ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਫਰੀਦਕੋਟ

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਦੂਜੀ ਸਮੀਖਿਆ ਬੈਠਕ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੁਆਰਾ ਐੱਨ.ਵਾਈ.ਕੇ. ਸ੍ਰੀ ਮੁਕਤਸਰ ਸਾਹਿਬ ਦੀ ਦੂਜੀ ਸਮੀਖਿਆ ਬੈਠਕ ਕੀਤੀ ਗਈ | ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੱਖ-ਵੱਖ ਵਿਕਾਸ ਰਵਾਨਗੀ/ਗੈਰ ਸਰਕਾਰੀ ਸੰਗਠਨਾਂ, ਯੂਥ ਕਲੱਬਾਂ, ਮਹਿਲਾ ਮੰਡਲਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਮੀਟਿੰਗ ਹਾਲ ਡੀ.ਸੀ. ਕੰਪਲੈਕਸ ਵਿਖੇ ਵਿੱਤੀ ਸਾਲ 2020-2021 ਵਿਚ 15 ਫ਼ਰਵਰੀ ਤੱਕ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਮਾਰਚ ਦੇ ਮਹੀਨੇ ਵਿਚ ਮੀਂਹ ਫੜ੍ਹਨ ਦੇ ਪ੍ਰਾਜੈਕਟ ਅਧੀਨ ਚੱਲਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ 'ਜਲ ਸ਼ਕਤੀ ਅਭਿਆਨ -2' ਦੇ ਤਹਿਤ ਪੋਸਟਰ ਜਾਰੀ ਕੀਤਾ | ਮੀਟਿੰਗ ਵਿਚ 1 ਅਪ੍ਰੈਲ 2020 ਤੋਂ 20 ਫ਼ਰਵਰੀ 2021 ਤੱਕ ਕੋਵਿਡ-19, ਸਵੱਛਤਾ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਬਾਰੇ ਜਾਗਰੂਕਤਾ ਮੁਹਿੰਮ ਵਰਗੇ ਨਹਿਰੂ ਯੁਵਾ ਕੇਂਦਰ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ | ਮਾਰਚ ਮਹੀਨੇ ਵਿਚ ਤਹਿ ਕੀਤੇ ਪ੍ਰੋਗਰਾਮਾਂ ਬਾਰੇ ਵੀ ਵਿਚਾਰਾਂ ਕੀਤੀਆਂ, ਜਦਕਿ ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਅਤੇ ਪਾਣੀ ਦੀ ਸੰਭਾਲ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਨੂੰ ਲਾਗੂ ਕਰਨ ਲਈ ਵੱਖ-ਵੱਖ ਵਿਕਾਸ ਵਿਭਾਗਾਂ ਤੇ ਐੱਨ.ਜੀ.ਓਜ਼. ਤੋਂ ਸੁਝਾਅ ਲਏ ਗਏ |

ਕਬੀਲਾ ਜਾਗਿ੍ਤੀ ਅਭਿਆਨ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਭਰਵਾਂ ਹੁੰਗਾਰਾ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)- ਕਬੀਲਾ ਜਾਗਿ੍ਤੀ ਅਭਿਆਨ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ਅਤੇ ਕਾਨਿਆਂ ਵਾਲੀ ਵਿਖੇ ਬਾਵਰੀਆ ਕਬੀਲੇ ਦੇ ਭਾਈਚਾਰੇ ਨਾਲ ਕਬੀਲਿਆਂ ਦੇ ਸਬੰਧਿਤ ਸੰਵਿਧਾਨਕ ਮੰਗਾਂ ...

ਪੂਰੀ ਖ਼ਬਰ »

ਕੇਨਰਾ ਬੈਂਕ ਦਾ ਏ.ਟੀ.ਐਮ ਤੋੜਣ ਦੀ ਕੋਸ਼ਿਸ਼ ਕਰਦੇ ਵਿਅਕਤੀ ਨੂੰ ਕੀਤਾ ਕਾਬੂ

ਜੈਤੋ, 1 ਮਾਰਚ (ਗੁਰਚਰਨ ਸਿੰਘ ਗਾਬੜੀਆ)- ਲੰਘੀ ਰਾਤ ਨੂੰ ਸਥਾਨਕ ਮੇਨ ਬਾਜ਼ਾਰ (ਬਾਜਾ ਰੋਡ) ਵਿਚ ਸਥਿਤ ਕੈਨਰਾ ਬੈਂਕ ਜੈਤੋ ਦੇ ਏ.ਟੀ.ਐਮ ਨੂੰ ਤੋੜਣ ਦੀ ਕੋਸ਼ਿਸ਼ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦੇਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੇ ਨਾਂਅ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਫ਼ੂਲ ਸਿੰਘ ਹਰੀਕੇ ਕਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਸਾਮਾਨ ਚੋਰ ਦਬੋਚਿਆ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)- ਸਥਾਨਕ ਰੇਲਵੇ ਬਾਜ਼ਾਰ 'ਚ ਇਕ ਨੌਜਵਾਨ ਵਲੋਂ ਦੀਵਾਨ ਚੰਦ-ਰੱਖਾ ਰਾਮ ਨਾਂਅ ਦੀ ਨਰੂਲੇ ਦੀ ਹੱਟੀ ਤੋਂ ਦਿਨ ਦਿਹਾੜੇ ਸਾਮਾਨ ਚੋਰੀ ਕਰ ਲਿਆ ਸੀ | ਦੁਕਾਨਦਾਰਾਂ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਆਮ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਵੈਕਸੀਨ ਦਾ ਟੀਕਾ ਸਭ ਤੋਂ ਪਹਿਲਾਂ ਸਿਹਤ ਸਟਾਫ਼ ਦੇ ਲੱਗਣ ਤੋਂ ਬਾਅਦ ਫ਼ਰੰਟ ਲਾਇਨ ਵਰਕਰਾਂ ਦੇ ਲਗਾਇਆ ਗਿਆ ਹੈ | ਇਸ ਉਪਰੰਤ ਪੰਜਾਬ ਸਰਕਾਰ ਵਲੋਂ ਅੱਜ ਆਮ ਲੋਕਾਂ ਦੇ ਵੈਕਸੀਨ ਲਗਾਉਣ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਫ਼ਰੀਦਕੋਟ, 1 ਮਾਰਚ (ਸਰਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਤਿੰਨਾਂ ਵਿਰੁੱਧ ਸਬੰਧਿਤ ਥਾਣਿਆਂ 'ਚ ਮਾਮਲੇ ਦਰਜ ਕਰ ਲਏ ਗਏ ਹਨ ...

ਪੂਰੀ ਖ਼ਬਰ »

ਦੇਵੀਵਾਲਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)-ਗੁਰਦੁਆਰਾ ਸਾਹਿਬ (ਨਾਨਕਸਰ ਠਾਠ) ਪਿੰਡ ਦੇਵੀ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਹਰ ਸਾਲ ਵਾਂਗ ਇਸ ਵਾਰ ਵੀ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ 22 ਲੋੜਵੰਦ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਪਿੰਡ ਅਜੀਤਗੜ੍ਹ ਵਾਂਦਰ ਵਿਖੇ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 1 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਅਜੀਤਗੜ੍ਹ ਵਾਂਦਰ ਵਿਖੇ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭੰਗਾ ਸਿੰਘ ਕੈਨੇਡੀਅਨ ਦੇ ਪਰਿਵਾਰ ਵਲੋਂ ਸ਼ਹੀਦ ਊਧਮ ਸਿੰਘ ਵੈਲਫੇਅਰ ਕਲੱਬ ਦੇ ਉੱਦਮ ਸਦਕਾ ਹਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਧਾਰਮਿਕ ਪ੍ਰੀਖਿਆ 'ਮੈਨੂੰ ਅਹਿਸਾਸ ਹੈ' ਕਰਵਾਈ

ਜੈਤੋ, 1 ਮਾਰਚ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਧਾਰਮਿਕ ਪ੍ਰੀਖਿਆ 'ਮੈਨੂੰ ਅਹਿਸਾਸ ਹੈ' ਕਰਵਾਈ ਗਈ | ਇਸ ਪ੍ਰੀਖਿਆ ਦੇ ਕੋਆਰਡੀਨੇਟਰ ਭਾਈ ਤੇਜ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਹਰ ਸਾਲ ਕਿਸੇ ਨਾ ਕਿਸੇ ਰਹਿਬਰ ਦੀ ...

ਪੂਰੀ ਖ਼ਬਰ »

ਗੁਰਬੀਰ ਸੰਧੂ ਨੇ ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਦਿਵਾਉਣ ਦਾ ਭਰੋਸਾ ਦਿੱਤਾ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਬੀਰ ਸਿੰਘ ਸੰਧੂ ਨੇ ਸਥਾਨਕ ਬਾਹਮਣ ਵਾਲਾ ਸੜਕ 'ਤੇ ਇਕ ਬਸਤੀ ਦੇ ਵਸਨੀਕ ਨੌਜਵਾਨ ਸਤਨਾਮ ਸਿੰਘ (21) ਅਤੇ ਲੜਕੀ ਰਮਨਦੀਪ ਕੌਰ (20) ਦੇ ਕਰੰਟ ਲੱਗਣ ਦੀ ਘਟਨਾ 'ਚ ਝੁਲਸ ...

ਪੂਰੀ ਖ਼ਬਰ »

ਗੁਰਬੀਰ ਸੰਧੂ ਨੇ ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਦਿਵਾਉਣ ਦਾ ਭਰੋਸਾ ਦਿੱਤਾ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਬੀਰ ਸਿੰਘ ਸੰਧੂ ਨੇ ਸਥਾਨਕ ਬਾਹਮਣ ਵਾਲਾ ਸੜਕ 'ਤੇ ਇਕ ਬਸਤੀ ਦੇ ਵਸਨੀਕ ਨੌਜਵਾਨ ਸਤਨਾਮ ਸਿੰਘ (21) ਅਤੇ ਲੜਕੀ ਰਮਨਦੀਪ ਕੌਰ (20) ਦੇ ਕਰੰਟ ਲੱਗਣ ਦੀ ਘਟਨਾ 'ਚ ਝੁਲਸ ...

ਪੂਰੀ ਖ਼ਬਰ »

ਜੈ ਦੁਰਗਾ ਮਹਾਂਮਾਈ ਮੰਦਰ ਸਾਦਿਕ ਵਿਖੇ ਮਹਾਂਮਾਈ ਦੀ ਚੌਕੀ ਕਰਵਾਈ

ਸਾਦਿਕ, 1 ਮਾਰਚ (ਆਰ.ਐਸ.ਧੁੰਨਾ)- ਜੈ ਜਗਦੰਬੇ ਭਜਨ ਮੰਡਲੀ ਸਾਦਿਕ ਵਲੋਂ ਜੈ ਦੁਰਗਾ ਮੰਦਰ ਸਾਦਿਕ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਂਮਾਈ ਦੀ ਚੌਂਕੀ ਕਰਵਾਈ ਗਈ | ਚੌਂਕੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ ਗਈ ਉਪਰੰਤ ਜੈ ਅੰਬੇ ਜੈ ਜਗਦੰਬੇ ਮੰਡਲੀ ...

ਪੂਰੀ ਖ਼ਬਰ »

ਰੇਲਵੇ ਸੰਘਰਸ਼ ਸੰਮਤੀ ਕੋਟਕਪੂਰਾ ਨੇ ਕਈ ਮੰਗਾਂ 'ਤੇ ਕੀਤੀ ਵਿਚਾਰ-ਚਰਚਾ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)- ਰੇਲਵੇ ਸੰਘਰਸ਼ ਸੰਮਤੀ ਕੋਟਕਪੂਰਾ ਦੀ ਮੀਟਿੰਗ ਨਰਿੰਦਰ ਕੁਮਾਰ ਰਾਠੋਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਹੋਏ ਮੈਂਬਰਾਂ ਵਲੋਂ ਇਨ੍ਹਾਂ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਹ ਪਾਸ ਹੋਇਆ ...

ਪੂਰੀ ਖ਼ਬਰ »

ਡੀ.ਪੀ.ਆਰ.ਓ ਦਫ਼ਤਰ ਦੇ ਡਰਾਈਵਰ ਕੁਲਵੰਤ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਫ਼ਤਰ ਵਿਖੇ ਡਰਾਈਵਰ ਦੇ ਅਹੁਦੇ 'ਤੇ ਫ਼ਰੀਦਕੋਟ ਵਿਖੇ ਤਾਇਨਾਤ ਕਰਮਚਾਰੀ ਕੁਲਵੰਤ ਸਿੰਘ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਆਪਣੀਆਂ ਸ਼ਾਨਦਾਰ 22 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ...

ਪੂਰੀ ਖ਼ਬਰ »

ਪੰਚਾਇਤ ਵਲੋਂ ਸਰਾਵਾਂ ਦੇ ਵਿਕਾਸ ਕਾਰਜ ਜ਼ੋਰਾਂ 'ਤੇ

ਬਰਗਾੜੀ, 1 ਮਾਰਚ (ਲਖਵਿੰਦਰ ਸ਼ਰਮਾ)- ਪਿੰਡ ਸਰਾਵਾਂ ਦੀ ਪੰਚਾਇਤ ਵਲੋਂ ਸਰਪੰਚ ਅਜੈਬ ਸਿੰਘ ਦੀ ਅਗਵਾਈ ਹੇਠ ਪੂਰੇ ਪਿੰਡ ਦੇ ਵਿਕਾਸ ਕਾਰਜ ਜ਼ੋਰਾਂ 'ਤੇ ਹਨ | ਸਰਪੰਚ ਅਜੈਬ ਸਿੰਘ ਨੇ ਪਿੰਡ ਦੀ ਇਕ ਹੋਰ ਗਲੀ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਂਦਾਰਾ ਦੇ ਅਧਿਆਪਕਾਂ ਦਾ ਸਨਮਾਨ

ਬਰਗਾੜੀ, 1 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਜ਼ਿਲ਼੍ਹਾ ਸਿੱਖਿਆ ਅਫ਼ਸਰ ਐਲੀਮੈਟਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਂਦਾਰਾ ਦਾ ਨਿਰੀਖਣ ਕੀਤਾ | ਇਸ ਦੀ ਬਿਹਤਰੀ 'ਤੇ ਤਸੱਲੀ ਦਾ ਪ੍ਰਗਟਾਵਾ ਕਰਨ ਉਪਰੰਤ ਸਕੂਲ ਮੁਖੀ ਹਰਵਿੰਦਰ ਸਿੰਘ ਅਤੇ ਪਰਮਜੀਤ ਕੌਰ ਨੂੰ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਦਾ ਗਰੇਟ ਮਾਈਾਡ ਓਲੰਪੀਅਡ 'ਚ ਸ਼ਾਨਦਾਰ ਪ੍ਰਦਰਸ਼ਨ

ਜੈਤੋ, 1 ਮਾਰਚ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ (ਸੇਵੇਵਾਲਾ) ਗੁੰਮਟੀ ਖੁਰਦ ਦੇ ਵਿਦਿਆਰਥੀਆਂ ਵਿਚ ਪ੍ਰਤਿਭਾਵਾਂ ਦਾ ਵਿਕਾਸ ਕਰਨ ਦੇ ਉਦੇਸ਼ ਲਈ ਜੀ.ਐਮ. ਹਾਟਸ ਦੁੁਆਰਾ 'ਗਰੇਟ ਮਾਈਾਡ ਉਲੰਪਿਅਡ' ਕਰਵਾਇਆ ਗਿਆ ਕਿਉਂਕਿ ਰਚਨਾਤਮਿਕਤਾ ਨੂੰ ਪ੍ਰੋਤਸਾਹਨ ...

ਪੂਰੀ ਖ਼ਬਰ »

ਸਥਾਈ ਲੋਕ ਅਦਾਲਤ ਮੈਂਬਰ ਦਾ ਹੋਇਆ ਤਬਾਦਲਾ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਈ ਲੋਕ ਅਦਾਲਤ ਦੇ ਮੈਂਬਰ ਵੀਰਪਾਲ ਕੌਰ ਤਰਮਾਲਾ ਦਾ ਤਬਾਦਲਾ ਫ਼ਾਜ਼ਿਲਕਾ ਹੋਣ 'ਤੇ ਉਨ੍ਹਾਂ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਥਾਈ ਲੋਕ ਅਦਾਲਤ ਚੇਅਰਮੈਨ ਜਸਵੀਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਾ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ

ਫ਼ਰੀਦਕੋਟ, 1 ਮਾਰਚ (ਸਤੀਸ਼ ਬਾਗ਼)- ਕੇਂਦਰੀ ਵਿਦਿਆਲਾ ਫ਼ਰੀਦਕੋਟ ਵਿਖੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਸਮਾਰੋਹ ਕੀਤਾ ਗਿਆ, ਜਿਸ ਦੌਰਾਨ ਸਥਾਨਕ ਟਰੈਫ਼ਿਕ ਵਿਭਾਗ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਕਿੰਡਰ ਗਾਰਟਨ ਦੀ ਕਰਵਾਈ ਗਈ ਸਪੋਰਟਸ ਅਥਲੈਟਿਕ ਮੀਟ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)- ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਿਚ ਕਿੰਡਰ ਗਾਰਟਨ ਵਿਭਾਗ ਦੀ ਕਰਵਾਈ ਗਈ ਸਪੋਰਟਸ ਐਥਲੈਟਿਕ ਮੀਟ ਵਿਚ ਨਰਸਰੀ ਤੋਂ ਸੀਨੀਅਰ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ...

ਪੂਰੀ ਖ਼ਬਰ »

ਬੀਕੇਯੂ ਡਕੌਂਦਾ ਇਕਾਈ ਗੋਬਿੰਦਗੜ੍ਹ ਦਾ 16ਵਾਂ ਜਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ

ਬਾਜਾਖਾਨਾ, 1 ਮਾਰਚ (ਜਗਦੀਪ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਗੋਬਿੰਦਗੜ੍ਹ ਦਾ 16ਵਾਂ ਜਥਾ ਅੱਜ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ¢ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਨੰਬਰਦਾਰ ਤੇ ਮੀਤ ਪ੍ਰਧਾਨ ਅਜੈਬ ...

ਪੂਰੀ ਖ਼ਬਰ »

ਸਾਬਕਾ ਸਰਪੰਚ ਨੇ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਮੂਲੀਅਤ ਕੀਤੀ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)-ਪਿੰਡ ਦੇਵੀ ਵਾਲਾ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਬਰਾੜ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੀ ਮੌਜੂਦਗੀ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਜਥਾ ਚੰਡੀਗੜ੍ਹ ਰੈਲੀ ਲਈ ਰਵਾਨਾ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅੱਜ ਮਲੋਟ ਤੋਂ ਸਾਬਕਾ ਵਿਧਾਇਕ ਸ:ਹਰਪ੍ਰੀਤ ਸਿੰਘ ਦੀ ਅਗਵਾਈ 'ਚ ਅਕਾਲੀ ਦਲ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਅੱਜ ਚੰਡੀਗੜ੍ਹ ਰੈਲੀ ਲਈ ਰਵਾਨਾ ...

ਪੂਰੀ ਖ਼ਬਰ »

ਕੋਟਕਪੂਰਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)- ਐਸ.ਆਈ ਗੁਰਮੇਲ ਕੌਰ ਆਧਾਰਿਤ ਪੁਲਿਸ ਪਾਰਟੀ ਨੇ 4 ਗਰਾਮ ਹੈਰੋਇਨ ਸਮੇਤ ਬਲਵਿੰਦਰ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕੀਤਾ ਹੈ | ਦਿਹਾਤੀ ਪੁਲਿਸ ਨੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਉਦਯੋਗਪਤੀ ਠੇਕੇਦਾਰ ਸ਼ਕਤੀ ਮਿੱਤਲ ਵਲੋਂ ਸ੍ਰੀ ਰਾਮ ਮੰਦਰ ਲਈ 51000 ਰੁਪਏ ਦਾਨ

ਜੈਤੋ, 1 ਮਾਰਚ (ਭੋਲਾ ਸ਼ਰਮਾ)- ਨਗਰ ਕੌਂਸਲ ਜੈਤੋ ਦੇ ਸਾਬਕਾ ਮੀਤ ਪ੍ਰਧਾਨ ਅਤੇ ਪੰਜਾਬ ਭਾਜਪਾ ਗਊ ਰੱਖਿਆ ਦਲ ਦੇ ਪ੍ਰਧਾਨ ਪ੍ਰਦੀਪ ਸਿੰਗਲਾ ਵਲੋਂ ਲਗਾਤਾਰ ਤੀਜੀ ਵਾਰ ਨਗਰ ਕੌਂਸਲ ਦੀਆਂ ਚੋਣਾਂ ਵਿਚ ਬਾਜ਼ੀ ਮਾਰਨ ਦੀ ਖੁਸ਼ੀ ਵਿਚ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੁੂਨੀਅਨ ਦੀ ਇਕੱਤਰਤਾ ਹੋਈ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ 'ਚ ਹੋਈ | ਮੀਟਿੰਗ 'ਚ 4 ਮਾਰਚ ਨੂੰ ਚੰਡੀਗੜ੍ਹ ਜਾਣ ਬਾਰੇ ਅਤੇ 2 ਮਈ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਦੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁ: ਚਰਨ ਕਮਲ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ 10 ਨੂੰ - ਬਾਬਾ ਬਲਜੀਤ ਸਿੰਘ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਪਿੰਡ ਦਾਨੇਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਹੋਣ ਜਾ ਰਹੀ ਹੈ | 10 ਮਾਰਚ ਦਿਨ ਬੁੱਧਵਾਰ ਨੂੰ ਸ਼ੁਰੂ ਹੋ ਜਾ ਰਹੀ ਅਖੰਡ ...

ਪੂਰੀ ਖ਼ਬਰ »

ਲੱਖੇਵਾਲੀ ਸਰਕਲ ਦੇ ਅਕਾਲੀ ਵਰਕਰਾਂ ਦਾ ਜਥਾ ਚੰਡੀਗੜ੍ਹ ਰਵਾਨਾ

ਮੰਡੀ ਲੱਖੇਵਾਲੀ, 1 ਮਾਰਚ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਘਿਰਾਓ ਲਈ ਲੱਖੇਵਾਲੀ ਸਰਕਲ ਦੇ ਅਕਾਲੀ ਵਰਕਰਾਂ ਦਾ ਜਥਾ ਰਵਾਨਾ ਹੋਇਆ | ਜਥੇ ਦੀ ਅਗਵਾਈ ਕਰ ਰਹੇ ਸਰਕਲ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਆਖਿਆ ਕਿ ਪੰਜਾਬ ਦੇ ...

ਪੂਰੀ ਖ਼ਬਰ »

ਪਿੰਡ ਖਿਉਵਾਲੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਾਇਆ

ਲੰਬੀ, 1 ਮਾਰਚ (ਮੇਵਾ ਸਿੰਘ)-ਦੀ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਅਤੇ ਨਾਬਾਰਡ ਦੇ ਸਹਿਯੋਗ ਨਾਲ ਬਲਾਕ ਲੰਬੀ ਦੇ ਪਿੰਡ ਖਿਉਵਾਲੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਾਇਆ ਗਿਆ | ਇਸ ਮੌਕੇ ਰਾਜ ਬਹਾਦਰ ਸਿੰਘ ਮੈਨੇਜਰ ਨੇ ਬੈਂਕ ਦੀਆਂ ਵੱਖ-ਵੱਖ ਨਵੀਆਂ ਸਕੀਮਾਂ ਅਟੱਲ ...

ਪੂਰੀ ਖ਼ਬਰ »

ਸਰਬ ਸਾਂਝੀ ਰਾਗੀ ਸਭਾ ਮਲੋਟ ਵਲੋਂ ਮਹੀਨਾਵਾਰ ਸਮਾਗਮ ਕਰਵਾਇਆ

ਮਲੋਟ, 1 ਮਾਰਚ (ਅਜਮੇਰ ਸਿੰਘ ਬਰਾੜ)-ਸਰਬ ਸਾਂਝੀ ਰਾਗੀ ਸਭਾ ਮਲੋਟ ਵਲੋਂ ਮਹੀਨਾਵਾਰ ਸਮਾਗਮ ਗੁਰਦੁਆਰਾ ਗੁਰੂ ਨਾਨਕ ਦੇਵ ਗੁਰੂ ਨਾਨਕ ਨਗਰੀ ਮਲੋਟ ਵਿਖੇ ਹੋਇਆ | ਇਸ ਸਮਾਗਮ ਵਿਚ ਵੱਖ-ਵੱਖ ਜਥਿਆਂ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ | ਰਾਗੀ ਸਭਾ ਦੇ ...

ਪੂਰੀ ਖ਼ਬਰ »

'ਆਪ' ਆਗੂ ਜਗਦੀਪ ਸਿੰਘ ਸੰਧੂ ਨੇ ਵਾਰਡ ਨੰਬਰ 14 ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਉੱਪ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 14 ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਇਕਾਈ ਕੋਟਲੀ ਦੇਵਨ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)- ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸੁਖਨਾ ਦੀ ਅਗਵਾਈ ਅਤੇ ਚਮਕੌਰ ਸਿੰਘ ਥਾਂਦੇਵਾਲਾ, ਸੂਬਾ ਸਿੰਘ ਅਤੇ ਇਕਾਈ ਪ੍ਰਧਾਨ ਵਿਜੇ ਸਿੰਘ ਥਾਂਦੇਵਾਲਾ ਦੀ ਨਿਗਰਾਨੀ ਹੇਠ ਪਿੰਡ ਕੋਟਲੀ ...

ਪੂਰੀ ਖ਼ਬਰ »

ਪਿੰਡ ਰੁਪਾਣਾ 'ਚ ਨਗਰ ਕੀਰਤਨ ਸਜਾਇਆ

ਰੁਪਾਣਾ, 1 ਮਾਰਚ (ਜਗਜੀਤ ਸਿੰਘ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿੰਡ ਰੁਪਾਣਾ 'ਚ ਘੋਗੜ ਦੀ ਮੁਕਤੀ ਕੀਤੀ ਸੀ | ਇਸ ਸਬੰਧ ਵਿਚ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਤਰ੍ਹਾਂ ਅੱਜ ਵੀ ਪਿੰਡ 'ਚ ਨਗਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ 3 ਹਵਾਲਾਤੀਆਂ ਤੋਂ ਦੋ ਮੋਬਾਈਲ ਬਰਾਮਦ

ਫ਼ਰੀਦਕੋਟ, 1 ਮਾਰਚ (ਸਰਜੀਤ ਸਿੰਘ)- ਇਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ 3 ਹਵਾਲਾਤੀਆਂ ਤੋਂ ਦੋ ਮੋਬਾਇਲ ਫੋਨ ਸਮੇਤ ਸਿੰਮ ਦੇ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸੰਬੰਧੀ ਜੇਲ੍ਹ ਅਧਿਕਾਰੀ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਦੀ ਕੋਰੋਨਾ ਰਿਪੋਰਟ ਨੇ ਲੋਕਾਂ ਦੀ ਕੋਰੋਨਾ ਪ੍ਰਤੀ ਬੇ-ਵਿਸ਼ਵਾਸੀ ਹੋਰ ਵਧਾਈ

ਬਰਗਾੜੀ, 1 ਮਾਰਚ (ਲਖਵਿੰਦਰ ਸ਼ਰਮਾ)- ਕੋਰੋਨਾ ਬਿਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੀ ਬਹੁਤ ਸਾਰੇ ਲੋਕਾਂ ਵਲੋਂ ਸਰਕਾਰਾਂ ਦੇ ਦਾਵਿਆਂ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ ਅਤੇ ਕੋਰੋਨਾ ਪ੍ਰਤੀ ਹਦਾਇਤਾਂ, ਨਤੀਜੇ, ਇਲਾਜ ਅਤੇ ਸਰਕਾਰਾਂ ਵਲੋਂ ਆਪਣੇ ਕੰਮਕਾਜ ਕਰਨ ਦੇ ...

ਪੂਰੀ ਖ਼ਬਰ »

ਸਾਈਕਲ ਚਾਲਕਾਂ ਨੇ 38 ਘੰਟਿਆਂ 'ਚ 600 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)- ਡਾ. ਅਮਿ੍ੰਤ ਸੇਠੀ ਜੀ ਦੀ ਯਾਦ ਨੂੰ ਸਮਰਪਿਤ 600 ਕਿਲੋਮੀਟਰ ਸਾਈਕਲ ਸਫ਼ਰ ਦਾ ਪ੍ਰਬੰਧ ਬਠਿੰਡਾ ਰੈਨੋਡੋਅਰ ਸਾਈਕਲਿੰਗ ਕਲੱਬ ਦੇ ਚਰਨਜੀਤ ਸਿੰਘ ਸਰਾਂ, ਚਰਨਜੀਤ ਸਿੰਘ ਮਠਾੜੂ, ਪਰਮਜੀਤ ਸਿੰਘ, ਕਿ੍ਸ਼ਨ ਗਰਗ, ਗਿਆਨ ...

ਪੂਰੀ ਖ਼ਬਰ »

ਫ਼ਰੀਦਕੋਟ ਦੀਆਂ 4 ਮਾਰਕੀਟ ਕਮੇਟੀਆਂ 'ਚ ਕਿਸਾਨਾਂ ਦੇ 3012 ਸਿਹਤ ਬੀਮਾ ਕਾਰਡ ਬਣੇ- ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਫ਼ਰੀਦਕੋਟ ਦੀਆਂ ਚਾਰ ਮਾਰਕੀਟ ਕਮੇਟੀਆਂ ਵਿਚ ਅੱਜ ਤੱਕ ਕੁੱਲ 3012 ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਦੇ ਕਾਰਡ ਬਣ ਚੁੱਕੇ ਹਨ | ਅੱਜ ਫ਼ਰੀਦਕੋਟ ਦੇ ਦੌਰੇ ਸਮੇਂ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ...

ਪੂਰੀ ਖ਼ਬਰ »

ਫ਼ਰੀਦਕੋਟ ਦੀਆਂ 4 ਮਾਰਕੀਟ ਕਮੇਟੀਆਂ 'ਚ ਕਿਸਾਨਾਂ ਦੇ 3012 ਸਿਹਤ ਬੀਮਾ ਕਾਰਡ ਬਣੇ- ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਫ਼ਰੀਦਕੋਟ ਦੀਆਂ ਚਾਰ ਮਾਰਕੀਟ ਕਮੇਟੀਆਂ ਵਿਚ ਅੱਜ ਤੱਕ ਕੁੱਲ 3012 ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਦੇ ਕਾਰਡ ਬਣ ਚੁੱਕੇ ਹਨ | ਅੱਜ ਫ਼ਰੀਦਕੋਟ ਦੇ ਦੌਰੇ ਸਮੇਂ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX