ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552

ਫਰੀਦਕੋਟ

ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਚੈਂਪੀਅਨਸ਼ਿਪ ਅਗਲੇ ਮਹੀਨੇ ਫ਼ਰੀਦਕੋਟ 'ਚ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਅਗਲੇ ਮਹੀਨੇ ਫ਼ਰੀਦਕੋਟ ਵਿਖੇ ਜੂਨੀਅਰ ਵਰਗ ਅਤੇ ਸੀਨੀਅਰ ਵਰਗ ਚੈਂਪੀਅਨਸ਼ਿਪ ਫ਼ਰੀਦਕੋਟ ਵਾਲੀਬਾਲ ਐਸੋਸੀਏਸ਼ਨ ਵਿਖੇ ਸੂਬਾ ਪੱਧਰ ਦੀਆਂ ਕਰਵਾਈਆਂ ਜਾਣਗੀਆਂ | ਉਕਤ ਜਾਣਕਾਰੀ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਿਧਾਇਕ ਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਦਿੱਤੀ | ਕਿੱਕੀ ਢਿੱਲੋਂ ਨੇ ਕਿਹਾ ਕਿ ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਫ਼ਿਲਹਾਲ ਕੋਈ ਵੀ ਖਿਡਾਰੀਆਂ ਦੇ ਚੋਣ ਟਰਾਇਲ ਨਹੀਂ ਕਰਵਾਏ ਜਾ ਰਹੇ ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਨਾਂਅ 'ਤੇ ਪਹਿਲਾਂ ਪਟਿਆਲਾ ਵਿਖੇ ਅਤੇ ਹੁਣ 23 ਫ਼ਰਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਗਰਾਊਾਡ ਵਿਚ ਖਿਡਾਰੀਆਂ ਦੇ ਚੋਣ ਟਰਾਇਲ ਕਰਵਾਉਣ ਦਾ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਕੋਈ ਸਬੰਧ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਚੋਣ ਵਾਲੀਬਾਲ ਐਸੋਸੀਏਸ਼ਨ ਆਫ਼ ਇੰਡੀਆ ਦੇ ਮਾਪਦੰਡਾਂ ਅਨੁਸਾਰ ਪੰਜਾਬ ਓਲੰਪਿਕ ਐਸੋਸੀਏਸ਼ਨ ਅਤੇ ਖੇਡ ਵਿਭਾਗ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਚੋਣ ਹੋਈ ਸੀ ਜਿਸ ਵਿਚ ਉਨ੍ਹਾਂ ਨੂੰ (ਕਿੱਕੀ ਢਿੱਲੋਂ) ਪ੍ਰਧਾਨ ਅਤੇ ਸੁਖਪਾਲ ਸਿੰਘ ਬਰਾੜ ਅਰਜਨ ਐਵਾਰਡੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਸੀ ਅਤੇ ਇਸ ਚੋਣ ਵਿਚੋਂ ਹਾਰਨ ਵਾਲੇ ਵਿਅਕਤੀਆਂ ਵਲੋਂ ਹੁਣ ਖਿਡਾਰੀਆਂ ਦੇ ਗਲਤ ਚੋਣ ਟਰਾਇਲ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ | ਕਿੱਕੀ ਢਿੱਲੋਂ ਨੇ ਕਿਹਾ ਕਿ ਅਗਲੇ ਮਹੀਨੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਫ਼ਰੀਦਕੋਟ ਵਿਖੇ ਚੈਪੀਅਨਸ਼ਿਪ ਕਰਵਾਈਆਂ ਜਾਣਗੀਆਂ, ਜਿਸ ਦੀ ਅਗਵਾਈ ਪੰਜਾਬ ਓਲੰਪਿਕ ਐਸੋਸੀਏਸ਼ਨ ਕਰੇਗੀ ਅਤੇ ਇਸ ਵਿਚ ਵਾਲੀਬਾਲ ਐਸੋਸੀਏਸ਼ਨ ਆਫ਼ ਇੰਡੀਆ ਦੇ ਵੀ ਅਧਿਕਾਰੀ ਸ਼ਿਰਕਤ ਕਰਨਗੇ | ਉਨ੍ਹਾਂ ਖਿਡਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਟਿਆਲਾ ਤੇ ਅੰਮਿ੍ਤਸਰ ਵਿਖੇ ਗਲਤ ਤਰੀਕੇ ਨਾਲ ਕਰਵਾਏ ਜਾ ਰਹੇ ਚੋਣ ਟਰਾਇਲ ਵਿਚ ਹਿੱਸਾ ਨਾ ਲੈਣ |

ਪੰਜਾਬ ਸਰਕਾਰ ਵਲੋਂ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਸ਼ਹਿਰਾਂ ਦੀ ਨੁਹਾਰ ਬਦਲਣ ਦਾ ਉਪਰਾਲਾ-ਡਿਪਟੀ ਸਪੀਕਰ ਪੰਜਾਬ

ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਸ਼ਹਿਰਾਂ ਦੀ ਨੁਹਾਰ ਬਦਲਣ ਦਾ ਉਪਰਾਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ੁਰੂਆਤ ਕੀਤਾ ਗਿਆ ਹੈ | ਇਹ ਜਾਣਕਾਰੀ ਅਜਾਇਬ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾਣ ਵਾਲੇ ਵਿਅਕਤੀ ਦੀ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਹਰਮਹਿੰਦਰ ਪਾਲ)- ਬੀਤੀ 18 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜੋਧੂ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਆ ਕੇ ਆਪਣੇ ਦੋਵਾਂ ਬੱਚਿਆਂ ਸਣੇ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦਾ ਵਾਧੂ ਚਾਰਜ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅਰਵਿੰਦਪਾਲ ਸੰਧੂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਵਾਧੂ ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਕਿਸਾਨ ਲਹਿਰ ਦੇ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਭਲਕੇ ਮਨਾਇਆ ਜਾਵੇਗਾ

ਲੰਬੀ, 22 ਫਰਵਰੀ (ਮੇਵਾ ਸਿੰਘ)- ਸੂਬਾ ਕਮੇਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ 23 ਫਰਵਰੀ ਨੂੰ ਇਲਾਕੇ ਦੀਆਂ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨ ਲਹਿਰ ਦੇ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ | ਇਸ ਸਬੰਧ 'ਚ ਬੀ.ਕੇ.ਯੂ. ਏਕਤਾ ...

ਪੂਰੀ ਖ਼ਬਰ »

ਖੇਤ 'ਚੋਂ ਬਿਜਲੀ ਮੋਟਰ ਚੋਰੀ

ਦੋਦਾ, 22 ਫ਼ਰਵਰੀ (ਰਵੀਪਾਲ)- ਪਿੰਡ ਕਾਉਣੀ ਦੇ ਕਿਸਾਨ ਗੁਰਤੇਜ ਸਿੰਘ ਘਾਲੀ ਪੁੱਤਰ ਵਜੀਰ ਸਿੰਘ ਦੇ ਖੇਤ ਵਿਚੋਂ ਚੋਰ ਰਾਤ ਸਮੇਂ ਬਿਜਲੀ ਮੋਟਰ ਚੋਰੀ ਕਰਕੇ ਲੈ ਗਏ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖ਼ੇਤਾਂ ਵਿਚੋਂ ਚੋਰ ਰਾਤ ਸਮੇਂ ਪਿਛਲੇ 20 ਦਿਨਾਂ ਅੰਦਰ ਕਈ ਮੋਟਰਾਂ ...

ਪੂਰੀ ਖ਼ਬਰ »

ਖੇਤਾਂ 'ਚੋਂ ਲੰਘਦੀ ਬਿਜਲੀ ਦੀ ਤਾਰ ਚੋਰੀ

ਰੁਪਾਣਾ, 22 ਫ਼ਰਵਰੀ (ਜਗਜੀਤ ਸਿੰਘ)- ਡੈੱਡ ਹੋਈ ਬਿਜਲੀ ਲਾਈਨ ਦੀ ਤਾਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਕਿਸਾਨ ਬੋਹੜ ਸਿੰਘ ਬਰਾੜ, ਬਾਜ ਸਿੰਘ ਸੰਧੂ, ਇਕਬਾਲ ਸਿੰਘ, ਸੁਖਚੈਨ ਸਿੰਘ, ਕਮਲਵੀਰ ਸਿੰਘ ਅਤੇ ਪ੍ਰੇਮ ਸਿੰਘ ਨੇ ਦੱਸਿਆ ਕਿ 66 ...

ਪੂਰੀ ਖ਼ਬਰ »

ਬਠਿੰਡਾ-ਫ਼ਿਰੋਜ਼ਪੁਰ ਰੇਲਵੇ ਮਾਰਗ 'ਤੇ ਇਕ ਹੋਰ ਯਾਤਰੀ ਗੱਡੀ ਚੱਲੀ

ਫ਼ਰੀਦਕੋਟ, 22 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)- ਰੇਲਵੇ ਵਿਭਾਗ ਵਲੋਂ ਬਠਿੰਡਾ-ਫ਼ਿਰੋਜ਼ਪੁਰ ਰੇਲਵੇ ਮਾਰਗ 'ਤੇ ਯਾਤਰੀਆਂ ਦੀ ਸਹੂਲਤ ਲਈ ਇਕ ਹੋਰ ਯਾਤਰੀ ਗੱਡੀ ਚਲਾ ਦਿੱਤੀ ਗਈ ਹੈ | ਸਥਾਨਕ ਰੇਲਵੇ ਸਟੇਸ਼ਨ ਦੇ ਇਕ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਵੀਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ 4 ਮਾਰਚ ਨੂੰ

ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਜਲੰਧਰ ਸਿੰਘ ਸਿੱਧੂ ਨੇ 11 ਹਜ਼ਾਰ ਰੁਪਏ ਕਿਸਾਨੀ ਸੰਘਰਸ਼ ਲਈ ਭੇਜੇ

Êਪੰਜਗਰਾੲੀਂ ਕਲਾਂ, 22 ਫਰਵਰੀ (ਸੁਖਮੰਦਰ ਸਿੰਘ ਬਰਾੜ)- ਕਿਸਾਨੀ ਘੋਲ ਜਿਉਂ ਜਿਉਂ ਲੰਮੇਰਾ ਹੁੰਦਾ ਜਾ ਰਿਹਾ ਹੈ ਇਸ ਅੰਦੋਲਨ ਨੂੰ ਲੈ ਕੇ ਲੋਕਾਂ ਅੰਦਰ ਉਦਾਸੀਨਤਾ ਆਉਣ ਦੀ ਬਜਾਏ ਉਤਸ਼ਾਹ 'ਚ ਵੱਧਦਾ ਜਾ ਰਿਹਾ ਹੈ | ਪਿੰਡ ਦੇ ਜੰਮਪਲ ਅਤੇ ਐਡਮਿੰਟਨ (ਕੈਨੇਡਾ) ਨਿਵਾਸੀ ...

ਪੂਰੀ ਖ਼ਬਰ »

ਅੰਡਰ-19 ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਕੁਆਰਟਰ ਫਾਈਨਲ 'ਚ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਅੰਡਰ-19 ਅੰਤਰ ਜ਼ਿਲ੍ਹਾ ਇਕ ਦਿਨਾਂ ਸੀਮਤ ਓਵਰ ਟੂਰਨਾਮੈਂਟ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਬੇਨਤੀ ਕੀਤੀ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸੰਘਰਸ਼ ਸਹਿਯੋਗ ਜਥੇ ਵਲੋਂ ਟਿੱਲਾ ਬਾਬਾ ਫ਼ਰੀਦ ਵਿਖੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੱੜਦੀ ਕਲਾ ਲਈ ਵਿਖੇ ਹੈਡ ਗ੍ਰੰਥੀ ਸਿੰਘ ਵਲੋਂ ...

ਪੂਰੀ ਖ਼ਬਰ »

ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਅਧਿਕਾਰੀਆਂ ਦਾ ਸਨਮਾਨ

ਮਲੋਟ, 22 ਫ਼ਰਵਰੀ (ਪਾਟਿਲ)- ਨਗਰ ਕੌਂਸਲ ਮਲੋਟ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਦੁਆਰਾ ਸ਼ਾਨਦਾਰ ਭੂਮਿਕਾ ਨਿਭਾਉਣ 'ਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਅੱਜ ਇਕ ਸਮਾਗਮ ਕਰਵਾਇਆ ਗਿਆ | ਚੋਣਾਂ ਦੌਰਾਨ ਮਲੋਟ ਦੇ ਐਸ.ਡੀ.ਐਮ.ਗੋਪਾਲ ਸਿੰਘ ਪੀ.ਸੀ.ਐਸ. ਅਤੇ ਡੀ.ਐਸ.ਪੀ. ਜਸਪਾਲ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਗੱਲਬਾਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਗਿੱਦੜਬਾਹਾ, 22 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)- ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਐਚ.ਐਸ. ਅਰੋੜਾ ਨੇ ਮਹਿਮਾਨ ਬੁਲਾਰੇ ਜਗਸੀਰ ਜੀਦਾ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਐਨ.ਸੀ.ਸੀ. ਏਟੀਸੀ-98 ਕੈਂਪ ਦੀ ਸ਼ੁਰੂਆਤ

ਮਲੋਟ, 22 ਫਰਵਰੀ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਦੇ ਵਿਹੜੇ ਵਿਚ ਐਨ.ਸੀ.ਸੀ. ਦੇ ਬੈਨਰ ਹੇਠ ਸਾਲਾਨਾ ਟਰੇਨਿੰਗ (ਪੰਜ ਦਿਨਾਂ) ਕੈਂਪ ਦਾ ਉਦਘਾਟਨ ਕੀਤਾ ਗਿਆ | ਇਹ ਕੈਂਪ 20 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਜੇ.ਵੀ. ਸਿੰਘ ਅਤੇ ਐਡਮ ਅਫ਼ਸਰ ਕਰਨਲ ਕੁਲਬੀਰ ਸਿੰਘ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਸਖ਼ਤ ਮਿਹਨਤ ਕਰਾਂਗੇ- ਪਾਸ਼ਾ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਜੇਤੂ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਪਾਸ਼ਾ ਦੇ ਪਤੀ ਪਰਮਿੰਦਰ ਸਿੰਘ ਪਾਸ਼ਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਵਲੋਂ ਲਾਏ ਬੂਟੇ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸੰਤ ਨਿਰੰਕਾਰੀ ਮਿਸ਼ਨ ਵਲੋਂ 23 ਫ਼ਰਵਰੀ ਨੂੰ ਬਾਬਾ ਹਰਦੇਵ ਸਿੰਘ ਦਾ ਜਨਮ ਦਿਨ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਦੇਸ਼ ਭਰ 'ਚ ਸਫ਼ਾਈ ਅਭਿਆਨ, ਰੁੱਖ ਲਗਾਉਣਾ ਅਤੇ ਖ਼ੂਨਦਾਨ ਕੈਂਪ ਲਾਏ ਜਾਂਦੇ ਹਨ | ਇਸ ਵਾਰ ...

ਪੂਰੀ ਖ਼ਬਰ »

ਸ੍ਰੀ ਰਾਮ ਭਵਨ ਵਿਖੇ ਸਵਾਮੀ ਕਲਿਆਣਾਨੰਦ ਦੀ 7ਵੀਂ ਬਰਸੀ ਕੱਲ੍ਹ ਮਨਾਈ ਜਾਵੇਗੀ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ 24 ਫ਼ਰਵਰੀ (ਬੁੱਧਵਾਰ) ਨੂੰ ਸਵਾਮੀ ਸ੍ਰੀ ਕਲਿਆਣਾਨੰਦ ਦੀ 7ਵੀਂ ਬਰਸੀ ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਦੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਵਿਖੇ 14ਵੇਂ ਬਸੰਤ ਮੂਰਤੀ ਸਥਾਪਨਾ ਉਤਸਵ ਮੌਕੇ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੇ 14ਵੇਂ ਬਸੰਤ ਮੂਰਤੀ ਸਥਾਪਨਾ ਉਤਸਵ ਮੌਕੇ ਜਾਗਰਣ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਸ਼ਰਧਾਲੂ ਕਤਾਰਾਂ ਵਿਚ ਲੱਗ ...

ਪੂਰੀ ਖ਼ਬਰ »

ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਮਹਿਲਾ ਪੰਚਾਂ-ਸਰਪੰਚਾਂ ਨੂੰ ਦਿੱਤੀ ਸਿਖਲਾਈ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਮਹਿਲਾ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਅਤੇ ਪਿੰਡਾਂ ਦੀ ਕਾਰਜਪ੍ਰਣਾਲੀ ਵਿਚ ...

ਪੂਰੀ ਖ਼ਬਰ »

ਜੇਤੂ ਕੌਂਸਲਰ ਜਤਿੰਦਰ ਕੁਮਾਰ ਤੇ ਯੂਥ ਆਗੂ ਲਖਵਿੰਦਰ ਲੱਕੀ ਅਰੋੜਾ ਆੜ੍ਹਤੀਆ ਕਾਂਗਰਸ 'ਚ ਸ਼ਾਮਿਲ

ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਉਮੀਦਵਾਰ ਵਜੋਂ ਜੈਤੋ ਦੇ ਵਾਰਡ ਨੰਬਰ: 10 ਵਿਚੋਂ ਜੇਤੂ ਕੌਂਸਲਰ ਜਤਿੰਦਰ ਕੁਮਾਰ ਜੀਤੂ ਬਾਂਸਲ ਤੇ ਉਨ੍ਹਾਂ ਦੇ ਸਾਥੀ ਨੌਜਵਾਨ ਯੂਥ ਆਗੂ ਲਖਵਿੰਦਰ ਲੱਕੀ ਅਰੋੜਾ ਆੜ੍ਹਤੀਆ ਨੂੰ ...

ਪੂਰੀ ਖ਼ਬਰ »

ਪਤੰਜਲੀ ਅਤੇ ਮਹਿਲਾ ਯੋਗ ਸੰਮਤੀ ਨੇ ਮੁਫ਼ਤ ਯੋਗਾ ਕੈਂਪ ਲਗਾਇਆ

ਫ਼ਰੀਦਕੋਟ, 22 ਫ਼ਰਵਰੀ (ਸਤੀਸ਼ ਬਾਗ਼ੀ)- ਪਤੰਜਲੀ ਯੋਗ ਸੰਮਤੀ ਅਤੇ ਮਹਿਲਾ ਯੋਗ ਸੰਮਤੀ ਵਲੋਂ ਮੁਫ਼ਤ ਯੋਗਾ ਕੈਂਪ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਰਾਜਿੰਦਰ ਸ਼ਿੰਗਾਰੀ ਪੰਜਾਬ ਪ੍ਰਧਾਨ ਭਾਰਤ ਸਵੈ ਅਭਿਮਾਨ ...

ਪੂਰੀ ਖ਼ਬਰ »

ਬਿਹਤਰ ਪ੍ਰਦਰਸ਼ਨ ਲਈ ਅਧਿਆਪਕਾਂ ਨੂੰ ਨਿਰੰਤਰ ਕੀਤਾ ਜਾ ਰਿਹਾ ਉਤਸ਼ਾਹਿਤ-ਦਿਓਲ

ਬਾਜਾਖਾਨਾ, 22 ਫ਼ਰਵਰੀ (ਜੀਵਨ ਗਰਗ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਧੰਨਾ ਸਿੰਘ ਦਿਓਲ ਵਲੋਂ ਨਿਰੰਤਰ ਫ਼ਰੀਦਕੋਟ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਹੋਰ ਬਿਹਤਰ ਕਾਰਗੁਜ਼ਾਰੀ ਵਾਸਤੇ ਉਤਸ਼ਾਹਿਤ ਕੀਤਾ ...

ਪੂਰੀ ਖ਼ਬਰ »

ਸੂਰਜ ਭਾਰਦਵਾਜ ਨੇ ਪਿੰਡ ਸਿਬੀਆਂ ਵਿਖੇ ਸਮਾਰਟ ਰਾਸ਼ਨ ਕਾਰਡ ਵੰਡੇ

ਬਰਗਾੜੀ, 22 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)- ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਪਿੰਡ ਸਿਬੀਆਂ ਵਿਖੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਸਲਾਹਕਾਰ ਮੈਂਬਰ ਗੁਰਪ੍ਰੀਤ ਸਿੰਘ ਸਿਬੀਆਂ, ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੌਨੀਟਰਿੰਗ ਕਮੇਟੀ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ (ਐਸ.ਸੀ.ਐਸ.ਟੀ) ਐਕਟ 1989 ਰੂਲਜ 1995 ਅਤੇ ਮੈਨੂੰਅਲ ਸਕੈਵੈਂਜਰਜ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਪੰਜਾਬੀ ਮਾਂ ਬੋਲੀ ਦਿਹਾੜਾ

ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਵੱਖਰੇ ਤਰੀਕੇ ਨਾਲ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਟਿੱਬੀ ਸਾਹਿਬ ਵਿਖੇ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾ ਰਹੇ ਜੋੜ ਮੇਲੇ ਦੌਰਾਨ ...

ਪੂਰੀ ਖ਼ਬਰ »

ਤਹਿਸੀਲਦਾਰ ਸੁਖਜੀਤ ਸਿੰਘ ਬਰਾੜ ਵਲੋਂ ਕਾਮਨ ਸਰਵਿਸ ਕੇਂਦਰਾਂ ਦਾ ਦੌਰਾ

ਪੰਜਗਰਾੲੀਂ ਕਲਾਂ, 22 ਫਰਵਰੀ (ਸੁਖਮੰਦਰ ਸਿੰਘ ਬਰਾੜ)- ਪੰਜਾਬ ਸਰਕਾਰ ਵਲੋਂ ਆਯੂਸ਼ਮਨ ਸਰੱਬਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾਣ ਵਾਲੇ ਕਾਰਡਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 22 ਫਰਵਰੀ ਤੋਂ 28 ਫਰਵਰੀ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜੋੜੀਆਂ ਨਹਿਰਾਂ 'ਤੇ ਬਣ ਰਹੇ ਪੁਲ ਮਈ 2021 ਤੱਕ ਮੁਕੰਮਲ ਹੋਣ ਦੀ ਸੰਭਾਵਨਾ

ਫ਼ਰੀਦਕੋਟ, 22 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)- ਸਥਾਨਕ ਚਹਿਲ ਰੋਡ 'ਤੇ ਸਰਹਿੰਦ ਅਤੇ ਰਾਜਸਥਾਨ ਜੋੜੀਆਂ ਨਹਿਰਾਂ 'ਤੇ ਬਣੇ ਵੱਖਰੇ-ਵੱਖਰੇ ਪੁਲਾਂ ਨੂੰ ਢਾਹ ਕੇ ਦੁਬਾਰਾ ਨਵੇਂ ਪੁਲ ਬਣਾਉਣ ਲਈ ਸਬੰਧਿਤ ਵਿਭਾਗ ਵਲੋਂ ਪਿਛਲੇ ਕਾਫੀ ਸਮੇਂ ਤੋਂ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸਮਾਜ ਸੇਵੀ ਸੁਸਾਇਟੀ ਦੇ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਨਤੀਜਿਆਂ 'ਚ ਸੁਧਾਰ- ਪਰਮਿੰਦਰ ਕੌਰ

ਸਾਦਿਕ, 22 ਫਰਵਰੀ (ਗੁਰਭੇਜ ਸਿੰਘ ਚੌਹਾਨ)-ਨੇੜਲੇ ਪਿੰਡ ਮਚਾਕੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਵਲੋਂ ਹਰਦਮ ਸਿੰਘ ਮਾਨ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ

ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਵਲੋਂ ਪੈਨਸ਼ਨਰਜ਼ ਭਵਨ ਜੈਤੋ ਦੇ ਵਿਹੜੇ ਵਿਚ ਕੈਨੇਡਾ ਵਸਦੇ ਸ਼ਾਇਰ ਅਤੇ ਵਾਤਾਵਰਨ ਪ੍ਰੇਮੀ ਹਰਦਮ ਸਿੰਘ ਮਾਨ ਨਾਲ ਰੂਬਰੂ ਕਰਵਾਇਆ ਗਿਆ | ਹਰਦਮ ਸਿੰਘ ਮਾਨ ਨੇ ਸਖ਼ਤ ਮਿਹਨਤ ਅਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਲਕੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ

ਫ਼ਰੀਦਕੋਟ, 22 ਫ਼ਰਵਰੀ (ਸਰਬਜੀਤ ਸਿੰਘ)- ਕਿਸਾਨਾਂ ਦੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਦਿੱਲੀ ਜੇਲ੍ਹ 'ਚ ਬੰਦ ਕਿਸਾਨਾਂ ਦੀ ਰਿਹਾਈ ਲਈ, ਮੁਕੱਦਮੇ ਰੱਦ ਕਰਵਾਉਣ ਲਈ ਅਤੇ ਟਰੈਕਟਰਾਂ ਦੇ ਮਾਲਿਕ ਕਿਸਾਨਾਂ ਨੂੰ ਦਿੱਲੀ ਪੁਲਿਸ ਵਲੋਂ ਨੋਟਿਸ ਭੇਜਣ ਖ਼ਿਲਾਫ਼ 24 ਫਰਵਰੀ ਦਿਨ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਨਵ-ਨਿਯੁਕਤ ਸਮੂਹ ਜੇਤੂ ਉਮੀਦਵਾਰਾਂ ਦਾ ਭਰਵਾਂ ਸਵਾਗਤ

ਮਲੋਟ, 22 ਫਰਵਰੀ (ਪਾਟਿਲ)- ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਅੱਜ ਨਗਰ ਕੌਂਸਲ ਚੋਣਾਂ ਦੌਰਾਨ ਸਮੂਹ ਜੇਤੂ ਉਮੀਦਵਾਰਾਂ ਦਾ ਝਾਂਬ ਗੈਸਟ ਹਾਊਸ ਮਲੋਟ ਵਿਖੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਡਾ:ਗਿੱਲ ਨੇ ਸਮੂਹ ਜੇਤੂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੇ ਮਾਤ-ਭਾਸ਼ਾ ਸਤਿਕਾਰ ਨੂੰ ਸਮਰਪਿਤ ਹੋਇਆ ਕਰਤਾਰ ਸਿੰਘ ਯਾਦਗਾਰੀ ਸਮਾਗਮ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)- ਨੇੜਲੇ ਪਿੰਡ ਮੋਰਾਂਵਾਲੀ ਵਿਖੇ ਕਰਤਾਰ ਸਿੰਘ ਯਾਦਗਾਰੀ ਮੰਚ ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਵਿਸ਼ਾਲ ਇਕੱਤਰਤਾ ਸਾਹਮਣੇ ਸਾਹਿਬ ਸਿੰਘ ਕੈਨੇਡਾ ਨੇ ਸਿੱਖ ਮੋਰਚਿਆਂ ਦਾ ਇਤਿਹਾਸ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਤੁਰੰਤ ਬਣਾਏ ਜਾਣ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਜਿਹੜੇ ਲਾਭਪਾਤਰੀਆਂ ਦੇ ਕਾਰਡ ਅਜੇ ਬਕਾਇਆ ਹਨ, ਉਨ੍ਹਾਂ ਨੂੰ ਤੁਰੰਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਭੇਟ ਚੜ੍ਹੇ ਕਿਸਾਨ ਦੇ ਪਰਿਵਾਰ ਨਾਲ ਹਨੀ ਫ਼ੱਤਣਵਾਲਾ ਵਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਚੱਕ ਬਾਜਾ ਮਰਾੜ੍ਹ ਦੇ ਕਿਸਾਨ ਦਰਬਾਰਾ ਸਿੰਘ ਦੀ ਪਿਛਲੇ ਦਿਨੀਂ ਦਿੱਲੀ ਸੰਘਰਸ਼ 'ਚ ਯੋਗਦਾਨ ਪਾਉਂਦੇ ਹੋਏ ਟਿਕਰੀ ਬਾਰਡਰ 'ਤੇ ਮੌਤ ਹੋ ਗਈ ਸੀ | ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਕੀਤੀ ਰਵਾਨਾ
ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਐਂਬੂਲੈਂਸ ਦੀ ਸ਼ੁਰੂਆਤ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਵੈਂਟੀਲੈਂਟਰ ਐਂਬੂਲੈਂਸ ਦੀ ਸ਼ਹਿਰ ਵਾਸੀਆਂ ਦੀ ਮੁੱਖ ਲੋੜ ਨੂੰ ਦੇਖਦੇ ਸ਼ੁਰੂਆਤ ਕੀਤੀ ਗਈ | ਐਂਬੂਲੈਂਸ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਚੋਰੀ ਹੋਣ ਦੇ ਮਾਮਲੇ 'ਚ ਪੁਲਿਸ ਵਲੋਂ ਵਿਅਕਤੀ ਕਾਬੂ

ਮਲੋਟ, 22 ਫ਼ਰਵਰੀ (ਅਜਮੇਰ ਸਿੰਘ ਬਰਾੜ)- ਬੀਤੇ ਦਿਨੀਂ ਇੰਦਰਾ ਰੋਡ ਵਿਖੇ ਦੋ ਦੁਕਾਨਾਂ ਤੋਂ ਹੋਈ ਚੋਰੀ ਸਬੰਧੀ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਦੋਸ਼ੀ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੋਰਾ ਸਰਪੰਚ ਨਾਲ ਕੁਲਬੀਰ ਸਿੰਘ ਮੱਤਾ ਨੇ ਦੁੱਖ ਸਾਂਝਾ ਕੀਤਾ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਸੁਖਪ੍ਰੀਤ ਸਿੰਘ ਗੋਰਾ ਸਰਪੰਚ ਕੋਠੇ ਧਾਲੀਵਾਲ ਕੋਟਕਪੂਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰ ਮਾਤਾ ਜੀ ਜਸਪਾਲ ਕੌਰ (75) ਪਤਨੀ ਬਲਦੇਵ ਸਿੰਘ ਦਿਓਲ ਦੀ ਦਿਲ ਦੀ ਧੜਕਣ ਬੰਦ ਹੋਣ ਕਾਰਨ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਐਂਬੂਲੈਂਸ ਦੀ ਸ਼ੁਰੂਆਤ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਵਲੋਂ ਵੈਂਟੀਲੈਂਟਰ ਐਂਬੂਲੈਂਸ ਦੀ ਸ਼ਹਿਰ ਵਾਸੀਆਂ ਦੀ ਮੁੱਖ ਲੋੜ ਨੂੰ ਦੇਖਦੇ ਸ਼ੁਰੂਆਤ ਕੀਤੀ ਗਈ | ਐਂਬੂਲੈਂਸ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਦੇ ਪ੍ਰਧਾਨ ਰਜਿੰਦਰ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਕਲੱਬ ਦੀ ਅਹਿਮ ਮੀਟਿੰਗ ਸਥਾਨਕ ਕੱਚਾ ਉਦੇਕਰਨ ਰੋਡ ਵਿਖੇ ਹੋਈ, ਜਿਸ ਵਿਚ ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ ...

ਪੂਰੀ ਖ਼ਬਰ »

ਬੀ.ਪੀ.ਈ.ਓ. ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਮੋੜ ਅਤੇ ਚੱਕ ਮਦਰੱਸਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਬਲਾਕ ਮੁਕਤਸਰ-1 ਦੇ ਬੀ.ਪੀ.ਈ.ਓ. ਕਰਨੈਲ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਬੀ.ਪੀ.ਈ.ਓ. ਵਲੋਂ ਸਕੂਲ ਦੇ ਹਾਜ਼ਰੀ ਰਜਿਸਟਰ ਅਤੇ ਹੋਰ ...

ਪੂਰੀ ਖ਼ਬਰ »

ਸਵੱਛਤਾ ਸਬੰਧੀ ਲੇਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਸਿੱਖਵਾਲਾ ਵਿਖੇ ਪਬਲਿਕ ਹੈਲਥ ਯੁਵਾ ਕਲੱਬ ਸਿੰਘੇਵਾਲਾ ਦੇ ਸਹਿਯੋਗ ਨਾਲ ਸਵੱਛ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਇਕ ਨਵਾਂ ਮਾਮਲਾ

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 1 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 36 ਹੋ ਗਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX