ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਤਰਲੋਕ ਸਿੰਘ ਬਾਠ ਤੇ ਠਾਕੁਰ ਸਿੰਘ ਊਧਨਵਾਲ ਦੀ ਅਗਵਾਈ 'ਚ ਜਥਾ ਚੰਡੀਗੜ੍ਹ ਪੁੱਜਾ

ਬਟਾਲਾ, 1 ਮਾਰਚ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਾ: ਮੰਤਰੀ ਦੇ ਨਿਰਦੇਸ਼ਾਂ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਖ਼ਿਲਾਫ਼ ਵਿਧਾਨ ਸਭਾ ਦੇ ਕੀਤੇ ਘਿਰਾਓ ਦੇ ਸਬੰਧ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਅਤੇ ਠਾਕੁਰ ਸਿੰਘ ਊਧਨਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜਿੰਨੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ 'ਚੋਂ ਕੋਈ ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ, ਜਿਸ ਕਰ ਕੇ ਪੰਜਾਬ ਦੇ ਲੋਕ ਇਸ ਕਾਂਗਰਸ ਸਰਕਾਰ ਤੋਂ ਖਾਸੇ ਦੁਖੀ ਹਨ, ਜਿਸ ਕਰ ਕੇ ਇਹ ਅੱਜ ਦਾ ਘਿਰਾਓ ਕੀਤਾ ਗਿਆ ਹੈ | ਇਸ ਮੌਕੇ ਮਲਕੀਤ ਸਿੰਘ ਮਧਰਾ, ਰਾਜਨਬੀਰ ਸਿੰਘ ਘੁਮਾਣ, ਪਰਮਿੰਦਰ ਸਿੰਘ ਪੱਡਾ, ਜੱਜ ਮਸਾਣੀਆਂ, ਬਲਬੀਰ ਸਿੰਘ ਬੱਲ ਯੂਥ ਪ੍ਰਧਾਨ, ਦਲਬੀਰ ਸਿੰਘ ਵਾੜੇ, ਪਰਮਜੀਤ ਸਿੰਘ ਬੋਪਰਾਏ, ਸਰੂਪ ਸਿੰਘ ਚੌੜੇ, ਕਾਕਾ ਗੁਰਪਾਲ ਸਿੰਘ, ਜੀਜਾ ਡੰਮ, ਗੁਰਭੇਜ ਤਲਵਾੜਾ, ਜੱਸ ਭੋਮਾ, ਲਾਡੀ ਪਿੰਡਾਰੋੜੀ, ਜਸਵਿੰਦਰ ਸਿੰਘ ਮੈਨੇਜਰ, ਜਤਿੰਦਰ ਸਿੰਘ ਲੱਧਾਮੁੰਡਾ, ਜਸਜੀਤ ਸਿੰਘ ਬੋਪਾਰਾਏ, ਪੱਪੂ ਮਾਸਟਰ, ਦਿਲਬਾਗ ਸਿੰਘ ਕੋਟਲੀ, ਸੁਖਦੇਵ ਸਿੰਘ ਬੂੜੇਨੰਗਲ, ਝਿਰਮਲ ਸਿੰਘ ਪੰਜਗਰਾਈ ਆਦਿ ਹਾਜ਼ਰ ਸਨ |

ਗੁਰਦਾਸਪੁਰ ਦੇ ਤਿੱਬੜੀ ਰੋਡ ਦੇ ਅੰਡਰ ਬਿ੍ਜ ਲਈ ਪੰਜਾਬ ਸਰਕਾਰ ਵਲੋਂ ਰਾਸ਼ੀ ਜਾਰੀ

ਗੁਰਦਾਸਪੁਰ, 1 ਮਾਰਚ (ਆਰਿਫ਼)- ਪਿਛਲੇ ਕਈ ਸਾਲਾਂ ਤੋਂ ਗੁਰਦਾਸਪੁਰ ਦੇ ਤਿੱਬੜੀ ਰੋਡ ਸਥਿਤ ਰੇਲਵੇ ਫਾਟਕ ਕਾਰਨ ਲੋਕਾਂ ਨੰੂ ਵੱਡੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਕਿਉਂਕਿ ਇੱਥੋਂ ਹੀ ਗੁਜ਼ਰ ਕੇ ਲੋਕ ਜਲੰਧਰ, ਹੁਸ਼ਿਆਰਪੁਰ ਤੇ ਚੰਡੀਗੜ੍ਹ ਜਾਂਦੇ ਸਨ | ਪਰ ਅਕਸਰ ...

ਪੂਰੀ ਖ਼ਬਰ »

ਵਾਰਡ ਨੰ: 36 ਦਾ ਵਿਕਾਸ ਬਿਨਾਂ ਭੇਦਭਾਵ ਦੇ ਕਰਾਂਗਾ-ਕੌ ਾਸਲਰ ਸੁਖਦੇਵ ਸਿੰਘ ਬਾਜਵਾ

ਬਟਾਲਾ, 1 ਮਾਰਚ (ਕਾਹਲੋਂ)- ਨਗਰ ਨਿਗਮ ਬਟਾਲਾ ਦੇ ਵਾਰਡ ਨੰ: 36 ਤੋਂ ਕਾਂਗਰਸੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਇਸਤਰੀ ਸਭਾ ਖਜੂਰੀ ਗੇਟ ਬਟਾਲਾ ਦੀ ਪ੍ਰਧਾਨ ਨੀਲਮ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਗਤ ਪੰਜਾਬੀ ਸਭਾ ਕੈਨੇਡਾ ਵਲੋਂ ਪਿ੍ੰਸੀਪਲ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਬਟਾਲਾ, 1 ਮਾਰਚ (ਕਾਹਲੋਂ)- ਪਿਛਲੇ ਦਿਨੀਂ ਜਗਤ ਪੰਜਾਬੀ ਸਭਾ ਕੈਨੇਡਾ ਵਲੋਂ 101 ਸਿਰਮੌਰ ਪੰਜਾਬੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ, ਇਸ ਸਬੰਧ ਵਿਚ ਇਕ ਵਿਸ਼ੇਸ਼ ਸਮਾਰੋਹ ਨਿਰਮਲ ਕੁਟੀਆ ਸੀਸੇਵਾਲ ਵਿਖੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਪ੍ਰਧਾਨਗੀ 'ਚ ਕਰਵਾਇਆ ...

ਪੂਰੀ ਖ਼ਬਰ »

ਮੰਗਲ ਸਿੰਘ ਸ੍ਰੀ ਹਰਿਗੋਬਿੰਦਪੁਰ ਦੀ ਅਗਵਾਈ 'ਚ ਕਾਫ਼ਲਾ ਵਿਧਾਨ ਸਭਾ ਦੇ ਘਿਰਾਓ ਲਈ ਚੰਡੀਗੜ੍ਹ ਪੁੱਜਾ

ਬਟਾਲਾ, 1 ਮਾਰਚ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਹੇਠ ਪੰਜਾਬ ਦੀ ਕੈਪਟਨ ਸਰਕਾਰ ਦੇ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਹਲਕਾ ਸ੍ਰੀ ...

ਪੂਰੀ ਖ਼ਬਰ »

- ਸਵਾਮੀ ਸਰੂਪਾਨੰਦ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ - ਬਾਬਾ ਹੁੰਦਾਲ ਕਲੱਬ ਬੋਪਾਰਾਏ ਦੀ ਰਹੀ ਝੰਡੀ

ਘੁਮਾਣ, 1 ਮਾਰਚ (ਬੰਮਰਾਹ)- ਸਵਾਮੀ ਸਰੂਪਾਨੰਦ ਦੀ ਯਾਦ 'ਚ 24ਵਾਂ ਸਾਲਾਨਾ ਭੰਡਾਰਾ ਤੇ ਦੋ ਰੋਜ਼ਾ ਖੇਡ ਮੇਲਾ ਘੁਮਾਣ ਦੇ ਨਜ਼ਦੀਕ ਪਿੰਡ ਮੰਡ ਵਿਖੇ ਕਰਵਾਇਆ ਗਿਆ | ਖੇਡ ਮੇਲੇ ਦੇ ਦੂਸਰੇ ਤੇ ਅਖੀਰਲੇ ਦਿਨ 4 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਸ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮਿ੍ਤਕ ਆਸ਼ਰਿਤਾਂ ਨੰੂ ਨੌਕਰੀ ਦੇਣ ਸਬੰਧੀ ਦਿੱਤਾ ਮੰਗ ਪੱਤਰ

ਗੁਰਦਾਸਪੁਰ, 1 ਮਾਰਚ (ਭਾਗਦੀਪ ਸਿੰਘ ਗੋਰਾਇਆ)- 16 ਅਪ੍ਰੈਲ 2010 ਤੋਂ ਪਹਿਲਾਂ ਵਾਲੇ ਬਿਜਲੀ ਬੋਰਡ ਦੇ ਮਿ੍ਤਕ ਆਸ਼ਰਿਤਾਂ ਨੰੂ ਨੌਕਰੀਆਂ ਦੇਣ ਸਬੰਧੀ ਬਣੀ ਯੂਨੀਅਨ ਵਲੋਂ ਅੱਜ ਡੀ.ਸੀ. ਗੁਰਦਾਸਪੁਰ ਨੰੂ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਾਇਣ ...

ਪੂਰੀ ਖ਼ਬਰ »

ਪਿੰਡ ਰੱਤੜ ਛੱਤੜ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਡੇਰਾ ਬਾਬਾ ਨਾਨਕ, 1 ਮਾਰਚ (ਵਿਜੇ ਸ਼ਰਮਾ)- ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਬਾਰਡਰ ਉੱਪਰ ਦਿੱਤੇ ਜਾ ਰਹੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਪਿੰਡ ਰੱਤੜ-ਛੱਤੜ ਦੇ ਸਰਪੰਚ ਹਰਭਜਨ ਸਿੰਘ ਚੀਮਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਲਾਨੌਰ ਸਿਹਤ ਕੇਂਦਰ 'ਚ ਬਜ਼ੁਰਗਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਸ਼ੁਰੂ

ਕਲਾਨੌਰ, 1 ਮਾਰਚ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਬਜੁਰਗਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਡਾ. ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਭੇਟ

ਬਟਾਲਾ, 1 ਮਾਰਚ (ਕਾਹਲੋਂ)- ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੇ ਉੱਘੇ ਸਮਾਜ ਸੇਵਕ ਅਤੇ ਮੈਂਬਰ ਸਟੇਟ ਐਡਵਾਇਜ਼ਰੀ ਬੋਰਡ ਪੰਜਾਬ ਹਰਮਨਜੀਤ ਸਿੰਘ ਗੁਰਾਇਆ ਨੇ ਲੋਕ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਲੱਤਾਂ ਤੋਂ ਅਪਾਹਜ ਵਿਅਕਤੀਆਂ ਗੁਰਦੀਪ ਸਿੰਘ (40) ...

ਪੂਰੀ ਖ਼ਬਰ »

ਮਹਿੰਗਾਈ ਨੂੰ ਲੈ ਕੇ ਬਸਪਾ ਨੇ ਕੀਤੀ ਮੀਟਿੰਗ

ਬਟਾਲਾ, 1 ਮਾਰਚ (ਕਾਹਲੋਂ)- ਬਹੁਜਨ ਸਮਾਜ ਪਾਰਟੀ ਦੀ ਵਿਸ਼ੇਸ਼ ਮੀਟਿੰਗ ਵਕੀਲ ਥੋੜੂ ਰਾਮ ਦੀ ਅਗਵਾਈ ਵਿਚ ਹੋਈ, ਜਿਸ ਵਿਚ ਉਨ੍ਹਾਂ ਦੱਸਿਆ ਕਿ ਜਦੋਂ ਦੀ ਕੇਂਦਰ ਵਿਚ ਭਾਜਪਾ ਸਰਕਾਰ ਤੇ ਪੰਜਾਬ ਵਿਚ ਕੈਪਟਨ ਸਰਕਾਰ ਨੇ ਸੱਤਾ ਸੰਭਾਲੀ ਹੈ, ਡੀਜ਼ਲ-ਪੈਟਰੋਲ ਸਮੇਤ ਘਰੇਲੂ ...

ਪੂਰੀ ਖ਼ਬਰ »

ਕਾਲੇ ਕਾਨੂੰਨ ਲਾਗੂ ਹੋਏ ਤਾਂ ਕਿਸਾਨੀ ਦਾ ਭਵਿੱਖ ਬਰਬਾਦ ਹੋ ਜਾਵੇਗਾ-ਸ਼ਹਿਜ਼ਾਦਾ

ਡੇਰਾ ਬਾਬਾ ਨਾਨਕ, 1 ਮਾਰਚ (ਵਿਜੇ ਸ਼ਰਮਾ)- ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਤੇ ਪਿੰਡ ਸ਼ਹਿਜਾਦਾ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਨੇ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ 'ਚ ਕੌਮੀ ਸਾਇੰਸ ਦਿਵਸ ਮਨਾਇਆ

ਬਟਾਲਾ, 1 ਮਾਰਚ (ਕਾਹਲੋਂ)- ਵਿਦਿਅਕ ਜਗਤ ਵਿਚ ਵਿਲੱਖਣ ਪਹਿਚਾਣ ਰੱਖਣ ਵਾਲੀ ਸੰਸਥਾ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿਖੇ ਵਿਦਿਆਰਥੀਆਂ ਵਿਚ ਸਾਇੰਸ ਪ੍ਰਤੀ ਰੁਚੀ ਪੈਂਦਾ ਕਰਨ ਦੇ ਮੰਤਵ ਨਾਲ ਮਨਾਇਆ ਜਾਂਦਾ ਸਾਲਾਨਾ ਸਾਇੰਸ ਦਿਹਾੜਾ ਇਸ ਵਾਰ ਸਾਇੰਸਦਾਨ ਸੀ.ਵੀ. ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਸੂਬੇ ਭਰ 'ਚ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਬਟਾਲਾ, 1 ਮਾਰਚ (ਬੁੱਟਰ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਲੁਕਵੇਂ ਢੰਗ ਨਾਲ ਈ-ਪੰਜਾਬ ਦੇ ਪੋਰਟਲ 'ਤੇ ਸਰਕਾਰੀ ਸਕੂਲਾਂ 'ਚੋਂ ਮਨਜੂਰਸ਼ੁਦਾ ਆਸਾਮੀਆਂ ਖਤਮ ਕਰ ਕੇ ਗਰੀਬ ਲੋਕਾਂ ਕੋਲੋਂ ਸਿੱਖਿਆ ਦਾ ਹੱਕ ਖੋਹਣ ਲਈ ਕੀਤੇ ਗਏ ਨਾਦਰਸ਼ਾਹੀ ਫੈਸਲੇ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਪਿੰਡ ਭਰਥ ਦੇ 2 ਨੌਜਵਾਨਾਂ ਦਾ ਦਾਅਵਾ ਦਿੱਲੀ ਪੁਲਿਸ ਨੇ ਕੀਤਾ ਉਨ੍ਹਾਂ 'ਤੇ ਭਾਰੀ ਤਸ਼ੱਦਦ

ਸ੍ਰੀ ਹਰਿਗੋਬਿੰਦਪੁਰ, 1 ਮਾਰਚ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਭਰਥ ਦੇ ਦੋ ਨੌਜਵਾਨ ਗੁਰਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ, ਜੋ 29 ਜਨਵਰੀ ਨੂੰ ਦਿੱਲੀ ਪੁਲਿਸ ਵਲੋਂ ਕਿਸਾਨੀ ਸੰਘਰਸ਼ ਦੇ ਚੱਲਦਿਆਂ ਗਿ੍ਫ਼ਤਾਰ ਕੀਤੇ ਗਏ ਸਨ, ਉਹ ਦਿੱਲੀ ...

ਪੂਰੀ ਖ਼ਬਰ »

ਗੁਰਦੁਆਰਾ ਛੋਟੇ ਘੱਲੂਘਾਰਾ ਸਾਹਿਬ ਨੂੰ ਜਾਂਦੀ ਸੜਕ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ

ਕਾਹਨੂੰਵਾਨ/ਘੱਲੂਘਾਰਾ ਸਾਹਿਬ, 1 ਮਾਰਚ (ਜਸਪਾਲ ਸਿੰਘ ਸੰਧੂ, ਮਿਨਹਾਸ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੀ ਸੜਕ, ਜੋ ਕਾਹਨੂੰਵਾਨ ਤੋਂ ਇਤਿਹਾਸਕ ਸ਼ਹੀਦਾਂ ਦੇ ਗੁਰਦੁਆਰਾ ਛੋਟੇ ਘੱਲੂਘਾਰਾ ਸਹਿਬ ਨੂੰ ਜਾਂਦੀ ਹੈ, ਦੀ ਹਾਲਤ ਖ਼ਸਤਾ ਤੋਂ ਲੋਕ ਕਾਫ਼ੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਜੀਵੀ ਕਹਿ ਕੇ ਪ੍ਰਧਾਨ ਮੰਤਰੀ ਨੇ ਬਹੁਤ ਮਾੜੀ ਗੱਲ ਕੀਤੀ-ਡਾਇ: ਮਧਰਾ

ਊਧਨਵਾਲ, 1 ਮਾਰਚ (ਪਰਗਟ ਸਿੰਘ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਆਪਣੇ ਭਾਸ਼ਣ ਦÏਰਾਨ ਪਰਜੀਵੀ ਸ਼ਬਦ ਨਾਲ ਸੰਬੋਧਨ ਕਰ ਕੇ ਦੇਸ਼ ਦੇ ਅੰਨਦਾਤੇ ਦਾ ਘੋਰ ਅਪਮਾਨ ...

ਪੂਰੀ ਖ਼ਬਰ »

ਪਿੰਡ ਪੁਰੀਆਂ ਕਲਾਂ 'ਚ ਗੁਰਮਤਿ ਸਮਾਗਮ 5 ਤੋਂ

ਬਟਾਲਾ, 1 ਮਾਰਚ (ਬੁੱਟਰ)-ਨਜ਼ਦੀਕੀ ਪਿੰਡ ਪੁਰੀਆਂ ਕਲਾਂ ਵਿਖੇ ਸਰਬੱਤ ਦੇ ਭਲੇ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 23ਵਾਂ ਮਹਾਨ ਗੁਰਮਤਿ ਸਮਾਗਮ 5 ਤੋਂ 7 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ 3 ਮਾਰਚ ਨੂੰ 11 ਅਖੰਡ ਪਾਠ ਦੀ ਲੜੀ ਆਰੰਭ ...

ਪੂਰੀ ਖ਼ਬਰ »

ਆਯੂਸ਼ਮਾਨ ਬੀਮਾ ਯੋਜਨਾ ਦੀ ਸਰਕਾਰੀ ਸਾਈਟ ਨਾ ਖੁੱਲ੍ਹਣ ਕਰਕੇ ਜਨਤਾ ਪ੍ਰੇਸ਼ਾਨ

ਪੁਰਾਣਾ ਸ਼ਾਲਾ, 1 ਮਾਰਚ (ਅਸ਼ੋਕ ਸ਼ਰਮਾ)-ਆਯੂਸ਼ਮਾਨ ਸਰਬੱਤ ਬੀਮਾ ਯੋਜਨਾ ਦੀ ਸਕਾਰੀ ਸਾਈਟ ਨਾ ਖੁੱਲ੍ਹਣ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਆ ਰਹੀਆਂ ਹਨ, ਜਦੋਂ ਕਿ ਸਰਕਾਰੀ ਹਸਪਤਾਲ ਦੇ ਅਧਿਕਾਰੀ ਬਿਲਕੁਲ ਧਿਆਨ ਨਹੀਂ ਦੇ ਰਹੇ | ਬੇਟ ਇਲਾਕੇ ਦੇ ਪਿੰਡਾ ਦੇ ...

ਪੂਰੀ ਖ਼ਬਰ »

ਮਹਿੰਗਾਈ ਨੰੂ ਘੱਟ ਕਰਨ 'ਚ ਕੇਂਦਰ ਬੁਰੀ ਤਰ੍ਹਾਂ ਫ਼ੇਲ੍ਹ-ਚਿੱਟੀ, ਡੁਗਰੀ

ਦੋਰਾਂਗਲਾ, 1 ਮਾਰਚ (ਚੱਕਰਾਜਾ)- ਦੇਸ਼ ਭਰ ਦੇ ਲੋਕਾਂ ਨੰੂ ਅੱਛੇ ਦਿਨ ਲਿਆਉਣ ਦਾ ਝਾਂਸਾ ਦੇ ਕੇ ਸੱਤਾ 'ਚ ਆਈ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਨੰੂ ਠੱਲ੍ਹ ਪਾਉਣ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਦੋਰਾਂਗਲਾ ਦੇ ...

ਪੂਰੀ ਖ਼ਬਰ »

ਪੀ.ਟੀ.ਆਈ. ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਨੰੂ ਮੰਗ ਪੱਤਰ

ਗੁਰਦਾਸਪੁਰ, 1 ਮਾਰਚ (ਪੰਕਜ ਸ਼ਰਮਾ)- ਪੀ.ਟੀ.ਆਈ. ਯੂਨੀਅਨ ਗੁਰਦਾਸਪੁਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਨੰੂ ਪੀ.ਟੀ.ਆਈ. ਦੀਆਂ ਸ਼ਿਫਟ ਕੀਤੀਆਂ ਜਾ ਰਹੀਆਂ 228 ਪੋਸਟਾਂ ਦੇ ਫੈਸਲੇ ਨੰੂ ਰੋਕਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਪਿੰਡ ਜਗਤਪੁਰ ਕਲਾਂ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪੁਰਾਣਾ ਸ਼ਾਲਾ, 1 ਮਾਰਚ (ਅਸ਼ੋਕ ਸ਼ਰਮਾ)-ਪਿੰਡ ਜਗਤਪੁਰ ਕਲਾਂ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਪਿੰਡ ਦੇ ਰਵਿਦਾਸ ਮੰਦਿਰ ਵਿਖੇ ਮਨਾਇਆ ਗਿਆ | ਇਸ ਸਮਾਗਮ ਦੀ ਰਹਿਨੁਮਾਈ ਸਰਪੰਚ ਰਾਮ ਲਭਾਇਆ ਨੇ ਕੀਤੀ | ਇਸ ਮੌਕੇ ਪਿੰਡ ਦੀਆਂ ਔਰਤਾਂ ਵਲੋਂ 2 ...

ਪੂਰੀ ਖ਼ਬਰ »

ਐਸ.ਐਸ.ਏ. ਅਮਰੀਕ ਸਿੰਘ ਨੰੂ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਗੁਰਦਾਸਪੁਰ, 1 ਮਾਰਚ (ਆਰਿਫ਼)-66 ਕੇ.ਵੀ. ਸਬ ਸਟੇਸ਼ਨ ਹਰਦੋ ਛੰਨੀਆਂ ਵਿਖੇ ਕੰਮ ਕਰਦੇ ਐਸ.ਐਸ.ਏ ਅਮਰੀਕ ਸਿੰਘ ਜੋ ਸੇਵਾ ਮੁਕਤ ਹੋ ਗਏ ਹਨ, ਨੂੰ ਅੱਜ ਸਬ ਸਟੇਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਪਹਿਲਾਂ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਕੋਵਿਡ-19 ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ

ਗੁਰਦਾਸਪੁਰ, 1 ਮਾਰਚ (ਆਰਿਫ਼, ਸੁਖਵੀਰ ਸਿੰਘ ਸੈਣੀ)- ਪੰਜਾਬ ਭਰ ਅੰਦਰ ਕੋਵਿਡ-19 ਟੀਕਾਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ 16 ਜਨਵਰੀ ਨੰੂ ਹੋਈ ਜਿਸ ਵਿਚ ਫਰੰਟ ਲਾਈਨ ਵਰਕਰ ਤੇ ਹੈਲਥ ਵਰਕਰਾਂ ਨੰੂ ਕੋਵਿਡ ਵੈਕਸੀਨ ਲਵਾਏ ਗਏ ਅਤੇ ਅੱਜ 1 ਮਾਰਚ ਤੋਂ ਕੋਵਿਡ-19 ਵੈਕਸੀਨ ਦੇ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਕੋਰੋਨਾ ਦੇ 19 ਨਵੇਂ ਮਾਮਲੇ

ਗੁਰਦਾਸਪੁਰ, 1 ਮਾਰਚ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਦੇ 19 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 3,84,486 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕੀਤੇ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰਾਹਗੀਰਾਂ ਵਲੋਂ ਲੋਕ ਨਿਰਮਾਣ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 1 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਸਥਿਤ ਕਸਬਾ ਪੁਰਾਣਾ ਸ਼ਾਲਾ ਦੇ ਬਾਜ਼ਾਰ ਅੰਦਰ ਸੜਕ ਬਹੁਗਿਣਤੀ ਆਵਾਜਾਈ ਲਈ ਪਹਿਲਾਂ ਹੀ ਤੰਗ ਸੀ, ਪਰ ਟਰੈਫ਼ਿਕ ਸਮੱਸਿਆ ਨੰੂ ਮੁੱਖ ਰੱਖਦਿਆਂ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰਾਹਗੀਰਾਂ ਵਲੋਂ ਲੋਕ ਨਿਰਮਾਣ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 1 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਸਥਿਤ ਕਸਬਾ ਪੁਰਾਣਾ ਸ਼ਾਲਾ ਦੇ ਬਾਜ਼ਾਰ ਅੰਦਰ ਸੜਕ ਬਹੁਗਿਣਤੀ ਆਵਾਜਾਈ ਲਈ ਪਹਿਲਾਂ ਹੀ ਤੰਗ ਸੀ, ਪਰ ਟਰੈਫ਼ਿਕ ਸਮੱਸਿਆ ਨੰੂ ਮੁੱਖ ਰੱਖਦਿਆਂ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਕੇਡਰਾਂ ਨੰੂ ਵੱਖ-ਵੱਖ ਕਰਨ ਦਾ ਫ਼ੈਸਲਾ ਵਾਪਸ ਨਾ ਲੈਣ 'ਤੇ ਜਥੇਬੰਦੀ ਕਰੇਗੀ ਤਿੱਖਾ ਸੰਘਰਸ਼

ਗੁਰਦਾਸਪੁਰ, 1 ਮਾਰਚ (ਪੰਕਜ ਸ਼ਰਮਾ)- ਪੰਜਾਬ ਸਰਕਾਰ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਤੇ ਸਿਹਤ ਅਤੇ ਪਰਿਵਾਰ ਭਲਾਈ ਦੇ ਕਲੈਰੀਕਲ, ਪੈਰਾ ਮੈਡੀਕਲ ਤੇ ਦਰਜਾ ਚਾਰ ਦੇ ਕੇਡਰਾਂ ਨੰੂ ਵੱਖ-ਵੱਖ ਕਰਨ ਦੇ ਫ਼ੈਸਲੇ ਵਿਰੁੱਧ ਅੱਜ ਸਿਹਤ ਵਿਭਾਗ ਦੇ ਕਲੈਰੀਕਲ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਸ੍ਰੀ ਚੋਲਾ ਸਾਹਿਬ ਦੀ ਇਤਿਹਾਸਕ ਪੈਦਲ ਯਾਤਰਾ ਲਈ ਸੰਗਤ ਰਵਾਨਾ

ਬੁੱਲ੍ਹੋਵਾਲ, 1 ਮਾਰਚ (ਲੁਗਾਣਾ)- ਦੋਆਬੇ ਦੇ ਇਤਿਹਾਸਕ ਨਗਰ ਪਿੰਡ ਖਡਿਆਲਾ ਸੈਣੀਆਂ ਤੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਥੇ: ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਚਾਰ ਰੋਜ਼ਾ ਪੈਦਲ ਯਾਤਰਾ ਸੰਗ ਦੇ ਰੂਪ 'ਚ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ...

ਪੂਰੀ ਖ਼ਬਰ »

ਲੜਕੀਆਂ ਤੋਂ ਲੁਟੇਰੇ 20 ਹਜ਼ਾਰ ਖੋਹ ਕੇ ਫ਼ਰਾਰ

ਕਾਹਨੂੰਵਾਨ, 1 ਮਾਰਚ (ਜਸਪਾਲ ਸਿੰਘ ਸੰਧੂ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਸਠਿਆਲੀ ਦੇ ਢਾਬਿਆਂ ਨਜ਼ਦੀਕ ਮੋਪਿਡ ਸਵਾਰ 2 ਲੜਕੀਆਂ ਕੋਲਾ ਲੁਟੇਰੇ 20 ਹਜ਼ਾਰ ਰੁਪਏ ਖੋਹ ਕੇ ਲੈ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਜੀਤ ਕÏਰ, ਜੋ ਸੰਤ ਮੋਗਾ ਸਿੰਘ ਆਈ.ਟੀ.ਆਈ. ਵਿਚ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਪੁਲਿਸ ਅੜਿੱਕੇ

ਧਾਰੀਵਾਲ, 1 ਮਾਰਚ (ਸਵਰਨ ਸਿੰਘ, ਰਮੇਸ਼ ਨੰਦਾ, ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਗੁਰਮੀਤ ਸਿੰਘ ਝੰਜੀਆਂ ਨੂੰ ਬਟਾਲਾ ਤਹਿਸੀਲ ਦਾ ਪ੍ਰਧਾਨ ਥਾਪਿਆ

ਫਤਹਿਗੜ੍ਹ ਚੂੜੀਆਂ, 1 ਮਾਰਚ (ਐਮ.ਐਸ. ਫੁੱਲ)-ਨਜ਼ਦੀਕੀ ਪਿੰਡ ਝੰਜੀਆਂ ਖੁਰਦ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਗੁਰਮੀਤ ਸਿੰਘ ਝੰਜੀਆਂ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਮਿਲੀ ਗ੍ਰਾਂਟ ਨਾਲ ਸਕੂਲ ਦੀ ਇਮਾਰਤ ਦਾ ਨਿਰਮਾਣ ਕਰਵਾਇਆ

ਵਡਾਲਾ ਬਾਂਗਰ, 1 ਮਾਰਚ (ਭੁੰਬਲੀ/ਘੁੰਮਣ)-ਇਸ ਇਲਾਕੇ ਦੇ ਪਿੰਡ ਮੁਸਤਰਾਪੁਰ ਦੀ ਸਮੂਹ ਗ੍ਰਾਮ ਪੰਚਾਇਤ ਤੇ ਸਰਪੰਚ ਮੇਜ਼ਰ ਸਿੰਘ ਢਿੱਲੋਂ ਨੇ ਹਲਕੇ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਭਾਟੀਆ ਵਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ

ਫਤਹਿਗੜ੍ਹ ਚੂੜੀਆਂ, 1 ਮਾਰਚ (ਧਰਮਿੰਦਰ ਸਿੰਘ ਬਾਠ)- ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ ਫਤਹਿਗੜ੍ਹ ਚੂੜੀਆਂ ਵਲੋਂ ਅੱਜ ਕੱਢੀ ਗਈ 24ਵੀਂ ਪੈਦਲ ਸ਼ੋਭਾ ਯਾਤਰਾ ਦਾ ਡੀ.ਡੀ.ਡੀ.ਆਈ.ਐਸ. ਸਕੂਲ ਦੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਦੇ ਗ੍ਰਹਿ ਪਹੁੰਚਣ 'ਤੇ ਭਾਟੀਆ ਪਰਿਵਾਰ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਨਾਮੀ ਦੁਕਾਨਦਾਰ ਤੋਂ 5 ਕਿੱਲੋ ਅਫ਼ੀਮ ਬਰਾਮਦ

ਗੁਰਦਾਸਪੁਰ, 1 ਮਾਰਚ (ਆਰਿਫ਼, ਪੰਕਜ ਸ਼ਰਮਾ)- ਅੱਜ ਸ਼ਹਿਰ ਦੇ ਇਕ ਨਾਮੀ ਦੁਕਾਨਦਾਰ ਕੋਲੋਂ ਪੁਲਿਸ ਵਲੋਂ ਅਫ਼ੀਮ ਦੀ ਵੱਡੀ ਖੇਪ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੁਲਿਸ ਨੰੂ ਮਿਲੀ ਸੂਚਨਾ ਤਹਿਤ ਸ਼ਹਿਰ ਦੇ ਮੁੱਖ ਚੌਂਕ ਵਿਚ ਫ਼ੋਟੋ ਸਟੇਟ ਦਾ ਕੰਮ ਕਰਨ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੰੂ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ-ਕੁਲਵਿੰਦਰ ਸਿੰਘ

ਦੀਨਾਨਗਰ, 1 ਮਾਰਚ (ਸੰਧੂ, ਸੋਢੀ)-ਦੀਨਾਨਗਰ ਪੁਲਿਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਅਜਿਹੇ ਲੋਕਾਂ ਦੀ ਤਲਾਸ਼ ਲਈ ...

ਪੂਰੀ ਖ਼ਬਰ »

ਸਵਾਮੀ ਸਰੂਪਾਨੰਦ ਦੀ ਯਾਦ 24ਵਾਂ ਭੰਡਾਰਾ ਕਰਵਾਇਆ

ਘੁਮਾਣ, 1 ਮਾਰਚ (ਬੰਮਰਾਹ)-ਸਵਾਮੀ ਸਰੂਪਾਨੰਦ ਦੀ ਯਾਦ 'ਚ 24ਵਾਂ ਭੰਡਾਰਾ ਤਪ ਸਥਾਨ ਨਜ਼ਦੀਕੀ ਪਿੰਡ ਮੰਡ ਵਿਖੇ ਕਰਵਾਇਆ ਗਿਆ | ਅਖੰਡ ਪਾਠ ਦੀ ਲੜੀ ਦੇ ਭੋਗ ਉਪਰੰਤ ਸੰਤ ਸਮਾਗਮ ਤੇ ਕਥਾ-ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਸੰਤ ਬਾਬਾ ਗੁਰਦੀਪ ...

ਪੂਰੀ ਖ਼ਬਰ »

- ਤੀਜੀ ਪੰਜਾਬ ਮਾਸਟਰਜ਼ ਗੇਮਜ਼ - ਗੁਰਦਾਸਪੁਰ ਨੇ ਜਿੱਤੀ ਓਵਰਆਲ ਟਰਾਫ਼ੀ

ਗੁਰਦਾਸਪੁਰ, 1 ਮਾਰਚ (ਭਾਗਦੀਪ ਸਿੰਘ ਗੋਰਾਇਆ)- ਤੀਜੀ ਪੰਜਾਬ ਮਾਸਟਰਜ਼ ਖੇਡਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ 27 ਤੇ 28 ਫਰਵਰੀ ਨੰੂ ਹੋਈਆਂ ਜਿਸ 'ਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ ਨੇ ਓਵਰਆਲ ਟਰਾਫੀ 'ਤੇ ਕਬਜ਼ਾ ਕੀਤਾ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਪੱਕੇ ਮੋਰਚੇ ਦੇ 152ਵੇਂ ਦਿਨ 69ਵੇਂ ਜਥੇ ਨੇ ਭੁੱਖ ਹੜਤਾਲ ਰੱਖੀ

ਗੁਰਦਾਸਪੁਰ, 1 ਮਾਰਚ (ਪੰਕਜ ਸ਼ਰਮਾ)- ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 152ਵੇਂ ਦਿਨ ਅੱਜ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਜਥੇ ਨੇ ਭੁੱਖ ਹੜਤਾਲ ਰੱਖੀ ਜਿਸ ਵਿਚ ਪਿੰਡ ਪਰਾਚਾ ਤੋਂ ਜਸਵਿੰਦਰ ਸਿੰਘ, ਹਰਜੀਤ ਸਿੰਘ, ਰਤਨ ਸਿੰਘ, ...

ਪੂਰੀ ਖ਼ਬਰ »

ਇਪਟਾ ਗੁਰਦਾਸਪੁਰ ਇਕਾਈ ਨੇ ਪਹਿਲੀ ਵਰ੍ਹੇਗੰਢ ਮਨਾਈ

ਗੁਰਦਾਸਪੁਰ, 1 ਮਾਰਚ (ਪੰਕਜ ਸ਼ਰਮਾ)- ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਇਪਟਾ ਪੰਜਾਬ ਦੀ ਗੁਰਦਾਸਪੁਰ ਇਕਾਈ ਵਲੋਂ ਆਪਣੀ ਪਹਿਲੀ ਵਰ੍ਹੇਗੰਢ ਮੌਕੇ ਪੱਗੜੀ ਸੰਭਾਲ ਜੱਟਾ ਦੇ ਮੋਢੀ ਅਜੀਤ ਸਿੰਘ (ਸ਼ਹੀਦ ਭਗਤ ਸਿੰਘ ਦੇ ਚਾਚਾ) ਦੇ ਜਨਮ ਦਿਨ ਨੰੂ ਸਮਰਪਿਤ ਪਵਨ ਕੁਮਾਰ ...

ਪੂਰੀ ਖ਼ਬਰ »

ਆਈ.ਏ.ਈ. ਗਲੋਬਲ ਇੰਡੀਆ ਵਲੋਂ ਲਗਾਏ ਵੀਜ਼ੇ ਦੇਖਣ ਤੋਂ ਬਾਅਦ ਹੀ ਵਿਦਿਆਰਥੀ ਅਪਲਾਈ ਕਰਨ-ਗਗਨ ਘੁੰਮਣ

ਗੁਰਦਾਸਪੁਰ, 1 ਮਾਰਚ (ਸੁਖਵੀਰ ਸਿੰਘ ਸੈਣੀ)- ਸਥਾਨਕ ਸ਼ਹਿਰ ਦੇ ਕਾਹਨੰੂਵਾਨ ਚੌਕ ਸਥਿਤ ਆਈ.ਏ.ਈ. ਗਲੋਬਲ ਇੰਡੀਆ ਵਲੋਂ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਦੇ ਵੀਜ਼ੇ ਲਵਾ ਕੇ ਵਿਦੇਸ਼ ਜਾਣ ਦੇ ਸੁਪਨੇ ਪੂਰੇ ਕੀਤੇ ਹਨ ਜਿਸ ਤਹਿਤ ਇਕ ਹੋਰ ਵਿਦਿਆਰਥਣ ਦਾ ਯੂ.ਕੇ. ਦਾ ਸਟੱਡੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੇ ਯਤਨਾਂ ਸਦਕਾ ਸ਼ਹਿਰ ਦਾ ਤੇਜ਼ੀ ਨਾਲ ਹੋ ਰਿਹੈ ਸੁੰਦਰੀਕਰਨ-ਰਜਵੰਤ ਬਾਵਾ

ਗੁਰਦਾਸਪੁਰ, 1 ਮਾਰਚ (ਆਰਿਫ਼)- ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਸ਼ਹਿਰ ਦਾ ਤੇਜ਼ੀ ਨਾਲ ਸੁੰਦਰੀਕਰਨ ਹੋ ਰਿਹਾ ਹੈ ਤੇ ਬਿਨਾਂ ਭੇਦਭਾਵ ਦੇ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦੇ ਹੋਏ ਕਾਂਗਰਸੀ ਆਗੂ ਰਜਵੰਤ ਸਿੰਘ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਦੁਕਾਨਦਾਰਾਂ ਨੇ ਲੰਗਰ ਲਗਾਇਆ

ਗੁਰਦਾਸਪੁਰ, 1 ਮਾਰਚ (ਆਰਿਫ਼)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਸਥਾਨਕ ਸ਼ਹਿਰ ਦੇ ਅਮਾਮਵਾੜਾ ਚੌਕ ਵਿਖੇ ਦੁਕਾਨਦਾਰਾਂ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਤੇ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਐਡਵੋਕੇਟ ...

ਪੂਰੀ ਖ਼ਬਰ »

ਬਜ਼ੁਰਗ ਦੌੜਾਕ ਅਧਿਆਪਕ ਸਰਬਜੀਤ ਸਿੰਘ ਨੇ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ

ਬਟਾਲਾ, 1 ਮਾਰਚ (ਕਾਹਲੋਂ)- ਮਾਸਟਰ ਖੇਡ ਐਸੋਸੀਏਸ਼ਨ ਪੰਜਾਬ ਵਲੋਂ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਹੋਈ ਅਥਲੈਟਿਕਸ ਚੈਂਪੀਅਨਸ਼ਿਪ 'ਚ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀਆਂ ਦੌੜਾਂ ਹੋਈਆਂ, ਜਿਨ੍ਹਾਂ ਵਿਚ ਇਸ ਵਰਗ ਦੇ 20 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਰੇਲਵੇ ਵਿਭਾਗ ਨੇ ਪ੍ਰੀਤ ਨਗਰ 'ਚ ਟਾਈਲਾਂ ਲਗਾਉਣ ਦਾ ਕੰਮ ਰੁਕਵਾਇਆ

ਪਠਾਨਕੋਟ, 1 ਮਾਰਚ (ਸੰਧੂ)- ਪਠਾਨਕੋਟ ਸ਼ਹਿਰ ਦੇ 'ਚੋਂ ਲੰਘਦੀ ਰੇਲਵੇ ਲਾਈਨ ਨੰੂ ਰੇਲਵੇ ਵਿਭਾਗ ਵਲੋਂ ਜ਼ਮੀਨ ਤੋਂ ਲਗਪਗ ਇਕ ਫੁੱਟ ਉੱਚਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹਿਰ ਦੋ ਭਾਗਾਂ ਵਿਚ ਵੰਡਿਆ ਗਿਆ | ਰੇਲਵੇ ਲਾਈਨ ਉੱਚੀ ਹੋਣ ਕਾਰਨ ਮੁਹੱਲਾ ਵਾਸੀਆਂ ਅਤੇ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਤੋਂ ਜਿੱਤ ਕਾਂਗਰਸ ਦੀ ਹੀ ਹੋਵੇਗੀ-ਰਵੀਨੰਦਨ ਸਿੰਘ ਬਾਜਵਾ

ਫਤਹਿਗੜ੍ਹ ਚੂੜੀਆਂ, 1 ਮਾਰਚ (ਧਰਮਿੰਦਰ ਸਿੰਘ ਬਾਠ)- ਹਲਕਾ ਫਤਹਿਗੜ੍ਹਚੂੜੀਆਂ ਤੋਂ ਵਿਧਾਨ ਸਭਾ ਦੀ ਚੋਣ ਲਖਬੀਰ ਸਿੰਘ ਲੋਧੀਨੰਗਲ ਲੜਨ ਜਾਂ ਰਵੀਕਰਨ ਸਿੰਘ ਕਾਹਲੋਂ ਜਿੱਤ ਕਾਂਗਰਸ ਦੀ ਹੋਵੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ...

ਪੂਰੀ ਖ਼ਬਰ »

7 ਦੀ ਪਟਿਆਲਾ ਰੈਲੀ ਸਬੰਧੀ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਦੀ ਮੀਟਿੰਗ

ਦੀਨਾਨਗਰ, 1 ਮਾਰਚ (ਸੰਧੂ, ਸੋਢੀ, ਸ਼ਰਮਾ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਵਿਖੇ ਮੁੱਖ ਸਲਾਹਕਾਰ ਅਮਰਜੀਤ ਸ਼ਾਸਤਰੀ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਦੀ ਅਗਵਾਈ ਵਿਚ ਹੋਈ ...

ਪੂਰੀ ਖ਼ਬਰ »

14 ਲੱਖ 44 ਹਜ਼ਾਰ ਰੁਪਏ ਇਕੱਠੇ ਕਰਕੇ ਅਯੁੱਧਿਆ ਰਾਮ ਮੰਦਰ ਦੀ ਉਸਾਰੀ ਲਈ ਭੇਜੇ-ਡਾ: ਰਾਏ

ਪੁਰਾਣਾ ਸ਼ਾਲਾ, 1 ਮਾਰਚ (ਅਸ਼ੋਕ ਸ਼ਰਮਾ)-ਆਰ.ਐਸ.ਐਸ. ਬੇਟ ਇਲਾਕੇ ਦੇ ਖੰਡ ਕਾਹਨੂੰਵਾਨ ਦੇ ਸੰਯੋਜਕ ਡਾ: ਦਿਲਬਾਗ ਰਾਏ ਦੀ ਪ੍ਰਧਾਨਗੀ ਹੇਠ ਤਿੱਬੜੀ ਕੈਂਟ ਦੇ ਰੈਸਟ ਹਾਊਸ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ਸੇਵਾ ਮੁਕਤ ਮੇਜਰ ...

ਪੂਰੀ ਖ਼ਬਰ »

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਸੜਕ ਦਾ ਨੀਂਹ ਪੱਥਰ ਰੱਖਿਆ

ਕਾਦੀਆਂ, 1 ਮਾਰਚ (ਕੁਲਵਿੰਦਰ ਸਿੰਘ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਬਸਰਾਵਾਂ ਵਿਖੇ ਪਹੁੰਚ ਕੇ ਬਟਾਲਾ-ਹਰਚੋਵਾਲ ਰੋਡ ਤੋਂ ਿਲੰਕ ਸੜਕ ਪਿੰਡ ਬਸਰਾਵਾਂ ਤੱਕ ਉਸਾਰੀ ਜਾਣ ਵਾਲੀ ਸੜਕ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੇ ਯਤਨਾਂ ਸਦਕਾ ਨਗਰ ਨਿਗਮ ਬਟਾਲਾ ਦੀਆਂ ਚੋਣਾਂ 'ਚ ਹੋਈ ਇਤਿਹਾਸਕ ਜਿੱਤ-ਸਰਪੰਚ ਤੱਤਲਾ

ਡੇਹਰੀਵਾਲ ਦਰੋਗਾ, 1 ਮਾਰਚ (ਹਰਦੀਪ ਸਿੰਘ ਸੰਧੂ)-ਬੀਤੇ ਦਿਨੀਂ ਬਟਾਲਾ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਦÏਰਾਨ ਕਾਂਗਰਸ ਪਾਰਟੀ ਦੀ ਹੋਈ ਇਤਿਹਾਸਕ ਜਿੱਤ 'ਤੇ ਪਿੰਡ ਤੱਤਲਾ ਤੋਂ ਸਰਪੰਚ ਜਸਪਾਲ ਸਿੰਘ ਤੱਤਲਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਸ਼ਮੀਰ ਕÏਰ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਨਵਾਂ 'ਚ ਜਮਹੂਰੀ ਕਿਸਾਨ ਸਭਾ ਦੀ 21 ਮੈਂਬਰੀ ਕਮੇਟੀ ਨਾਮਜ਼ਦ-ਕਾਹਲੋਂ

ਕਲਾਨੌਰ, 1 ਮਾਰਚ (ਪੁਰੇਵਾਲ)-3 ਕਾਲੇ ਕਾਨੂੰਨ ਰੱਦ ਕਰਨ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਜਮਹੂਰੀ ਕਿਸਾਨ ਸਭਾ ਵਲੋਂ ਪਿੰਡ ਪੰਨਵਾਂ 'ਚ ਮੀਟਿੰਗ ਕਰ ਕੇ ਕਮੇਟੀ ਗਠਿਤ ਕੀਤੀ ਗਈ, ਜਿਸ 'ਚ ਜਮਹੂਰੀ ਕਿਸਾਨ ਸਭਾ ਦੇ ਕਾ. ਹਰਜੀਤ ਸਿੰਘ ਕਾਹਲੋਂ, ਮਾਰਕੀਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX