ਤਾਜਾ ਖ਼ਬਰਾਂ


ਗੁਰੂ - ਪੂਰਨਮਾ ਦੀ ਪ੍ਰਧਾਨ ਮੰਤਰੀ ਵਲੋਂ ਵਧਾਈ
. . .  3 minutes ago
ਨਵੀਂ ਦਿੱਲੀ, 23 ਜੁਲਾਈ (ਅਜੀਤ ਬਿਊਰੋ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੂਰਨਮਾ ਅਤੇ ਧੱਮ ਦਿਹਾੜੇ 'ਤੇ ਆਪਣੇ ...
ਜੰਮੂ ਕਸ਼ਮੀਰ: ਮੁੱਠਭੇੜ 'ਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ
. . .  about 1 hour ago
ਜੰਮੂ ਕਸ਼ਮੀਰ,24 ਜੁਲਾਈ - ਬੰਦੀਪੋਰਾ ਚੱਲ ਰਹੀ ਮੁੱਠਭੇੜ 'ਚ ਦੋ ਅਣਪਛਾਤੇ ਅੱਤਵਾਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 39,097 ਨਵੇਂ ਕੋਰੋਨਾ ਮਾਮਲੇ, 546 ਮੌਤਾਂ
. . .  about 1 hour ago
ਨਵੀਂ ਦਿੱਲੀ, 24 ਜੁਲਾਈ- ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ...
ਟੋਕਿਓ ਓਲੰਪਿਕਸ: ਭਾਰਤ ਨੇ ਨਿਊਜ਼ੀਲੈਂਡ ਨੂੰ ਪੁਰਸ਼ ਹਾਕੀ ਦੇ ਉਦਘਾਟਨੀ ਮੈਚ 'ਚ 3-2 ਨਾਲ ਹਰਾਇਆ
. . .  about 1 hour ago
ਟੋਕਿਓ, 24 ਜੁਲਾਈ - ਟੋਕਿਓ ਓਲੰਪਿਕਸ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ...
ਮਹਾਰਾਸ਼ਟਰ: ਐਨ.ਡੀ.ਆਰ.ਐਫ. ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਚਿੱਪਲੂਨ ਖੇਤਰ 'ਚ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ , 24 ਜੁਲਾਈ - ਮਹਾਰਾਸ਼ਟਰ ਐਨ.ਡੀ.ਆਰ.ਐਫ. (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ...
ਜੰਮੂ ਕਸ਼ਮੀਰ: ਬੰਦੀਪੋਰਾ ਦੇ ਸੁਮਬਲਰ ਖੇਤਰ ਦੇ ਸ਼ੋਕਬਾਬਾ ਜੰਗਲ 'ਚ ਮੁੱਠਭੇੜ ਸ਼ੁਰੂ
. . .  about 2 hours ago
ਜੰਮੂ ਕਸ਼ਮੀਰ, 24 ਜੁਲਾਈ - ਜੰਮੂ ਕਸ਼ਮੀਰ ਬੰਦੀਪੋਰਾ ਦੇ ਸੁਮਬਲਰ ਖੇਤਰ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੰਜਾਬ 'ਚ ਕੋਵਿਡ-19 ਕਾਰਨ 25 ਜੁਲਾਈ ਨੂੰ ਹੋਣ ਵਾਲੀ ਫ਼ੌਜ ਦੀ ਭਰਤੀ ਮੁਲਤਵੀ
. . .  1 day ago
ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਅਜੇ ਵੀ 80-85 ਲੋਕ ਲਾਪਤਾ, 33 ਲੋਕਾਂ ਦੀਆਂ ਲਾਸ਼ਾਂ ਬਰਾਮਦ
. . .  1 day ago
ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਪਹੁੰਚੀਆਂ
. . .  1 day ago
ਲੁਧਿਆਣਾ, 23 ਜੁਲਾਈ (ਸਲੇਮਪੁਰੀ) - ਜਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਭੇਜੀਆਂ ਗਈਆਂ ...
ਲੁਧਿਆਣਾ ਡੀ.ਐਮ.ਸੀ .ਪਹੁੰਚੇ ਨਵਜੋਤ ਸਿੰਘ ਸਿੱਧੂ, ਜ਼ਖ਼ਮੀ ਕਾਂਗਰਸੀ ਵਰਕਰ ਦਾ ਜਾਣਿਆ ਹਾਲ ਚਾਲ
. . .  1 day ago
ਲੁਧਿਆਣਾ , 23 ਜੁਲਾਈ (ਰੁਪੇਸ਼ ਕੁਮਾਰ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀ.ਐਮ.ਸੀ. ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ਹਾਦਸੇ ’ਚ ਵਿਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ...
ਭਾਰੀ ਬਾਰਸ਼ ਕਾਰਨ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਹੜ੍ਹਾਂ ਨਾਲ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 23 ਜੁਲਾਈ – ਐਨ.ਡੀ.ਆਰ.ਐਫ. ਦੇ ਮੋਹਸਿਨ ਸ਼ਾਦੀ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਨਾਲ ਪ੍ਰਭਾਵਿਤ ...
ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਨਾਲ ਕੈਪਟਨ ਦੀ ਵਰਚੁਅਲ ਮੀਟਿੰਗ
. . .  1 day ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਅੰਮ੍ਰਿਤਸਰ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 23 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਨੀਸ਼ਾ ਗੁਲਾਟੀ ਨੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ ਦੇ ਕੈਂਪ ਵਿਖੇ ਜਵਾਨਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 23 ਜੁਲਾਈ (ਸੁਰਿੰਦਰ ਕੋਛੜ) - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ...
ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ) - ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ...
ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ...
ਟੋਕਿਓ 2020 ਵਿਖੇ ਉਦਘਾਟਨੀ ਸਮਾਰੋਹ ਵਿਚ ਭਾਰਤੀ ਟੁਕੜੀ ਦੀ ਅਗਵਾਈ ਕਰਨਗੇ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ
. . .  1 day ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਹਾਕੀ ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ
. . .  1 day ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ...
ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 23 ਜੁਲਾਈ - ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਜਿਸਨੂੰ ...
ਥਾਣਾ ਜੁਲਕਾਂ ਦੀ ਪੁਲਿਸ ਵਲੋਂ 4000 ਲੀਟਰ ਲਾਹਣ,ਸੌ ਬੋਤਲਾਂ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ
. . .  1 day ago
ਦੇਵੀਗੜ੍ਹ (ਪਟਿਆਲਾ) 23 ਜੁਲਾਈ (ਰਾਜਿੰਦਰ ਸਿੰਘ ਮੌਜੀ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਡੀ ਗਈ...
ਲੰਬੀ ਹਲਕੇ 'ਚ ਕਾਂਗਰਸ ਨੂੰ ਖੋਰਾ : ਗੁਰਮੀਤ ਖੁੱਡੀਆਂ ਵਲੋਂ ਕਾਂਗਰਸ ਤੋਂ ਅਲਹਿਦਗੀ ਦਾ ਐਲਾਨ
. . .  1 day ago
ਮੰਡੀ ਕਿੱਲਿਆਂਵਾਲੀ , 23 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੋਣ ਹਲਕੇ ਲੰਬੀ ਵਿਚੋਂ ਕਾਂਗਰਸ ਪਾਰਟੀ ਨਾਲੋਂ ਅਲਹਿਦਗੀ ਦਾ ਸੁਨੇਹਾ ਆਇਆ ਹੈ। ਜਿਸ ਤਹਿਤ ਲੰਬੀ ਹਲਕੇ ਵਿਚਲੇ ਕਾਂਗਰਸ ਆਗੂ...
ਪਟਵਾਰੀਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
. . .  1 day ago
ਬਠਿੰਡਾ, ਤਪਾ ਮੰਡੀ - 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ,ਪ੍ਰਵੀਨ ਗਰਗ ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ...
ਮਨਿਸਟਰੀਅਲ ਸਟਾਫ਼ ਨੇ ਫੂਕਿਆ ਮਾਲ ਮੰਤਰੀ ਦਾ ਪੁਤਲਾ
. . .  1 day ago
ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਿਸਟਰੀਅਲ ਸਟਾਫ਼ ਨੇ ਅੱਜ...
ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਹੋਏ ਰਵਾਨਾ
. . .  1 day ago
ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ) - ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਰਵਾਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਖੇਡ ਸੰਸਾਰ

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਮੁਕਾਬਲਾ ਅੱਜ

ਮੁੰਬਈ, 13 ਜਨਵਰੀ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਟੀਮ ਕਿਸੇ ਵੀ ਟੀਮ ਿਖ਼ਲਾਫ਼ ਕਿਤੇ ਵੀ ਖੇਡਣ ਨੂੰ ਤਿਆਰ ਹੈ | ਚਾਹੇ ਉਹ ਟੈਸਟ ਹੋਵੇ, ਟੀ-20 ਹੋਵੇ ਜਾਂ ਇਕ ਦਿਨਾ ਹੀ ਕਿਉਂ ਨਾ ਹੋਵੇ | ਉਨ੍ਹਾਂ ਨੇ ਆਸਟ੍ਰੇਲੀਆ ਿਖ਼ਲਾਫ਼ ਇਕ ਦਿਨਾ ਲੜੀ ਦੇ ਸ਼ੁਰੂ ਹੋਣ ਤੋਂ ਠੀਕ ਇਕ ਦਿਨ ਪਹਿਲਾਂ ਇਹ ਬਿਆਨ ਦਿੱਤਾ ਹੈ | ਦੱਸਣਯੋਗ ਹੈ ਕਿ ਭਾਰਤ 14 ਜਨਵਰੀ ਤੋਂ ਮੁੰਬਈ 'ਚ ਇਕ ਦਿਨਾ ਮੁਕਾਬਲੇ ਦੇ ਨਾਲ ਆਸਟ੍ਰੇਲੀਆ ਿਖ਼ਲਾਫ਼ ਘਰੇਲੂ ਲੜੀ ਦੀ ਸ਼ੁਰੂਆਤ ਕਰੇਗਾ | ਕਪਤਾਨ ਕੋਹਲੀ ਨੇ ਇਹ ਸੰਕੇਤ ਵੀ ਦਿੱਤਾ ਕਿ ਆਸਟ੍ਰੇਲੀਆ ਦੇ ਿਖ਼ਲਾਫ਼ ਹੋਣ ਵਾਲੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਮੈਚ 'ਚ ਆਖ਼ਰੀ ਗਿਆਰਾਂ 'ਚ ਸ਼ਿਖ਼ਰ ਧਵਨ ਤੇ ਲੋਕੇਸ਼ ਰਾਹੁਲ ਦੋਵਾਂ ਨੂੰ ਜਗ੍ਹਾ ਦੇਣ ਲਈ ਉਹ ਬੱਲੇਬਾਜ਼ੀ ਕ੍ਰਮ 'ਚ ਖ਼ੁਦ ਹੇਠਾਂ ਆ ਸਕਦੇ ਹਨ | ਉਪ ਕਪਤਾਨ ਰੋਹਿਤ ਸ਼ਰਮਾ ਦਾ ਆਖ਼ਰੀ ਗਿਆਰਾਂ 'ਚ ਚੁਣਿਆ ਜਾਣਾ ਤੈਅ ਹੈ, ਪਰ ਟੀਮ ਪ੍ਰਬੰਧਕਾਂ ਲਈ ਧਵਨ ਜਾਂ ਰਾਹੁਲ 'ਚੋਂ ਕਿਸੇ ਇਕ ਨੂੰ ਚੁਣਨ ਦਾ ਫ਼ੈਸਲਾ ਕਰਨਾ ਮੁਸ਼ਕਿਲ ਹੈ | ਕਪਤਾਨ ਨੂੰ ਹਾਲਾਂਕਿ ਅਜਿਹਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ ਕਿ ਇਹ ਦੋਵੇਂ ਨਾ ਖੇਡ ਸਕਣ | ਕੋਹਲੀ ਨੇ ਮੈਚ ਤੋਂ ਪਹਿਲਾਂ ਕਿਹਾ ਕਿ ਲੈਅ 'ਚ ਚੱਲ ਰਿਹਾ ਖਿਡਾਰੀ ਹਮੇਸ਼ਾ ਟੀਮ ਦੇ ਲਈ ਚੰਗਾ ਹੁੰਦਾ ਹੈ | ਬੇਸ਼ੱਕ ਤੁਸੀਂ ਚਾਹੁੰਦੇ ਹੋ ਕਿ ਸਰਬੋਤਮ ਖਿਡਾਰੀ ਉਪਲਬਧ ਰਹਿਣ ਅਤੇ ਇਸ ਤੋਂ ਬਾਅਦ ਚੁਣਦੇ ਹੋ ਕਿ ਟੀਮ ਦੇ ਲਈ ਸਹੀ ਸੁਮੇਲ ਕੀ ਹੋਣਾ ਚਾਹੀਦਾ ਹੈ | ਅਜਿਹੀ ਸੰਭਾਵਨਾ ਹੋ ਸਕਦੀ ਹੈ ਕਿ ਤਿੰਨਾਂ (ਰੋਹਿਤ, ਸ਼ਿਖਰ ਤੇ ਰਾਹੁਲ) ਖੇਡ ਸਕਦੇ ਹਨ | ਇਹ ਪੁੱਛਣ 'ਤੇ ਕਿ ਕੀ ਉਹ ਬੱਲੇਬਾਜ਼ੀ ਕ੍ਰਮ 'ਚ ਹੇਠਾਂ ਆ ਸਕਦੇ ਹਨ | ਕੋਹਲੀ ਨੇ ਕਿਹਾ ਕਿ ਹਾਂ ਇਸ ਦੀ ਸੰਭਾਵਨਾ ਹੈ | ਅਜਿਹਾ ਕਰਨ ਨਾਲ ਮੈਨੂੰ ਬਹੁਤ ਖ਼ੁਸ਼ੀ ਹੋਵੇਗੀ | ਕੋਹਲੀ ਨੇ ਕਿਹਾ ਕਿ ਉਨ੍ਹਾਂ ਲਈ ਨਿੱਜੀ ਉਪਲਬਧੀਆਂ ਦੇ ਪਿੱਛੇ ਭੱਜਣ ਦੀ ਜਗ੍ਹਾ ਇਹ ਜ਼ਿਆਦਾ ਮਹੱਤਵਪੂਰਨ ਹੈ ਕਿ ਉਹ ਕਪਤਾਨ ਦੇ ਰੂਪ 'ਚ ਕਿਸ ਤਰ੍ਹਾਂ ਦੀ ਵਿਰਾਸਤ ਛੱਡ ਕੇ ਜਾਣਗੇ | ਵਰਨਣਯੋਗ ਹੈ ਕਿ ਲੜੀ ਦਾ ਦੂਜਾ ਮੈਚ 17 ਜਨਵਰੀ ਨੂੰ ਰਾਜਕੋਟ ਦੇ ਸੁਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਵੇਗਾ, ਉੱਥੇ ਹੀ ਲੜੀ ਦਾ ਆਖ਼ਰੀ ਮੈਚ ਐਤਵਾਰ ਨੂੰ 19 ਜਨਵਰੀ ਨੂੰ ਬੇਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ | ਇਹ ਲੜੀ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਸਿਰਫ਼ 6 ਦਿਨਾਂ 'ਚ ਹੀ ਖ਼ਤਮ ਹੋ ਜਾਵੇਗੀ | ਇਹ ਭਾਰਤੀ ਟੀਮ ਦੀ ਸਾਲ 2020 ਦੀ ਪਹਿਲੀ ਇਕ ਦਿਨਾ ਲੜੀ ਵੀ ਹੈ |

ਖੇਲ੍ਹੋ ਇੰਡੀਆ ਯੂਥ ਗੇਮਜ਼ ਚੌਥੇ ਦਿਨ ਇਕੱਠੇ 12 ਸੋਨ ਤਗਮੇ ਜਿੱਤ ਕੇ ਨੰਬਰ ਇਕ 'ਤੇ ਪੁੱਜਾ ਹਰਿਆਣਾ

ਗੁਹਾਟੀ, 13 ਜਨਵਰੀ (ਏਜੰਸੀ)— ਹਰਿਆਣਾ ਨੇ ਅੱਜ ਇੱਥੇ ਖੇਲੋ੍ਹ ਇੰਡੀਆ ਯੂਥ ਗੇਮਜ਼ ਦੇ ਚੌਥੇ ਦਿਨ ਇਕੱਠੇ 12 ਸੋਨ ਤਗਮੇ ਜਿੱਤ ਕੇ ਮਹਾਰਾਸ਼ਟਰ ਨੂੰ ਪਛਾੜਦਿਆਂ ਤਗਮਾ ਸੂਚੀ ਦੇ ਸਿਖਰ 'ਤੇ ਜਗ੍ਹਾ ਬਣਾਈ | ਹਰਿਆਣਾ ਨੇ ਅੱਜ ਕਬੱਡੀ 'ਚ 4, ਤੀਰ-ਅੰਦਾਜ਼ੀ 'ਚ 3 ਜਦਕਿ ਅਥਲੈਟਿਕਸ, ...

ਪੂਰੀ ਖ਼ਬਰ »

ਟੀ-20 ਵਿਸ਼ਵ ਕੱਪ 'ਚ ਟੀਮਾਂ ਦੀ ਗਿਣਤੀ ਵਧ ਕੇ ਹੋ ਸਕਦੀ ਹੈ 20

ਲੰਡਨ, 13 ਜਨਵਰੀ (ਏਜੰਸੀ)- ਅੰਤਰਰਾਸ਼ਟਰੀ ਕ੍ਰਿਕਟ ਕੌਾਸਲ (ਆਈ.ਸੀ.ਸੀ.) 2023-31 ਸੀਜ਼ਨ 'ਚ ਟੀ-20 ਵਿਸ਼ਵ ਕੱਪ 'ਚ ਟੀਮਾਂ ਦੀ ਗਿਣਤੀ 16 ਤੋਂ ਵਧ ਕੇ 20 ਕਰਨ 'ਤੇ ਵਿਚਾਰ ਕਰ ਰਿਹਾ ਹੈ | ਇਕ ਮੀਡੀਆ ਰਿਪੋਰਟ 'ਚ ਇਹ ਦਾਅਵਾ ਕੀਤਾ ਗਿਆ ਹੈ | ਇਕ ਵੈੱਬਸਾਈਟ ਅਨੁਸਾਰ ਖੇਡ ਦੇ ਦਾਅਰੇ ਨੂੰ ...

ਪੂਰੀ ਖ਼ਬਰ »

ਡਵੇਨ ਬਰਾਵੋ ਦੀ 3 ਸਾਲ ਬਾਅਦ ਵੈਸਟ ਇੰਡੀਜ਼ ਦੀ ਟੀਮ 'ਚ ਵਾਪਸੀ

ਸੈਂਟ ਜਾਰਜ (ਗ੍ਰੇਨਾਡਾ), 13 ਜਨਵਰੀ (ਏਜੰਸੀ)- ਵਿਸ਼ਵ ਟੀ-20 ਿਖ਼ਤਾਬ ਬਚਾਉਣ ਦੀ ਤਿਆਰੀ 'ਚ ਲੱਗੇ ਵੈਸਟ ਇੰਡੀਜ਼ ਨੇ ਡਵੇਨ ਬਰਾਵੋ ਨੂੰ ਐਤਵਾਰ ਨੂੰ ਟੀਮ 'ਚ ਜਗ੍ਹਾ ਦਿੱਤੀ | ਬਰਾਵੋ ਨੇ ਕੈਰੇਬਿਆਈ ਟੀਮ ਵਲੋਂ ਪਿਛਲਾ ਮੈਚ ਤਿੰਨ ਸਾਲ ਤੋਂ ਵੀ ਜ਼ਿਆਦਾ ਸਮਾਂ ਪਹਿਲਾਂ ...

ਪੂਰੀ ਖ਼ਬਰ »

ਮਲੇਸ਼ੀਆ ਮਾਸਟਰਜ਼ ਜਿੱਤਣ ਦੇ ਕੁਝ ਘੰਟਿਆਂ ਬਾਅਦ ਹੀ ਕਾਰ ਹਾਦਸੇ 'ਚ ਜ਼ਖ਼ਮੀ ਹੋਏ ਕੈਂਟੋ ਮੋਮੋਤਾ

ਕੁਆਲਾਲੰਪੁਰ, 13 ਜਨਵਰੀ (ਏਜੰਸੀ)-ਦੁਨੀਆ ਦੇ ਨੰਬਰ ਇਕ ਬੈਡਮਿੰਟਨ ਖਿਡਾਰੀ ਕੈਂਟੋ ਮੋਮੋਤਾ ਸਮੇਤ ਚਾਰ ਲੋਕਾਂ ਨੂੰ ਸੋਮਵਾਰ ਨੂੰ ਮਲੇਸ਼ੀਆ 'ਚ ਹਾਦਸੇ ਦੇ ਦੌਰਾਨ ਹਲਕੀਆਂ ਸੱਟਾਂ ਲੱਗੀਆਂ | ਰਿਪੋਰਟ ਅਨੁਸਾਰ ਮੋਮੋਤਾ ਦੇ ਮਲੇਸ਼ੀਆ ਮਾਸਟਰਜ਼ ਦਾ ਿਖ਼ਤਾਬ ਜਿੱਤਣ ...

ਪੂਰੀ ਖ਼ਬਰ »

42ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਕੱਲ੍ਹ ਤੋਂ

ਘੁਮਾਣ, 13 ਜਨਵਰੀ (ਬੰਮਰਾਹ)- ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ 42ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15, 16 ਤੇ 17 ਜਨਵਰੀ ਨੂੰ ਸਰਕਾਰੀ ਸਕੂਲ ਦੇ ਗਰਾਊਾਡ 'ਚ ਘੁਮਾਣ ਵਿਚ ਕਰਵਾਇਆ ਜਾ ਰਿਹਾ ਹੈ | ਇਸ ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇੰਡੋਨੇਸ਼ੀਆ ਮਾਸਟਰਜ਼ ਦੇ ਦੂਜੇ ਦੌਰ 'ਚ ਸਾਇਨਾ ਤੇ ਸਿੰਧੂ ਦਾ ਹੋ ਸਕਦੈ ਸਾਹਮਣਾ

ਜਕਾਰਤਾ, 13 ਜਨਵਰੀ (ਏਜੰਸੀ)- ਉਲੰਪਿਕ ਤਗਮਾ ਜੇਤੂ ਪੀ.ਵੀ. ਸਿੰਧੂ ਤੇ ਸਾਇਨਾ ਨੇਹਵਾਲ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਇੰਡੋਨੇਸ਼ੀਆ ਮਾਸਟਰਜ਼ ਦੇ ਦੂਜੇ ਦੌਰ 'ਚ ਇਕ-ਦੂਜੇ ਦੇ ਆਹਮਣੇ-ਸਾਹਮਣੇ ਹੋ ਸਕਦੀਆਂ ਹਨ | ਵਿਸ਼ਵ ਚੈਂਪੀਅਨ ਸਿੰਧੂ ਅਤੇ ਮੌਜੂਦਾ ਚੈਂਪੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX