ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਮਰਦ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 1 ਮਾਰਚ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਅਤੇ ਪਰਾਲੀ ਸਾੜਨ ਸਬੰਧੀ ਪੰਜ ਸਾਲ ਦੀ ਸਜਾ ਅਤੇ ਇਕ ਕਰੋੜ ਰੁਪਏ ਜੁਰਮਾਨੇ ਦੇ ਪਾਸ ਕੀਤੇ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਰਿਹਾ ਪੱਕਾ ਮੋਰਚਾ ਲਗਾਤਾਰ ਜਾਰੀ ਹੈ | ਇਸ ਮੌਕੇ ਮੇਲਾ ਸਿੰਘ ਕੱਟੂ, ਨਰੈਣ ਦੱਤ, ਪ੍ਰੇਮਪਾਲ ਕੌਰ, ਬਾਬੂ ਸਿੰਘ ਖੁੱਡੀ ਕਲਾਂ, ਮਿਲਖਾ ਸਿੰਘ, ਗੁਰਨਾਮ ਸਿੰਘ, ਅਮਰਜੀਤ ਕੌਰ, ਬਲਵੀਰ ਸਿੰਘ, ਬਲਵੰਤ ਸਿੰਘ ਉੱਪਲੀ, ਬਿੰਦਰ ਸਿੰਘ, ਹਰਚਰਨ ਸਿੰਘ, ਬਲਵੀਰ ਕੌਰ ਕਰਮਗੜ੍ਹ ਨੇ ਕਿਹਾ ਕਿ ਕਾਰਪੋਰੇਟ ਘਰਾਨਿਆਂ ਦੇ ਇਸ਼ਾਰਿਆਂ 'ਤੇ ਮੋਦੀ ਸਰਕਾਰ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਤਬਾਹ ਕਰਨ ਲਈ ਆਪਣੀ ਜ਼ਿੱਦ 'ਤੇ ਪੂਰੀ ਤਰ੍ਹਾਂ ਅੜੀ ਹੋਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੋਚਦੀ ਹੈ ਕਿ ਆਿਖ਼ਰ ਹੋਰ ਕਿੰਨਾ ਕੁ ਚਿਰ ਕਿਸਾਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਮੋਰਚਿਆਂ ਵਿਚ ਬੈਠੇ ਰਹਿਣਗੇ | ਥੱਕ ਹਾਰ ਕੇ ਵਾਪਸ ਮੁੜ ਜਾਣਗੇ ਪਰ ਮੋਦੀ ਸਰਕਾਰ ਨੂੰ ਕੰਧ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਇਹ ਕਿਸਾਨਾਂ ਦੀ ਆਪਣੀ ਹੋਂਦ ਦੀ ਲੜਾਈ ਹੈ ਜਿਸ ਕਾਰਨ ਤਿੰਨੇ ਕਾਲੇ ਕਾਨੂੰਨ ਅਤੇ ਦੋਵੇਂ ਆਰਡੀਨੈਂਸ ਰੱਦ ਕਰਵਾਏ ਬਿਨਾਂ ਕਿਸਾਨ ਆਪਣੇ ਘਰਾਂ ਨੂੰ ਵਾਪਸ ਨਹੀਂ ਪਰਤਣਗੇ | ਆਗੂਆਂ ਕਿਹਾ ਕਿ ਕਾਲੇ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਹੋਈਆਂ ਮੀਟਿੰਗਾਂ ਵੀ ਬੇਸਿੱਟਾ ਰਹੀਆਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੀ ਕਾਨੂੰਨਾਂ ਸਬੰਧੀ ਗੱਲ ਮੰਨ ਲੈਣੀ ਚਾਹੀਦੀ ਹੈ | ਮੋਰਚੇ 'ਚ ਕਾਮਰੇਡ ਜਗਰਾਜ ਰਾਮਾ, ਕਾਮਰੇਡ ਖ਼ੁਸ਼ੀਆ, ਮਨਜੀਤ ਰਾਜ ਭਾਰਦਵਾਜ ਨੇ ਕਿਹਾ ਕੇਂਦਰ ਸਰਕਾਰ ਨੇ ਕਿਰਤੀਆਂ ਲਈ ਬਣੇ ਕਾਨੂੰਨਾਂ ਵਿਚ ਛੇੜ ਛੇੜ ਕਰ ਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੱਛੇ ਦਿਨਾਂ ਦੇ ਜੁਮਲੇ ਸੁਣਾ ਕੇ ਵੋਟਰਾਂ ਨੂੰ ਭਰਮਾ ਲਿਆ ਅਤੇ ਸੱਤਾ ਸੰਭਾਲਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਨਿਤ ਦਿਨ ਖਾਣ ਪੀਣ ਵਾਲੀਆਂ ਵਸਤੂਆਂ, ਡੀਜ਼ਲ ਪੈਟਰੋਲ, ਰਸੋਈ ਗੈਸ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰ ਕੇ ਦੇਸ਼ ਦੀ ਜਨਤਾ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਇਸ ਮੌਕੇ ਨੰਬਰਦਾਰ ਗੁਰਚਰਨ ਸਿੰਘ ਕੋਠੇ ਸੁਰਜੀਤਪੁਰਾ, ਰਣਧੀਰ ਸਿੰਘ ਸੇਖਾ, ਕਾਕਾ ਸਿੰਘ ਫਰਵਾਹੀ, ਨਰਿੰਦਰ ਸਿੰਘ, ਰਾਮ ਸਿੰਘ, ਨਾਜ਼ਰ ਸਿੰਘ, ਗੁਰਦੇਵ ਸਿੰਘ, ਜਗਪਾਲ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ | ਇਸੇ ਤਰ੍ਹਾਂ ਹੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਬਾਜਾਖਾਨਾ ਰੋਡ 'ਤੇ ਸਥਿਤ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਧਰਨਾ ਜਾਰੀ ਹੈ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਬਲੌਰ ਸਿੰਘ ਛੰਨਾ, ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ ਭੋਤਨਾ, ਸੰਦੀਪ ਸਿੰਘ ਚੀਮਾ, ਦਰਸ਼ਨ ਸਿੰਘ, ਮੇਵਾ ਸਿੰਘ ਠੁੱਲੀਵਾਲ, ਬਲਵਿੰਦਰ ਸਿੰਘ ਕਾਲਾਬੂਲਾ, ਭੋਲਾ ਸਿੰਘ ਠੁੱਲੀਵਾਲ, ਕੁਲਜੀਤ ਸਿੰਘ ਵਜੀਦਕੇ, ਨਾਹਰ ਸਿੰਘ ਗੁੰਮਟੀ, ਕੇਵਲ ਸਿੰਘ, ਅਵਤਾਰ ਸਿੰਘ, ਰਾਜਪਾਲ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਧੱਕੇ ਨਾਲ ਕਾਰਪੋਰੇਟ ਪੱਖੀ ਕਾਨੂੰਨ ਕਿਸਾਨਾਂ 'ਤੇ ਥੋਪਣਾ ਚਾਹੁੰਦੀ ਹੈ | ਜਿਨ੍ਹਾਂ ਖ਼ਿਲਾਫ਼ ਦਿੱਲੀ ਅਤੇ ਪੰਜਾਬ ਵਿਚ ਲਗਾਤਾਰ ਧਰਨੇ ਚੱਲ ਰਹੇ ਹਨ |

—ਮਾਮਲਾ ਵਿਦਿਆਰਥੀਆਂ ਤੋਂ ਲਈਆਂ ਜਾਂਦੀਆਂ ਮੋਟੀਆਂ ਫ਼ੀਸਾਂ ਦਾ - ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਖ਼ਿਲਾਫ਼ ਮਾਪਿਆਂ ਵਲੋਂ ਧਰਨਾ

ਭਦੌੜ, 1 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਦੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਤੋਂ ਵਸੂਲੀਆਂ ਜਾ ਰਹੀਆਂ ਮੋਟੀਆਂ ਫ਼ੀਸਾਂ ਤੋਂ ਇਲਾਵਾ ਕਿਤਾਬਾਂ, ਵਰਦੀਆਂ ਅਤੇ ਟਰਾਂਸਪੋਰਟ ਵਿਚ ਕੀਤੀ ਜਾਂਦੀ ਲੁੱਟ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਵਲੋਂ ਮੁਹਤਬਰਾਂ ਨਾਲ ਮੀਟਿੰਗ

ਤਪਾ ਮੰਡੀ, 1 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਵਲੋਂ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਇਕ ਮੀਟਿੰਗ ਥਾਣਾ ਤਪਾ ਵਿਖੇ ਰੱਖੀ, ਜਿਸ ਵਿਚ ਤਪਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਘੁੰਨਸ, ਮਹਿਤਾ, ਖੁੱਡੀ ਖ਼ੁਰਦ, ਤਾਜੋ ਦੇ ਮੁਹਤਬਰਾਂ ਨੇ ...

ਪੂਰੀ ਖ਼ਬਰ »

ਮਾਮਲਾ ਨਗਰ ਕੌਂਸਲ ਦੇ ਟੈਂਡਰਾਂ ਦੌਰਾਨ ਹੋਈ ਘਪਲੇਬਾਜ਼ੀ ਦਾ- ਹਾਈਕੋਰਟ ਨੇ ਮਹੇਸ਼ ਕੁਮਾਰ ਲੋਟਾ ਵਲੋਂ ਪਾਈ ਪਟੀਸ਼ਨ 'ਤੇ ਸਬੰਧਤ ਧਿਰਾਂ ਨੂੰ ਜਾਰੀ ਕੀਤੇ ਸੰਮਨ

ਬਰਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ ਵਲੋਂ ਪਿਛਲੇ ਸਮੇਂ ਦੌਰਾਨ ਨਗਰ ਕੌਂਸਲਾਂ ਵਿਚ ਟੈਂਡਰ ਦੇਣ ਸਬੰਧੀ ਹੋਏ ਘਪਲੇ ਸਬੰਧੀ ਉੱਚ ਪੱਧਰੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

13 ਸਾਲਾ ਬੱਚਾ ਤੇ ਉਸ ਦੀ ਮਾਂ ਨੂੰ ਵਰਗ਼ਲਾ ਕੇ ਲਿਜਾਣ ਦੇ ਮਾਮਲੇ 'ਚ ਮੁਕੱਦਮਾ ਦਰਜ

ਮਹਿਲ ਕਲਾਂ, 1 ਮਾਰਚ (ਤਰਸੇਮ ਸਿੰਘ ਗਹਿਲ)-ਪਿੰਡ ਸਹੌਰ ਨਾਲ ਸਬੰਧਿਤ ਇਕ 13 ਸਾਲਾ ਬੱਚਾ ਅਤੇ ਉਸ ਦੀ ਮਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਵਰਗ਼ਲਾ ਕੇ ਲਿਜਾਣ ਦੇ ਮਾਮਲੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਇੱਕ ਬੱਚੇ ਸਮੇਤ ਚਾਰ ਔਰਤਾਂ ਜ਼ਖ਼ਮੀ

ਤਪਾ ਮੰਡੀ, 1 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਓਵਰ ਬਰਿੱਜ ਉੱਪਰ ਇਕ ਕਾਰ ਦੇ ਫੁੱਟਪਾਥ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਬੱਚੇ ਸਮੇਤ ਚਾਰ ਔਰਤਾਂ ਜ਼ਖ਼ਮੀ ਹੋ ਗਈਆਂ | ਸਿਵਲ ਹਸਪਤਾਲ ਤਪਾ ਵਿਖੇ ਜੇਰੇ ...

ਪੂਰੀ ਖ਼ਬਰ »

ਡਾ: ਭੀਮ ਰਾਉ ਅੰਬੇਡਕਰ ਜਾਗਿ੍ਤੀ ਸਭਾ ਬਲਾਕ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 1 ਮਾਰਚ (ਅਵਤਾਰ ਸਿੰਘ ਅਣਖੀ)-ਡਾ: ਭੀਮ ਰਾਉ ਅੰਬੇਡਕਰ ਜਾਗਿ੍ਤੀ ਸਭਾ ਰਜਿ: ਪੰਜਾਬ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਵੰਤ ਸਿੰਘ ਚੁਹਾਣਕੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾਈ ਪ੍ਰਧਾਨ ਬਿਕਰਮ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਬਾਬਾ ਮੱਠ ਵਿਖੇ 7 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਤਪਾ ਮੰਡੀ, 1 ਮਾਰਚ (ਵਿਜੇ ਸ਼ਰਮਾ)-ਸ਼ਹਿਰ ਦੇ ਇਤਿਹਾਸਕ ਅਸਥਾਨ ਬਾਬਾ ਮੱਠ ਵਿਖੇ ਸੰਤ ਬਲਵੰਤ ਮੁਨੀ ਭੀਖੀ ਵਾਲਿਆਂ ਦੀ ਪੇ੍ਰਰਨਾ ਅਤੇ ਸੰਤ ਦਰਸ਼ਨ ਮੁਨੀ ਦੇ ਅਸ਼ੀਰਵਾਦ ਸਦਕਾ ਨਗਰ ਦੇ ਸਹਿਯੋਗ ਨਾਲ 70ਵਾਂ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਅੱਜ ਤੋਂ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਰਾਜ ਪੱਧਰੀ ਵੁਸ਼ੂ ਖੇਡ ਮੁਕਾਬਲਿਆਂ 'ਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ 7 ਚਾਂਦੀ ਤੇ 3 ਤਾਂਬੇ ਦੇ ਤਗਮੇ ਜਿੱਤੇ

ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਵੁਸੂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕੋਚ ਜਗਜੀਤ ਸਿੰਘ ਬਿੱਲਾ ਠੀਕਰੀਵਾਲਾ ਦੀ ਅਗਵਾਈ ਵਿਚ ਭਾਗ ਲਿਆ ਸੀ | ਜਿਸ ਵਿਚ ਖਿਡਾਰੀਆਂ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਰਕੇ ਸਫ਼ਾਈ ਸੇਵਕਾਂ ਵਲੋਂ ਨਾਅਰੇਬਾਜ਼ੀ

ਭਦੌੜ, 1 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਤਨਖ਼ਾਹ ਨਾ ਮਿਲਣ ਕਰ ਕੇ ਪਿਛਲੇ 12 ਦਿਨਾਂ ਤੋਂ ਹੜਤਾਲ ਉੱਪਰ ਬੈਠੇ ਸਫ਼ਾਈ ਸੇਵਕਾਂ ਦੀ ਅਧਿਕਾਰੀਆਂ ਵਲੋਂ ਕੋਈ ਗੱਲਬਾਤ ਨਾ ਸੁਣਨ ਕਰ ਕੇ ਅੱਕੇ ਸਫ਼ਾਈ ਸੇਵਕਾਂ ਨੇ ਦਫ਼ਤਰ ਦੇ ਗੇਟ ਨੂੰ ਜਿੰਦਰਾ ਮਾਰ ਕੇ ਅੱਗੇ ਕੂੜੇ ਦੀ ...

ਪੂਰੀ ਖ਼ਬਰ »

ਸੀਨੀਅਰ ਕ੍ਰਿਕਟ ਪਲੇਅਰ ਵਿੰਟਰ ਲੀਗ ਦਾ ਫਾਈਨਲ ਮੈਚ ਡੀ.ਸੀ. ਇਲੈਵਨ ਨੇ ਜਿੱਤਿਆ

ਬਰਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਅਤੇ ਐਮ.ਸੀ.ਸੀ. ਅਕੈਡਮੀ ਬਰਨਾਲਾ ਵਲੋਂ ਟਰਾਈਡੈਂਟ ਗਰੁੱਪ ਸੰਘੇੜਾ ਸਟੇਡੀਅਮ ਵਿਖੇ ਸੀਨੀਅਰ ਕ੍ਰਿਕਟ ਪਲੇਅਰ ਵਿੰਟਰ ਲੀਗ ਕਰਵਾਈ ਗਈ | ਜਿਸ ਵਿਚ ਜੇਤੂ ਖ਼ਿਤਾਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ...

ਪੂਰੀ ਖ਼ਬਰ »

ਚੰਗੇਰੇ ਸਮਾਜ ਦੀ ਸਿਰਜਣਾ ਲਈ ਗਰਾਮ ਪੰਚਾਇਤਾਂ ਤੇ ਕਲੱਬਾਂ ਅੱਗੇ ਆਉਣ-ਡੀ.ਐਸ.ਪੀ.

ਮਹਿਲ ਕਲਾਂ, 1 ਮਾਰਚ (ਤਰਸੇਮ ਸਿੰਘ ਗਹਿਲ)-ਮਹਿਲ ਕਲਾਂ ਦੇ ਡੀ.ਐਸ.ਪੀ. ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਹਮੀਦੀ ਵਿਖੇ ਪੁਲਿਸ ਅਤੇ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਵਿਚ ਵਿਸ਼ੇਸ਼ ਰੂਪ ਵਿਚ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ ਵਿਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ

ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਕੌਰ ਸਿੰਘ ਮਾਨ ਨੇ ਕਿਹਾ ਕਿ ਜੋ 295/19 (3500 ਅਸਾਮੀਆਂ) ਦਾ ਇਸ਼ਤਿਹਾਰ ...

ਪੂਰੀ ਖ਼ਬਰ »

ਸੰਤ ਬਾਬਾ ਨਰਾਇਣ ਸਿੰਘ ਮੋਨੀ ਦੀ ਯਾਦ 'ਚ ਸਾਲਾਨਾ ਮੇਲਾ 5 ਤੋਂ

ਬਰਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਖੱੁਡੀ ਕਲਾਂ ਰੋਡ ਬਰਨਾਲਾ ਨੇੜੇ ਰੇਲਵੇ ਫਾਟਕ ਵਿਖੇ ਸ੍ਰੀਮਾਨ ਸੰਤ ਬਾਬਾ ਨਰਾਇਣ ਸਿੰਘ ਮੋਨੀ ਤਪਾ-ਦਰਾਜ-ਮੋਹਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ 16ਵੇਂ ਸਾਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੜਕਾਂ ਬਣਾ ਕੇ ਦੇਣੀਆਂ ਸਰਕਾਰਾਂ ਦੇ ਕੰਮ ਨਾ ਕਿ ਪਿੰਡ ਦੀਆਂ ਪੰਚਾਇਤਾਂ ਦੇ-ਜਗਤਾਰ ਸਿੰਘ ਦਾਨਗੜ੍ਹ

ਧਨੌਲਾ, 1 ਮਾਰਚ (ਜਤਿੰਦਰ ਸਿੰਘ ਧਨੌਲਾ)-ਪਿੰਡ ਦਾਨਗੜ੍ਹ ਦੀ ਪੰਚਾਇਤ ਨੇ ਨੌਜਵਾਨਾਂ ਦੇ ਸਹਿਯੋਗ ਨਾਲ ਧਨੌਲਾ ਤੋਂ ਦਾਨਗੜ੍ਹ ਤੱਕ ਦੇ ਸੜਕ ਦੇ ਆਲ਼ੇ ਦੁਆਲੇ ਦੇ ਦਰੱਖਤਾਂ ਦੀ ਕਟਾਈ ਕਰ ਕੇ ਅਤੇ ਸੜਕ ਦੁਆਲੇ ਮਿੱਟੀ ਪਾ ਕੇ ਰਸਤਾ ਸਾਫ਼ ਕੀਤਾ | ਜ਼ਿਕਰਯੋਗ ਹੈ ਕਿ ਸੜਕ ਦੀ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਕਿਸਾਨੀ ਸੰਘਰਸ਼ ਦੇ ਮਿ੍ਤਕ ਮਲਕੀਤ ਸਿੰਘ ਦੇ ਪਰਿਵਾਰ ਦਾ ਸਨਮਾਨ

ਹੰਡਿਆਇਆ, 1 ਮਾਰਚ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰ ਮਲਕੀਤ ਸਿੰਘ ਪੱੁਤਰ ਸ਼ਮਸ਼ੇਰ ਸਿੰਘ ਵਾਸੀ ਖੱੁਡੀ ਖ਼ੁਰਦ ਦੀ ਟਿੱਕਰੀ ਬਾਰਡਰ ਉੱਪਰ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਠੰਢ ਲੱਗਣ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੌਤ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਮੰਦਰ ਵਿਖੇ ਸ਼ਿਵ ਮੰਦਰ ਦੀ ਰੱਖੀ ਨੀਂਹ

ਤਪਾ ਮੰਡੀ, 1 ਮਾਰਚ (ਪ੍ਰਵੀਨ ਗਰਗ)-ਸ਼ਹਿਰ ਦੀ ਬਾਗ ਬਸਤੀ 'ਚ ਸਥਾਪਿਤ ਸ੍ਰੀ ਬਾਲਾ ਜੀ ਮੰਦਰ ਵਿਖੇ ਸ਼ਿਵ ਮੰਦਰ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ | ਸ਼ਾਸਤਰੀ ਕੇਵਲ ਕਿ੍ਸ਼ਨ ਸ਼ਰਮਾ ਅਤੇ ਪੰਡਿਤ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਮੰਦਰ ਦਾ ਨਿਰਮਾਣ ਸਮਾਜ ਸੇਵੀ ਰਾਜ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਵੱਖ-ਵੱਖ ਕੇਸਾਂ 'ਚ ਨਾਮਜ਼ਦ ਔਰਤ ਨੂੰ ਸਜ਼ਾ ਤੇ ਹਰਜਾਨਾ

ਬਰਨਾਲਾ, 1 ਮਾਰਚ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਬਰਨਾਲਾ ਮੈਡਮ ਸੁਰੇਖਾ ਰਾਣੀ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਵੱਖ-ਵੱਖ ਕੇਸਾਂ ਵਿਚ ਨਾਮਜ਼ਦ ਬਿੰਦਰ ਕੌਰ ਪਤਨੀ ਸੇਤੂ ਖ਼ਾਂ ਵਾਸੀ ਸੇਖਾ ਰੋਡ ਬਰਨਾਲਾ ਨੂੰ ਐਡਵੋਕੇਟ ਧੀਰਜ ਕੁਮਾਰ ਦੀਆਂ ...

ਪੂਰੀ ਖ਼ਬਰ »

ਪੱਤੀ ਬੀਰ ਸਿੰਘ ਭਦੌੜ 'ਚ ਸੈਟੇਲਾਈਟ ਮਸ਼ੀਨ ਨਾਲ ਨਿਸ਼ਾਨਦੇਹੀ ਕਰ ਕੇ ਬੁਰਜੀਆਂ ਲਾਈਆਂ

ਭਦੌੜ, 1 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਪੱਤੀ ਬੀਰ ਸਿੰਘ ਦੇ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਵੀਨਿਉੂ ਵਿਭਾਗ ਦੇ ਸਹਿਯੋਗ ਨਾਲ ਲਗਪਗ 6500 ਕਿਲਿਆਂ ਵਿਚ ਨਿਸ਼ਾਨਦੇਹੀ ਕਰ ਕੇ ਮੁਰੱਬੇ ਬੰਦੀ ਸਮੇਂ ਤੋਂ ਲੱਗੀਆਂ ਬੁਰਜੀਆਂ ਜੋ ...

ਪੂਰੀ ਖ਼ਬਰ »

ਕੈਂਪ ਲਾ ਕੇ ਲਾਭਪਾਤਰੀਆਂ ਦੇ ਕਾਰਡ ਬਣਾਏ

ਰੂੜੇਕੇ ਕਲਾਂ, 1 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਰੂੜੇਕੇ ਖ਼ੁਰਦ ਵਿਖੇ ਲਾਭਪਾਤਰੀਆਂ ਦੇ ਸਰਪੰਚ ਰੂਪ ਅਵਤਾਰ ਦੇ ਦਫ਼ਤਰ ਵਿਖੇ ਕਾਰਡ ਬਣਾਏ ਗਏ | ਕਾਰਡ ਬਣਾ ਰਹੇ ਕਰਮਚਾਰੀ ਹਰਮਿੰਦਰ ਸਿੰਘ ਪੱਖੋ ਕਲਾਂ ਨੇ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਅੱਗੇ ਦੂਜੇ ਦਿਨ ਵੀ ਮਾਪਿਆਂ ਵਲੋਂ ਧਰਨਾ ਜਾਰੀ

ਭਦੌੜ, 1 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਅਤੇ ਲੁੱਟ ਖਸੁੱੁਟ ਖ਼ਿਲਾਫ਼ ਲੋਕਾਂ ਦਾ ਰੋਹ ਦਿਨੋ ਦਿਨ ਪ੍ਰਚੰਡ ਹੁੰਦਾ ਜਾ ਰਿਹਾ ਹੈ ਅਤੇ ਵੱਖ-ਵੱਖ ਸਮਾਜਿਕ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਦਾ ਕੀਤਾ ਵਿਸ਼ੇਸ਼ ਸਨਮਾਨ

ਸ਼ਹਿਣਾ, 1 ਮਾਰਚ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਵੱਖ-ਵੱਖ ਥਾਵਾਂ 'ਤੇ ਪੰਚਾਇਤ ਦਾ ਸਨਮਾਨ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਵਾਰਡ ਨੰ: 5 ਮਹੰਤਾਂ ਦੇ ਕੋਠਿਆਂ ਦੇ ਵਾਸੀਆਂ ਵਲੋਂ ਵੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਲੋਕ ਰਾਜ ਦੀਆਂ ਧੱਜੀਆਂ ਉਡਾ ਰਹੀ ਹੈ-ਦਰਬਾਰਾ ਸਿੰਘ ਗੁਰੂ

ਸ਼ਹਿਣਾ, 1 ਮਾਰਚ (ਸੁਰੇਸ਼ ਗੋਗੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਰਾਤਨ ਰਾਜਿਆਂ ਵਾਂਗ ਹਕੂਮਤ ਚਲਾਉਣੀ ਚਾਹੁੰਦੇ ਹਨ, ਜਦਕਿ ਲੋਕ ਰਾਜ ਵਿਚ ਅਜਿਹਾ ਨਹੀਂ ਹੁੰਦਾ | ਇਹ ਸ਼ਬਦ ਸ: ਦਰਬਾਰਾ ਸਿੰਘ ਗੁਰੂ ਸਾਬਕਾ ਪਿ੍ੰਸੀਪਲ ਸਕੱਤਰ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ...

ਪੂਰੀ ਖ਼ਬਰ »

ਕਰਿਭਕੋ ਵਲੋਂ ਪੱਖੋਕੇ ਸਹਿਕਾਰੀ ਸਭਾ ਵਿਖੇ ਬਹੁਪੱਖੀ ਸਮਾਗਮ

ਟੱਲੇਵਾਲ, 1 ਮਾਰਚ (ਸੋਨੀ ਚੀਮਾ)-ਪਿੰਡ ਪੱਖੋਕੇ ਸਹਿਕਾਰੀ ਸਭਾ ਵਿਖੇ ਕਰਿਭਕੋ ਵਲੋਂ ਕਲੱਸਟਰ ਵਿਲੇਜ ਪੋ੍ਰਗਰਾਮ ਤਹਿਤ ਬਹੁਪੱਖੀ ਸਮਾਗਮ ਦਾ ਆਯੋਜਨ ਸਭਾ ਦੇ ਸਕੱਤਰ ਗੁਰਚਰਨ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਔਰਤ ਮਹਾਂ ਰੈਲੀ ਸਬੰਧੀ ਸੂਬਾ ਪੱਧਰੀ ਮੀਟਿੰਗ

ਟੱਲੇਵਾਲ, 1 ਮਾਰਚ (ਸੋਨੀ ਚੀਮਾ)-ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ ਅਤੇ ਪਰਾਲ਼ੀ ਆਰਡੀਨੈਂਸ ਦੀ ਵਾਪਸੀ, ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. 'ਤੇ ਪੂਰੀ ਖ਼ਰੀਦ ਅਤੇ ਜਨਤਕ ਵੰਡ ਪ੍ਰਣਾਲੀ ਪੂਰੇ ਦੇਸ਼ 'ਚ ਲਾਗੂ ਕਰਨ ਤੋਂ ਇਲਾਵਾ ਦਿੱਲੀ/ਹਰਿਆਣਾ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਯਾਦ 'ਚ ਧਾਰਮਿਕ ਸਮਾਗਮ

ਮਹਿਲ ਕਲਾਂ, 1 ਮਾਰਚ (ਅਵਤਾਰ ਸਿੰਘ ਅਣਖੀ)-ਨਾਨਕਸਰ ਸੰਪ੍ਰਦਾਇ ਦੇ ਪਹਿਲੇ ਸ਼੍ਰੋਮਣੀ ਸ਼ਹੀਦ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗ੍ਰਾਮ ਪੰਚਾਇਤਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੰਗ ਸਿੰਘ ਪਾਰਕ ...

ਪੂਰੀ ਖ਼ਬਰ »

ਐਸ.ਡੀ.ਐਮ. ਲਹਿਰਾਗਾਗਾ ਦਾ ਤਬਾਦਲਾ ਚੰਡੀਗੜ੍ਹ ਵਿਖੇ ਹੋਇਆ

ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ) - ਲਹਿਰਾਗਾਗਾ ਨਗਰ ਕੌਂਸਲ ਚੋਣਾਂ ਵਿਚ ਐਸ.ਸੀ ਔਰਤ ਲਈ ਰਾਖਵੇਂ ਵਾਰਡ ਨੰ. 2 ਤੋਂ ਜੇਤੂ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ ਲਈ ਰਾਖਵੇਂ ਵਾਰਡ ਨੰ. 8 ਤੋਂ ਜੇਤੂ ਉਮੀਦਵਾਰ ਸੁਰਿੰਦਰ ਸਿੰਘ ਜੱਗੀ ਨੂੰ ਜਿੱਤਣ ਤੋਂ ਬਾਅਦ ਹਾਰੇ ਹੋਏ ...

ਪੂਰੀ ਖ਼ਬਰ »

ਸੇਵਾਦਾਰ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਕੂਲ ਬੰਦ

ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ) - ਸਿਹਤ ਵਿਭਾਗ ਵਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਜਾ ਕੇ ਅਧਿਆਪਕਾਂ ਅਤੇ ਸਕੂਲ ਦੇ ਹੋਰ ਸਟਾਫ਼ ਦੇ ਕੋਰੋਨਾ ਸੈਂਪਲ ਲਏ ਜਾ ਰਹੇ ਹਨ | ਇਸੇ ਲੜੀ ਤਹਿਤ ਜਦੋਂ ਸਿਹਤ ਵਿਭਾਗ ਦੀ ਟੀਮ ਨੇ ਜਦੋਂ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੀਆਂ 60 ਹਜ਼ਾਰ ਅਸਾਮੀਆਂ ਖ਼ਤਮ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਟੇਢੀ ਨਜ਼ਰ ਹੁਣ ਸਿੱਖਿਆ ਵਿਭਾਗ ਵੱਲ

ਸੰਗਰੂਰ, 1 ਮਾਰਚ (ਧੀਰਜ ਪਸ਼ੋਰੀਆ) - ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰ ਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਉੱਥੇ ਪੰਜਾਬ ਦੀ ਕੈਪਟਨ ਸਰਕਾਰ ਵੀ ਉਸ ਨੀਤੀ ਦੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਹਰੀ ਸਿੰਘ ਦਾ ਸਨਮਾਨ

ਧੂਰੀ, 1 ਮਾਰਚ (ਸੰਜੇ ਲਹਿਰੀ, ਦੀਪਕ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਪ੍ਰੀਤ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਭਲਵਾਨ, ਧੂਰਾ, ਰਾਜੋਮਾਜਰਾ, ਬੁਰਜ ਗੋਹਰਾ, ਬੁਰਜ ਸੇਢਾ ਆਦਿ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੰਮ ਕਾਜ ਅੰਗਰੇਜ਼ੀ 'ਚ ਕਰਨ ਦੀ ਅਲੋਚਨਾ

ਸੰਗਰੂਰ, 1 ਮਾਰਚ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰਧਾਨਗੀ ਵਿਚ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ 'ਚ ਜੇਤੂ ਉਮੀਦਵਾਰਾਂ ਨੂੰ ਹਾਰੇ ਹੋਏ ਘੋਸ਼ਿਤ ਕਰਨ 'ਤੇ ਭੁੱਖ ਹੜਤਾਲ ਜਾਰੀ

ਲਹਿਰਾਗਾਗਾ, 1 ਮਾਰਚ (ਗਰਗ, ਢੀਂਡਸਾ, ਗੋਇਲ) - 17 ਫਰਵਰੀ ਨੂੰ ਭੱਠਲ ਕਾਲਜ ਵਿਖੇ ਚੋਣ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਲਹਿਰਾਗਾਗਾ ਮੈਡਮ ਜੀਵਨਜੋਤ ਕੌਰ ਵਲੋਂ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ. ਲਈ ਰਾਖਵੇਂ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਤਹਿਤ ਬਰਨਾਲਾ ਵਿਖੇ 60 ਸਾਲ ਤੋਂ ਵੱਧ ਉਮਰ ਦੇ 22 ਲੋਕਾਂ ਲਗਵਾਇਆ ਟੀਕਾ

ਬਰਨਾਲਾ, 1 ਮਾਰਚ (ਰਾਜ ਪਨੇਸਰ)-ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਦੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਰੋਸ ਪ੍ਰਦਰਸ਼ਨ

ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸਕੱਤਰ ਵਲੋਂ ਲੁਕਵੇਂ ਢੰਗ ਨਾਲ ਈ-ਪੰਜਾਬ ਦੇ ਪੋਰਟਲ 'ਤੇ ਸਰਕਾਰੀ ਸਕੂਲਾਂ ਵਿਚੋਂ ਮਨਜ਼ੂਰਸ਼ੁਦਾ ਅਸਾਮੀਆਂ ਖ਼ਤਮ ਕਰ ਕੇ ਗ਼ਰੀਬ ਲੋਕਾਂ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਸ੍ਰੀ ਮਦਭਾਗਵਤ ਸਪਤਾਹ ਗਿਆਨ ਯੱਗ 5 ਤੋਂ

ਟੱਲੇਵਾਲ, 1 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੇ ਸ੍ਰੀ ਚੀਮੇਸਵਰ ਧਾਮ ਵਿਖੇ ਸ਼ਿਵਰਾਤਰੀ ਦੇ ਸਬੰਧ ਵਿਚ ਮੰਦਰ ਕਮੇਟੀ ਦੇ ਆਗੂਆਂ ਦੀ ਮੀਟਿੰਗ ਸ਼ਿਵ ਮੰਦਰ ਵਿਖੇ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪ੍ਰਸਤ ਸ੍ਰੀ ਮਦਨ ਲਾਲ ਸ਼ਰਮਾ ਅਤੇ ਪ੍ਰਧਾਨ ਯੋਗ ਕੁਮਾਰ ਨੇ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਵਿਖੇ 'ਇੰਟਰਪ੍ਰਨਿਊਰਸ਼ਿਪ' ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ 'ਇੰਟਰਪਨਿਊਰਸ਼ਿਪ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਐਲ.ਪੀ.ਯੂ. ਜਲੰਧਰ ਤੋਂ ਪੁਨੀਤ ਬਾਵਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪੁਨੀਤ ਬਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਸੰਤ ਸੁੰਦਰ ਸਿੰਘ ਕੈਨੇਡੀਅਨ ਦੀ ਯਾਦ 'ਚ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ

ਟੱਲੇਵਾਲ, 1 ਮਾਰਚ (ਸੋਨੀ ਚੀਮਾ)-ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਟੱਲੇਵਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਜੋੜ ਮੇਲਾ ਸੰਤ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ਜੋੜ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX