ ਐੱਸ.ਸੀ.ਈ.ਆਰ.ਟੀ. ਪੰਜਾਬ, ਸਟੇਟ ਨੋਡਲ ਅਫ਼ਸਰ ਜੋਤੀ ਸੋਨੀ ਦੀ ਅਗਵਾਈ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ ਦੋ ਰੋਜ਼ਾ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਸਾਹਿੱਤ ਸਭਾ ਨੇ ਮਨਾਈ ਲੋਹੜੀ

ਜਲਾਲਾਬਾਦ, 13 ਜਨਵਰੀ (ਕਰਨ ਚੁਚਰਾ)-ਸਥਾਨਕ ਐਫੀਸ਼ੈਂਟ ਕਾਲਜ ਵਿਚ ਸਾਹਿੱਤ ਸਭਾ (ਰਜਿ) ਵਲੋਂ ਸਭਾ ਦੀ ਪ੍ਰਧਾਨ ਪ੍ਰੀਤੀ ਬਬੂਟਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਭਾ ਮੈਂਬਰ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਵੇਸ਼ ਖੰਨਾ, ਰੌਸ਼ਨ ਲਾਲ ਅਸੀਜਾ, ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਨੀਵੇਂ ਇਲਾਕਿਆਂ 'ਚ ਭਰਿਆ ਪਾਣੀ, ਰਾਹਗੀਰ ਹੋਏ ਪ੍ਰੇਸ਼ਾਨ

ਜਲਾਲਾਬਾਦ, 13 ਜਨਵਰੀ (ਕਰਨ ਚੁਚਰਾ)-ਹਲਕੇ ਅੰਦਰ ਤੜਕਸਾਰ ਸ਼ੁਰੂ ਹੋਈ ਭਾਰੀ ਬਰਸਾਤ ਕਾਰਨ ਜਿੱਥੇ ਠੰਢ ਵਧ ਗਈ, ਉੱਥੇ ਹੀ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ 'ਚ ਬਰਸਾਤ ਦਾ ਪਾਣੀ ਜਮ੍ਹਾਂ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਉੱਧਰ ਇਸ ...

ਪੂਰੀ ਖ਼ਬਰ »

ਮੀਂਹ ਨੇ ਗੱਚਕ, ਰਿਓੜੀਆਂ ਵੇਚਣ ਵਾਲਿਆਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਮੌਸਮ ਵਿਭਾਗ ਦੀ ਭਵਿੱਖ ਬਾਣੀ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਦੁਕਾਨਦਾਰਾਂ ਦੀ ਲੋਹੜੀ ਇਸ ਵਾਰ ਬੇਹੱਦ ਫਿੱਕੀ ਨਜ਼ਰ ਆਈ ਹੈ | ਐਤਵਾਰ ਦੇਰ ਰਾਤ ਤੋਂ ਸ਼ੁਰੂ ਹੋਈ ਬਰਸਾਤ ਨੇ ਸੋਮਵਾਰ ਬਾਅਦ ਦੁਪਹਿਰ ਤੱਕ ਮੌਸਮ ਇਕ ਕਦਰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਅਮਨਦੀਪ ਸਿੰਘ ਬੱਬੂ ਧਾਲੀਵਾਲ ਅਤੇ ਹੋਰ ਅਹੁਦੇਦਾਰਾਂ ਦੀ ਅਗਵਾਈ ਵਿਚ ਅੱਜ ਬਾਰ ਰੂਮ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮਾਨਯੋਗ ਜੱਜ ਹਰਪ੍ਰੀਤ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ ਦੀਆਂ ਗਲੀਆਂ 'ਚ ਫੈਲਿਆ ਚਿੱਕੜ, ਲੰਘਣਾ ਹੋਇਆ ਔਖਾ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਵਿਚ ਅੰਮਰੁਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਕਾਰਨ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਨੂੰ ਪੱਟ ਕੇ ਸੁੱਟਿਆ ਗਿਆ ਹੈ ਤੇ ਕੰਮ ਬੜੇ ਹੌਲੀ ਗਤੀ ਨਾਲ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਪਾਰਕ ਦੀ ਸਫ਼ਾਈ ਕੀਤੀ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਲਾਲਾ ਲਾਜਪਤ ਰਾਏ ਪਾਰਕ ਦੀ ਸਾਫ਼ ਸਫ਼ਾਈ ਵੱਖ ਵੱਖ ਸਮਾਜਸੇਵੀ ਲੋਕਾਂ ਵਲੋਂ ਕੀਤੀ ਗਈ ਅਤੇ ਇਸ ਦੌਰਾਨ ਬੂਟਿਆਂ ਦੀ ਸਾਂਭ ਸੰਭਾਲ ਵੀ ਕੀਤੀ ਗਈ | ਇਸ ਮੌਕੇ ਤੇ ਸੁਭਾਸ਼ ਸਾਕਿਆ, ਵਿਪਨ ਸ਼ਰਮਾ, ਅਜੇ ਕੁਮਾਰ, ...

ਪੂਰੀ ਖ਼ਬਰ »

ਮਹਾਂਰਿਸ਼ੀ ਦਇਆਨੰਦ ਕਾਲਜ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਮਹਾਂਰਿਸ਼ੀ ਦਇਆਨੰਦ ਕਾਲਜ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਕਾਲਜ ਦੇ ਵਿਹੜੇ ਵਿਚ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਲੋਹੜੀ ਮਨਾਉਣ ਦੀ ਸ਼ੁਰੂਆਤ ਗਾਇਤਰੀ ਮੰਤਰ ...

ਪੂਰੀ ਖ਼ਬਰ »

ਮਾਘੀ ਕਾਨਫ਼ਰੰਸ ਸਬੰਧੀ ਘੁੜਿਆਣਾ ਨੇ ਕੀਤੀ ਮੀਟਿੰਗ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਸਬੰਧੀ ਅੱਜ ਸਾਬਕਾ ਸੰਸਦੀ ਸਕੱਤਰ ਗੁਰਤੇਜ ਸਿੰਘ ਨੇ ਆਪਣੇ ਗ੍ਰਹਿ ਵਿਖੇ ਹਲਕਾ ਬੱਲੂਆਣਾ ਦੇ ਵਰਕਰਾਂ ਨਾਲ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਸੜਕਾਂ ਪਾਣੀ 'ਚ ਡੁੱਬੀਆਂ

ਸ੍ਰੀਗੰਗਾਨਗਰ, 13 ਜਨਵਰੀ (ਦਵਿੰਦਰਜੀਤ ਸਿੰਘ)-ਸ਼ਹਿਰ ਦੀਆਾ ਸੜਕਾਾ ਹਫ਼ਤੇ ਦੇ ਪਹਿਲੇ ਦਿਨ ਆਈ ਬਾਰਿਸ਼ ਕਾਰਨ ਪਾਣੀ 'ਚ ਡੁੱਬ ਗਈਆਂ ਅਤੇ ਸੜਕਾਂ 'ਤੇ ਲੋਕਾਾ ਦੀ ਆਵਾਜਾਈ ਰੁਕ ਗਈ | ਰੇਲਵੇ ਦੇ ਜ਼ਮੀਨਦੋਜ਼ ਪੁਲਾਂ 'ਚ ਪਾਣੀ ਭਰਨ ਨਾਲ ਵਾਹਨ ਚਾਲਕ ਪ੍ਰੇਸ਼ਾਨ ਹੋਏ | ਨਗਰ ...

ਪੂਰੀ ਖ਼ਬਰ »

ਚੱਕ ਬੱੁਧੋ ਕੇ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਧੀਆਂ ਦੀ ਲੋਹੜੀ ਮਨਾਈ

ਮੰਡੀ ਘੁਬਾਇਆ, 13 ਜਨਵਰੀ (ਅਮਨ ਬਵੇਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੁੱਧੋ ਕੇ 'ਚ ਧੀਆਂ ਦੀ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ 'ਚ ਪਹਿਲੀ ਵਾਰ ਧੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਹਰੀਪੁਰਾ 'ਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਹਰੀਪੁਰਾ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਲੋਹੜੀ ਬਾਲਣ ਤੋਂ ਪਹਿਲਾ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਸਮਾਧ 'ਤੇ ਰੱਖੇ ਪਾਠ ਦਾ ਲਿਆ ਸਖ਼ਤ ਨੋਟਿਸ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਜੋ ਕਿ ਪੰਜਾਬ ਅਤੇ ਹੋਰਨਾਂ ਥਾਵਾਂ 'ਤੇ ਗੁਰੂ ਸੇਵਾ ਨੂੰ ਸਮਰਪਿਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਇਹ ਕਬਰਾਂ ਆਦਿ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਚ ਕੈਰੀਅਰ ਕੌਾਸਲਿੰਗ ਸਬੰਧੀ ਸੈਮੀਨਾਰ 18 ਨੂੰ -ਪਿ੍ੰ.ਸਮਿਤਾ ਸ਼ਰਮਾ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਐਲ.ਆਰ.ਐਸ ਡੀ.ਏ.ਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਗਾਈਡੈਂਸ ਦੇਣ ਲਈ ਇੱਕ ਸੈਮੀਨਾਰ 18 ਜਨਵਰੀ ਨੂੰ ਲਾਇਆ ਜਾ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸਮਿਤਾ ਸ਼ਰਮਾ ਨੇ ...

ਪੂਰੀ ਖ਼ਬਰ »

ਲੋਹੜੀ ਧੀਆਂ ਦੀ ਮੌਕੇ 4200 ਧੀਆਂ ਨੂੰ ਮਿਲਿਆ ਸਿੱਖਿਆ ਪੈਕਜ

ਸ੍ਰੀਗੰਗਾਨਗਰ, 13 ਜਨਵਰੀ (ਦਵਿੰਦਰਜੀਤ ਸਿੰਘ)-ਸ੍ਰੀਗੰਗਾਨਗਰ ਚੈਂਬਰ ਆਫ਼ ਕਾਮਰਸ ਅਤੇ ਧੰਨ-ਧੰਨ ਬਾਬਾ ਦੀਪ ਸਿੰਘ ਸੇਵਾ ਸੰਮਤੀ ਵਲੋਂ ਐਤਵਾਰ ਸ਼ਾਮ ਨੂੰ ਕਰਵਾਇਆ ਇਤਿਹਾਸਕ ਕੰਨਿਆ ਲੋਹੜੀ ਉਤਸਵ 'ਲੋਹੜੀ ਧੀਆਾ ਦੀ' ਹਰ ਸਾਲ ਦੀ ਤਰ੍ਹਾਾ ਯਾਦਗਾਰੀ ਬਣ ਗਿਆ | 3100 ਧੀਆਂ ...

ਪੂਰੀ ਖ਼ਬਰ »

ਡੀ. ਸੀ. ਨੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀਆਂ ਗਤੀਵਿਧੀਆਂ ਤੇ ਕੰਮਾਂ ਦੀ ਕੀਤੀ ਸਮੱਸਿਆ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਸ਼ਾਖਾ ਵਲੋਂ ਕੀਤੇ ਗਏ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਕਪਿਲ ਸਾਨਨ ਦੀ ਮੁੱਖ ਅਧਿਆਪਕ ਵਜੋਂ ਹੋਈ ਚੋਣ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦੇ ਕੰਪਿਊਟਰ ਅਧਿਆਪਕ ਕਪਿਲ ਸਾਨਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਮੁੱਖ ਅਧਿਆਪਕ ਦੀ ਭਰਤੀ ਵਜੋਂ ਲਈ ਗਈ ਲਿਖਤੀ ਪ੍ਰੀਖਿਆ ਤੇ ਇੰਟਰਵਿਊ ਪਾਸ ਕਰ ਲਈ ਹੈ, ਜਿਸ ਦੀ ਮੁੱਖ ...

ਪੂਰੀ ਖ਼ਬਰ »

ਪਿੰਡ ਸਨੇ੍ਹਰ ਵਿਖੇ 'ਧੀਆਂ ਦੀ 9ਵੀਂ ਲੋਹੜੀ' ਧੂਮਧਾਮ ਨਾਲ ਮਨਾਈ

ਜ਼ੀਰਾ, 13 ਜਨਵਰੀ (ਮਨਜੀਤ ਸਿੰਘ ਢਿੱਲੋਂ)- ਪਿੰਡ ਸਨੇ੍ਹਰ ਵਿਖੇ ਨਵ-ਜੰਮੀਆਂ ਧੀਆਂ ਦੀ 9ਵੀਂ ਲੋਹੜੀ, ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਜ ਸੇਵੀ ਤੀਰਥ ਸਨ੍ਹੇਰ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਵਿਖੇ ਧੂਮਧਾਮ ਨਾਲ ਮਨਾਈ ਗਈ | ਪ੍ਰੋਗਰਾਮ ...

ਪੂਰੀ ਖ਼ਬਰ »

ਲਾਡੀ ਗਹਿਰੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਨਾਹਰ ਤੇ ਹੋਰ ਆਗੂਆਂ ਵਲੋਂ ਬਰਾੜ ਪਰਿਵਾਰ ਨਾਲ ਦੁੱਖ ਸਾਂਝਾ

ਤਲਵੰਡੀ ਭਾਈ, 13 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਕਾਂਗਰਸ ਆਗੂ ਬਲਜੀਤ ਸਿੰਘ ਬਰਾੜ ਤਲਵੰਡੀ ਭਾਈ ਅਤੇ ਜੱਟ ਮਹਾਂ ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਜਗਦੀਪ ਸਿੰਘ ਬਰਾੜ ਦੇ ਭਰਾਤਾ ਰਣਜੀਤ ਸਿੰਘ ਬਰਾੜ ਦਾ ਦਿਹਾਂਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ 'ਚ ਮਨਾਇਆ ਕੌਮੀ ਯੁਵਾ ਦਿਵਸ ਤੇ ਲੋਹੜੀ ਦਾ ਤਿਉਹਾਰ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਕੌਮੀ ਯੁਵਾ ਦਿਵਸ ਅਤੇ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ...

ਪੂਰੀ ਖ਼ਬਰ »

ਮੀਂਹ ਨੇ ਪਾਈ ਲੋਹੜੀ ਤਿਉਹਾਰ ਦੀਆਂ ਖ਼ੁਸ਼ੀਆਂ 'ਚ ਭੰਗਣਾ ਤੇ ਸੁਆਦ ਕੀਤਾ ਕਿਰਕਰਾ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਜਿੱਥੇ ਜ਼ਿਲ੍ਹੇ ਭਰ ਅੰਦਰ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਲੋਹੜੀ ਤਿਉਹਾਰ ਦੀਆਂ ਖ਼ੁਸ਼ੀਆਂ 'ਚ ਵੱਡੀ ਭੰਗਣਾ ਪਾਈ ਰੱਖੀ | ਕਦੇ ਤੇਜ਼ ਅਤੇ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਵਿਦਿਆਰਥੀਆਾ ਨੂੰ ਦੇਵੇਗਾ ਸਿੱਖਿਆ ਪੈਕੇਜ

ਸ੍ਰੀਗੰਗਾਨਗਰ, 13 ਜਨਵਰੀ (ਦਵਿੰਦਰਜੀਤ ਸਿੰਘ)-ਚੈਂਬਰ ਆਫ਼ ਕਾਮਰਸ ਬਸੰਤ ਪੰਚਮੀ ਮੌਕੇ ਵਿਦਿਆਰਥੀਆਾ ਨੂੰ ਸਿੱਖਿਆ ਪੈਕੇਜ ਮੁਹੱਈਆ ਕਰਵਾਏਗਾ | ਇਸ ਸਿੱਖਿਆ ਪੈਕੇਜ 'ਚ ਐੱਮ. ਬੀ. ਏ. ਫ਼ੈਸ਼ਨ ਡਿਜ਼ਾਈਨਿੰਗ ਕਾਲਜ ਅਤੇ ਸਕੂਲੀ ਸਿੱਖਿਆ ਤੋਂ ਇਲਾਵਾ ਟੈਕਨੀਕਲ ਸਿੱਖਿਆ ...

ਪੂਰੀ ਖ਼ਬਰ »

ਲੜਕੀ ਦੀ ਲੋਹੜੀ ਮਨਾਈ

ਮੱਲਾਂਵਾਲਾ, 13 ਜਨਵਰੀ (ਸੁਰਜਨ ਸਿੰਘ ਸੰਧੂ)- ਅੱਜ ਦੇ ਯੁੱਗ ਵਿਚ ਲੜਕੀਆਂ ਵੀ ਕਿਸੇ ਤੋਂ ਘੱਟ ਨਹੀਂ ਹਨ | ਇਹ ਵਿਚਾਰ ਸੁਰਜੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਭਾਗੋਕੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਕਿ ਹੁਣ ਮੁੰਡੇ-ਕੁੜੀ ਵਿਚ ਕਈ ਫ਼ਰਕ ਨਹੀਂ ਹੈ | ਇਸ ਲਈ ਉਹ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਜਲਾਲਾਬਾਦ, 13 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਦੇ ਇਸ ਤਿਉਹਾਰ 'ਤੇ ਬਹੁਤ ਵਧੀਆ ਪ੍ਰੋਗਰਾਮ ਕੀਤਾ | ...

ਪੂਰੀ ਖ਼ਬਰ »

ਹਰੀਪੁਰਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਚ ਅੱਜ ਲੋਹੜੀ ਦਾ ਤਿਉਹਾਰ ਬੜੇ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸਭ ਤੋਂ ਪਹਿਲਾਂ ਹਵਨ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਪਿ੍ੰਸੀਪਲ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੀ ਗਰਾਮ ਪੰਚਾਇਤ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਨੂੰ ਇਕ-ਇਕ ਐਲ.ਈ.ਡੀ ਭੇਟ ਕੀਤੀ

ਮੰਡੀ ਲਾਧੂਕਾ,13 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਮਿਡਲ ਸਕੂਲ ਨੂੰ ਇਕ- ਇਕ ਮੰਡੀ ਲਾਧੂਕਾ ਦੀ ਗਰਾਮ ਪੰਚਾਇਤ ਵਲੋਂ ਐਲ. ਈ. ਡੀ ਭੇਟ ਕੀਤੀ ਗਈ | ਇਸ ਮੌਕੇ ਤੇ ਮੰਡੀ ਲਾਧੂਕਾ ਦੀ ਸਰਪੰਚ ਪ੍ਰਵੀਨ ਰਾਣੀ ਵਡੇਰਾ ਦੇ ਪਤੀ ...

ਪੂਰੀ ਖ਼ਬਰ »

ਕੌਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਕੌਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਬਾਲ ਕੇ ਲੋਹੜੀ ਦੇ ਗੀਤ ਗਾਏ ਅਤੇ ਖ਼ੂਬ ਅਨੰਦ ਮਾਣਿਆ | ਸਕੂਲ ਦੀ ਪ੍ਰਬੰਧਕੀ ਕਮੇਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX