ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552

ਮੋਗਾ

ਕਾਂਗਰਸ 'ਚ ਸ਼ਾਮਿਲ ਹੋਏ ਕੌ ਾਸਲਰਾਂ ਨੇ ਕੀਤੀ ਮੀਟਿੰਗ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)- ਹਾਲ ਹੀ 'ਚ ਨਗਰ ਨਿਗਮ ਦੀਆਂ ਚੋਣਾਂ 'ਚ 10 ਦੇ ਕਰੀਬ ਆਜ਼ਾਦ ਕੌਂਸਲਰ ਚੋਣ ਜਿੱਤੇ ਸਨ, ਪਰ ਇਨ੍ਹਾਂ 'ਚੋਂ 9 ਕੌਂਸਲਰਾਂ ਨੇ ਚੰਡੀਗੜ੍ਹ ਵਿਖੇ ਜਾ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ | ਜੋ ਕਿ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਕਿਉਂਕਿ ਸ਼ਹਿਰ ਵਾਸੀਆਂ ਦਾ ਆਖਣਾ ਸੀ ਕਿ ਆਜ਼ਾਦ ਉਮੀਦਵਾਰਾਂ ਨੇ ਬਿਨਾਂ ਵਾਰਡ ਵਾਸੀਆਂ ਨੂੰ ਪੁੱਛੇ ਇਕ ਦਿਨ 'ਚ ਹੀ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਸੀ ਤੇ ਇਨ੍ਹਾਂ ਕੌਂਸਲਰਾਂ ਸੰਬੰਧੀ ਲੋਕਾਂ ਵਿਚ ਸੋਸ਼ਲ ਮੀਡੀਆ 'ਤੇ ਕੁਮੈਂਟ ਵੀ ਕੱਸੇ ਸਨ ਕਿ ਕੌਂਸਲਰ ਨੇ ਅਜਿਹਾ ਕਰਕੇ ਵਾਰਡ ਵਾਸੀਆਂ ਨਾਲ ਵੱਡਾ ਧੋਖਾ ਕੀਤਾ ਹੈ, ਤੇ ਆਪਣੀ ਜ਼ਮੀਰ ਦੀ ਵੀ ਪ੍ਰਵਾਹ ਨਹੀ ਕੀਤੀ | ਅੱਜ ਇਸ ਮਾਮਲੇ ਨੂੰ ਲੈ ਕੇ 9 ਦੇ ਕਰੀਬ ਉਮੀਦਵਾਰਾਂ ਨੇ ਸਥਾਨਕ ਸ਼ਹਿਰ ਦੇ ਬਿਗਬੈਨ ਵਿਖੇ ਇਕ ਮੀਟਿੰਗ ਕੀਤੀ | ਇਸ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੌਂਸਲਰਾਂ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਵਿਚ ਸ਼ਾਮਲ ਹੋਏ ਹਨ ਤਾਂ ਜੋ ਮੋਗਾ ਸ਼ਹਿਰ ਦਾ ਰੁਕਿਆ ਪਿਆ ਵਿਕਾਸ ਮੁੜ ਲੀਹਾਂ 'ਤੇ ਲਿਜਾਇਆ ਜਾ ਸਕੇ | ਉਨ੍ਹਾਂ ਕਿਹਾ ਸਾਨੰੂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਹ ਭਰੋਸਾ ਦਿਵਾਇਆ ਸੀ ਕਿ ਨਗਰ ਨਿਗਮ ਮੋਗਾ ਨੂੰ ਫ਼ੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ | ਮੀਟਿੰਗ 'ਚ ਹਾਜ਼ਰੀਨ 9 ਕੌਂਸਲਰਾਂ ਵਿਚੋਂ 8 ਕੌਂਸਲਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਸ਼ਹਿਰ ਦੇ ਵਿਕਾਸ ਲਈ ਅਸੀ ਵਿਧਾਇਕ ਡਾ. ਹਰਜੋਤ ਕਮਲ ਦੇ ਨਾਲ ਚਟਾਨ ਵਾਂਗ ਖੜੇ ਹਾਂ | ਇਸ ਮੌਕੇ ਆਜ਼ਾਦ ਕੌਂਸਲਰਾਂ ਵਿਚ ਗੁਰਪ੍ਰੀਤ ਸਚਦੇਵਾ, ਡਾ. ਰੀਮਾ ਸੂਦ, ਸਾਹਿਲ ਗਰਗ, ਸੁਰਿੰਦਰ ਸਿੰਘ ਗੋਗਾ, ਤੀਰਥ ਸਿੰਘ, ਪ੍ਰਵੀਨ ਮੱਕੜ, ਤਰਸੇਮ ਸਿੰਘ, ਬੂਟਾ ਸਿੰਘ, ਅਰਵਿੰਦਰ ਸਿੰਘ, ਹੈਪੀ ਕਾਹਨਪੁਰੀਆ ਸ਼ਾਮਲ ਸਨ | ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਤੂ ਆਜ਼ਾਦ ਉਮੀਦਵਾਰਾਂ ਖ਼ਿਲਾਫ਼ ਉਨ੍ਹਾਂ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਭੰਡੀ ਪ੍ਰਚਾਰ ਕੀਤਾ ਹੈ, ਜਿਨ੍ਹਾਂ ਨੂੰ ਵੋਟਰਾਂ ਨੇ ਨਕਾਰ ਦਿੱਤਾ ਜਦ ਕਿ ਜੇਤੂ ਉਮੀਦਵਾਰਾਂ ਨੇ ਆਪਣੇ ਵਾਰਡਾਂ ਦਾ ਵਿਕਾਸ ਹੀ ਨਹੀ ਕਰਵਾਇਆ ਸਗੋਂ ਉਹ ਵਾਰਡ ਵਾਸੀਆਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਰਹੇ | ਪਰ ਜੋ ਉਨ੍ਹਾਂ ਨੂੰ ਵਿਕਾਊ ਕਿਹਾ ਗਿਆ ਹੈ | ਇਸ ਨਾਲ ਉਨ੍ਹਾਂ ਦੇ ਮਨ ਨੂੰ ਵੀ ਠੇਸ ਲੱਗੀ ਹੈ, ਜਦ ਕਿ ਇਹ ਜੇਤੂ ਉਮੀਦਵਾਰ ਸਾਡੀ ਪਾਰਟੀ ਦਾ ਹੀ ਇਕ ਅੰਗ ਹਨ | ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰੇਮ ਸਿੰਗਲਾ ਪ੍ਰਧਾਨ ਮੋਗਾ ਰਾਈਸ ਮਿਲਜ਼ ਐਸੋ. ਪ੍ਰਵੀਨ ਗਰਗ ਚੇਅਰਮੈਨ, ਗੁਰਸ਼ਰਨ ਸਿੰਘ ਨਾਗੀ ਸਾਬਕਾ ਮੈਨੇਜਰ, ਡਾ. ਨਵੀਨ ਸੂਦ, ਮੁਖਤਿਆਰ ਸਿੰਘ ਸਾਬਕਾ ਐਸ.ਪੀ., ਗੌਰਵ ਗਰਗ, ਰਾਕੇਸ਼ ਕੁਮਾਰ ਕਿੱਟਾ, ਤਰਨਦੀਪ ਸਿੰਘ ਦਮਨ ਆਦਿ ਹਾਜ਼ਰ ਸਨ |

ਅੱਜ ਲੱਗੇਗੀ ਐਫ.ਸੀ.ਆਈ. ਦੀ ਸਪੈਸ਼ਲ

ਮੋਗਾ, 22 ਫਰਵਰੀ (ਅਸ਼ੋਕ ਬਾਂਸਲ)-ਭਾਰਤੀ ਖ਼ੁਰਾਕ ਨਿਗਮ ਦੇ ਮੈਨੇਜਰ (ਮੂਵਮੈਂਟ) ਅਸ਼ੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਣਕ ਦੀ ਲਿਫ਼ਟਿੰਗ ਲਈ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਵਲੋਂ 23 ਫਰਵਰੀ ਨੂੰ ਇਕ ਸਪੈਸ਼ਲ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਲਿਖਾਰੀ ਸਭਾ ਵਲੋਂ ਸਾਲਾਨਾ ਸਮਾਗਮ 28 ਨੂੰ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)-ਲਿਖਾਰੀ ਸਭਾ ਮੋਗਾ ਵਲੋਂ ਸਾਲਾਨਾ ਸਮਾਗਮ ਮੌਕੇ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਬੱਸ ਸਟੈਂਡ ਮੋਗਾ ਵਿਖੇ 28 ਫਰਵਰੀ ਸਵੇਰੇ 10 ਵਜੇ ਕਵੀ ਦਰਬਾਰ ਅਤੇ ਲੇਖਕ ਬਲਦੇਵ ਸਿੰਘ ਸਹਿਦੇਵ ਕੈਨੇਡਾ ਦੀ ਕਾਵਿ ਪੁਸਤਕ ਮੈਂ ਬੋਲਾਂ ...

ਪੂਰੀ ਖ਼ਬਰ »

ਡਿਫੈਂਸ ਰੋਡ 'ਤੇ ਧੁੰਦ ਅਤੇ ਤੇਜ਼ ਰਫ਼ਤਾਰ ਕਾਰਨ ਵਾਪਰਿਆ ਸੜਕ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਸਮਾਧ ਭਾਈ, 22 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਤੱਕ ਜਾਣ ਲਈ 254 ਨੰ. ਨਵਾਂ ਡਿਫੈਂਸ ਰੋਡ ਬਣਨ ਨਾਲ ਜਿਥੇ ਆਵਾਜਾਈ ਸੁਖਾਲੀ ਹੋ ਗਈ ਹੈ ਉਥੇ ਇਸ ਡਿਫੈਂਸ ਰੋਡ 'ਤੇ ਆਵਾਜਾਈ ਨਿਯਮਾਂ ਵਾਲੇ ਬੋਰਡ ਨਾ ਲੱਗੇ ਹੋਣ ਕਾਰਨ ਅਤੇ ਪੈ ਰਹੀ ...

ਪੂਰੀ ਖ਼ਬਰ »

ਕੋਰੋਨਾ ਨੇ ਫਿਰ ਫੜੀ ਤੇਜ਼ੀ, ਜ਼ਿਲ੍ਹੇ 'ਚ 13 ਹੋਰ ਆਏ ਨਵੇਂ ਮਰੀਜ਼

ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਕੋਰੋਨਾ ਨੇ ਇਕ ਵਾਰ ਫਿਰ ਜ਼ਿਲ੍ਹੇ ਵਿਚ ਤੇਜੀ ਫੜਦਿਆਂ 13 ਜਣਿਆਂ ਨੂੰ ਆਪਣੀ ਗਿ੍ਫ਼ਤ ਵਿਚ ਲੈ ਲਿਆ ਹੈ, ਜਿਸ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ 'ਚ ਕੁੱਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ ਲਈ ਕੰਮ ਕੀਤੇ-ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 22 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਸੂਬੇ ਦੀ ਇਕ ਮੁੱਖ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੋਹਰੀ ਰੋਲ ਅਦਾ ਕੀਤਾ ਅਤੇ ਆਪਣੀਆਂ ਸਰਕਾਰਾਂ ਸਮੇਂ ਕੀਤੇ ਵਿਕਾਸ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਕੰਮ ਨਾ ਦੇਣ ਦੇ ਵਿਰੋਧ 'ਚ ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ 'ਚ ਧਰਨਾ ਦਿੱਤਾ ਗਿਆ ਤੇ ਇਸ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨੂੰ ਪਹਿਲੀ ਬਰਸੀ 'ਤੇ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ, ਦੇਸ਼ ਭਗਤ ਕਾਲਜ ਡਗਰੂ ਮੋਗਾ ਦੇ ਫਾਊਾਡਰ ਜਨਰਲ ਸੈਕਟਰੀ ਗੁਰਦੇਵ ਸਿੰਘ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਕੈਂਬਰਿਜ ...

ਪੂਰੀ ਖ਼ਬਰ »

ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ

ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਪਿੰਡ ਡਗਰੂ ਵਿਖੇ ਸਥਿਤ ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਇਕ ਵਿਸ਼ਾਲ ਧਾਰਮਿਕ ਸਮਾਗਮ 23, 24 ਅਤੇ 25 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲੱਗਿਆ ਦਿਨ ਰਾਤ ਦਾ ਧਰਨਾ ਜਾਰੀ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਉੱਪਰ ਅਣਮਿਥੇ ਸਮੇਂ ਲਈ ਲਗਾਏ ਧਰਨੇ ਜਾਰੀ ਹਨ | ਇਸੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਇਲਾਕੇ ਦੇ ਨਾਮਵਰ ਮੀਰੀ-ਪੀਰੀ ਵਿੱਦਿਅਕ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਦੀ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਵਿਦਿਆਰਥੀ ਵਲੋਂ ...

ਪੂਰੀ ਖ਼ਬਰ »

ਲੋਪੋ ਬੀ. ਐੱਡ ਕਾਲਜ 'ਚ ਆਨਲਾਈਨ ਮਾਤ ਭਾਸ਼ਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 22 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਮਾਲਵੇ ਦੇ ਪੇਂਡੂ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੀ ਅਗਵਾਈ 'ਚ ਆਨਲਾਈਨ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਅਸੰਗਠਿਤ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਖ਼ੁਦਾਈ ਖ਼ਿਦਮਤਗਾਰ ਦੀ ਮੀਟਿੰਗ ਜਲਾਲਾਬਾਦ ਪੂਰਬੀ ਵਿਖੇ ਹੋਈ

ਧਰਮਕੋਟ, 22 ਫਰਵਰੀ (ਪਰਮਜੀਤ ਸਿੰਘ)- ਅਸੰਗਠਿਤ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਖ਼ੁਦਾਈ ਖ਼ਿਦਮਤਗਾਰ (ਆਲ ਇੰਡੀਆ) ਦੀ ਹੰਗਾਮੀ ਮੀਟਿੰਗ ਜਲਾਲਾਬਾਦ ਪੂਰਬੀ (ਮੋਗਾ) ਵਿਖੇ ਪੰਜਾਬ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਨੇੜਲੇ ਪਿੰਡ ...

ਪੂਰੀ ਖ਼ਬਰ »

27 ਨੂੰ ਵੱਡੇ ਪੱਧਰ 'ਤੇ ਜਥੇ ਦਿੱਲੀ ਦੀਆਂ ਸਰਹੱਦਾਂ ਲਈ ਰਵਾਨਾ ਕੀਤੇ ਜਾਣਗੇ-ਆਗੂ
ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲੱਗਿਆ ਦਿਨ ਰਾਤ ਦਾ ਧਰਨਾ ਜਾਰੀ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਉੱਪਰ ਅਣਮਿਥੇ ਸਮੇਂ ਲਈ ਲਗਾਏ ਧਰਨੇ ਜਾਰੀ ਹਨ | ਇਸੇ ...

ਪੂਰੀ ਖ਼ਬਰ »

ਮਰਹੂਮ ਕੇਵਲ ਸਿੰਘ ਸੇਖਾ ਦੇ ਪਰਿਵਾਰ ਨੇ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)- ਪਿੰਡ ਸੇਖਾ ਕਲਾਂ ਦੇ ਕਬੱਡੀ ਅਤੇ ਫੁੱਟਬਾਲ ਦੇ ਖਿਡਾਰੀਆਂ ਨੂੰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਰਹੂਮ ਕੇਵਲ ਸੇਖਾ ਦੇ ਪਰਿਵਾਰ ਗੁਰਜੀਤ ਸਿੰਘ ਕੈਨੇਡਾ ਵਲੋਂ ਖੇਡ ਕਿੱਟਾਂ ਦੇ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ...

ਪੂਰੀ ਖ਼ਬਰ »

ਸਰਪੰਚ ਰਾਮ ਸਿੰਘ ਲੋਧੀ ਨੇ ਠੱਠੀ ਭਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਠੱਠੀ ਭਾਈ, 22 ਫਰਵਰੀ (ਜਗਰੂਪ ਸਿੰਘ ਮਠਾੜੂ)- ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਸੀਨੀਅਰ ਕਾਂਗਰਸੀ ਨੇਤਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ 'ਚ ਠੱਠੀ ਭਾਈ ਵਿਖੇ ...

ਪੂਰੀ ਖ਼ਬਰ »

ਸ੍ਰੀ ਪੰਜਾਬ ਮਹਾਂਵੀਰ ਦਲ (ਰਜਿ:) ਮੋਗਾ ਦੀ ਮੀਟਿੰਗ ਹੋਈ

ਮੋਗਾ, 22 ਫਰਵਰੀ (ਅਸ਼ੋਕ ਬਾਂਸਲ)- ਸ੍ਰੀ ਪੰਜਾਬ ਮਹਾਵੀਰ ਦਲ (ਰਜਿ:) ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਪਨ ਜਿੰਦਲ ਦੀ ਪ੍ਰਧਾਨਗੀ ਹੇਠ ਪਾਠਸ਼ਾਲਾ ਮੰਦਰ ਮੋਗਾ ਵਿਖੇ ਹੋਈ, ਜਿਸ ਵਿਚ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਰਜਿੰਦਰ ਕਲਸੀ ਤੇ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਦਸਵੀਂ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਦਾਸ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦੇ ਦਿਹਾੜੇ 'ਤੇ ਮਹੀਨਾਵਾਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਾਕਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 22 ਫਰਵਰੀ (ਨਿਰਮਲ ਸਿੰਘ ਕਾਲੜਾ)- ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਨਕਾਣਾ ਸਾਹਿਬ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਫੁੱਟ ਕਾਰਨ ਨਗਰ ਪੰਚਾਇਤ 'ਤੇ ਸ਼੍ਰੋਮਣੀ ਅਕਾਲੀ ਦਲ ਹੋਵੇਗਾ ਕਾਬਜ਼

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਨਗਰ ਪੰਚਾਇਤ ਮੰਡੀ ਨਿਹਾਲ ਸਿੰਘ ਵਾਲਾ ਦੀਆਂ ਬੀਤੇ ਦਿਨੀਂ ਹੋਈਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਗੁੱਟਬੰਦੀ ਪੂਰੀ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆਈ ਹੈ ਜਿਸ ਦਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ 'ਚ ਕਰੀਅਰ ਖੇਡਾਂ ਸਬੰਧੀ ਹੋਈ ਮੀਟਿੰਗ

ਮੋਗਾ, 22 ਫਰਵਰੀ (ਜਸਪਾਲ ਸਿੰਘ ਬੱਬੀ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਕਰੀਅਰ ਖੇਡਾਂ ਕਰਵਾਉਣ ਸਬੰਧੀ ਮੀਟਿੰਗ ਜਬਰਜੰਗ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਬਰਜੰਗ ਸਿੰਘ ਬਰਾੜ, ਗੁਰਦੀਪ ਸਿੰਘ ਗੱਜਣ ਵਾਲਾ ਅਥਲੈਟਿਕਸ ...

ਪੂਰੀ ਖ਼ਬਰ »

ਐਕਸਪਰਟ ਇਮੀਗ੍ਰੇਸ਼ਨ ਮੋਗਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ- ਕੌੜਾ, ਅਗਰਵਾਲ

ਮੋਗਾ, 22 ਫਰਵਰੀ (ਗੁਰਤੇਜ ਸਿੰਘ)- ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਮੋਗਾ, ਬਾਘਾਪੁਰਾਣਾ ਜਿੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਵਧੀਆਂ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਉਥੇ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕਾਨੂੰਨੀ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਲਗਵਾ ਰਿਹਾ ਕੈਨੇਡਾ ਤੇ ਆਸਟੇ੍ਰਲੀਆ ਦੇ ਸਟੱਡੀ ਵੀਜ਼ੇ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ, ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਭ ਤੋਂ ਵੱਧ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...

ਪੂਰੀ ਖ਼ਬਰ »

ਸੁਪਰਡੈਂਟ ਸੁਨੀਲ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ

ਸਮਾਲਸਰ, 22 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)- ਫ਼ਰੀਦਕੋਟ ਡਵੀਜ਼ਨ ਦੇ ਸੁਪਰਡੈਂਟ ਡਾਕ ਵਿਭਾਗ ਸੁਨੀਲ ਕੁਮਾਰ ਦੀ ਬਦਲੀ ਫ਼ਰੀਦਕੋਟ ਤੋਂ ਚੰਡੀਗੜ੍ਹ ਹੋਣ 'ਤੇ ਡਾਕਘਰ ਸਮਾਲਸਰ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਰਾਜ ਕੁਮਾਰ ਸਹਾਇਕ ਸੁਪਰਡੈਂਟ, ਸੰਜੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਮਾਂ ਬੋਲੀ ਦਿਵਸ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਭੁੱਲਣ ਵਾਲੇ ਰੁਲ ਜਾਂਦੇ ਹਨ- ਡਾ.ਨਾਜ਼

ਕਿਸ਼ਨਪੁਰਾ ਕਲਾਂ, 22 ਫਰਵਰੀ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ 'ਅੰਤਰ- ਰਾਸ਼ਟਰੀ ਪੰਜਾਬੀ ਬੋਲੀ' ਦੇ ਦਿਹਾੜੇ ਦੇ ਸੰਬੰਧ 'ਚ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਬੱਚਿਆਂ ਨੇ ਆਪਣੀ ਮਾਂ ਦੀ ਕੁੱਖ 'ਚੋਂ ਸਿੱਖੀ ਬੋਲੀ ਜੋ ਕਿ ...

ਪੂਰੀ ਖ਼ਬਰ »

ਵੀਜਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਦੇ ਸੰਸਥਾਪਕ ਨੰਦ ਸਿੰਘ ਬਰਾੜ ਸਾਬਕਾ ਐਮ.ਸੀ. ਬਾਘਾ ਪੁਰਾਣਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਦੀਸ਼ ਸਿੰਘ ਵਾਸੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪੁਲਿਸ ਅਧਿਕਾਰੀਆਂ ਦੇ ਲਗਾਏ ਕੋਰੋਨਾ ਵੈਕਸੀਨ ਦੇ ਟੀਕੇ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਸਰਕਾਰ ਵਲੋਂ ਕੋਵਿਡ-19 ਦੀ ਰੋਕਥਾਮ ਲਈ ਅਰੰਭੀ ਗਈ ਟੀਕਾਕਰਨ ਮੁਹਿੰਮ ਦੇ ਤਹਿਤ ਐਸ.ਐਮ.ਓ. ਸੰਜੇ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਇੰਚਾਰਜ ਉਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਅਫ਼ਸਰਾਂ ਦੇ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ 'ਚ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਯੂਥ ਵਿੰਗ ਦੀ ਮੀਟਿੰਗ ਹੋਈ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਯੂਥ ਵਿੰਗ ਦੀ ਆਗੂ ਟੀਮ ਦੀ ਮੀਟਿੰਗ ਮੋਗਾ ਵਿਖੇ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ¢ ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਅਤੇ ਸੂਬਾ ਕਮੇਟੀ ...

ਪੂਰੀ ਖ਼ਬਰ »

ਪੱਤੋ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 22 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੱਦੇ 'ਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ ਵਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਮਾਲਵੇ ਦੇ ਉੱਘੇ ਸਾਹਿਤਕਾਰ ...

ਪੂਰੀ ਖ਼ਬਰ »

ਸ਼ਹਿਰ ਮੋਗਾ ਸਮੇਤ ਪੰਜਾਬ ਦੇ 16 ਸ਼ਹਿਰਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਇਸ ਵੇਲੇ ਬਲ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਨੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸ਼ਹਿਰ 'ਚ ਕੀਤਾ ਰੋਸ ਮਾਰਚ

ਬਾਘਾ ਪੁਰਾਣਾ, 22 ਫਰਵਰੀ (ਬਲਰਾਜ ਸਿੰਗਲਾ)- ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਇਕੱਤਰਤਾ ਸਥਾਨਕ ਸੁਭਾਸ਼ ਮੰਡੀ ਵਿਖੇ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਨਰੇਗਾ ਮਜ਼ਦੂਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਨਰੇਗਾ ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਾਨਫ਼ਰੰਸ ਤੇ ਮੁਜ਼ਾਹਰਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਫਾਸੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕਾਲੇ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ 'ਚ ਕੀਤੀਆਂ ਮਾਰੂ ਸੋਧਾਂ ਖ਼ਿਲਾਫ਼ ਖੱਬੀ ਪੱਖੀ ਧਿਰਾਂ ਵਲੋਂ ਨੇਚਰ ਪਾਰਕ ਮੋਗਾ ਵਿਖੇ ਕਾਨਫ਼ਰੰਸ ਤੇ ਮੁਜ਼ਾਹਰਾ ਕੀਤਾ ਗਿਆ¢ ...

ਪੂਰੀ ਖ਼ਬਰ »

ਅੱਜ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਬਲਾਕ ਢੁੱਡੀਕੇ 'ਚ ਜਾਗਰੂਕ ਕਰੇਗੀ ਵੈਨ- ਡਿਪਟੀ ਕਮਿਸ਼ਨਰ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲਗਪਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਮਾਸਟਰ ਪਰਮਪਾਲ ਸਿੰਘ ਰੂਬੀ ਨੂੰ ਸਦਮਾ ਮਾਤਾ ਦਾ ਦਿਹਾਂਤ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਮਾਸਟਰ ਪਰਮਪਾਲ ਸਿੰਘ ਰੂਬੀ ਦੌਧਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਰਿੰਦਰ ਕੌਰ ਪਤਨੀ ਸਵ: ਮਾਸਟਰ ਲਛਮਣ ਸਿੰਘ ਗਿੱਲ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਮਾਸਟਰ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ 11ਵਾਂ ਸ਼ਹੀਦੀ ਸਮਾਗਮ ਮਨਾਇਆ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 11ਵਾਂ ਸ਼ਹੀਦੀ ਸਮਾਗਮ ਭਾਈ ਹਿੰਮਤ ਸਿੰਘ ਨਗਰ (ਧੱਲੇਕੇ) ਜ਼ੀਰਾ ਰੋਡ ਮੋਗਾ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਰਿਹਾਅ ਕਰਵਾਉਣ ਦੀ ਅਪੀਲ

ਧਰਮਕੋਟ/ਕਿਸ਼ਨਪੁਰਾ ਕਲਾਂ, 22 ਫਰਵਰੀ (ਪਰਮਜੀਤ ਸਿੰਘ/ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ 26 ਜਨਵਰੀ ਦੀ ਪਰੇਡ 'ਚ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਿਦਿਆਰਥੀ ਦਾ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਵਿਦਿਆਰਥੀ ਹਰਕਮਲਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਦਾ ਵੈਲੀ ਕਾਲਜ ...

ਪੂਰੀ ਖ਼ਬਰ »

ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨਾਲ ਦੁੱਖ ਪ੍ਰਗਟਾਇਆ
ਤਾਏ ਦੇ ਬੇਟੇ ਦਾ ਸਦੀਵੀ ਵਿਛੋੜਾ ਦੇ ਗਿਆ

ਕੋਟ ਈਸੇ ਖਾਂ, 22 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਪ੍ਰਸਿੱਧ ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਤਾਇਆ ਜੀ ਦੇ ਬੇਟੇ ਮਾਸਟਰ ਪਾਲਾ ਸਿੰਘ (83 ਸਾਲ) ਸਾਬਕਾ ਪੰਜਾਬ ਪੱਧਰੀ ਕਬੱਡੀ ਖਿਡਾਰੀ 17 ਫਰਵਰੀ 2021 ...

ਪੂਰੀ ਖ਼ਬਰ »

ਤਾਏ ਦੇ ਬੇਟੇ ਦਾ ਸਦੀਵੀ ਵਿਛੋੜਾ ਦੇ ਗਿਆ

ਕੋਟ ਈਸੇ ਖਾਂ, 22 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਪ੍ਰਸਿੱਧ ਸਾਹਿਤਕਾਰ ਪਰਮਜੀਤ ਸਿੰਘ ਕੜਿਆਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਤਾਇਆ ਜੀ ਦੇ ਬੇਟੇ ਮਾਸਟਰ ਪਾਲਾ ਸਿੰਘ (83 ਸਾਲ) ਸਾਬਕਾ ਪੰਜਾਬ ਪੱਧਰੀ ਕਬੱਡੀ ਖਿਡਾਰੀ 17 ਫਰਵਰੀ 2021 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX