ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕੋਵਿਡ-19 ਵੈਕਸੀਨ ਫੇਜ਼-3 ਦੀ ਸਰਹੱਦੀ ਜ਼ਿਲ੍ਹੇ 'ਚ ਸ਼ੁਰੂਆਤ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਅੰਦਰ ਕੋਵਿਡ-19 ਵੈਕਸੀਨ ਫੇਜ਼-3 ਦੀ ਸੋਮਵਾਰ ਤੋਂ ਸ਼ੁਰੂਆਤ ਹੋਈ | ਟੀਕਾਕਰਨ ਮੁਹਿੰਮ ਦੌਰਾਨ ਅੱਜ ਪੰਜਾਬ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਦੇ ਡਵੀਜ਼ਨਲ ਕਮਾਂਡੈਂਟ ਚਰਨਜੀਤ ਸਿੰਘ ਨੇ ਆਪਣੇ ਅਧਿਕਾਰੀਆਂ ਸਮੇਤ ਸਿਵਲ ਹਸਪਤਾਲ ਪਹੁੰਚ ਟੀਕਾ ਲਗਵਾਇਆ | ਟੀਕਾਕਰਨ ਉਪਰੰਤ ਉਨ੍ਹਾਂ ਦੱਸਿਆ ਕਿ ਪੰਜਾਬ ਹੋਮ ਗਾਰਡਜ਼ ਦੀ 75 ਫ਼ੀਸਦੀ ਨਫ਼ਰੀ ਵਲੋਂ ਕੋਰੋਨਾ ਵੈਕਸੀਨੇਸ਼ਨ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਹੋਰਨਾਂ ਫ਼ਰੰਟ ਲਾਈਨ ਵਰਕਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਇਸ ਟੀਕੇ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੈ | ਜਿੱਥੇ ਇਕ ਪਾਸੇ ਕੋਰੋਨਾ ਦੇ ਕਹਿਰ ਤੋਂ ਬਚਾਅ ਲਈ ਵੈਕਸੀਨੇਸ਼ਨ ਤੀਜੇ ਪੜਾਅ 'ਚ ਪਹੁੰਚ ਗਈ ਹੈ, ਉੱਥੇ ਫ਼ਿਰੋਜ਼ਪੁਰ ਵਿਚ ਕੋਰੋਨਾ ਨੇ ਆਪਣੀ ਪਕੜ ਤੇਜ਼ ਕਰ ਦਿੱਤੀ ਹੈ, ਜ਼ਿਲੇ੍ਹ ਵਿਚ ਅੱਜ 10 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਅਤੇ 6 ਦੇ ਤੰਦਰੁਸਤੀ ਤੋਂ ਬਾਅਦ ਮੌਜੂਦਾ ਸਮੇਂ 34 ਐਕਟਿਵ ਕੇਸ ਦਰਜ ਹਨ | ਓਧਰ ਵਧੀਕ ਕੋਵਿਡ-19 ਵੈਕਸੀਨ ਲਈ ਰੱਖੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੇ ਦੱਸਿਆ ਕਿ ਇਸ ਵੈਕਸੀਨੇਸ਼ਨ ਅਧੀਨ ਸੀਨੀਅਰ ਨਾਗਰਿਕ 60 ਸਾਲ ਤੋਂ ਉੱਪਰ ਦੇ ਅਤੇ 45 ਤੋਂ 59 ਸਾਲ ਦੇ ਨਾਗਰਿਕਾਂ ਨੂੰ ਕਵਰ ਕੀਤਾ ਜਾਵੇਗਾ, ਜਿਹੜੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਜੋ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਇੰਮਪੈਨਲਡ (ਪੱਕੇ) ਹਨ, ਉੱਥੇ ਇਹ ਵੈਕਸੀਨੇਸ਼ਨ ਸ਼ੁਰੂ ਹੋ ਗਈ ਹੈ | ਸਰਕਾਰੀ ਹਸਪਤਾਲਾਂ ਵਿਚ ਇਹ ਵੈਕਸੀਨ ਮੁਫ਼ਤ ਲੱਗੇਗੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਵੱਧ ਤੋਂ ਵੱਧ 250 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਲੱਗੇਗੀ | ਉਨ੍ਹਾਂ ਕਿਹਾ ਕਿ ਇਸ ਵੈਕਸੀਨੇਸ਼ਨ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕ ਕੋਵਿਡ ਵੈਕਸੀਨ ਲਗਾਉਣ ਲਈ ਕੋਵਿਨ ਅਤੇ ਅਰੋਗਯ ਸੇਤੂ ਪੋਰਟਲ 'ਤੇ ਆਪਣਾ ਨਾਮ, ਫ਼ੋਟੋ ਅਤੇ ਆਈ.ਡੀ. ਕਾਰਡ ਭਰ ਕੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ | ਇਕ ਮੋਬਾਈਲ 'ਤੇ 4 ਨਾਗਰਿਕਾਂ ਦੀ ਰਜਿਸਟ੍ਰੇਸ਼ਨ ਹੋ ਸਕਦੀ ਹੈ, ਪਰ ਇਸ ਲਈ ਉਸ ਨੂੰ ਆਪਣਾ ਨਾਮ, ਆਪਣੀ ਫ਼ੋਟੋ ਤੇ ਆਈ.ਡੀ. ਕਾਰਡ ਦਰਜ ਕਰਨਾ ਜ਼ਰੂਰੀ ਹੈ | ਆਨਲਾਈਨ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਪਹਿਲੀ ਡੋਜ਼ ਲੱਗਣ ਤੋਂ ਬਾਅਦ 29 ਦਿਨ ਬਾਅਦ ਦੂਜੀ ਡੋਜ਼ ਲਈ ਸਬੰਧਿਤ ਨਾਗਰਿਕ ਦੀ ਰਜਿਸਟ੍ਰੇਸ਼ਨ ਆਟੋਮੈਟਿਕ ਹੋ ਜਾਵੇਗੀ ਤੇ ਜੇਕਰ ਸਬੰਧਿਤ ਨਾਗਰਿਕ ਵੈਕਸੀਨ ਦੀ ਪਹਿਲੀ ਡੋਜ਼ ਕੈਂਸਲ ਕਰੇਗਾ ਤਾਂ ਦੂਜੀ ਡੋਜ਼ ਆਪਣੇ ਆਪ ਕੈਂਸਲ ਹੋ ਜਾਵੇਗੀ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਵਿਸ਼ਵ ਸਿਹਤ ਸੰਸਥਾ ਡਾ: ਮੇਘਾ ਪ੍ਰਕਾਸ਼, ਯੂ.ਐਨ.ਡੀ.ਪੀ. ਦੇ ਜਵੇਦ ਅਹਿਮਦ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸਤਪਾਲ ਭਗਤ, ਡੀ.ਪੀ.ਐਮ. ਹਰੀਸ਼ ਕਟਾਰੀਆ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰੰਜੀਵ, ਈਮੋਨਾਈਜੇਸ਼ਨ ਕੋਆਰਡੀਨੇਟਰ ਜੋਤੀ ਸਮੇਤ ਐੱਸ.ਐਮ.ਓ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਗੁਰੂਹਰਸਹਾਏ 'ਚ ਐਫ.ਸੀ.ਆਈ. ਨੇ ਗੁਦਾਮਾਂ ਅੰਦਰ ਚਾਵਲ ਲਗਾਉਣ ਤੋਂ ਕੀਤੀ ਨਾਂਹ

ਗੁਰੂਹਰਸਹਾਏ, 1 ਮਾਰਚ (ਕਪਿਲ ਕੰਧਾਰੀ)-ਸ਼ਹਿਰ ਅੰਦਰ ਵੱਖ-ਵੱਖ ਥਾਂ 'ਤੇ ਬਣੇ ਐਫ.ਸੀ.ਆਈ. ਦੇ ਗੋਦਾਮ ਐਫ.ਸੀ.ਆਈ ਦੇ ਕਰਮਚਾਰੀਆਂ ਵਲੋਂ ਬੰਦ ਕਰ ਦਿੱਤੇ ਗਏ ਹਨ ਅਤੇ ਰਾਈਸ ਮਿੱਲ ਵਾਲਿਆਂ ਦੇ ਗੁਦਾਮਾਂ ਅੰਦਰ ਚਾਵਲ ਲਗਾਉਣ ਤੋਂ ਨਾਂਹ ਕਰ ਦਿੱਤੀ ਗਈ ਹੈ | ਇਸ ਦੌਰਾਨ ਰਾਈਸ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 1 ਮਾਰਚ (ਰਾਕੇਸ਼ ਚਾਵਲਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰ ਕੇ ਕਬੂਤਰਬਾਜ਼ੀ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖਾਰਿਜ ਕੀਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਮਨਜੀਤ ਸਿੰਘ ਨੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਮੈਰਿਜ ਪੈਲੇਸਾਂ, ਢਾਬਿਆਂ ਤੇ ਹੋਟਲਾਂ ਵਿਚ ਸੌ ਤੋਂ ਵੱਧ ਇਕੱਠ 'ਤੇ ਪਾਬੰਦੀ

ਮੁੱਦਕੀ, 1 ਮਾਰਚ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਪਟਵਾਰਖ਼ਾਨੇ ਵਿਚ ਕੋਵਿਡ-19 ਨੂੰ ਲੈ ਕੇ ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਭਾਈ ਦੀ ਅਗਵਾਈ ਹੇਠ ਮੈਰਿਜ ਪੈਲੇਸਾਂ, ਢਾਬਿਆਂ ਤੇ ਹੋਟਲਾਂ ਦੇ ਮਾਲਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਨਾਇਬ ...

ਪੂਰੀ ਖ਼ਬਰ »

ਮੀਟਿੰਗ ਦਾ ਵਾਅਦਾ ਕਰਕੇ ਮੁੱਕਰੇ ਖੇਡ ਮੰਤਰੀ, ਸਰਵ ਸਿੱਖਿਆ ਅਭਿਆਨ ਕਾਮਿਆਂ ਦਾ ਦੋਸ਼

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਦੀ ਯਾਦਦਾਸ਼ਤ ਵਾਕਿਆ ਹੀ ਕਮਜ਼ੋਰ ਹੈ, ਜੋ ਕਿ ਮੀਟਿੰਗ ਦਾ ਸਮਾਂ ਦੇ ਕੇ 2 ਦਿਨ ਵਿਚ ਭੁੱਲ ਗਏ | ਇਹ ਕਹਿਣਾ ਹੈ ਸਰਵ ...

ਪੂਰੀ ਖ਼ਬਰ »

ਸੰਘਰਸ਼ਮਈ ਕਿਸਾਨਾਂ ਵਿਰੁੱਧ ਮਾੜੀ ਸ਼ਬਦਾਵਲੀ ਬੋਲਣ ਵਾਲੇ ਬੀ.ਜੇ.ਪੀ. ਲੀਡਰਾਂ ਵਿਰੁੱਧ ਅਦਾਲਤ 'ਚ ਕੇਸ ਲਗਾਇਆ

ਜ਼ੀਰਾ, 1 ਮਾਰਚ (ਮਨਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜ਼ੀਰਾ ਵਲੋਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਹੱਕਾਂ ਦੇ ਹੱਕ ਵਿਚ ਖੜ੍ਹਦਿਆਂ ਸੰਘਰਸ਼ਮਈ ਕਿਸਾਨਾਂ ਵਿਰੁੱਧ ਮਾੜੀ ਸ਼ਬਦਾਵਲੀ ਬੋਲਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਵਿਰੁੱਧ ...

ਪੂਰੀ ਖ਼ਬਰ »

250 ਲੀਟਰ ਲਾਹਣ ਬਰਾਮਦ

ਲੱਖੋ ਕੇ ਬਹਿਰਾਮ, 1 ਮਾਰਚ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ 250 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਇਲਾਕੇ ਵਿਚ ਗਸ਼ਤ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਰਾਜ ...

ਪੂਰੀ ਖ਼ਬਰ »

ਕੋਰੋਨਾ ਦੇ 10 ਮਾਮਲੇ ਆਏ ਸਾਹਮਣੇ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਅੱਜ 114 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ, ਜਿਸ ਦੌਰਾਨ 10 ਕੋਰੋਨਾ ਦੇ ਮਰੀਜ਼ ਸਾਹਮਣੇ ਆਏ, ਜਦਕਿ 87 ਜਣਿਆਂ ਦੀ ਰਿਪੋਰਟ ਆਉਣਾ ਅਜੇ ਬਾਕੀ ਹੈ | ਸਿਹਤ ਵਿਭਾਗ ਪਾਸੋਂ ...

ਪੂਰੀ ਖ਼ਬਰ »

ਬੁਟੀਕ ਤੋਂ ਲੇਡੀਜ਼ ਸੂਟ ਤੇ ਕੱਪੜਾ ਚੋਰੀ ਕਰਨ ਦਾ ਮਾਮਲਾ

ਫ਼ਿਰੋਜ਼ਪੁਰ, 1 ਮਾਰਚ (ਗੁਰਿੰਦਰ ਸਿੰਘ)-ਬੀਤੀ 25 ਫਰਵਰੀ ਦੀ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਬਾਜ਼ਾਰ ਦੁਰਗਾ ਦਾਸ ਸਥਿਤ ਬੁਟੀਕ ਦਾ ਤਾਲਾ ਤੋੜ ਕੇ ਕਰੀਬ ਢਾਈ ਲੱਖ ਰੁਪਏ ਦੇ ਲੇਡੀਜ਼ ਸੂਟ ਤੇ ਕੱਪੜਾ ਚੋਰੀ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ 8-10 ਨਾਮਾਲੂਮ ਔਰਤਾਂ ...

ਪੂਰੀ ਖ਼ਬਰ »

ਹੈਰੋਇਨ ਵੇਚਣ ਜਾਂਦਾ ਚੜਿ੍ਹਆ ਪੁਲਿਸ ਅੜਿੱਕੇ, 10 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 1 ਮਾਰਚ (ਗੁਰਿੰਦਰ ਸਿੰਘ)-ਸਿਟੀ ਪੁਲਿਸ ਨੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਚੈਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ 'ਚ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਜਿੱਤੇ ਗੋਲਡ ਅਤੇ ਸਿਲਵਰ ਮੈਡਲ

ਗੁਰੂਹਰਸਹਾਏ, 1 ਮਾਰਚ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ 2019-20 ਗਤਕਾ ਐਸੋਸੀਏਸ਼ਨ ਪੰਜਾਬ ਵਲੋਂ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਹੁਸ਼ਿਆਰਪੁਰ ਵਿਖੇ 24 ਤੋਂ 26 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਗੁਰੂਹਰਸਹਾਏ, 1 ਮਾਰਚ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1020 ਨਸ਼ੀਲੀਆਂ ਗੋਲੀਆਂ ਤੇ 20 ਗ੍ਰਾਮ ਹੈਰੋਇਨ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੇ ਨਾਲ ਗਸ਼ਤ ਦੇ ਅਤੇ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ : ਮਹੀਨੇ 'ਚ ਚੌਥੀ ਵਾਰ ਵਧੀਆਂ ਗੈਸ ਸਿਲੰਡਰ ਦੀਆਂ ਕੀਮਤਾਂ ਨੇ ਮਹਾਤੜਾਂ ਦੀ ਰਸੋਈ ਨੂੰ ਦਿੱਤਾ ਵੱਡਾ ਝਟਕਾ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਿੱਤ ਦਿਹਾੜੇ ਛੜੱਪੇ ਮਾਰ-ਮਾਰ ਵੱਧ ਰਹੀ ਮਹਿੰਗਾਈ ਦੇ ਵਿਚਾਲੇ ਅੱਜ ਫਿਰ 25 ਰੁਪਏ ਪ੍ਰਤੀ ਵਧੀ ਗੈਸ ਸਿਲੰਡਰ ਦੀ ਕੀਮਤ ਨਾਲ ਗੈਸ ਖਪਤਕਾਰਾਂ ਵਿਚ ਹਾਹਾਕਾਰ ਮੱਚ ਗਈ ਹੈ | ਇਕ ਮਹੀਨੇ 'ਚ ਚੌਥੀ ਵਾਰ ਵਧੀਆਂ ਗੈਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚਾਵਲ ਮਿੱਲਾਂ ਨੂੰ ਦਿੱਤਾ ਨਵਾਂ ਝਟਕਾ

ਤਲਵੰਡੀ ਭਾਈ, 1 ਮਾਰਚ (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਫੋਰਟੀਫਾਈਟ ਕੁਆਲਿਟੀ ਦੇ ਚਾਵਲ ਤਿਆਰ ਕਰਨ ਦੀ ਸ਼ਰਤ ਲਗਾ ਦਿੱਤੀ ਗਈ, ਜਿਸ ਦੇ ਚੱਲਦਿਆਂ ਭਾਰਤੀ ਖਾਧ ਵਲੋਂ 1 ਮਾਰਚ ਤੋਂ ਚਾਵਲ ਮਿੱਲਾਂ 'ਚ ਤਿਆਰ ਹੋਣ ਵਾਲੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਿਖੇ 'ਰਬਾਬੀ ਲਾਟ' ਦਾ ਡਾ: ਓਬਰਾਏ ਨੇ ਰੱਖਿਆ ਨੀਂਹ ਪੱਥਰ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ 52 ਸਾਲ ਰਬਾਬ ਵਜਾ ਕੇ ਸਫ਼ਰਾਂ ਦੇ ਪਾਂਧੀ ਬਣੇ ਰਬਾਬੀ ਭਾਈ ਮਰਦਾਨਾ, ਰਬਾਬੀ ਭਾਈ ਸੱਤਾ ਡੁੰਮ, ਰਬਾਬੀ ਰਾਇ ਬਲਵੰਤ, ਭਾਈ ਬਾਬਕ ਦੀ ਯਾਦ ਨੂੰ ਸਮਰਪਿਤ ਰਬਾਬੀ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਮਗਨਰੇਗਾ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)-ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮਗਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਆਗੂ ਬੱਗਾ ਸਿੰਘ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਦੀ ਮੀਟਿੰਗ ਅਜਮੇਰ ਸਿੰਘ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ ਵਿਚ ਸੂਬਾਈ ...

ਪੂਰੀ ਖ਼ਬਰ »

300 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਲਵੰਡੀ ਭਾਈ, 1 ਮਾਰਚ (ਕੁਲਜਿੰਦਰ ਸਿੰਘ ਗਿੱਲ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਤੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਹੈ | ਕਥਿਤ ਮੁਲਜ਼ਮ ਦੀ ਪਛਾਣ ਮੇਜਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਵਾਰਡ ...

ਪੂਰੀ ਖ਼ਬਰ »

ਪੁਰਾਣੇ ਮਾਮਲੇ ਦੀ ਰੰਜਿਸ਼ ਦੇ ਚੱਲਦੇ ਕੀਤੇ ਹਵਾਈ ਫਾਇਰ, 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 1 ਮਾਰਚ (ਕੁਲਬੀਰ ਸਿੰਘ ਸੋਢੀ)-ਥਾਣਾ ਆਰਿਫ਼ ਕੇ ਦੀ ਹਾਦੜੋੜ ਅੰਦਰ ਆਉਂਦੇ ਪਿੰਡ ਅਟਾਰੀ ਨੇੜੇ ਬੀਤੀ 27 ਫਰਵਰੀ ਨੂੰ ਪੁਰਾਣੇ ਮਾਮਲੇ ਦੀ ਰੰਜਿਸ਼ ਦੇ ਚੱਲਦੇ ਕੀਤੇ ਹਵਾਈ ਫਾਇਰ ਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਆਰਿਫ਼ ਕੇ ਦੇ ...

ਪੂਰੀ ਖ਼ਬਰ »

ਕਿਸਾਨ ਮਹਾਂਰੈਲੀ ਲਈ ਕਿਸਾਨਾਂ ਨੂੰ ਲਾਮਬੰਦ ਕਾਰਨ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਬੈਠਕ

ਫ਼ਿਰੋਜ਼ਪੁਰ, 1 ਮਾਰਚ (ਕੁਲਬੀਰ ਸਿੰਘ ਸੋਢੀ)-ਕੇਂਦਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਮੱਦੇਨਜ਼ਰ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁੰਗਾਰਾ ਦੇਣ ਅਤੇ ਕਿਸਾਨ ਵੀਰਾਂ ਨੂੰ ਸ਼ਮੂਲੀਅਤ ਕਰਨ ਲਈ ਲਾਮਬੰਦ ਕਰਨ ਦੇ ਮਕਸਦ ਨਾਲ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ, ਮੋਟਰਸਾਈਕਲ ਸਮੇਤ 2 ਵਿਅਕਤੀ ਕਾਬੂ

ਮੱਲਾਂਵਾਲਾ, 1 ਮਾਰਚ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਥਾਣਾ ਮੱਲਾਂਵਾਲਾ ਦੇ ਮੁਖੀ ਬਲਰਾਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਆਪ' ਨੇ ਬਾਹਰਲੇ ਸੂਬਿਆਂ ਦੇ ਭਾਜਪਾ ਆਗੂਆਂ ਵਿਰੁੱਧ ਅਦਾਲਤ 'ਚ ਕੀਤੇ ਫ਼ੌਜਦਾਰੀ ਮੁਕੱਦਮੇ ਦਾਇਰ

ਫ਼ਿਰੋਜ਼ਪੁਰ, 1 ਮਾਰਚ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਨੂੰ ਫ਼ਿਰੋਜ਼ਪੁਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਵੋਟਰਾਂ ਵਲੋਂ ਨਕਾਰਨ ਤੋਂ ਬਾਅਦ ਮਿਲੀ ਕਰਾਰੀ ਸ਼ਿਕਸਤ ਉਪਰੰਤ ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਵਜੂਦ ਨੂੰ ਫਿਰ ਤੋਂ ਪੈਰਾਂ 'ਤੇ ਖੜ੍ਹਾ ਕਰਨ ਲਈ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸਹਿਯੋਗ ਸਦਕਾ ਅਸੀਂ ਮਿਸ਼ਨ ਸੌ ਫ਼ੀਸਦੀ 'ਚ ਸਫਲ ਹੋਵਾਂਗੇ-ਬੀ.ਪੀ.ਈ.ਓ. ਸਤੀਏਵਾਲਾ

ਫ਼ਿਰੋਜ਼ਸ਼ਾਹ, 1 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਅਧਿਆਪਕ ਵਰਗ ਨੇ ਆਪਣੀ ਬਣਦੀ ਜ਼ਿੰਮੇਵਾਰੀ ਸਮਝ ਵਿਦਿਆਰਥੀਆਂ ਦੇ ਬਿਹਤਰੀਨ ਨਤੀਜੇ ਦੇ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਮੈਨੂੰ ਉਮੀਦ ਹੈ ਕਿ ਇਸ ਸਾਲ ਵੀ ਮਿਸ਼ਨ ਸੌ ਫ਼ੀਸਦੀ ਤਹਿਤ ਆਪਣੀ ਬਣਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਅਸਾਮੀਆਂ 'ਤੇ ਕੁਹਾੜਾ ਚਲਾਏ ਜਾਣ ਦੇ ਰੋਸ ਵਜੋਂ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਤਲਵੰਡੀ ਭਾਈ, 1 ਮਾਰਚ (ਕੁਲਜਿੰਦਰ ਸਿੰਘ ਗਿੱਲ)- ਅਧਿਆਪਕਾ ਦੀ ਸਿਰਮੌਰ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਵਲੋਂ ਸਰਕਾਰੀ ਸਕੂਲਾਂ 'ਚੋਂ ਲਗਾਤਾਰ ਅਸਾਮੀਆਂ ਖ਼ਤਮ ਕੀਤੇ ਜਾਣ ਦੇ ਰੋਸ ਵਜੋਂ ਸਕੂਲ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਲਈ ਮੱਲਾਂਵਾਲਾ ਤੋਂ ਕਿਸਾਨਾਂ ਦਾ ਜਥਾ ਰਵਾਨਾ

ਮੱਲਾਂਵਾਲਾ, 1 ਮਾਰਚ (ਗੁਰਦੇਵ ਸਿੰਘ)- ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਸੋਧ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਯੋਗਦਾਨ ਪਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਜਥਾ ਰਵਾਨਾ ਹੋਇਆ | ਜਥਾ ਰਵਾਨਾ ਕਰਨ ਸਮੇਂ ਭਾਰਤੀ ਕਿਸਾਨ ...

ਪੂਰੀ ਖ਼ਬਰ »

ਪਵਨ ਕੰਧਾਰੀ ਲਗਾਤਾਰ ਦੂਜੀ ਵਾਰ ਬਣੇ ਭਾਰਤ ਵਿਕਾਸ ਪ੍ਰੀਸ਼ਦ ਗੁਰੂਹਰਸਹਾਏ ਦੇ ਪ੍ਰਧਾਨ

ਗੁਰੂਹਰਸਹਾਏ, 1 ਮਾਰਚ (ਹਰਚਰਨ ਸਿੰਘ ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਦੀ ਸਾਲਾਨਾ ਚੋਣ ਮੀਟਿੰਗ ਸਥਾਨਕ ਸ਼ਹਿਰ ਦੇ ਬਾਦਸ਼ਾਹ ਰੈਸਟੋਰੈਂਟ ਵਿਚ ਸ੍ਰੀ ਨਿਵਾਸ ਬਿਹਾਨੀ ਰਾਸ਼ਟਰੀ ਮੰਤਰੀ ਟਰੱਸਟ ਅਤੇ ਪ੍ਰਾਪਰਟੀ ਦੀ ਪ੍ਰਧਾਨਗੀ ਹੇਠ ਸਾਲ 2021-22 ਦੀ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੀ.ਟੀ.ਆਈ ਦੀਆਂ ਅਸਾਮੀਆਂ ਖ਼ਤਮ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਨਿੰਦਾ

ਜ਼ੀਰਾ, 1 ਮਾਰਚ (ਮਨਜੀਤ ਸਿੰਘ ਢਿੱਲੋਂ)-ਪੀ.ਟੀ.ਆਈ ਅਧਿਆਪਕਾਂ ਦੀਆਂ ਅਸਾਮੀਆਂ ਸਰਕਾਰੀ ਮਿਡਲ ਸਕੂਲਾਂ 'ਚੋਂ ਖ਼ਤਮ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰਾਂ ਵਿਚ ਭੇਜਣਾ ਮਿਡਲ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਪਿੰਡਾਂ ਅੰਦਰ ਹੋ ਰਹੇ ਵਿਕਾਸ ਕਾਰਜ ਸ਼ਹਿਰਾਂ ਨੂੰ ਪਾ ਰਹੇ ਹਨ ਮਾਤ

ਗੁਰੂਹਰਸਹਾਏ, 1 ਮਾਰਚ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਪਿੰਡਾਂ ਅੰਦਰ ਹੋ ਰਹੇ ਬਹੁਪੱਖੀ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਚਮਕ ਚਾਰ ਚੰਨ ਲਾ ਰਹੀ ਹੈ ਤੇ ਸ਼ਹਿਰਾਂ ਤੋਂ ਵੱਧ ਸਹੂਲਤਾਂ ਮਿਲਣ, ਵਿਕਾਸ ਕਾਰਜ ਹੋਣ ਨਾਲ ਬਹੁਤੇ ਪਿੰਡ ਵੱਖਰੀ ਪਛਾਣ ਬਣਾ ...

ਪੂਰੀ ਖ਼ਬਰ »

ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ

ਮੰਡੀ ਲਾਧੂਕਾ, 1 ਮਾਰਚ (ਰਾਕੇਸ਼ ਛਾਬੜਾ)-ਕਾਰਪੋਰੇਟ ਘਰਾਣਿਆਂ ਦਾ ਕਰੋੜਾ ਰੁਪਏ ਦੇ ਮੁਆਫ਼ ਕੀਤੇ ਕਰਜ਼ ਦੀ ਤਰਜ਼ 'ਤੇ ਗ਼ਰੀਬ ਔਰਤਾਂ ਦਾ ਕਰਜ਼ ਵੀ ਮੁਆਫ਼ ਕੀਤਾ ਜਾਵੇ | ਇਹ ਮੰਗ ਧਾਨਕ ਸਮਾਜ ਸਭਾ ਦੇ ਸੀਨੀਅਰ ਆਗੂ ਭਗਵਾਨ ਦਾਸ ਇਟਕਾਨ ਅਤੇ ਅਸ਼ੋਕ ਕਿਰਾੜ ਨੇ ਕੀਤੀ ਹੈ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਅਤੇ ਰੋਹੀਵਾਲਾ 'ਚ ਸਮਾਰਟ ਕਾਰਡ ਵੰਡੇ

ਮੰਡੀ ਰੋੜਾਂਵਾਲੀ, 1 ਮਾਰਚ (ਮਨਜੀਤ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਗ਼ਰੀਬ ਲੋਕਾਂ ਨੂੰ ਸਸਤਾ ਆਟਾ, ਦਾਲ ਦੇਣ ਲਈ ਬਣਾਏ ਗਏ ਸਮਾਰਟ ਕਾਰਡ ਅੱਜ ਸਥਾਨਕ ਮੰਡੀ ਰੋੜਾਂਵਾਲੀ ਅਤੇ ਪਿੰਡ ਚੱਕ ਰੋਹੀਵਾਲਾ ਵਿਖੇ ਸਰਪੰਚ ਸੁਨੀਲ ਕੁਮਾਰ ਸ਼ੀਲਾ ਅਤੇ ਪੀ. ਏ. ਡੀ. ਬੈਂਕ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਕਾਲਜ ਆਨਲਾਈਨ ਸਲੋਗਨ ਲਿਖਣ ਮੁਕਾਬਲੇ ਕਰਵਾਏ

ਫਾਜ਼ਿਲਕਾ, 1 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਉੱਚ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ | ਇਸ ਦੇ ਮੱਦੇਨਜ਼ਰ ਵਿਦਿਆਰਥੀਆਂ ਅੰਦਰ ਗੁਰੂ ਜੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਮਾਰਟ ਫ਼ੋਨ ਵੰਡੇ

ਲੱਖੋ ਕੇ ਬਹਿਰਾਮ, 1 ਮਾਰਚ (ਰਾਜਿੰਦਰ ਸਿੰਘ ਹਾਂਡਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਨੂੰ ਸਮਾਰਟ ਫ਼ੋਨ ਦੇਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਕੈਬਨਿਟ ਮੰਤਰੀ ਰਾਣਾ ...

ਪੂਰੀ ਖ਼ਬਰ »

ਹੋਮ ਗਾਰਡਜ਼ ਫ਼ਿਰੋਜ਼ਪੁਰ ਡਵੀਜ਼ਨ ਦੇ ਕਮਾਡੈਂਟ ਚਰਨਜੀਤ ਸਿੰਘ ਨੇ ਕੋਰੋਨਾ ਦੀ ਰੋਕਥਾਮ ਲਈ ਲਗਵਾਇਆ ਟੀਕਾ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)-ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਫ਼ਿਰੋਜ਼ਪੁਰ ਡਵੀਜ਼ਨ ਦੇ ਡਵੀਜ਼ਨਲ ਕਮਾਡੈਂਟ ਚਰਨਜੀਤ ਸਿੰਘ ਨੇ ਕੋਵਿਡ-19 ਟੀਕਾਕਰਨ ਮੁਹਿੰਮ ਵਿਚ ਆਪਣਾ ਸਹਿਯੋਗ ਦਿੰਦੇ ਹੋਏ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਬਿੱਲੂ ਰਾਮ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਗੁਰੂਹਰਸਹਾਏ, 1 ਮਾਰਚ (ਕਪਿਲ ਕੰਧਾਰੀ)- ਨਗਰ ਕੌਂਸਲ ਗੁਰੂਹਰਸਹਾਏ ਵਿਖੇ ਬਤੌਰ ਸਫ਼ਾਈ ਮੇਡ ਬਿੱਲੂ ਰਾਮ ਦੀ ਸੇਵਾ ਮੁਕਤੀ 'ਤੇ ਅੱਜ ਨਗਰ ਕੌਂਸਲ ਗੁਰੂਹਰਸਹਾਏ ਵਿਖੇ ਸਮੂਹ ਸਟਾਫ਼ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਗੁਰੂਹਰਸਹਾਏ ਨੇ ਮਨਰੇਗਾ ਮਜ਼ਦੂਰਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਗੁਰੂਹਰਸਹਾਏ, 1 ਮਾਰਚ (ਕਪਿਲ ਕੰਧਾਰੀ)-ਬੀ.ਡੀ.ਪੀ.ਓ. ਗੁਰੂਹਰਸਹਾਏ ਵਲੋਂ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਮਨਰੇਗਾ ਮਜ਼ਦੂਰਾਂ ਨੂੰ ਜਨ ਅੰਦੋਲਨ ਕੰਪੇਨ ਦੇ ਅੰਤਰਗਤ ਕੋਵਿਡ-19 ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਦਫ਼ਤਰ ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਐੱਸ.ਐਮ.ਓ. ਸਿਵਲ ਹਸਪਤਾਲ ਜ਼ੀਰਾ ਨੇ ਕੋਰੋਨਾ ਟੀਕਾਕਰਨ ਕਰਵਾਇਆ

ਜ਼ੀਰਾ, 1 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਅੱਜ ਸਿਵਲ ਹਸਪਤਾਲ ਜ਼ੀਰਾ ਦੇ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਵਲੋਂ ਕੋਰੋਨਾ ਵਾਇਰਸ ਤੋਂ ਲਗਾਈ ਜਾ ਰਹੀ ਵੈਕਸੀਨ ਸਬੰਧੀ ਦੂਰ ਕਰਨ ਲਈ ਇਹ ਵੈਕਸੀਨ ਪਹਿਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦਿੱਤਾ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਸਿਵਲ ਸਰਜਨ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)- ਸੂਬਾ ਜਥੇਬੰਦੀ ਪੰਜਾਬ ਦੀ ਕਾਲ 'ਤੇ ਸਿਹਤ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮਨਿਸਟਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਪਰਮਵੀਰ ਮੋਂਗਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਪ੍ਰੋਸਨਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮਦਾਸ ਪੁਰੀ ਵਿਖੇ ਚੱਲ ਰਹੇ ਜਾਪ ਸਾਹਿਬ ਦੇ ਪਾਠਾਂ ਦੇ ਪਾਏ ਭੋਗ

ਫ਼ਿਰੋਜ਼ਪੁਰ, 1 ਮਾਰਚ (ਗੁਰਿੰਦਰ ਸਿੰਘ)-ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ (ਆਸਲ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ 18 ਫਰਵਰੀ ਨੂੰ ਸ਼ੁਰੂ ਹੋਏ 17ਵੇਂ ਜਾਪ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਭਗਤ ...

ਪੂਰੀ ਖ਼ਬਰ »

10 ਹਜ਼ਾਰ ਲੀਟਰ ਲਾਹਣ ਬਰਾਮਦ 3 ਅਣਪਛਾਤੇ ਸਮੇਤ 4 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 1 ਮਾਰਚ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਸਮੇਤ ...

ਪੂਰੀ ਖ਼ਬਰ »

ਵਿਮਲ ਕੁਮਾਰ ਸੇਤੀਆ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਾ ਵਾਧੂ ਕਾਰਜ ਭਾਰ ਸੰਭਾਲਿਆ

ਫ਼ਿਰੋਜ਼ਪੁਰ, 1 ਮਾਰਚ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਛੁੱਟੀ 'ਤੇ ਜਾਣ ਉਪਰੰਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਦਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਇੱਥੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX