ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਰੂਪਨਗਰ

ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਪਿੰਡ ਅਰਨੋਲੀ ਤੇ ਫ਼ਤਿਹਗੜ੍ਹ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਮੋਰਿੰਡਾ, 1 ਮਾਰਚ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਫਤਿਹਪੁਰ ਅਤੇ ਪਿੰਡ ਅਰਨੋਲੀ ਵਿਚਕਾਰ ਸ਼ਮਸ਼ਾਨਘਾਟ ਅਤੇ ਬੱਸ ਸਟੈਂਡ ਅਰਨੋਲੀ ਨਜ਼ਦੀਕ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਪਿੰਡ ਅਰਨੋਲੀ ਅਤੇ ਫ਼ਤਿਹਗੜ੍ਹ ਨਿਵਾਸੀਆਂ ਵਲੋਂ ਐਕਸਾਈਜ਼ ਵਿਭਾਗ ਅਤੇ ਸਬੰਧਿਤ ਠੇਕੇਦਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ 3 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਉਪਰੰਤ ਅਣਮਿਥੇ ਸਮੇਂ ਲਈ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਪਿੰਡ ਫ਼ਤਿਹਗੜ੍ਹ ਦੇ ਸਰਪੰਚ ਜਸਪਾਲ ਕੌਰ, ਦਲਜੀਤ ਸਿੰਘ ਬਿੱਟੂ, ਪਿੰਡ ਅਰਨੋਲੀ ਦੇ ਸਰਪੰਚ ਬਲਵਿੰਦਰ ਸਿੰਘ ਮਾੜੂ, ਪੰਚਾਇਤ ਮੈਂਬਰ ਕਮਲਜੀਤ ਸਿੰਘ ਅਰਨੋਲੀ, ਪੰਚਾਇਤ ਮੈਂਬਰ ਜਸਪਾਲ ਸਿੰਘ ਅਰਨੋਲੀ, ਸਾਬਕਾ ਸਰਪੰਚ ਰਣਧੀਰ ਸਿੰਘ,ਹਰਪਾਲ ਕੌਰ,ਬਲਵਿੰਦਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਹਰਪਾਲ ਕੌਰ, ਅਮਰਜੀਤ ਕੌਰ, ਗੁਰਮੇਲ ਕੌਰ, ਕਰਨੈਲ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਅਰਨੋਲੀ ਅਤੇ ਫ਼ਤਿਹਗੜ੍ਹ ਦੇ ਵਿਚਕਾਰ ਸ਼ਮਸ਼ਾਨਘਾਟ ਦੇ ਨੇੜੇ ਐਕਸਾਇਜ਼ ਵਿਭਾਗ ਦੀ ਸ਼ਹਿ 'ਤੇ ਸ਼ਰਾਬ ਦੇ ਠੇਕੇਦਾਰ ਵਲੋਂ ਸ਼ਰਾਬ ਦਾ ਠੇਕਾ ਖੋਲ੍ਹਣ ਲਈ ਸੜਕ ਨੇੜੇ ਖੋਖਾ ਰੱਖ ਦਿੱਤਾ ਗਿਆ ਹੈ ਜਿੱਥੇ ਆਉਣ ਵਾਲੇ ਦਿਨਾਂ ਵਿਚ ਸ਼ਰਾਬ ਦੀ ਵਿੱਕਰੀ ਸ਼ੁਰੂ ਕਰਨ ਦੇ ਸੰਕੇਤ ਹਨ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਮਾੜੂ, ਸਰਪੰਚ ਜਸਪਾਲ ਕੌਰ, ਪੰਚ ਕਮਲਜੀਤ ਅਰਨੋਲੀ, ਪੰਚ ਜਸਪਾਲ ਸਿੰਘ, ਗੁਰਦੀਪ ਸਿੰਘ, ਰਣਧੀਰ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ ਨੇ ਕਿਹਾ ਕਿ ਜਦੋਂ ਨਜ਼ਦੀਕੀ ਪਿੰਡ ਕਾਈਨੋਰ, ਪਿੰਡ ਸਹੇੜੀ, ਪਿੰਡ ਸਮਾਣਾ ਖ਼ੁਰਦ ਅਤੇ ਪਿੰਡ ਸਰਹਾਣਾ ਜੋ ਸਾਡੇ ਪਿੰਡਾਂ ਤੋ 1-2 ਕਿੱਲੋਮੀਟਰ ਦੀ ਦੂਰੀ ਤੇ ਹੀ ਖੁੱਲੇ੍ਹ ਹੋਏ ਹਨ ਤਾਂ ਫਿਰ ਪਿੰਡ ਅਰਨੋਲੀ ਅਤੇ ਫ਼ਤਿਹਗੜ੍ਹ ਵਿਚਕਾਰ ਇੱਕ ਹੋਰ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਕੀ ਜ਼ਰੂਰਤ ਹੈ | ਇਸ ਮੌਕੇ ਸ਼ਮਸ਼ੇਰ ਸਿੰਘ, ਤਰਨਵੀਰ ਸਿੰਘ, ਰਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਰਣਬੀਰ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਕੁਲਵੀਰ ਸਿੰਘ ਫ਼ੌਜੀ, ਅਮਰਜੀਤ ਕੌਰ, ਸੁਰਿੰਦਰ ਕੌਰ, ਜਸਵੀਰ ਕੌਰ, ਚਰਨਜੀਤ ਕੌਰ, ਮਲਕੀਤ ਕੌਰ, ਮਨਜੀਤ ਕੌਰ, ਹਰਜੀਤ ਕੌਰ, ਹਰਪਾਲ ਕੌਰ, ਬਲਵੰਤ ਕੌਰ, ਗੁਰਮੀਤ ਕੌਰ, ਰਾਜਬੀਰ ਕੌਰ, ਅਮਨ ਕੌਰ, ਨਿਰਮਲ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ,ਸੁਖਵਿੰਦਰ ਕੌਰ ਸਹਿਤ ਦੋਵੇਂ ਪਿੰਡਾਂ ਦੋ ਮਰਦ,ਔਰਤਾਂ ਤੇ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਸਬੰਧੀ ਜਦੋਂ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਸਨੀਜ਼ ਬੱਤਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਐਕਸਾਈਜ਼ ਵਿਭਾਗ ਵਲੋਂ ਨਵੀਂ ਨੀਤੀ ਦੇ ਤਹਿਤ ਸ਼ਰਾਬ ਦੇ ਠੇਕੇਦਾਰ ਨੂੰ ਸਬ ਠੇਕਾ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਪ੍ਰੰਤੂ ਸ਼ਰਾਬ ਦਾ ਠੇਕਾ ਸਥਾਨਕ ਲੋਕਾਂ ਦੀ ਸਹਿਮਤੀ ਨਾਲ ਖੋਲਿ੍ਹਆ ਜਾਵੇਗਾ ਜੇਕਰ ਗਰਾਮ ਪੰਚਾਇਤਾਂ ਨੂੰ ਇਸ ਸ਼ਰਾਬ ਦੇ ਠੇਕੇ ਦੇ ਖੋਲ੍ਹਣ ਤੇ ਇਤਰਾਜ਼ ਹੈ ਤਾਂ ਠੇਕਾ ਹੋਰ ਕਿਸੇ ਸਥਾਨ ਤੇ ਤਬਦੀਲ ਕਰ ਦਿੱਤਾ ਜਾਵੇਗਾ |

ਮਾਸਟਰ ਕੇਡਰ ਯੂਨੀਅਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 1 ਮਾਰਚ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੱਜ ਸਿੱਖਿਆ ਸਕੱਤਰ ਵਲੋਂ ਲੁਕਵੇਂ ਢੰਗ ਨਾਲ ਈ ਪੰਜਾਬ ਦੇ ਪੋਰਟਲ 'ਤੇ ਸਰਕਾਰੀ ਸਕੂਲਾਂ ਵਿਚੋਂ ਮਨਜ਼ੂਰਸ਼ੁਦਾ ਅਸਾਮੀਆਂ ਖ਼ਤਮ ...

ਪੂਰੀ ਖ਼ਬਰ »

ਰੂਪਨਗਰ ਖ਼ਬਰਨਾਮਾ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਗਊਸ਼ਾਲਾ ਰੋਡ ਨੇੜਿਉਂ ਗੁਰਪ੍ਰੀਤ ਸਿੰਘ ਉਰਫ਼ ਭੋਲਾ ਪਿੰਡ ਗੜਡੋਲੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਕੋਲੋਂ ਜਾਂਚ ਦੌਰਾਨ ਏਵਿਲ ਅਤੇ ਬਰੁਫਿਨ ਦੇ 25-25 ਟੀਮ ਬਰਾਮਦ ਕੀਤੇ ਹਨ ਜਿਨ੍ਹਾਂ ਨੂੰ ਨਸ਼ੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

ਪੁਰਖਾਲੀ, 1 ਮਾਰਚ (ਅਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਮਗਰੋੜ ਜੋ ਕਿ ਪਹਿਲਾਂ ਹੀ ਸਿੰਗਲ ਟੀਚਰ ਸਹਾਰੇ ਚੱਲ ਰਿਹਾ ਸੀ | ਉੱਥੋਂ ਦੇ ਅਧਿਆਪਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜਾਣਕਾਰੀ ਅਨੁਸਾਰ ਇਸ ਸਕੂਲ ਚ 46 ਦੇ ਕਰੀਬ ਬੱਚੇ ਪੜ੍ਹਦੇ ਹਨ ਤੇ ...

ਪੂਰੀ ਖ਼ਬਰ »

ਯੂਨੀਅਨ ਨੇ ਦਸਤਾਵੇਜ਼ਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ

ਨੰਗਲ, 1 ਮਾਰਚ (ਪ੍ਰੋ. ਅਵਤਾਰ ਸਿੰਘ)-ਅੱਜ ਨੰਗਲ ਦੇ ਸਾਰੇ ਸਕੂਲਾਂ ਵਿਚ ਸਿੱਖਿਆ ਸਕੱਤਰ ਵਲੋਂ ਚੁੱਪ ਚੁਪੀਤੇ ਕੀਤੀ ਰੈਸ਼ਨਲਾਈਜੇਸ਼ਨ ਦਾ ਡਟਵਾਂ ਵਿਰੋਧ ਕੀਤਾ ਗਿਆ | ਰੈਸ਼ਨਲਾਈਜੇਸ਼ਨ ਦੀ ਆੜ ਵਿਚ ਮੁਲਾਜ਼ਮ ਮਾਰੂ ਫ਼ੈਸਲਾ ਲੈਂਦਿਆਂ ਸਾਰੇ ਸਕੂਲਾਂ ਵਿਚੋਂ 30 ਤੋਂ 40 ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਸਿੱਖ ਫੈੱਡਰੇਸ਼ਨ (ਜ਼ਿਲ੍ਹਾ ਊਨਾ) ਦੀ ਮੀਟਿੰਗ ਹੋਈ

ਸੰਤੋਖਗੜ੍ਹ, 1 ਮਾਰਚ (ਮਲਕੀਅਤ ਸਿੰਘ)-ਬੀਤੇ ਦਿਨ ਹਿਮਾਚਲ ਪ੍ਰਦੇਸ਼ ਸਿੱਖ ਫੈਡਰੇਸ਼ਨ ਦੀ ਮੀਟਿੰਗ ਗੁਰਦੁਆਰਾ ਸਿੰਘਾਂ ਸ਼ਹੀਦਾ (ਟੱਕਾ ਰੋਡ) ਊਨਾ ਸਾਹਿਬ ਵਿਖੇ ਪੰਜਾਬੀ ਭਾਸ਼ਾ ਨੂੰ ਪ੍ਰਦੇਸ਼ ਅੰਦਰ ਲਾਗੂ ਕਰਵਾਉਣ ਲਈ ਫੈਡਰੇਸ਼ਨ ਦੇ ਪ੍ਰਧਾਨ ਭਾਗ ਸਿੰਘ ਬਸੋਲੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪੁਰਖਾਲੀ, 1 ਮਾਰਚ ( ਅੰਮਿ੍ਤਪਾਲ ਸਿੰਘ ਬੰਟੀ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਿੰਦਰਖ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਗਤ ਰਵਿਦਾਸ ਜੀ ਧਰਮਸ਼ਾਲਾ ਬਿੰਦਰਖ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰਾਂ ਨੇ ਨਵੇਂ ਚੁਣੇ ਕੌ ਾਸਲਰਾਂ ਦਾ ਕੀਤਾ ਸਨਮਾਨ

ਮੋਰਿੰਡਾ, 1 ਮਾਰਚ (ਪਿ੍ਤਪਾਲ ਸਿੰਘ)-ਨਿਸ਼ਕਾਮ ਸਮਾਜ ਸੇਵਾ ਸੁਸਾਇਟੀ ਮੋਰਿੰਡਾ ਵਲੋਂ ਨਗਰ ਕੌਂਸਲ ਮੋਰਿੰਡਾ ਲਈ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦਾ 1 ਕਰੋੜ 70 ਲੱਖ 25 ਹਜ਼ਾਰ ਰੁਪਏ ਦਾ ਬਜਟ ਪਾਸ

ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੰਮਤੀ ਦੀ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਚ ਹੋਈ | ਜਿਸ ਵਿਚ ਪੰਚਾਇਤ ਸੰਮਤੀ ਦਾ ਸੰਨ 2021 -22 ਦਾ ਸਾਲਾਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸਤੀ)-ਸ੍ਰੀ ਗੁਰੂ ਰਵਿਦਾਸ ਜੀ ਸੁਸਾਇਟੀ ਰੂਪਨਗਰ ਮੁਹੱਲਾ ਗਾਂਧੀ ਨਗਰ ਰੂਪਨਗਰ ਵਲੋਂ 644ਵਾਂ ਪ੍ਰਕਾਸ਼ ਉਤਸਵ ਖ਼ਾਲਸਾ ਹਾਈ ਸਕੂਲ ਰੂਪਨਗਰ ਦੇ ਗਰਾਂਉਂਡ ਵਿਚ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਆਰ. ਡੀ. ਸੀ. ਏ. ਬਲਿਊ ਨੇ ਕੋਟਲਾ ਨਿਹੰਗ ਨੂੰ 138 ਦੌੜਾਂ ਨਾਲ ਹਰਾਇਆ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਿ੍ਕਟ ਐਸੋ. ਰੋਪੜ ਵਲੋਂ ਕਰਵਾਏ ਜਾ ਰਹੇ ਉਪਨ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਵਿਚ ਅੱਜ ਦੂਜੇ ਦਿਨ ਆਰ. ਡੀ. ਸੀ. ਏ. ਬਲਿਊ ਤੇ ਕੋਟਲਾ ਨਿਹੰਗ ਕਿ੍ਕਟ ਕਲੱਬ ਵਿਚਾਲੇ ਮੈਚ ਖੇਡਿਆ ਗਿਆ | ਆਰ. ਡੀ. ਸੀ. ਏ. ਬਲਿਊ ਨੇ ਨਿਰਧਾਰਿਤ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਵਿਚ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਅੱਜ ਸੂਬੇ ਭਰ ਦੇ ਸਕੂਲਾਂ ਵਿਚ ਸਿਰਮੌਰ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਲੁਕਵੇਂ ਢੰਗ ਨਾਲ ਈ ਪੰਜਾਬ ਪੋਰਟਲ ਤੇ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੀਤੀ ਹੰਗਾਮੀ ਮੀਟਿੰਗ

ਨੰਗਲ, 1 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜਦੂਰ ਸੰਘ ਇੰਟਕ ਅਤੇ ਸਾਂਝਾਂ ਮੋਰਚਾ ਦੀ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਇਕ ਮੀਟਿੰਗ ਕੀਤੀ ਗਈ | ਜਿਨ੍ਹਾਂ ਵਿਚ ਬੀ.ਬੀ.ਐੱਮ.ਬੀ. ਵਿਚ ਕੰਮ ਕਰ ਰਹੇ ਮੁਲਾਜ਼ਮਾਂ ਜਿਹੜੇ ਕਿ ਠੇਕੇ ਦੇ ਅਧਾਰ 'ਤੇ ਕੰਮ ਕਰ ਰਹੇ ...

ਪੂਰੀ ਖ਼ਬਰ »

ਆਲੋਵਾਲ ਕੋਲ ਭਾਖੜਾ ਨਹਿਰ 'ਚ ਡਿੱਗਿਆ ਟਿੱਪਰ, ਚਾਲਕ ਜ਼ਖ਼ਮੀ

ਮੁਲਾਜ਼ਮਾਂ ਨੇ ਕੀਤੀ ਸਬੰਧਿਤ ਅਧਿਕਾਰੀਆਂ ਨੂੰ ਇਤਲਾਹ ਭਰਤਗੜ੍ਹ, 1 ਮਾਰਚ (ਜਸਬੀਰ ਸਿੰਘ ਬਾਵਾ)-ਅੱਜ ਬਾਅਦ ਦੁਪਹਿਰ 2:15 ਵਜੇ ਆਲੋਵਾਲ ਕੋਲ ਭਾਖੜਾ ਨਹਿਰ 'ਚ ਸੰਤੁਲਨ ਵਿਗੜਨ ਕਾਰਨ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਟਿੱਪਰ ਡਿਗ ਗਿਆ, ਪਰ ਸਬੰਧਿਤ ਚਾਲਕ ਜ਼ਖ਼ਮੀ ਹੋ ...

ਪੂਰੀ ਖ਼ਬਰ »

ਬੀ.ਪੀ.ਈ.ਓ. ਸੁਰਜੀਤ ਸਿੰਘ ਦਾ ਸੇਵਾਮੁਕਤੀ 'ਤੇ ਸਨਮਾਨ

ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਾਇਮਰੀ ਅਧਿਆਪਕਾਂ ਦੀ ਸੰਸਥਾ ਸੇਵਾਮੁਕਤ ਅਧਿਆਪਕ ਸਨਮਾਨ ਕਮੇਟੀ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਇੰਚਾਰਜ) ਸੁਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਜੂਆਲੋਜ਼ੀ ਵਿਭਾਗ ਵਲੋਂ ਸਾਇੰਸ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਜੂਆਲੌਜੀ ਵਿਭਾਗ ਵਲੋਂ ਸਾਇੰਸ ਦਿਵਸ ਨੂੰ ਸਮਰਪਿਤ 'ਸਾਇੰਸ ਫ਼ਾਰ ਸਸਟੈਨਏਬਲ ਇਨਵਾਇਰਨਮੈਂਟ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

644ਵੇਂ ਪ੍ਰਗਟ ਪੁਰਬ ਨੂੰ ਸਮਰਪਿਤ ਜੋੜ ਮੇਲ ਸਮਾਪਤ

ਭਰਤਗੜ੍ਹ, 1 ਮਾਰਚ (ਜਸਬੀਰ ਸਿੰਘ ਬਾਵਾ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਇਨ੍ਹਾਂ ਦੇ 644ਵੇਂ ਪ੍ਰਗਟ ਪੁਰਬ ਨੂੰ ਸਮਰਪਿਤ ਜੋੜ ਮੇਲ ਦੇਰ ਰਾਤ ਸਮਾਪਤ ਹੋ ਗਿਆ | ਇਸ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਨਗਰ ...

ਪੂਰੀ ਖ਼ਬਰ »

94 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗਿ੍ਫ਼ਤਾਰ

ਭਰਤਗੜ੍ਹ, 1 ਮਾਰਚ (ਜਸਬੀਰ ਸਿੰਘ ਬਾਵਾ)-ਸਥਾਨਕ ਪੁਲਿਸ ਨੇ ਕੱਲ੍ਹ ਸ਼ਾਮੀ 5 ਵਜੇ ਗਸ਼ਤ ਦੌਰਾਨ ਬੜਾ ਪਿੰਡ ਕੋਲ ਭਾਖੜਾ ਨਹਿਰ ਦੇ ਪੁਲ਼ ਥੱਲਿਓਾ ਇੱਕ ਵਿਅਕਤੀ ਨੂੰ 94 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਬਲਬੀਰ ਸਿੰਘ ...

ਪੂਰੀ ਖ਼ਬਰ »

ਮੇਹਰ ਚੰਦ ਕਾਲਜ ਵਿਖੇ ਵਿਗਿਆਨ ਦਿਵਸ ਮਨਾਇਆ

ਢੇਰ, 1 ਮਾਰਚ (ਸ਼ਿਵ ਕਾਲੀਆ)-ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ ਭਨੁਪਲੀ ਵਿਖੇ ਪਿ੍ੰਸੀਪਲ ਅਨਿਲ ਅਗਨੀਹੋਤਰੀ ਦੀ ਅਗਵਾਈ ਵਿਚ ਵਿਗਿਆਨ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ਼ ਦੇ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਰੋਜ਼ਾਨਾ ਜੀਵਨ ਵਿਚ ਵਿਗਿਆਨ, ...

ਪੂਰੀ ਖ਼ਬਰ »

7 ਮਾਰਚ ਨੂੰ ਯੂ.ਟੀ. ਤੇ ਪੰਜਾਬ ਮੁਲਾਜ਼ਮ ਸੰਘਰਸ਼ ਮੋਰਚਾ ਦੀ ਪਟਿਆਲਾ ਰੈਲੀ ਵਿਚ ਫੀਲਡ ਮੁਲਾਜ਼ਮ ਹੋਣਗੇ ਸ਼ਾਮਿਲ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਡਬਲਿਊ.ਡੀ. ਭਵਨ ਤੇ ਮਾਰਗ, ਸੰਚਾਈ ਡਰੇਨਜ ਤੇ ਸੀਵਰੇਜ਼ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਰੋਪੜ ਦੀ ਮੀਟਿੰਗ ਜਸਵੰਤ ਸਿੰਘ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਮੋਰਿੰਡਾ ਵਲੋਂ ਕੋਵਿਡ-19 ਸਬੰਧੀ ਕੀਤੀ ਇਕੱਤਰਤਾ

ਮੋਰਿੰਡਾ, 1 ਮਾਰਚ (ਕੰਗ)-ਅੱਜ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਐੱਸ.ਡੀ.ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਕੋਵਿਡ-19 ਦੀ ਰੋਕਥਾਮ ਲਈ ਬਲਾਕ ਟਾਸਕ ਫੋਰਸ ਕਮੇਟੀ ਨਾਲ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਬੋਲਦਿਆਂ ਐੱਸ.ਡੀ.ਐੱਮ. ਮੋਰਿੰਡਾ ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਕਿਸਾਨ-ਮਜ਼ਦੂਰਾਂ ਦਾ ਜਥਾ ਹੋਇਆ ਦਿੱਲੀ ਲਈ ਰਵਾਨਾ

ਮੋਰਿੰਡਾ, 1 ਮਾਰਚ (ਕੰਗ)-ਮੋਰਿੰਡਾ-ਚੁੰਨੀ ਰੋਡ 'ਤੇ ਪੈਂਦੇ ਪਿੰਡ ਦਾਤਾਰਪੁਰ ਤੋਂ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਕਿਸਾਨ-ਮਜਦੂਰਾਂ ਦਾ 9ਵਾਂ ਜਥਾ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਦਾਤਾਰਪੁਰ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਟੀਕਾਕਰਨ ਦਾ ਤੀਜਾ ਗੇੜ ਆਰੰਭ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਹਿਤ ਚੱਲ ਰਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਅਗਲੇ ਪੜਾਅ ਅਧੀਨ ਜ਼ਿਲ੍ਹਾ ਰੂਪਨਗਰ ਵਿਚ ਵੀ ਕੋਰੋਨਾ ਟੀਕਾਕਰਨ ਦੇ ਤੀਜੇ ਗੇੜ ਦੀ ਸ਼ੁਰੂਆਤ ਹੋ ਗਈ ਹੈ | ਇਸ ਮੁਹਿੰਮ ਤਹਿਤ 60 ਸਾਲ ਤੋਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਤੋਂ ਵਾਂਝੇ ਲੋਕਾਂ ਲਈ ਨੰਗਲ ਵਿਚ ਅੱਜ ਲੱਗਣਗੇ ਵਿਸ਼ੇਸ਼ ਕੈਂਪ-ਕਨੂ ਗਰਗ

ਨੰਗਲ, 1 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਯੋਗ ਲੋਕ ਨੂੰ ਇਸ ਸਕੀਮ ਦਾ ਲਾਭ ਦੇਣ ਲਈ 2 ਮਾਰਚ ਨੂੰ ਨੰਗਲ ਵਿਚ ਪੰਜ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ...

ਪੂਰੀ ਖ਼ਬਰ »

ਪੰਜਾਬ ਕਲਾ ਮੰਚ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਜਨ ਔਸ਼ਧੀ ਹਫ਼ਤੇ ਨੂੰ ਸਮਰਪਿਤ ਸਮਾਗਮ

ਨੰਗਲ, 1 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਧਾਨ ਮੰਤਰੀ ਜਨ ਔਸ਼ਧੀ ਹਫ਼ਤੇ ਨੂੰ ਸਮਰਪਿਤ ਇੱਕ ਸਾਦਾ ਸਮਾਗਮ ਸਰਕਾਰੀ ਹਾਈ ਸਕੂਲ ਪਿੰਡ ਦੁਬੇਟਾ 'ਚ ਕਰਵਾਇਆ ਗਿਆ | 'ਗਰੀਨ ਅਰਥ' ਦੇ ਸੂਤਰਧਾਰ ਤੇ ਪ੍ਰਸਿੱਧ ਫਾਰਮਾਸਿਸਟ ਪਰਵੀਨ ਕੁਮਾਰ ਨੇ ਜਨ ਔਸ਼ਧੀ ਹਫ਼ਤੇ ਦੇ ...

ਪੂਰੀ ਖ਼ਬਰ »

ਪ੍ਰਜਾਪਤ ਬ੍ਰਹਮਾ ਕੁਮਾਰੀ ਈਸ਼ਵਰੀ ਵਿਦਿਆਲਿਆ ਵਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਧਾਰਮਿਕ ਸਮਾਗਮ

ਘਨੌਲੀ, 1 ਮਾਰਚ (ਜਸਵੀਰ ਸਿੰਘ ਸੈਣੀ)-ਪ੍ਰਜਾਪਤ ਬ੍ਰਹਮਾਕੁਮਾਰੀ ਈਸ਼ਵਰੀ ਵਿਦਿਆਲਾ ਵਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਘਨੌਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਘਨੌਲੀ 'ਚ ਹੋਏ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਆਏ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ 'ਆਪ' ਵਲੋਂ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਮਹਾਂ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਨੂਰਪੁਰ ਬੇਦੀ, 1 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਸੰਮੇਲਨ ਦੀਆਂ ਤਿਆਰੀਆਂ ਦੇ ਸਬੰਧ 'ਚ ਅੱਜ ਬੈਂਸ ਵਿਖੇ 'ਆਪ' ਆਗੂਆਂ ਦੀ ਇੱਕ ਮੀਟਿੰਗ ਬਲਾਕ ਪ੍ਰਧਾਨ ਰਾਮ ਪ੍ਰਤਾਪ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਗਿਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਭਗਤ ਰਵਿਦਾਸ ਜੀ ਦੀ ਬਾਣੀ ਤੋਂ ਪੇ੍ਰਰਨਾ ਲੈਣ ਦੀ ਲੋੜ -ਵਿਧਾਇਕ ਸੰਦੋਆ ਕਾਹਨਪੁਰ ਖੂਹੀ, 1 ਮਾਰਚ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਕਲਵਾਂ ਵਿਖੇ ਭਗਤ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਗਤ ਰਵਿਦਾਸ ...

ਪੂਰੀ ਖ਼ਬਰ »

ਚੌਗਿਰਦਾ ਪ੍ਰੇਮੀ ਪ੍ਰਭਾਤ ਭੱਟੀ ਨੇ ਪਰਵਾਸੀ ਪੰਛੀਆਂ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ

ਨੰਗਲ, 1 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ ਕੰਢੇ ਜਾਗਰਤੀ ਸੰਸਥਾ ਵੱਲੋਂ ਇੱਕ ਬਹੁਮੰਤਵੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਪਹਿਲੇ ਪੜਾਅ 'ਚ ਉੱਘੇ ਚੌਗਿਰਦਾ ਪ੍ਰੇਮੀ ਪ੍ਰਭਾਤ ਭੱਟੀ ਨੇ ਪਿੰਡ ਬਰਮਲਾ 'ਚ ਝੀਲ ਕੰਢੇ ਆਏ ਸੈਲਾਨੀਆਂ ...

ਪੂਰੀ ਖ਼ਬਰ »

ਦੋ ਰੋਜ਼ਾ ਮੁਫ਼ਤ ਜਾਂਚ ਕੈਂਪ ਲਗਾਇਆ

ਪੁਰਖਾਲੀ, 1 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਬਾਬਾ ਦੀਪ ਸਿੰਘ ਜੀ ਸ਼ਹੀਦ ਚੈਰੀਟੇਬਲ ਹਸਪਤਾਲ ਰੰਗੀਲਪੁਰ-ਮੀਆਂਪੁਰ ਰੋਡ ਰੰਗੀਲਪੁਰ ਵਲੋਂ 2 ਰੋਜ਼ਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਹਰ ਤਰ੍ਹਾਂ ਦੇ ਰੋਗਾਂ ਜਿਵੇਂ ਹੱਡੀਆਂ ਤੇ ਜੋੜਾਂ ਦਾ ...

ਪੂਰੀ ਖ਼ਬਰ »

ਆਈ.ਐੱਮ.ਏ. ਨੰਗਲ ਇਕਾਈ ਦੀ ਹੋਈ ਜ਼ਰੂਰੀ ਮੀਟਿੰਗ

ਆਈ.ਐੱਮ.ਏ. ਦੀ ਪ੍ਰਧਾਨਗੀ ਤੋਂ ਡਾ. ਬੀ.ਐੱਸ. ਸ਼ੇਰਗਿੱਲ ਵਲੋਂ ਨਿੱਜੀ ਕਾਰਨਾਂ ਕਰਕੇ ਦਿੱਤਾ ਅਸਤੀਫ਼ਾ ਨੰਗਲ, 1 ਮਾਰਚ (ਪ੍ਰੀਤਮ ਸਿੰਘ ਬਰਾਰੀ)-ਆਈ.ਐੱਮ.ਏ. ਨੰਗਲ ਇਕਾਈ ਦੀ ਇੱਕ ਜ਼ਰੂਰੀ ਮੀਟਿੰਗ ਸਥਾਨਕ ਚੀਫ਼ ਰੈਸਟੋਰੈਂਟ ਵਿਖੇ ਹੋਈ | ਇਸ ਮੀਟਿੰਗ ਵਿਚ ਮੌਜੂਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਆਰੰਭੀ ਮਿੰਨੀ ਮੈਰਾਥਨ ਦੌੜ ਨੂੰ ਮਿਲਿਆ ਭਰਵਾਂ ਹੁੰਗਾਰਾ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦੇ ਹੋਏ ਰੂਪਨਗਰ ਪੁਲਿਸ ਵਲੋਂ ਸ਼ੁਰੂ ਕੀਤੀ ਮੰਡੇ ਮੈਰਾਥਨ ਦੇ ਦੂਜੇ ਗੇੜ ਦੇ ਵਿਚ ਰੂਪਨਗਰ ਵਾਟਰ ਲਿੱਲੀ ਤੋਂ 5.7 ਕਿਲੋਮੀਟਰ ਮਿੰਨੀ ਮੈਰਾਥਨ ਕਰਵਾਈ ਗਈ | ਇਸ ਮੈਰਾਥਨ ਦੇ ਵਿਚ ਜਿੱਥੇ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਵਲੋਂ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਮੋਰਿੰਡਾ, 1 ਮਾਰਚ (ਕੰਗ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਹਪ੍ਰਗਟਾਵਾ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਕੌਮੀ ਵਿਗਿਆਨ ਦਿਵਸ ਨੂੰ ਸਮਰਪਿਤ ਚਿੱਤਰਕਾਰੀ ਮੁਕਾਬਲਾ

ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਿਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਸਾਇੰਸ ਵਿਭਾਗ ਵਲੋਂ ਮਨਾਏ ਕੌਮੀ ਵਿਗਿਆਨ ਦਿਵਸ ਮੌਕੇ ਅੰਤਰ ਵਿਭਾਗ 'ਕੈਨਵਸ ਦੀਵਾਰ ਚਿੱਤਰਕਾਰੀ ਮੁਕਾਬਲਾ' ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਧੰਨੋ ਦੇਵੀ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ

ਢੇਰ, 1 ਮਾਰਚ (ਸ਼ਿਵ ਕੁਮਾਰ ਕਾਲੀਆ)-ਪੰਜਾਬ ਪੁਲਿਸ ਦੀ ਹੋਣਹਾਰ ਇੰਸਪੈਕਟਰ ਸ੍ਰੀਮਤੀ ਧੰਨੋ ਦੇਵੀ ਪਿੰਡ ਦਸਗਰਾਈ ਦੀ ਅੱਜ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ...

ਪੂਰੀ ਖ਼ਬਰ »

ਹੈਪੇਟਾਈਟਸ ਬੀ ਦੀ ਜ਼ਿਲ੍ਹਾ ਹਸਪਤਾਲ ਤੇ ਸਬ-ਡਵੀਜ਼ਨ ਹਸਪਤਾਲ ਵਿਚ ਸਕਰੀਨਿੰਗ ਮੁਫਤ-ਸਿਵਲ ਸਰਜਨ ਰੂਪਨਗਰ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਪੋਲੀਓ ਦੀ ਬਿਮਾਰੀ ਵਾਂਗ ਪੰਜਾਬ ਨੂੰ ਹੈਪੇਟਾਈਟਸ ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ ਤਹਿਤ ਪੰਜਾਬ ਦੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪ. ਫੈਡਰੇਸ਼ਨ ਏਟਕ ਵਲੋਂ ਗੇਟ ਰੈਲੀ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬਡਵੀਜ਼ਨ ਰੂਪਨਗਰ ਵਿਖੇ ਸਬ-ਡਵੀਜ਼ਨ ਪ੍ਰਧਾਨ ਬਨਵਾਰੀ ਲਾਲ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ | ਰੈਲੀ ਨੂੰ ਬਨਵਾਰੀ ਲਾਲ, ਮੁਰਲੀ ਮਨੋਹਰ, ਰਜਿੰਦਰ ਸਿੰਘ, ਜਸਵਿੰਦਰ ਸਿੰਘ ਰਾਮ ...

ਪੂਰੀ ਖ਼ਬਰ »

ਪੰਚਾਇਤ ਵਲੋਂ ਧੋਲਰਾਂ ਪਿੰਡ ਦੀ ਵੇਚੀ ਜਾ ਰਹੀ ਜ਼ਮੀਨ ਖ਼ਿਲਾਫ਼ ਪਿੰਡ ਵਾਸੀਆਂ ਸੱਦਿਆ ਆਮ ਇਜਲਾਸ

ਸ੍ਰੀ ਚਮਕੌਰ ਸਾਹਿਬ,1 ਮਾਰਚ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਫਰਵਰੀ ਨੂੰ ਬੀ. ਡੀ. ਪੀ. ਓ. ਦਫ਼ਤਰ ਸ੍ਰੀ ਚਮਕੌਰ ਸਾਹਿਬ ਵਿਖੇ ਪਿੰਡ ਧੋਲਰਾਂ ਦੀ 23 ਏਕੜ ਤੋਂ ਉੱਪਰ ਵਾਹੀਯੋਗ ਪੰਚਾਇਤੀ ਜ਼ਮੀਨ ਦੀ ਕਰਵਾਈ ਬੋਲੀ ਖ਼ਿਲਾਫ਼ ਪਿੰਡ ਵਾਸੀਆਂ ਵੱਲੋਂ ਆਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕੀਤੀ ਇਕੱਤਰਤਾ

ਮੋਰਿੰਡਾ, 1 ਮਾਰਚ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਪਿ੍ੰ. ਸੁਰਜਨ ਸਿੰਘ ਜਿਲ੍ਹਾ ਕੈਸ਼ੀਅਰ ਰੂਪਨਗਰ ਅਤੇ ਭਾਗ ਸਿੰਘ ਜ਼ਿਲ੍ਹਾ ਸਰਪ੍ਰਸਤ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਸ ਸਬੰਧੀ ਕਮਲ ਸਿੰਘ ਗੋਪਾਲਪੁਰ ਵਟਸਐਪ ਇੰਚਾਰਜ ਨੇ ਦੱਸਿਆ ਕਿ 21 ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢੀ ਜਾਗਰੂਕਤਾ ਰੈਲੀ

ਮੋਰਿੰਡਾ, 1 ਮਾਰਚ (ਕੰਗ)-ਪਿੰਡ ਬਡਵਾਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ | ਇਸ ਸਬੰਧੀ ਮਨਦੀਪ ਸਿੰਘ ਰੌਣੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਦਾ ਸਨਮਾਨ

ਰੂਪਨਗਰ, 1 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਪੁਲਿਸ ਵਿਭਾਗ ਵਲੋਂ ਮਿੰਨੀ ਮੈਰਾਥਨ ਐਥਲੈਟਿਕਸ ਮੁਕਾਬਲੇ ਪੁਲਿਸ ਲਾਈਨ ਰੂਪਨਗਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਜਿੱਤਾਂ ਪ੍ਰਾਪਤ ...

ਪੂਰੀ ਖ਼ਬਰ »

ਕਾਂਗੜ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ

ਨੂਰਪੁਰ ਬੇਦੀ, 1 ਮਾਰਚ (ਹਰਦੀਪ ਸਿੰਘ ਢੀਂਡਸਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਾਂਗੜ ਦੀਆਂ ਸੰਗਤਾਂ ਵਲੋਂ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਮੂਹ ਸੰਗਤਾਂ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ ਉਪਰੰਤ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਜੇ.ਐੱਸ. ਡਬਲਿਊ. ਐਨਰਜੀ ਲਿਮਟਿਡ ਨੇ ਐੱਨ. ਪੀ. ਟੀ. ਆਈ. ਦੇ 5 ਵਿਦਿਆਰਥੀ ਨੌਕਰੀ ਲਈ ਚੁਣੇ

ਨੰਗਲ, 1 ਮਾਰਚ (ਪ੍ਰੋ. ਅਵਤਾਰ ਸਿੰਘ)-ਜੇ.ਐੱਸ.ਡਬਲਿਊ. ਐਨਰਜੀ ਲਿਮਟਿਡ ਦੇ ਉੱਚ ਅਧਿਕਾਰੀਆਂ ਨੇ ਮੁੰਬਈ ਤੋਂ ਨੰਗਲ ਦੇ 'ਨੈਸ਼ਨਲ ਪਾਵਰ ਇੰਸਟੀਚਿਊਟ' (ਐੱਨ ਪੀ ਟੀ ਆਈ) ਵਿਚ ਆ ਕੇ ਆਪਣੀ ਕੰਪਨੀ 'ਚ ਕੰਮ ਕਰਨ ਲਈ ਵਿਦਿਆਰਥੀਆਂ ਦੀ ਚੋਣ ਕੀਤੀ | ਐੱਨ ਪੀ ਟੀ ਆਈ ਦੇ ਅਸਿਸਟੈਂਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX